ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਹਰਿਆਣਾ / ਹਿਮਾਚਲ

ਅੱਗ ਬੁਝਾਊ ਦਸਤੇ ਤੇ ਸਫਾਈ ਕਾਮਿਆਂ ਵਲੋਂ ਸ਼ਹਿਰ 'ਚ ਰੋਸ ਪ੍ਰਦਰਸ਼ਨ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਫਾਇਰ ਬਿ੍ਗੇਡ ਤੇ ਸਫਾਈ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਮੁੱਖ ਬਾਜਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਹੈ | ਸਰਕਾਰ 'ਤੇ ਵਾਅਦਾਿਖ਼ਲਾਫ਼ੀ ਦਾ ਦੋਸ਼ ਲਗਾਉਂਦਿਆਂ ਜੋਰਦਾਰ ਨਾਅਰੇਬਾਜੀ ਕੀਤੀ | ਪ੍ਰਦਰਿਸ਼ਨਕਾਰੀਆਂ ਦੀ ਅਗਵਾਈ ਨਗਰ ਪਾਲਿਕਾ ਕਰਮਚਾਰੀ ਸੰਘਫ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਕੀਤੀ |
ਫਾਇਰ ਬਿ੍ਗੇਡ ਤੇ ਨਗਰ ਪਾਲਿਕਾ ਦੇ ਸਫਾਈ ਕਰਮਚਾਰੀ ਅੱਜ ਟਰੇਡ ਮਾਰਕੀਟ 'ਚ ਇਕੱਠੇ ਹੋਏ ਜਿਥੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕਰਦਿਆਂ ਸ਼ਹਿਰ ਦੇ ਮੁੱਖ ਬਾਜਾਰਾਂ 'ਚ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਸੰਘ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਫਾਈ ਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਅਣਗੌਲਿਆਂ ਕਰ ਰਹੀ ਹੈ | ਸਰਕਾਰ ਕਰਮਚਾਰੀਆਂ ਦੀਆਂ ਮੰਗਾਂ 'ਤੇ ਸਹਿਮਤੀ ਪ੍ਰਗਟ ਕਰਦਿਆਂ ਕਈ ਵਾਰ ਗੱਲਬਾਤ ਕਰ ਚੁਕੀ ਹੈ ਪਰ ਮੰਨੀਆਂ ਗਈਆਂ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕਰ ਰਹੀ ਹੈ | ਇਸ ਮੌਕੇ ਸੰਘ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖਿਚੜ, ਖਜਾਨਚੀ ਰਾਜਿੰਦਰ ਸੈਨੀ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ, ਸਕੱਤਰ ਮਨੋਟ ਅਟਵਾਲ ਨੇ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸਫਾਈ ਕਾਮੇ ਤੇ ਫਾਇਰ ਬਿ੍ਗੇਡ ਦੇ ਮੁਲਾਜ਼ਮ ਮੌਜੂਦ ਸਨ |

ਨਗਰਪਾਲਿਕਾ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਨਰਾਇਣਗੜ੍ਹ, 10 ਜੁਲਾਈ (ਪੀ. ਸਿੰਘ)-ਨਗਰਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੀ ਸ਼ਾਖਾ ਨਰਾਇਣਗੜ੍ਹ ਦੇ ਮੁਲਾਜ਼ਮਾਂ ਨੇ ਪ੍ਰਧਾਨ ਮਾਂਗੇ ਦੀ ਅਗਵਾਈ ਹੇਠ ਸ਼ਹਿਰ 'ਚ ਪੁੱਠੇ ਝਾੜੂ ਫੜ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਆਂਗਨਵਾੜੀ ਵਰਕਰਜ ਅਤੇ ਹੈਲਪਰਜ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਨਾਂਅ ਜ਼ਿਲ੍ਹਾ ਪਰਿਯੋਜਨਾਂ ਅਧਿਕਾਰੀ ਨੂੰ ਮੰਗ ਪੱਤਰ ਸੌਾਪਿਆ | ਪ੍ਰਦਰਸ਼ਨਕਾਰੀਆਂ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਾਮੇ ਦੀ ਮੌਤ

ਏਲਨਾਬਾਦ,10 ਜੁਲਾਈ (ਜਗਤਾਰ ਸਮਾਲਸਰ)-ਇਥੋਂ ਦੀ ਸ਼ਾਸ਼ਤਰੀ ਮਾਰਕੀਟ ਵਿਚ ਸਥਿਤ ਸਚਦੇਵਾ ਸਵੀਟਸ 'ਤੇ ਕੰਮ ਕਰਦੇ ਇਕ ਕਾਮੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜੂ (25) ਪੁੱਤਰ ਅਰਜੁਨ ਜਾਤੀ ਯਾਦਵ ਵਾਸੀ ਗਯਾ (ਬਿਹਾਰ) ਪਿਛਲੇ ਕਾਫੀ ਸਮੇ ਤੋਂ ਉਪਰੋਕਤ ...

ਪੂਰੀ ਖ਼ਬਰ »

ਕਿ੍ਕਟ ਮੈਚ 'ਤੇ ਸੱਟਾ ਲਾਉਂਦੇ ਦੋ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਪੁਲੀਸ ਨੇ ਕਿ੍ਕਟ ਮੈਚ 'ਤੇ ਸੱਟਾ ਲਾਉਂਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਮੋਹਿਤ ਵਾਸੀ ਸਰਸਵਤੀ ਕਾਲੋਨੀ ਅਤੇ ਕਸ਼ੀਸ ਵਾਸੀ ਗਲੀ ਨੰਬਰ ਤਿੰਨ ਇੰਦਰਪੁਰੀ ਮੁਹੱਲਾ ਵਜੋਂ ...

ਪੂਰੀ ਖ਼ਬਰ »

ਚਾਰ ਲੱਖ ਦੀ ਹੈਰੋਇਨ ਸਮੇਤ ਦੋ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਪੁਲੀਸ ਨੇ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਦੋਵਾਂ ਤੋਂ 40 ਗਰਾਮ ਦੇ ਕਰੀਬ ਹੈਰੋਇਨ ਫੜ੍ਹੀ ਗਈ ਹੈ ਜਿਸ ਦੀ ਕੀਮਤ ਕਰੀਬ 4 ਲੱਖ ਰੁਪਏ ਬਣਦੀ ਹੈ | ਫੜ੍ਹੇ ਗਏ ...

ਪੂਰੀ ਖ਼ਬਰ »

ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਏਲਨਾਬਾਦ, 10 ਜੁਲਾਈ (ਜਗਤਾਰ ਸਮਾਲਸਰ)-ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਵਣੀ ਖੇਤਰ ਵਿਚੋਂ ਇਕ ਨੌਜਵਾਨ ਨੂੰ 34 ਗਰਾਮ ਹੈਰੋਇਨ ਸਹਿਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਹਿਚਾਨ ਜੱਗਾ ਸਿੰਘ ਉਰਫ ਜੱਗੀ ਨਿਵਾਸੀ ਪਿੰਡ ਵਣੀ ਦੇ ਰੂਪ ਵਿਚ ਹੋਈ ਹੈ¢ ...

ਪੂਰੀ ਖ਼ਬਰ »

ਨਹਿਰ ਵਿਚ ਡੁੱਬੇ ਬੱਚਿਆਂ ਦੀ ਭਾਲ 'ਚ ਜੁਟਿਆ ਪੁਲਿਸ ਅਮਲਾ

ਏਲਨਾਬਾਦ, 10 ਜੁਲਾਈ (ਜਗਤਾਰ ਸਮਾਲਸਰ)-ਸੋਮਵਾਰ ਨੂੰ ਇੰਦਰਾ ਗਾਾਧੀ ਨਹਿਰ ਵਿਚ ਏਲਨਾਬਾਦ ਦੇ ਤਿੰਨ ਬੱਚਿਆਂ ਦੇ ਡੁੱਬਣ ਦੇ ਮਾਮਲੇ 'ਚ ਬੁੱਧਵਾਰ ਨੂੰ ਘਟਨਾ ਦੇ ਤੀਸਰੇ ਦਿਨ ਵੀ ਨਹਿਰ ਵਿਚੋਂ ਬੱਚਿਆਾ ਦਾ ਕੋਈ ਸੁਰਾਗ ਨਹੀ ਮਿਲ ਸਕਿਆ | ਤਿੰਨਾਾ ਬੱਚਿਆਂ ਦੀ ਤਲਾਸ਼ ਲਈ ...

ਪੂਰੀ ਖ਼ਬਰ »

ਐਮ.ਏ. ਪੰਜਾਬੀ ਦੀਆਂ 40 ਸੀਟਾਂ ਲਈ 75 ਵਿਦਿਆਰਥੀਆਂ ਨੇ ਫਾਰਮ ਭਰੇ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ) - ਕਾਲਜਾਂ 'ਚ ਅਰੰਭ ਹੋ ਰਹੇ ਨਵੇਂ ਸਿੱਖਿਆ ਸੈਸ਼ਨ ਵਿਚ ਸਾਇੰਸ ਵਿਦਿਆਰਥੀਆਂ ਦੀ ਸੀਟਾਂ ਅੱਧੀਆਂ ਖ਼ਾਲੀ ਰਹਿਣ ਦੀ ਸੰਭਾਵਨਾ ਬਣ ਗਈ ਹੈ | ਐਮ.ਐਮ. ਕਾਲਜ਼ ਫਤਿਹਾਬਾਦ ਵਿਚ ਐਮ.ਏ. ਪੰਜਾਬੀ ਦੀਆਂ 40 ਸੀਟਾਂ ਲਈ 75 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

'ਮੇਰੀ ਫ਼ਸਲ-ਮੇਰਾ ਬਿਓਰਾ' ਪੋਰਟਲ 'ਤੇ 22 ਤੱਕ ਰਜਿਸਟ੍ਰੇਸ਼ਨ ਕਰਕੇ ਡਾਟਾ ਅੱਪਲੋਡ ਕਰਨ ਨੂੰ ਯਕੀਨੀ ਬਣਾਉਣ ਅਧਿਕਾਰੀ-ਮੁੱਖ ਸਕੱਤਰ ਅਰੋੜਾ

ਸ਼ਾਹਬਾਦ ਮਾਰਕੰਡਾ, 10 ਜੁਲਾਈ (ਅਵਤਾਰ ਸਿੰਘ)-ਹਰਿਆਣਾ ਦੀ ਨਵ-ਨਿਯੁਕਤ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ 'ਮੇਰੀ ਫ਼ਸਲ-ਮੇਰਾ ਬਿਓਰਾ ਪੋਰਟਲ', ਈ-ਗਿਰਦਾਵਰੀ, ਬੀ.ਪੀ.ਐਲ. ਸਰਵੇ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ

ਸ਼ਾਹਬਾਦ ਮਾਰਕੰਡਾ, 10 ਜੁਲਾਈ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਭੂਨਾ ਦਾ ਨਸ਼ਾ ਤਸਕਰ ਆਕਾਸ਼ ਉਰਫ਼ ਰਿੰਕੂ ਹੈਰੋਇਨ ਤੇ ਗਾਂਜੇ ਸਮੇਤ ਕਾਬੂ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ) - ਭੂਨਾ ਦੇ ਵਾਲਮੀਕ ਮੁਹੱਲੇ ਦੇ ਵਾਰਡ-2 'ਚ ਇਕ ਮਕਾਨ ਵਿਚੋਂ ਫ਼ਤਿਹਾਬਾਦ ਪੁਲੀਸ ਦੀ ਸਪੈਸ਼ਲ ਟੀਮ ਨੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਗਿਆਰਾਂ ਲੱਖ ਰੁਪਏ ਦੀ ਕਰੰਸੀ ਨੋਟ ਤੇ ਨੋਟ ਗਿਣਨ ਵਾਲੀ ਮਸ਼ੀਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਚੌਥਾ ਮੁਫ਼ਤ ਐਕਿਊਪ੍ਰੈਸ਼ਰ ਕੈਂਪ 14 ਨੂੰ

ਸ਼ਾਹਬਾਦ ਮਾਰਕੰਡਾ, 10 ਜੁਲਾਈ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਚੌਥਾ ਮੁਫ਼ਤ ਐਕਿਊਪ੍ਰੈਸ਼ਰ ਕੈਂਪ 14 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੈਸ਼ਨਲ ਮੁਕਾਬਲੇ 'ਚ ਗੋਲਡ ਮੈਡਲ ਜਿੱਤ ਕੇ ਪਿੰਡ ਪਰਤੇ ਗਿਆਨ ਸਿੰਘ ਦਾ ਜ਼ੋਰਦਾਰ ਸਵਾਗਤ

ਏਲਨਾਬਾਦ, 10 ਜੁਲਾਈ (ਜਗਤਾਰ ਸਮਾਲਸਰ)-ਪਿਛਲੇ ਦਿਨੀ ਤਾਮਿਲਨਾਡੂ ਦੇ ਇਰੋਟਾ ਵਿਚ ਖੇਡੀ ਗਈ ਪੈਰਾ ਸੀਟਿੰਗ ਵਾਲੀਬਾਲ ਨੈਸ਼ਨਲ ਟੂਰਨਾਮੈਂਾਟ ਵਿਚ ਗੋਲਡ ਮੈਡਲ ਜਿੱਤਣ ਵਾਲੀ ਹਰਿਆਣਾ ਦੀ ਟੀਮ ਦਾ ਹਿੱਸਾ ਰਹੇ ਪਿੰਡ ਭੁਰਟਵਾਲਾ (ਏਲਨਾਬਾਦ) ਦੇ ਗਿਆਨ ਸਿੰਘ ਦਾ ...

ਪੂਰੀ ਖ਼ਬਰ »

ਬਸਪਾ ਕਾਰਕੁਨਾਂ ਨੇ ਮੋਟਰਸਾਈਕਲ ਰੈਲੀ ਕੱਢਕੇ ਵਿਧਾਨ ਸਭਾ ਚੋਣਾਂ ਦਾ ਕੀਤਾ ਆਗਾਜ਼

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਕਾਰਕੁਨਾਂ ਨੇ ਵੱਖ-ਵੱਖ ਪਿੰਡਾਂ 'ਚ ਮੋਟਰਸਾਈਕਲ ਰੈਲੀ ਕੱਢ ਕੇ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ | ਬਸਪਾ ਲੋਕ ਸਭਾ ਤੇ ਇੰਚਾਰਜ ਲੀਲੂ ਰਾਮ ਆਸਾ ਖੇੜਾ ਤੇ ਗੁਰਦੀਪ ਕੰਬੋਜ ਨੇ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਅਧਿਆਪਕ ਦੀ ਲੱਤ ਕੱਟੀ, ਅਗਰੋਹਾ ਰੈਫ਼ਰ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਬਠਿੰਡਾ-ਜਾਖਲ ਰੇਲ ਮਾਰਗ 'ਤੇ ਜਾਖਲ ਤੋਂ ਥੋੜ੍ਹੀ ਦੂਰੀ 'ਤੇ ਇਕ ਅਧਿਆਪਕ ਭੋਲਾਰਾਮ ਦੀ ਗੱਡੀ ਹੇਠ ਆਕੇ ਲੱਤ ਕੱਟੀ ਗਈ ਤੇ ਉਸ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ 'ਤੇ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਸਮਾਜਸੇਵੀ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਗੂਹਲਾ ਨੇ ਸਕੂਲ ਦੇ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਬਾਰੇ ਕੀਤਾ ਜਾਗਰੂਕ

ਗੂਹਲਾ ਚੀਕਾ, 10 ਜੁਲਾਈ (ਓ.ਪੀ. ਸੈਣੀ)-ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਕਾ ਵਿਖੇ ਨਸ਼ਾਮੁਕਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਡੀ.ਐੱਸ.ਪੀ. ਗੂਹਲਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਾਮੇਸ਼ਵਰ ਦਾਸ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਲੋਕਾਂ ਨੂੰ ਜਾਗਰੂਕ ਕੀਤਾ

ਢੇਰ, 10 ਜੁਲਾਈ (ਸ਼ਿਵ ਕੁਮਾਰ ਕਾਲੀਆ)-ਅੱਜ ਮਿੰਨੀ ਪੀ.ਐਚ.ਸੀ. ਢੇਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ. ਪਵਨ ਕੌਸ਼ਲ ਵਲੋਂ ਹਾਜ਼ਰ ਲੋਕਾਂ ਨੂੰ ਆਪਣੇ ਘਰਾਂ ਦੀ ਸਾਫ਼ ਸਫ਼ਾਈ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 19 ਤੋਂ ਸ਼ੁਰੂ ਕੀਤੀ ਜਾਵੇਗੀ ਗੁਰੂ ਨਾਨਕ ਸਦਭਾਵਨਾ ਯਾਤਰਾ

ਕਰਨਾਲ, 10 ਜੁਲਾਈ (ਗੁਰਮੀਤ ਸਿੰਘ ਸੱਗੂ)- ਦੁਨੀਆ ਦੇ 12 ਤੋਂ ਵੱਧ ਦੇਸ਼ਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਜਿਕ ਬੁਰਾਈਆਂ ਿਖ਼ਲਾਫ਼ ਸੰਦੇਸ਼ ਪਹੁੰਚਾਉਣ ਦੀ ਜ਼ਿੰਮੇਵਾਰੀ ਕਰਨਾਲ ਦੇ ਹਿੱਸੇ ਆਈ ਹੈ ਤੇ ਗੁਰੂ ਸਾਹਿਬ ਜੀ ਦੀ ਇਸ ...

ਪੂਰੀ ਖ਼ਬਰ »

ਫਰਾਰ ਹੋਇਆ ਟ੍ਰੈਕਟਰ ਚੋਰ ਦਬੋਚਿਆ

ਪਾਉਂਟਾ ਸਾਹਿਬ, 10 ਜੁਲਾਈ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਦੇ ਭੂਪਪੁਰ ਤੋਂ ਟ੍ਰੈਕਟਰ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਫੜਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੂਪਪੁਰ ਨਿਵਾਸੀ ਸ਼ੇਰ ਸਿੰਘ ਪੁੱਤਰ ਮਾਇਆ ਰਾਮ ਦਾ ਟ੍ਰੈਕਟਰ ਚੋਰੀ ਕਰਕੇ ਹਰਿਆਣਾ ਵੱਲ ਜਾ ...

ਪੂਰੀ ਖ਼ਬਰ »

ਸੰਸਦ ਮੈਂਬਰ ਿਖ਼ਲਾਫ਼ ਕਾਂਗਰਸੀਆਂ ਏ.ਐੈਸ.ਪੀ. ਨੂੰ ਦਿੱਤਾ ਮੰਗ ਪੱਤਰ, ਐਫ.ਆਈ.ਆਰ. ਦਰਜ ਕਰਨ ਦੀ ਕੀਤੀ ਮੰਗ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਕਮੇਟੀ ਦੇ ਸੂਬਾਈ ਬੁਲਾਰੇ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰੀ ਲਾਲ ਸ਼ਰਮਾ ਦੀ ਅਗਵਾਈ ਵਿਚ ਕਾਂਗਰਸੀ ਆਗੁਆਂ ਨੇ ਏ.ਐੈਸ.ਪੀ. ਸਿਰਸਾ ਨੂੰ ਮੰਗ ਪੱਤਰ ਦਿੱਤਾ ਹੈ ਜਿਸ ਵਿਚ ਭਾਜਪਾ ਸੰਸਦ ਮੈਂਬਰ ਸੁਬਰਮਣਯਮ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਧਰਨਾ 22 ਨੂੰ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੀ.ਪੀ.ਆਈ.ਐਮ. ਇਲਾਕਾ ਨੂਰਪੁਰ ਬੇਦੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਹੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕੇਂਦਰੀ ਬਜਟ ਵਿਚ ਡੀਜ਼ਲ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਦੋ ਨਸ਼ਾ ਤਸਕਰ ਕਾਬੂ

ਪਾਉਂਟਾ ਸਾਹਿਬ, 10 ਜੁਲਾਈ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਵਿਖੇ ਇਕ ਨਿੱਜੀ ਹੋਟਲ ਦੀ ਪਾਰਕਿੰਗ ਵਿਖੇ ਖੜ੍ਹੀ ਗੱਡੀ ਵਿਚੋਂ ਪਾਉਂਟਾ ਸਾਹਿਬ ਪੁਲਿਸ ਨੇ 1440 ਨਸ਼ੀਲੀ ਦਵਾਈਆਂ ਦੇ ਕੈਪਸੂਲ ਨਾਲ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਥਾਣਾ ਅਨੰਦਪੁਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਢੇਰ, 10 ਜੁਲਾਈ (ਸ਼ਿਵ ਕੁਮਾਰ ਕਾਲੀਆ)-ਥਾਣਾ ਅਨੰਦਪੁਰ ਸਾਹਿਬ ਪੁਲਿਸ ਵਲੋਂ ਐਸ.ਐਚ.ਓ. ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਢੇਰ ਵਿਖੇ ਨਸ਼ਿਆਂ ਿਖ਼ਲਾਫ਼ ਮੀਟਿੰਗ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦੇ ਹੋਏ ਥਾਣਾ ਮੁਖੀ ਨੇ ਕਿਹਾ ਕਿ ਨਸ਼ਾ ਵੇਚਣਾ ਇਕ ਵੱਡਾ ...

ਪੂਰੀ ਖ਼ਬਰ »

ਜਤੌਲੀ ਦੇ ਪਿੰਡ ਵਾਸੀਆਂ ਨੇ ਸਕੂਲ ਨੂੰ ਵਾਟਰ ਫਿਲਟਰ ਕੀਤਾ ਦਾਨ

ਨੂਰਪੁਰ ਬੇਦੀ, 10 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸਰਕਾਰੀ ਮਿਡਲ ਸਕੂਲ ਜਤੌਲੀ ਵਿਖੇ ਸ਼ੁੱਧ ਪਾਣੀ ਦੀ ਸਮੱਸਿਆ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਪਿੰਡ ਵਾਸੀਆਂ ਵਲੋਂ ਸਕੂਲ ਨੂੰ ਵਾਟਰ ਫਿਲਟਰ ਦਾਨ ਵਜੋਂ ਭੇਟ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਫ਼ਰਦ ਕੇਂਦਰ ਤੋਂ ਚਾਲੂ ਵਿੱਤੀ ਵਰ੍ਹੇ 'ਚ 3,694 ਫ਼ਰਦਾਂ ਦਿੱਤੀਆਂ ਗਈਆਂ-ਐਸ.ਡੀ.ਐਮ.

ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ 'ਚ ਚੱਲ ਰਿਹਾ ਫ਼ਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ 'ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ | ਸ੍ਰੀ ...

ਪੂਰੀ ਖ਼ਬਰ »

ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਚ 13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਸ੍ਰੀ ਚਮਕੌਰ ਸਾਹਿਬ, 10 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਦੀ ਮੀਟਿੰਗ ਦੀ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ 4 ਕਰੋੜ 40 ਲੱਖ ਰੁਪਏ ਅਤੇ ਵਾਰਡ ਨੰਬਰ 9 ...

ਪੂਰੀ ਖ਼ਬਰ »

ਗੁਰਦੁਆਰਾ ਸੁਖਰਾਮਪੁਰ ਟੱਪਰੀਆਂ ਦੀ ਨਵੀਂ 11 ਮੈਂਬਰੀ ਕਮੇਟੀ ਗਠਿਤ

ਰੂਪਨਗਰ, 10 ਜੁਲਾਈ (ਸਟਾਫ ਰਿਪੋਰਟਰ)-ਸ਼ਹਿਰ ਦੇ ਵਾਰਡ ਨੰਬਰ 7 'ਚ ਸਥਿਤ ਪਿੰਡ ਸੁਖਰਾਮਪੁਰ ਟੱਪਰੀਆਂ ਦੇ ਗੁਰਦੁਆਰਾ ਸਾਹਿਬ ਦੀ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਜਿਸਦਾ ਪ੍ਰਧਾਨ ਸੁਰਜਨ ਸਿੰਘ ਨੂੰ ਬਣਾਇਆ ਗਿਆ ਜਦੋਂ ਕਿ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਦੀ ਮਹੀਨਾਵਾਰ ਮੀਟਿੰਗ 7 ਜੁਲਾਈ ਦਿਨ ਐਤਵਾਰ ਨੂੰ ਜਥੇਬੰਦਕ ਮੁਖੀ ਦਵਿੰਦਰ ਸਰਥਲੀ ਦੀ ਅਗਵਾਈ ਵਿਚ ਖ਼ਾਲਸਾ ਸਕੂਲ ਰੋਪੜ ਵਿਖੇ ਹੋਈ | ਜਿਸ ਵਿਚ ਇਕਾਈ ਵਲੋਂ ਪਿਛਲੇ ਮਹੀਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਾਰਡ ਨੰਬਰ 8 'ਚ ਅਤਿ ਆਧੁਨਿਕ ਪਾਰਕ ਦਾ ਕਰੇਗੀ ਨਿਰਮਾਣ

ਨੰਗਲ, 10 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਵਾਰਡ ਨੰਬਰ 8 ਰੇਲਵੇ ਰੋਡ ਵਿਖੇ 12 ਲੱਖ ਦੀ ਲਾਗਤ ਨਾਲ ਲੋਕਾਂ ਦੀ ਸਹੂਲਤ ਲਈ ਇਕ ਅਤਿ ਆਧੁਨਿਕ ਸਹੂਲਤਾਂ ਵਾਲੇ ਪਾਰਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਅੱਜ ਨਗਰ ਕੌਾਸਲ ਪ੍ਰਧਾਨ ਅਸ਼ੋਕ ਪੁਰੀ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਸ੍ਰੀ ਚਮਕੌਰ ਸਾਹਿਬ, 10 ਜੁਲਾਈ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਸਥਾਨਕ ਦਫ਼ਤਰ ਵਿਚ ਇਲਾਕੇ ਦੀਆਂ ਪੰਚਾਇਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਮਾਈਨਿੰਗ ਮਟੀਰੀਅਲ ਦੀ ਨਿਕਾਸੀ 'ਤੇ ਪੂਰਨ ਤੌਰ 'ਤੇ ਪਾਬੰਦੀ

ਰੂਪਨਗਰ, 10 ਜੁਲਾਈ (ਚੱਕਲ)-ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਰੂਪਨਗਰ ਵਿਚ ਮਾਨਸੂਨ ਸੀਜ਼ਨ ਦੌਰਾਨ 30 ਸਤੰਬਰ 2019 ਤੱਕ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਏ.ਬੀ.ਵੀ.ਪੀ ਦੇ ਵਿਦਿਆਰਥੀਆਂ ਨੇ 71ਵਾਂ ਸਥਾਪਨਾ ਦਿਵਸ ਮਨਾਇਆ

ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸਰਵਿਕਸ਼ਰੀ ਵਿੱਦਿਆ ਮੰਦਿਰ, ਰੂਪਨਗਰ ਵਿਖੇ ਏ.ਬੀ.ਵੀ.ਪੀ. ਦਾ 71ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਏ.ਬੀ.ਵੀ.ਪੀ. ਰੂਪਨਗਰ ਜਥੇਬੰਦੀ ਦੇ ਵਿਦਿਆਰਥੀਆਂ ਨੇ ਏ.ਬੀ.ਵੀ.ਪੀ. ਦੇ ਇਤਿਹਾਸ 'ਤੇ ਚਰਚਾ ਨਾਲ ਸ਼ੁਰੂ ਹੋਈ | ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਅਪਾਹਜ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤਾ ਬੇਸਿਕ ਕੰਪਿਊਟਰ ਕੋਰਸ

ਨੰਗਲ, 10 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਅਪੰਗ ਵਿਅਕਤੀਆਂ ਲਈ ਬੇਸਿਕ ਕੰਪਿਊਟਰ ਕੋਰਸ ਪੋਲੋ ਰਾਮ ਸਰਾਂ ਵਿਖੇ ਅੰਬੂਜਾ ਸੀਮੇਂਟ ਤੇ ਸਿਪਲਾ ਕੰਪਨੀ ਦੇ ਸਹਿਯੋਗ ਨਾਲ ਅੱਜ ਤੋਂ ਸ਼ੁਰੂ ਕੀਤਾ ਗਿਆ | ਇਸ ਕੋਰਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਪ੍ਰੋ. ਪਰਮਜੀਤ ਕੌਰ ਨੇ ਪਟਨਾ ਸਾਹਿਬ ਵਿਖੇ 'ਵਿਸ਼ਵ ਗੁਰੂ ਭਾਰਤ ਸਮਾਰੋਹ' ਵਿਚ ਪੇਪਰ ਪੜਿ੍ਹਆ

ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਧਰਮ ਅਧਿਐਨ ਦੇ ਮੁਖੀ ਪ੍ਰੋ. ਪਰਮਜੀਤ ਕੌਰ ਨੇ ਵਿਸ਼ਵ ਗੁਰੂ ਭਾਰਤ ਰਾਸ਼ਟਰ ਸਮਿਤੀ ਵਲੋਂ ਪਟਨਾ ਸਾਹਿਬ (ਬਿਹਾਰ) ਵਿਖੇ 'ਵਿਸ਼ਵ ਗੁਰੂ ਭਾਰਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਗਾਇਕ ਬੱਲ ਸਾਊਪੁਰੀਏ ਦਾ ਸਨਮਾਨ

ਨੂਰਪੁਰ ਬੇਦੀ, 10 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬੀ ਤੇ ਪ੍ਰਸਿੱਧ ਧਾਰਮਿਕ ਕਲਾਕਾਰ ਬੱਲ ਸਾਊਪੁਰੀਏ ਦਾ ਪਿੰਡ ਡਘਾਮ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਧੀਆ ਸਾਫ਼-ਸੁਥਰੀ ਗਾਇਕੀ ਨਾਲ ਧਾਰਮਿਕ ਪ੍ਰੋਗਰਾਮ ਪੇਸ਼ ਕਰਨ 'ਤੇ ਪ੍ਰਬੰਧਕਾਂ ਵਲੋਂ ਗਾਇਕ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਵਾਰਾ ਸਾਨ੍ਹ ਦੀ ਮੌਤ

ਮੋਰਿੰਡਾ, 10 ਜੁਲਾਈ (ਪਿ੍ਤਪਾਲ ਸਿੰਘ)-ਅੱਜ ਹੋਈ ਭਾਰੀ ਬਾਰਸ਼ ਕਾਰਨ ਸਥਾਨਕ ਨਗਰ ਖੇੜੇ ਨਜ਼ਦੀਕ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਾਲੇ ਖੰਭਿਆਂ ਨੇੜੇ ਮੀਂਹ ਦੇ ਖੜੇ ਪਾਣੀ ਵਿਚ ਕਰੰਟ ਆ ਜਾਣ ਕਾਰਨ ਇੱਕ ਆਵਾਰਾ ਸਾਨ੍ਹ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

3 ਹਫ਼ਤੇ ਪਹਿਲਾਂ ਪੁੱਟਿਆ ਨਿਕਾਸੀ ਨਾਲਾ ਨਾ ਬਣਾਉਣ 'ਤੇ ਪਿੰਡ ਵਾਸੀਆਂ 'ਚ ਰੋਸ

ਨੂਰਪੁਰ ਬੇਦੀ, 10 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਨਜ਼ਦੀਕੀ ਪਿੰਡ ਹਿਆਤਪੁਰ ਵਿਖੇ ਸਫ਼ਾਈ ਕਰਦੇ ਸਮੇਂ ਗ੍ਰਾਮ ਪੰਚਾਇਤ ਵਲੋਂ ਪੁੱਟੇ ਗਏ ਨਿਕਾਸੀ ਨਾਲੇ ਦੇ 3 ਹਫ਼ਤਿਆਂ ਬਾਅਦ ਵੀ ਨਾ ਬਣਾਏ ਜਾਣ 'ਤੇ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕੀਤਾ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਭਾਵਿਪ ਦੇ ਸਥਾਪਨਾ ਦਿਵਸ ਮੌਕੇ ਗਊਸ਼ਾਲਾ 'ਚ ਕੈਂਪ ਲਗਾਇਆ

ਰਤੀਆ, 10 ਜੁਲਾਈ (ਬੇਅੰਤ ਕੌਰ ਮੰਡੇਰ)-ਭਾਰਤ ਵਿਕਾਸ ਪਰਿਸ਼ਦ ਸ਼ਾਖਾ ਰਤੀਆ ੱਲੋਂ ਪਰਿਸ਼ਦ ਦੇ ਸਥਾਪਨਾ ਦਿਵਸ ਦੇ ਸ਼ੁੱਭ ਆਰੰਭ ਮੌਕੇ ਕਿ੍ਸ਼ਨ ਗਊਸ਼ਾਲਾ ਰਤੀਆ 'ਚ ਦੋ ਦਿਨਾਂ ਕੈਂਪ ਲਗਾਇਆ ਗਿਆ, ਜਿਸ 'ਚ ਸੰਮਤੀ ਦੇ ਸਾਰੇ ਮੈਂਬਰਾਂ ਨੇ ਗਊਆਂ ਨੂੰ ਦਲੀਆ ਅਤੇ ਚਾਰਾ ਪਾਇਆ ...

ਪੂਰੀ ਖ਼ਬਰ »

ਸ਼ਾਪ-ਕਮ-ਫਲੈਟਸ ਤੇ ਸ਼ਾਪ-ਕਮ-ਆਫ਼ਿਸ ਲਈ ਅਲਾਟ ਪਲਾਟਾਂ 'ਚ ਗ਼ੈਰ-ਕਾਨੂੰਨੀ ਉਸਾਰੀ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਤੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਵਿਕਸਤ ਕੀਤੀਆਂ ਸਕੀਮਾਂ 'ਚ ਬਣਾਏ ਜਾਂਦੇ ਸ਼ਾਪ ਕਮ ਆਫ਼ਿਸ ਅਤੇ ਸ਼ਾਪ ਕਮ ਫਲੈਟਾਂ ਦੀ ਉਸਾਰੀ 'ਚ ਕਥਿਤ ਬੇਨਿਯਮੀਆਂ ਕੀਤੇ ਜਾਣ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਿਖ਼ਲਾਫ਼ ਡਿਊਟੀ ਦੌਰਾਨ ਧਰਨਾ ਦੇਣ ਤੇ ਨਾਅਰੇਬਾਜ਼ੀ ਕਰਨ ਵਿਰੁੱਧ ਨੋਟਿਸ ਜਾਰੀ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨਲ ਕਮਿਸ਼ਨਰ ਅਤੇ ਭਾਜਪਾ ਕੌਾਸਲਰ ਚੌਧਰੀ ਯਸ਼ਪਾਲ ਦਰਮਿਆਨ ਪਿਛਲੇ ਮਹੀਨੇ ਹੋਏ ਕਥਿਤ ਵਿਵਾਦ ਜਿਸ ਤੋਂ ਬਾਅਦ ਸ੍ਰੀ ਚੌਧਰੀ ਨੇ ਜ਼ੋਨਲ ਕਮਿਸ਼ਨਰ ਤੇ ਦੁਰਵਿਵਹਾਰ ਕਰਨ ਅਤੇ ਜਾਤ ਦੇ ਿਖ਼ਲਾਫ਼ ਸ਼ਬਦਾਵਲੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਰੋਸ ਰੈਲੀ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਲੁਧਿਆਣਾ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਰੋਡਵੇਜ਼/ਪਨਬੱਸ ਠੇਕਾ ਮੁਲਾਜ਼ਮ ਜਥੇਬੰਦੀ ਦੇ ਸੂਬਾਈ ਆਗੂ ਜਿਨ੍ਹਾਂ ਵਿਚ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਰੋੜਾਂ ਰੁਪਏ ਖਰਚਣ 'ਤੇ ਵੀ ਨਹੀਂ ਹੋਇਆ ਕੋਈ ਸੁਧਾਰ

ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਬੁੱਢਾ ਦਰਿਆ ਜੋ 35-40 ਸਾਲ ਪਹਿਲਾਂ ਤੱਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣਿਆ ਜਾਂਦਾ ਸੀ, ਮੌਜੂਦਾ ਸਮੇਂ ਸਨਅਤੀ ਯੂਨਿਟਾਂ ਦੇ ਕੈਮੀਕਲ ਯੁਕਤ ਪਾਣੀ, ਸੀਵਰੇਜ ਗੰਦਗੀ ਅਤੇ ਪਸ਼ੂਆਂ ਦੀਆਂ ਡੇਅਰੀਆਂ ਦੇ ਮਲਮੂਤਰ ਕਾਰਨ ਏਨਾ ਪਲੀਤ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਲਗਾਇਆ ਗੇਟ ਹਟਾਇਆ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਦੇ ਘੇਰੇ ਅੰਦਰ ਪੈਂਦੇ ਹੈਬੋਵਾਲ ਜੋ ਮੇਅਰ ਬਲਕਾਰ ਸਿੰਘ ਸੰਧੂ ਦੇ ਵਾਰਡ ਅਧੀਨ ਹੈ, ਵਿਚ ਕੁਝ ਲੋਕਾਂ ਵਲੋਂ ਗਲੀ ਵਿਚ ਨਾਜਾਇਜ਼ ਤੌਰ 'ਤੇ ਲਗਾਇਆ ਗੇਟ ਇਮਾਰਤੀ ਸ਼ਾਖਾ ਵਲੋਂ ਢਾਹ ਦਿੱਤਾ ਗਿਆ | ਸਹਾਇਕ ...

ਪੂਰੀ ਖ਼ਬਰ »

55 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 55 ਲੱਖ ਰੁਪਏ ਮੁੱਲ ਦੀ ਹੈਰਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ. ਟੀ. ਐਫ਼. ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਕਾਲਖ 'ਚ ਇਕ ਵਿਅਕਤੀ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਸ਼ੱਕੀ ਹਾਲਤ ਵਿਚ ਮੌਤ ਹੋ ਗਈ, ਜਿਸ ਦੀ ਸ਼ਨਾਖ਼ਤ ਪਵਨਦੀਪ (30) ਪੁੱਤਰ ਨਾਜਰ ਸਿੰਘ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਵਲੋਂ ਡਿਪਲੋਮਾ ਕੋਰਸ ਦੇ ਬਿਨੈ-ਪੱਤਰ ਦੀ ਮਿਤੀ 'ਚ ਵਾਧਾ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਡਿਪੋਲਮਾ ਕੋਰਸ (ਵੈਟਰਨਰੀ ਵਿਗਿਆਨ ਅਤੇ ਪਸ਼ੂ ਸਿਹਤ ਤਕਨਾਲੋਜੀ) ਲਈ ਦਾਖਲੇ ਸਬੰਧੀ ਬਿਨੈ-ਪੱਤਰ ਦੇਣ ਦੀ ਅੰਤਿਮ ਮਿਤੀ 8 ਜੁਲਾਈ ਤੋਂ ਵਧਾ ਕੇ 15 ਜੁਲਾਈ ਕਰ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ 1 ਲੱਖ 79 ਹਜ਼ਾਰ ਕਢਵਾਏ-ਕੇਸ ਦਰਜ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਰਾਜੇਸ਼ ਚੋਪੜਾ ਵਾਸੀ ਜੀਵਨ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ...

ਪੂਰੀ ਖ਼ਬਰ »

ਹਥਿਆਰਬੰਦਾਂ ਨੇ ਚਲਾਈਆਾ ਅੰਨ੍ਹੇਵਾਹ ਗੋਲੀਆਂ-ਇਕ ਜ਼ਖ਼ਮੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੋਹਰ ਸਿੰਘ ਨਗਰ ਵਿਚ ਅੱਜ ਦੇਰ ਰਾਤ ਹਥਿਆਰਬੰਦ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਅੰਨ੍ਹੇਵਾਹ ਗੋਲੀਆਂ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਘਟਨਾ ਅੱਜ ਦੇਰ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਅਹੁਦਾ ਸੰਭਾਲਿਆ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਰਮਨ ਸੁਬਰਾਮਣੀਅਮ ਨੇ ਕਿਹਾ ਹੈ ਕਿ ਸਿਟੀ ਸੈਂਟਰ ਸਾਈਟ ਦੀ ਵਰਤੋਂ ਕਰਨ ਦੀ ਇਜਾਜ਼ਤ ਲੈਣ ਲਈ ਅਦਾਲਤ 'ਚ ਫਰਿਆਦ ਕੀਤੀ ਜਾਵੇਗੀ | ਸ੍ਰੀ ਸੁੁਬਰਾਮਣੀਅਮ ਅਹੁਦਾ ਸੰਭਾਲਣ ਤੋਂ ...

ਪੂਰੀ ਖ਼ਬਰ »

ਰੈਗੂਲਰ ਕੀਤੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਜੀ.ਪੀ.ਐੱਫ. ਨੰਬਰ ਜਾਰੀ ਕਰਨ ਲਈ ਪੰਜਾਬ ਸਰਕਾਰ ਸੁਹਿਰਦ ਨਹੀਂ-ਰਾਣਵਾਂ

ਲੁਧਿਆਣਾ, 10 ਜੁਲਾਈ (ਸਲੇਮਪੁਰੀ)- ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਖੁਰਾਕ ਤੇ ਸਪਲਾਈਜ਼ ਵਿਭਾਗ ਸਟੇਟ ਸਬ ਕਮੇਟੀ ਪੰਜਾਬ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਸਾਥੀ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਲੁੁਧਿਆਣਾ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਪੈਟਰੋਲੀਅਮ ਨੇ ਲੋਕਾਂ ਦੇ ਲੱਕੀ ਡਰਾਅ ਕੱਢੇ

ਲੁਧਿਆਣਾ, 10 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਖਪਤਕਾਰਾਂ ਦੇ ਲੱਕੀ ਡਰਾਅ ਕੱਢੇ ਗਏ, ਜਿਸ ਤਹਿਤ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਇਨਾਮ ਵੀ ਦਿੱਤੇ ਗਏ | ਸੇਲ ਪ੍ਰਮੋਸ਼ਨ ਸਕੀਮ ਦੇ ਤਹਿਤ ਪਿਛਲੇ ਦਿਨਾਂ ਵਿਚ ਲਗਪਗ ਡੇਢ ਮਹੀਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX