ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 minute ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 minute ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  16 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  30 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  47 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  58 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਅੰਮ੍ਰਿਤਸਰ

ਲੁੱਟਾਂ ਖੋਹਾਂ ਕਰਨ ਵਾਲੇ ਛੇ ਕਾਬੂ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਦੇ 6 ਵਿਅਕਤੀਆਂ ਨੂੰ ਕਾਬੂ ਕਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਤੋਂ ਇਲਾਵਾ ਇਕ ਕਿਲੋਗ੍ਰਾਮ ਤੋਂ ਵਧੇਰੇ ਚਰਸ ਸਣੇ ਇਕ ਤਸਕਰ ਤੇ ਇਕ ਵਾਹਨ ਚੋਰੀ ਕਰਨ ਵਾਲੇ ਅਨਸਰ ਨੂੰ ਵੀ ਕਾਬੂ ਕਰ ਲਿਆ ਗਿਆ ਹੈ | ਇਹ ਪ੍ਰਗਟਾਵਾ ਇਥੇ ਏ. ਸੀ. ਪੀ. ਉਤਰੀ ਸਰਬਜੀਤ ਸਿੰਘ ਵਲੋਂ ਕਰਦਿਆਂ ਦੱਸਿਆ ਕਿ ਇੰਸ: ਪ੍ਰੇਮ ਪਾਲ ਥਾਣਾ ਮੁਖੀ ਸਦਰ ਤੇ ਚੌਕੀ ਇੰਚਾਰਜ ਗੁਰਜੀਤ ਸਿੰਘ 'ਤੇ ਆਧਾਰਿਤ ਪੁਲਿਸ ਪਾਰਟੀ ਵਲੋਂ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਸ਼ਨਾਖ਼ਤ ਸੁਖਵਿੰਦਰ ਸਿੰਘ ਉਰਫ ਬੰਟੀ ਵਾਸੀ ਸ੍ਰੀ ਰਾਮ ਐਵੀਨਿਊ, ਸਾਹਿਲ ਉਰਫ ਸਾਈਡ ਵਾਸੀ ਲਕਸ਼ਮੀ ਵਿਹਾਰ, ਟਹਿਲ ਸਿੰਘ ਉਰਫ ਟਿੰਕੂ ਵਾਸੀ 88 ਫੁੱਟ ਰੋਡ, ਮਨਦੀਪ ਸਿੰਘ, ਉਰਫ ਰਾਹੁਲ ਵਾਸੀ ਨੀਵੇਂ ਤੁੰਗ, ਰਜਿੰਦਰ ਸਿੰਘ ਉਰਫ ਬਿੱਟੂ ਵਾਸੀ ਸੀ੍ਰ ਰਾਮ ਐਵੀਨਿਊ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਖੋਹੇ 3 ਮੋਬਾਇਲ, 500 ਰੁਪਿਆ ਨਕਦੀ, ਇਕ ਦਾਤਰ ਤੇ ਵਾਰਦਾਤ 'ਚ ਵਰਤਿਆਂ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਚਰਸ ਦਾ ਧੰਦਾ ਕਰਨ ਵਾਲੇ ਦੋ ਤਸਕਰਾਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਦੀ ਸ਼ਨਾਖ਼ਤ ਗੁਰਜੀਤ ਸਿੰਘ ਉਰਫ ਲੱਲਾ ਵਾਸੀ ਵੇਰਕਾ ਤੇ ਰਾਜ ਕੁਮਾਰ ਉਰਫ ਰਾਜੂ ਵਾਸੀ ਇੰਦਰਾਂ ਕਾਲੋਨੀ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਪੁਲਿਸ ਨੇ ਇਕ ਕਿੱਲੋ 100 ਗ੍ਰਾਮ ਚਰਸ ਬਰਾਮਦ ਕੀਤੀ ਹੈ ਜਦ ਕਿ ਵਾਹਨ ਚੋਰੀ ਦੇ ਦੋਸ਼ 'ਚ ਨਿਖਲ ਨਾਮਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਪਾਸੋਂ ਪੁਲਿਸ ਨੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਦਾ ਪੁਲਿਸ ਵਲੋਂ ਰਿਮਾਂਡ ਲਿਆ ਜਾ ਰਿਹਾ ਹੈ |

ਕੋਟ ਖ਼ਾਲਸਾ ਵਿਖੇ ਅਣ-ਅਧਿਕਾਰਤ ਤੌਰ 'ਤੇ ਚੱਲ ਰਿਹਾ ਨਸ਼ਾ ਛੁਡਾਊਾ ਕੇਂਦਰ ਸੀਲ

ਛੇਹਰਟਾ, 11 ਜੁਲਾਈ (ਸੁਰਿੰਦਰ ਸਿੰਘ ਵਿਰਦੀ/ਸੁੱਖ ਵਡਾਲੀ)-ਅਣ ਅਧਿਕਾਰਤ ਤਰੀਕਿਆਂ ਨਾਲ ਚੱਲਣ ਵਾਲੇ ਨਸ਼ਾ ਛਡਾਊਾ ਕੇਂਦਰਾਂ 'ਤੇ ਸ਼ਿਕੰਜਾ ਕੱਸਦਿਆਂ ਗੁਪਤ ਸੂਚਨਾ ਦੇ ਆਧਾਰ 'ਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਕਬੂਤਰਬਾਜ਼ੀ ਕਰਨ ਦੇ ਦੋਸ਼ ਹੇਠ ਲੜਕੀ ਸਣੇ 5 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਵਿੱਤੀ ਅਪਰਾਧ ਵਿੰਗ ਵਲੋਂ ਕੀਤੀ ਜਾਂਚ ਪੜਤਾਲ ਉਪਰੰਤ ਕਬੂਤਰਬਾਜ਼ੀ ਕਰਨ ਤੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਥਾਣਾ ਮਜੀਠਾ ਰੋਡ ਦੀ ਪੁਲਿਸ ...

ਪੂਰੀ ਖ਼ਬਰ »

ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਬੰਗਲਾਦੇਸ਼ੀ ਨਾਗਰਿਕ ਕਾਬੂ

ਅਟਾਰੀ, 11 ਜੁਲਾਈ (ਭਕਨਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨੂੰ ਪਾਰ ਕਰ ਕੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਬੀ. ਐਸ. ਐਫ਼. ਵਲੋਂ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ਼. ਦੀ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਮੀਰੀ-ਪੀਰੀ ਦਿਵਸ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਬਖ਼ਸ਼ਿਆ ਗਿਆ ਮੀਰੀ-ਪੀਰੀ ਦਾ ਸਿਧਾਂਤ, ਧਰਮ ਦਾ ਪਾਲਣ ਕਰਦਿਆਂ ਹੋਇਆਂ ਜਬਰ ਤੇ ਜ਼ੁਲਮ ਵਿਰੁੱਧ ਇਕ ਸੰਘਰਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਵਲੋਂ ਗੱਡੀ ਹੇਠਾਂ ਆ ਕੇ ਖੁਦਕੁਸ਼ੀ

ਵੇਰਕਾ, 11 ਜੁਲਾਈ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ-ਪਠਾਨਕੋਟ ਰੇਲਵੇ ਮਾਰਗ 'ਤੇ ਪੈਂਦੇ ਵੇਰਕਾ ਬਾਈਪਾਸ ਨਜ਼ਦੀਕ ਅੱਜ ਦੁਪਹਿਰ ਸਮੇਂ ਇਕ ਸਿੱਖ ਨੌਜਵਾਨ ਦੁਆਰਾ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਜਿਸ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਵੇਰਕਾ ਰੇਲਵੇ ...

ਪੂਰੀ ਖ਼ਬਰ »

ਨਿਆਇਕ ਅਧਿਕਾਰੀ ਦੇ ਘਰ ਦਾਖ਼ਲ ਹੋ ਕੇ ਧਮਕੀਆਂ ਦੇਣ ਵਾਲੇ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਇਕ ਨਿਆਇਕ ਅਧਿਕਾਰੀ ਦੇ ਘਰ ਦਾਖ਼ਲ ਹੋ ਕੇ ਧਮਕੀਆਂ ਦੇਣ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਨਿਆਂਇਕ ਅਧਿਕਾਰੀ ਨੇ ਸ਼ਿਕਾਇਤ ਕੀਤੀ ਕਿ ਉਕਤ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਮੌਸਮ ਦਾ ਰਿਹਾ ਦੋਹਰਾ ਮਜਾਜ਼

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)-ਮਾਨਸੂਨ ਦੇ ਦਿਨ ਨੇੜੇ ਆਉਣ ਨਾਲ ਮੌਸਮ ਨੇ ਕਰਵੱਟ ਬਦਲਣੀ ਸ਼ੁਰੂ ਕਰ ਦਿੱਤੀ ਹੈ | ਅੱਜ ਸਵੇਰੇ ਅੰਮਿ੍ਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵੀ ਤੇਜ਼ ਹਨੇਰੀ ਝੱਲਣ ਤੇ ਮੀਂਹ ਪੈਣ ਨਾਲ ਮੌਸਮ ਜਿਥੇ ਖ਼ੁਸ਼ਗਵਾਰ ਹੋ ਗਿਆ ਅਤੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਚੋਰੀ ਕਰਦੇ ਖਪਤਕਾਰਾਂ ਨੂੰ 36 ਲੱਖ ਤੋਂ ਵਧੇਰੇ ਜੁਰਮਾਨਾ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਪ ਮੁੱਖ ਇੰਜੀਨੀਅਰ, ਇੰਨਫ਼ੋਰਸਮੈਟ, ਅੰਮਿ੍ਤਸਰ ਦੀਆਂ ਵੱਖ-ਵੱਖ ਟੀਮਾਂ ਵਲੋਂ ਇੰਟਰ ਜ਼ੋਨ ਸਪੈਸ਼ਲ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »

ਪੇਕੇ ਰਹਿ ਰਹੀ ਔਰਤ ਨੇ ਪਤੀ 'ਤੇ ਲਾਏ ਦੋਸ਼

ਰਈਆ, 11 ਜੁਲਾਈ (ਸ਼ਰਨਬੀਰ ਸਿੰਘ ਕੰਗ)-ਪਿੰਡ ਚੀਮਾਂਬਾਠ ਵਿਖੇ ਪੇਕੇ ਘਰ ਰਹਿ ਰਹੀ ਇਕ ਔਰਤ ਨੇ ਆਪਣੇ ਪਤੀ 'ਤੇ ਉਸ ਦੇ 14 ਸਾਲਾ ਬੱਚੇ ਨੂੰ ਅਗਵਾ ਕੀਤੇ ਜਾਣ ਦਾ ਦੋਸ਼ ਲਾਇਆ ਹੈ | ਪੀੜਤ ਸ਼ਰਨਜੀਤ ਕੌਰ ਨੇ ਪਿੰਡ ਦੇ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਰਵਿੰਦਰ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਚੋਰੀ ਤੇ ਲੁੱਟ ਖੋਹ ਦੀਆਂ ਵਧੀਆਂ ਵਾਰਦਾਤਾਂ ਨੂੰ ਲੈ ਕੇ ਵਫਦ ਡੀ. ਐਸ. ਪੀ. ਨੂੰ ਮਿਲਿਆ

ਬਾਬਾ ਬਕਾਲਾ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਲੋਕ ਇਨਸਾਫ ਪਾਰਟੀ ਦੇ ਆਗੂ ਚਰਨਦੀਪ ਸਿੰਘ ਭਿੰਡਰ ਤੇ ਅਕਾਲੀ ਆਗੂ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ, ਹਲਕੇ 'ਚ ਵਧੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਲੈ ਕੇ ਡੀ. ਐਸ. ਪੀ. ਬਾਬਾ ਬਕਾਲਾ ...

ਪੂਰੀ ਖ਼ਬਰ »

ਬੌਬੀ ਛੀਨਾ ਦਾ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ ਹੋਣ 'ਤੇ ਪਰਿਵਾਰ ਨੂੰ ਚੁਫੇਰਿਓਾ ਵਧਾਈਆਂ

ਹਰਸਾ ਛੀਨਾ, 11 ਜੁਲਾਈ (ਕੜਿਆਲ)-ਬੀਤੇ ਦਿਨ ਸੂਬਾ ਖੇਡ ਵਿਭਾਗ ਵਲੋਂ ਅੰਤਰਰਾਸ਼ਟਰੀ ਪੱਧਰ 'ਤੇ ਏਸ਼ੀਅਨ ਖੇਡਾਂ 2018 ਦੇ ਤੀਹਰੀ ਛਾਲ ਮੁਕਾਬਲੇ 'ਚ ਦੇਸ਼ ਦੀ ਝੋਲੀ ਸੋਨ ਤਗਮਾ ਪਾਉਣ ਵਾਲੇ ਹਰਸਾ ਛੀਨਾ ਵਾਸੀ ਜਗਬੀਰ ਸਿੰਘ ਛੀਨਾ ਦੇ ਫਰਜੰਦ ਅਰਪਿੰਦਰ ਸਿੰਘ ਬੌਬੀ ਛੀਨਾ ਦਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਈਆ, 11 ਜੁਲਾਈ (ਸ਼ਰਨਬੀਰ ਸਿੰਘ ਕੰਗ)-ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਕੁਝ ਤਾਂ ਮੌਕੇ 'ਤੇ ਹੀ ਹੱਲ ਕਰ ਦਿੱਤੀਆਂ, ਬਾਕੀ ਰਹਿੰਦੀਆਂ ਨੂੰ ਵੀ ਵੱਖ-ਵੱਖ ਮਹਿਕਮੇ ...

ਪੂਰੀ ਖ਼ਬਰ »

ਪੰਜਾਬ ਅੰਦਰ ਪਾਣੀ ਦੇ ਪੱਧਰ ਲਈ ਜ਼ਿੰਮੇਵਾਰ ਸਮੇਂ ਦੀਆਂ ਸਰਕਾਰਾਂ, ਨਹਿਰੀ ਵਿਭਾਗ ਜਾਂ ਕਿਸਾਨ?

ਗੱਗੋਮਾਹਲ, 11 ਜੁਲਾਈ (ਬਲਵਿੰਦਰ ਸਿੰਘ ਸੰਧੂ)-ਧਰਤੀ ਹੇਠ ਘੱਟ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਹਰੇਕ ਪੰਜਾਬੀ ਚਿੰਤਤ ਹੈ ਖੇਤੀਬਾੜੀ ਵਿਭਾਗ ਪਾਣੀ ਦੇ ਪੱਧਰ ਘੱਟਣ ਦਾ ਮੁੱਖ ਕਾਰਨ ਕਿਸਾਨਾਂ ਵਲੋਂ ਸਾਉਣੀ ਦੀ ਮੁੱਖ ਫ਼ਸਲ ਝੋਨੇ ਨੂੰ ਮੰਨਦੀ ਹੈ | ਸਮੇਂ-ਸਮੇਂ ਸਿਰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਔਰਤਾਂ ਵਲੋਂ ਇਥੇ ਸਿਵਲ ਸਰਜਨ ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਲੋਂ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਕੀਤਾ ਸਮਝੌਤਾ ਵਿਦਿਆਰਥੀਆਂ ਲਈ ਹੋਵੇਗਾ ਲਾਹੇਵੰਦ-ਚੇਅਰਮੈਨ ਚੰਦੀ

ਜੇਠੂਵਾਲ, 11 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖੁਰਦ ਅੰਮਿ੍ਤਸਰ ਦੀ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ ਹੈ | ਉਕਤ ਪ੍ਰਗਟਾਵਾ ਇੰਸਟੀਚਿਊਟ ਦੇ ਚੇਅਰਮੈਨ ਡਾ: ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨਾਟਕ 'ਸਾਕਾ ਜਲਿ੍ਹਆਾਵਾਲਾ ਬਾਗ਼' ਦਾ ਮੰਚਨ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਇਤਿਹਾਸਕ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਸਾਲ ਨੂੰ ਸਮਰਪਿਤ ਪੰਜਾਬ ਨਾਟਸ਼ਾਲਾ ਵਿਖੇ ਸਕੂਲੀ ਬੱਚਿਆਂ ਨੂੰ ਇਤਿਹਾਸ ਤੋਂ ਜਾਣੰੂ ਕਰਵਾਉਣ ਲਈ ਬੱਚਿਆਂ ਨੂੰ ਨਾਟਕ 'ਸਾਕਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਛੋਆ ਵਿਖੇ ਵਾਤਾਵਰਨ ਦਿਵਸ ਮਨਾਇਆ

ਸੁਧਾਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)-ਅਕਾਲ ਐਕਡਮੀ ਵਿਛੋਆ ਬ੍ਰਾਂਚ ਕਲਗੀਧਰ ਟਰੱਸਟ ਬੜੂ ਸਾਹਿਬ 'ਚ ਪਿ੍ੰਸੀਪਲ ਜਤਿੰਦਰ ਕੌਰ ਘੁੰਮਣ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਂ ਉਤਸਵ ...

ਪੂਰੀ ਖ਼ਬਰ »

ਮੇਲਾ 17 ਨੂੰ

ਚੇਤਨਪੁਰਾ, 11 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਸੋਹੀਆਂ ਕਲਾਂ ਤੇ ਚੇਤਨਪੁਰਾ ਦੇ ਵਿਚਕਾਰ ਪੀਰ ਬਾਬਾ ਨੌਗਜੀਆ ਅਤੇ ਪੀਰ ਬਾਬਾ ਫਾਜਲ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ 17 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਮੇਲਾ ਕਮੇਟੀ ਦੀ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਬੂਆ ਸਿੰਘ ਸੰਧੂ ਨਾਲ ਦੁੱਖ ਪ੍ਰਗਟ

ਬੱਚੀਵਿੰਡ, 11 ਜੁਲਾਈ (ਬਲਦੇਵ ਸਿੰਘ ਕੰਬੋ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਓ. ਐਸ. ਡੀ. ਬੂਆ ਸਿੰਘ ਸੰਧੂ ਦੀ ਪਤਨੀ ਸਰਬਜੀਤ ਕੌਰ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ 'ਤੇ ਕਾਂਗਰਸ ਦੇ ਵੱਖ-ਵੱਖ ਆਗੂਆਂ ਨੇ ਨਿੱਜੀ ਤੌਰ 'ਤੇ ਮਿਲ ਕੇ ਸੰਧੂ ਪਰਿਵਾਰ ਨਾਲ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਮੌਕੇ ਗੁਰਮਤਿ ਸਮਾਗਮ ਤੇ ਗਤਕਾ ਮੁਕਾਬਲੇ

ਛੇਹਰਟਾ, 11 ਜੁਲਾਈ (ਸੁੱਖ ਵਡਾਲੀ, ਸੁਰਿੰਦਰ ਸਿੰਘ ਵਿਰਦੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਨੇਜਰ ਲਾਲ ਸਿੰਘ ਲਾਲੀ ਦੀ ਅਗਵਾਈ ਤੇ ਉਨ੍ਹਾਂ ਦੇ ਉਪਰਾਲੇ ਸਦਕਾ ਮੀਰੀ ਪੀਰੀ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਦੁਕਾਨਾਂ 16 ਨੂੰ ਬੰਦ ਰਹਿਣਗੀਆਂ

ਚੋਗਾਵਾਂ, 11 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੀਆਂ ਸਾਰੀਆਂ ਖਾਦ ਦਵਾਈਆਂ ਵਿਕਰੇਤਾਵਾਂ ਦੀਆਂ ਦੁਕਾਨਾਂ 16 ਜੁਲਾਈ ਪੁੰਨਿਆਂ ਵਾਲੇ ਨੂੰ ਬੰਦ ਰਹਿਣਗੀਆਂ | ਇਸ ਸਬੰਧੀ ਖਾਦ ਦਵਾਈ ਵਿਕਰੇਤਾ ਯੂਨੀਅਨ ਬਲਾਕ ਚੋਗਾਵਾਂ ਦੇ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਪ੍ਰਕਾਸ਼ਿਤ ਕੀਤਾ ਜਾਵੇਗਾ 'ਸ਼ਹੀਦੀ ਡਾਇਰੈਕਟਰੀ' ਦਾ ਚੌਥਾ ਐਡੀਸ਼ਨ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-'ਸ੍ਰੀ ਹਰਿਮੰਦਰ ਸਹਿਬ ਸਮੂਹ ਅੰਦਰ ਜੂਨ 1984 'ਚ ਵਾਪਰੇ ਤੀਜੇ ਘੱਲੂਘਾਰੇ ਦੌਰਾਨ ਕਿੰਨੇ ਸਿੰਘ-ਸਿੰਘਣੀਆਂ ਭਾਰਤੀ ਫ਼ੌਜ ਨਾਲ ਜੂਝਦੇ ਹੋਏ ਸ਼ਹੀਦ ਹੋਏ ਸਨ, ਇਸ ਦਾ ਸਮੁੱਚਾ ਵੇਰਵਾ ਅਜੇ ਤੱਕ ਵੀ ਇਕੱਤਰ ਨਹੀਂ ਕੀਤਾ ਜਾ ਸਕਿਆ | ...

ਪੂਰੀ ਖ਼ਬਰ »

ਡੀਲਰਾਂ ਦੀਆਂ ਦੁਕਾਨਾਂ 'ਤੇ ਖੇਤੀ ਅਧਿਕਾਰੀਆਂ ਵਲੋਂ ਛਾਪੇਮਾਰੀ

ਅਜਨਾਲਾ, 11 ਜੁਲਾਈ (ਐਸ. ਪ੍ਰਸ਼ੋਤਮ)-ਸਰਹੱਦੀ ਖੇਤਰ ਅਜਨਾਲਾ 'ਚ ਖੇਤੀ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਡਾ: ਜਗਤਾਰ ਸਿੰਘ ਬਰਾੜ, ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਵਿਨੇ ਕੁਮਾਰ, ਬਲਾਕ ਅਜਨਾਲਾ ਖੇਤੀਬਾੜੀ ਅਫਸਰ ਡਾ: ਚਰਨਜੀਵ ਲਾਲ ਸ਼ਰਮਾ, ਬਲਾਕ ਚੋਗਾਵਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਗਈ | ਕਾਰਵਾਈ ਦੌਰਾਨ ਇਸ ਵਿਭਾਗ ਨੇ ਨਿਗਮ ਦੇ ਜੌੜਾ ਫਾਟਕ ਸਥਿਤ ਸਰਕਾਰੀ ਮਕਾਨ 'ਤੇ ਕਬਜ਼ਾ ਕਰ ਕੇ ਬੈਠੇ ਮਿ੍ਤਕ ...

ਪੂਰੀ ਖ਼ਬਰ »

ਢੋਡੀਵਿੰਡ ਦੇ ਸਾਬਕਾ ਸਰਪੰਚ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਵਾਲਾ ਦੋਸ਼ੀ ਕਾਬੂ

ਅਟਾਰੀ, 11 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪਿੰਡ ਢੋਡੀਵਿੰਡ ਦੇ ਸਾਬਕਾ ਸਰਪੰਚ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਦੋਸ਼ਾਂ ਹੇਠ ਘਰਿੰਡਾ ਪੁਲਿਸ ਵਲੋਂ ਦਰਜ ਪਰਚੇ 'ਚ ਨਾਮਜ਼ਦ 3 ਕਥਿਤ ਦੋਸ਼ੀਆਂ 'ਚੋਂ ਇਕ ਮਲਕੀਤ ਸਿੰਘ ਪੁੱਤਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੀ ਮਲਕੀਅਤੀ 2 ਹਜ਼ਾਰ ਗਜ਼ ਜਗ੍ਹਾ ਵਾਪਸ ਕਰਨ 'ਤੇ ਕਿਰਾਏਦਾਰ ਨੂੰ ਮੈਨੇਜਰ ਦੀਨਪੁਰ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 11 ਜੁਲਾਈ (ਸਟਾਫ ਰਿਪੋਰਟਰ)-ਸ੍ਰੀ ਦਰਬਾਰ ਸਾਹਿਬ ਦੀ ਅਕਾਲੀ ਮਾਰਕੀਟ ਵਿਖੇ ਮਲਕੀਅਤੀ ਜਗ੍ਹਾਂ ਦੇ ਲੰਮੇ ਸਮੇਂ ਤੋਂ ਇਕ ਕਿਰਾਏਦਾਰ ਵਲੋਂ ਦੋ ਹਜ਼ਾਰ ਗਜ਼ ਤੋਂ ਵੱਧ ਜਗ੍ਹਾ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਸੌਾਪ ਦਿੱਤੀ ਹੈ | ਕਿਰਾਏਦਾਰ ਮਨਿੰਦਰਪਾਲ ...

ਪੂਰੀ ਖ਼ਬਰ »

ਬੈਠਕ 16 ਨੂੰ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਬਣਾਏ ਗਏ ਵਾਲਡ ਸਿਟੀ ਐਕਟ 2018 ਤਹਿਤ ਆਪਣੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਸਬੰਧੀ ਇਨ੍ਹਾਂ ਮਾਲਕਾਂ ਵਲੋਂ ...

ਪੂਰੀ ਖ਼ਬਰ »

ਪ੍ਰਕਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਚੇਤਨਪੁਰਾ, 11 ਜੁਲਾਈ (ਮਹਾਂਬੀਰ ਸਿੰਘ ਗਿੱਲ)-ਇਥੋਂ ਨਜ਼ਦੀਕ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਵਿਖੇ ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ ਵਾਲਿਆਂ ਅਤੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮੱਜੂਪੁਰਾ ਦੇ ਸੁਚੱਜੇ ...

ਪੂਰੀ ਖ਼ਬਰ »

ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਦੀ ਤਾਜਪੋਸ਼ੀ ਕੱਲ੍ਹ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਦਿਨੇਸ਼ ਬੱਸੀ ਵਲੋਂ ਜਿਥੇ 13 ਜੁਲਾਈ ਨੂੰ ਅਹੁਦਾ ਸੰਭਾਲਣ ਦੀ ਸੰਭਾਵਨਾ ਹੈ, ਉਥੇ ਹੀ ਤਾਜਪੋਸ਼ੀ ਤੋਂ ਪਹਿਲਾਂ ਟਰੱਸਟ ਦਫ਼ਤਰ ਵਿਖੇ ਜੰਗੀ ਪੱਧਰ 'ਤੇ ਤਿਆਰੀਆਂ ਚੱਲ ...

ਪੂਰੀ ਖ਼ਬਰ »

ਚੇਅਰਮੈਨੀ ਨਾਮਜ਼ਦਗੀ ਲਈ ਕਾਂਗਰਸੀ ਵਰਕਰਾਂ ਦਾ ਖਿਆਲ ਰੱਖਿਆ ਜਾਵੇ-ਆਗੂ

ਬਿਆਸ, 11 ਜੁਲਾਈ (ਰੱਖੜਾ)-ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀਆਂ ਨਿਯੁਕਤੀਆਂ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਤੇ ਜਲਦ ਹੀ ਨਾਮਜ਼ਦ ਕੀਤੇ ਜਾਣ ਦੀ ਆਸ ਹੈ | ਜਿਸ ਲਈ ਜੇਕਰ ਕਾਂਗਰਸ ਪਾਰਟੀ ਦੇ ਸਰਗਰਮ ...

ਪੂਰੀ ਖ਼ਬਰ »

'ਮੇਰਾ ਭਾਰਤ ਮਹਾਨ ਬੱਸ ਯਾਤਰਾ' ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਜੰਡਿਆਲਾ ਗੁਰੂ, 11 ਜੁਲਾਈ (ਰਣਜੀਤ ਸਿੰਘ ਜੋਸਨ)-'ਮੇਰਾ ਭਾਰਤ ਮਹਾਨ ਬੱਸ ਯਾਤਰਾ' ਜੋ ਕਿ 2017 'ਚ ਸ਼ੁਰੂ ਹੋਈ ਸੀ, ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦੀ ਹੋਈ ਜੰਡਿਆਲਾ ਗੁਰੂ ਵਿਖੇ ਪਹੁੰਚੀ | ਜਿਸ ਦਾ ਸੁੱਖ-ਸ਼ਾਂਤੀ ਭਵਨ ਜੰਡਿਆਲਾ ਗੁਰੂ ਦੇ ਮੁਖੀ ਭੈਣ ਬੀ. ਕੇ. ਨਰਵਿਦਾ ...

ਪੂਰੀ ਖ਼ਬਰ »

ਕੇ. ਵੀ. ਪਬਲਿਕ ਸਕੂਲ ਨੰਗਲ ਪੰਨੂਆਂ ਵਿਖੇ ਸੈਮੀਨਾਰ

ਮਜੀਠਾ, 11 ਜੁਲਾਈ (ਮਨਿੰਦਰ ਸਿੰਘ ਸੋਖੀ)-ਪਿੰਡ ਨੰਗਲ ਪੰਨੂਆਂ ਦੇ ਕੇ. ਵੀ. ਪਬਲਿਕ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਸ਼ਕਤੀ ਟੀਮ ਦੇ ਮੈਂਬਰਾਂ ਨੇ ਔਰਤਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ, ਲੜਕੀਆਂ ਨਾਲ ਹੁੰਦੀ ਛੇੜਛਾੜ ਬਾਰੇ ਤੇ ਸਕੂਲਾਂ, ਕਾਲਜਾਂ 'ਚ ...

ਪੂਰੀ ਖ਼ਬਰ »

19 ਸਤੰਬਰ ਤੋਂ ਲੱਗਣਗੇ ਮੈਗਾ ਰੋਜ਼ਗਾਰ ਮੇਲੇ-ਵਧੀਕ ਡੀ. ਸੀ.

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਘਰ-ਘਰ ਰੁਜ਼ਗਾਰ ਦੇਣ ਦੇ ਮਕਸਦ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਦਨ ਕਰਨ ਲਈ ਸਤੰਬਰ ਮਹੀਨੇ 'ਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ | ਇਹ ਪ੍ਰਗਟਾਵਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਮੌਕੇ ਗੁਰੂ ਕੀ ਵਡਾਲੀ ਤੋਂ ਪੈਦਲ ਚੌਕੀ ਅਕਾਲ ਤਖ਼ਤ ਸਾਹਿਬ ਪਹੁੰਚੀ

ਅੰਮਿ੍ਤਸਰ, 11 ਜੁਲਾਈ (ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਮੀਰੀ ਪੀਰੀ ਦਿਵਸ ਮੌਕੇੇ ਸ਼ੋ੍ਰਮਣੀ ਕਮੇਟੀ ਤੇ ਗੁ: ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰੂ ਕੀ ਵਡਾਲੀ ਤੋਂ ਅੰਮਿ੍ਤ ਵੇਲੇ ਪੈਦਲ ਚੌਕੀ ਸਾਹਿਬ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੋਨੀ ਵਲੋੋਂ ਪਿੰਜਰਾਪੋਲ ਗਊਸ਼ਾਲਾ ਵਿਖੇ ਰਾਧਾ ਕ੍ਰਿਸ਼ਨ ਤੇ ਰਾਮ ਦਰਬਾਰ ਦੀਆਂ ਮੂਰਤੀਆਂ ਸਥਾਪਤ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਥੇ ਫੋਕਲ ਪੁਆਇੰਟ ਵਿਖੇ ਸਥਿਤ ਪਿੰਜਰਾ ਪੋਲ ਗਊਸ਼ਾਲਾ ਵਿਖੇ ਸਥਿਤ ਸ੍ਰੀ ਗੋਬਿੰਦ ਗੋ ਧਾਮ ਮੰਦਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਸਥਾਪਨਾ ਕੀਤੀ | ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ-ਕੈਨੇਡਾ ਗਏ ਵਿਦਿਆਰਥੀਆਂ ਦੇ ਮਾਪਿਆਂ ਦੇ ਵੀ ਟੀਮ ਗਲੋਬਲ ਲਗਵਾ ਰਹੀ ਹੈ ਵੀਜ਼ੇ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)-'ਟੀਮ ਗਲੋਬਲ ਇਮੀਗ੍ਰੇਸ਼ਨ' ਰਾਹੀਂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਗਏ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਹੁਣ ਟੀਮ ਗਲੋਬਲ ਵਲੋਂ ਵੀਜ਼ਾ ਲਗਵਾ ਕੇ ਦਿੱਤਾ ਜਾ ਰਿਹਾ ਹੈ | ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਨੂੰ ਹਰ ਘਰ ਤੱਕ ਲੈ ਕੇ ਜਾਵਾਂਗੇ-ਪਿ੍ੰ: ਬੁੱਧ ਰਾਮ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਅੰਦਰ ਮਹਿੰਗੀਆਂ ਬਿਜਲੀ ਦਰਾਂ ਦੇ ਵਿਰੁੱਧ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਸੂਬਾ ਪੱਧਰ ਬਿਜਲੀ ਅੰਦੋਲਨ ਤਹਿਤ ਭੰਡਾਰੀ ਪੁੱਲ ਦਫ਼ਤਰ ਵਿਖੇ ਮੀਟਿੰਗ ਹੋਈ, ਜਿਸ 'ਚ ਉਚੇਚੇ ਤੌਰ 'ਤੇ ਆਮ ਆਦਮੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਲੋਂ ਕੋਹਾਲੀ ਸਕੂਲ ਦਾ ਦੌਰਾ

ਰਾਮ ਤੀਰਥ, 11 ਜੁਲਾਈ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ: ਸਲਵਿੰਦਰ ਸਿੰਘ ਸਮਰਾ ਵਲੋਂ ਅੱਜ ਸਵੇਰੇ ਸਵਾ 7 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਦਾ ਦੌਰਾ ਕੀਤਾ ਗਿਆ | ਸਟਾਫ਼ ਦੀ ਹਾਜ਼ਰੀ ਚੈੱਕ ਕਰਨ 'ਤੇ ਸਾਰਾ ਸਟਾਫ਼ ਸਮੇਂ ਸਿਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX