ਤਾਜਾ ਖ਼ਬਰਾਂ


ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  about 1 hour ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  about 2 hours ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 2 hours ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  about 2 hours ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 3 hours ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  about 3 hours ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  about 3 hours ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  about 3 hours ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  about 3 hours ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  about 3 hours ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  about 3 hours ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  about 4 hours ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  about 4 hours ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  about 4 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  about 4 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  about 4 hours ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  1 minute ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਐੱਸ. ਡੀ. ਐੱਮ. ਪਾਇਲ ਨੂੰ ਹੋਇਆ ਕੋਰੋਨਾ ਹੋਇਆ
. . .  about 5 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਪਾਇਲ ਦੇ ਐੱਸ. ਡੀ. ਐੱਮ. ਹਰਕੰਨਵਲ ਚਾਹਲ ਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਖੇਡ ਸੰਸਾਰ

ਮੈਚ ਦੇ ਅਹਿਮ ਮੋੜ

9 ਸਾਲਾਂ ਵਿਚ ਭਾਰਤ ਦੇ ਉਪਰਲੇ ਕ੍ਰਮ ਦੇ ਬੱਲੇਬਾਜ਼ਾਂ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ
ਇਸ ਮੈਚ ਵਿਚ ਭਾਰਤ ਦੇ ਪਹਿਲੇ ਤਿੰਨ ਵਿਕਟ 3. 1 ਓਵਰਾਂ ਵਿਚ 5 ਦੌੜਾਂ 'ਤੇ ਹੀ ਡਿੱਗ ਗਏ | ਸ਼ੁਰੂਆਤੀ 19 ਗੇਂਦਾਂ ਵਿਚ ਰੋਹਿਤ, ਰਾਹੁਲ ਅਤੇ ਕੋਹਲੀ ਆਊਟ ਹੋ ਗਏ | ਇਸ ਤੋਂ ਪਹਿਲਾਂ ਜਨਵਰੀ 2010 ਵਿਚ ਸ੍ਰੀਲੰਕਾ ਿਖ਼ਲਾਫ਼ ਭਾਰਤ ਦੇ ਸ਼ੁਰੂਆਤੀ 3 ਵਿਕਟ 3.3 ਓਵਰਾਂ ਵਿਚ ਡਿੱਗੇ ਸਨ | ਨਿਊਜ਼ੀਲੈਂਡ ਦੇ ਬੋਲਟ ਅਤੇ ਹੈਨਰੀ ਨੇ ਪਹਿਲੇ 10 ਓਵਰਾਂ ਵਿਚ ਕੇਵਲ 24 ਦੌੜਾਂ ਦਿੱਤੀਆਂ | ਦੋਵਾਂ ਗੇਂਦਬਾਜ਼ਾਂ ਨੇ 4 ਭਾਰਤੀ ਬੱਲੇਬਾਜ਼ਾਂ ਨੂੰ ਬਾਹਰ ਦਾ ਰਸਤਾ ਦਿਖਾਇਆ | ਹੈਨਰੀ ਨੇ ਜਿੱਥੇ ਰੋਹਿਤ, ਰਾਹੁਲ ਅਤੇ ਕਾਰਤਿਕ ਨੂੰ ਆਊਟ ਕੀਤਾ ਉੱਥੇ ਬੋਲਟ ਨੇ ਭਾਰਤੀ ਕਪਤਾਨ ਨੂੰ ਸਸਤੇ 'ਚ ਬਾਹਰ ਕੀਤਾ |
ਜਡੇਜਾ ਦਾ ਆਊਟ ਹੋਣਾ
ਟੀਮ ਦਾ ਸਕੋਰ ਜਦੋਂ 47.5 ਓਵਰਾਂ ਵਿਚ 208 ਸੀ ਉਸ ਸਮੇਂ ਜਡੇਜਾ ਆਊਟ ਹੋ ਗਏ | ਬੋਲਟ ਦੀ ਗੇਂਦ 'ਤੇ ਵੱਡਾ ਸ਼ਾਟ ਮਾਰਨ ਦੀ ਚੱਕਰ ਵਿਚ ਉਹ ਵਿਲੀਅਮਸਨ ਨੂੰ ਕੈਚ ਦੇ ਬੈਠੇ | ਇੱਥੋਂ ਭਾਰਤ ਨੂੰ ਜਿੱਤ ਲਈ 31 ਦੌੜਾਂ ਬਣਾਉਣੀਆਂ ਸਨ |
ਧੋਨੀ ਦਾ ਰਨ ਆਊਟ ਹੋਣਾ
ਜਡੇਜਾ ਦਾ ਆਊਟ ਹੋਣ ਤੋਂ ਬਾਅਦ ਧੋਨੀ ਨੇ ਅਗਲੇ ਹੀ ਓਵਰ ਵਿਚ ਫਰਗੁਸਨ ਦੀ ਪਹਿਲੀ ਗੇਂਦ 'ਤੇ ਛੱਕਾ ਮਾਰਿਆ | ਇਸ ਤੋਂ ਬਾਅਦ ਦੂਸਰੀ ਗੇਂਦ ਖਾਲੀ ਚਲੀ ਗਈ ਅਤੇ ਤੀਸਰੀ ਗੇਂਦ 'ਤੇ ਦੋ ਦੌੜਾਂ ਲੈਣ ਦੇ ਚੱਕਰ ਵਿਚ ਉਹ ਰਨ ਆਊਟ ਹੋ ਗਏ | ਮਾਰਟਿਨ ਗੁਪਟਿਲ ਵਲੋਂ ਮਾਰੀ ਗਈ ਸਟੀਕ ਥ੍ਰੋ ਨੇ ਇਸ ਤਜ਼ਰਬੇਕਾਰ ਭਾਰਤੀ ਖਿਡਾਰੀ ਨੂੰ ਪੈਵਿਲੀਅਨ ਭੇਜ ਦਿੱਤਾ |
ਇਕ ਸਮੇਂ ਭਾਰਤੀ ਟੀਮ 24 ਦੌੜਾਂ 'ਤੇ 4 ਵਿਕਟਾਂ ਗਵਾ ਚੁੱਕੀ ਸੀ ਅਤੇ ਇਸ ਤੋਂ ਬਾਅਦ ਪੰਤ ਅਤੇ ਪਾਂਡਿਆ ਨੇ ਪੰਜਵੀਂ ਵਿਕਟ ਲਈ 47 ਦੌੜਾਂ ਦੀ ਸਾਂਝੇਦਾਰੀ ਕੀਤੀ | ਇਸ ਤਰ੍ਹਾਂ ਲੱਗ ਰਿਹਾ ਸੀ ਕਿ ਇਹ ਦੋਵੇਂ ਸੈਟ ਹੋ ਗਏ ਹਨ ਤਾਂ ਪੰਤ ਅਤੇ ਪਾਂਡਿਆ ਥੋੜੀ-ਥੋੜੀ ਸਮੇਂ ਦਾ ਅੰਤਰ ਨਾਲ ਸੈਂਟਨਰ ਦੀਆਂ ਗੇਂਦਾਂ 'ਤੇ ਆਊਟ ਹੋ ਗਏ |
ਧੋਨੀ ਨੇ ਆਖਰੀ ਵਿਸ਼ਵ ਕੱਪ ਮੈਚ 'ਚ ਲਗਾਇਆ ਅਰਧ ਸੈਂਕੜਾ
ਇਹ ਧੋਨੀ ਦਾ ਆਖਰੀ ਵਿਸ਼ਵ ਕੱਪ ਮੈਚ ਸੀ | ਉਸ ਨੇ 72 ਗੇਂਦਾਂ ਵਿਚ 50 ਦੌੜਾਂ ਬਣਾਈਆਂ | ਧੋਨੀ ਨੇ ਇਸ ਵਿਸ਼ਵ ਕੱਪ ਵਿਚ 9 ਮੈਚਾਂ ਵਿਚ 45.50 ਦੀ ਔਸਤ ਨਾਲ 297 ਦੌੜਾਂ ਬਣਾਈਆਂ | ਵਿਕਟ ਕੀਪਿੰਗ ਵਿਚ ਉਨ੍ਹਾਂ ਨੇ 7 ਕੈਚ ਅਤੇ 3 ਸਟੰਪ ਕੀਤੇ | ਧੋਨੀ ਨੇ ਪਹਿਲੀ ਵਾਰ 2007 ਵਿਚ ਵਿਸ਼ਵ ਕੱਪ ਖੇਡਿਆ ਸੀ | 2011 ਦੇ ਵਿਸ਼ਵ ਕੱਪ ਫਾਈਨਲ ਵਿਚ ਧੋਨੀ ਨੇ ਨਾਬਾਦ 91 ਦੌੜਾਂ ਬਣਾਈਆਂ ਸਨ ਅਤੇ ਉਹ ਕਪਤਾਨ ਸਨ |
ਕੋਹਲੀ ਲਗਾਤਾਰ ਤੀਸਰੇ ਸੈਮੀਫਾਈਨਲ ਵਿਚ ਫਲਾਪ
ਵਿਰਾਟ ਕੋਹਲੀ ਆਪਣੇ ਵਿਸ਼ਵ ਕੱਪ ਕਰੀਅਰ ਵਿਚ ਲਗਾਤਾਰ ਤੀਸਰੀ ਵਾਰ ਸੈਮੀਫਾਈਨਲ ਵਿਚ ਨਹੀਂ ਚੱਲੇ | ਇਸ ਤੋਂ ਪਹਿਲਾਂ 2011 ਵਿਚ ਪਾਕਿਸਤਾਨ ਿਖ਼ਲਾਫ਼ ਸੈਮੀਫਾਈਨਲ ਵਿਚ ਉਹ 9 ਦੌੜਾਂ ਬਣ ਸਕੇ ਸਨ | 2015 ਵਿਚ ਆਸਟ੍ਰੇਲੀਆ ਿਖ਼ਲਾਫ਼ ਸੈਮੀਫਾਈਨਲ ਵਿਚ ਉਹ 1 ਦੌੜ ਅਤੇ ਇਸ ਵਾਰ ਵੀ ਉਹ ਨਿਊਜ਼ੀਲੈਂਡ ਿਖ਼ਲਾਫ਼ 1 ਦੌੜ ਬਣਾ ਸਕੇ |
ਜਡੇਜਾ ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਚਾਉਣ ਵਾਲੇ ਫੀਲਡਰ
ਜਡੇਜਾ ਇਸ ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਫੀਲਡਰ ਬਣ ਗਏ ਹਨ | ਉਨ੍ਹਾਂ ਨੇ ਫਿਲਡਿੰਗ ਦੌਰਾਨ ਟੀਮ ਲਈ 41 ਦੌੜਾਂ ਬਚਾਈਆਂ |

*ਜਡੇਜਾ ਵਿਸ਼ਵ ਕੱਪ ਵਿਚ 2 ਮੈਚਾਂ ਵਿਚ ਟੀਮ ਇੰਡੀਆ ਲਈ ਖੇਡੇ ਹਨ ਪਰ ਉਹ ਬਾਕੀ ਮੈਚਾਂ ਵਿਚ ਸਬਸੀਟਿਊਟ ਫੀਲਡਰ ਦੇ ਤੌਰ 'ਤੇ ਮੈਦਾਨ ਵਿਚ ਆਉਂਦੇ ਰਹੇ |
ਦੂਜੇ ਪਾਸੇ ਵਿਲੀਅਮਸਨ ਇਕ ਵਿਸ਼ਵ ਕੱਪ ਵਿਚ ਨਿਊਜ਼ੀਲੈਂਡ ਲਈ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ | ਉਨ੍ਹਾਂ ਨੇ ਇਸ ਵਿਸ਼ਵ ਕੱਪ ਵਿਚ ਹੁਣ ਤੱਕ 548 ਦੌੜਾਂ ਬਣਾ ਦਿੱਤੀਆਂ ਹਨ | ਉਨ੍ਹਾਂ ਨੇ ਗੁਪਟਿਲ ਦਾ ਰਿਕਾਰਡ ਤੋੜਿਆ ਹੈ | ਗੁਪਟਿਲ ਨੇ 2015 ਵਿਚ 547 ਦੌੜਾਂ ਬਣਾਈਆਂ ਸਨ |

ਧੋਨੀ ਨੇ ਅਜੇ ਤੱਕ ਸੰਨਿਆਸ ਬਾਰੇ ਨਹੀਂ ਦੱਸਿਆ-ਕੋਹਲੀ

ਮਾਨਚੈਸਟਰ-ਮਹਿੰਦਰ ਸਿੰਘ ਧੋਨੀ ਕਦੋਂ ਸੰਨਿਆਸ ਲੈਣਗੇ ਬਾਰੇ ਜਦੋਂ ਪੱਤਰਕਾਰਾਂ ਨੇ ਕੋਹਲੀ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਧੋਨੀ ਨੇ ਅਜੇ ਤੱਕ ਸੰਨਿਆਸ ਬਾਰੇ ਕੁਝ ਨਹੀਂ ਦੱਸਿਆ | ਜਦੋਂ ਕੋਹਲੀ ਨੂੰ ਪੁੱਛਿਆ ਕਿ ਇਸ ਮੈਚ ਵਿਚ ਧੋਨੀ ਨੂੰ ਹਾਰਦਿਕ ਤੋਂ ...

ਪੂਰੀ ਖ਼ਬਰ »

ਹਾਰ-ਜਿੱਤ ਜੀਵਨ ਦਾ ਹਿੱਸਾ-ਮੋਦੀ

ਨਵੀਂ ਦਿੱਲੀ-ਟੀਮ ਇੰਡੀਆ ਦੇ ਮੈਚ ਹਾਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਨੂੰ ਵਿਸ਼ਵ ਕੱਪ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜਿੱਤ-ਹਾਰ ਜੀਵਨ ਦਾ ਹਿੱਸਾ ਹਨ, ਅਸੀਂ ਭਾਰਤੀ ਟੀਮ ...

ਪੂਰੀ ਖ਼ਬਰ »

ਪੰਜਾਬ ਭਰ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਉਣ ਦਾ ਫ਼ੈਸਲਾ

ਪਟਿਆਲਾ, 10 ਜੁਲਾਈ (ਚਹਿਲ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ-ਡਵੀਜ਼ਨ ਪੱਧਰ 'ਤੇ ਉਮਰ ਵਰਗ ਅੰਡਰ-14, ਅੰਡਰ-18 ਅਤੇ ਅੰਡਰ-25 (ਲੜਕੇ ਤੇ ਲੜਕੀਆਂ) ਦੇ ਕਬੱਡੀ ਮੁਕਾਬਲੇ (ਨੈਸ਼ਨਲ ਸਟਾਈਲ) 20 ਜੁਲਾਈ ਤੱਕ ਕਰਵਾਏ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX