ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 minute ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 8 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 9 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਲੁਧਿਆਣਾ ਜੇਲ੍ਹ ਤੋਂ ਤਿੰਨ ਕੈਦੀ ਪਟਿਆਲਾ ਜੇਲ੍ਹ ਵਿਚ ਤਬਦੀਲ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਜੇਲ੍ਹ ਲੁਧਿਆਣਾ ਤੋਂ ਤਿੰਨ ਕੈਦੀਆਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਜੇਲ੍ਹ ਵਿਚ ਤਬਦੀਲ ਜਿਨ੍ਹਾਂ ਵਿਚ ਦੀਪਕ ਟੀਨੂੰ, ਭੁਪਿੰਦਰ ਸਿੰਘ ਅਤੇ ਅਨਿਲ ਕੁਮਾਰ ਦੇ ਨਾਮ ਸ਼ਾਮਲ ਹਨ। ਇਨ੍ਹਾਂ ਵਿਚੋਂ ਪਹਿਲੇ ਦੋ ਬੀ ਕੈਟਾਗਰੀ ਦੇ ਗੈਂਗਸਟਰ ਹਨ। ਇਨ੍ਹਾਂ ਨੂੰ ਇੱਥੇ ਹਾਈ ਸਕਿਉਰਿਟੀ ਜ਼ੋਨ ਵਿਚ ਰੱਖਿਆ ਗਿਆ ਹੈ।

ਈ.ਡੀ. ਨੇ ਮੇਹੁਲ ਚੌਕਸੀ ਦੀ 24 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਨਵੀਂ ਦਿੱਲੀ, 11 ਜੁਲਾਈ- ਈ.ਡੀ. ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲਾ 'ਚ ਭਗੌੜੇ ਮੇਹੁਲ ਚੌਕਸੀ ਦੀ 24 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ...

ਪੂਰੀ ਖ਼ਬਰ »

ਦੱਸ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬਠਿੰਡਾ, 11 ਜੁਲਾਈ(ਨਾਇਬ ਸਿੱਧੂ)- ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਤਹਿਤ ਪੰਜਾਬ ਨਸ਼ਾ ਮੁਕਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਸੁਨੀਲ ਕੁਮਾਰ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕਰ ...

ਪੂਰੀ ਖ਼ਬਰ »

ਕਾਂਗਰਸ ਨੇ ਆਪਣੇ ਸਾਰੇ ਵਿਧਾਇਕਾਂ ਲਈ ਵ੍ਹਿਪ ਕੀਤਾ ਜਾਰੀ

ਨਵੀਂ ਦਿੱਲੀ, 11 ਜੂਨ- ਕਾਂਗਰਸ ਨੇ ਆਪਣੇ ਸਾਰੇ ਵਿਧਾਇਕਾਂ ਦੇ ਲਈ ਵ੍ਹਿਪ ਜਾਰੀ ਕੀਤਾ ਹੈ। ਵਿਧਾਨ ਸਭਾ 'ਚ ਕਾਂਗਰਸ ਦੇ ਮੁੱਖ ਗਣੇਸ਼ ਹੁਕੇਰੀ ਨੇ ਵਿੱਤ ਵਿਧਾਇਕਾਂ ਅਤੇ ਹੋਰ ਮਾਮਲਿਆਂ ਨੂੰ ਪਾਸ ਕਰਨ ਦੇ ਲਈ ਕੱਲ੍ਹ ਦੇ ਸੈਸ਼ਨ 'ਚ ਭਾਗ ਲੈਣ ਦੇ ਲਈ ਪਾਰਟੀ ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਵਿਸ਼ਵ ਕੱਪ 2019 ਸੈਮੀਫਾਈਨਲ 2 : 217 ਦੌੜਾਂ 'ਤੇ ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ

...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਦੋਸ਼ੀ ਪਹੁੰਚਿਆਂ ਜੇਲ੍ਹ

ਫ਼ਤਹਿਗੜ੍ਹ ਸਾਹਿਬ, ਜਖਵਾਲੀ, 11 ਜੁਲਾਈ (ਅਰੁਣ ਆਹੂਜਾ, ਨਿਰਭੈ ਸਿੰਘ)- ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਨੌਲੱਖਾ ਵਿਖੇ 24 ਸਾਲਾਂ ਨੌਜਵਾਨ ਖ਼ਿਲਾਫ਼ ਕਰੀਬ 17 ਸਾਲਾਂ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਦਰਜ ਕੀਤੇ ਮੁਕੱਦਮੇ ਅਧੀਨ ਅੱਜ ਪੁਲਿਸ ਵੱਲੋਂ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਲਾਂਘੇ ਪ੍ਰਾਜੈਕਟ 'ਤੇ ਮੱਠੀ ਰਫ਼ਤਾਰ 'ਚ ਚੱਲ ਰਹੇ ਕੰਮ ਦੀਆਂ ਰਿਪੋਰਟਾਂ ਗਲਤ - ਭਾਰਤੀ ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 11 ਜੁਲਾਈ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਅੱਜ ਕਰਤਾਰਪੁਰ ਕਾਰੀਡੋਰ 'ਤੇ ਬਿਆਨ ਦਿੰਦੇ ਹੋਏ ਕਿਹਾ ਗਿਆ ਕਿ ਉਹ ਚਾਹੁੰਦੇ ਹਨ ਕਿ ਸ੍ਰੀ ਕਰਤਾਰਪੁਰ ਕਾਰੀਡੋਰ ਪ੍ਰਾਜੈਕਟ ਜਲਦੀ ਪੂਰਾ ਹੋਵਾ। ਪ੍ਰਾਜੈਕਟ ਦੇ ਦੋ ਅਹਿਮ ਪੱਖ ਸਟੇਟ ਆਫ਼ ਦ ਆਰਟ ਪੈਸੰਜਰ ...

ਪੂਰੀ ਖ਼ਬਰ »

ਤਿੰਨ ਗੈਂਗਸਟਰ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ) - ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਰ ਵਿਚ ਆਉਂਦਿਆਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਿੰਨਾਂ ਗੈਂਗਸਟਰਾਂ ਦੇ ਖਿਲਾਫ ਕੇਸ ਦਰਜ ...

ਪੂਰੀ ਖ਼ਬਰ »

ਮਹਿੰਦਰਾ ਪਿਕਅਪ ਗੱਡੀ ਪਲਟੀ, ਬੱਚਿਆਂ ਸਮੇਤ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ

 ਫਗਵਾੜਾ, 11 ਜੁਲਾਈ (ਹਰੀਪਾਲ ਸਿੰਘ) - ਫਗਵਾੜਾ-ਜਲੰਧਰ ਜੀ.ਟੀ. ਰੋਡ 'ਤੇ ਚਹੇੜੂ ਦੇ ਨੇੜੇ ਇਕ ਮਹਿੰਦਰਾ ਪਿਕਅਪ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਬੱਚਿਆਂ ਸਮੇਤ ਇਕ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ...

ਪੂਰੀ ਖ਼ਬਰ »

ਯੋਗਾ ਕਰ ਰਹੇ ਲੋਕਾਂ 'ਤੇ ਚੜੀ ਕਾਰ, 6 ਮੌਤਾਂ

ਜੈਪੁਰ, 11 ਜੁਲਾਈ - ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਇਕ ਸੜਕ ਕਿਨਾਰੇ ਕੁੱਝ ਲੋਕਾਂ ਵੱਲੋਂ ਕੀਤੇ ਜਾ ਰਹੇ ਯੋਗਾ ਦੌਰਾਨ ਇਕ ਤੇਜ ਰਫ਼ਤਾਰ ਕਾਰ ਉਨ੍ਹਾਂ 'ਤੇ ਚੜ ਗਈ। ਜਿਸ ਕਾਰਨ ਮੌਕੇ 'ਤੇ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ ਖੁਮਹੇਰ-ਧਾਨਵਾਡਾ ਰਾਜ ...

ਪੂਰੀ ਖ਼ਬਰ »

ਵਿਸ਼ਵ ਕੱਪ ਵਿਚ ਆਈ.ਪੀ.ਐਲ. ਵਾਂਗ ਪਲੇਅ ਆਫ਼ ਹੋਣਾ ਚਾਹੀਦਾ ਹੈ - ਕੋਹਲੀ

ਮੈਨਚੇਸਟਰ, 11 ਜੁਲਾਈ - ਸੈਮੀਫਾਈਨਲ ਵਿਚ ਨਿਊਜ਼ੀਲੈਂਡ ਹੱਥੋਂ ਹਾਰ ਕੇ ਵਿਸ਼ਵ ਕੱਪ 2019 ਵਿਚੋਂ ਬਾਹਰ ਹੋਣ ਮਗਰੋਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਈ.ਸੀ.ਸੀ. ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਭਵਿੱਖ ਵਿਚ ਨਾਕ ਆਊਟ ਸਟੇਜ ਦੌਰਾਨ ਆਈ.ਪੀ.ਐਲ. ਵਾਂਗ ਪਲੇਅ ਆਫ਼ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੱਪ ਹੋਣ ਤੋਂ ਅੱਕੇ ਲੋਕਾਂ ਨੇ ਕੀਤਾ ਲੁਧਿਆਣਾ ਬਠਿੰਡਾ ਮੁੱਖ ਮਾਰਗ ਜਾਮ

ਮਹਿਲ ਕਲਾਂ, 11 ਜੁਲਾਈ (ਅਵਤਾਰ ਸਿੰਘ ਅਣਖੀ)- ਕੱਲ੍ਹ ਪਿੰਡ ਵਜੀਦਕੇ ਕਲਾਂ 'ਚ ਪਾਵਰ ਕਾਮ ਦੀ ਚੈਕਿੰਗ ਟੀਮ ਦੇ ਇਕ ਮੈਂਬਰ ਦੀ ਇਕ ਖਪਤਕਾਰ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਠੁੱਲੀਵਾਲ ਪੁਲਿਸ ਦੋਵਾਂ ਧਿਰਾਂ ਤੇ ਕੀਤੇ ਕਰਾਸ ਪਰਚਿਆਂ ਦਾ ਮਾਮਲਾ ਸ਼ਾਂਤ ਹੁੰਦਾ ਦਿਖਾਈ ...

ਪੂਰੀ ਖ਼ਬਰ »

ਹਾਈਕੋਰਟ ਨੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਚੋਣ ਨੂੰ ਚੁਣੌਤੀ ਦਿੰਦੀ ਅਰਜ਼ੀ 'ਤੇ ਮੰਗਿਆ ਜਵਾਬ

ਨਵੀਂ ਦਿੱਲੀ, 11 ਜੁਲਾਈ - ਦਿੱਲੀ ਹਾਈ ਕੋਰਟ ਨੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਤੋਂ ਉਨ੍ਹਾਂ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੰਦੀ ਅਰਜ਼ੀ 'ਤੇ ਜਵਾਬ ਮੰਗਿਆ ਹੈ। ਜਸਟਿਸ ਜੈਅੰਤ ਨਾਥ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਭਾਜਪਾ ਆਗੂ ਵਲੋਂ ਨਾਮਜ਼ਦਗੀ ਵਕਤ ਦਾਖਲ ...

ਪੂਰੀ ਖ਼ਬਰ »

ਜਦੋਂ ਨਸ਼ਾ ਛੱਡਣ ਦੀ ਡੋਜ਼ ਲੈਣ ਆਏ ਨਸ਼ੇੜੀਆਂ ਨੇ ਹੋਮ ਗਾਰਡ ਮੁਲਾਜ਼ਮ ਦੀ ਕੁੱਟਮਾਰ ਕਰਦਿਆਂ ਪੱਗ ਦੀ ਕੀਤੀ ਬੇਅਦਬੀ

ਧਾਰੀਵਾਲ,11 ਜੁਲਾਈ (ਜੇਮਸ ਨਾਹਰ)-ਧਾਰੀਵਾਲ ਮੁੱਢਲਾ ਸਿਹਤ ਕੇਂਦਰ ਵਿੱਚ ਉਦੋਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਨਸ਼ਾ ਛੱਡਣ ਦੀ ਡੋਜ਼ ਲੈਣ ਆਏ ਨੌਜਵਾਨਾਂ ਵੱਲੋਂ ਹੋਮ ਗਾਰਡ ਨਾਲ ਮਾਮੂਲੀ ਗੱਲ ਤੋਂ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਉਕਤ ਨੌਜਵਾਨਾਂ ਨੇ ਮੁਲਾਜ਼ਮ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਨੂੰ ਉਲੰਘਣਾ ਪਟੀਸ਼ਨ ਮਾਮਲੇ 'ਚ ਮਿਲੀ ਜ਼ਮਾਨਤ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ) - ਇਕ ਇਕ ਲੱਖ ਦੇ ਬੇਲ ਬਾਂਡ ਭਰ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਉਲੰਘਣਾ ਪਟੀਸ਼ਨ 'ਚ ਜ਼ਮਾਨਤ ਮਿਲੀ ਹੈ। ਪਰੰਤੂ ਅਗਲੀ ਪੇਸ਼ੀ 'ਤੇ ਪੇਸ਼ ਹੋਣਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਕੌਮੀ ਮੀਡੀਆ ਕਾਰਡੀਨੇਟਰ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 11 ਜੁਲਾਈ - ਕਾਂਗਰਸ ਪਾਰਟੀ ਦੇ ਕੌਮੀ ਮੀਡੀਆ ਕਾਰਡੀਨੇਟਰ ਰਾਚਿੱਤ ਸੇਠ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ਮਗਰੋਂ ਉਨ੍ਹਾਂ ...

ਪੂਰੀ ਖ਼ਬਰ »

ਜਗਦੀਸ਼ ਗਗਨੇਜਾ ਕਤਲ ਕੇਸ 'ਚ 11 ਮੁਲਜ਼ਮ ਐਨ.ਆਈ.ਏ. ਅਦਾਲਤ ਵਿਚ ਪੇਸ਼

ਐਸ.ਏ.ਐਸ.ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ) - ਜਗਦੀਸ਼ ਗਗਨੇਜਾ ਕਤਲ ਕੇਸ ਵਿਚ ਅੱਜ ਐਨ.ਆਈ.ਏ ਵੱਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਐਨ.ਆਰ.ਆਈ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਾ ਕੇ ਐਨ.ਆਈ.ਏ ਦੀ ਸਪੈਸ਼ਲ ਅਦਾਲਤ ਵਿਚ ਪੇਸ਼ ਕੀਤਾ। ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਪਿਆ ਇੱਕ ਹੋਰ ਨੌਜਵਾਨ

ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਨੇੜੇ ਪਿੰਡ ਹਰਾਜ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (28) ਪੁੱਤਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਪਾਕਿਸਤਨ ਵਿਚ ਰੇਲ ਹਾਦਸੇ 'ਚ 16 ਲੋਕਾਂ ਦੀ ਮੌਤ 80 ਜ਼ਖਮੀ

ਲਾਹੌਰ, 11 ਜੁਲਾਈ - ਪਾਕਿਸਤਾਨ ਵਿਚ ਦੋ ਟਰੇਨਾਂ ਵਿਚਕਾਰ ਟੱਕਰ ਵਿਚ 16 ਲੋਕਾਂ ਦੀ ਮੌਤ ਹੋ ਗਈ ਹੈ ਤੇ 80 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਲਹਿੰਦੇ ਪੰਜਾਬ ਦੇ ਰਹੀਮ ਯਾਰ ਖਾਨ ਜਿਲ੍ਹੇ ਦੇ ਸਦੀਕਾਬਾਦ ਸਥਿਤ ਵਲਹਾਰ ਰੇਲਵੇ ਸਟੇਸ਼ਨ ਵਿਚ ਪੈਸੇਂਜਰ ਟਰੇਨ ਅਕਬਰ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਖਿਲਾਫ ਦਰਜ ਮੁਕੱਦਮੇ ਤੋ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ, ਬਿਜਲੀ ਸਵੇਰ ਤੋ ਬੰਦ

ਮਹਿਲ ਕਲਾਂ, 11 ਜੁਲਾਈ (ਤਰਸੇਮ ਸਿੰਘ ਚੰਨਣਵਾਲ) - ਬੀਤੇ ਕੱਲ ਪੁਲਿਸ ਥਾਣਾ ਠੁੱਲੀਵਾਲ ਵਿਖੇ ਐੱਸ.ਡੀ.ਓ ਅਮਨਦੀਪ ਸਿੰਘ ਅਤੇ ਜੇ.ਈ ਸੁਖਵਿੰਦਰ ਸਿੰਘ ਖਿਲਾਫ ਦਰਜ ਹੋਏ ਮਾਮਲੇ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਮ ਸਬ ਡਵੀਜ਼ਨ ਮਹਿਲ ਕਲਾਂ ਨਾਲ ਸਬੰਧਿਤ ਸਮੂਹ ਮੁਲਾਜ਼ਮ ...

ਪੂਰੀ ਖ਼ਬਰ »

ਵਿਜੇ ਮਾਲਿਆ ਦੀ ਮੰਗ ਨੂੰ ਬੰਬੇ ਹਾਈਕੋਰਟ ਨੇ ਕੀਤਾ ਰੱਦ

ਮੁੰਬਈ, 11 ਜੁਲਾਈ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਸਰਕਾਰ ਦੀਆਂ ਏਜੰਸੀਆਂ ਵੱਲੋਂ ਉਸ ਦੀ ਪ੍ਰਾਪਰਟੀ ਨੂੰ ਜ਼ਬਤ ਕਰਨ ਦੀ ਕਾਰਵਾਈ 'ਤੇ ਰੋਕ ਦੀ ਮੰਗ ਕੀਤੀ ਹੈ। ਜਿਸ ਨੂੰ ਬੰਬੇ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ। ਅਦਾਲਤ ਨੇ ਵਿਜੇ ਮਾਲਿਆ ਨੂੰ ਰਾਹਤ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਨ 'ਤੇ ਭਾਜਪਾ ਵਿਧਾਇਕ ਦੀ ਬੇਟੀ ਨੇ ਆਪਣੇ ਪਿਤਾ ਤੋਂ ਦੱਸਿਆ ਜਾਨ ਨੂੰ ਖਤਰਾ

ਬਰੇਲੀ, 11 ਜੁਲਾਈ - ਭਾਜਪਾ ਦੇ ਇਕ ਵਿਧਾਇਕ ਦੀ ਬੇਟੀ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਤੇ ਉਸ ਦੇ ਪਤੀ ਨੂੰ ਆਪਣੇ ਵਿਧਾਇਕ ਪਿਤਾ ਤੋਂ ਜਾਨ ਦਾ ਖ਼ਤਰਾ ਹੈ। ਇਸ ਲਈ ਉਸ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਭਾਜਪਾ ਵਿਧਾਇਕ ਦੀ ਬੇਟੀ ਨੇ ਇਕ ਦਲਿਤ ਲੜਕੇ ਨਾਲ ...

ਪੂਰੀ ਖ਼ਬਰ »

ਇਤਰਾਜ਼ਯੋਗ ਟਿੱਪਣੀਆਂ ਤੋਂ ਦੁਖੀ ਧਰਮਿੰਦਰ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ, 11 ਜੁਲਾਈ - ਆਪਣੇ ਜ਼ਮਾਨੇ ਦੇ ਪ੍ਰਸਿੱਧ ਨਾਇਕ ਰਹੇ ਅਤੇ ਹਰਮਨ ਪਿਆਰੇ ਅਦਾਕਾਰ ਧਰਮਿੰਦਰ ਨੇ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਲਿਆ ਹੈ। ਧਰਮਿੰਦਰ ਇੰਸਟਾਗ੍ਰਾਮ ਤੇ ਟਵੀਟਰ 'ਤੇ ਕਾਫੀ ਸਰਗਰਮ ਸਨ। ਬੀਤੇ ਦਿਨੀਂ ਧਰਮਿੰਦਰ ਨੇ ਆਪਣੇ ਟਵੀਟਰ ...

ਪੂਰੀ ਖ਼ਬਰ »

ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

 ਨਵੀਂ ਦਿੱਲੀ, 11 ਜੁਲਾਈ - ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਕਿਸਾਨਾਂ ਦਾ ਮੁੱਦਾ ਚੁਕਦੇ ਹੋਏ ਕਿਹਾ ਕਿ ਦੇਸ਼ ਵਿਚ ਕਿਸਾਨ ਮੁਸ਼ਕਿਲ ਵਿਚ ਹਨ। ਕੇਂਦਰੀ ਬਜਟ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਬਾਗ਼ੀ ਵਿਧਾਇਕਾਂ ਨੂੰ ਅੱਜ ਸ਼ਾਮ 6 ਵਜੇ ਤੱਕ ਸਪੀਕਰ ਅੱਗੇ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, 11 ਜੁਲਾਈ - ਕਰਨਾਟਕਾ ਦੇ 10 ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਨ੍ਹਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਆਪਣੇ ਅਸਤੀਫ਼ੇ ਦੇ ਫ਼ੈਸਲੇ ਸਬੰਧੀ ਸੂਚਨਾ ਨੂੰ ਅੱਜ ਵੀਰਵਾਰ ਸ਼ਾਮ 6 ਵਜੇ ਤੱਕ ਸਪੀਕਰ ਅੱਗੇ ਪੇਸ਼ ਹੋ ਕੇ ਦੱਸਣ। ਇਸ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਨਾਭਾ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਉਪਰੰਤ ਲਗਾਇਆ ਤਾਲਾ

ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਨਗਰ ਕੌਂਸਲ ਨਾਭਾ ਜੋ ਕਿ ਏ ਗਰੇਡ ਵਿਚ ਆਉਂਦੀ ਹੈ ਉਸ ਨੂੰ ਅੱਜ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਤਾਲਾ ਲਗਾ ਦਿੱਤਾ ਗਿਆ। ਜਿਸ ਦਾ ਕਾਰਨ ਮੁਲਾਜ਼ਮਾਂ ਮੁਤਾਬਿਕ ਪਿਛਲੇ ਦੋ ਢਾਈ ਮਹੀਨੇ ਤੋਂ ਤਨਖ਼ਾਹ ਦਾ ਨਾ ਮਿਲਣਾ ਅਤੇ ...

ਪੂਰੀ ਖ਼ਬਰ »

ਪ੍ਰਸਿੱਧ ਵਕੀਲ ਇੰਦਰਾ ਜੈ ਸਿੰਘ ਤੇ ਆਨੰਦ ਗਰੋਵਰ ਦੇ ਘਰ ਤੇ ਦਫ਼ਤਰਾਂ 'ਤੇ ਸੀ.ਬੀ.ਆਈ ਵੱਲੋਂ ਛਾਪੇ

ਨਵੀਂ ਦਿੱਲੀ, 11 ਜੁਲਾਈ - ਸੀ.ਬੀ.ਆਈ. ਵੱਲੋਂ ਸੁਪਰੀਮ ਕੋਰਟ ਦੀ ਵਕੀਲ ਇੰਦਰਾ ਜੈ ਸਿੰਘ ਤੇ ਪਤੀ ਅਨੰਦ ਗਰੋਵਰ ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ ਤੇ ਘਰਾਂ 'ਤੇ ਅੱਜ ਵੀਰਵਾਰ ਸਵੇਰੇ ਛਾਪੇਮਾਰੀ ਕੀਤੀ ਹੈ। ਦੋਸ਼ ਹੈ ਕਿ ਇਨ੍ਹਾਂ ਨੇ ਦਿੱਲੀ ਸਥਿਤ ਐਨ.ਜੀ.ਓ. ਲਾਇਰਜ਼ ...

ਪੂਰੀ ਖ਼ਬਰ »

ਅਯੁੱਧਿਆ ਵਿਵਾਦ : ਸੁਪਰੀਮ ਕੋਰਟ ਨੇ ਵਿਚੋਲਗੀ ਕਮੇਟੀ ਤੋਂ ਮੰਗੀ ਰਿਪੋਰਟ, 25 ਜੁਲਾਈ ਨੂੰ ਅਗਲੀ ਸੁਣਵਾਈ

ਨਵੀਂ ਦਿੱਲੀ, 11 ਜੁਲਾਈ - ਅਯੁੱਧਿਆ ਰਾਮ ਜਨਮ ਭੂਮੀ ਵਿਵਾਦ ਦੀ ਜਲਦ ਸੁਣਵਾਈ ਦੀ ਮੰਗ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਅੱਜ ਵੀਰਵਾਰ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਉਸ ਦੇ ਵੱਲੋਂ ਮਾਮਲੇ 'ਚ ਨਿਯੁਕਤ ਵਿਚੋਲਗੀ ਕਮੇਟੀ ਨੂੰ 18 ਜੁਲਾਈ ਤੱਕ ਆਪਣੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਮੁਲਾਜ਼ਮਾਂ ਵੱਲੋਂ ਲੜਕੀ ਨਾਲ ਸਮੂਹਿਕ ਜਬਰ ਜਨਾਬ

ਚੌਲਾਂਗ, 11 ਜੁਲਾਈ (ਸੁਖਦੇਵ ਸਿੰਘ) - ਰੇਲਵੇ ਸਟੇਸ਼ਨ ਚੌਲਾਂਗ ਚੌਕੀ 'ਤੇ ਦੋ ਰੇਲਵੇ ਪੁਲਿਸ ਮੁਲਾਜ਼ਮਾਂ ਵੱਲੋਂ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਦੀ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਿਕ ਦੋਸ਼ੀ ਮੁਲਾਜ਼ਮਾਂ ਨੇ ਆਪਣਾ ਦੋਸ਼ ਕਬੂਲ ਕਰ ਲਿਆ ...

ਪੂਰੀ ਖ਼ਬਰ »

ਕਰਨਾਟਕ 'ਚ ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 11 ਜੁਲਾਈ - ਕਰਨਾਟਕ 'ਚ ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ।ਪਟੀਸ਼ਨ 'ਚ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਉੱਪਰ ਉਨ੍ਹਾਂ ਦੇ ਅਸਤੀਫ਼ੇ ਜਾਣਬੁੱਝ ਕੇ ਸਵੀਕਾਰ ਨਾ ਕਰਨ ਦਾ ਦੋਸ਼ ਲਗਾਇਆ ...

ਪੂਰੀ ਖ਼ਬਰ »

10 ਲੱਖ ਦੇ ਗਾਂਜੇ ਸਮੇਤ ਇੱਕ ਗ੍ਰਿਫ਼ਤਾਰ

ਬੈਂਗਲੁਰੂ, 11 ਜੁਲਾਈ - ਕਰਨਾਟਕ ਪੁਲਿਸ ਨੇ ਹੁਬਲੀ ਤੋਂ 11 ਲੱਖ ਰੁਪਏ ਦੇ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 11 ਜੁਲਾਈ - ਅਯੁੱਧਿਆ ਮਾਮਲੇ 'ਚ ਚੀਫ਼ ਜਸਟਿਸ ਰੰਜਨ ਗੋਗਈ ਦੀ ਬੈਂਚ ਵੱਲੋਂ ਅੱਜ ਸੁਣਵਾਈ ਕੀਤੀ ...

ਪੂਰੀ ਖ਼ਬਰ »

12 ਘੰਟੇ ਤੋਂ ਗਟਰ 'ਚ ਡਿੱਗੇ ਮਾਸੂਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

ਮੁੰਬਈ, 11 ਜੁਲਾਈ - ਮੁੰਬਈ ਦੇ ਗੋਰੇਗਾਓਂ 'ਚ ਪੈਂਦੇ ਅੰਬੇਡਕਰ ਨਗਰ ਵਿਖੇ ਗਟਰ 'ਚ ਡਿੱਗੇ 3 ਸਾਲਾਂ ਮਾਸੂਮ ਬੱਚੇ ਦਿਵਿਆਂਸ਼ੂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਬਚਾਅ ਕਾਰਜਾਂ 'ਚ ਦੇਰੀ ਅਤੇ ਗਟਰ ਦੇ ਖੁੱਲ੍ਹੇ ਢੱਕਣ ਨੂੰ ਲੈ ਕੇ ਬੀ.ਐਮ.ਸੀ ਉੱਪਰ ...

ਪੂਰੀ ਖ਼ਬਰ »

ਤੇਜ ਤੂਫ਼ਾਨ ਕਾਰਨ ਡਿੱਗੀ ਪੈਟਰੋਲ ਪੰਪ ਦੀ ਛੱਤ

ਜਲੰਧਰ, 11 ਜੁਲਾਈ (ਚਿਰਾਗ਼ ਸ਼ਰਮਾ) - ਜਲੰਧਰ ਦੇ ਕਾਲਾ ਸੰਘਿਆਂ ਰੋਡ ਘਾਹ ਮੰਡੀ ਨੇੜੇ ਅੱਜ ਸਵੇਰੇ ਤੇਜ ਤੂਫ਼ਾਨ ਅਤੇ ਮੀਂਹ ਦੇ ਚੱਲਦਿਆਂ ਇੱਕ ਪੈਟਰੋਲ ਪੰਪ ਦੀ ਛੱਤ ਡਿਗ ਪਈ। ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 11 ਜੁਲਾਈ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕਰਦਿਆ ਗੋਲੀਬਾਰੀ ਕੀਤੀ ਗਈ ਹੈ। ਭਾਰਤ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ...

ਪੂਰੀ ਖ਼ਬਰ »

ਤੇਜ ਰਫ਼ਤਾਰ ਬੇਕਾਬੂ ਟਰੱਕ ਨੇ ਵਿਆਹ ਦੇ ਪੰਡਾਲ ਨੂੰ ਮਾਰੀ ਟੱਕਰ, 8 ਮੌਤਾਂ

ਪਟਨਾ, 11 ਜੁਲਾਈ - ਬਿਹਾਰ ਦੇ ਲਖੀਸਰਾਏ ਵਿਖੇ ਬੀਤੀ ਰਾਤ ਇੱਕ ਤੇਜ ਰਫ਼ਤਾਰ ਟਰੱਕ ਨੇ ਵਿਆਹ ਦੇ ਪੰਡਾਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

ਭਰਵੀਂ ਬਾਰਸ਼ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲੀ ਰਾਹਤ

ਸੁਲਤਾਨਪੁਰ ਲੋਧੀ, 11 ਜੁਲਾਈ - (ਥਿੰਦ,ਹੈਪੀ) ਅੱਜ ਸਵੇਰੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਹੋਈ ਭਰਵੀਂ ਬਾਰਸ਼ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਬਾਰਸ਼ ਨਹੀ ...

ਪੂਰੀ ਖ਼ਬਰ »

ਗਟਰ 'ਚ ਡਿੱਗਿਆ 3 ਸਾਲ ਦਾ ਬੱਚਾ

ਮੁੰਬਈ, 11 ਜੁਲਾਈ - ਮੁੰਬਈ ਦੇ ਗੋਰੇਗਾਓਂ 'ਚ ਪੈਂਦੇ ਅੰਬੇਡਕਰ ਨਗਰ ਵਿਖੇ ਬੀਤੀ ਰਾਤ ਇੱਕ ਤਿੰਨ ਸਾਲ ਦਾ ਬੱਚਾ ਗਟਰ ਵਿਚ ਜਾ ਡਿੱਗਾ। ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਜਲੰਧਰ 'ਚ ਆਇਆ ਇਸ ਸਾਲ ਦਾ ਸਭ ਤੋਂ ਤੇਜ ਤੂਫ਼ਾਨ ਤੇ ਮੀਂਹ

ਜਲੰਧਰ, 11 ਜੁਲਾਈ (ਚਿਰਾਗ਼ ਸ਼ਰਮਾ) - ਜਲੰਧਰ 'ਚ ਇਸ ਸਾਲ ਦਾ ਸਭ ਤੋਂ ਤੇਜ ਤੂਫ਼ਾਨ ਤੇ ਮੀਂਹ ਆਇਆ ਹੈ। ਇਸ ਦੇ ਚੱਲਦਿਆਂ ਰੋਜ਼ਾਨਾ ਕੰਮਾਂ ਕਾਰਾਂ ਤੇ ਜਾਣ ਵਾਲਿਆ ਅਤੇ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦੇ ਰੂਬਰੂ ਹੋਣਾ ਪੈ ਰਿਹਾ ...

ਪੂਰੀ ਖ਼ਬਰ »

ਦੋ ਕਾਰਾਂ ਦੀ ਭਿਆਨਕ ਟੱਕਰ 'ਚ 5 ਮੌਤਾਂ

ਭੋਗਪੁਰ, 11 ਜੁਲਾਈ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪਠਾਨਕੋਟ ਵਾਲੀ ਸਾਈਡ ਤੋਂ ਆ ਰਹੀ ਆਲਟੋ ਕਾਰ ਦਾ ਡਰਾਈਵਰ ...

ਪੂਰੀ ਖ਼ਬਰ »

ਮੋਗਾ 'ਚ ਸਵਾਈਨ ਫਲੂ ਨੇ ਦਿੱਤੀ ਦਸਤਕ

ਮੋਗਾ, 11 ਜੁਲਾਈ (ਗੁਰਦੇਵ ਭਾਮ) ਮੋਗਾ 'ਚ ਸਵਾਈਨ ਫਲੂ ਨੇ ਦਸਤਕ ਦਿੱਤੀ ਹੈ। ਸਿੰਗਾਪੁਰ ਤੋਂ ਵਾਪਸ ਆਈ ਮਹਿਲਾ 'ਚ ਸਵਾਈਨ ਫਲੂ ਦੇ ਲੱਛਣ ਪਾਏ ਜਾਣ ਤੋਂ ਬਾਅਦ ਉਸ ਨੂੰ ਡੀ.ਐਮ.ਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ। ਟੈਸਟ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮਹਿਲਾ ਨਾਲ ...

ਪੂਰੀ ਖ਼ਬਰ »

ਵਿਸ਼ਵ ਕੱਪ 2019 : ਦੂਜੇ ਸੈਮੀਫਾਈਨਲ 'ਚ ਅੱਜ ਆਸਟ੍ਰੇਲੀਆ ਤੇ ਇੰਗਲੈਂਡ ਹੋਣਗੇ ਆਹਮੋ ਸਾਹਮਣੇ

ਲੰਦਨ, 11 ਜੁਲਾਈ - ਆਈ.ਸੀ.ਸੀ ਵਿਸ਼ਵ ਕੱਪ 2019 ਦੇ ਦੂਸਰੇ ਸੈਮੀਫਾਈਨਲ 'ਚ ਅੱਜ ਇੰਗਲੈਂਡ ਤੇ ਆਸਟ੍ਰੇਲੀਆ ਦਾ ਮੁਕਾਬਲਾ ਹੋਵੇਗਾ। ਆਸਟ੍ਰੇਲੀਆ ਨੂੰ ਹਰਾ ਕੇ ਇੰਗਲੈਂਡ ਪਹਿਲੀ ਵਾਰ ਵਿਸ਼ਵ ਕੱਪ ਜਿੱਤਣ ਦੇ ਨੇੜੇ ਪਹੁੰਚਣ ਦੀ ਕੋਸ਼ਿਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX