ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 3 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 8 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 9 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਕਪੂਰਥਲਾ / ਫਗਵਾੜਾ

ਧਰਮ ਪ੍ਰਚਾਰ ਕਮੇਟੀ ਹਰ ਐਤਵਾਰ ਗੁਰਦੁਆਰਾ ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏਗੀ

ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ) ਮਾਝਾ ਜ਼ੋਨ ਦੇ ਜ਼ਿਲ੍ਹਾ ਕਪੂਰਥਲਾ ਤੇ ਜ਼ਿਲ੍ਹਾ ਜਲੰਧਰ ਦੇ ਪ੍ਰਚਾਰਕਾਂ ਦੀ ਇਕ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇ ਸ਼ਿੰਗਾਰਾ ਸਿੰਘ ਲੋਹੀਆਂ ਨੇ ਕੀਤੀ | ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਮੀਤ ਸਕੱਤਰ ਸਕੱਤਰ ਸਿੰਘ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ, ਭਾਈ ਹਰਜੀਤ ਸਿੰਘ ਪ੍ਰਚਾਰਕ ਇੰਚਾਰਜ ਮਾਝਾ ਜ਼ੋਨ ਧਰਮ ਪ੍ਰਚਾਰ ਕਮੇਟੀ, ਸੁਪਰਵਾਈਜ਼ਰ ਸ਼ਤਾਬਦੀ ਮੇਜਰ ਸਿੰਘ ਸੰਧੂ, ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ, ਸਰਬਜੀਤ ਸਿੰਘ ਧੂੰਦਾ ਐਡੀਸ਼ਨਲ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਕੁਲਵੰਤ ਸਿੰਘ ਮੀਤ ਮੈਨੇਜਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਐਤਵਾਰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਤੋਂ ਇਲਾਵਾ ਛੋਟੇ ਬੱਚਿਆਂ ਨੂੰ ਗੁਰਮਤਿ ਦੇ ਧਾਰਨੀ ਬਣਾਉਣ ਲਈ ਉਤਸ਼ਾਹਿਤ ਕਰਨ ਹਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਗੁਰਬਾਣੀ ਕੰਠ ਕਰਨ ਵਾਲੇ 550 ਬੱਚੇ ਸਨਮਾਨਿਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇ ਸ਼ਿੰਗਾਰਾ ਸਿੰਘ ਲੋਹੀਆਂ ਤੇ ਇੰਜੀਨੀਅਰ ਸਵਰਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਨਾਨਕ ਝੀਰਾ ਸਾਹਿਬ, ਬਿਦਰ (ਕਰਨਾਟਕਾ) ਤੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 21 ਜੁਲਾਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ ਤੇ ਰਾਤ ਵਿਸ਼ਰਾਮ ਕਰੇਗਾ | ਜਿਸ ਦਾ ਸੁਲਤਾਨਪੁਰ ਲੋਧੀ ਇਲਾਕੇ 'ਚ ਪ੍ਰਵੇਸ਼ ਕਰਨ 'ਤੇ ਸ਼ਾਹੀ ਸਵਾਗਤ ਕੀਤਾ ਜਾਵੇਗਾ | ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਕੱਤਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪਸਾਰ ਲਈ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਹੈ | ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਸੁਪਰਵਾਈਜ਼ਰ ਮੇਜਰ ਸਿੰਘ ਸੰਧੂ, ਸੁਖਵਿੰਦਰ ਸਿੰਘ ਕੁਰੂਕਸ਼ੇਤਰ, ਪ੍ਰਚਾਰਕ ਬੀਬੀ ਸਰਬਜੀਤ ਕੌਰ ਨਡਾਲਾ, ਭਾਈ ਹਰਵਿੰਦਰ ਸਿੰਘ ਪ੍ਰਚਾਰਕ ਸ਼ਾਹਕੋਟ, ਭਾਈ ਸੁਖਵੀਰ ਸਿੰਘ ਪ੍ਰਚਾਰਕ ਫਗਵਾੜਾ-ਸੁਲਤਾਨਪੁਰ, ਭਾਈ ਅਮਰਿੰਦਰ ਸਿੰਘ ਨਡਾਲਾ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰੀ, ਭਾਈ ਰਣਜੀਤ ਸਿੰਘ ਕਵੀਸ਼ਰੀ, ਭਾਈ ਮਨਪ੍ਰੀਤ ਸਿੰਘ ਸ਼ਾਹਕੋਟ, ਭਾਈ ਅਵਤਾਰ ਸਿੰਘ ਕਪੂਰਥਲਾ, ਜਤਿੰਦਰ ਸਿੰਘ ਸ਼ਤਾਬਦੀ ਕਲਰਕ ਤੇ ਹੋਰਨਾਂ ਸ਼ਿਰਕਤ ਕੀਤੀ |

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਕਪੂਰਥਲਾ, 10 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਥਾਣਾ ਸਦਰ ਅਧੀਨ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਰ ਕੇ ਵਿਅਕਤੀ ਦੀ ਮੌਤ

ਫਗਵਾੜਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਮੇਹਟਾਂ ਦੇ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਦੇ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਜਸਵਿੰਦਰ ਕੁਮਾਰ ਪੁੱਤਰ ਸ਼ਰਧਾ ਰਾਮ ਵਾਸੀ ਪਿੰਡ ਮੇਹਟਾਂ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨ ਦੀ ਮੌਤ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)-ਨਸ਼ੇ ਦੇ ਕੋਹੜ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਕ 18 ਸਾਲਾ ਨੌਜਵਾਨ ਦੀ ਜ਼ਿੰਦਗੀ ਨਿਗਲ ਲਈ | ਮਿ੍ਤਕ ਦੀ ਪਛਾਣ ਜੋਗਰਾਜ ਪੁੱਤਰ ਲਾਲੀ ਵਾਸੀ ਪਿੰਡ ਕਟਾਣੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ 'ਚ ਹੋਈ ਹੈ | ਮਿ੍ਤਕ ...

ਪੂਰੀ ਖ਼ਬਰ »

ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਦੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਸਿੰਡੀਕੇਟ ਦੇ ਮੈਂਬਰ ਬਣੇ

ਕਪੂਰਥਲਾ, 10 ਜੁਲਾਈ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਨੂੰ ਉਨ੍ਹਾਂ ਦੀਆਂ ਸਿੱਖਿਆ ਤੇ ਪ੍ਰਬੰਧਕੀ ਖੇਤਰ ਿ'ਚ ਸ਼ਾਨਦਾਰ ਸੇਵਾਵਾਂ ਨੂੰ ...

ਪੂਰੀ ਖ਼ਬਰ »

ਨੌਜਵਾਨ ਨੂੰ ਸੱਪ ਨੇ ਡੰਗਿਆ

ਫਗਵਾੜਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਇੱਥੋਂ ਦੇ ਨੇੜਲੇ ਪਿੰਡ ਢੱਡੇ ਵਿਖੇ ਇਕ ਨੌਜਵਾਨ ਨੂੰ ਸੱਪ ਨੇ ਡੰਗ ਲਿਆ,ਜਿਸ ਦੇ ਕਰਕੇ ਉਸ ਨੰੂ ਸਥਾਨਕ ਸਿਵਲ ਹਸਪਤਾਲ ਦੇ ਵਿਚ ਦਾਖਲ ਕਰਵਾਇਆ ਗਿਆ ਹੈ | ਉਕਤ ਨੌਜਵਾਨ ਦੀ ਪਛਾਣ ਮਿੰਟੂ ਪੁੱਤਰ ਪ੍ਰਸਾਦ ਦਾਸ ਵਾਸੀ ਪਿੰਡ ...

ਪੂਰੀ ਖ਼ਬਰ »

ਪਿੰਡ ਟਾਂਡੀ ਦਾਖਲੀ ਤੋਂ ਵਿਆਹੁਤਾ ਲਾਪਤਾ

ਨਡਾਲਾ, 10 ਜੁਲਾਈ (ਮਾਨ)-ਪਿੰਡ ਟਾਂਡੀ (ਕਪੂਰਥਲਾ) ਤੋਂ ਵਿਆਹੁਤਾ ਔਰਤ ਪਵਨਪ੍ਰੀਤ ਕੌਰ ਪਤਨੀ ਰਣਜੀਤ ਸਿੰਘ 8 ਜੁਲਾਈ ਤੋਂ ਦੁਪਹਿਰ 3 ਵਜੇ ਤੋਂ ਆਪਣੇ ਘਰ ਤੋਂ ਅਚਾਨਕ ਲਾਪਤਾ ਹੋਣ ਦਾ ਜਾਣ ਦੀ ਸੂਚਨਾ ਹੈ | ਇਸ ਸਬੰਧੀ ਉਸ ਦੇ ਭਰਾ ਬਲਦੇਵ ਸਿੰਘ ਪੁੱਤਰ ਧਰਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਔਰਤ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 10 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਦੀ ਇਕ ਮਹਿਲਾ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ 'ਚ ਅਮਰੀਕ ਸਿੰਘ ਸਹਾਇਕ ਸੁਪਰਡੈਂਟ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਸੁਭਾਨਪੁਰ, 10 ਜੁਲਾਈ (ਜੱਜ)-ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਰਮੀਦੀ ਤੋਂ ਕਪੂਰਥਲਾ ਰੋਡ 'ਤੇ ਗਸ਼ਤ ਕਰ ਰਹੀ ਸੀ, ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ, ਜਿਸ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਫੜ ਕੇ ...

ਪੂਰੀ ਖ਼ਬਰ »

ਮੈਡੀਕਲ ਅਫ਼ਸਰ ਡੈਂਟਲ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ-ਡਾ: ਜਸਮੀਤ ਕੌਰ ਬਾਵਾ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਇਲਾਜ ਦੇ ਨਾਲ-ਨਾਲ ਡਾਕਟਰ ਵਧੀਆ ਵਿਵਹਾਰ ਮਰੀਜ਼ ਨੂੰ ਜਲਦੀ ਸਿਹਤਮੰਦ ਹੋਣ ਵਿਚ ਸਹਾਈ ਹੁੰਦਾ ਹੈ | ਇਹ ਸ਼ਬਦ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਹਸਪਤਾਲ ਕਪੂਰਥਲਾ 'ਚ ਡੈਂਟਲ ਵਿਭਾਗ ਦੀ ਮਹੀਨਾਵਾਰ ...

ਪੂਰੀ ਖ਼ਬਰ »

ਕਾਰ ਦਾ ਟਾਇਰ ਫਟਣ ਕਾਰਨ ਬਿਜਲੀ ਦੇ ਟਰਾਂਸਫ਼ਾਰਮਰ 'ਚ ਜਾ ਵੱਜੀ

ਕਾਲਾ ਸੰਘਿਆਂ, 10 ਜੁਲਾਈ (ਸੰਘਾ)-ਸਥਾਨਕ ਕਸਬੇ 'ਚ ਕਪੂਰਥਲਾ ਰੋਡ 'ਤੇ ਭੱਠੇ ਨੇੜੇ ਇਕ ਕਾਰ ਦੇ ਟਰਾਂਸਫ਼ਾਰਮਰ ਨਾਲ ਜ਼ਬਰਦਸਤ ਟੱਕਰ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਾਲਾ ਸੰਘਿਆਂ ਵਿਖੇ ਕਪੂਰਥਲਾ ਰੋਡ 'ਤੇ ਸਥਿਤ ਇੱਟਾਂ ਦੇ ਭੱਠੇ ਦੇ ਨਜ਼ਦੀਕ ਇਕ ਮਾਰੂਤੀ ਕੰਪਨੀ ...

ਪੂਰੀ ਖ਼ਬਰ »

ਕਿਸਾਨ ਕੇਂਦਰ ਦੀ ਸਕੀਮ ਦਾ ਲਾਹਾ ਲੈਣ ਲਈ 15 ਤੱਕ ਫਾਰਮ ਜਮ੍ਹਾਂ ਕਰਵਾਉਣ-ਸਾਹੀ, ਵਾਲੀਆ

ਨਡਾਲਾ, 10 ਜੁਲਾਈ (ਮਾਨ)-ਲੰਘੇ ਦਿਨੀਂ ਨਡਾਲਾ ਦੀ ਕੋਆਪਰੇਟਿਵ ਸੁਸਾਇਟੀ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਸਾਹੀ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਹਰ ਸਾਲ ਕੇਂਦਰ ਸਰਕਾਰ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਖੁਖਰੈਣ ਵਿਖੇ ਬਰਸੀ ਸਮਾਗਮ 25 ਨੂੰ -ਬਾਬਾ ਅਮਰੀਕ ਸਿੰਘ

ਭੰਡਾਲ ਬੇਟ, 10 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਾਬਾ ਭਾਈ ਹਰਜੀ ਸਾਹਿਬ, ਬਾਬਾ ਹਜ਼ੂਰੀ ਦਾਸ, ਬਾਬਾ ਮੰਗਲ ਦਾਸ, ਬਾਬਾ ਨਰਾਇਣਦਾਸ, ਬਾਬਾ ਜਮੁਨਾ ਦਾਸ, ਬਾਬਾ ਸੰਤ ...

ਪੂਰੀ ਖ਼ਬਰ »

ਮੋਬਾਈਲ ਚੋਰ ਕਾਬੂ

ਤਲਵੰਡੀ ਚੌਧਰੀਆਂ 10 ਜੁਲਾਈ (ਪਰਸਨ ਲਾਲ ਭੋਲਾ)-ਪੁਲਿਸ ਤਲਵੰਡੀ ਚੌਧਰੀਆਂ ਨੇ ਇੱਕ ਮੋਬਾਈਲ ਚੋਰ 'ਤੇ ਮੁਕੱਦਮਾ ਦਰਜ ਕਰਨ ਉਪਰੰਤ ਕਾਬੂ ਕਰ ਲਿਆ | ਐਸ.ਐਚ.ਓ. ਬਲਜੀਤ ਸਿੰਘ ਥਾਣਾ ਤਲਵੰਡੀ ਚੌਧਰੀਆ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਤਿਲਕਾ ਸਿੰਘ ਵਾਸੀ ਸ਼ਿਵਦਿਆਲ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਸਾਲਾਨਾ ਮੇਲਾ ਅੱਜ

ਫੱਤੂਢੀਂਗਾ, 10 ਜੁਲਾਈ (ਬਲਜੀਤ ਸਿੰਘ)-ਪੀਰ ਬਾਬਾ ਰਤਨ ਸ਼ਾਹ ਵਲੀ ਦੀ ਦਰਗਾਹ 'ਤੇ ਪਿੰਡ ਖ਼ਾਨਪੁਰ ਵਿਖੇ ਸਮੂਹ ਨਗਰ ਨਿਵਾਸੀ, ਗਰਾਮ ਪੰਚਾਇਤ ਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਕਾਲੇ ਸ਼ਾਹ ਦੀ ਅਗਵਾਈ ਵਿਚ ਸਾਲਾਨਾ ਜੋੜ ਮੇਲਾ ਅੱਜ 11 ...

ਪੂਰੀ ਖ਼ਬਰ »

ਰਾਤੋ-ਰਾਤ ਟੋਏ ਪੁੱਟ ਕੇ ਬੰਗਾ ਰੋਡ 'ਤੇ ਲਗਾਏ ਇਸ਼ਤਿਹਾਰੀ ਬੋਰਡ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)-ਫਗਵਾੜਾ ਵਿਖੇ ਬੰਗਾ ਰੋਡ 'ਤੇ ਰਾਤੋ-ਰਾਤ ਟੋਏ ਪੁੱਟ ਕੇ ਨਗਰ ਨਿਗਮ ਦੇ ਠੇਕੇਦਾਰ ਵਲੋਂ ਲਗਾਏ ਵੱਡੇ ਬੋਰਡ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਨਗਰ ਨਿਗਮ ਦੇ ਠੇਕੇਦਾਰ ਨੇ ਲੋਕਾਂ ਦੀਆਂ ਦੁਕਾਨਾਂ ਦੇ ਅੱਗੇ ਇਹ ਬੋਰਡ ਲਗਾ ਕੇ ਆਪਣੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ 10 ਸੈਂਪਲ ਭਰੇ

ਕਪੂਰਥਲਾ, 10 ਜੁਲਾਈ (ਸਡਾਨਾ)-ਸਹਾਇਕ ਕਮਿਸ਼ਨਰ ਖ਼ੁਰਾਕ ਡਾ: ਹਰਜੋਤਪਾਲ ਸਿੰਘ ਤੇ ਫੂਡ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਵੱੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਦੁੱਧ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ 10 ਸੈਂਪਲ ਭਰੇ ਗਏ | ਡਾ: ...

ਪੂਰੀ ਖ਼ਬਰ »

ਮਨਰੇਗਾ ਤਹਿਤ ਜ਼ਿਲ੍ਹੇ ਵਿਚ 3 ਲੱਖ 25 ਹਜ਼ਾਰ ਬੂਟੇ ਲਗਾਉਣ ਦਾ ਟੀਚਾ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 10 ਜੁਲਾਈ (ਸਡਾਨਾ)-ਮਨਰੇਗਾ ਤਹਿਤ ਇਸ ਮੌਸਮ ਦੌਰਾਨ ਜ਼ਿਲ੍ਹੇ 'ਚ 3 ਲੱਖ 25 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਮਨਰੇਗਾ ਤਹਿਤ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਕੰਮਾਂ ਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 10 ਜੁਲਾਈ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ ਕਮਿਸ਼ਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 10 ਜੁਲਾਈ (ਸਡਾਨਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰਜਿੰਦਰ ਕੌਰ ਦੀ ਅਗਵਾਈ ਹੇਠ ਸਥਾਨਕ ਸ਼ਾਲੀਮਾਰ ਬਾਗ ਵਿਖੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਆਂਗਣਵਾੜੀ ਵਰਕਰਾਂ ਨੂੰ ਬਣਦੀਆਂ ਤਰੱਕੀਆਂ ਦਿੱਤੀਆਂ ਜਾਣ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਪੂਰਥਲਾ, 10 ਜੁਲਾਈ (ਸਡਾਨਾ)-ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਕਰਤਾਰਪੁਰ 'ਚ ਠਾਕੁਰ ਰਸੋਈ ਤੋਂ 10 ਰੁਪਏ 'ਚ ਖਾਣੇ ਦੀ ਥਾਲੀ ਮਿਲੇਗੀ

ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਸ੍ਰੀ ਹਰਿਨਾਮ ਸੰਕੀਰਤਨ ਮੰਡਲ ਹੁਣ ਤੱਕ ਕਈ ਸਮਾਜ ਭਲਾਈ ਦੇ ਕੰਮ ਕਰ ਚੁੱਕੀ ਹੈ | ਹੁਣ ਇਹ ਸੰਸਥਾ 16 ਜੁਲਾਈ ਤੋਂ ਸਥਾਨਕ ਵਿਸਵਕਰਮਾ ਭਵਨ ਵਿਖੇ ਠਾਕੁਰ ਰਸੋਈ (ਰੋਟੀ ...

ਪੂਰੀ ਖ਼ਬਰ »

ਆਸਟੇ੍ਰਲੀਆ ਤੋਂ ਸੋਨ ਤਗਮਾ ਜਿੱਤ ਕੇ ਪੁੱਜੇ ਜਰਨੈਲ ਸਿੰਘ ਦਾ ਭਰਵਾਂ ਸਵਾਗਤ

ਗੁਰਾਇਆ, 10 ਜੁਲਾਈ (ਬਲਵਿੰਦਰ ਸਿੰਘ)-ਆਸਟ੍ਰੇਲੀਆ ਵਿਖੇ ਹੋਏ ਵੇਟ ਲਿਫ਼ਟਿੰਗ 'ਚ ਸੋਨ ਤਗਮਾ ਜਿੱਤ ਕੇ ਆਏ ਜਰਨੈਲ ਸਿੰਘ ਦਾ ਇੱਥੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਜਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਦਿਆਂ ਕਿ ਉਹ ਰੇਲਵੇ 'ਚ ਬਤੌਰ ਚੀਫ਼ ਇੰਸਪੈਕਟਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਨੂੰ ਹੱਲਾਸ਼ੇਰੀ ਦੇਣ ਸਬੰਧੀ ਕੀਤੀ ਮੀਟਿੰਗ

ਫਿਲੌਰ, 10 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲ਼ੋਂ ਜਾਰੀ ਹਦਾਇਤਾਂ ਅਧੀਨ ਬਾਸਮਤੀ ਦੀ ਕੁਆਲਿਟੀ ਪੈਦਾਵਾਰ ਅਤੇ ਬਾਸਮਤੀ ਚੌਲਾਂ ਦੀ ਐਕਸਪੋਰਟ ਨੂੰ ਹਲਾਸ਼ੇਰੀ ਦੇਣ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਐੱਸ.ਡੀ.ਐੱਮ. ਸ਼ਾਹਕੋਟ ਨੂੰ ਸੌ ਾਪਿਆ ਮੰਗ-ਪੱਤਰ

ਸ਼ਾਹਕੋਟ, 10 ਜੁਲਾਈ (ਬਾਂਸਲ/ਸੱਚਦੇਵਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਹੋਈ, ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਲਜੀਤ ਕੁਮਾਰ ਪੱਪੀ ਦੀ ਸੜਕ ਹਾਦਸੇ 'ਚ ਮੌਤ

ਸ਼ਾਹਕੋਟ, 10 ਜੁਲਾਈ (ਦਲਜੀਤ ਸਚਦੇਵਾ)- ਸਰਕਾਰੀ ਹਸਪਤਾਲ ਜਲੰਧਰ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਬਲਜੀਤ ਕੁਮਾਰ ਪੱਪੀ ਪੁੱਤਰ ਸਵ. ਸਤਪਾਲ ਸ਼ਰਮਾ ਵਾਸੀ ਗੋਦੜੀ ਪੀਰ ਕਾਲੋਨੀ ਨਵੀਂ ਤਹਿਸੀਲ ਸ਼ਾਹਕੋਟ ਦਾ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਬੈਂਕ ਆਫ ਬੜੌਦਾ ਵਲੋਂ ਬਿਲਗਾ 'ਚ ਹੋਮ ਲੋਨ ਮੇਲਾ ਕਰਵਾਇਆ

ਬਿਲਗਾ, 10 ਜੁਲਾਈ (ਰਾਜਿੰਦਰ ਸਿੰਘ ਬਿਲਗਾ)—ਬੈਂਕ ਆਫ਼ ਬੜੌਦਾ ਬ੍ਰਾਂਚ ਬਿਲਗਾ ਵਲੋਂ ਬੈਂਕ ਲੋਨ ਮੇਲਾ ਜੇ ਸੀ ਆਈ ਬਿਲਗਾ ਦੇ ਸਹਿਯੋਗ ਨਾਲ ਵਾਰਡ ਨੰਬਰ 2 ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਸ੍ਰੀਮਤੀ ਅਮਰਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਬਿਲਗਾ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਟੀ.ਐੱਸ.ਯੂ. ਵਲੋਂ ਗੇਟ ਰੈਲੀ

ਨੂਰਮਹਿਲ, 10 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਨੂਰਮਹਿਲ ਸਬ ਡਵੀਜ਼ਨ ਵਿਖੇ ਪ੍ਰਧਾਨ ਸੈਮੂਅਲ ਮਸੀਹ ਦੀ ਪ੍ਰਧਾਨਗੀ ਵਿਚ ਗੇਟ ਰੈਲੀ ਕੀਤੀ ਗਈ, ਜਿਸ ਵਿਚ ਬੋਲਦਿਆਂ ਸੂਬਾ ਚੀਫ਼ ਆਰਗੇਨਾਈਜ਼ਰ ਗੁਰਕਮਲ ਸਿੰਘ ਨੇ ਬੋਰਡ ਮੈਨੇਜਮੈਂਟ ...

ਪੂਰੀ ਖ਼ਬਰ »

550ਵੇਂ ਗੁਰਪੁਰਬ ਨੂੰ ਸਮਰਪਿਤ ਬੂਟੇ ਲਗਾਏ

ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਪਹਿਲੀ ਪਾਤਿਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਰਕਪੁਰ ਵਿਖੇ ਸਰਕਾਰ ਵਲੋਂ ਚਲਾਈ ਗਈ ਫਲਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਤਹਿਤ ਸ਼ੁਰੂਆਤ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਡੇਰਾ ਬਾਬਾ ਚਿਰਾਗ ਸ਼ਾਹ ਦੇ ਦਰਬਾਰ 'ਤੇੇ 31ਵਾਂ ਸਾਲਾਨਾ ਮੇਲਾ

ਸ਼ਾਹਕੋਟ, 10 ਜੁਲਾਈ (ਸੁਖਦੀਪ ਸਿੰਘ)- ਡੇਰਾ ਬਾਬਾ ਚਿਰਾਗ ਸ਼ਾਹ ਦੇ ਦਰਬਾਰ ਨੇੜੇ ਦੁਸਹਿਰਾ ਗਰਾਉਂਡ ਸ਼ਾਹਕੋਟ ਵਿਖੇ 31ਵਾਂ ਸਾਲਾਨਾ 2 ਰੋਜ਼ਾ ਮੇਲਾ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਸ਼ਾਮ ਸਮੇਂ ਸੰਗਤਾਂ ਵਲੋਂ ਦਰਬਾਰ 'ਤੇ ਝੰਡੇ ਅਤੇ ਚਾਦਰ ਦੀ ਰਸਮ ਅਦਾ ਕੀਤੀ ਗਈ, ...

ਪੂਰੀ ਖ਼ਬਰ »

ਸੱਤਿਅਮ ਗਰੁੱਪ ਆਫ਼ ਇੰਸਟੀਚਿਊਟ ਮੈਨੇਜਮੈਂਟ ਦੇ ਬੀ. ਕਾਮ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਸੱਤਿਅਮ ਗਰੁੱਪ ਆਫ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਬੀ. ਕਾਮ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇੰਸਟੀਚਿਊਟ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਦੱਸਿਆ ਕਿ ਪਵਨਜੀਤ ਕੌਰ ਤੇ ਸਿਮਰਨਜੀਤ ਕੌਰ ਨੇ 80 ਫੀਸਦੀ ਐਸ. ਜੀ. ...

ਪੂਰੀ ਖ਼ਬਰ »

ਨੰਗਲ ਅੰਬੀਆਂ ਸਕੂਲ 'ਚ ਵਾਤਾਵਰਨ ਤੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਸ਼ਾਹਕੋਟ, 10 ਜੁਲਾਈ (ਦਲਜੀਤ ਸਚਦੇਵਾ, ਬਾਂਸਲ)- ਪੁਲਿਸਿੰਗ ਸਾਂਝ ਕੇਂਦਰ ਸ਼ਾਹਕੋਟ ਵਲੋਂ ਸ਼੍ਰੀ ਗੁਰੂ ਰਾਮ ਰਾਏ ਮਾਤਾ ਪੰਜਾਬ ਕੌਰ ਪਬਲਿਕ ਸਕੂਲ ਨੰਗਲ ਅੰਬੀਆਂ (ਸ਼ਾਹਕੋਟ) ਵਿਖੇ ਵਾਤਾਵਰਨ ਸੁਸਾਇਟੀ ਸ਼ਾਹਕੋਟ ਦੇ ਸਹਿਯੋਗ ਨਾਲ ਵਾਤਾਵਰਨ ਸਬੰਧੀ ਤੇ ਨਸ਼ਿਆਂ ...

ਪੂਰੀ ਖ਼ਬਰ »

ਪਿੰਡ ਦੁਸਾਂਝ ਖ਼ੁਰਦ ਵਿਖੇ ਟਿੱਪਰਾਂ ਦੀ ਟੱਕਰ

ਫਿਲੌਰ, 10 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਦੁਸਾਂਝ ਖ਼ੁਰਦ ਵਿਖੇ ਦੋ ਟਿੱਪਰਾਂ ਦੀ ਜ਼ਬਰਦਸਤ ਟੱਕਰ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੁਸਾਂਝ ਖ਼ੁਰਦ ਹਾਈਵੇ 'ਤੇ ਟਿੱਪਰ ਨੰਬਰ ਪੀ ਬੀ 10 ਸੀ ਐਮ 7514 ਅਤੇ ਟਿੱਪਰ ਨੰਬਰ ਪੀ ਬੀ 10 ਸੀ ਟੀ ...

ਪੂਰੀ ਖ਼ਬਰ »

ਮਿ੍ਤਕ ਸਰਬਜੀਤ ਸਿੰਘ ਨੂੰ ਮੁਆਵਜ਼ਾ ਦਿਵਾਉਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਆਦਮਪੁਰ, 10 ਜੁਲਾਈ (ਰਮਨ ਦਵੇਸਰ, ਹਰਪ੍ਰੀਤ ਸਿੰਘ )-ਪਿਛਲੇ ਦਿਨੀਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਡਵੀਜ਼ਨ ਭੋਗਪੁਰ ਹੇਠਾਾ ਪੈਦੇ ਪਿੰਡ ਲੁਹਾਰਾਂ ਨੇੜੇ ਦੇਰ ਸ਼ਾਮ ਵਿਭਾਗ ਵਲਾੋ ਠੇਕੇ 'ਤੇ ਰੱਖੇ ਕਰਮਚਾਰੀ ਦੀ ਬਿਜਲੀ ਠੀਕ ਕਰਦੇ ਹੋਏ ਮੌਤ ਹੋ ਗਈ ਸੀ ¢ ਜਿਸ ਦੇ ...

ਪੂਰੀ ਖ਼ਬਰ »

ਆਦਮਪੁਰ ਪੁਲਿਸ ਵਲੋਂ 74 ਕਿਲੋ ਚੂਰਾ ਪੋਸਤ ਸਮੇਤ 5 ਦੋਸ਼ੀ ਕਾਬੂ

ਆਦਮਪੁਰ, 10 ਜੁਲਾਈ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਪੁਲਿਸ ਵਲੋਂ ਭੈੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਦੌਰਾਨ ਡੀ.ਐਸ.ਪੀ. ਆਦਮਪੁਰ ਗੁਰਦੇਵ ਸਿੰਘ, ਐਸ.ਐਚ.ਓ. ਜਰਨੈਲ ਸਿੰਘ ਦੀ ਅਗਵਾਈ ਹੇਠ 74 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਵੱਖ-ਵੱਖ ਥਾਵਾਾ ਤੋਂ 5 ਦੋਸ਼ੀਆਂ ...

ਪੂਰੀ ਖ਼ਬਰ »

ਨਾਬਾਲਗ ਬੱਚੇ ਨਾਲ ਬਦਫੈਲੀ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 7-7 ਸਾਲ ਦੀ ਕੈਦ

ਜਲੰਧਰ, 10 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ 8 ਸਾਲ ਦੇ ਨਬਾਲਗ ਬੱਚੇ ਨਾਲ ਬਦਫੈਲੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਬਿ੍ਜ ਕਿਸ਼ੋਰ ਪੁੱਤਰ ਰਾਮ ਸਣੇਹੀ ਵਾਸੀ ਸੁਭਾਸ਼ ਨਗਰ, ਜਲੰਧਰ ਅਤੇ ਰਾਹੁਲ ...

ਪੂਰੀ ਖ਼ਬਰ »

ਆਰ.ਸੀ.ਐਫ ਬਚਾਉ ਸੰਘਰਸ਼ ਕਮੇਟੀ ਕਪੂਰਥਲਾ ਵਲੋਂ ਰੇਲਵੇ ਦੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਐਲਾਨ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲੋਂ ਰੇਲਵੇ 'ਚ 100 ਦਿਨ ਦਾ ਐਕਸ਼ਨ ਪਲਾਨ ਜਾਰੀ ਕਰਦੇ ਹੋਏ ਭਾਰਤੀ ਰੇਲ ਦੀਆਂ ਸੱਤ ਉਤਪਾਦਨ ਇਕਾਈਆਂ ਦੇ ਨਿਗਮੀਕਰਨ ਦੇ ਪ੍ਰਸਤਾਵ ਦਾ ਰੇਲਵੇ ਯੂਨੀਅਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਰੇਲ ਕੋਚ ...

ਪੂਰੀ ਖ਼ਬਰ »

ਫਲ ਵਿਕਰੇਤਾ ਤੇ ਵਪਾਰੀ ਫਲਾਂ ਨੂੰ ਪਕਾਉਣ ਦਾ ਸੁਰੱਖਿਅਤ ਤਰੀਕਾ ਅਪਣਾਉਣ-ਕੁਲਵਿੰਦਰ ਸਿੰਘ ਸੰਧੂ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਕੈਲਸ਼ੀਅਮ ਕਾਰਬਾਈਡ ਜਿਸ ਨੂੰ ਮਸਾਲਾ ਵੀ ਕਿਹਾ ਜਾਂਦਾ ਹੈ, ਨਾਲ ਪਕਾਏ ਫਲ ਖਾਣ ਲਈ ਸੁਰੱਖਿਅਤ ਨਹੀਂ ਹੁੰਦੇ ਤੇ ਇਨ੍ਹਾਂ ਦੀ ਬਾਜ਼ਾਰ 'ਚ ਸਹੀ ਕੀਮਤ ਨਾ ਮਿਲਣ ਕਾਰਨ ਇਹ ਬਹੁਤ ਜਲਦੀ ਖ਼ਰਾਬ ਹੋ ਜਾਂਦੇ ਹਨ ਤੇ ਮਨੁੱਖੀ ...

ਪੂਰੀ ਖ਼ਬਰ »

ਜੇ.ਸੀ.ਟੀ. ਫੁੱਟਬਾਲ ਅਕੈਡਮੀ ਦੇ ਟਰਾਇਲ 13 ਤੋਂ

ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਜੇ.ਸੀ.ਟੀ. ਫੁੱਟਬਾਲ ਅਕੈਡਮੀ ਲਈ ਟਰਾਇਲ 13 ਜੁਲਾਈ ਤੋਂ 15 ਜੁਲਾਈ ਤੱਕ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਅੱਜ ਇੱਥੇ ਦਿੰਦਿਆਂ ਫੁੱਟਬਾਲ ਕੋਚ ਪ੍ਰੋਫੈਸਰ ਸੀਤਲ ਸਿੰਘ ਨੇ ...

ਪੂਰੀ ਖ਼ਬਰ »

ਛੋਟੇ ਕੇਸਾਂ ਵਿਚ ਬੰਦ ਹਵਾਲਾਤੀਆਂ ਨੂੰ ਜਲਦੀ ਨਿਆਂ ਮੁਹੱਈਆ ਕਰਵਾਇਆ ਜਾਵੇ-ਕਿਸ਼ੋਰ ਕੁਮਾਰ

ਕਪੂਰਥਲਾ, 10 ਜੁਲਾਈ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਿਸ਼ੋਰ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਪਲਾਹੀ ਵਿਖੇ ਪੰਚਾਇਤ ਨੇ ਸ਼ੁਰੂ ਕਰਵਾਇਆ ਅੰਡਰਗਰਾਊਾਡ ਪਾਈਪਾਂ ਪਾਉਣ ਦਾ ਕੰਮ

ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਪਿੰਡ ਪਲਾਹੀ ਵਿਖੇ ਗ੍ਰਾਮ ਪੰਚਾਇਤ ਨੇ ਪਿੰਡ ਵਿਚ ਗੰਦੇ ਪਾਣੀ ਦੀਆਂ ਵਗਦੀਆਂ ਨਾਲੀਆਂ ਤੇ ਬਰਸਾਤੀ ਪਾਣੀ ਨੂੰ ਸਮੇਟਣ ਲਈ ਅੰਡਰਗਰਾਊਾਡ ਪਾਈਪਾਂ ਵਿਛਾਉਣ ਦਾ ਕੰਮ ਪਿੰਡ ਪੰਚਾਇਤ ਵਲੋਂ ਸਰਪੰਚ ਰਣਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਨਵਨਿਯੁਕਤ ਪ੍ਰਧਾਨ ਮੋਗਲਾ ਸਮੂਹ ਕੌ ਾਸਲਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)-ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਨਵਨਿਯੁਕਤ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਅੱਜ ਸਮੂਹ ਕੌਾਸਲਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਾਵਨ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਨਵੰਬਰ ਵਿਚ ਆ ...

ਪੂਰੀ ਖ਼ਬਰ »

ਜਿੰਨੇ ਬੂਟੇ ਲਾਉਣੇ ਜ਼ਰੂਰੀ ਹਨ ਉਸ ਤੋਂ ਵੱਧ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਜ਼ਰੂਰੀ ਹੈ-ਬੀ.ਡੀ.ਪੀ.ਓ.

ਤਲਵੰਡੀ ਚੌਧਰੀਆਂ, 10 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਨੇ ਸਮੁੱਚੇ ਸੂਬੇ ਦੀਆਂ ਪੰਚਾਇਤਾਂ ਨੂੰ 550 ਬੂਟੇ ਲਾਉਣ ਦੀਆਂ ਕਾਫ਼ੀ ਸਮੇਂ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ ਤੇ ਨਾਲ ਹੀ ਇਹ ਵੀ ਹੁਕਮ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਵੱਖ-ਵੱਖ ਮਹਿਕਮਿਆਂ 'ਚੋਂ ਸੇਵਾ ਮੁਕਤ 70 ਮੁਲਾਜ਼ਮਾਂ ਦਾ ਸਨਮਾਨ

ਕਾਲਾ ਸੰਘਿਆਂ, 10 ਜੁਲਾਈ (ਸੰਘਾ)-ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਆਲਮਗੀਰ ਵਿਖੇ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਕਾਲਾ ਸੰਘਿਆਂ ਯੂਨਿਟ ਵਲੋਂ ਸੇਵਾ ਮੁਕਤ ਮੁਲਾਜ਼ਮਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਸਿਟੀ ਮੰਡਲ ਕਪੂਰਥਲਾ ਦੇ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX