ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਪੰਜਾਬ ਪੁਲਿਸ ਦਾ ਹੌਲਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਰਾਜ ਕੁਮਾਰ ਸ਼ਾਮਾ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਗੋਬਿੰਦ ਸਿੰਘ ਦੀ ਅਗਵਾਈ ਵਿਚ ਰਿਸ਼ਵਤ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਕਬਰਵਾਲਾ ਦੇ ਹੌਲਦਾਰ ਸੁਖਮੰਦਰ ਸਿੰਘ ਨੂੰ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਣ ਸਮੇਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਰਾਣੀਵਾਲਾ ਦੇ ਬਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਿਖ਼ਲਾਫ਼ ਸ਼ਰਾਬ ਦਾ ਮੁਕੱਦਮਾ ਦਰਜ ਸੀ ਅਤੇ ਉਸ ਦਾ ਚਲਾਨ ਪੇਸ਼ ਕਰਨ ਲਈ ਥਾਣਾ ਕਬਰਵਾਲਾ ਦਾ ਹੌਲਦਾਰ ਸੁਖਮੰਦਰ ਸਿੰਘ ਤਿੰਨ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਮਗਰੋਂ ਆਪਣੇ ਪੁੱਤਰ ਦੀ ਪ੍ਰੇਰਣਾ ਨਾਲ ਬਲਵਿੰਦਰ ਸਿੰਘ ਨੇ ਸਾਡੇ ਤੱਕ ਪਹੁੰਚ ਕੀਤੀ ਅਤੇ ਸਰਕਾਰੀ ਗਵਾਹਾਂ ਸ਼ਵਿੰਦਰ ਸਿੰਘ ਏ.ਡੀ.ਓ. ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਅਤੇ ਰਾਜੇਸ਼ ਕੁਮਾਰ ਜੇ.ਈ. ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਹਾਜ਼ਰੀ ਵਿਚ ਵਿਜੀਲੈਂਸ ਟੀਮ ਵਲੋਂ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਇਸ ਮੌਕੇ ਵਿਜੀਲੈਂਸ ਦੀ ਟੀਮ ਵਿਚ ਰਾਜ ਕੁਮਾਰ ਤੋਂ ਇਲਾਵਾ ਇੰਸਪੈਕਟਰ ਸਤਪੇ੍ਰਮ ਸਿੰਘ, ਏ.ਐੱਸ.ਆਈ. ਨਰਿੰਦਰਪਾਲ ਕੌਰ, ਗੁਰਇਕਬਾਲ ਸਿੰਘ, ਕਿੱਕਰ ਸਿੰਘ, ਹੌਲਦਾਰ ਬਲਦੇਵ ਰਾਜ, ਗੁਰਤੇਜ ਸਿੰਘ, ਸਤੀਸ਼ ਕੁਮਾਰ ਆਦਿ ਸ਼ਾਮਿਲ ਸਨ |

ਬਾਸਕਟਬਾਲ ਖਿਡਾਰੀ ਦਿਲਾਵਰ ਸਿੰਘ ਟੈਂਨੀ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ

ਮਲੋਟ, 10 ਜੁਲਾਈ (ਪਾਟਿਲ)- ਮਲੋਟ ਸ਼ਹਿਰ ਦੇ ਜੰਮਪਲ ਦਿਲਾਵਰ ਸਿੰਘ ਟੈਂਨੀ ਪੁੱਤਰ ਬਲਵੀਰ ਸਿੰਘ ਜੋ ਇਸ ਸਮੇਂ ਪਟਿਆਲਾ ਵਿਖੇ ਰੇਲਵੇ ਵਿਭਾਗ ਵਿਚ ਨੌਕਰੀ ਕਰ ਰਿਹਾ ਹੈ, ਦਾ ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਵ ਉੱਚ ਖੇਡ ਅਵਾਰਡ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਵਿਭਾਗ ਵਲੋਂ ਕੁਨੈਕਸ਼ਨਾਂ ਦੀ ਜਾਂਚ ਦੌਰਾਨ 16.25 ਲੱਖ ਰੁਪਏ ਜ਼ੁਰਮਾਨਾ ਕੀਤਾ ਵਸੂਲ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪਾਵਰਕਾਮ ਵਿਭਾਗ ਵਲੋਂ ਮੁਕਤਸਰ ਦੇ ਐਮ.ਸੀ ਨੱਥਾ ਸਿੰਘ,ਐਕਸੀਅਨ ਰਘੁਵੀਰ ਸਿੰਘ ਬਰਾੜ, ਐਸ.ਡੀ.ਓ ਯੁੱਧਵੀਰ ਸਿੰਘ, ਜੇ.ਈ. ਰਮਨਦੀਪ ਸਿੰਘ ਦੀ ਅਗਵਾਈ ਵਿਚ ਗਠਿਤ ਕੀਤੀਆਂ 8 ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 13 ਨੂੰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 13 ਜੁਲਾਈ ਨੂੰ ਸਵੇਰੇ 9 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ...

ਪੂਰੀ ਖ਼ਬਰ »

170 ਨਸ਼ੀਲੀਆਂ ਗੋਲੀਆਂ ਅਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਇਕ ਕਾਬੂ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)- ਥਾਣਾ ਕੋਟਭਾਈ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 170 ਨਸ਼ੀਲੀਆਂ ਗੋਲੀਆਂ ਅਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦੋਂਕਿ ਦੂਜਾ ਵਿਅਕਤੀ ਫ਼ਰਾਰ ਹੋਣ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਕੋਲੋਂ ਪਰਸ ਖੋਹ ਕੇ ਫਰਾਰ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਮੋਟਰਸਾਈਕਲ ਸਵਾਰ ਇਕ ਲੁਟੇਰਾ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਜਦੋਂ ਉਕਤ ਔਰਤ ਸਥਾਨਕ ਖਾਲੇ ਵਾਲੀ ਗਲੀ ਵਿਚੋਂ ਸਰਕਾਰੀ ਹਸਪਤਾਲ ਵਿਖੇ ਆਪਣੀ ਮਾਤਾ ਨੂੰ ਦਵਾਈ ਦਿਵਾਉਣ ਲਈ ...

ਪੂਰੀ ਖ਼ਬਰ »

ਸਮਾਰਟ ਸਕੂਲ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਪਿ੍ੰਸੀਪਲਾਂ ਦੀ ਅਹਿਮ ਮੀਟਿੰਗ

ਮਲੋਟ, 10 ਜੁਲਾਈ (ਰਣਜੀਤ ਸਿੰਘ ਪਾਟਿਲ)-ਸਮਾਰਟ ਸਕੂਲ ਪ੍ਰਾਜੈਕਟ ਤਹਿਤ ਇਕ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਲਕੀਤ ਸਿੰਘ ਖੋਸਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪ੍ਰਾਜੈਕਟਾਂ ਅਤੇ ਸਕੀਮਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਰਾਜ ਰਾਣੀ ਸੱਚਦੇਵਾ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨਿਤ

ਗਿੱਦੜਬਾਹਾ, ਦੋਦਾ, 10 ਜੁਲਾਈ (ਬਲਦੇਵ ਸਿੰਘ ਘੱਟੋਂ, ਰਵੀਪਾਲ)-ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਇਕ ਸ਼ਾਨਦਾਰ ਸਮਾਰੋਹ ਦੌਰਾਨ ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ 101 ਖਿਡਾਰੀਆਂ ਨੂੰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਣ ਵਿਭਾਗ ਵਲੋਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਵੱਡੀ ਪੱਧਰ 'ਤੇ ਬੂਟੇ ਲਾਉਣ ਦੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਲ ਦਫ਼ਤਰ ਮੂਹਰੇ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ...

ਪੂਰੀ ਖ਼ਬਰ »

ਐੱਨ.ਐੱਸ.ਐੱਸ. ਯੂਨਿਟ ਨੇ ਨਸ਼ਿਆਂ ਵਿਰੁੱਧ ਰੈਲੀ ਕੱਢੀ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਅਤੇ ਐੱਨ.ਸੀ.ਸੀ. ਅਫ਼ਸਰ ਅਮਰ ਨਾਥ ਦੀ ਦੇਖ-ਰੇਖ ਹੇਠ ਸਕੂਲੀ ...

ਪੂਰੀ ਖ਼ਬਰ »

ਸੁਖਦੇਵ ਸਿੰਘ ਵਹਿਣੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 10 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸਮਾਜਸੇਵੀ ਤੇ ਰਾਜਨੀਤਿਕ ਆਗੂ ਜਸਕਰਨ ਸਿੰਘ ਜੱਸਾ ਹੁਸਨਰ ਦੇ ਪਿਤਾ ਸਵ: ਸੁਖਦੇਵ ਸਿੰਘ ਵਹਿਣੀਵਾਲ ਨਮਿੱਤ ਅੱਜ ਪਿੰਡ ਹੁਸਨਰ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ...

ਪੂਰੀ ਖ਼ਬਰ »

ਡੀ. ਈ. ਓ. (ਐਲੀਮੈਂਟਰੀ) ਵਲੋਂ ਸਕੂਲ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਗੁਲਵਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਈ.ਓ. (ਐਲੀਮੈਂਟਰੀ) ਗੁਰਭਜਨ ਸਿੰਘ ਨੇ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਦੇ ਨਾਲ ਅਧਿਆਪਕ ਗੁਰਮੀਤ ਸਿੰਘ ਮੌਜੂਦ ਸਨ | ਨਿਰੀਖਣ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਦੇ ਐੱਨ.ਸੀ.ਸੀ. ਕੈਡਿਟਾਂ ਨੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢ ਕੇ ਇਲਾਕੇ ਦੇ ਲੋਕਾਂ ਨੂੰ ਆਪਣੀ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ | ਸੰਸਥਾ ਦੇ ਡਾਇਰੈਕਟਰ ਸੰਜੀਵ ...

ਪੂਰੀ ਖ਼ਬਰ »

ਬੀ.ਸੀ.ਏ. ਦੇ ਨਤੀਜੇ 'ਚ ਦਸਮੇਸ਼ ਕਾਲਜ ਦੀ ਝੰਡੀ

ਮੰਡੀ ਕਿੱਲਿਆਂਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਭਾਗ-ਦੂਸਰਾ ਦੇ ਨਤੀਜਿਆਂ 'ਚ ਦਸਮੇਸ਼ ਗਰਲਜ਼ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿੰ੍ਰਸੀਪਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਬਠਿੰਡਾ ਰੋਡ ਸਥਿਤ ਸ਼ਿਵ ਧਾਮ (ਸ਼ਮਸ਼ਾਨਘਾਟ) ਵਿਖੇ ਸਭਾ ਦੇ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ਅਗਵਾਈ ਵਿਚ ਰੁੱਖ, ਕੁੱਖ ਅਤੇ ਪਾਣੀ ਬਚਾਓ ...

ਪੂਰੀ ਖ਼ਬਰ »

ਜਿੰਨਾ ਵੱਡਾ ਸੰਘਰਸ਼ ਹੋਵੇਗਾ, ਸਫ਼ਲਤਾ ਵੀ ਓਨੀ ਵਧੀਆ ਹੋਵੇਗੀ-ਸਵਾਮੀ ਕਮਲਾਨੰਦ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਰਾਮ ਭਵਨ ਵਿਖੇ ਸ੍ਰੀ ਰਾਮਚਰਿੱਤ ਮਾਨਸ ਉੱਤਰਕਾਂਡ ਕਥਾ ਦੇ ਸੱਤਵੇਂ ਦਿਨ ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਸਵਾਮੀ ਕਮਲਾਨੰਦ ਗਿਰੀ ਨੇ ਕਿਹਾ ਕਿ ਸਫ਼ਲਤਾ ਘਰ ਬੈਠੇ ਨਹੀਂ ਮਿਲਦੀ, ...

ਪੂਰੀ ਖ਼ਬਰ »

ਪਰਜਾਪਤ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਰਜਾਪਤ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਾਬੂ ਰਾਮ ਦੀ ਪ੍ਰਧਾਨਗੀ ਹੇਠ ਸਥਾਨਕ ਪਰਜਾਪਤ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਚੀਫ਼ ਜਰਨਲ ਸਕੱਤਰ ਪਵਨ ਪਰਜਾਪਤੀ ...

ਪੂਰੀ ਖ਼ਬਰ »

ਨਹਿਰਾਂ ਵਿਚ ਆ ਰਹੀ ਕੇਲੀ ਬਣੀ ਪੇ੍ਰਸ਼ਾਨੀਆਂ ਦਾ ਸਬੱਬ

ਮੰਡੀ ਬਰੀਵਾਲਾ, 10 ਜੁਲਾਈ (ਨਿਰਭੋਲ ਸਿੰਘ)-ਕੁਝ ਦਿਨਾਂ ਤੋਂ ਲਗਾਤਾਰ ਨਹਿਰਾਂ ਵਿਚ ਆ ਰਹੀ ਕੇਲੀ ਪੇ੍ਰਸ਼ਾਨੀਆਂ ਦਾ ਸਬੱਬ ਬਣੀ ਹੋਈ ਹੈ | ਕੇਲੀ ਮੋਘਿਆਂ ਵਿਚ ਫਸ ਜਾਂਦੀ ਹੈ, ਜਿਸ ਕਾਰਨ ਕੱਸੀਆਂ ਅਤੇ ਸੂਏ ਟੁੱਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਤੋਂ ਇਲਾਵਾ ਨਹਿਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ 11 ਜੁਲਾਈ ਨੂੰ ਸ਼ਾਮ 6 ਵਜੇ ਸਥਾਨਕ ਰੇਲਵੇ ਰੋਡ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਪੰਦ੍ਹਰਵਾੜੇ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਕਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਵਿਸ਼ਵ ਆਬਾਦੀ ਦੇ ਸਬੰਧ ਵਿਚ ਸੈਮੀਨਾਰ ...

ਪੂਰੀ ਖ਼ਬਰ »

ਸਵੱਛ ਭਾਰਤ ਸਮਰ ਇੰਟਰਨਸ਼ਿਪ (2019-20) ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-6ਵੀਂ ਪੰਜਾਬ ਗਰਲਜ਼ ਬਟਾਲੀਅਨ ਯੂਨਿਟ ਮਲੋਟ ਅਧੀਨ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ (2019-20) ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਤੇ ਵਾਲਮੀਕਿ ਮੰਦਿਰ ਨੇੜਿਓਾ ਸ਼ਰਾਬ ਦਾ ਠੇਕਾ ਚੁਕਵਾਉਣ ਦੀ ਕੀਤੀ ਮੰਗ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿੰਡ ਫਕਰਸਰ ਵਿਖੇ ਸ਼ਰਾਬ ਦਾ ਠੇਕਾ ਆਂਗਣਵਾੜੀ ਸੈਂਟਰ ਅਤੇ ਬਾਬਾ ਬਾਲਮੀਕ ਮੰਦਿਰ ਦੇ ਨਾਲ ਹੋਣ ਕਰਕੇ ਜਿੱਥੇ ਛੋਟੇ ਬੱਚਿਆਂ 'ਤੇ ਇਸ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ ਉਥੇ ਹੀ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ...

ਪੂਰੀ ਖ਼ਬਰ »

ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਕੈਪਟਨ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਪੰਜਾਬ ਦੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਟੀਚੇ ਅਧੀਨ ਅੱਜ ਪਿੰਡ ਭੁੱਟੀਵਾਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਫਿਰਨੀ ਤੋਂ ਇਲਾਕਾ ਸਰਕਾਰੀ ਸੰਸਥਾਵਾਂ ...

ਪੂਰੀ ਖ਼ਬਰ »

ਮੇਜਰ ਸਿੰਘ ਚੌਾਤਰਾ ਬਣੇ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਬਖ਼ਸ਼ੀਸ਼ ਸਿੰਘ ਲਹੌਰੀਆ, ਓਮ ਪ੍ਰਕਾਸ਼ ਸ਼ਰਮਾ, ਦਰਸ਼ਨ ਸਿੰਘ ਭੱਟੀ, ਇੰਦਰਪਾਲ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਪੁਲ ਬਣਾਏ ਜਾਣ ਦੀ ਮੰਗ

ਮੰਡੀ ਬਰੀਵਾਲਾ, 10 ਜੁਲਾਈ (ਨਿਰਭੋਲ ਸਿੰਘ)-ਹਰਜਿੰਦਰ ਸਿੰਘ, ਮੱਖਣ ਸਿੰਘ, ਹਰਦੇਵ ਸਿੰਘ, ਹਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਸਰਕਾਰ ਨੇ ਕਰੋੜਾਂ ਰੁਪਏ ਲਗਾ ਕੇ ਸੇਮ ਨਾਲੇ ਤਾਂ ਬਣਾ ਦਿੱਤੇ ਹਨ ਪਰ ਅਜੇ ਤੱਕ ਕਈ ਜਗ੍ਹਾ 'ਤੇ ਸੇਮ ਨਾਲਿਆਂ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੋਰਟ ਕੰਪਲੈਕਸ 'ਚ ਬੂਟੇ ਲਾਏ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਕੋਰਟ ਕੰਪਲੈਕਸ ਮਲੋਟ ਵਿਚ ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਅਮਨ ਸ਼ਰਮਾ ਅਤੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਕਮ ਚੇਅਰਪਰਸਨ, ਉਪ ਮੰਡਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸਿਆ ਨਹੀਂ ਜਾਵੇਗਾ-ਰੁਪਿੰਦਰ ਕੌਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸਮੱਸਿਆ ਨੂੰ ਦੇਖਦੇ ਹੋਏ ਅੱਜ ਬਰੀਵਾਲਾ ਮੇਨ ਚੌਾਕ ਅਤੇ ਸਕੂਲ ਕੋਲ ਨਾਕਾ ਲਾ ਕੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਿਖ਼ਲਾਫ਼ ਐੱਸ.ਐੱਚ.ਓ. ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੇਨ ਵਾਟਰ ਵਰਕਸ ਵਿਖੇ ਹੋਈ | ਮੀਟਿੰਗ ਦੌਰਾਨ ਪਿਛਲੇ ਦਿਨੀਂ ਪੰਜ ਸਾਲਾ ਬੱਚੀ ਨਾਲ ...

ਪੂਰੀ ਖ਼ਬਰ »

ਤਿੰਨ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਦੋਦਾ, 10 ਜੁਲਾਈ (ਰਵੀਪਾਲ)-ਪਿੰਡ ਕਾਉਣੀ ਅਤੇ ਗੂੜ੍ਹੀ ਸੰਘਰ ਦੇ ਕਿਸਾਨਾਂ ਦੇ ਖੇਤਾਂ 'ਚ ਚੋਰ ਰਾਤ ਸਮੇਂ ਬਿਜਲੀ ਦੇ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਗੂੜ੍ਹੀ ਸੰਘਰ ਦੇ ਕਿਸਾਨ ਕੇਵਲ ਸਿੰਘ ਨੇ ਦੱਸਿਆ ਕਿ ਅਸੀਂ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਵੈਨ ਨੂੰ ਵਿਦਿਆਰਥੀਆਂ ਦੇ ਰੂ-ਬਰੂ ਕਰਵਾਇਆ

ਮੰਡੀ ਕਿੱਲਿਆਂਵਾਲੀ, 10 ਜੁਲਾਈ (ਸ਼ਾਂਤ)-ਵਿਦਿਆਰਥੀਆਂ 'ਚ ਕਲਾਤਮਿਕ ਰੁਚੀਆਂ ਦਾ ਸੰਚਾਰ ਕਰਨ ਲਈ ਨੇੜਲੇ ਪਿੰਡ ਮਹਿਮੂਦ ਖੇੜਾ ਵਿਚ ਤਰਕਸ਼ੀਲ ਸਾਹਿਤ ਵੈਨ ਨੂੰ ਵਿਦਿਆਰਥੀਆਂ ਦੇ ਰੂ-ਬਰੂ ਕਰਵਾਇਆ ਗਿਆ | ਸਵੇਰ ਦੀ ਸਭਾ ਵਿਚ ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਿੰਡ ਮੱਲਕਟੋਰਾ ਵਿਚ ਤਿਆਰ ਕੀਤੀ ਜਾਵੇਗੀ 'ਨਾਨਕ ਬਗੀਚੀ'-ਐੱਸ. ਡੀ. ਐੱਮ.

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ, ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਪਿੰਡ ਵਿਚ ਵਣ ਵਿਭਾਗ ਦੇ ਸਹਿਯੋਗ ਨਾਲ 550 ਬੂਟੇ ਲਾਉਣ ਦੇ ਨਾਲ-ਨਾਲ 'ਨਾਨਕ ਬਗੀਚੀਆਂ' ਵੀ ਤਿਆਰ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਉੱਪ ਮੰਡਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਏ

ਲੰਬੀ, 10 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਵਤਾਰ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਦੋਦਾ, 10 ਜੁਲਾਈ (ਪ. ਪ.)-ਸਮਾਜ ਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਅਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਤਹਿਤ ਖੇਤੀਬਾੜੀ ਵਿਭਾਗ ਨੇ ਕਰਵਾਈ ਮੱਕੀ ਦੀ ਬਿਜਾਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਲੋਂ ਵਿਵਾਦਿਤ ਗੁਰਦੁਆਰਾ ਸਾਹਿਬ ਦਾ ਦੌਰਾ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਥਾਨਕ ਹਰਜਿੰਦਰ ਨਗਰ ਵਿਖੇ ਬਣੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ 'ਤੇ ਬਿਨਾਂ ਲਾਵਾਂ ਫ਼ੇਰੇ ਅਤੇ ਮਾਪਿਆਂ ਦੀ ਮਰਜ਼ੀ ਦੇ ਬਿਨਾਂ ਵਿਆਹ ਦੇ ਪ੍ਰਮਾਣ ਪੱਤਰ ਜਾਰੀ ਕਰਨ ਦੀ ਪਿੰਡ ਹਾਕੂਵਾਲਾ ਦੇ ਵਾਸੀ ਬਲਜਿੰਦਰ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਬਾਡੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਪ੍ਰਧਾਨ ਗਗਨਦੀਪ ਸਿੰਘ ਬੇਦੀ, ਜਨਰਲ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਦਾਖ਼ਲਾ ਟੈੱਸਟ ਵਿਚ ਨੇਹਾ ਛਾਬੜਾ ਨੇ ਕੀਤਾ ਦੂਜਾ ਸਥਾਨ ਹਾਸਲ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਲਈ ਲਏ ਦਾਖ਼ਲਾ ਟੈੱਸਟ ਦੇ ਆਏ ਨਤੀਜੇ ਵਿਚ ਨੇਹਾ ਛਾਬੜਾ ਪੁੱਤਰੀ ਰਜਿੰਦਰ ਕੁਮਾਰ ਛਾਬੜਾ (ਪਸ਼ੂ ਪਾਲਣ ਵਿਭਾਗ) ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਡੀ.ਸੀ. ਦਫ਼ਤਰ ਅੱਗੇ ਕੀਤਾ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੱਤਰ ਪ੍ਰੇਰਕ)-ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਦੇ ਸੱਦੇ 'ਤੇ ਰਾਸ਼ਟਰੀ ਪੱਧਰ 'ਤੇ ਮੰਗ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਉਂਦਿਆਂ ਪ੍ਰਧਾਨ ਮੰਤਰੀ ਦੇ ਨਾਂਅ ਮੁੱਖ ਮੰਤਰੀ ਪੰਜਾਬ ਰਾਹੀਂ ਆਂਗਣਵਾੜੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਫ਼ਤਰੀ ਠੇਕਾ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਨਵੈੱਨਸ਼ਨ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ਦਫ਼ਤਰੀ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਨਵੈੱਨਸ਼ਨ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਦੇ ਸਟੋਰ ਵਾਲੀ ਜਗ੍ਹਾ ਉੱਪਰ ਹੋ ਰਹੇ ਹਨ ਨਾਜਾਇਜ਼ ਕਬਜ਼ੇ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਘੁਮਾਣ)-ਕੁਝ ਸਰਕਾਰੀ ਵਿਭਾਗਾਂ ਵਲੋਂ ਸਰਕਾਰੀ ਜਾਇਦਾਦਾਂ ਦੀ ਸਾਂਭ-ਸੰਭਾਲ ਅਤੇ ਦੇਖ-ਰੇਖ ਨਾ ਹੋਣ ਕਰਕੇ ਸਰਕਾਰੀ ਜਾਇਦਾਦਾਂ ਖ਼ੁਰਦ-ਬੁਰਦ ਹੋ ਰਹੀਆਂ ਹਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ, ਜਿਸ ਦੀ ਤਾਜ਼ਾ ...

ਪੂਰੀ ਖ਼ਬਰ »

ਸੀਵਰੇਜ ਸਿਸਟਮ ਦੇ ਮੰਦੇ ਹਾਲ ਤੋਂ ਲੋਕ ਦੁਖੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਘੁਮਾਣ)-ਇੱਥੇ ਕੋਟਕਪੂਰਾ ਰੋਡ ਸਥਿਤ ਡਿਪਟੀ ਦਲੀਪ ਸਿੰਘ ਮਾਰਗ, ਥਾਂਦੇਵਾਲਾ ਰੋਡ ਅਤੇ ਅਮਨ ਕਾਲੋਨੀ ਗਲੀ ਨੰਬਰ ਇਕ ਵਿਚ ਸੀਵਰੇਜ ਸਿਸਟਮ ਦਾ ਐਨਾ ਬੁਰਾ ਹਾਲ ਹੈ ਕਿ ਮੁਹੱਲਾ ਨਿਵਾਸੀ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਦੀ ਲੰਘਣ ਲਈ ...

ਪੂਰੀ ਖ਼ਬਰ »

ਪਿ੍ੰ. ਸਾਧੂ ਸਿੰਘ ਰੋਮਾਣਾ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਸ. ਰਿਪੋ.)-ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਵੈੱਲਫੇਅਰ ਕਲੱਬ ਭਲਾਈਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੂੰ ਉਨ੍ਹਾਂ ਦੇ ਸਕੂਲ ਪ੍ਰਤੀ ਕੀਤੇ ਗਏ ਸ਼ਲਾਘਾਯੋਗ ਕਾਰਜਾਂ ...

ਪੂਰੀ ਖ਼ਬਰ »

ਭਾਰਤ ਦੇ ਨਰੇਗਾ ਡਾਇਰੈਕਟਰ ਜਾਂਚ ਲਈ ਭਲਾਈਆਣਾ ਪੁੱਜੇ

ਦੋਦਾ, 10 ਜੁਲਾਈ (ਰਵੀਪਾਲ)-ਧਰਮਵੀਰ ਸਿੰਘ ਝਾਅ ਡਾਇਰੈਕਟਰ ਮਨਰੇਗਾ ਭਾਰਤ ਸਰਕਾਰ ਨਵੀਂ ਦਿੱਲੀ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਮਨਰੇਗਾ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਬੋਗਸ ਖਾਤਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX