ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  10 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  11 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  26 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  40 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  57 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਜਗਰਾਓਂ

ਪਿੰਡ ਬਿਰਕ ਦੇ ਕਿਸਾਨਾਂ ਨੇ ਸਰਪੰਚ ਦਰਸ਼ਨ ਸਿੰਘ ਬਿਰਕ ਦੀ ਅਗਵਾਈ ਵਿਚ ਮੰਗ-ਪੱਤਰ ਦਿੱਤਾ

ਚੌਾਕੀਮਾਨ, 11 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਿੱਤੇ ਹੁਕਮਾਂ ਨੂੰ ਬਿਜਲੀ ਮਹਿਕਮਾਂ ਟੱਚ ਜਾਣਦਾ ਹੈ | ਜਿਸ ਕਾਰਨ ਪਿਛਲੇ ਕਾਫ਼ੀ ਦਿਨਾਂ ਤੋਂ 132 ਕੇ.ਵੀ. ਗਰਿੱਡ ਸਵੱਦੀ ਕਲਾਂ ਵਿਖੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਧਰਨੇ ਲਾਏ ਜਾ ਰਹੇ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪਿੰਡ ਬਿਰਕ ਦੇ ਸਰਪੰਚ ਦਰਸ਼ਨ ਸਿੰਘ ਵਿਰਕ ਨੇ ਸਬ ਡਿਵੀਜਨ ਸਿੱਧਵਾਂ ਖੁਰਦ ਵਿਖੇ ਐੱਸ.ਡੀ.ਉ ਜੁਗਰਾਜ ਸਿੰਘ ਸਿੱਧਵਾਂ ਨੂੰ ਮੰਗ ਪੱਤਰ ਦੇਣ ਸਮੇਂ ਕੀਤਾ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਬਿਰਕ ਨੇ ਕਿਹਾ ਕਿ ਪਿਛਲੇ 27 ਦਿਨਾਂ ਤੋਂ ਪਿੰਡ ਬਿਰਕ ਵਿਖੇ ਮੋਟਰਾਂ ਦੀ ਲਾਈਟ ਨਹੀਂ ਆ ਰਹੀ ਜਿਸ ਲਈ ਅਨੇਕਾ ਵਾਰ ਐਕਸੀਅਨ ਜਗਰਾਉਂ, ਐੱਸ.ਡੀ.ਉ ਸਿੱਧਵਾਂ ਤੇ ਜੇ.ਈ ਨੂੰ ਫੋਨ ਰਾਹੀ ਜਾਣਕਾਰੀ ਦੇ ਚੁੱਕੇ ਹਨ ਪਰ ਬਿਜਲੀ ਕਰਮਚਾਰੀਆਂ ਦੇ ਕੰਨ ਤੇ ਜੂੰ ਨਹੀ ਸਰਕ ਰਹੀ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਰੋਜਾਨਾਂ ਦੇਣੀ ਹੈ ਪਰ ਸਬ ਡਿਵੀਜਨ ਸਿੱਧਵਾਂ ਖੁਰਦ ਦੇ ਅਧਿਕਾਰੀ ਸਰਕਾਰੀ ਹੁਕਮਾਂ ਨੂੰ ਟੱਚ ਜਾਣਦੇ ਹਨ | ਉਨ੍ਹਾਂ ਨੇ ਐੱਸ.ਡੀ.ਓ ਜੁਗਰਾਜ ਸਿੰਘ ਸਿੱਧਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਨਾ ਵਧਾਉਣ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿਚੋ ਗੁਜਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦਾ ਸੰਕਟ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਕਰਨਗੇ ਇਸ ਦੇ ਜੋ ਵੀ ਨਤੀਜੇ ਨਿਕਲਣਗੇ ਉਸ ਦਾ ਜਿੰਮੇਵਾਰ ਬਿਜਲੀ ਮਹਿਕਮਾ ਹੋਵੇਗਾ | ਇਸ ਮੌਕੇ ਐੱਸ.ਡੀ.ਓ. ਜੁਗਰਾਜ ਸਿੰਘ ਨੇ ਸਰਪੰਚ ਦਰਸ਼ਨ ਸਿੰਘ ਬਿਰਕ ਦੀ ਅਗਵਾਈ ਵਿਚ ਆਏ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਪੂਰੀ 8 ਘੰਟੇ ਬਿਜਲੀ ਨਿਰਵਿਘਨ ਦਿੱਤੀ ਜਾਵੇਗੀ ਤੇ ਅੱਗੇ ਤੋਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਬਿਰਕ ਦੀ ਅਗਵਾਈ ਵਿਚ ਕਿਸਾਨਾਂ ਨੇ ਐੱਸ.ਸੀ. ਜਗਦੇਵ ਸਿੰਘ ਹਾਂਸ ਨੂੰ ਵੀ ਮੰਗ ਪੱਤਰ ਦਿੱਤਾ ਤੇ ਆਪਣੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਐੱਸ.ਸੀ. ਜਗਦੇਵ ਸਿੰਘ ਹਾਂਸ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਤੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਜੇ ਕੋਈ ਨੁਕਸ ਪਿਆ ਹੋਇਆ ਹੈ ਉਸ ਨੂੰ ਜਲਦੀ ਠੀਕ ਕਰਕੇ ਨਿਰਵਿਘਨ ਸਪਲਾਈ ਕਿਸਾਨਾਂ ਨੂੰ ਦਿੱਤੀ ਜਾਵੇ | ਇਸ ਮੌਕੇ ਬਲਜਿੰਦਰ ਸਿੰਘ, ਮਨਦੀਪ ਸਿੰਘ, ਗੁਰਬਖਸ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਸੁਦਾਗਰ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ, ਪੰਚ ਦਰਸ਼ਨ ਸਿੰਘ, ਜਗਤਾਰ ਸਿੰਘ ਪੰਚ, ਹਰਮਿੰਦਰ ਸਿੰਘ ਪੰਚ, ਅਮਰਜੀਤ ਸਿੰਘ, ਲਾਲ ਸਿੰਘ ਸੁਰਜੀਤ ਸਿੰਘ, ਪੰਚ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |

ਦਾਖਾ ਨੈਸ਼ਨਲ ਹਾਈਵੇ 'ਤੇ ਟਰੱਕ-ਕਾਰ ਟੱਕਰ 'ਚ 2 ਜ਼ਖ਼ਮੀ

ਮੁੱਲਾਂਪੁਰ-ਦਾਖਾ, 11 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਲੁਧਿਆਣਾ ਨੈਸ਼ਨਲ ਹਾਈਵੇ ਉੱਪਰ ਦਾਖਾ ਹਾਈਟੈਕ ਖੇਡ ਗਰਾਊਾਡ ਕਮ ਪਾਰਕ ਨੇੜੇ ਸੇਵਾ ਕੇਂਦਰ ਸਾਹਮਣੇ ਮਾਰੂਤੀ ਅਰਟੀਗਾ ਕਾਰ ਪੀ.ਬੀ 04 ਐੱਸ 8841 ਦੀ ਟਰੱਕ ਨਾਲ ਟੱਕਰ ਸਮੇਂ ਪਿਛਲੀ ਸੀਟ 'ਤੇ ਬੈਠੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ, ਹੈਰੋਇਨ ਤੇ ਚੋਰੀ ਦੇ ਮੋਟਰਸਾਈਲ ਸਮੇਤ 6 ਦੋਸ਼ੀ ਕਾਬੂ

ਜਗਰਾਉਂ, 11 ਜੁਲਾਈ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਚੋਰੀ ਦੇ ਮੋਟਰਸਾਈਲ ਸਮੇਤ 6 ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਪੁਲਿਸ ...

ਪੂਰੀ ਖ਼ਬਰ »

ਹੰਬੜਾਂ 'ਚ ਮੁਫ਼ਤ ਮੈਡੀਕਲ ਕੈਂਪ 14 ਜੁਲਾਈ ਨੂੰ

ਹੰਬੜਾਂ, 11 ਜੁਲਾਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ 'ਚ ਨਿਊ ਰਿਸ਼ੀ ਨਗਰ ਵਿਖੇ ਸਥਿੱਤ ਚੀਮਾ ਨਰਸਿੰਗ ਹੋਮ ਤੇ ਮਲਟੀਸਪੈਸ਼ਲਿਟੀ ਸੈਂਟਰ ਵਿਚ 14 ਜੁਲਾਈ ਦਿਨ ਐਤਵਾਰ ਨੂੰ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ...

ਪੂਰੀ ਖ਼ਬਰ »

ਅਦਾਲਤਾਂ 'ਚ ਪੰਜਾਬੀ ਬੋਲੀ ਨਾਲ ਵਿਤਕਰੇ ਵਾਲੇ ਫ਼ੈਸਲੇ 'ਤੇ ਮੁੜ ਨਜ਼ਰਸਾਨੀ ਹੋਵੇ-ਤਲਵੰਡੀ

ਮੁੱਲਾਂਪੁਰ-ਦਾਖਾ, 11 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਅਧੀਨ ਆਉਂਦੀਆਂ ਹੇਠਲੀਆਂ ਅਦਾਲਤਾਂ 'ਚ ਅੰਗਰੇਜੀ ਵਿਚ ਕੰਮ ਕਰਨ ਦੀ ਹਦਾਇਤ ਦਾ ਤਿੱਖਾ ਵਿਰੋਧ ਕਰਦਿਆਂ ਪੰਜਾਬੀ ਭਾਸ਼ਾ ਸਮੇਤ ਗੰਧਲੇ ਹੋ ਰਹੇ ਪਾਣੀਆਂ ਨੂੰ ਬਚਾਉਣ ਲਈ ਆਵਾਜ਼ ...

ਪੂਰੀ ਖ਼ਬਰ »

ਪੰਜਾਬ ਦੀਆਂ ਅਦਾਲਤਾਂ ਅੰਦਰ ਕੰਮਕਾਜ ਪੰਜਾਬੀ ਵਿਚ ਕਰਨ ਸਬੰਧੀ ਮੰਗ-ਪੱਤਰ ਦਿੱਤਾ

ਜਗਰਾਉਂ, 11 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਹੇਠਲੀਆਂ ਅਦਾਲਤਾਂ ਅੰਦਰ ਪੰਜ਼ਾਬੀ ਦੀ ਥਾਂ ਅੰਗਰੇਜ਼ੀ ਵਿਚ ਕੰਮ ਕਰਨ ਦੇ ਦਿੱਤੇ ਆਦੇਸ਼ ਪੰਜਾਬ ਤੇ ਪੰਜਾਬੀ ਵਿਰੋਧੀ ਹਨ | ਇਸ ਮਾਮਲੇ ਨੂੰ ਲੈ ਕੇ ਪੰਜਾਬ ਵਾਸੀਆਂ ਅੰਦਰ ਵਿਰੋਧ ...

ਪੂਰੀ ਖ਼ਬਰ »

ਨੇੜੇ ਵਗਦੀ ਸਰਹਿੰਦ ਨਹਿਰ 'ਚੋਂ ਮਿਲੀ ਔਰਤ ਦੀ ਲਾਸ਼

ਮਾਛੀਵਾੜਾ ਸਾਹਿਬ, 21 ਜੂਨ (ਸੁਖਵੰਤ ਸਿੰਘ ਗਿੱਲ)-ਨੇੜੇ ਵਗਦੀ ਸਰਹਿੰਦ ਨਹਿਰ 'ਚ ਮਾਛੀਵਾੜਾ ਪੁਲਿਸ ਨੂੰ 8 ਜੁਲਾਈ ਨੂੰ ਇਕ ਔਰਤ ਦੀ ਲਾਸ਼ ਪਾਣੀ 'ਤੇ ਤੈਰਦੀ ਹੋਈ ਮਿਲੀ ਸੀ ਜਿਸ ਦੀ ਪਹਿਚਾਣ ਸਪਨਾ ਦੇਵੀ ਵਜੋਂ ਹੋਈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਖੰਜਰਵਾਲ ਵਿਖੇ ਮੇਜਰ ਸਿੰਘ ਭੈਣੀ ਨੇ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਬੂਟੇ ਲਗਾਏ

ਚੌਾਕੀਮਾਨ, 11 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਪਿੰਡ ਖੰਜਰਵਾਲ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਡੀ. ਸੀ. ਦਫ਼ਤਰਾਂ ਅੱਗੇ ਧਰਨੇ 23 ਨੂੰ

ਜਗਰਾਉਂ, 11 ਜੁਲਾਈ (ਗੁਰਦੀਪ ਸਿੰਘ ਮਲਕ)-ਛੋਟੇ ਕਿਸਾਨਾਂ ਦੇ ਕਰਜੇ ਮੁਆਫ਼ ਕਰਵਾਉਣ ਅਤੇ ਛੋਟੀ ਕਿਸਾਨੀ ਨੂੰ ਬਚਾਉਣ ਦੀ ਮੁਹਿੰਮ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ 23 ਜੁਲਾਈ ਨੂੰ ਪੰਜਾਬ ਭਰ 'ਚ ਡੀ.ਸੀ. ਦਫ਼ਤਰਾਂ ਅਗੇ ਧਰਨੇ ਦਿੱਤੇ ਜਾਣਗੇ | ਇਸ ਸਬੰਧੀ ਅੱਜ ਜਗਰਾਉਂ ...

ਪੂਰੀ ਖ਼ਬਰ »

ਪਿੰਡ ਕੋਟਮਾਨ ਦੀ ਪੰਚਾਇਤ ਦਾ ਕੋਰਮ ਹੋਇਆ ਪੂਰਾ

ਭੂੰਦੜੀ, 11 ਜੁਲਾਈ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਕੋਟਮਾਨ ਵਿਖੇ ਪੰਚਾਇਤੀ ਚੋਣਾਂ ਵਿਚ ਬਣੀ ਧੜੇਬੰਦੀ ਤੇ ਜਿੱਤਣ ਤੋਂ ਬਾਅਦ ਚੱਲ ਰਿਹਾ ਰੇੜਕਾ ਅੱਜ ਉਸ ਵੇਲੇ ਖ਼ਤਮ ਹੋ ਗਿਆ, ਜਦੋਂ ਸੰਮਤੀ ਮੈਂਬਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਜੀ.ਓ.ਜੀ. ਕੈਪਟਨ ਬੰਤ ਸਿੰਘ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਾਕੀਮਾਨ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਚੌਾਕੀਮਾਨ, 11 ਜੁਲਾਈ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਾਕੀਮਾਨ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਭਾਈ ਰਾਜਿੰਦਰ ਸਿੰਘ ਤੇ ਭਾਈ ਗੁਰਦੀਪ ਸਿੰਘ ਦੇ ਜਥੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਲੋਂ ਬੀ.ਬੀ.ਏ. ਤੇ ਬੀ.ਸੀ.ਏ.ਐਸ.ਸੀ. ਵਿਦਿਆਰਥੀਆਂ ਨੂੰ ਮੁਫ਼ਤ ਕਰਵਾਈ ਜਾਵੇਗੀ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਕੈਲਾਂ ਚੌਕ ਹਲਵਾਰਾ ਵਿਖੇ ਵਿੱਦਿਅਕ ਸੈਸ਼ਨ 2019-20 ਲਈ ਈ.ਟੀ.ਟੀ., ਬੀ.ਐੱਡ, ਬੀ.ਬੀ.ਏ. ਅਤੇ ਬੀ.ਸੀ.ਏ. ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਣ ਕੇਂਦਰ ਸਬੰਧੀ ਮੰਗ-ਪੱਤਰ ਦਿੱਤਾ

ਜਗਰਾਉਂ, 11 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਪਾਵਰਕਾਮ ਸ਼ਿਕਾਇਤ ਨਿਵਾਰਣ ਕੇਂਦਰ ਨਗਰ ਕੌਾਸਲ ਦਫ਼ਤਰ ਦੇ ਬਾਹਰ ਤੋਂ ਬਦਲ ਕੇ ਸਿੱਧਵਾਂ ਬੇਟ ਰੋਡ 'ਤੇ ਲਿਜਾਣ ਿਖ਼ਲਾਫ਼ ਸ਼ਹਿਰ ਵਾਸੀਆਂ ਦਾ ਵਫ਼ਦ ਸੀਨੀਅਰ ਕਾਰਜਕਾਰੀ ਇੰਜੀਨੀਅਰ ਦਫ਼ਤਰ ਵਿਖੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸੀ.ਐਚ.ਸੀ. ਸੁਧਾਰ ਵਿਖੇ ਵਿਸ਼ਵ ਆਬਾਦੀ ਦਿਵਸ ਕੈਂਪ ਲਗਾਇਆ

ਗੁਰੂਸਰ ਸੁਧਾਰ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਨਾ ਨਾਕਰਾ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਸੁਧਾਰ ਵਿਖੇ ਵਿਸ਼ਵ ਅਬਾਦੀ ਦਿਵਸ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਾਸਿੱਧੂ ਪਰਿਵਾਰ ਵੱਲੋਂ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਨੂੰ ਸਾਮਾਨ ਭੇਟ

ਜਗਰਾਉਂ, 11 ਜੁਲਾਈ (ਗੁਰਦੀਪ ਸਿੰਘ ਮਲਕ)-ਅਧੁਨਿਕ ਸਹੂਲਤਾਂ ਨਾਲ ਆਪਣੇ ਪਿੰਡ ਸੰਗਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੈਸ ਕਰਨ ਲਈ ਸਮਾਜਸੇਵੀ ਦਰਸ਼ਨ ਸਿੰਘ ਸਿੰਧੂ ਅਤੇ ਕਿਰਨਪਾਲ ਸਿੰਘ ਸਿੱਧੂ (ਅਮਰੀਕਾ) ਦੇ ਪਰਿਵਾਰ ਵੱਲੋਂ ਉੱਚ ਤਕਨੀਕੀ ਪਿ੍ਟਰ ਅਤੇ ਸਾਊਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਕਾਲਜ ਦੇ ਸ਼ਾਨਦਾਰ ਨਤੀਜੇ

ਚੌਾਕੀਮਾਨ, 11 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਸੀ.ਏ ਭਾਗ ਦੂਜਾ ਦੇ ਨਤੀਜਿਆਂ ਦੌਰਾਨ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੀਆਂ ਵਿਦਿਆਰਥਣਾਂ ਕਾਨਿਕਾ ਦੂਆ ਨੇ 77.33 ...

ਪੂਰੀ ਖ਼ਬਰ »

ਸਰਕਾਰ ਵੱਲੋਂ 'ਆਈ ਹਰਿਆਲੀ ਐਪ' ਰਾਹੀਂ ਇਕ ਵਿਅਕਤੀ ਨੂੰ 15 ਬੂਟੇ ਮੁਫ਼ਤ ਦਿੱਤੇ ਜਾ ਰਹੇ ਹਨ-ਸਵਰਨ ਸਿੰਘ ਬਲਾਕ ਅਫ਼ਸਰ

ਚੌਾਕੀਮਾਨ, 11 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਚਲਾਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਪਿੰਡ-ਪਿੰਡ ਲਗਾਉਣ ਲਈ 550 ਬੂਟੇ ਪੰਚਾਇਤਾਂ ਨੂੰ ਦਿੱਤੇ ਜਾ ...

ਪੂਰੀ ਖ਼ਬਰ »

ਚੇਅਰਮੈਨ ਨਿਰਮਲ ਸਿੰਘ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਹਠੂਰ, 11 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਉਪ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਸੰਧੂ, ਠਾਕੁਰ ਸਿੰਘ ਸਾਬਕਾ ਪੰਚ, ਸੁਖਵੰਤ ਸਿੰਘ ਦੀ ਮਾਤਾ ਅਤੇ ਯੂਥ ਅਕਾਲੀ ਦਲ ਬਾਦਲ ਦਿਹਾਤੀ ਲੁਧਿਆਣਾ ਦੇ ਸੀਨੀਅਰ ਮੀਤ ਪਧ੍ਰਾਨ ...

ਪੂਰੀ ਖ਼ਬਰ »

8ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਵੰਡੇ ਤੇ ਲਗਾਏ ਗਏ
ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਦਸਮੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਦਸਮੀ ਦੇ ਦਿਹਾੜੇ ਦੇ ਧਾਰਮਿਕ ਸਮਾਗਮ ਕਰਵਾਇਆ | ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸੰਗਤ ਨੂੰ ਬੂਟੇ ...

ਪੂਰੀ ਖ਼ਬਰ »

ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਦਸਮੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਦਸਮੀ ਦੇ ਦਿਹਾੜੇ ਦੇ ਧਾਰਮਿਕ ਸਮਾਗਮ ਕਰਵਾਇਆ | ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸੰਗਤ ਨੂੰ ਬੂਟੇ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਵਲੋਂ ਪਿੰਡ ਰਤਨ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜੋਧਾਂ, 11 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪਿੰਡ ਰਤਨ ਵਿਖੇ ਗ੍ਰਾਮ ਪੰਚਾਇਤ ਸਰਪੰਚ ਕੋਮਲਪ੍ਰੀਤ ਕੌਰ ਪਤਨੀ ਪਰਮਜੀਤ ਸਿੰਘ ਪਾਲ ਗਰੇਵਾਲ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ...

ਪੂਰੀ ਖ਼ਬਰ »

ਪੀਰ ਬਾਬਾ ਸਲਾਦਮ ਸ਼ਾਹ ਨਿੰਮ ਵਾਲਾ ਰਾਏਕੋਟ ਵਿਖੇ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੀਰ ਬਾਬਾ ਸਲਾਦਮ ਸ਼ਾਹ ਨਿੰਮ ਵਾਲਾ ਸਬਜ਼ੀ ਮੰਡੀ ਰਾਏਕੋਟ ਵਿਖੇ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਮਨੋਜ ਅੱਗਰਵਾਲ, ਜਤਿੰਦਰ ਪਾਸੀ ਅਤੇ ਵਿੱਕਾ ਗੋਇਲ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਜਨਸੰਖਿਆ ਤੇ ਪ੍ਰਦੂਸ਼ਣ ਦੀ ਸਮੱਸਿਆ ਸਬੰਧੀ ਜਾਗਰੂਕਤਾ ਸੈਮੀਨਾਰ

ਗੁਰੂਸਰ ਸੁਧਾਰ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਵਿੱਦਿਅਕ ਅਤੇ ਖੇਡ ਖੇਤਰ ਵਿਚ ਯੋਗਦਾਨ ਪਾਉਣ ਵਾਲੀ ਸੰਸਥਾ ਗੁਰੂੁ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਐੱਨ.ਸੀ.ਸੀ. 3-ਪੰਜਾਬ ਬਟਾਲੀਅਨ ਲੜਕੇ ਅਤੇ ਲੜਕੀਆਂ ਵਲੋਂ ਜਨਸੰਖਿਆ ਤੇ ਪ੍ਰਦੂਸ਼ਣ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਆਂਡਲੂ ਵਲੋਂ 550 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਰਾਏਕੋਟ, 11 ਜੁਲਾਈ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਵਿਚ 550 ਪੌਦੇ ਲਗਾਉਣ ਦੀ ਮੁਹਿੰਮ ਤਹਿਤ ਕਰੀਬੀ ਪਿੰਡ ਆਂਡਲੂ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਬੀਬੀ ...

ਪੂਰੀ ਖ਼ਬਰ »

ਅੱਬੂਵਾਲ ਦੀ ਦਵਿੰਦਰ ਕੌਰ ਨੇ ਸਮੋਆ ਦੇਸ਼ ਵਿਚ ਭਾਰ ਤੋਲਕ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਗੁਰੂਸਰ ਸੁਧਾਰ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਅੱਬੂਵਾਲ ਦੀ ਦਵਿੰਦਰ ਕੌਰ ਨੇ ਸਮੋਆ ਦੇਸ਼ ਦੇ ਆਪੀਆ ਸ਼ਹਿਰ ਵਿਖੇ ਹੋਏ ਰਾਸ਼ਟਰ ਮੰਡਲ ਭਾਰ ਤੋਲਕ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਈਸਟ ਮੋਤੀ ਬਾਗ਼ ਕਾਲੋਨੀ ਵਿਖੇ 200 ਬੂਟੇ ਲਗਾਏ

ਜਗਰਾਉਂ, 11 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਸਮਾਗਮ ਕਰਨ ਦੇ ਨਾਲ-ਨਾਲ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਆਇਦ ਤਹਿਤ ਨਗਰ ਕੌਾਸਲ ਵਲੋਂ ਜਗਰਾਉਂ ਸ਼ਹਿਰ ਅੰਦਰ ...

ਪੂਰੀ ਖ਼ਬਰ »

ਜਗਜੀਤ ਸਿੰਘ ਤਲਵੰਡੀ ਨੇ ਖ਼ਾਲਸਾ ਸਕੂਲ ਸੁਧਾਰ ਦੇ 15 ਹੁਸ਼ਿਆਰ ਲੜਕੀਆਂ ਨਕਦ ਰਾਸ਼ੀ ਨਾਲ ਸਨਮਾਨਿਤ

ਗੁਰੂਸਰ ਸੁਧਾਰ, 11 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਜੇਕਰ ਪ੍ਰਵਾਸੀ ਪੰਜਾਬੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਆਪੋ-ਆਪਣੇ ਪਿੰਡਾ ਦੇ ਸਕੂਲਾਂ ਦੀ ਮਾਲੀ ਮੱਦਦ ਕਰਨ ਤਾਂ ਸਾਨੂੰ ਸਰਕਰਾਂ ਵੱਲ ਦੇਖਣ ਦੀ ਵੀ ਲੋੜ ਨਹੀਂ ਪਵੇਗੀ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ...

ਪੂਰੀ ਖ਼ਬਰ »

ਪਿੰਡ ਲੀਹਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਭੂੰਦੜੀ, 11 ਜੁਲਾਈ (ਕੁਲਦੀਪ ਸਿੰਘ ਮਾਨ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਚਲਾਈ ਗਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਲਾਗਲੇ ਪਿੰਡ ਲੀਹਾਂ ਵਿਖੇ ਸਰਪੰਚ ਪਰਮਜੀਤ ਕੌਰ ਤੇ ਗੁਰਮੀਤ ਸਿੰਘ ਕੈਲੇ ਦੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਗਲੀਆਂ-ਨਾਲੀਆਂ ਵਿਚ ਖੜ੍ਹਨ 'ਤੇ ਮੁਹੱਲਾ ਵਾਸੀਆਂ ਗ੍ਰਾਮ ਪੰਚਾਇਤ ਿਖ਼ਲਾਫ਼ ਭੜਾਸ ਕੱਢੀ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਗਰਮੀਆਂ ਦੇ ਮੌਸਮ ਦੀ ਹੋਈ ਪਹਿਲੀ ਬਰਸਾਤ ਕਾਰਨ ਜਲਾਲਦੀਵਾਲ ਵਾਲੇ ਰਸਤੇ ਦੇ ਮੁਹੱਲਾ ਵਾਸੀਆਂ ਨੇ ਬਰਸਾਤੀ ਪਾਣੀ ਗਲੀਆਂ-ਨਾਲੀਆਂ ਵਿਚ ਖੜ੍ਹਨ 'ਤੇ ਗ੍ਰਾਮ ਪੰਚਾਇਤ ਿਖ਼ਲਾਫ਼ ਭੜਾਸ ਕੱਢੀ | ਇਸ ...

ਪੂਰੀ ਖ਼ਬਰ »

ਆਈਲੈਟਸ ਸੈਂਟਰ ਗਰੇਟਵੇਅ ਦਾ ਨਤੀਜ਼ਾ ਰਿਹਾ ਸ਼ਾਨਦਾਰ

ਜਗਰਾਉਂ, 11 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗਰੇਟਵੇਅ ਇੰਸਟੀਚਿਊਟ ਦੇ ਵਿਦਿਆਰਥੀ ਸ਼ਾਨਦਾਰ ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ | ਐਮ.ਡੀ. ਹਰਪ੍ਰੀਤ ਕੌਰ ਤੂਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਗੁਰਜੀਤ ਸਿੰਘ ਨੇ ਆਈਲੈਟਸ ਦੇ ਟੈਸਟ ਦੇ ਆਏ ...

ਪੂਰੀ ਖ਼ਬਰ »

ਗੋਨਾ ਦੱਧਾਹੂਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਅੰਤਿਮ ਸੰਸਕਾਰ 14 ਨੂੰ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਅਪਿੰਦਰ ਸਿੰਘ ਗੋਨਾ ਚੀਮਾ (50) ਵਾਸੀ ਦੱਧਾਹੂਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਉਨ੍ਹਾਂ ਦਾ ਅੰਤਿਮ ਸਸਕਾਰ ਬੇਟੇ ਅਤੇ ਪਰਿਵਾਰਿਕ ਮੈਂਬਰਾਂ ਦੇ ਕੈਨੇਡਾ ਤੋਂ ਆਉਣ 'ਤੇ 14 ਜੁਲਾਈ ਦਿਨ ਐਤਵਾਰ ਸਵੇਰੇ 9 ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਮਸਲੇ ਨੂੰ ਲੈ ਕੇ ਅੱਜ ਵਕੀਲ ਹੜਤਾਲ 'ਤੇ ਜਾਣਗੇ

ਜਗਰਾਉਂ, 11 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਜਗਰਾਉਂ ਦੀ ਮੀਟਿੰਗ ਬਾਰ ਰੂਮ ਜਗਰਾਉਂ ਵਿਖੇ ਪ੍ਰਧਾਨ ਐਡਵੋਕੇਟ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਹੇਠਲੀਆਂ ਅਦਾਲਤਾਂ ਅੰਦਰ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਸਬਮਰਸੀਬਲ ਮੋਟਰ ਲਗਵਾ ਕੇ ਗਰੀਬ ਬਸਤੀ 'ਚ ਮੁਹੱਇਆ ਕਰਵਾਇਆ ਪੀਣ ਵਾਲਾ ਸਾਫ਼ ਪਾਣੀ

ਰਾਏਕੋਟ, 11 ਜੁਲਾਈ (ਸੁਸ਼ੀਲ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 'ਚ ਪੈਂਦੀ ਗਰੀਬ ਬਸਤੀ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਆਪਣੇ ਨਿਜੀ ਖਰਚੇ 'ਤੇ ਇਕ ਸਬਮਰਸੀਬਲ ਮੋਟਰ ਲਗਾ ਕੇ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਭੱਟੀਆਂ ਢਾਹਾ ਖੇਤੀਬਾੜੀ ਸਹਿਕਾਰੀ ਸਭਾ ਲਈ ਕਾਂਗਰਸ ਦੇ ਰਣਜੀਤ ਸਿੰਘ ਬਾਠ ਪ੍ਰਧਾਨ ਚੁਣੇ

ਮੁੱਲਾਂਪੁਰ-ਦਾਖਾ, 11 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਦੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਪਿੰਡ ਭੱਟੀਆਂ ਢਾਹਾ (ਹਲਕਾ ਦਾਖਾ) ਲੁਧਿ: ਲਈ ਸਭਾ ਦੇ ਚੁਣੇ ਮੈਂਬਰਾਂ ਦੁਆਰਾ ਪ੍ਰਧਾਨ, ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਸੈਕਟਰੀ ਹਰਦੀਪ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਸਰਪੰਚ ਭੁਪਿੰਦਰ ਕੌਰ ਨੇ ਥਾਣਾ ਸਦਰ ਤੇ ਬੀ.ਡੀ.ਪੀ.ਓ ਨੂੰ ਦਰਖ਼ਾਸਤਾਂ ਦਿੱਤੀਆਂ

ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਲੋੜਬੰਦ ਪਰਿਵਾਰਾਂ ਲਈ ਲਗਾਏ ਆਰ.ਓ. ਸਿਸਟਮ ਤੇ ਅਕਾਲੀ ਅਤੇ ਕਾਂਗਰਸ ਗਰੁੱਪਾਂ ਵਲੋਂ ਸਿਆਸਤ ਖੇਡਣੀ ਸ਼ੁਰੂ ਕਰ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਪਿੰਡ ਦੀ ਸਰਪੰਚ ਭੁਪਿੰਦਰ ਕੌਰ ਜੋ ਕਾਂਗਰਸ ...

ਪੂਰੀ ਖ਼ਬਰ »

ਆਲੀਵਾਲ ਕੁਸ਼ਤੀਆਂ ਦੀ ਝੰਡੀ ਧਰਮਿੰਦਰ ਸਿੰਘ ਆਲਮਗੀਰ ਨੇ ਜਿੱਤੀ

ਹੰਬੜਾਂ/ਭੂੰਦੜੀ, 11 ਜੁਲਾਈ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ, ਕੁਲਦੀਪ ਸਿੰਘ ਮਾਨ)-ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮ ਸ਼ਾਹ ਜਿਲਾਨੀ ਦੀ ਦਰਗਾਹ 'ਤੇ ਕਰਵਾਏ ਗਏ ਜੋੜ ਮੇਲੇ ਮੌਕੇ ਕੁਸ਼ਤੀਆਂ ਦੇ ਪਹਿਲਵਾਨਾਂ ਵਿੱਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX