ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 minute ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 3 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 6 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 8 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 9 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 minute ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 minute ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਦਿੱਲੀ

ਸਰਨਾ ਅਤੇ ਜੀ.ਕੇ. ਦੀ ਮੁਲਾਕਾਤ ਨੇ ਸਿੱਖ ਹਲਕਿਆਂ 'ਚ ਛੇੜੀ ਨਵੀਂ ਚਰਚਾ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਦੀ ਸਿੱਖ ਸਿਆਸਤ 'ਚ ਲੰਮੇ ਸਮੇਂ ਤੋਂ ਇਕ-ਦੂਜੇ ਦੇ ਵਿਰੋਧੀ ਚੱਲੇ ਆ ਰਹੇ 2 ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਅੱਜ ਹੋਈ ਮੁਲਾਕਾਤ ਨੇ ਸਿੱਖ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਇਸ ਮੁਲਾਕਾਤ ਨੂੰ ਭਵਿੱਖ ਦੀ ਸਿੱਖ ਰਾਜਨੀਤੀ 'ਚ ਹੋਣ ਵਾਲੇ ਸੰਭਾਵੀ ਬਦਲਾਅ ਨਾਲ ਜੋੜ ਕੇ ਵੀ ਵੇਖਿਆ ਜਾਣ ਲੱਗ ਪਿਆ ਹੈ | ਦਰਅਸਲ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਆਪਣੀ ਪਾਰਟੀ ਦੇ ਹੋਰਨਾ ਆਗੂਆਂ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਰਿਹਾਇਸ਼ ਪੁੱਜੇ ਸਨ, ਜਿੱਥੇ ਜੀ.ਕੇ. ਵਲੋਂ ਸਰਨਾ ਸਮੇਤ ਹੋਰਨਾ ਆਗੂਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ | ਜੀ.ਕੇ. ਵਲੋਂ ਇਸ ਨਗਰ ਕੀਰਤਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ | ਹਾਲਾਂਕਿ ਸਰਨਾ ਭਰਾਵਾਂ ਵਲੋਂ ਨਗਰ ਕੀਰਤਨ ਸਬੰਧੀ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਸੰਸਥਾਵਾਂ, ਸ਼ਖਸੀਅਤਾਂ ਸਮੇਤ ਹੋਰਨਾ ਨੂੰ ਦਿੱਤੇ ਜਾ ਰਹੇ ਸੱਦੇ ਵਾਂਗ ਹੀ ਜੀ.ਕੇ. ਨੂੰ ਵੀ ਰਸਮੀ ਤੌਰ 'ਤੇ ਸੱਦਾ ਦਿੱਤਾ ਗਿਆ ਹੈ ਪਰ ਕਿਉਂਕਿ ਬਾਦਲ ਦਲ ਤੋਂ ਅਲਹਿਦਾ ਹੋ ਚੁੱਕੇ ਜੀ.ਕੇ. ਸਾਹਮਣੇ ਹੁਣ ਸਿੱਖ ਸਿਆਸਤ 'ਚ ਆਪਣੀ ਨਵੀਂ ਭੂਮਿਕਾ ਤਲਾਸ਼ਣ ਦੇ ਸਾਰੇ ਰਸਤੇ ਖੁੱਲੇ ਹਨ | ਇਸ ਲਈ ਉਕਤ ਮੁਲਾਕਾਤ ਨੂੰ ਬਹੁਤ ਹੀ ਅਹਿਮ ਤੇ ਦਿਲਚਸਪ ਮੰਨਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਹਲਕਿਆਂ ਅਤੇ ਸੋਸ਼ਲ ਮੀਡੀਆ 'ਤੇ ਵੀ ਭਾਰੀ ਚਰਚਾ ਛਿੜ ਚੁੱਕੀ ਹੈ | ਦਿੱਲੀ ਦੀ ਸਿੱਖ ਸਿਆਸਤ ਦੇ ਨਜ਼ਰੀਏ ਨਾਲ ਇਹ ਮੁਲਾਕਾਤ ਭਵਿੱਖ 'ਚ ਕੀ ਰੂਪ ਅਖਤਿਆਰ ਲਵੇਗੀ, ਫਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ | ਦੱਸਣਯੋਗ ਹੈ ਕਿ ਦਿੱਲੀ ਕਮੇਟੀ 'ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ ਤੋਂ ਬਾਅਦ ਬਾਦਲ ਦਲ ਨੇ ਜੀ.ਕੇ. ਤੋਂ ਦੂਰੀਆਂ ਬਣਾ ਲਈਆਂ ਸਨ |

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਹੀਂ ਦੇ ਰਿਹਾ ਡਿਪੂ

ਜਲੰਧਰ, 10 ਜੁਲਾਈ (ਸ਼ਿਵ)- ਅਮਨ ਨਗਰ ਨਿਊ ਮਾਡਲ ਹਾਊਸ ਨਿਵਾਸੀ ਰਾਜੇਸ਼ ਕੁਮਾਰ ਪੁੱਤਰ ਹਾੜੀ ਮੱਲ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਦਲਿਤ ਸਮਾਜ ਨਾਲ ਸਬੰਧ ਰੱਖਦਾ ਹੈ ਤੇ ਬੇਰੁਜ਼ਗਾਰ ਹੋਣ ਦੇ ਬਾਵਜੂਦ ਵਿਭਾਗ ਵੱਲੋਂ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫ਼ਰਾਰ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਸੈਰ ਕਰ ਕੇ ਘਰ ਪਰਤ ਰਹੀ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ ਹੋ ਗਏ | ਇਹ ਸ਼ਿਕਾਇਤ ਥਾਣਾ ਛੇਹਰਟਾ ਦੀ ਪੁਲਿਸ ਕੋਲ ਸ੍ਰੀਮਤੀ ਅਨੀਤਾ ਵਲੋਂ ਦਰਜ ਕਰਵਾਈ ਗਈ ਹੈ, ਜਿਸ ਨੇ ਦੱਸਿਆ ਕਿ ਉਹ ਸਵੇਰੇ ਸਾਢੇ ਪੰਜ ਵਜੇ ...

ਪੂਰੀ ਖ਼ਬਰ »

ਜਮਸ਼ੇਰ-ਮੈਕਡਾਨਲ ਮਾਰਗ 'ਤੇ ਨਸ਼ਟ ਹੋਏ 35 ਫ਼ੀਸਦੀ ਬੂਟਿਆਂ ਦੀ ਥਾਂ ਮੁੜ ਨਵੇਂ ਬੂਟੇ ਲਗਾਉਣ ਦੀ ਮੰਗ

ਜਮਸ਼ੇਰ ਖ਼ਾਸ, 10 ਜੁਲਾਈ (ਜਸਬੀਰ ਸਿੰਘ ਸੰਧੂ)-ਇਲਾਕੇ ਦੇ ਵਾਤਾਵਰਨ ਪ੍ਰੇਮੀ ਸੰਤ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਦੀ ਥਾਂ-ਥਾਂ ਸੜਕਾਂ 'ਤੇ ਰੁੱਖਾਂ ਦੀ ਕੀਤੀ ਸੇਵਾ ਦੇਖ ਕੇ ਜਿੱਥੇ ਗਦਗਦ ਹਨ ਪਰ ਨਾਲ ਹੀ ਬਾਬਾ ਜੀ ਦੇ ਕਹਿਣ 'ਤੇ ਟ੍ਰੀ-ਮਿੱਤਰਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਰਸਾਤ ਦੇ ਦਿਨਾਂ 'ਚ ਖੰਭਿਆਂ ਤੋਂ ਰਹੋ ਦੂਰ-ਬੀ.ਐੱਸ.ਈ.ਐੱਸ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਿਜਲੀ ਵਿਤਰਣ ਕੰਪਨੀ (ਬੀ.ਐੱਸ.ਈ.ਐੱਸ) ਨੇ ਬਾਰਿਸ਼ ਦੇ ਮੌਸਮ ਨੂੰ ਵੇਖਦੇ ਹੋਏ ਆਪਣੇ ਉਪਭੋਗਤਾਵਾਂ ਦੀ ਸੁਰੱਖਿਆ ਪ੍ਰਤੀ ਅਤੇ ਹਾਦਸਿਆਂ ਨੂੰ ਰੋਕਣ ਲਈ 'ਮੌਨਸੂਨ ਸਲਾਹ' ਜਾਰੀ ਕੀਤੀ ਹੈ | ਜਿਸ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਸਕੂਲ ਵਿਚ ਛੱਤ ਵਾਲਾ ਪੱਖਾ ਡਿੱਗਣ ਕਾਰਨ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਰਲੋਕਪੁਰੀ ਦੇ ਇਕ ਸਕੂਲ ਵਿਚ ਛੱਤ ਵਾਲਾ ਪੱਖਾ ਡਿੱਗਣ 'ਤੇ ਇਕ ਬੱਚਾ ਜ਼ਖ਼ਮੀ ਹੋ ਗਿਆ ਜਿਸ ਨੂੰ ਜੀ. ਟੀ. ਬੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਇਸ ਬੱਚੇ ਦਾ ਨਾਂਅ ਹਰਸ਼ ਹੈ ਅਤੇ ਇਹ ਹਾਦਸਾ ਉਸ ਸਮੇਂ ...

ਪੂਰੀ ਖ਼ਬਰ »

ਸੜਕਾਂ 'ਤੇ ਮੌਤ ਦੇ ਦੂਤ ਬਣੇ ਫਿਰਦੇ ਬੇਸਹਾਰਾ ਪਸ਼ੂ

ਡੱਬਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਇਥੇ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਬੇਸਹਾਰਾ ਪਸ਼ੂ ਆਮ ਜਨਤਾ ਲਈ ਸੜਕਾਂ 'ਤੇ ਮੌਤ ਦੇ ਦੂਤ ਬਣੇ ਫਿਰਦੇ ਹਨ | ਬੀਤੇ ਡੇਢ ਮਹੀਨੇ 'ਚ ਪਸ਼ੂ ਨਾਲ ਟਕਰਾਉਣ ਕਰਕੇ ਇਕ ਨੌਜਵਾਨ ਦੀ ਮੌਤ ਅਤੇ ਕਈ ਜ਼ਖ਼ਮੀ ਹੋ ਚੁੱਕੇ ਹਨ | ਨਗਰ ...

ਪੂਰੀ ਖ਼ਬਰ »

ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਨੂੰ ਲੈ ਕੇ ਕਰ ਰਹੀ ਹੈ ਕੰਮ - ਰਜਨੀ ਸਾਹਨੀ

ਨਰਾਇਣਗੜ੍ਹ, 10 ਜੁਲਾਈ (ਪੀ. ਸਿੰਘ)-ਭਾਜਪਾ ਦੀ ਸੀਨੀਅਰ ਨੇਤਾ ਰਜਨੀ ਸਾਹਨੀ ਨੇ ਨਰਾਇਣਗੜ੍ਹ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪਾਰਟੀ ਹੀ ਅਜਿਹੀ ਪਾਰਟੀ ...

ਪੂਰੀ ਖ਼ਬਰ »

ਜੇਬ ਕਤਰਿਆਂ ਤੇ ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਨੇ ਕੀਤਾ ਬੱਸਾਂ 'ਚ ਸਫ਼ਰ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਬੱਸਾਂ ਤੇ ਮੈਟਰੋ ਰੇਲ 'ਚ ਜੇਬ ਕਤਰਿਆਂ ਦੀ ਕਾਫ਼ੀ ਭਰਮਾਰ ਹੈ ਜਿਨ੍ਹਾਂ ਤੋਂ ਯਾਤਰੀ ਬਹੁਤ ਪ੍ਰੇਸ਼ਾਨ ਹਨ | ਦਿੱਲੀ ਪੁਲਿਸ ਵੀ ਅਜਿਹੀਆਂ ਵਾਰਦਾਤਾਂ ਤੋਂ ਦੁਖੀ ਹੈ | ਆਖ਼ਰਕਾਰ ਪੱਛਮੀ ਦਿੱਲੀ ਪੁਲਿਸ ਨੇ ...

ਪੂਰੀ ਖ਼ਬਰ »

ਦਿੱਲੀ ਮੈਟਰੋ 'ਚ ਮੁਫ਼ਤ ਯਾਤਰਾ ਿਖ਼ਲਾਫ਼ ਦਾਇਰ ਪਟੀਸ਼ਨ ਨੂੰ ਹਾਈ ਕੋਰਟ ਨੇ ਸੁਣਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਮੈਟਰੋ 'ਚ ਮਹਿਲਾਵਾਂ ਦੀ ਮੁਫ਼ਤ ਯਾਤਰਾ ਦੇ ਿਖ਼ਲਾਫ਼ ਦਾਇਰ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਨਾਲ ਹੀ ਪਟੀਸ਼ਨਕਰਤਾ 'ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ | ਕੋਰਟ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਵੇਂ ਆਟੋ ਚਾਲਕ ਸੰਗਠਨ ਦਾ ਐਲਾਨ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਇਕ ਵਾਰ ਫਿਰ ਤੋਂ ਆਟੋ ਚਾਲਕਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਨਵੇਂ ਸੰਗਠਨ ਦਾ ਐਲਾਨ ਕੀਤਾ ਗਿਆ ਹੈ | ਆਟੋ ਚਾਲਕਾਂ ਦੇ ਨਵੇਂ ਸੰਗਠਨ ਦਾ ਐਲਾਨ ਆਪ ਦੇ ...

ਪੂਰੀ ਖ਼ਬਰ »

ਆਨਲਾਈਨ ਗੇਮਾਂ 'ਤੇ ਸੈਂਸਰ ਬੋਰਡ ਬਣਾਇਆ ਜਾਵੇ-ਪੰਮਾ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਵਲੋਂ ਪਿਛਲੇ ਦਿਨਾਂ ਤੋਂ ਪਬ ਜੀ ਅਤੇ ਫੋਰਨਾਈਟ ਗੇਮਜ਼ ਪ੍ਰਤੀ ਸਰਕਾਰ ਤੋਂ ਬੈਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ | ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਆਪਣੀ ਟੀਮ ਦੇ ਨਾਲ ਇਸ ਵਿਰੁੱਧ ਪ੍ਰਦਰਸ਼ਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਬਦਲੀਆਂ ਦਾ ਜੀ. ਐਸ. ਟੀ. ਏ. ਵਲੋਂ ਵਿਰੋਧ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਦੀ ਅਧਿਆਪਕ ਐਸੋਸੀਏਸ਼ਨ (ਜੀ. ਐਸ. ਟੀ. ਏ.) ਨੇ ਸਿੱਖਿਆ ਵਿਭਾਗ ਦੁਆਰਾ ਆਨਲਾਈਨ ਕੀਤੀਆਂ ਗਈਆਂ ਬਦਲੀਆਂ ਦਾ ਵਿਰੋਧ ਕੀਤਾ ਹੈ | ਜੀ. ਐਸ. ਟੀ. ਏ. ਦੇ ਸੀਨੀਅਰ ਪ੍ਰਧਾਨ ਰਾਜਵੀਰ ਛਿਕਾਰਾ ਅਤੇ ...

ਪੂਰੀ ਖ਼ਬਰ »

ਸੁਧਾਰ 'ਚ ਯੂਥ ਅਕਾਲੀ ਦਲ ਨੇ ਬੂਟੇ ਲਗਾ ਕੇ ਸੁਖਬੀਰ ਦਾ ਜਨਮ ਦਿਨ ਮਨਾਇਆ

ਗੁਰੂਸਰ ਸੁਧਾਰ, 10 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਕਸਬਾ ਗੁਰੂਸਰ ਸੁਧਾਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਕੇਕ ਕੱਟ ਕੇ ਅਤੇ ਪੌਦੇ ਲਗਾ ਕੇ ਮਨਾਇਆ ਗਿਆ | ਅੱਜ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ...

ਪੂਰੀ ਖ਼ਬਰ »

10-10 ਦੇ ਨੋਟਾਂ ਦੇ ਚੱਕਰ 'ਚ 10 ਲੱਖ ਰੁਪਏ ਗਵਾਏ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਕ-ਠੱਕ ਗਰੋਹ ਪਿਛਲੇ ਦਿਨਾਂ ਤੋਂ ਲਗਾਤਾਰ ਸਰਗਰਮ ਹੈ | ਉਸ ਦੇ ਮੈਂਬਰ ਵਾਰਦਾਤ ਕਰਕੇ ਫੌਰਨ ਰਫੂਚੱਕਰ ਹੋ ਜਾਂਦੇ ਹਨ | ਇਕ ਅਜਿਹਾ ਹੀ ਮਾਮਲਾ ਦਿੱਲੀ ਦੇ ਰਾਜਿੰਦਰ ਨਗਰ ਇਲਾਕੇ 'ਚ ਵਾਪਰਿਆ ਹੈ | ਠੱਕ-ਠੱਕ ...

ਪੂਰੀ ਖ਼ਬਰ »

ਸੁਧਾਰ 'ਚ ਯੂਥ ਅਕਾਲੀ ਦਲ ਨੇ ਬੂਟੇ ਲਗਾ ਕੇ ਸੁਖਬੀਰ ਦਾ ਜਨਮ ਦਿਨ ਮਨਾਇਆ

ਗੁਰੂਸਰ ਸੁਧਾਰ, 10 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਕਸਬਾ ਗੁਰੂਸਰ ਸੁਧਾਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਕੇਕ ਕੱਟ ਕੇ ਅਤੇ ਪੌਦੇ ਲਗਾ ਕੇ ਮਨਾਇਆ ਗਿਆ | ਅੱਜ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਤੋਂ ਪਹਿਲਾਂ ਸਕੂਲਾਂ ਦੀਆਂ ਛੱਤਾਂ ਦੀ ਸਫ਼ਾਈ ਸਬੰਧੀ ਪੱਤਰ ਜਾਰੀ

ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੰੂ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਕੂਲ ਦੀਆਂ ਛੱਤਾਂ ਚੌਣ ਤੇ ਸਲ੍ਹਾਬ ਤੋਂ ਬਚਾਉਣ ਲਈ ਹਦਾਇਤਾਂ ਜਾਰੀ ਕਰਦੇ ਹੋਏ ਇਕ ਪੱਤਰ ਜਾਰੀ ...

ਪੂਰੀ ਖ਼ਬਰ »

ਡੀ.ਡੀ.ਏ. ਦੁਆਰਕਾ 'ਚ ਬਣਾਏਗਾ ਹਰਬਲ ਪਾਰਕ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ 5 ਏਕੜ ਜ਼ਮੀਨ 'ਚ ਹੁਣ ਡੀ.ਡੀ.ਏ. ਹਰਬਲ ਪਾਰਕ ਬਣਾਏਗਾ ਤਾਂ ਕਿ ਵਧਦੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ | ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ 'ਚ ਇਹ ਪਾਰਕ ਜਲਦੀ ਤਿਆਰ ਕਰ ਲਿਆ ਜਾਵੇਗਾ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਵੰਸ਼ਜ਼ਾਂ ਨੇ ਆਰਥਿਕ ਸਹਿਯੋਗ ਲਈ ਕੀਤਾ ਸ਼੍ਰੋਮਣੀ ਕਮੇਟੀ ਦਾ ਧੰਨਵਾਦ

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਗੁਰੂਘਰ ਤੇ ਗੁਰਮਤਿ ਸੰਗੀਤ ਦੇ ਪਹਿਲੇ ਕੀਰਤਨੀਏ ਹੋਣ ਦਾ ਮਾਣ ਹਾਸਲ ਕਰਨ ਵਾਲੇ ਭਾਈ ਮਰਦਾਨਾ ਦੀ 18ਵੀਂ ਤੇ 19ਵੀਂ ਪੀੜ੍ਹੀ ਦੇ ਵਾਰਸ ਲੰਬੇ ਅਰਸੇ ਤੋਂ ਆਰਥਿਕ ਸੰਕਟ ਨਾਲ ਜੂਝ ਰਹੇ ਹਨ | 'ਅਜੀਤ' ਵਲੋਂ ਪਿਛਲੇ ਵਰ੍ਹੇ ਪ੍ਰਮੁੱਖਤਾ ...

ਪੂਰੀ ਖ਼ਬਰ »

ਹਵਾ ਜ਼ਹਿਰੀਲੀ ਹੋਣ ਕਾਰਨ ਉਦਯੋਗਿਕ ਸ਼ਹਿਰਾਂ 'ਚ ਸਾਹ ਲੈਣਾ ਵੀ ਖ਼ਤਰਨਾਕ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ 'ਚ ਕਾਰਪੋਰੇਟ ਮਾਡਲ ਦੇ ਪੂਰੀ ਤਰ੍ਹਾਂ ਲਾਗੂ ਹੋਣ ਨਾਲ ਪੰਜਾਬ ਦਾ ਵਾਤਾਵਰਨ ਇਸ ਹੱਦ ਤੱਕ ਪ੍ਰਦੂਸ਼ਿਤ ਹੋ ਗਿਆ ਹੈ ਕਿ ਇੱਥੇ ਲੋਕਾਂ ਨੰੂ ਜ਼ਿੰਦਗੀ ਮਿਲਣ ਦੀ ਬਜਾਏ ਅਨੇਕਾਂ ਬਿਮਾਰੀਆਂ ਮਿਲ ਰਹੀਆਂ ਹਨ | ਪੰਜਾਬ ਦਾ ਪਾਣੀ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕਮਲੇਸ਼ ਸਿੰਘ ਬਰਾੜ ਵਾਸੀ ਕੋਟਸੁਖੀਆ (ਫ਼ਰੀਦਕੋਟ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਰਤਾਰਪੁਰ ਕੋਰੀਡੋਰ ਨੇੜੇ ਨਾਲਾ ਡੈਕ 'ਚੋਂ ਮਿਲੀ ਐਾਟੀ-ਟੈਂਕ ਮਾਈਨ

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ 'ਚ ਕਰਤਾਰਪੁਰ ਕੋਰੀਡੋਰ ਨੇੜੇ ਬਰਸਾਤੀ ਨਾਲਾ ਡੈਕ ਨਾਲੇ 'ਚੋਂ ਐਾਟੀ-ਟੈਂਕ ਮਾਈਨ ਬਰਾਮਦ ਕੀਤੀ ਗਈ ਹੈ | ਪਾਕਿ ਅਧਿਕਾਰੀਆਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਐਾਟੀ-ਟੈਂਕ ਮਾਈਨ ਭਾਰਤ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 10 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਅਧੀਨ ਪੈਂਦੀ ਬਸਤੀ ਸ਼ੇਖ਼ਾਂ ਵਾਲੀ 'ਚ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ, ਜਿਸ ਦੀ ਪਛਾਣ ਚਮਕੀਲਾ (30) ਪੁੱਤਰ ਕਿੱਕਰ ਵਜੋਂ ਹੋਈ ਹੈ | ਨਸ਼ੇ ਦੀ ਪੂਰਤੀ ਲਈ ਟੀਕਾ ...

ਪੂਰੀ ਖ਼ਬਰ »

ਪਾਣੀ ਦੀ ਵਾਰੀ ਨੂੰ ਲੈ ਕੇ ਭਰਾ ਦਾ ਕਹੀ ਮਾਰ ਕੇ ਕਤਲ

ਗੁਰਾਇਆ, 10 ਜੁਲਾਈ (ਬਲਵਿੰਦਰ ਸਿੰਘ)-ਚੌਕੀ ਧੁਲੇਤਾ ਅਧੀਨ ਪੈਂਦੇ ਪਿੰਡ ਕਟਾਣਾ 'ਚ ਖੇਤਾਂ 'ਚ ਪਾਣੀ ਦੀ ਵਾਰੀ ਤੋਂ ਗ਼ੁੱਸੇ 'ਚ ਆ ਕੇ ਇਕ ਵਿਅਕਤੀ ਵਲੋਂ ਆਪਣੇ ਭਰਾ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਗਿਆ | ਜਾਣਕਾਰੀ ਮੁਤਾਬਿਕ ਮੰਗਤ ਸਿੰਘ ਪੁੱਤਰ ਮੋਹਨ ਸਿੰਘ ਤਿੰਨ ਭਰਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਜੱਗਾ ਸਿੰਘ ਪੁੱਤਰ ਗਾਮਾ ਸਿੰਘ ਵਾਸੀ ਪੱਖੋਂ ਕਲਾਂ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 20 ਸਾਲ ਦੀ ਕੈਦ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਧੜੱਲੇ ਨਾਲ ਚੱਲ ਰਹੀਆਂ ਨੇ ਬਿਨਾਂ ਪਰਮਿਟ ਬੱਸਾਂ

ਪੁਨੀਤ ਬਾਵਾ ਲੁਧਿਆਣਾ, 10 ਜੁਲਾਈ-ਪੰਜਾਬ 'ਚ ਟਰਾਂਸਪੋਰਟ ਮਾਫ਼ੀਆ ਨੇ ਆਪਣੀਆਂ ਜੜ੍ਹਾਂ ਇੰਨੀਆਂ ਜ਼ਿਆਦਾ ਡੂੰਘੀਆਂ ਕਰ ਲਈਆਂ ਹਨ ਕਿ ਸਰਕਾਰੀ ਬਾਬੂਆਂ ਦੀ ਮਿਲੀ ਭੁਗਤ ਨਾਲ ਪੰਜਾਬ ਦੀਆਂ ਸੜਕਾਂ 'ਤੇ ਧੜੱਲੇ ਨਾਲ ਬਿਨਾਂ ਪਰਮਿਟ ਵਾਲੀਆਂ ਬੱਸਾਂ ਸ਼ੂਕਦੀਆਂ ਫਿਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹੇਠਲੀਆਂ ਅਦਾਲਤਾਂ ਵਿਚ ਅੰਗਰੇਜ਼ੀ 'ਚ ਕੰਮਕਾਜ ਬਾਰੇ ਫ਼ੈਸਲੇ 'ਤੇ ਨਜ਼ਰਸਾਨੀ ਦੀ ਮੰਗ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਸਰਕਾਰ ਨੂੰ ਕਿਹਾ ਹੈ ਕਿ ਉਹ ਹਾਈਕੋਰਟ ਅਧੀਨ ਆਉਂਦੀਆਂ ਹੇਠਲੀਆਂ ਅਦਾਲਤਾਂ 'ਚ ਗਵਾਹੀਆਂ ਤੇ ਫ਼ੈਸਲੇ ਅੰਗਰੇਜ਼ੀ 'ਚ ਲਿਖੇ ਜਾਣ ਸਬੰਧੀ ਆਏ ਤਾਜ਼ਾ ਫ਼ੈਸਲੇ ਦੀ ਨਜ਼ਰਸਾਨੀ ਦੀ ਮੰਗ ਕਰੇ | ...

ਪੂਰੀ ਖ਼ਬਰ »

ਭਾਈ ਹਵਾਰਾ ਵਾਲੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਜਾਵੇਗਾ 'ਖ਼ਾਲਸਾਈ ਮਾਰਚ'

ਅੰਮਿ੍ਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਵਲੋਂ ਨਿਯੁਕਤ ਕੀਤੇ ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਜੇਲ੍ਹਾਂ ...

ਪੂਰੀ ਖ਼ਬਰ »

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਵਿਭਾਗ ਵੰਡੇ-ਬਹਿਲ

ਐੱਸ.ਏ.ਐੱਸ. ਨਗਰ, 10 ਜੁਲਾਈ (ਕੇ.ਐੱਸ. ਰਾਣਾ)-ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ 48 ਵਿਭਾਗਾਂ 'ਚ ਕਲਰਕਾਂ ਦੀਆਂ ਅਸਾਮੀਆਂ ਭਰਨ ਲਈ ਚੁਣੇ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਬੋਰਡ ...

ਪੂਰੀ ਖ਼ਬਰ »

ਐਡੀਸ਼ਨਲ ਐਡਵੋਕੇਟ ਜਨਰਲ ਸੁਰਿੰਦਰਪਾਲ ਤਿੰਨਾ ਪੀੜਤ ਧਿਰ ਦੀ ਪੈਰਵਾਈ ਲਈ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ

ਅਬੋਹਰ, 10 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਦਸੰਬਰ 2015 'ਚ ਵਾਪਰੇ ਭੀਮ ਟਾਂਕ ਕਤਲ ਕਾਂਡ 'ਚ ਸੂਬੇ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਪੀੜਤ ਧਿਰ ਦੀ ਪੈਰਵਾਈ ਕਰਨ ਲਈ ਐਡੀਸ਼ਨਲ ਐਡਵੋਕੇਟ ਜਨਰਲ ਸੁਰਿੰਦਰਪਾਲ ਸਿੰਘ ਤਿੰਨਾ ਨੰੂ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ...

ਪੂਰੀ ਖ਼ਬਰ »

ਟਾਊਨ ਹਾਲ 'ਚ ਲਗਾਈ ਜਲਿ੍ਹਆਂਵਾਲਾ ਬਾਗ਼ ਸਾਕੇ ਬਾਰੇ ਪ੍ਰਦਰਸ਼ਨੀ

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਦੀ ਆਰਟਸ ਐਾਡ ਕਲਚਰਲ ਹੈਰੀਟੇਜ ਟਰੱਸਟ (ਟੀ. ਏ. ਏ. ਸੀ. ਐਚ. ਟੀ.) ਤੇ ਪੰਜਾਬ ਸਰਕਾਰ ਵਲੋਂ ਸਾਂਝੇ ਤੌਰ 'ਤੇ ਸਥਾਨਕ ਟਾਊਨ ਹਾਲ ਦੀ ਇਮਾਰਤ 'ਚ ਜਲਿ੍ਹਆਂਵਾਲਾ ਬਾਗ਼ ਸਾਕੇ ਦਾ ਇਤਿਹਾਸ ਬਿਆਨ ਕਰਦੀ ਸਾਕੇ ਨਾਲ ਸਬੰਧਿਤ ਦੁਰਲੱਭ ...

ਪੂਰੀ ਖ਼ਬਰ »

ਟਿਕ ਟਾਕ 'ਤੇ ਵੀਡੀਓ ਵਾਇਰਲ ਕਰਨ ਵਾਲਾ ਰੋਡਵੇਜ਼ ਦਾ ਡਰਾਈਵਰ ਬਰਖ਼ਾਸਤ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਟਿਕ ਟਾਕ ਦਾ ਪ੍ਰੇਮ ਲੋਕਾਂ ਦੇ ਇੰਨਾ ਸਿਰ ਚੜ੍ਹ ਗਿਆ ਹੈ ਕਿ ਉਹ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਲੱਗਿਆਂ ਵੀ ਨਹੀਂ ਸੋਚਦੇ | ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਦੋਂ ਪਨਬਸ ਦੇ ਇਕ ਡਰਾਈਵਰ ਨੇ ਵਾਹ-ਵਾਹ ਖੱਟਣ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਪੰਜਾਬ ਨੂੰ ਦੇ ਦਿਓ, ਹਰਿਆਣਾ ਨਵੀਂ ਰਾਜਧਾਨੀ ਬਣਾਵੇ-ਦਲਾਲ

ਚੰਡੀਗੜ੍ਹ, 10 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਤੇ ਵਿਧਾਇਕ ਕਰਨ ਸਿੰਘ ਦਲਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਚੰਡੀਗੜ੍ਹ ਬੇਸ਼ੱਕ ਰਾਜਧਾਨੀ ਦੇ ਤੌਰ 'ਤੇ ਪੰਜਾਬ ਨੂੰ ਸੌਾਪ ਦਿੱਤਾ ਜਾਵੇ ਤੇ ਹਰਿਆਣਾ ਆਪਣੀ ਵੱਖਰੀ ਰਾਜਧਾਨੀ ਰਾਜ ਦੇ ...

ਪੂਰੀ ਖ਼ਬਰ »

ਸ਼ੂਗਰ ਨਾਲ ਖ਼ਰਾਬ ਹੋਏ ਪੈਰਾਂ ਦੀ ਜਾਂਚ ਦਾ ਰਿਆਇਤੀ ਕੈਂਪ 13 ਤੱਕ ਨਾੜਾਂ 'ਚ ਖੂਨ ਦੀ ਗਤੀ ਘੱਟ ਹੋਣ ਕਾਰਨ ਲੱਤਾਂ ਤੇ ਪੈਰਾਂ ਦੀਆਂ ਹੁੰਦੀਆਂ ਨੇ ਕਈ ਬਿਮਾਰੀਆਂ-ਡਾ. ਗੁਪਤਾ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਸ਼ੂਗਰ ਕਾਰਨ ਖ਼ਰਾਬ ਹੋਈਆਂ ਲੱਤਾਂ ਤੇ ਪੈਰਾਂ ਦੀ ਜਾਂਚ ਦਾ ਰਿਆਇਤੀ ਕੈਂਪ 13 ਜੁਲਾਈ ਤੱਕ ਲਾਇਆ ਗਿਆ ਹੈ | ਸ਼ੂਗਰ ਨਾਲ ਖ਼ਰਾਬ ਹੋਏ ਪੈਰਾਂ ਦੇ ਇਲਾਜ ਦੀ ਮੁਹਾਰਤ ਰੱਖਣ ...

ਪੂਰੀ ਖ਼ਬਰ »

ਨਾੜਾਂ 'ਚ ਖੂਨ ਦੀ ਗਤੀ ਘੱਟ ਹੋਣ ਕਾਰਨ ਲੱਤਾਂ ਤੇ ਪੈਰਾਂ ਦੀਆਂ ਹੁੰਦੀਆਂ ਨੇ ਕਈ ਬਿਮਾਰੀਆਂ-ਡਾ. ਗੁਪਤਾ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਸ਼ੂਗਰ ਕਾਰਨ ਖ਼ਰਾਬ ਹੋਈਆਂ ਲੱਤਾਂ ਤੇ ਪੈਰਾਂ ਦੀ ਜਾਂਚ ਦਾ ਰਿਆਇਤੀ ਕੈਂਪ 13 ਜੁਲਾਈ ਤੱਕ ਲਾਇਆ ਗਿਆ ਹੈ | ਸ਼ੂਗਰ ਨਾਲ ਖ਼ਰਾਬ ਹੋਏ ਪੈਰਾਂ ਦੇ ਇਲਾਜ ਦੀ ਮੁਹਾਰਤ ਰੱਖਣ ...

ਪੂਰੀ ਖ਼ਬਰ »

ਮਰੀਅਮ ਐਵੇਨਫੀਲਡ ਅਪਾਰਟਮੈਂਟ ਮਾਮਲੇ 'ਚ ਤਲਬ

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉੱਪ ਪ੍ਰਧਾਨ ਮਰੀਅਮ ਨਵਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਤਲਬ ਕੀਤਾ ਹੈ | ਅਦਾਲਤੀ ਹੁਕਮਾਂ ਅਨੁਸਾਰ ਮਰੀਅਮ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ 'ਤੇ ਵਿਸ਼ੇਸ਼

ਤੇਜ਼ੀ ਨਾਲ ਵੱਧ ਰਹੀ ਗ਼ਰੀਬ ਮੁਲਕਾਂ ਦੀ ਆਬਾਦੀ

11 ਜੁਲਾਈ 1987 ਨੂੰ ਜਦੋਂ ਦੁਨੀਆ ਦੀ ਆਬਾਦੀ 500 ਕਰੋੜ 'ਤੇ ਪੁੱਜੀ ਸੀ ਤਾਂ ਪਹਿਲੀ ਵਾਰ ਵਿਸ਼ਵ ਭਰ 'ਚ '5 ਮਿਲੀਅਨ ਡੇਅ' ਮਨਾਇਆ ਗਿਆ ਸੀ | 2 ਸਾਲ ਬਾਅਦ 11 ਜੁਲਾਈ 1989 ਨੂੰ ੂ ਪਹਿਲਾ 'ਵਰਲਡ ਪਾਪੂਲੇਸ਼ਨ ਡੇਅ' ਭਾਵ 'ਵਿਸ਼ਵ ਜਨਸੰਖਿਆ ਦਿਵਸ' ਮਨਾਉਣ ਦਾ ਫ਼ੈਸਲਾ ਯੂ. ਐਨ. ਓ. ਦੇ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਅਨੰਦਪੁਰ ਸਾਹਿਬ ਮਤੇ ਨੂੰ ਆਧਾਰ ਬਣਾ ਕੇ ਘੜਨਗੇ ਨੀਤੀਆਂ-ਬ੍ਰਹਮਪੁਰਾ ਬਾਦਲ ਦਲ ਤੇ ਕਾਂਗਰਸ ਨਾਲ ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ ਤੋਂ ਇਨਕਾਰ

ਜਲੰਧਰ, 10 ਜੁਲਾਈ (ਮੇਜਰ ਸਿੰਘ)-ਅਕਾਲੀ ਦਲ (ਟਕਸਾਲੀ) ਦੇ ਸਰਗਰਮ ਪਾਰਟੀ ਆਗੂਆਂ ਦੀ ਇੱਥੇ ਹੋਈ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਹੈ ਕਿ ਪਾਰਟੀ ਦੀਆਂ ਨੀਤੀਆਂ 1973 ਦੇ ਅਨੰਦਪੁਰ ਸਾਹਿਬ ਮਤੇ ਦੀ ਰੌਸ਼ਨੀ ਵਿਚ ਬਣਾਈਆਂ ਜਾਣਗੀਆਂ | ਇਸ ਮਤੇ ਦੇ ਮੂਲ ਸਿਧਾਂਤ, ਦੇਸ਼ 'ਚ ਸੰਘੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦਾ ਮਲਟੀਪਲ ਵੀਜ਼ਾ ਬਿਨਾਂ ਸਪਾਂਸਰ-ਬਿ੍ਲੀਐਾਟ ਕੰਸਲਟੈਂਟਸ

ਜਲੰਧਰ, 10 ਜੁਲਾਈ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਐਸ.ਸੀ.ਓ. 22, ਫ਼ੇਜ਼-1 ਮੁਹਾਲੀ 'ਚ ਸਥਿਤ ਹੈ ਨੇ ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਦੇ ਮਲਟੀਪਲ ਵੀਜ਼ੇ ਲਈ ਵੀ ...

ਪੂਰੀ ਖ਼ਬਰ »

30 ਸਾਲ ਪੁਰਾਣੇ ਗਠੀਆ ਦੇ ਰੋਗ ਤੋਂ ਪਾਇਆ ਛੁਟਕਾਰਾ-ਡਾ. ਸ਼ਾਰਧਾ

ਜਲੰਧਰ, 10 ਜੁਲਾਈ (ਅਜੀਤ ਬਿਊਰੋ)-ਡਾ. ਸ਼ਾਰਧਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਜੋ ਕਿ ਬਠਿੰਡਾ, ਲੁਧਿਆਣਾ, ਮੁਹਾਲੀ ਤੇ ਮੁਕਤਸਰ 'ਚ ਸਥਿਤ ਹੈ ਤੋਂ ਠੀਕ ਹੋਈ ਮਰੀਜ਼ ਸੁਰਿੰਦਰ ਕੌਰ ਜੋ ਕਿ ਮੁਹਾਲੀ ਦੀ ਰਹਿਣ ਵਾਲੀ ਹੈ ਨੇ ਦੱਸਿਆ ਕਿ ਉਸ ਦੀ ਉਮਰ 50 ਸਾਲ ਹੈ ਤੇ ਉਹ ਪਿਛਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦਾ ਮਲਟੀਪਲ ਵੀਜ਼ਾ ਬਿਨਾਂ ਸਪਾਂਸਰ-ਬਿ੍ਲੀਐਾਟ ਕੰਸਲਟੈਂਟਸ

ਜਲੰਧਰ, 10 ਜੁਲਾਈ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਐਸ.ਸੀ.ਓ. 22, ਫ਼ੇਜ਼-1 ਮੁਹਾਲੀ 'ਚ ਸਥਿਤ ਹੈ ਨੇ ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਦੇ ਮਲਟੀਪਲ ਵੀਜ਼ੇ ਲਈ ਵੀ ...

ਪੂਰੀ ਖ਼ਬਰ »

12ਵੀਂ ਦੇ ਪ੍ਰੀਖਿਆਰਥੀਆਂ ਲਈ ਐੱਮ.ਐੱਚ.ਆਰ.ਡੀ. ਦਾ ਵਜ਼ੀਫ਼ਾ ਪ੍ਰਾਪਤ ਕਰਨ ਸਬੰਧੀ ਸਮਾਂ ਸਾਰਨੀ ਜਾਰੀ

ਐੱਸ.ਏ.ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2019 ਦੇ 12ਵੀਂ ਜਮਾਤ ਦੇ ਪ੍ਰੀਖਿਆਰਥੀਆਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਲਈ ਅਪਲਾਈ ਕਰਨ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ | ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਲੋਕ ਸਭਾ 'ਚ ਪਲੇਠਾ ਭਾਸ਼ਨ

ਮੇਜਰ ਸਿੰਘ ਜਲੰਧਰ, 10 ਜੁਲਾਈ -ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ 'ਚ ਬਜਟ ਉੱਪਰ ਦਿੱਤੇ ਆਪਣੇ ਪਲੇਠੇ ਭਾਸ਼ਨ 'ਚ ਪੰਜਾਬ ਦੀ ਰਾਜਧਾਨੀ, ਪਾਣੀ ਸੰਕਟ, ਸਨਅਤੀ ਵਿਕਾਸ ਤੇ ਸਰਹੱਦੀ ਖੇਤਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX