ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਤਰਨਤਾਰਨ

ਤਿੰਨ ਗੈਂਗਸਟਰ ਹਥਿਆਰਾਂ ਤੇ ਗੋਲੀ ਸਿੱਕੇ ਸਮੇਤ ਕਾਬੂ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਰ ਵਿਚ ਆਉਂਦਿਆਂ ਗਿ੍ਫਤਾਰ ਕੀਤਾ ਹੈ | ਫੜੇ ਗਏ ਤਿੰਨਾਂ ਗੈਂਗਸਟਰਾਂ ਖਿਲਾਫ ਕੇਸ ਦਰਜ ਕਰਕੇ ਪੁਲਿਸ ਨੇ ਇਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਗਿ੍ਫਤਾਰ ਕੀਤੇ ਗਏ ਗੈਂਗਸਟਰਾਂ ਵਿਚੋਂ ਦੋ ਗੈਂਗਸਟਰ ਗੈਂਗ ਦੇ ਮੁਖੀ ਦੱਸੇ ਜਾਂਦੇ ਹਨ ਅਤੇ 27 ਅਗਸਤ 2018 ਨੂੰ ਗੋਇੰਦਵਾਲ ਸਾਹਿਬ ਵਿਖੇ ਗੈਂਗਵਾਰ ਦੌਰਾਨ ਮਾਰੇ ਗਏ ਚਾਰ ਵਿਅਕਤੀਆਂ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਸਨ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਤਰਨ ਤਾਰਨ ਦੇ ਇੰਚਾਰਜ ਰਛਪਾਲ ਸਿੰਘ ਅਤੇ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ 'ਤੇ ਰੇਲਵੇ ਕਰਾਸਿੰਗ ਨੇੜੇ ਪਿੰਡ ਝੰਡੇਰ ਮਹਾਂਪੁਰਖਾਂ ਤੋਂ ਸਵਿੱਫਟ ਕਾਰ ਬਿਨਾਂ ਨੰਬਰੀ ਆ ਰਹੇ ਤਿੰਨ ਗੈਂਗਸਟਰ ਪ੍ਰਭਜੀਤ ਸਿੰਘ ਉਰਫ ਮੱਲੀ ਪੁੱਤਰ ਸਤਪਾਲ ਸਿੰਘ ਵਾਸੀ ਹੰਸਾਂਵਾਲਾ ਪਾਸੋਂ 30 ਬੋਰ ਦਾ ਪਿਸਤੌਲ, 6 ਜਿੰਦਾ ਰੌਾਦ, ਰਵਿੰਦਰਇਕਬਾਲ ਸਿੰਘ ਉਰਫ ਰੂਬਲ ਪੁੱਤਰ ਸੁਖਵਿੰਦਰ ਸਿੰਘ ਵਾਸੀ ਹੰਸਾਂਵਾਲਾ ਪਾਸੋਂ ਇਕ ਪਿਸਟਲ 32 ਬੋਰ ਸਮੇਤ 7 ਰੌਾਦ ਜਿੰਦਾ ਅਤੇ ਗੱਡੀ ਦੀ ਤਲਾਸ਼ੀ ਕਰਨ 'ਤੇ ਗੱਡੀ ਦੇ ਡੈਸ਼ ਬੋਰਡ ਵਿਚੋਂ ਇਕ ਰਿਵਾਲਵਰ 32 ਬੋਰ ਅਤੇ ਉਸਦੇ 7 ਜਿੰਦਾ ਰੌਾਦ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੱਡੀ ਵਿਚ ਸਵਾਰ ਇਕ ਹੋਰ ਨੌਜਵਾਨ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਸਤਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਕਲੋਨੀ ਗੋਇੰਦਵਾਲ ਸਾਹਿਬ ਨੂੰ ਗਿ੍ਫਤਾਰ ਕੀਤਾ ਹੈ | ਇਨ੍ਹਾਂ ਤਿੰਨਾਂ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਨੇ ਕੇਸ ਦਰਜ ਕੀਤਾ ਹੈ | ਐੱਸ.ਪੀ.ਡੀ. ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਗੈਂਗਸਟਰ ਪਹਿਲਾਂ ਵੀ ਇਲਾਕੇ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | 27 ਅਗਸਤ, 2018 ਨੂੰ ਗੋਇੰਦਵਾਲ ਸਾਹਿਬ ਬਾਜ਼ਾਰ ਵਿਖੇ ਦੋ ਗਰੁੱਪਾਂ ਵਿਚ ਭਾਰੀ ਗੋਲਾਬਾਰੀ ਹੋਈ ਸੀ ਜਿਸ ਵਿਚ ਗੁਰਲਾਲ ਸਿੰਘ ਗਰੁੱਪ ਦੇ ਦੋ ਗੈਂਗਸਟਰ ਸਾਹਿਲਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਮਾਰੇ ਗਏ ਅਤੇ ਪ੍ਰਭਜੀਤ ਸਿੰਘ ਉਰਫ ਪ੍ਰਭ ਮੱਲੀ ਗਰੁੱਪ ਦਾ ਇਕ ਨੌਜਵਾਨ ਅਰਸ਼ਪ੍ਰੀਤ ਸਿੰਘ ਗੋਲੀ ਨਾਲ ਮਾਰਿਆ ਗਿਆ | ਇਸ ਗੋਲੀਬਾਰੀ ਵਿਚ ਉਥੋਂ ਗੁਜ਼ਰ ਰਹੇ ਰਿਕਸ਼ਾ ਚਾਲਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਪ੍ਰਭਜੀਤ ਸਿੰਘ ਉਰਫ ਪ੍ਰਭ ਮੱਲੀ ਅਤੇ ਰਵਿੰਦਰਇਕਬਾਲ ਸਿੰਘ ਉਰਫ ਰੂਬਲ ਗੈਂਗ ਦੇ ਮੁਖੀ ਹਨ ਅਤੇ ਉਕਤ ਕੇਸ ਵਿਚ ਇਹ ਦੋਵੇਂ ਭਗੌੜੇ ਚੱਲੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਗਿ੍ਫਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ | ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ.ਡੀ. ਹਰਦੀਪ ਸਿੰਘ, ਇੰਸ: ਰਸ਼ਪਾਲ ਸਿੰਘ ਤੋਂ ਇਲਾਵਾ ਸੀ.ਆਈ.ਏ. ਸਟਾਫ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ |

ਚੰਦ ਮਿੰਟਾਂ ਦੇ ਮੀਂਹ ਨਾਲ ਛੱਪੜ ਬਣਿਆ ਪਿੰਡ ਹੋਠੀਆਂ ਦਾ ਸਰਕਾਰੀ ਐਲੀਮੈਂਟਰੀ ਸਕੂਲ

ਖਡੂਰ ਸਾਹਿਬ, 11 ਜੁਲਾਈ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਹੋਠੀਆਂ ਦਾ ਸਰਕਾਰੀ ਐਲੀਮੈਂਟਰੀ ਸਕੂਲ ਅੱਜ ਥੋੜਾ ਜਿਹਾ ਮੀਂਹ ਪੈਣ ਕਾਰਨ ਛੱਪੜ ਦਾ ਰੂਪ ਧਾਰਨ ਕਰ ਗਿਆ ਹੈ | ਪੱਤਰਕਾਰਾਂ ਦੀ ਟੀਮ ਨੇ ਜਦੋਂ ਜਾ ਕੇ ਸਕੂਲ ਦਾ ਮੌਕਾ ਦੇਖਿਆ ਤਾਂ ਸਕੂਲ ਦਾ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ-ਕੈਨੇਡਾ ਗਏ ਵਿਦਿਆਰਥੀਆਂ ਦੇ ਮਾਪਿਆਂ ਦੇ ਵੀ ਟੀਮ ਗਲੋਬਲ ਲਗਵਾ ਰਹੀ ਹੈ ਵੀਜ਼ੇ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- 'ਟੀਮ ਗਲੋਬਲ ਇਮੀਗ੍ਰੇਸ਼ਨ' ਰਾਹੀਂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਅਤੇ ਕੈਨੇਡਾ ਗਏ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਹੁਣ ਟੀਮ ਗਲੋਬਲ ਵਲੋਂ ਵੀਜ਼ਾ ਲਗਵਾ ਕੇ ਦਿੱਤਾ ਜਾ ਰਿਹਾ ਹੈ | ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਰੀਆਂ ਸੱਟਾਂ

ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੈਸਿਆਂ ਦੇ ਦੇਣ-ਲੈਣ ਨੂੰ ਲੈ ਕੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਨਾਰਕੋਟਿਕਸ ਸੈੱਲ ਤਰਨ ਤਾਰਨ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)- ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਸੁਰੱਖਿਆ ਗਾਰਡਾਂ ਦੀ ਸਿਖਲਾਈ ਅਤੇ ਭਰਤੀ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਕੈਂਪ ਲਗਾਇਆ ਜਾ ਰਿਹਾ ਹੈ | ਕੰਪਨੀ ਦੇ ਮੁਖੀ ਉਂਕਾਰ ਚੰਦ ਨੇ ਅੱਜ ਇੱਥੇ ਸਰਹਿੰਦ ...

ਪੂਰੀ ਖ਼ਬਰ »

ਦਾਤਰ ਵਿਖਾ ਕੇ 50 ਹਜ਼ਾਰ ਦੀ ਨਕਦੀ ਤੇ ਮੋਬਾਈਲ ਲੁੱਟਿਆ

ਭਿੱਖੀਵਿੰਡ, 11 ਜੁਲਾਈ (ਬੌਬੀ)¸ ਸਰਹੱਦੀ ਪਿੰਡਾਂ 'ਚ ਲੁੱਟਾਂ ਖੋਹਾਂ ਦਾ ਕਹਿਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ 'ਚ ਪਿੰਡ ਕਲਸੀਆਂ ਕਲਾਂ ਵਾਸੀ ਐੱਲ.ਆਈ.ਸੀ. ਏਜੰਟ ਦਿਲਬਾਗ ਸਿੰਘ ਤੋਂ ਕਰੀਬ ਪੰਜਾਹ ਹਜ਼ਾਰ ਰੁਪਏ ਦੀ ਨਗਦੀ ਅਤੇ ਇਕ ਕੀਮਤੀ ਮੋਬਾਈਲ ਦਿਨ ਦਿਹਾੜੇ ਦਾਤਰ ...

ਪੂਰੀ ਖ਼ਬਰ »

ਡਿੰਪਾ ਨੇ ਸੰਸਦ 'ਚ ਕੰਡਿਆਲੀ ਤਾਰ ਪਾਰ ਕਿਸਾਨਾਂ ਦੇ ਮੁਆਵਜ਼ੇ ਦਾ ਮੁੱਦਾ ਚੁੱਕਿਆ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਪਾਰ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਹੱਕ ਵਿਚ ਮੈਂਬਰ ਸੰਸਦ ਜਸਬੀਰ ਸਿੰਘ ਡਿੰਪਾ ਨੇ ਪਾਰਲੀਮੈਂਟ ਵਿਚ ਆਵਾਜ਼ ...

ਪੂਰੀ ਖ਼ਬਰ »

ਸੀ.ਐੱਚ.ਸੀ. ਸਰਹਾਲੀ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਰਹਾਲੀ ਕਲਾਂ, 11 ਜੁਲਾਈ (ਅਜੈ ਸਿੰਘ ਹੁੰਦਲ)- ਵੱਧ ਰਹੀ ਆਬਾਦੀ ਲਈ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਮਕਸਦ ਨੂੰ ਲੈ ਕੇ ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਸਰਹਾਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਖਡੂਰ ਸਾਹਿਬ ਵਿਖੇ ਮੀਟਿੰਗ

ਖਡੂਰ ਸਾਹਿਬ, 11 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਦਿਹਾਤੀ ਮਜ਼ਦੂਰ ਸਭਾ ਵਲੋਂ ਕਸਬਾ ਖਡੂਰ ਸਾਹਿਬ ਵਿਖੇ ਜੋਗਿੰਦਰ ਸਿੰਘ ਅਤੇ ਮੰਗਲ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਜਨਰਲ ਵਲੋਂ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨਸ ਦੀਆਂ ਮੁਸ਼ਕਿਲਾਂ ਸੁਣਨ ਸਬੰਧੀ ਮੀਟਿੰਗ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਸਮਾਂਬੱਧ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਸੀਨੀਅਰ ਮੈਡੀਕਲ ਅਫ਼ਸਰ ਝਬਾਲ ਡਾ: ਕਰਮਵੀਰ ਭਾਰਤੀ ਦੀ ਅਗਵਾਈ ਹੇਠ ਮਿੰਨੀ ਪੀ.ਐੱਚ.ਸੀ. ਬਾਗੜੀਆਂ ਵਿਖੇ ਡਾ: ਬਨਵੀਨ ਕੌਰ ਨੇ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਮਲੇਰੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਮੌਕੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਪਹੁੰਚਣਗੀਆਂ- ਸੰਧੂ

ਸਰਾਏਾ ਅਮਾਨਤ ਖਾਂ, 11 ਜੁਲਾਈ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਜੂਨੀਅਰ ਇੰਡੀਆ ਹੈਂਡਬਾਲ ਕੈਂਪ ਲਈ ਚੁਣੀ ਗਈ ਮਨਪ੍ਰੀਤ ਸਨਮਾਨਿਤ

ਫਤਿਆਬਾਦ, 11 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਇਥੋਂ ਨੇੜਲੇ ਪਿੰਡ ਭੋਈਆਂ ਦੀ ਜੰਮਪਲ, ਮਨਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਪੰਚ, ਜੋ ਕਿ ਸਰਕਾਰੀ ਸੈਕੰਡਰੀ ਸਕੂਲ ਕੈਰੋਂ (ਸਪੋਰਟਸ ਵਿੰਗ) ਵਿਖੇ ਗਿਆਰਵੀਂ ਕਲਾਸ ਦੀ ਵਿਦਿਆਰਥਣ ਹੈ, ਦੀ ਜੋਧਪੁਰ ਵਿਖੇ 21 ਤੋਂ 30 ਅਗਸਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਲਈ ਲੋਕਾਂ 'ਚ ਭਾਰੀ ਉਤਸ਼ਾਹ-ਮੰਨਾ

ਮੀਆਂਵਿੰਡ, 11 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਬਿਕਰਮ ਸਿੰਘ ...

ਪੂਰੀ ਖ਼ਬਰ »

ਸੀ.ਐੱਚ.ਸੀ. ਝਬਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਝਬਾਲ, 11 ਜੁਲਾਈ (ਸੁਖਦੇਵ ਸਿੰਘ)- ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਐੱਚ.ਸੀ. ਝਬਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਬੀ.ਈ.ਈ. ਹਰਦੀਪ ਸਿੰਘ ਨੇ ਦੱਸਿਆ ਕਿ ਦਿਨੋ ਦਿਨ ਵੱਧ ਰਹੀ ਅਬਾਦੀ ਪੂਰੀ ਦੁਨੀਆ ਲਈ ਸਮੱਸਿਆ ਬਣੀ ਹੋਈ ਹੈ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਸੁਰ ਸਿੰਘ, 11 ਜੁਲਾਈ (ਧਰਮਜੀਤ ਸਿੰਘ)- ਗੁਰੂ ਅਰਜਨ ਦੇਵ ਜੀ ਦਾ ਸਾਲਾਨਾ ਜੋੜ ਮੇਲਾ ਨੇੜ੍ਹਲੇ ਨਗਰ ਬੈਂਕਾ ਵਿਖੇ ਅੱਜ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਅਤੇ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦਰਸਾਈ ਮਰਿਆਦਾ ਅਨੁਸਾਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਬਰਸੀ ਸਮਾਗਮ 18 ਨੂੰ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸੰਤ ਬਾਬਾ ਬਸਤਾ ਸਿੰਘ ਦੀ ਮਿੱਠੀ ਯਾਦ ਵਿਚ ਅਤੇ ਸ੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਦਾ ਪੰਜਵੀਂ ਬਰਸੀ ਸਮਾਗਮ 18 ਜੁਲਾਈ ਨੂੰ ਗੁਰਦੁਆਰਾ ਗੁਰੂਸਰ ਰਸੂਲਪੁਰ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ 14 ਨੂੰ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਅੱਜ ਜੱਨਤਕ ਜਥੇਬੰਦੀਆਂ ਦੀ ਮੀਟਿੰਗ ਦਿਲਕਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕਾਮਰੇਡ ਧਰਮ ਸਿੰਘ ਪੱਟੀ ਤੇ ਹਰਭਜਨ ਸਿੰਘ ਚੂਸਲੇਵੜ ਨੇ ਸਾਂਝੇ ਬਿਆਨ 'ਚ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 14 ਜੁਲਾਈ ਨੂੰ ਪੱਟੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਕੱਢੀ ਰੈਲੀ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)¸ ਇਕ ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡਿੰਗ ਅਫਸਰ ਕਰਨਲ ਰਵੀਦੀਪ ਸਿੰਘ ਦੇ ਹੁਕਮਾਂ ਅਤੇ ਪਿ੍ੰਸੀਪਲ ਜਗਵਿੰਦਰ ਸਿੰਘ ਦੇ ਨਿਰਦੇਸ਼ਾਂ ਅਤੇ ਸੂਬੇਦਾਰ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਰੁੱਖ ਲਗਾਉਣ ਨਾਲ ਵਿਗੜੇ ਕੁਦਰਤੀ ਸੰਤੁਲਨ ਨੂੰ ਕਾਬੂ ਕੀਤਾ ਜਾ ਸਕਦੈ- ਐਸ.ਡੀ.ਐਮ. ਬਰਾੜ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ. ਪੱਟੀ ਨਵਰਾਜ਼ ਸਿੰਘ ਬਰਾੜ ਵਲੋ ਦਫਤਰ ਵਿਖੇ ਨਿੰਮ, ਬੇਲ ਪੱਤਰ, ਜਾਮੁਣ, ਅਮਰੂਦ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨਤਾਰਨ ਡਾ: ਅਨੂਪ ਕੁਮਾਰ ਦੀਆਂ ਹਦਾਇਤਾਂ 'ਤੇ ਐਸ.ਐਮ.ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਤੰਦਰੁਸਤ ਤਰਨਤਾਰਨ ਮੁਹਿੰਮ ਤਹਿਤ ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਆਬਾਦੀ ਦਿਵਸ ...

ਪੂਰੀ ਖ਼ਬਰ »

ਸੰਤ ਬਾਬਾ ਚਰਨ ਸਿੰਘ ਦੀ ਬਰਸੀ ਮੌਕੇ ਸਮਾਗਮ

ਸਰਹਾਲੀ ਕਲਾਂ, 11 ਜੁਲਾਈ (ਅਜੇ ਸਿੰਘ ਹੁੰਦਲ)- ਸੰਤ ਬਾਬਾ ਚਰਨ ਸਿੰਘ ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਬਰਸੀ ਸਮਾਗਮਾਂ ਮੌਕੇ ਅੱਜ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਸਮਾਗਮ ਕਰਵਾਏ ਗਏ | ਬਾਬਾ ਮੁੱਖਾ ਸਿੰਘ ਮੌਜੂਦਾ ਮੁਖੀ ਕਾਰ ਸੇਵਾ ਸਰਹਾਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਆਫ਼ ਪੰਜਾਬ ਦੀ ਮੀਟਿੰਗ

ਝਬਾਲ, 11 ਜੁਲਾਈ (ਸੁਖਦੇਵ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਆਫ਼ ਪੰਜਾਬ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਜ਼ਿਲ੍ਹਾ ਕਮੇਟੀ ਮੈਂਬਰ ਡਾ: ਬਲਜੀਤ ਸਿੰਘ ਛਾਪਾ ਅਤੇ ਡਾ: ਕਸ਼ਮੀਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕੈਪਟਨ ਵਲੋਂ ਭੱਗੂਪੁਰ ਨਸ਼ਾ ਛੁਡਾਉ ਕੇਂਦਰ ਦੇ ਡਾ: ਜਸਪ੍ਰੀਤ ਸਿੰਘ ਦੀ ਸ਼ਲਾਘਾ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਭੱਗੂਪੁਰ ਨਸ਼ਾ ਛੁਡਾਊ ਕੇਂਦਰ ਦੇ ਡਾ: ਜਸਪ੍ਰੀਤ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ੇ ਵਿਚੋਂ ਕੱਢਣ ਅਤੇ ਨਸ਼ਾ ਛੁਡਾਓ ਕੇਂਦਰ ਭੱਗੂਪੁਰ ਨੂੰ ਵਧੀਆ ਢੰਗ ਨਾਲ ਚਲਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

ਨਸ਼ਾ ਰੋਕਣ 'ਚ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ - ਪ੍ਰਧਾਨ ਬਿੱਲਾ

ਖਡੂਰ ਸਾਹਿਬ, 11 ਜੁਲਾਈ (ਮਾਨ ਸਿੰਘ)- ਸੂਬੇ ਵਿਚ ਦਿਨੋ ਦਿਨ ਵੱਧ ਰਿਹਾ ਨਸ਼ਾ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ | ਚੋਣਾਂ ਸਮੇਂ ਸੂਬੇ ਦੇ ਲੋਕਾਂ ਨਾਲ ਸੂਬੇ ਅੰਦਰੋਂ ਚਾਰ ਦਿਨਾਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ...

ਪੂਰੀ ਖ਼ਬਰ »

ਜੀ.ਓ.ਜੀ. ਵਲੰਟੀਅਰਾਂ ਵਲੋਂ ਪਿੰਡ ਚੀਮਾ ਕਲਾਂ 'ਚ ਨਸ਼ਿਆਂ ਿਖ਼ਲਾਫ਼ ਰੈਲੀ

ਸਰਾਏਾ ਅਮਾਨਤ ਖਾਂ, 11 ਜੁਲਈ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਜ਼ਿਲ੍ਹਾ ਭਰ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਜੀ.ਓ.ਜੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 22 ਨੂੰ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਧਰਨੇ ਦਾ ਐਲਾਨ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਪਿੰਡ ਪਿੱਦੀ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਪੰਜਾਬ 'ਚ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੀ ਲੜੀ ਤਹਿਤ ਵੀਰਵਾਰ ਨੂੰ ਤਰਨ ਤਾਰਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਇਥੋਂ ਦੇ ਸਿਵਲ ਸਰਜਨ ਦਫ਼ਤਰ ਦੇ ...

ਪੂਰੀ ਖ਼ਬਰ »

ਵਧਦੀ ਆਬਾਦੀ ਧਰਤੀ 'ਤੇ ਮਨੁੱਖਤਾ ਲਈ ਖ਼ਤਰੇ ਦੀ ਘੰਟੀ-ਸਿਵਲ ਸਰਜਨ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਸਥਾਨਕ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰ 'ਤੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ 11 ਜੁਲਾਈ, 1987 ਨੂੰ ਜਦ ਪੂਰੇ ਵਿਸ਼ਵ ਦੀ ਆਬਾਦੀ 5 ਅਰਬ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਨੂੰ 27 ਲੱਖ 85 ਹਜ਼ਾਰ ਰੁਪਏ ਦੇ ਕੀਤੇ ਜੁਰਮਾਨੇ-ਇੰਜੀ: ਜਤਿੰਦਰ ਸਿੰਘ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਅਤੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪਾਵਰਕਾਮ ਇੰਜੀ: ਬਲਦੇਵ ਸਿੰਘ ਸਰਾਂ ਤੇ ਮੁੱਖ ਇੰਜੀ: ਬਾਰਡਰ ਜ਼ੋਨ ਅੰਮਿ੍ਤਸਰ ਇੰਜੀ: ਸੰਦੀਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ 11 ਜੁਲਾਈ ਨੂੰ ਤਰਨ ਤਾਰਨ ਹਲਕੇ ...

ਪੂਰੀ ਖ਼ਬਰ »

ਹਰੀਕੇ-ਪਿ੍ੰਗੜੀ ਦਾ ਅੱਧ ਅਧੂਰਾ ਛੱਡਿਆ ਕੰਮ ਬਣਿਆ ਲੋਕਾਂ ਦੀ ਜਾਨ ਦਾ ਖੌਅ

ਹਰੀਕੇ ਪੱਤਣ, 11 ਜੁਲਾਈ (ਸੰਜੀਵ ਕੁੰਦਰਾ)- ਹਰੀਕੇ-ਪਿ੍ੰਗੜੀ ਰੋਡ ਦਾ ਅੱਧ ਵਿਚਾਲੇ ਛੱਡਿਆ ਕੰਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਪਰ ਲੋਕਾਂ ਦੀ ਇਸ ਮੁਸ਼ਕਿਲ ਦਾ ਕੋਈ ਹੱਲ ਨਹੀਂ ਹੋ ਰਿਹਾ | ਹਰੀਕੇ ਨਿਵਾਸੀ ਇਕਬਾਲ ਸਿੰਘ, ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਬੂਟੇ ਲਗਾਉਣ ਦਾ ਕੰਮ ਸ਼ਲਾਘਾਯੋਗ ਪਰ ਰੁੱਖਾਂ ਦੀ ਸਾਂਭ ਸੰਭਾਲ ਕਰਨੀ ਹੋਰ ਵੀ ਜ਼ਰੂਰੀ : ਭਰੋਵਾਲ

ਫਤਿਆਬਾਦ, 11 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡਾਂ ਅਤੇ ਕਸਬਿਆਂ ਵਿਚ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਜੁਲਾਈ-ਅਗਸਤ ਮਹੀਨੇ ਵਿਚ ਬੜੇ ਹੀ ਢੁਕਵੇਂ ਸਮੇਂ 'ਤੇ ਲਗਾਏ ਜਾ ਰਹੇ ਬੂਟੇ ਜਿੱਥੇ ਬਹੁਤ ਹੀ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਖਡੂਰ ਸਾਹਿਬ, 11 ਜੁਲਾਈ (ਮਾਨ ਸਿੰਘ)-ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟਡੀਜ਼ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਔਰਤਾਂ ਵਲੋਂ ਇਥੇ ਸਿਵਲ ਸਰਜਨ ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਲੋਂ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਕੀਤਾ ਸਮਝੌਤਾ ਵਿਦਿਆਰਥੀਆਂ ਲਈ ਹੋਵੇਗਾ ਲਾਹੇਵੰਦ-ਚੇਅਰਮੈਨ ਚੰਦੀ

ਜੇਠੂਵਾਲ, 11 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖੁਰਦ ਅੰਮਿ੍ਤਸਰ ਦੀ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ ਹੈ | ਉਕਤ ਪ੍ਰਗਟਾਵਾ ਇੰਸਟੀਚਿਊਟ ਦੇ ਚੇਅਰਮੈਨ ਡਾ: ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਮੌਕੇ ਗੁਰੂ ਕੀ ਵਡਾਲੀ ਤੋਂ ਪੈਦਲ ਚੌ ਾਕੀ ਅਕਾਲ ਤਖ਼ਤ ਸਾਹਿਬ ਪਹੁੰਚੀ

ਅੰਮਿ੍ਤਸਰ, 11 ਜੁਲਾਈ (ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਮੀਰੀ ਪੀਰੀ ਦਿਵਸ ਮੌਕੇੇ ਸ਼ੋ੍ਰਮਣੀ ਕਮੇਟੀ ਤੇ ਗੁ: ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰੂ ਕੀ ਵਡਾਲੀ ਤੋਂ ਅੰਮਿ੍ਤ ਵੇਲੇ ਪੈਦਲ ਚੌਕੀ ਸਾਹਿਬ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 2 ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ 2 ਵਿਅਕਤੀਆਂ ਨੂੰ ਭਗੌੜਾ ਐਲਾਨਣ ਤੋਂ ਬਾਅਦ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਭਗੌੜਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੇਅਰਮੈਨੀ ਨਾਮਜ਼ਦਗੀ ਲਈ ਕਾਂਗਰਸੀ ਵਰਕਰਾਂ ਦਾ ਖਿਆਲ ਰੱਖਿਆ ਜਾਵੇ-ਆਗੂ

ਬਿਆਸ, 11 ਜੁਲਾਈ (ਰੱਖੜਾ)-ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀਆਂ ਨਿਯੁਕਤੀਆਂ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਤੇ ਜਲਦ ਹੀ ਨਾਮਜ਼ਦ ਕੀਤੇ ਜਾਣ ਦੀ ਆਸ ਹੈ | ਜਿਸ ਲਈ ਜੇਕਰ ਕਾਂਗਰਸ ਪਾਰਟੀ ਦੇ ਸਰਗਰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX