ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਖੰਨਾ / ਸਮਰਾਲਾ

ਜ਼ਿਲ੍ਹਾ ਕਾਂਗਰਸ ਪ੍ਰਧਾਨ ਕਿਸ਼ਨਗੜ੍ਹ ਨੂੰ ਕਾਰਨ ਦੱਸੋ ਨੋਟਿਸ ਜਾਰੀ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੂੰ ਪੰਜਾਬ ਕਾਂਗਰਸ ਵਲੋਂ ਬਿਨਾਂ ਪੰਜਾਬ ਪ੍ਰਧਾਨ ਦੀ ਮਨਜ਼ੂਰੀ ਦੇ ਨਵੀਆਂ ਨਿਯੁਕਤੀਆਂ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ | ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਪਾਰਟੀ ਦੇ ਦਫ਼ਤਰ ਨੂੰ ਮਿਲੀ ਸ਼ਿਕਾਇਤ ਅਨੁਸਾਰ ਤੁਸੀਂ ਜ਼ਿਲ੍ਹਾ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ | ਜਦੋਂ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੁੰਦੀ ਹੈ, ਜੋ ਕਿ ਜ਼ਿਲ੍ਹਾ ਪ੍ਰਧਾਨ ਵਲੋਂ ਨਹੀਂ ਲਈ ਗਈ | ਇਸ ਪੱਤਰ ਵਿਚ ਸੰਦੀਪ ਸੰਧੂ ਨੇ ਲਿਖਿਆ ਹੈ ਕਿ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਿਨਾ ਨਿਯੁਕਤੀ ਪੱਤਰ ਜਾਰੀ ਕਰਨਾ ਅਨੁਸ਼ਾਸ਼ਣਹੀਣਤਾ ਹੈ | ਇਸ ਲਈ ਜਿਹੜੀਆਂ ਵੀ ਨਿਯੁਕਤੀਆਂ ਤੁਸੀ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਿਨਾ ਕੀਤੀਆਂ ਹਨ, ਉਹ ਤੁਰੰਤ ਰੱਦ ਕੀਤੀਆਂ ਜਾਂਦੀਆਂ ਹਨ | ਜ਼ਿਲ੍ਹਾ ਪ੍ਰਧਾਨ ਨੂੰ ਆਪਣਾ ਪੱਖ ਰੱਖਣ ਲਈ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ |
ਪੰਜਾਬ ਪਾਰਟੀ ਪ੍ਰਧਾਨ ਅਤੇ ਰਾਹੁਲ ਗਾਂਧੀ ਨੂੰ ੂ ਮਿਲਾਂਗਾਂ-ਕਿਸ਼ਨਗੜ੍ਹ
ਜਦੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਰਨ ਦੱਸੋ ਨੋਟਿਸ ਜ਼ਰੂਰ ਜਾਰੀ ਹੋਇਆ ਹੈ, ਪਰ ਉਨ੍ਹਾਂ ਨੇ ਕੋਈ ਕੰਮ ਅਨੁਸ਼ਾਸਨ ਦੀ ਉਲੰਘਣਾ ਕਰਕੇ ਨਹੀਂ ਕੀਤਾ | ਸਾਰੀਆਂ ਨਿਯੁਕਤੀਆਂ ਕਾਂਗਰਸ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਦੀਆਂ ਕੀਤੀਆਂ ਗਈਆਂ ਹਨ ਅਤੇ ਕਾਂਗਰਸ ਦੀ ਭਲਾਈ ਲਈ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਨੂੰ ਮਿਲਕੇ ਆਪਣੀ ਸਥਿਤੀ ਸਪਸ਼ਟ ਕਰਾਂਗਾ |

ਸਿਹਤ ਵਿਭਾਗ ਵਲੋਂ ਫਲ ਸਬਜ਼ੀਆਂ ਤੇ ਹਲਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਸਾਹਨੇਵਾਲ, 10 ਜੁਲਾਈ (ਹਰਜੀਤ ਸਿੰਘ ਢਿੱਲੋਂ)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਨਮ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੀਪ ਸਿੰਘ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਜਸਵੀਰ ਸਿੰਘ ਬੀ. ਈ. ਈ., ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਲਾਪਰਵਾਹੀ ਦੇ ਕਾਰਨ ਸਮਰਾਲਾ ਬਾਈਪਾਸ ਦੀ ਸੜਕ ਨੂੰ ਹੋਇਆ ਖ਼ਤਰਾ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਭਰਥਲਾ ਰੋਡ 'ਤੇ ਨਗਰ ਕੌਾਸਲ ਨੇ ਸੀਵਰੇਜ ਦੇ ਮੇਨ ਹੋਲ ਤੋਂ ਇੰਜਣ ਲਗਾ ਕੇ ਸਮਰਾਲਾ ਬਾਈਪਾਸ ਦੀ ਸੜਕ ਦੇ ਨਾਲ-ਨਾਲ ਪਾਣੀ ਪਾ ਦਿੱਤਾ, ਜਿਸ ਕਾਰਨ ਨਵੀਂ ਬਣੀ ਸੜਕ ਨੂੰ ਖ਼ਤਰਾ ਪੈਦਾ ਹੋਣ ਦੇ ਆਸਾਰ ਪੈਦਾ ਹੋ ਗਏ ਹਨ | ਇਹ ਗੰਦਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਦੀ ਪੁਲਿਸ ਨੂੰ ਗੁਹਾਰ, ਗਾਲੀ ਗਲੋਚ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਮਾਛੀਵਾੜਾ ਸਾਹਿਬ, 10 ਜੁਲਾਈ (ਮਨੋਜ ਕੁਮਾਰ)-ਸਥਾਨਕ ਸ਼ਹਿਰ ਦੇ ਵਸਨੀਕ ਤੇ ਬਲਾਕ ਪੰਚਾਇਤ ਵਿਭਾਗ ਲੁਧਿਆਣਾ-2 'ਚ ਤਾਇਨਾਤ ਵਿਭਾਗ ਦੇ ਪੰਚਾਇਤ ਸਕੱਤਰ ਹਰਜੀਤ ਸਿੰਘ ਮਲਹੋਤਰਾ ਨੇ ਕੂਮਕਲਾਂ ਥਾਣੇ ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਦਰਜ ਕਰਾਉਂਦਿਆਂ ਕਾਲਸ ਕਲਾਂ ਦੇ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਫਸਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਵਿਚ ਬਿਜਲੀ ਦੇ ਖੰਭੇ ਵਾਲੀ ਲੋਹੇ ਦੀ ਤਾਰ ਫਸਣ ਕਾਰਨ ਮੋਟਰਸਾਈਕਲ ਚਾਲਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਪਵਨਦੀਪ ਸਿੰਘ ਵਾਸੀ ਨਸਰਾਲੀ ਨੇ ਦੱਸਿਆ ਕਿ ਮੈਂ ਆਪਣੇ ...

ਪੂਰੀ ਖ਼ਬਰ »

ਲੜਾਈ-ਝਗੜੇ ਦੌਰਾਨ ਦੋ ਵਿਅਕਤੀ ਜ਼ਖ਼ਮੀ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਲੜਾਈ ਝਗੜੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜੋਗੀ ਵਾਸੀ ਮੀਟ ਮਾਰਕੀਟ ਬਾਜ਼ੀਗਰ ਬਸਤੀ ਖੰਨਾ ਨੇ ਦੱਸਿਆ ਕਿ ਮੈਂ ਸਾਢੇ 8 ਵਜੇ ਦੇ ਕਰੀਬ ਆਪਣੇ ਘਰ ਵਿਚ ਖਾਣਾ ਖਾਣ ...

ਪੂਰੀ ਖ਼ਬਰ »

ਪ੍ਰਾਪਰਟੀ ਦਾ ਨਵਾਂ ਕਾਨੂੰਨ ਆਉਣ ਤੋਂ ਬਾਅਦ ਗਿਰ ਸਕਦੇ ਨੇ ਜਾਇਦਾਦਾਂ ਦੇ ਮੁੱਲ

ਮਾਛੀਵਾੜਾ ਸਾਹਿਬ, 10 ਜੁਲਾਈ (ਸੁਖਵੰਤ ਸਿੰਘ ਗਿੱਲ)-ਪਹਿਲਾਂ ਹੀ ਮੰਦੀ ਦੀ ਮਾਰ ਚੱਲ ਰਹੀ ਰੀਅਲ ਅਸਟੇਟ (ਪ੍ਰਾਪਰਟੀ ਦੇ ਕਾਰੋਬਾਰ) ਵਿਚ 30-35 ਫ਼ੀਸਦੀ ਮੰਦੀ ਦੇ ਚੱਲਦਿਆਂ ਇਸ ਕਾਰੋਬਾਰ ਨਾਲ ਜੁੜੇ ਬਹੁਤੇ ਲੋਕ ਦੀਵਾਲੀਆਪਨ ਦੀ ਕਗਾਰ 'ਤੇ ਆ ਚੁੱਕੇ ਹਨ ਤੇ ਹੁਣ ਕੁੱਝ ...

ਪੂਰੀ ਖ਼ਬਰ »

ਭਰਾ ਨੇ ਕੀਤੀ ਭਰਾ ਨਾਲ ਕੁੱਟਮਾਰ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)- ਘਰ ਵਿਚ ਰਹਿੰਦੇ ਆਪਣੇ ਪਰਿਵਾਰ ਨੂੰ ੂ ਮਿਲਣ ਲਈ ਆਏ ਭਰਾ ਨੇ ਭਰਾ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਗੁਰਪ੍ਰੀਤ ਸਿੰਘ ਵਾਸੀ ਲੁਧਿਆਣਾ ਨੇ ਦੱਸਿਆ ਕਿ ਮੈਂ ਲੁਧਿਆਣਾ ਵਿਖੇ ਹੀ ...

ਪੂਰੀ ਖ਼ਬਰ »

ਲੜਕੀਆਂ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਹਿਤ ਪੂਰਾ ਤਾਣ ਲਾ ਦੇਣ-ਮਿਸ ਗੀਤਿਕਾ ਸਿੰਘ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)-ਲੜਕੀਆਂ ਨੂੰ ਮਾਪੇ ਬਹੁਤ ਹੀ ਲਾਡ ਪਿਆਰ ਨਾਲ ਪੜ੍ਹਾਉਂਦੇ ਹਨ ਤਾਂ ਕਿ ਉਹ ਆਪਣੇ ਭਵਿੱਖ ਨੂੰ ਚੰਗਾ ਬਣਾ ਸਕਣ, ਉੱਧਰ ਬੱਚੀਆਂ ਦਾ ਵੀ ਫ਼ਰਜ਼ ਬਣ ਜਾਂਦਾ ਹੈ ਕਿ ਉਹ ਕੋਈ ਅਜਿਹਾ ਕੰਮ ਨਾ ਕਰਨ ਜੋ ਮਾਪਿਆਂ ਤੇ ਨਾਗਵਾਰ ਗੁਜ਼ਰੇ, ਬਲਕਿ ...

ਪੂਰੀ ਖ਼ਬਰ »

ਬਾਬਾ ਤਪਾ ਦਰਾਜ ਦੇ ਜੱਥੇ ਦਾ ਖੰਨਾ ਵਿਚ ਸਵਾਗਤ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਵਿਦਵਾਨ ਸਿੱਖ ਚਿੰਤਕ ਬਾਬਾ ਰਣਜੀਤ ਸਿੰਘ ਜੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਅਗਵਾਈ ਹੇਠ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ ਜੱਥਾ ਅੱਜ ਜਦੋਂ ਖੰਨਾ ਵਿਚੋਂ ਲੰਘਿਆਂ ਤਾਂ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਨੌਜਵਾਨਾਂ ਵਲੋਂ ਉਸ ...

ਪੂਰੀ ਖ਼ਬਰ »

ਬਾਸਮਤੀ ਝੋਨੇ ਵਿਚ 9 ਜ਼ਹਿਰਾਂ ਦੇ ਛਿੜਕਾਅ ਦੀ ਪੂਰਨ ਮਨਾਹੀ

ਮਲੌਦ, 10 ਜੁਲਾਈ (ਸਹਾਰਨ ਮਾਜਰਾ)-ਕਿਸਾਨ ਭਲਾਈ ਵਿਭਾਗ ਸੂਬੇ ਵਿਚ ਪਾਣੀ ਦੀ ਬੱਚਤ ਲਈ ਤੁਪਕਾ ਸਿਸਟਮ ਅਪਣਾਉਣ ਲਈ ਕਿਸਾਨ ਵੀਰਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਪਾਣੀ ਦੀ ਬੱਚਤ ਹੋ ਸਕੇ ਅਤੇ ਝੋਨੇ ਦਾ ਝਾੜ ਵੀ ਵੱਧ ਨਿਕਲੇ | ਉਕਤ ਵਿਚਾਰ ਕਿਸਾਨ ...

ਪੂਰੀ ਖ਼ਬਰ »

ਆਵਾਰਾ ਗਊਆਂ ਦੀ ਸੇਵਾ ਸੰਭਾਲ ਕਰ ਰਹੇ ਨੌਜਵਾਨ ਦੀ ਸਹਾਇਤਾ ਲਈ ਸ਼ਿਵ ਸੈਨਾ ਨੇ ਕੀਤੀ

ਬੀਜਾ, 10 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ, ਜੰਟੀ ਮਾਨ)-ਪਿੰਡ ਬਗ਼ਲੀ ਕਲਾਂ ਦਾ ਨੌਜਵਾਨ ਅਮਨਦੀਪ ਸਿੰਘ ਅਮਨੀ ਪੁੱਤਰ ਸਵ. ਕੇਸਰ ਸਿੰਘ ਆਲੇ ਦੁਆਲੇ ਪਿੰਡਾਂ 'ਚੋਂ ਆਵਾਰਾ ਘੁੰਮ ਰਹੀਆਂ ਗਊਆਂ ਨੂੰ ਫੜ ਕੇ ਲਿਆਉਂਦਾ ਹੈ ਜੋ ਉਨ੍ਹਾਂ ਦੀ ਖ਼ੁਦ ਸੇਵਾ ਸੰਭਾਲ ਕਰ ਰਿਹਾ ਹੈ ¢ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਦਰੱਖ਼ਤ ਬਣੇ ਸਮਰਾਲਾ ਬਾਈਪਾਸ ਲਈ ਅੜਿੱਕਾ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੇ ਬਾਹਰਵਾਰ ਨਿਕਲ ਰਹੇ ਬਾਈਪਾਸ ਦੀ ਸੜਕ ਦਾ ਕੰਮ ਮਾਛੀਵਾੜਾ ਸੜਕ ਉੱਪਰ ਗੁਜ਼ਰ ਰਹੇ ਫਲਾਈਓਵਰ ਤੋਂ ਬਾਅਦ ਇਸ ਲਈ ਰੁਕ ਗਿਆ ਹੈ, ਕਿਉਂਕਿ ਇਸ ਦੇ ਅੱਗੇ ਜੰਗਲਾਤ ਵਿਭਾਗ ਦੇ 311 ਤੋਂ ਜ਼ਿਆਦਾ ਦਰਖ਼ਤ ਬਾਈਪਾਸ ਲਈ ...

ਪੂਰੀ ਖ਼ਬਰ »

ਹਰ ਸਾਲ ਸੂਆ ਟੁੱਟਨ ਕਾਰਣ ਕਿਸਾਨ ਦੁਖੀ

ਮਲੌਦ, 10 ਜੁਲਾਈ (ਦਿਲਬਾਗ ਸਿੰਘ ਚਾਪੜਾ)-ਬੇਰ ਕਲਾ ਤੋਂ ਮਲੌਦ ਰਜਵਾਹਾ ਦੀ 41000 ਨੰਬਰ ਬੁਰਜੀ ਜਿੱਥੇ ਕਣਕ ਦੀ ਫ਼ਸਲ ਸਮੇਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵੰਤ ਸਿੰਘ ਟਿੱਲੂ ਦੇ ਖੇਤ ਵਿਚ ਇਸੇ ਥਾਾ ਤੋਂ ਟੁੱਟੇ ਸੂਏ ਨੇ ਕਾਫੀ ਨੁਕਸਾਨ ਕੀਤਾ ਸੀ ਅੱਜ ਫਿਰ ਉੱਥੇ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌ ਾਦਲੀ ਦੇ ਬੀ. ਸੀ. ਏ. ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਪੇਂਡੂ ਇਲਾਕੇ ਦੀ ਨਾਮੀਂ ਵਿੱਦਿਅਕ ਸੰਸਥਾ ਮਾਲਵਾ ਕਾਲਜ ਬੌਾਦਲੀ-ਸਮਰਾਲਾ ਦੇ ਐਲਾਨੇ ਗਏ ਬੀ. ਸੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਕਾਰਜਕਾਰੀ ਪਿ੍ੰ: ਪਰਮਜੀਤ ਕੌਰ ਨੇ ਦਸਿਆ ਕਿ ਵਿਦਿਆਰਥਣ ਜਸਵੀਰ ...

ਪੂਰੀ ਖ਼ਬਰ »

ਹਾਕੀ ਟਰੇਨਿੰਗ ਸੈਂਟਰ ਰਾਮਪੁਰ ਨੇ ਲਗਾਏ ਬੂਟੇ

ਦੋਰਾਹਾ, 10 ਜੁਲਾਈ (ਮਨਜੀਤ ਸਿੰਘ ਗਿੱਲ)-ਹਾਕੀ ਟਰੇਨਿੰਗ ਸੈਂਟਰ ਰਾਮਪੁਰ ਵਲੋ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਨੂੰ ਬਚਾਉਣ ਅਤੇ ਹਾਕੀ ਗਰਾਊਾਡ ਨੂੰ ਹਰਾ ਭਰਾ ਬਣਾਉਣ ਲਈ ਹਾਕੀ ਗਰਾਊਾਡ ਵਿਚ ਫ਼ਲਦਾਰ ਸਜਾਵਟ ਵਾਲੇ 100 ਬੂਟੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਢਾਡੀ ਗੋਵਿੰਦਰ ਸਿੰਘ ਜੈਪੁਰਾ ਜਥੇ ਸਮੇਤ ਇਟਲੀ ਤੇ ਫਰਾਂਸ 'ਚ ਪ੍ਰਚਾਰ ਕਰਕੇ ਵਤਨ ਪਰਤੇ

ਦੋਰਾਹਾ, 10 ਜੁਲਾਈ (ਮਨਜੀਤ ਸਿੰਘ ਗਿੱਲ)-ਅੰਤਰਰਾਸ਼ਟਰੀ ਢਾਡੀ ਭਾਈ ਗੋਵਿੰਦਰ ਸਿੰਘ ਜੈਪੁਰਾ ਆਪਣੇ ਜਥੇ ਸਮੇਤ ਯੂਰਪ ਦੇ ਇਟਲੀ ਤੇ ਫ੍ਰਾਂਸ ਆਦਿ ਵੱਖ ਵੱਖ ਦੇਸ਼ਾਂ 'ਚ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਾਪਿਸ ਆਪਣੇ ਵਤਨ ਪਰਤ ਆਏ ਹਨ | ਉਨ੍ਹਾਂ ਦੋਰਾਹਾ ਪੁੱਜਣ 'ਤੇ ...

ਪੂਰੀ ਖ਼ਬਰ »

ਘੁੰਗਰਾਣਾ ਵਿਖੇ ਐਾਟੀ ਡੇਂਗੂ ਸਿਹਤ ਸਿੱਖਿਆ ਕੈਂਪ

ਡੇਹਲੋਂ, 10 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਿਵਲ ਸਰਜਨ ਲੁਧਿਆਣਾ ਦੀਆ ਹਦਾਇਤਾਂ ਅਤੇ ਡਾਕਟਰ ਸੰਦੀਪ ਕੌਰ ਐੱਸ. ਐਮ. ਓ. ਇ: ਸੀ. ਐੱਚ. ਸੀ. ਪੱਖੋਵਾਲ ਦੀ ਅਗਵਾਈ ਹੇਠ ਐੱਸ. ਐੱਚ. ਸੀ. ਘੁੰਗਰਾਣਾ ਵਿਖੇ ਅਾੈਟੀ ਡੇਂਗੂ ਸਿਹਤ ਸਿੱਖਿਆ ਕੈਂਪ ਲਗਾਇਆ ਗਿਆ | ਇਸ ਸਮੇਂ ਹੈਲਥ ...

ਪੂਰੀ ਖ਼ਬਰ »

ਐੱਸ. ਡੀ. ਐਮ. ਨੇ ਸਿਹਤ ਵਿਭਾਗ ਦੀ ਟੀਮ ਨਾਲ ਮਠਿਆਈਆਂ ਦੇ ਸੈਂਪਲ ਭਰੇ

ਅਹਿਮਦਗੜ੍ਹ, 10 ਜੁਲਾਈ (ਪੁਰੀ)-ਪੰਜਾਬ ਸਰਕਾਰ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ 'ਚ ਮਿਲਾਵਟ ਨੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਐੱਸ. ਡੀ. ਐਮ. ਅਹਿਮਦਗੜ੍ਹ ਵਿਕਰਮਜੀਤ ਸਿੰਘ ਪਾਂਥੇ ਨੇ ਸ਼ਹਿਰ ਦੇ ਸਿਹਤ ਵਿਭਾਗ ਦੀ ਟੀਮ ਨਾਲ ਅਚਾਨਕ ਚੈਕਿੰਗ ਕੀਤੀ ਅਤੇ ਟੀਮ ...

ਪੂਰੀ ਖ਼ਬਰ »

ਗੁੱਡਅਰਥ ਸਕੂਲ ਸਿਆੜ੍ਹ ਵਿਖੇ ਅਧਿਆਪਕ ਸਿਖਲਾਈ ਕੈਂਪ ਸਮਾਪਤ

ਡੇਹਲੋਂ, 10 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਨੀਤੀ ਪੜਾਉਣ ਦੇ ਢੰਗ ਅਤੇ ਬੱਚਿਆਂ ਦੀ ਸ਼ਖ਼ਸੀਅਤ ਦੀ ਉਸਾਰੀ ਲਈ ਅਪਣਾਈਆਂ ਗਈਆਂ ਨਵੀਆਂ ਮਨੋਵਿਗਿਆਨਿਕ ਤਕਨੀਕਾਂ ਆਦਿ ਦੇ ਸਬੰਧ ਵਿਚ ਅਧਿਆਪਕਾਂ ਦੇ ਗਿਆਨ ਨੂੰ ਸਮੇਂ ਦੇ ਹਾਣ ਦਾ ਬਣਾਈ ਰੱਖਣ ਲਈ ਸੀ. ਬੀ. ...

ਪੂਰੀ ਖ਼ਬਰ »

ਸ. ਸ. ਸ. ਸਕੂਲ ਦੋਰਾਹਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਜਲ ਸੰਕਟ ਪ੍ਰਤੀ ਜਾਗਰੂਕ ਕਰਦੀ ਰੈਲੀ ਕੱਢੀ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਚ ਜਲ ਸੰਕਟ ਨੂੰ ਮਹਿਸੂਸ ਕਰਦੇ ਹੋਏ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਵਾਤਾਵਰਣ ਦੀ ਸ਼ੁੱਧਤਾ ਲਈ ਲੰਮੇਰੀ ਉਮਰ ਵਾਲੇ ਤਿ੍ਵੈਣੀਆਂ, ਫਲਦਾਰ, ਛਾਂਦਾਰ ਰੁੱਖ ਲਗਾਉਣੇ ਜਰੂਰੀ-ਐਡਵੋਕੇਟ ਹਰਪ੍ਰੀਤ ਸਿੰਘ, ਜਥੇ: ਲਸਾੜਾ

ਮਲੌਦ, 10 ਜੁਲਾਈ (ਸਹਾਰਨ ਮਾਜਰਾ)-ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਸਮੇਂ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਰੱਬੋਂ ਉੱਚੀ ਵਿਚ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ | ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਧ ਰਹੀ ...

ਪੂਰੀ ਖ਼ਬਰ »

ਬੀ. ਕੇ. ਯੂ. ਮੀਆਂਪੁਰ ਦੀ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਬੀ. ਕੇ. ਯੂ. ਮਾਨ ਮੀਆਂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਵਿਸ਼ੇਸ਼ ਤੌਰ ਤੇ ਪਹੰੁਚੇ | ਮੀਟਿੰਗ ਵਿਚ ਅਫ਼ਸੋਸ ਪ੍ਰਗਟ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਸਮਾਪਤ

ਮਲੌਦ, 10 ਜੁਲਾਈ (ਸਹਾਰਨ ਮਾਜਰਾ)-ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨਣ ਵਾਲੇ ਜੰਗ ਏ ਆਜ਼ਾਦੀ ਦੇ ਮੁੱਢਲੇ ਘੁਲਾਟੀਏ ਅਤੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਬਾਬਾ ਮਹਾਰਾਜ ਸਿੰਘ ਯਾਦਗਾਰੀ ਕਮੇਟੀ ਵਲੋਂ ਸੰਤ ਬਾਬਾ ...

ਪੂਰੀ ਖ਼ਬਰ »

ਪਿੰਡ ਚਣਕੋਈਆਂ ਖ਼ੁਰਦ ਵਿਖੇ ਮਨਰੇਗਾ ਅਧੀਨ ਛੱਪੜ ਦੀ ਸਫ਼ਾਈ ਦਾ ਕੰਮ ਜਾਰੀ

ਦੋਰਾਹਾ, 10 ਜੁਲਾਈ (ਮਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੋਰਾਹਾ ਨਵਦੀਪ ਕੌਰ ਦੀ ਅਗਵਾਈ ਤੇ ਸਰਪੰਚ ਗਿਆਨ ਕੌਰ ਦੀ ਦੇਖ-ਰੇਖ ਹੇਠ ਲਾਗਲੇ ਪਿੰਡ ਚਣਕੋਈਆਂ ਖ਼ੁਰਦ ਵਿਖੇ ਪਿੰਡ ਦੇ ਛੱਪੜ ਦੀ ...

ਪੂਰੀ ਖ਼ਬਰ »

ਕੇਂਦਰੀ ਬਜਟ ਗ਼ਰੀਬਾਂ ਅਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਕੇ ਕਾਰਪੋਰੇਟ ਘਰਾਣਿਆਂ ਲਈ ਬਣਾਇਆ-ਲੱਖੋਵਾਲ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾ ਹੀ ਬਜਟ ਗ਼ਰੀਬਾਂ ਅਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ...

ਪੂਰੀ ਖ਼ਬਰ »

ਬਿਜਲੀ ਟਰਾਂਸਫ਼ਾਰਮਰ ਲਗਾਉਣ ਲਈ ਬਿਜਲੀ ਮਹਿਕਮੇ 'ਤੇ ਜਾਣਬੁੱਝ ਕੇ ਦੇਰੀ ਕਰਨ ਦੇ ਲਗਾਏ ਦੋਸ਼

ਈਸੜੂ, 10 ਜੁਲਾਈ (ਬਲਵਿੰਦਰ ਸਿੰਘ)-ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਰਕੇ ਪਿੰਡ ਰਾਜੇਵਾਲ ਦੇ ਵਾਰਡ ਨੰ. 3 ਦੇ ਵਸਨੀਕ ਮੁਹੱਲੇ ਵਿਚ ਬਿਜਲੀ ਦੀ ਪੂਰੀ ਵੋਲਟੇਜ ਨਾ ਆਉਣ ਕਰਕੇ ਪਿਛਲੇ ਕਈ ਮਹੀਨਿਆਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੀ ਚੋਮੋਂ ਖੇਤੀਬਾੜੀ ਸਭਾ ਲਈ ਦੌਲਤਪੁਰ ਤੋਂ ਨਵੇਂ ਮੈਂਬਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ

ਮਲੌਦ, 10 ਜੁਲਾਈ (ਨਿਜ਼ਾਮਪੁਰ/ਚਾਪੜਾ)-ਦੀ ਚੋਮੋਂ ਖੇਤੀਬਾੜੀ ਸਭਾ ਦੀ ਹੋਈ ਚੋਣ ਲਈ ਲਾਗਲੇ ਹਿੱਸੇਦਾਰ ਪਿੰਡ ਦੌਲਤਪੁਰ ਤੋਂ ਨਵੇਂ ਚੁਣੇ ਗਏ ਮੈਂਬਰਾਂ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸੁਖਵੀਰ ਸਿੰਘ ਦੌਲਤਪੁਰ ਨੇ ਦੱਸਿਆ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ 5 ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਨੈਸ਼ਨਲ ਹਾਈਵੇ ਦੇ ਅਧਿਕਾਰੀ

ਖੰਨਾ, 10 ਜੁਲਾਈ (ਜੋਗਿੰਦਰ ਸਿੰਘ ਓਬਰਾਏ)-ਇੰਜ ਜਾਪਦੇ ਜਿਵੇਂ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀ ਖੰਨਾ ਵਿਖੇ ਇਕ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ | ਲੁਧਿਆਣਾ ਤੋਂ ਅੰਬਾਲਾ ਵੱਲ ਜਾਂਦਿਆਂ ਖੰਨਾ ਅਨਾਜ ਮੰਡੀ ਦੇ ਸਾਹਮਣੇ ਬਣੇ ਮਿੱਟੀ ਦੇ ਵੱਡੇ ...

ਪੂਰੀ ਖ਼ਬਰ »

ਠੇਕੇਦਾਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਿਖ਼ਲਾਫ਼ ਹਾਈਕੋਰਟ ਵਿਚ ਜਾਵਾਂਗੇ-ਆਰਟਿਸਟ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ,ਅਧਿਕਾਰੀਆਾ, ਕੌਾਸਲ ਦੇ ਠੇਕੇਦਾਰਾਾ ਨਾਲ ਮਿਲੀਭੁਗਤ ਠੇਕੇਦਾਰਾਾ ਿਖ਼ਲਾਫ਼ ਕਾਰਵਾਈ ਮਈ ਮਹੀਨੇ ਵਿਚ ਦਿੱਤੀਆਂ ਸ਼ਿਕਾਇਤਾਾ ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਲੋਕ ਆਵਾਜ਼ ਮੰਚ ਦੇ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ ਵਿਚ ਪਿੰਡ ਬੂਲੇਪੁਰ ਵਿਚ ਬੂਟੇ ਲਗਾਏ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਗ੍ਰਾਮ ਪੰਚਾਇਤ ਪਿੰਡ ਬੂਲੇਪੁਰ ਵਿਚ ਬੂਟੇ ਲਗਾਉਣ ਦਾ ਉਦਘਾਟਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਕੀਤਾ ਗਿਆ | ਯਾਦੂ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਗੁਰਬਾਣੀ ਮਨੁੱਖਾਂ ਨੂੰ ...

ਪੂਰੀ ਖ਼ਬਰ »

ਭਾਈ ਗੁਰਚਰਨ ਸਿੰਘ ਗਰੇਵਾਲ ਦੇ ਸਹੁਰਾ ਸਾਹਿਬ ਡਾ: ਜੋਗਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਸਹੁਰਾ ਡਾ: ਜੋਗਿੰਦਰ ਸਿੰਘ ਦੀ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਫੇਸ 5 ਮੁਹਾਲੀ ਵਿਖੇ ਹੋਈ | ਇਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ...

ਪੂਰੀ ਖ਼ਬਰ »

ਕੋਟਾਂ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰੀਆਂ

ਬੀਜਾ, 10 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂਾ ਜ਼ਿਲ੍ਹਾ ਪੱਧਰੀ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ ਵਿਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਸ਼ਾਮਿਲ ਹੋਏ

ਖੰਨਾ, 10 ਜੁਲਾਈ (ਹਰਜਿੰਦਰ ਸਿਘ ਲਾਲ)-ਅੱਜ ਨੰਬਰਦਾਰ ਯੂਨੀਅਨ ਖੰਨਾ ਦੀ ਮੀਟਿੰਗ ਯੂਨੀਅਨ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਨੰਬਰਦਾਰਾ ਯੂਨੀਅਨ ਦੇ ਹਾਜ਼ਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਈ ਗੰਭੀਰ ਮਸਲਿਆਂ ਤੇ ਵਿਚਾਰ ...

ਪੂਰੀ ਖ਼ਬਰ »

ਪਿੰਡ ਢੀਂਡਸਾ ਦੀਆਂ ਜਨਤਕ ਥਾਵਾਂ 'ਤੇ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਢੀਂਡਸਾ ਦੀ ਪੰਚਾਇਤ ਵਲੋਂ ਬੀ. ਡੀ. ਪੀ. ਓ. ਪਰਮਵੀਰ ਕੌਰ ਬਰਾੜ ਦੀਆਂ ਹਦਾਇਤਾਂ ਦੇ ਪਿੰਡ ਦੀਆਂ ਜਨਤਕ ਥਾਵਾਂ ਤੇ ਬੂਟੇ ਲਗਾਏ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਦੀ ਮਾਸਿਕ ਮੀਟਿੰਗ ਵਿਚ ਵਿਚਾਰੇ ਮੁੱਦੇ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਪ੍ਰਧਾਨ ਕਾ. ਸਿਕੰਦਰ ਸਿੰਘ ਦੀ ਪ੍ਰਧਾਨਗੀ ਵਿਚ ਪਾਵਰਕਾਮ ਪੈਨਸ਼ਨਰਜ਼ ਦੀ ਹੋਈ ਮਾਸਿਕ ਮੀਟਿੰਗ ਦੀ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੰਡਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਛੱਤਰ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ, ਚੰਡੀਗੜ੍ਹ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੀ ਮੀਟਿੰਗ

ਦੋਰਾਹਾ, 10 ਜੁਲਾਈ (ਮਨਜੀਤ ਸਿੰਘ ਗਿੱਲ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੀ ਇੱਕ ਵਿਸ਼ੇਸ਼ ਮੀਟਿੰਗ ਦੋਰਾਹਾ ਵਿਖੇ ਸਾਬਕਾ ਸਰਪੰਚ ਬਹਾਦਰ ਸਿੰਘ ਕਟਾਣਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ...

ਪੂਰੀ ਖ਼ਬਰ »

ਰੁੱਖ ਲਗਾਉਣ ਦੇ ਨਾਲ-ਨਾਲ ਸੰਭਾਲ ਵੀ ਜ਼ਰੂਰੀ-ਸਹਾਇਕ ਥਾਣੇਦਾਰ

ਪਾਇਲ/ਬੀਜਾ, 10 ਜੁਲਾਈ (ਪੱਤਰ ਪ੍ਰੇਰਕ ਰਾਹੀ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁੱਧ ਇਕੱਠਾ ਕੇਂਦਰ ਬੀਜਾ ਵਿਖੇ ਸਹਾਇਕ ਥਾਣੇਦਾਰ ਬਲਬੀਰ ਸਿੰਘ ਦੀ ਅਗਵਾਈ ਵਿਚ ਛਾਂਦਾਰ ਬੂਟੇ ਲਗਾਏ ਗਏ ¢ ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੇ ...

ਪੂਰੀ ਖ਼ਬਰ »

ਪਿੰਡ ਜੰਡ 'ਚ ਗ੍ਰਾਮ ਪੰਚਾਇਤ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਕਰਵਾਇਆ ਆਮ ਇਜਲਾਸ

ਲੋਹਟਬੱਦੀ, 10 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਬਲਾਕ ਪੱਖੋਵਾਲ ਅਧੀਨ ਪਿੰਡ ਜੰਡ 'ਚ ਭਾਜਪਾ ਦੇ ਸਰਗਰਮ ਆਗੂ ਸਰਪੰਚ ਪ੍ਰਦੀਪ ਕੁਮਾਰ ਜੰਡ ਵੱਲੋਂ ਸਮੁੱਚੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਲੋਕਾਂ ਦੀ ਹਾਜ਼ਰੀ 'ਚ ਸਭਾ ਦਾ ਆਮ ਇਜਲਾਸ ਕੀਤਾ | ਇਸ ਦੌਰਾਨ ਪਹੁੰਚੇ ...

ਪੂਰੀ ਖ਼ਬਰ »

ਅਹਿਮਦਗੜ੍ਹ ਵਿਖੇ ਲੋਜੀਕਲ ਸਪੋਟ ਦਾ ਉਦਘਾਟਨ

ਅਹਿਮਦਗੜ੍ਹ, 10 ਜੁਲਾਈ (ਪੁਰੀ)-ਸ਼ਹਿਰ ਵਿਖੇ ਲੋਜੀਕਲ ਸਪੋਟ ਦਾ ਆਰੰਭ ਫਕੀਰ ਮੁਹੰਮਦ ਵਲੋਂ ਛਪਾਰ ਰੋਡ ਵਿਖੇ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਨੇ ਦੱਸਿਆ ਕਿ ਇਲਾਕੇ 'ਚ ਇਹ ਪਹਿਲਾ ਪਹਿਲਾ ਸੈਂਟਰ ਜਿੱਥੇ ਵੈਬ ਡਿਜਾਇਨ, ਕੰਪਿਊਟਰ ਸਾਫ਼ਟਵੇਅਰ, ਮੋਬਾਈਲ ਐਪ, ...

ਪੂਰੀ ਖ਼ਬਰ »

ਦੀ ਬੇਰਕਲਾਂ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਕਿਸਾਨ ਗੋਸ਼ਟੀ ਕਰਵਾਈ

ਮਲੌਦ, 10 ਜੁਲਾਈ (ਦਿਲਬਾਗ ਸਿੰਘ ਚਾਪੜਾ)-ਦੀ ਬੇਰਕਲਾਂ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਕਾਈ ਮੇਟ ਯੂਨਾਇਡਿਟ ਸਟੇਟ ਏਜੰਸੀ ਫ਼ਾਰ ਇੰਟਰਨੈਸ਼ਨਲ ਡਿਵੈਲਪਮੈਂਟ ਵਲੋਂ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਇੰਚਾਰਜ ਪਰਦੀਪ ਸਿੰਘ ਉੱਚੀ ਦੌਦ ਨੇ ਆਏ ...

ਪੂਰੀ ਖ਼ਬਰ »

ਲਲਹੇੜੀ ਸਕੂਲ ਅਤੇ ਸ਼ਮਸ਼ਾਨ ਘਾਟ ਵਿਚ 120 ਬੂਟੇ ਲਗਾਏ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਗਲੋਬਲ ਵਾਰਮਿੰਗ ਕਰਕੇ ਪ੍ਰਦੂਸ਼ਿਤ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ ਅਤੇ ਹਵਾਦਾਰ ਬੂਟੇ ਲਾਉਣ ਦੇ ਨਾਲ-ਨਾਲ ਜੜ੍ਹੀਆਂ ਬੂਟੀਆਂ ਦੇ ਪੌਦੇ ਲਗਾਉਣਾ ਸਮੇਂ ਦੀ ਲੋੜ ਹੈ | ਇਹ ਗੱਲ ਅੱਜ ਪਿੰਡ ਲਲਹੇੜੀ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਅਮਰੀਕਾ ਵਿਚ ਸਿੱਖ ਪਰਿਵਾਰ ਨੂੰ ਕਤਲ ਕਰਨ ਵਾਲਾ ਗੁਰਪ੍ਰੀਤ ਸਿੰਘ ਪਿੰਡ ਮਾਨੰੂਪੁਰ ਦਾ ਵਸਨੀਕ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)-ਗਰਾਮ ਪੰਚਾਇਤ ਪਿੰਡ ਗੋਸਲਾਂ ਦੀ ਹੰਗਾਮੀ ਮੀਟਿੰਗ ਸਰਪੰਚ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀਤੇ ਦਿਨੀਂ ਰੋਜ਼ਾਨਾ ਅਜੀਤ ਅਖ਼ਬਾਰ ਵਿਚ 'ਸਿੱਖ ਪਰਿਵਾਰ ਨੂੰ ਕਤਲ ਕਰਨ ਵਾਲਾ ਜਵਾਈ ਅਮਰੀਕਾ ਵਿਚ ਗਿ੍ਫ਼ਤਾਰ' ...

ਪੂਰੀ ਖ਼ਬਰ »

ਸੁਰਿੰਦਰ ਕੌਰ ਦੀਆਂ ਮੌਤ ਉਪਰੰਤ ਅੱਖਾਂ ਦਾਨ ਦਿੱਤੀਆਂ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਨਿਵਾਸੀ ਸਵਰਗਵਾਸੀ ਮਾਤਾ ਸੁਰਿੰਦਰ ਕੌਰ (65) ਪਤਨੀ ਉਜਾਗਰ ਸਿੰਘ ਵੱਲੋਂ ਮਰਨ ਉਪਰੰਤ ਆਪਣੀਆਂ ਅੱਖਾਂ ਪੁਨਰਯੋਗ ਆਈ ਬੈਂਕ ਸੁਸਾਇਟੀ ਮਨਸੂਰਾਂ ਦੇ ਡਾ. ਰਮੇਸ਼ ਮਨਸੂਰਾਂ ਵਾਲਿਆਂ ਨੂੰ ਦਾਨ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਾਬਕਾ ਸੈਨਿਕ ਕੁਸ਼ਿਆਰੀ ਕਮੇਟੀ ਮੁਤਾਬਿਕ ਵਨ ਰੈਂਕ ਵਨ ਪੈਨਸ਼ਨ ਲੈ ਕੇ ਰਹਿਣਗੇ-ਜਲਾਜਣ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)-ਰਿਟਾ ਕੈਪਟਨ ਜਰਨੈਲ ਸਿੰਘ ਜਲਾਜਣ ਪ੍ਰਧਾਨ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸਾਬਕਾ ਸੈਨਿਕ ਅਤੇ ਵੀਰ ਨਾਰੀਆਂ ਦੀ ਮੀਟਿੰਗ ਵਿਚ ਕੈਪਟਨ ਜਲਾਜਣ ਨੇ ਕਿਹਾ ਕਿ ਸਾਬਕਾ ਸੈਨਿਕ ਵੰਨ ਰੈਕ ਵੰਨ ਪੈਨਸ਼ਨ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX