ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  8 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  9 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  24 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  38 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  55 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਫਾਜ਼ਿਲਕਾ / ਅਬੋਹਰ

ਜੇ ਹੁਣ ਵੀ ਨਾ ਸੰਭਲੇ ਤਾਂ 2050 ਤੱਕ ਸਾਡੀ ਜਨਸੰਖਿਆ ਹੋ ਜਾਵੇਗੀ 165 ਕਰੋੜ-ਸਿਵਲ ਸਰਜਨ

ਅਬੋਹਰ, 11 ਜੁਲਾਈ (ਕੁਲਦੀਪ ਸਿੰਘ ਸੰਧੂ)-ਵਿਸ਼ਵ ਆਬਾਦੀ ਦਿਹਾੜੇ 'ਤੇ ਅੱਜ ਸਿਹਤ ਵਿਭਾਗ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਸਥਾਨਕ ਫ਼ਾਜ਼ਿਲਕਾ ਰੋਡ ਵਿਖੇ ਮੀਰਾਂ ਨਰਸਿੰਗ ਕਾਲਜ ਵਿਚ ਜ਼ਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ 'ਤੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਕਿਹਾ ਕਿ ਅੱਜ ਅਸੀਂ 1 ਅਰਬ 36 ਕਰੋੜ ਦੇ ਲਗਭਗ ਹੋ ਗਏ ਹਾਂ, ਜੇਕਰ ਇਸੇ ਤਰ੍ਹਾਾ ਆਬਾਦੀ ਵਧਦੀ ਰਹੀ ਤਾਂ 2025 ਤੱਕ 145 ਕਰੋੜ, 2035 ਤੱਕ 156 ਕਰੋੜ, 2050 ਤੱਕ 165 ਕਰੋੜ ਹੋ ਜਾਵਾਂਗੇ ਜਦਕਿ ਸਾਡੇ ਕੋਲ ਰਕਬਾ ਚੀਨ ਤੋਂ ਵੀ ਘੱਟ ਹੈ¢ ਹਰ ਸਾਲ ਸਾਨੂੰ ਹਸਪਤਾਲ, ਸਕੂਲ, ਕਾਲਜ, ਟਰਾਂਸਪੋਰਟ, ਘਰਾਂ ਅਤੇ ਮੁੱਢਲੀ ਵਰਤੋ ਦੀਆਾ ਜਰੂਰਤਾਾ ਹੁੰਦੀਆਂ ਹਨ | ਵਧਦੀ ਆਬਾਦੀ ਕਾਰਨ ਸਭ ਕੁੱਝ ਪਿੱਛੇ ਰਹਿ ਜਾਂਦਾ ਹੈ ¢ ਇਸ ਮੌਕੇ ਬੱਚਿਆਾ ਨੇ ਪੋਸਟਰ ਵੀ ਬਣਾਏ ਅਤੇ ਉਨ੍ਹਾਾ ਨੂੰ ਵਿਭਾਗ ਵਲੋਂ ਸਨਮਾਨਿਤ ਕੀਤਾ ਗਿਆ¢ ਬੱਚਿਆਂ ਨੇ 'ਅਸੀਂ ਦੋ-ਸਾਡੇ ਦੋ' ਸਕਿੱਟ ਪੇਸ਼ ਕੀਤੀ¢ ਡਾ. ਮਨਜੀਤ ਸਿੰਘ ਸੋਢੀ ਨੇ ਕਿਹਾ ਕਿ ਵਧਦੀ ਹੋਈ ਆਬਾਦੀ ਦਾ ਸਿਹਤ ਸੁਵਿਧਾਵਾਾ ਉੱਤੇ ਬਹੁਤ ਅਸਰ ਪੈ ਰਿਹਾ ਹੈ¢ ਅੱਜ 10 ਹਜ਼ਾਰ ਦੀ ਆਬਾਦੀ 'ਤੇ ਇਕ ਡਾਕਟਰ ਵੀ ਮੁਸ਼ਕਲ ਨਾਲ ਹੈ ਅੱਗੇ ਕੀ ਹੋਵੇਗਾ? ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਵਧਦੀ ਹੋਈ ਆਬਾਦੀ ਨੂੰ ਬਰਬਾਦੀ ਬਣਨ ਤੋਂ ਪਹਿਲਾਾ ਰੋਕਣਾ ਸਾਡਾ ਸਭ ਤੋਂ ਵੱਡਾ ਫਰਜ ਹੈ¢ ਪਿ੍ੰਸੀਪਲ ਹਰੀਸ਼ ਕੁਮਾਰ ਅਤੇ ਡਾ. ਜੀ.ਐਸ. ਮਿੱਤਲ ਨੇ ਸਿਹਤ ਵਿਭਾਗ ਦੇ ਨਾਲ ਮੋਢੇ ਜੋੜ ਕੇ ਕੰਮ ਕਰਨ ਦਾ ਵਚਨ ਦਿੱਤਾ¢ ਇਸ ਮੌਕੇ 'ਤੇ ਟਹਿਲ ਸਿੰਘ, ਨਰਸਿੰਗ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ¢
ਡੀ. ਏ. ਵੀ. ਹਰੀਪੁਰਾ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਹਾੜਾ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਵਿਸ਼ਵ ਆਬਾਦੀ ਦਿਵਸ ਸਬੰਧੀ ਡੀ.ਏ.ਵੀ ਸਕੂਲ ਹਰੀਪੁਰਾ ਵਿਖੇ ਵੱਖ-ਵੱਖ ਗਤੀਵਿਧੀਆਂ ਓਲੰਪੀਆਡ ਕਲੱਬ ਵਲੋਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰਸ਼ਨ-ਉੱਤਰ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਭਾਗ ਲਿਆ | ਐਨ. ਸੀ. ਸੀ ਦੇ ਕੈਡੇਟਾਂ ਵਲੋਂ ਇਸ ਬਾਰੇ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੰੂ ਵੱਧ ਰਹੀ ਆਬਾਦੀ ਬਾਰੇ ਜਾਗਰੂਕ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਆਬਾਦੀ ਵਧਦੀ ਗਈ ਤਾਂ ਸਾਡੀਆਂ ਸਮੱਸਿਆਵਾਂ ਵੀ ਵਧਣਗੀਆਂ ਤੇ ਗ਼ਰੀਬੀ ਵੀ ਵਧੇਗੀ | ਇਸ ਲਈ ਵੱਧ ਰਹੀ ਆਬਾਦੀ ਨੰੂ ਰੋਕਣ ਲਈ ਸਾਨੰੂ ਜਾਗਰੂਕ ਹੋਣਾ ਵੀ ਪਵੇਗਾ | ਆਬਾਦੀ ਵਧਣ ਨਾਲ ਵੱਡੇ ਪੱਧਰ 'ਤੇ ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਵਧੀ ਹੈ | ਉਨਾਂ ਵਿਦਿਆਰਥੀਆਂ ਨੰੂ ਅਪੀਲ ਕੀਤੀ ਕਿ ਉਹ ਇਸ ਸਬੰਧੀ ਜਾਗਰੂਕਤਾ ਘਰ-ਘਰ ਤੱਕ ਪਹੁੰਚਾਉਣ | ਇਸ ਦੌਰਾਨ ਕਵਿਤਾ ਉਚਾਰਨ, ਲੇਖ ਲਿਖਣ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਗੁਰਮੀਤ ਕੁਮਾਰ ਐਨ.ਸੀ.ਸੀ ਅਫ਼ਸਰ ਅਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਵੀ ਹਾਜ਼ਰ ਸਨ |
ਹਸਪਤਾਲ 'ਚ ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਕੈਂਪ ਲਾਇਆ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਰਾਮਸਰਾ ਦੀ ਸੀ.ਐਫ਼.ਸੀ ਵਿਖੇ ਐਸ.ਐਮ.ਓ ਡਾ. ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਤੇ ਸਿਹਤ ਜਾਂਚ ਕੈਂਪ ਲਾਇਆ ਗਿਆ | ਇਸ ਦੌਰਾਨ ਡਾ. ਮੁਲਤਾਨੀ ਤੇ ਹੋਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੰੂ ਜਾਗਰੂਕ ਕੀਤਾ | ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਦੇਸ਼ ਦੀ 130 ਕਰੋੜ ਆਬਾਦੀ ਦੇਸ਼ ਦੀ ਤਰੱਕੀ ਨੰੂ ਖਾ ਰਹੀ ਹੈ | ਜੇਕਰ ਦੇਸ਼ ਨੰੂ ਮੁੜ ਸੋਨੇ ਦੀ ਚਿੜੀ ਬਣਾਉਣਾ ਹੈ ਤਾਂ ਇਸ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਪਰਿਵਾਰ ਨਿਯੋਜਨ ਦੇ ਪ੍ਰੋਗਰਾਮ ਨੰੂ ਸਫਲ ਕਰੇ | ਕੈਂਪ ਦੌਰਾਨ ਹਾਜ਼ਰੀਨਾਂ ਨੰੂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਰੰਜਨਾ, ਮਨਬੀਰ ਸਿੰਘ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਦਵਿੰਦਰ ਕੌਰ, ਰਮਨਦੀਪ ਕੌਰ, ਸ਼ੇਰ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |
ਵਿਸ਼ਵ ਜਨਸੰਖਿਆ ਦਿਵਸ ਮਨਾਇਆ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਭਾਰਤੀ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਵਿਸ਼ਵ ਜਨ ਸੰਖਿਆ ਦਿਵਸ ਮਨਾਇਆ ਗਿਆ | ਇਸ ਸਮੇਂ ਵਿਸ਼ਵ ਜਨਸੰਖਿਆ ਵਿਚ ਹੋ ਰਹੇ ਦਿਨੋਂ ਦਿਨ ਵਾਧੇ ਨੂੰ ਦਰਸਾਉਂਦੇ ਹੋਏ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਪਹਿਲਾ , ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਰਜਿੰਦਰ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਸਮੇਂ ਵੱਧ ਰਹੀ ਜਨਸੰਖਿਆ ਤੋਂ ਹਰੇਕ ਵਿਕਾਸਸ਼ੀਲ ਅਤੇ ਵਿਕਸਤ ਦੇਸ਼ ਚਿੰਤਤ ਹਨ | ਵਿਸ਼ਵ ਦੀ ਜਨਸੰਖਿਆ ਦਾ ਅੱਧਾ ਹਿੱਸਾ ਏਸ਼ੀਆਈ ਦੇਸ਼ਾਂ ਵਿਚ ਹੈ | ਇਸ ਕਰ ਕੇ ਜਨਸੰਖਿਆ ਦੇ ਵਿਸਫੋਟ ਦੇ ਗੰਭੀਰ ਖ਼ਤਰੇ ਦਿਖਾਈ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜੇ ਭਾਰਤ ਵਿਚ ਵੱਧ ਰਹੀ ਆਬਾਦੀ 'ਤੇ ਰੋਕ ਨਾ ਲੱਗੀ ਤਾਂ 2030 ਤੱਕ ਭਾਰਤ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ | ਇਸ ਮੌਕੇ ਸਕੂਲ ਸਟਾਫ਼ ਦੇ ਸੁਮਨ ਰਾਣੀ, ਨਰੇਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ |
ਸੀ. ਐੱਚ. ਸੀ. ਖੂਈਖੇੜਾ ਵਲੋਂ ਸੈਮੀਨਾਰ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਵਿਸ਼ਵ ਆਬਾਦੀ ਦਿਵਸ ਮੌਕੇ ਸੀ. ਐਚ. ਸੀ. ਖੂਈਖੇੜਾ ਦੇ ਅੰਤਰਗਤ ਆਉਂਦੇ ਸਬ-ਸੈਂਟਰ ਡੰਗਰ ਖੇੜਾ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਖੂਈਖੇੜਾ ਡਾ. ਇੰਦਰਦੀਪ ਸਿੰਘ ਸਰਾਂ, ਮੈਡੀਕਲ ਅਫ਼ਸਰ ਕੰਵਰਜੀਤ ਸਿੰਘ ਧਾਲੀਵਾਲ, ਬੀ.ਈ.ਈ. ਬੇਂਗਾਵਾਲੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੋਹਨ ਲਾਲ ਡੰਗਰ ਖੇੜਾ, ਹੈਲਥ ਸੁਪਰਵਾਈਜ਼ਰ ਰਵਿੰਦਰ ਸਿੰਘ, ਐਲ.ਐਚ.ਵੀ. ਬੀਨਾ ਰਾਣੀ, ਰਾਜਿੰਦਰ ਕੁਮਾਰ, ਸਵਿਤਾ ਪਵਾਰ, ਕਰਮਜੀਤ ਕੌਰ, ਰਮਨਦੀਪ ਕੌਰ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ | ਬੀ.ਈ.ਈ. ਸੁਸ਼ੀਲ ਬੇਂਗਾਵਾਲੀ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮੌਕੇ ਐਸ.ਐਮ.ਓ. ਖੂਈਖੇੜਾ ਵਲੋਂ ਫ਼ੀਲਡ ਸਟਾਫ਼ ਨੂੰ ਚੰਗੀਆਂ ਸੇਵਾਵਾਂ ਦੇਣ ਦੇ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਿਹਾ ਕਿ ਜਨਸੰਖਿਆ 'ਤੇ ਕੰਟਰੋਲ ਕਰਨ ਲਈ ਸਰਕਾਰ ਵਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਮਹਿਲਾਵਾਂ ਅਤੇ ਪੁਰਸ਼ਾਂ ਦੀ ਨਲਬੰਦੀ ਅਤੇ ਨਸਬੰਦੀ ਕੀਤੀ ਜਾਂਦੀ ਹੈ ਅਤੇ ਨਾਲ ਹੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪਿੰਡਾਂ ਅਤੇ ਸ਼ਹਿਰਾਂ ਵਿਚ ਪਰਿਵਾਰ ਨਿਯੋਜਨ ਸਬੰਧੀ ਜਾਗਰੂਕਤਾ ਸੈਮੀਨਾਰ ਵੀ ਲਗਾਏ ਜਾਂਦੇ ਹਨ |
ਸਰਕਾਰੀ ਆਈ. ਟੀ. ਆਈ ਫਾਜ਼ਿਲਕਾ ਵਿਖੇ ਮਨਾਇਆ ਵਿਸ਼ਵ ਆਬਾਦੀ ਦਿਵਸ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸ਼੍ਰੀ ਹਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮਨਾਏ ਗਏ ਇਸ ਸਮਾਗਮ ਦੌਰਾਨ ਪ੍ਰੋਗਰਾਮ ਅਫਸਰ ਸ. ਗੁਰਜੰਟ ਸਿੰਘ ਤੇ ਸ. ਜਸਵਿੰਦਰ ਸਿੰਘ ਨੇ ਆਈ.ਟੀ.ਆਈ ਦੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵਿਸ਼ਵ ਭਰ 'ਚ ਵੱਧ ਰਹੀ ਆਬਾਦੀ ਬਹੁਤ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ | ਜੇਕਰ ਅਸੀਂ ਆਬਾਦੀ 'ਤੇ ਕੰਟਰੋਲ ਨਾ ਕੀਤਾ ਤਾਂ ਇਹ ਆਉਣ ਵਾਲੇ ਸਮੇਂ 'ਚ ਬਹੁਤ ਵੱਡੀ ਮੁਸੀਬਤ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ ਆਬਾਦੀ ਦਾ ਨਿਰੰਤਰ ਵਧਣਾ ਮਨੁੱਖਤਾ ਲਈ ਵਿਸਫੋਟਕ ਸਥਿਤੀ ਪੈਦਾ ਕਰਨ ਦਾ ਮਜ਼ਬੂਤ ਆਧਾਰ ਹੈ | ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਸਰਕਾਰ ਵੱਲੋਂ ਉਲੀਕੀਆਂ ਪਰਿਵਾਰ ਨਿਯੋਜਨ ਸਕੀਮਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ | ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀ ਹਰੀਸ਼ ਕੰਬੋਜ਼ ਅਤੇ ਯੁਵਕ ਸੇਵਾਵਾਂ ਵਿਭਾਗ ਤੋਂ ਸ੍ਰੀ ਅੰਕਿਤ ਕਟਾਰੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿੰਡ ਦਰੋਗ਼ਾ 'ਚ ਲਗਾਏ ਗਏ ਬੂਟੇ

ਜਲਾਲਾਬਾਦ, 11 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਦਰੋਗ਼ਾ ਦੀ ਗ੍ਰਾਮ ਪੰਚਾਇਤ ਦੀ ਸਰਪੰਚ ਸ੍ਰੀਮਤੀ ਜਸਵਿੰਦਰ ਕੌਰ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਬਿੱਟੂ ਦਰੋਗ਼ਾ ਵਲੋਂ ਹਰਿਆਲੀ ਲਿਆਉਣ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਾਲਾ ਜੀ ਮੋਟਰਸਾਈਕਲ-ਟਰਾਲੀ ਯੂਨੀਅਨ ਦਾ ਹੋਇਆ ਗਠਨ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਖੇਤਰ ਵਿਚ ਕੰਮ ਕਰ ਰਹੇ ਮੋਟਰਸਾਈਕਲ ਟਰਾਲੀ ਚਾਲਕਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਬਾਲਾ ਜੀ ਮੋਟਰਸਾਈਕਲ-ਟਰਾਲੀ ਯੂਨੀਅਨ ਦਾ ਗਠਨ ਕੀਤਾ ਗਿਆ | ਮੀਟਿੰਗ ਵਿਚ ਸਰਬਸੰਮਤੀ ਨਾਲ ਜੰਗੀਰ ਸਿੰਘ ਨੂੰ ...

ਪੂਰੀ ਖ਼ਬਰ »

ਪਾਣੀ ਬਚਾਉਣ ਲਈ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

ਜਲਾਲਾਬਾਦ, 11 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਬਜੀਦਾ ਵਿਖੇ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਘੱਟ ਪਾਣੀ ਨਾਲ ਤਿਆਰ ਹੋਣ ਵਾਲੀਆਂ ਫ਼ਸਲਾਂ ਸਬੰਧੀ ਬਲਾਕ ਜਲਾਲਾਬਾਦ ਦੇ ਖੇਤੀਬਾੜੀ ਅਫਸਰ ਡਾ.ਹਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਏ.ਐਸ.ਆਈ. ਸ੍ਰੀ ਅਮਰਜੀਤ ...

ਪੂਰੀ ਖ਼ਬਰ »

ਪੰਚਾਇਤ ਵਲੋਂ ਸਕੂਲ ਨੂੰ ਆਰ.ਓ. ਸਿਸਟਮ ਤੇ ਵਾਟਰ ਕੂਲਰ ਭੇਟ

ਮੰਡੀ ਲਾਧੂਕਾ, 11 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਂਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆ ਨੂੰ ਸ਼ੁੱਧ ਅਤੇ ਠੰਢਾ ਪਾਣੀ ਮੁਹੱਈਆਂ ਕਰਵਾਉਣ ਲਈ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਸਕੂਲ ਨੂੰ ਆਰ.ਓ ਸਿਸਟਮ ਅਤੇ ਠੰਢੇ ਪਾਣੀ ਵਾਲਾ ਵਾਟਰ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਸਬੰਧੀ ਕੈਂਪ ਲਗਾ ਕੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਪੈਂਚਾ ਵਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੈਨੇਟਰੀ ਇੰਸਪੈਕਟਰ ਸੁਰਿੰਦਰ ਪਾਲ ਮੱਕੜ ਨੇ ਪਿੰਡ ਵਾਸੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ ਅਤੇ ਬਚਾਓ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੋਜਮ ਮਾਈਨਰ 'ਚੋਂ ਲਾਸ਼ ਬਰਾਮਦ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨੇੜਿਓ ਲੰਘਦੇ ਮੋਜਮ ਮਾਈਨਰ ਵਿਚੋਂ ਅੱਜ ਦੇਰ ਸ਼ਾਮ ਫ਼ਿਰੋਜ਼ਪੁਰ ਰੋਡ 'ਤੇ ਪੁਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ ਹੈ | ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

590 ਨਸ਼ੀਲੀਆਂ ਗੋਲੀਆਂ ਤੇ ਡਰੱਗ ਮਣੀ ਸਮੇਤ ਤਿੰਨ ਗਿ੍ਫ਼ਤਾਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਲੋਕਾਂ ਨੂੰ 590 ਨਸ਼ੀਲੀਆਂ ਗੋਲੀਆਂ ਅਤੇ 13 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫਤਾਰ ਕੀਤਾ ਹੈ | ਨਾਮਜ਼ਦ ਦੋਸ਼ੀ ਦੀਪਕ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਗੋਬਿੰਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ 260 ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਨੂੰ ਗਿ੍ਫ਼ਤਾਰ ਕੀਤਾ ਹੈ | ਨਾਮਜ਼ਦ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਬਲਵੀਰ ਕੌਰ ਪਤਨੀ ਮੰਗਲ ਸਿੰਘ ਵਾਸੀ ਥਾਰਾ ਸਿੰਘ ਦੇ ਖਿਲਾਫ ਕੇਸ ...

ਪੂਰੀ ਖ਼ਬਰ »

ਪ੍ਰਦੂਸ਼ਣ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ

ਖੂਈਆਂ ਸਰਵਰ, 11 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਅਤੇ ਐਨ.ਸੀ.ਸੀ.ਵਿੰਗ ਪੰਜਾਬ ਦੇ ਹੁਕਮਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆ ਸਰਵਰ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਵਿਰੋਧੀ ਰੈਲੀ ਕੱਢੀ ਗਈ | ਕਰਨਲ ਕੇ.ਐਨ.ਸੁਰੇਸ਼ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਬੀ. ਸੀ. ਏ. ਦਾ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 11 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ ਦੇ ਦੂਜੇ ਸਮੈਸਟਰ ਦੇ ਨਤੀਜੇ ਵਿਚ ਡੀ.ਏ.ਵੀ ਕਾਲਜ ਦੇ ਵਿਸ਼ਾਲ ਅਰੋੜਾ ਨੇ 85 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਅਤੇ ਆਯੁਸ਼ਮਾਨ ਨੇ 84 ...

ਪੂਰੀ ਖ਼ਬਰ »

ਘਟਿਆਂ ਵਾਲੀ ਜੱਟਾਂ ਦੀ ਪੰਚਾਇਤ ਨੇ ਸਕੂਲ 'ਚ ਲਗਾਏ ਬੂਟੇ

ਜਲਾਲਾਬਾਦ, 11 ਜੁਲਾਈ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਪੰਚਾਇਤਾਂ ਵਲੋਂ 550 ਬੂਟੇ ਲਗਾਏ ਜਾ ਰਹੇ ਹਨ | ਇਸ ਕੜੀ ਦੇ ਤਹਿਤ ਪਿੰਡ ਘਟਿਆਂ ਵਾਲੀ ...

ਪੂਰੀ ਖ਼ਬਰ »

ਬਾਦਲ ਦੇ ਧੰਨਵਾਦੀ ਦੌਰੇ ਨੂੰ ਲੈ ਕੇ ਮੰਟਾ ਵਲੋਂ ਵਰਕਰ ਮੀਟਿੰਗ

ਮੰਡੀ ਰੋੜਾਂਵਾਲੀ, 11 ਜੁਲਾਈ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ 15 ਜੁਲਾਈ ਨੂੰ ਰੱਖੇ ਧੰਨਵਾਦੀ ਦੌਰੇ ਨੂੰ ਸਫਲ ਬਣਾਉਣ ਲਈ ਅੱਜ ਹਲਕਾ ਇੰਚਾਰਜ ਸਤਿੰਦਰਜੀਤ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਓ.ਆਰ.ਐਸ. ਘੋਲ ਸਬੰਧੀ ਜਾਣਕਾਰੀ ਦਿੱਤੀ

ਮੰਡੀ ਅਰਨੀਵਾਲਾ, 11 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਿਵਲ ਸਰਜਨ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਐਪੀਡਲੋਜਿਸਟ ਡਾ: ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਸੀ.ਐਚ.ਸੀ. ਡੱਬਵਾਲਾ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ: ਚੰਦਰ ਮੋਹਨ ਕਟਾਰੀਆਂ ਦੀ ਅਗਵਾਈ ਹੇਠ ਸਬ ਸੈਂਟਰ ...

ਪੂਰੀ ਖ਼ਬਰ »

ਬਹਾਵਲਵਾਸੀ ਦੇ ਛੱਪੜ ਦੀ ਅੰਦਰਖਾਤੇ ਹੋਈ ਬੋਲੀ ਰੱਦ ਕਰਾਉਣ ਦੀ ਮੰਗ

ਅਬੋਹਰ, 11 ਜੁਲਾਈ (ਕੁਲਦੀਪ ਸਿੰਘ ਸੰਧੂ)-ਬਲਾਕ ਵਿਕਾਸ 'ਤੇ ਪੰਚਾਇਤ ਵਿਭਾਗ ਵਲੋਂ ਉਪਮੰਡਲ ਦੇ ਪਿੰਡ ਬਹਾਵਲਵਾਸੀ ਦੇ ਛੱਪੜ ਦੀ ਅੰਦਰਖਾਤੇ ਕਰਵਾਈ ਬੋਲੀ ਨੂੰ ਪਿੰਡ ਵਾਸੀਆਂ ਨੇ ਰੱਦ ਕਰਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਇਸ ਸਬੰਧੀ ਅੱਜ ਇਕ ਦਰਖਾਸਤ ਐਸ.ਡੀ.ਐਮ. ਮੈਡਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਡੀ.ਈ.ਓ. ਵਲੋਂ ਜ਼ਿਲ੍ਹੇ ਦੇ ਪਿ੍ੰਸੀਪਲਾਂ ਨਾਲ ਮੀਟਿੰਗ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)- ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਹੋਰ ਜ਼ਿਆਦਾ ਸੁਧਾਰ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਸਾਡੀ ਰਸੋਈ ਤੋਂ 2,61,702 ਲੋੜਵੰਦਾਂ ਨੇ ਖਾਧਾ ਖਾਣਾ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਜ਼ਿਲ੍ਹੇ ਦੇ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਈ ਹੈ | ਇਸ ਰਸੋਈ ਨੂੰ ਚਲਾਉਣ ਲਈ ਜ਼ਿਲ੍ਹੇ ...

ਪੂਰੀ ਖ਼ਬਰ »

ਦਰੱਖ਼ਤ ਤੋਂ ਡਿਗਣ ਨਾਲ ਮਜ਼ਦੂਰ ਦੀ ਮੌਤ

ਮੰਡੀ ਅਰਨੀਵਾਲਾ, 11 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਥਾਨਕ ਕਸਬੇ ਦੇ ਇਕ ਮਜ਼ਦੂਰ ਦੀ ਜਾਮਣ ਦੇ ਰੁੱਖ ਤੋਂ ਡਿਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ 20 ਸਾਲਾ ਬਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਜੋ ਮਜ਼ਦੂਰੀ ਕਰਦਾ ਸੀ, ਮਜ਼ਦੂਰੀ ਲਈ ਜਾਮਣਾਂ ਤੋੜਨ ਗਿਆ ਸੀ | ਜਦ ਉਹ ...

ਪੂਰੀ ਖ਼ਬਰ »

ਸੀ.ਪੀ.ਆਈ, ਰੇਤਾ ਯੂਨੀਅਨ ਨੇ ਨਾਜਾਇਜ਼ ਰੇਤਾ ਖ਼ੁਦਾਈ ਵਿਰੁੱਧ ਪੁਲਿਸ ਦਾ ਪੁਤਲਾ ਫ਼ੂਕਿਆ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ, ਸੀ.ਪੀ.ਆਈ ਨੇ ਅੱਜ ਸਥਾਨਕ ਸੁਤੰਤਰ ਭਵਨ ਵਿਖੇ ਇਕ ਮੀਟਿੰਗ ਕਰਨ ਤੋਂ ਬਾਅਦ ਜ਼ਿਲੇ੍ਹ ਵਿੱਚ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਨਜਾਇਜ਼ ਰੇਤਾ ਖੱਡਾਂ ਦੇ ਿਖ਼ਲਾਫ਼ ਆਪਣਾ ਸੰਘਰਸ਼ ਤੇਜ਼ ...

ਪੂਰੀ ਖ਼ਬਰ »

ਨਰਮੇ 'ਤੇ ਕੀੜਿਆਂ ਦੇ ਹਮਲੇ ਬਾਰੇ ਪੀ.ਏ.ਯੂ. ਤੇ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸੁਚੇਤ-ਡਾ: ਅਰੋੜਾ

ਅਬੋਹਰ, 11 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ) ਪੰਜਾਬ ਵਿਚ ਨਰਮੇ ਦੇ ਪਿਛਲੇ ਤਿੰਨ ਸਾਲਾਂ ਦੇ ਰਿਕਾਰਡਤੋੜ ਉਤਪਾਦਨ ਦੇ ਮੱਦੇਨਜ਼ਰ ਇਸ ਵਾਰ ਵੀ ਪੀ.ਏ.ਯੂ. ਅਤੇ ਖੇਤੀ ਵਿਭਾਗ ਪੰਜਾਬ ਦੇ ਮਾਹਿਰ ਨਰਮੇ ਦੀ ਫ਼ਸਲ ਪ੍ਰਤੀ ਸੁਚੇਤ ਹਨ | ਨਰਮਾ ਪੱਟੀ ਦੇ ਕਿ੍ਸ਼ੀ ਵਿਗਿਆਨ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਿਖਲਾਈ ਸੈਮੀਨਾਰ ਸ਼ੁਰੂ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਤਹਿਸੀਲ ਜਲਾਲਾਬਾਦ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਪ੍ਰੀ ਪ੍ਰਾਇਮਰੀ ਕਲਾਸਾਂ ਲਈ ਸਿਖਲਾਈ ਲਈ ਲਗਪਗ 110 ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਸਕੂਟਰ 'ਤੇ ਸਵਾਰ ਹੋ ਸ਼ਰ੍ਹੇਆਮ ਨਸ਼ਾ ਵੇਚਦਾ ਵਿਅਕਤੀ ਕਾਬੂ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦੇ ਖ਼ੌਫ਼ ਤੋਂ ਬੇਪ੍ਰਵਾਹ ਹੋ ਇਕ ਵਿਅਕਤੀ ਸਕੂਟਰ 'ਤੇ ਸਵਾਰ ਹੋ ਸ਼ਰੇਆਮ ਪਿੰਡਾਂ 'ਚ ਨਸ਼ੇ ਵੇਚਣ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਉਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਆਗੂ ਦਾ ਕਾਂਗਰਸ 'ਚ ਸ਼ਾਮਿਲ ਹੋਣਾ ਭਾਜਪਾ ਲਈ ਵੱਡੀ ਚੁਣੌਤੀ

ਫ਼ਿਰੋਜਪੁਰ, 11 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਰ.ਐੱਸ.ਐੱਸ. ਦੇ ਸੀਨੀਅਰ ਆਗੂ ਅਤੇ ਭਾਜਪਾ ਕੌਾਸਲਰ ਸਾਕਸ਼ੀ ਖੁਰਾਣਾ ਦੇ ਪਤੀ ਰਾਜੇਸ਼ ਖੁਰਾਣਾ ਵਲੋਂ ਆਪਣੀ ਪਤਨੀ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੇ ਭਾਜਪਾ ਲੀਡਰਸ਼ਿਪ ...

ਪੂਰੀ ਖ਼ਬਰ »

1000 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਮੰਡੀ ਲਾਧੂਕਾ, 11 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਵਲੋਂ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਹਰਬੰਸ ਸਿੰਘ ਨੇ ਦੱਸਿਆ ਹੈ ਕਿ ਨਵਾਂ ਸਲੇਮ ਸ਼ਾਹ ਪੁਲ ਦੇ ਨੇੜੇ ਜਦੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜਪੁਰ ਸੜਕ 'ਤੇ ਪਿੰਡ ਅਮੀਰ ਖ਼ਾਸ ਦੇ ਕੋਲ ਪਿੰਡ ਚਿਸ਼ਤੀਆਂ ਦੇ ਅੱਡੇ ਕੋਲ ਦੇਰ ਸ਼ਾਮ ਇੰਡੀਗੋ ਕਾਰ ਅਤੇ ਮੋਟਰਸਾਈਕਲ ਵਿਚ ਹੋਈ ਆਹਮੋ ਸਾਹਮਣੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ...

ਪੂਰੀ ਖ਼ਬਰ »

ਜਲ ਸ਼ਕਤੀ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ

ਮੰਡੀ ਲਾਧੂਕਾ, 11 ਜੁਲਾਈ (ਰਾਕੇਸ਼ ਛਾਬੜਾ)-ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋ ਹੇਠਾਂ ਵੱਲ ਜਾਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਚਲਾਈ ਗਈ ਜਲ ਸ਼ਕਤੀ ਮੁਹਿੰਮ ਦੇ ਤਹਿਤ ਬਲਾਕ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ...

ਪੂਰੀ ਖ਼ਬਰ »

ਮਲੋਟ-ਫ਼ਾਜ਼ਿਲਕਾ ਰੋਡ 'ਤੇ ਆਈਆਂ ਝਾੜੀਆਂ ਬਣ ਸਕਦੀਆਂ ਹਨ ਹਾਦਸੇ ਦਾ ਕਾਰਨ

ਮੰਡੀ ਅਰਨੀਵਾਲਾ , 11 ਜੁਲਾਈ (ਨਿਸ਼ਾਨ ਸਿੰਘ ਸੰਧੂ)-ਮਲੋਟ-ਫ਼ਾਜ਼ਿਲਕਾ ਰੋਡ ਨੂੰ ਬੇਸ਼ੱਕ ਸਰਕਾਰ ਵਲੋਂ ਚੌੜਾ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਗਈ ਹੈ, ਪਰ ਇਸ ਸਹੂਲਤਾਂ ਦਾ ਲੋਕਾਂ ਨੂੰ ਕੋਈ ਲਾਭ ਨਹੀ ਹੋ ਰਿਹਾ | ਕਿਉਂਕਿ ਇਸ ਸੜਕ 'ਤੇ ਕੰਡੇਦਾਰ ਰੁੱਖਾਂ ਦੀਆਂ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੰੂ ਸੈਮੀਨਾਰ ਰਾਹੀਂ ਦਿੱਤੀ ਜਾ ਰਹੀ ਹੈ ਸਿਖਲਾਈ

ਅਬੋਹਰ, 11 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੰੂ ਖੇਡ ਵਿਧੀ ਰਾਹੀਂ ਬੱਚਿਆਂ ਨੰੂ ਪੜ੍ਹਾਉਣ ਦੇ ਗੁਰ ਸਿਖਾਉਣ ਲਈ ਜ਼ਿਲ੍ਹੇ ਭਰ ਦੇ ਬਲਾਕਾਂ ਵਿੱਚ ਤਿੰਨ ਰੋਜ਼ਾ ਸੈਮੀਨਾਰ ਲਾਏ ਗਏ ...

ਪੂਰੀ ਖ਼ਬਰ »

ਯੂ.ਆਰ.ਕੇ.ਯੂ. ਨੇ ਡੀ.ਆਰ.ਐਮ. ਦਫ਼ਤਰ ਸਾਹਮਣੇ ਰੇਲਵੇ ਯੂਨੀਅਨਾਂ ਿਖ਼ਲਾਫ਼ ਮਨਾਇਆ ਪਾਖੰਡ ਦਿਵਸ

ਫ਼ਿਰੋਜ਼ਪੁਰ, 11 ਜੁਲਾਈ (ਗੁਰਿੰਦਰ ਸਿੰਘ)- ਰੇਲਵੇ ਅੰਦਰ ਸਰਗਰਮ ਯੂਨੀਅਨਾਂ ਨੂੰ ਕਰਮਚਾਰੀਆਂ ਦੀਆਂ ਵਿਰੋਧੀ ਜਥੇਬੰਦੀਆਂ ਦੱਸਦਿਆਂ ਉੱਤਰ ਰੇਲਵੇ ਕਰਮਚਾਰੀ ਯੂਨੀਅਨ (ਯੂ.ਆਰ.ਕੇ.ਯੂ) ਵਲੋਂ ਅੱਜ ਇੱਥੇ ਡੀ.ਆਰ.ਐਮ. ਦਫ਼ਤਰ ਸਾਹਮਣੇ ਦੋਵੇਂ ਮਾਨਤਾ ਪ੍ਰਾਪਤ ਯੂਨੀਅਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX