ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਬਰਨਾਲਾ

ਬਿਜਲੀ ਚੋਰੀ ਰੋਕਣ ਲਈ ਚੈਕਿੰਗ 'ਤੇ ਆਈ ਟੀਮ ਦਾ ਨਗਰ ਨਿਵਾਸੀਆਂ ਵਲੋਂ ਘਿਰਾਓ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਦਕੇ ਕਲਾਂ ਵਿਖੇ ਅੱਜ ਸਵੇਰ ਦੇ ਪਹਿਲੇ ਪਹਿਰ ਉਸ ਸਮੇਂ ਹਫ਼ੜਾ ਦਫ਼ੜੀ ਦਾ ਮਾਹੌਲ ਹੋ ਗਿਆ ਜਦੋਂ ਪੰਜਾਬ ਸਟੇਟ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਐਕਸੀਅਨ ਬਰਨਾਲਾ ਗਗਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਪਾਵਰਕਾਮ ਸਰਕਲ ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ, ਸਹਿਜੜਾ, ਸਹੌਰ ਅਤੇ ਵਜੀਦਕੇ ਖ਼ੁਰਦ ਵਿਖੇ ਬਿਜਲੀ ਦੀ ਚੋਰੀ ਰੋਕਣ ਲਈ ਚੈਕਿੰਗ ਸ਼ੁਰੂ ਕੀਤੀ ਗਈ | ਜਾਣਕਾਰੀ ਅਨੁਸਾਰ ਉਪ+-ਮੰਡਲ ਤਪਾ ਦੀ ਚੈਕਿੰਗ ਟੀਮ ਨੇ ਜਦੋਂ ਅੱਜ ਸਵੇਰੇ ਪਿੰਡ ਵਜੀਦਕੇ ਕਲਾਂ ਵਿਖੇ ਵਿਧਵਾ ਹਰਬੰਸ ਕੌਰ ਦੇ ਘਰ ਦੀ ਚੈਕਿੰਗ ਕਰਨੀ ਸ਼ੁਰੂ ਕੀਤੀ ਤਾਂ ਵਿਧਵਾ ਹਰਬੰਸ ਕੌਰ ਦੇ ਸ਼ਰੀਕੇ ਕਬੀਲੇ ਤੇ ਨੇੜਲੇ ਘਰਾਂ ਦੇ ਨੌਜਵਾਨਾ ਵਲੋਂ ਚੈਕਿੰਗ ਟੀਮ ਦਾ ਘਿਰਾਓ ਕਰ ਲਿਆ ਗਿਆ ਕਿ ਅਣਪਛਾਤੇ ਵਿਅਕਤੀ ਲੁੱਟ ਦੀ ਨੀਅਤ ਨਾਲ ਵਿਧਵਾ ਦੇ ਘਰ ਆਏ ਹਨ | ਪਿੰਡ ਵਾਸੀਆਂ ਨੂੰ ਇਸ ਚੈਕਿੰਗ ਟੀਮ ਦਾ ਪਤਾ ਬਾਅਦ 'ਚ ਲੱਗਿਆ ਕਿ ਘਰਾਂ 'ਚ ਬਿਜਲੀ ਵਿਭਾਗ ਦੀ ਟੀਮ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ | ਮਾਮਲਾ ਪੁਲਿਸ ਥਾਣਾ ਵਿਖੇ ਪਹੁੰਚਣ ਦੀ ਭਿਣਕ ਨਗਰ ਨਿਵਾਸੀਆਂ ਨੂੰ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਕੁਲਜੀਤ ਸਿੰਘ ਵਜੀਦਕੇ ਦੀ ਅਗਵਾਈ ਹੇਠ ਵਜੀਦਕੇ ਕਲਾਂ ਦੇ ਨਗਰ ਨਿਵਾਸੀਆਂ ਵਲੋਂ ਪੁਲਿਸ ਥਾਣਾ ਠੁੱਲੀਵਾਲ ਦਾ ਘਿਰਾਓ ਕਰ ਕੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਟੇਟ ਪਾਵਰਕਾਮ ਿਖ਼ਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਵਜੀਦਕੇ ਕਲਾਂ ਨੇ ਕਿਹਾ ਕਿ ਬਿਨਾਂ ਪੁਲਿਸ ਤੇ ਬਿਨਾਂ ਗ੍ਰਾਮ ਪੰਚਾਇਤ ਨੂੰ ਇਤਲਾਹ ਦਿੱਤੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਲੋਕਾਂ ਦੇ ਸੁੰਨੇ ਘਰਾਂ 'ਚ ਵੜਨ ਦਾ ਮਾਮਲਾ ਸ਼ੱਕੀ ਹੈ | ਉਨ੍ਹਾਂ ਪਾਵਰਕਾਮ ਅਧਿਕਾਰੀਆਂ 'ਤੇ ਦੋਸ਼ ਲਗਾਇਆ ਕਿ ਅਧਿਕਾਰੀਆਂ ਵਲੋਂ ਕੰਧਾਂ ਕੋਠੇ ਟੱਪ ਕਈ ਸੁੰਨੇ ਘਰਾਂ 'ਚ ਵੀ ਚੈਕਿੰਗ ਕੀਤੀ ਗਈ ਜੋ ਕਈ ਸਾਲਾਂ ਤੋਂ ਵਿਦੇਸ਼ ਗਏ ਹੋਏ ਹਨ, ਜਦਕਿ ਘਰਾਂ ਤੋਂ ਬਾਹਰ ਕੱਢੇ ਮੀਟਰਾਂ ਦੀ ਹੀ ਚੈਕਿੰਗ ਕਰਨੀ ਚਾਹੀਦੀ ਹੈ | ਕਿਸਾਨ ਜਥੇਬੰਦੀ ਅਤੇ ਨਗਰ ਨਿਵਾਸੀਆਂ ਵਲੋਂ ਪੁਲਿਸ ਥਾਣੇ ਦਾ ਘਿਰਾਓ ਕਰਨ ਦੀ ਭਿਣਕ ਪਾਵਰਕਾਮ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਪੈਂਦਿਆਂ ਹੀ ਐਸ.ਡੀ.ਓ. ਮਹਿਲ ਕਲਾਂ ਸ੍ਰੀ ਰਾਮ, ਐਸ.ਡੀ.ਓ. ਸਤਪਾਲ ਸਿੰਘ, ਐਸ.ਡੀ.ਓ. ਅਮਨਦੀਪ ਸਿੰਘ ਤਪਾ, ਐਸ.ਡੀ.ਓ. ਕੇਵਲ ਸਿੰਘ ਸੰਘੇੜਾ, ਐਸ.ਡੀ.ਓ. ਵਿਕਾਸ ਸਿਟੀ ਬਰਨਾਲਾ, ਐਸ.ਡੀ.ਓ. ਮਲਕੀਤ ਸਿੰਘ ਦਿਹਾਤੀ ਬਰਨਾਲਾ ਸਮੂਹ ਸਬ ਡਵੀਜ਼ਨਾਂ ਦੇ ਨਿਗਰਾਨ ਇੰਜੀਨੀਅਰਾਂ ਨਾਲ ਪੁਲਿਸ ਥਾਣਾ ਠੁੱਲੀਵਾਲ ਵਿਖੇ ਪਹੁੰਚ ਗਏ ਤੇ ਪਾਵਰਕਾਮ ਦੀ ਟੀਮ ਨਾਲ ਲੋਕਾਂ ਵਲੋਂ ਕੀਤੀ ਧੱਕਾ ਮੁੱਕੀ ਸਬੰਧੀ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਪਤਾ ਲੱਗਿਆ ਕਿ ਪਾਵਰਕਾਮ ਦੀ ਟੀਮ ਨਾਲ ਧੱਕਾ ਮੁੱਕੀ ਕਰਨ ਦੇ ਮਾਮਲੇ 'ਚ ਐਸ.ਡੀ.ਓ. ਅਮਨਦੀਪ ਸਿੰਘ ਤਪਾ ਵਲੋਂ ਪਿੰਡ ਵਜੀਦਕੇ ਕਲਾਂ ਵਿਖੇ ਪਾਵਰਕਾਮ ਦੀ ਟੀਮ ਨਾਲ ਧੱਕਾ ਮੁੱਕੀ ਕਰਨ ਦੇ ਮਾਮਲੇ 'ਚ ਦਰਖ਼ਾਸਤ ਬਰਿਖ਼ਲਾਫ਼ ਜਗਮੋਹਣ ਸਿੰਘ ਵਗ਼ੈਰਾ ਤੇ ਵਿਧਵਾ ਹਰਬੰਸ ਕੌਰ ਵਲੋਂ ਪਾਵਰਕਾਮ ਦੀ ਟੀਮ ਵਲੋਂ ਔਰਤਾਂ ਨਾਲ ਧੱਕਾ ਮੁੱਕੀ ਕਰਨ ਸਬੰਧੀ ਕਾਰਵਾਈ ਲਈ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੰੂ ਦਿੱਤੀਆਂ ਗਈਆਂ ਹਨ | ਇਸ ਤਰ੍ਹਾਂ ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਸਮੇਤ ਗ੍ਰਾਮ ਪੰਚਾਇਤ ਵਜੀਦਕੇ ਕਲਾਂ ਅਤੇ ਬਹੁ ਗਿਣਤੀ ਨਗਰ ਨਿਵਾਸੀਆਂ ਵਲੋਂ ਪਾਵਰਕਾਮ ਦੀ ਚੈਕਿੰਗ ਟੀਮ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਪੁਲਿਸ ਥਾਣਾ ਠੁੱਲੀਵਾਲ ਵਿਖੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਸੀ ਉਥੇ ਦੂਸਰੇ ਪਾਸੇ ਪਾਵਰਕਾਮ ਦੇ ਮੁਲਾਜ਼ਮ ਵੀ ਕਾਰਵਾਈ ਕਰਵਾਉਣ ਲਈ ਪੁਲਿਸ 'ਤੇ ਦਬਾਅ ਬਣਾ ਰਹੇ ਸਨ |
ਪੁਲਿਸ ਵਲੋਂ ਦੋਵਾਂ ਧਿਰਾਂ ਿਖ਼ਲਾਫ਼ ਮਾਮਲੇ ਦਰਜ
ਇਸ ਮਾਮਲੇ ਵਿਚ ਪੁਲਿਸ ਥਾਣਾ ਠੁੱਲੀਵਾਲ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਐਸ.ਡੀ.ਓ. ਤਪਾ ਅਮਨਦੀਪ ਸਿੰਘ ਦੇ ਬਿਆਨਾਂ ਅਨੁਸਾਰ ਪੁਲਿਸ ਵਲੋਂ ਮੁਕੱਦਮਾ ਨੰਬਰ 35 ਬਰਿਖ਼ਲਾਫ਼ ਹਰਮੋਹਣ ਸਿੰਘ ਵਾਸੀ ਵਜੀਦਕੇ ਕਲਾਂ, ਜੁਰਮ 186, 332, 353, 506 ਅਤੇ 201 ਦੀ ਧਾਰਾ ਅਧੀਨ ਦਰਜ ਕੀਤਾ ਹੈ | ਜਦਕਿ ਹਰਬੰਸ ਕੌਰ ਵਿਧਵਾ ਵਾਸੀ ਵਜੀਦਕੇ ਕਲਾਂ ਦੇ ਬਿਆਨਾਂ ਅਨੁਸਾਰ ਐਸ.ਡੀ.ਓ. ਤਪਾ | ਅਮਨਦੀਪ ਸਿੰਘ ਤੇ ਜੇ.ਈ. ਸੁਖਵਿੰਦਰ ਸਿੰਘ ਦੇ ਿਖ਼ਲਾਫ਼ ਮੁਕੱਦਮਾ ਅਧੀਨ ਦਰਜ ਹੋਇਆ ਹੈ |

ਐਸ.ਡੀ.ਓ. ਸਮੇਤ 4 ਿਖ਼ਲਾਫ਼ ਮਾਮਲਾ ਦਰਜ ਹੋਣ ਦੇ ਰੋਸ 'ਚ ਮੁਲਾਜ਼ਮਾਂ ਨੇ ਲਾਇਆ ਧਰਨਾ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਪਿੰਡ ਵਜੀਦਕੇ ਵਿਖੇ ਬਿਜਲੀ ਦੀ ਚੈਕਿੰਗ ਕਰਨ ਗਏ ਐਸ.ਡੀ.ਓ. ਸਮੇਤ ਚਾਰ ਿਖ਼ਲਾਫ਼ ਮਾਮਲਾ ਦਰਜ ਹੋਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਐਸ.ਈ. ਦਫ਼ਤਰ ਅੱਗੇ ਧਰਨਾ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਆਗੂ ਹਰਬੰਸ ਸਿੰਘ, ਗੁਰਲਾਲ ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਪੁੱਟੇ ਟੋਏ ਦੀ ਢਿੱਗ ਡਿਗਣ ਕਾਰਨ ਮਜਦੂਰ ਦੀ ਮੌਤ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)-ਪਿੰਡ ਸੰਘੇੜਾ ਵਿਖੇ ਅੱਜ ਸਵੇਰੇ ਸੀਵਰੇਜ ਪਾਉਣ ਲਈ ਪੁੱਟੇ ਗਏ ਟੋਏ ਦੀ ਢਿੱਗ ਡਿੱਗਣ ਕਰ ਕੇ ਕੰਮ ਕਰਦੇ ਮਜ਼ਦੂਰ ਜੋਗਿੰਦਰ ਸਿੰਘ ਉਰਫ਼ ਨਿੱਕਾ (45) ਦੀ ਮਿੱਟੀ ਹੇਠਾਂ ਦੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਿਵਲ ਤੇ ਜੱਚਾ-ਬੱਚਾ ਹਸਪਤਾਲ ਦੇ ਸਾਰੇ ਵਾਰਡਾਂ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਸਮੈਕ ਸਮੇਤ ਔਰਤ ਕਾਬੂ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਵਲੋਂ ਸਾਢੇ 4 ਗ੍ਰਾਮ ਸਮੈਕ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਖੱੁਡੀ ਕਲਾਂ ਡਰੇਨ ਨੇੜੇ ...

ਪੂਰੀ ਖ਼ਬਰ »

276 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਤੋਂ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ 276 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਬਰਾਮਦ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਵਰਕਰਾਂ ਤੇ ਹੈਲਪਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਚੋਰੀ ਤੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚੋਂ ਬਰੀ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਬਲਜਿੰਦਰਪਾਲ ਸਿੰਘ ਦੀ ਅਦਾਲਤ ਨੇ ਚੋਰੀ ਤੇ ਨਸ਼ੀਲੀਆਂ ਗੋਲੀਆਂ ਦੇ ਕੇਸ 'ਚ ਨਾਮਜ਼ਦ ਉਂਕਾਰ ਸਿੰਘ ਉਰਫ਼ ਰਿੰਕੂ ਪੁੱਤਰ ਅਮਰਜੀਤ ਸਿੰਘ ਵਾਸੀ ਬਰਨਾਲਾ ਨੂੰ ਐਡਵੋਕੇਟ ਅਮਰਇੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਹਿਲ ਕਲਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਬਲਦੇਵ ਸਿੰਘ ਸਹੌਰ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਮੀਟਿੰਗ ਨੂੰ ...

ਪੂਰੀ ਖ਼ਬਰ »

ਮਾਂ-ਪੱੁਤਰ ਸਮੈਕ ਸਮੇਤ ਕਾਬੂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਮਾਂ-ਪੱੁਤਰ ਨੂੰ 5 ਗ੍ਰਾਮ ਸਮੈਕ, ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਓਵਰਲੋਡ ਵਾਹਨ ਚਾਲਕਾਂ ਦੇ ਨਿਯਮਤ ਤੌਰ 'ਤੇ ਕੱਟੇ ਜਾਣ ਚਲਾਨ-ਫੂਲਕਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਨ੍ਹਾਂ ਜਿੱਥੇ ਸੜਕੀ ਦੁਰਘਟਨਾਵਾਂ 'ਚ ਅਜਾਈਾ ਜਾਂਦੀਆਂ ਜਾਨਾਂ ਬਚਾਉਣ ਤੇ ਮਾਲੀ ਨੁਕਸਾਨ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂਆਂ ਵਲੋਂ ਮਹਿਲ ਕਲਾਂ 'ਚ ਬੈਠਕ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦੀ ਵਿਸ਼ੇਸ਼ ਮੀਟਿੰਗ ਰੋਇਲ ਪਾਰਟੀ ਹਾਲ ਮਹਿਲ ਕਲਾਂ ਵਿਖੇ ਜ਼ਿਲ੍ਹਾ ਕਨਵੀਨਰ ਡਾ: ਮਿੱਠੂ ਮੁਹੰਮਦ ਦੀ ਅਗਵਾਈ 'ਚ ਹੋਈ | ਇਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦਾ ਸੱਦਾ

ਮੂਣਕ, 10 ਜੁਲਾਈ (ਸਿੰਗਲਾ, ਭਾਰਦਵਾਜ) - ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰੂ ਘਰ ਮੂਣਕ ਵਿਖੇ ਹੋਈ ਜਿਸ ਵਿਚ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨਵਾਂ ਗਾਓ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਝੋਨੇ ਦਾ ਭਾਅ ਜੋ ਕਿ 65 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਗੋਰਾ ਸਿੰਘ ਭੈਣੀ ਬਾਘਾ, ਕਰਨੈਲ ਸਿੰਘ ਮਾਨਸਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮੋਹਨ ਸਿੰਘ ਰੂੜੇਕੇ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਸਟਮ ਹਾਇਰਿੰਗ ਸੈਂਟਰ ਤੇ ਫਾਰਮ ਮਸ਼ੀਨਰੀ ਐਪ ਸਬੰਧੀ ਕਿਸਾਨਾਂ ਨੂੰ ਦਿੱਤੀ ਸਿਖਲਾਈ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਵਿਭਾਗ ਬਰਨਾਲਾ ਵਿਖੇ ਵਿਸ਼ੇਸ਼ ਤੌਰ 'ਤੇ ਆਈ ਕੇਂਦਰੀ ਟੀਮ ਵਲੋਂ ਕਸਟਮ ਹਾਇਰਿੰਗ ਸੈਂਟਰ ਤੇ ਫਾਰਮ ਮਸ਼ੀਨਰੀ ਐਪ ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ | ਇਸ ਟੀਮ 'ਚ ਏ.ਕੇ. ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਦੇ ਮੌਕੇ ਉਤਸ਼ਾਹਿਤ ਕਰਨ ਲਈ ਕਰਜ਼ਾ ਮੇਲਾ 12 ਨੂੰ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਘਰ-ਘਰ ਰੁਜ਼ਗਾਰ' ਪ੍ਰੋਗਰਾਮ ਤਹਿਤ ਆਮ ਨਾਗਰਿਕਾਂ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨਾਂ ਦੀ ਸਹੂਲਤ ਵਾਸਤੇ 12 ਜੁਲਾਈ ਨੂੰ ਸਥਾਨਕ ਸ਼ਾਂਤੀ ਹਾਲ ਵਿਖੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੌਸਮੀ ਬਿਮਾਰੀਆਂ ਦੇ ਸਬੰਧ 'ਚ ਪਿੰਡ ਦੀ ਵੱਡੀ ਸੱਥ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਰੂਪ ਸਿੰਘ ਐਸ.ਆਈ, ਹਰਜਿੰਦਰ ਸਿੰਘ ਚੰੂਘਾ, ਸੁਖਵਿੰਦਰ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰਾਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਪਾਵਰਕਾਮ ਨੇ ਬਿਜਲੀ ਚੋਰਾਂ ਤੇ ਵਾਧੂ ਲੋਡ ਚਲਾਉਣ ਵਾਲੇ ਖਪਤਕਾਰਾਂ ਿਖ਼ਲਾਫ਼ ਸ਼ਿਕੰਜਾ ਕਸਦਿਆਂ 39 ਖਪਤਕਾਰਾਂ ਨੂੰ 8 ਲੱਖ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਡੀ.ਓ. ਤਪਾ ਅਮਨਦੀਪ ਸਿੰਘ ...

ਪੂਰੀ ਖ਼ਬਰ »

ਸਰਪੰਚ ਕਲਕੱਤਾ ਵਲੋਂ ਕ੍ਰਿਕਟ ਕਲੱਬ ਨੂੰ 20 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਕ੍ਰਿਕਟ ਕਲੱਬ ਨੂੰ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਵਲੋਂ 20 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਇਸ ਖੇਡ ਨਾਲ ਲੰਬਾ ਸਮਾਂ ਜੁੜੇ ਰਹੇ ਹਨ ਅਤੇ ਇਕ ਖਿਡਾਰੀ ਹੋਣ ਦੇ ਨਾਤੇ ਤਜਰਬਾ ਹੈ ਕਿ ਬੱਚਿਆਂ ...

ਪੂਰੀ ਖ਼ਬਰ »

ਬੀਬੀ ਸੁੱਖੀ ਨੇ ਪੱਤੀ ਰੋਡ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਵਾਰਡ ਨੰ: 31 ਤੇ 7 ਪੱਤੀ ਰੋਡ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਾਂਗਰਸ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੁੱਖੀ ਵਲੋਂ ਕਰਵਾਈ ਗਈ | ਬੀਬੀ ਸੱੁਖੀ, ਕਾਂਗਰਸੀ ਆਗੂ ਜੱਗਾ ਸੰਧੂ ਤੇ ...

ਪੂਰੀ ਖ਼ਬਰ »

ਬਰਨਾਲਾ ਦੇ ਵੱਖ-ਵੱਖ ਡਾਕਘਰਾਂ 'ਚ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਕਾਊਾਟਰ ਲਗਾਏ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)-ਡਾਕ ਵਿਭਾਗ ਸੰਗਰੂਰ ਡਵੀਜ਼ਨ ਵਲੋਂ ਬਰਨਾਲਾ ਉਪ ਡਵੀਜ਼ਨ ਦੇ ਪਿੰਡ ਟੱਲੇਵਾਲ, ਤਪਾ, ਲੌਾਗੋਵਾਲ, ਬਰਨਾਲਾ ਕਚਹਿਰੀ ਤੇ ਮੱੁਖ ਘਰ ਵਿਖੇ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਕਾਊਾਟਰ ਖੋਲ੍ਹੇ ਗਏ ਹਨ | ਇਹ ਜਾਣਕਾਰੀ ਸੁਪਰਡੈਂਟ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ 15 ਫੱੁਟ ਹੋਰ ਨੀਵਾਂ ਹੋਇਆ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਬਰਸਾਤ ਨਾ ਪੈਣ ਕਾਰਨ ਪਾਣੀ ਡੂੰਘਾ ਹੋਣ ਕਰ ਕੇ ਕਿਸਾਨਾਂ ਨੂੰ ਆਪਣੀਆਂ ਮੋਟਰਾਂ ਦੀਆਂ ਡਲਿਵਰੀਆਂ ਹੋਰ ਪਾਉਣੀਆਂ ਪੈ ਰਹੀਆਂ ਹਨ | ਐਤਕੀਂ ਜੂਨ ਮਹੀਨਾ ਬਰਸਾਤ ਨਾ ਪੈਣ ਕਾਰਨ ਸੱੁਕਾ ਹੀ ਲੰਘ ਗਿਆ ਹੈ | ਜਿਸ ਕਰ ਕੇ ...

ਪੂਰੀ ਖ਼ਬਰ »

ਮਨਦੀਪ ਕੌਰ ਕਤਲ ਮਾਮਲੇ 'ਚ ਰਹਿੰਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਦੂਜੀ ਵਾਰ ਨੈਸ਼ਨਲ ਹਾਈਵੇ ਕੀਤਾ ਜਾਮ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪਿੰਡ ਉਗੋਕੇ ਵਿਖੇ ਪਤੀ ਵਲੋਂ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਉਪਰੰਤ ਪਿੰਡ ਉਗੋਕੇ ਤੇ ਮਨਦੀਪ ਕੌਰ ਦੇ ਪੇਕੇ ਪਿੰਡ ਖੱੁਡੀ ਕਲਾਂ ਦੇ ਵੱਡੀ ਗਿਣਤੀ 'ਚ ਔਰਤਾਂ ਤੇ ਵਿਅਕਤੀਆਂ ਵਲੋਂ ਟੋਲ ਪਲਾਜ਼ਾ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਵਿਖੇ ਸਾਇੰਸ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਅਧਿਆਪਕਾ ਮੋਨਿਕਾ ਗੁਪਤਾ ਤੇ ਅਧਿਆਪਕ ਕਨਿਕਾ, ਦਿਕਸ਼ਾ, ਬਲਜਿੰਦਰ, ਉਮੇਸ਼ ਅਤੇ ਨੀਰਜ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਸਾਇੰਸ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ ਗਏ | ਜਿਸ 'ਚ ਛੇਵੀਂ ਤੋਂ ਨੌਵੀਂ ਕਲਾਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਦੁਬਈ 'ਚ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਛੀਨੀਵਾਲ ਕਲਾਂ ਪੁੱਜੀ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਦੁਬਈ 'ਚ ਬੀਤੀ 25 ਜੂਨ ਦੀ ਰਾਤ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਪੰਜਾਬੀ ਨੌਜਵਾਨ ਜਸਵੰਤ ਸਿੰਘ ਉਰਫ਼ ਸਤਨਾਮ (29) ਪੁੱਤਰ ਗੁਰਜੰਟ ਸਿੰਘ ਵਾਸੀ ਛੀਨੀਵਾਲ ਕਲਾਂ ਦੀ ਮਿ੍ਤਕ ਦੇਹ ਅੱਜ 15 ਦਿਨਾਂ ਬਾਅਦ ਪਿੰਡ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗਲੀ 'ਚ ਖੜੇ੍ਹ ਰੇਹੜੇ ਨੂੰ ਪਾਸੇ ਕਰਨ ਨੂੰ ਲੈ ਕੇ ਹੋਈ ਲੜਾਈ, 4 ਜ਼ਖ਼ਮੀ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗਲੀ ਵਿਚ ਖੜ੍ਹੇ ਰੇਹੜੇ ਨੂੰ ਪਾਸੇ ਕਰਨ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਔਰਤ ਸਮੇਤ 4 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹੰਡਿਆਇਆ ਦੇ ਕਿਲ੍ਹਾ ਪੱਤੀ ਵਾਰਡ ਨੰ: 6 ਵਿਖੇ ਇਕ ਟਰੈਕਟਰ-ਟਰਾਲੀ ਲੈ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)-ਬੀਤੀ ਰਾਤ ਬਰਨਾਲਾ ਰਾਏਕੋਟ ਰੋਡ 'ਤੇ ਸਥਿਤ ਫਲਾਈਓਵਰ ਉਪਰ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਹਰਪਾਲ ਸਿੰਘ ਪੁੱਤਰ ਰੂਪ ਸਿੰਘ ਵਾਸੀ ਹਮੀਦੀ ਤੇ ਗੁਰਤੇਜ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਕੀਤੀਆਂ 9 ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਚੋਰ ਗਰੋਹ ਵਲੋਂ ਪਿੰਡ ਸਹੌਰ ਵਿਖੇ ਕਿਸਾਨਾਂ ਦੀਆਂ 9 ਖੇਤੀ ਮੋਟਰਾਂ ਤੋਂ ਬਿਜਲੀ ਸਪਲਾਈ ਲਈ ਲੱਗੀਆਂ ਕੇਬਲ ਤਾਰਾਂ ਚੋਰੀ ਕਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਭਿੰਦਰ ਸਿੰਘ ...

ਪੂਰੀ ਖ਼ਬਰ »

ਬਰਸਾਤਾਂ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਮੁਹਿੰਮ ਸ਼ੁਰੂ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਕੌਾਸਲਰ ਮਹੇਸ਼ ਕੁਮਾਰ ਮੇਸੀ ਨੇ ਦੱਸਿਆ ਕਿ ਬਰਸਾਤਾਂ ਦੇ ਇਸ ਮੌਸਮ ਨੂੰ ਧਿਆਨ 'ਚ ਰੱਖਦਿਆਂ ਹਰੀਪੁਰਾ ਸੜਕ ਪਟਿਆਲਾ ਬਾਈਪਾਸ ਵਾਇਆ ਨਾਨਕਿਆਣਾ ...

ਪੂਰੀ ਖ਼ਬਰ »

ਫ਼ਸਲਾਂ ਦਾ ਭਾਅ ਸੂਚਕ ਅੰਕ ਨਾਲ ਜੋੜਿਆ ਜਾਵੇ - ਨੰਬਰਦਾਰ ਯੂਨੀਅਨ

ਮੂਣਕ, 10 ਜੁਲਾਈ (ਸਿੰਗਲਾ, ਭਾਰਦਵਾਜ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ਸਿੰਘ ਤੂਰ ...

ਪੂਰੀ ਖ਼ਬਰ »

ਏਕਤਾ ਹੈਂਡੀਕੈਪਡ ਐਾਡ ਵਿਧਵਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮਾਲੇਰਕੋਟਲਾ, 10 ਜੁਲਾਈ (ਕੁਠਾਲਾ)-ਏਕਤਾ ਹੈਂਡੀਕੈਪਡ ਐਾਡ ਵਿਧਵਾ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ ਪੰਜਾਬ ਦੀ ਪ੍ਰਧਾਨ ਮਹਿਮੂਦ ਅਹਿਮਦ ਥਿੰਦ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਰਵਿਦਾਸ ਮੰਦਿਰ ਹੋਈ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX