ਤਾਜਾ ਖ਼ਬਰਾਂ


ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  5 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  23 minutes ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  39 minutes ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 minute ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 1 hour ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 2 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 minute ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 1 hour ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 1 hour ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  5 minutes ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  39 minutes ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 1 hour ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 1 hour ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 1 hour ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਲੁਧਿਆਣਾ

ਭਾਰੀ ਮੀਂਹ ਕਾਰਨ ਲੁਧਿਆਣਾ ਹੋਇਆ ਪਾਣੀ-ਪਾਣੀ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)- ਸਨਅਤੀ ਸ਼ਹਿਰ ਲੁਧਿਆਣਾ ਵਿਚ ਅੱਜ ਪਏ 29.6 ਮਿਲੀਮੀਟਰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਜਿੱਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਲਗਪਗ ਡੇਢ ਘੰਟੇ ਦੇ ਕਰੀਬ ਪਏ ਮੀਂਹ ਕਾਰਨ ਨਗਰ ਨਿਗਮ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਸਾਬਿਤ ਹੋਏ | ਇਸ ਦੇ ਨਾਲ ਹੀ ਸ਼ਹਿਰ ਦੇ ਦਰਜਨਾਂ ਇਲਾਕਿਆਂ ਵਿਚ ਘੰਟਿਆਂਬੱਧੀ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਵੀਰਵਾਰ ਨੂੰ ਸ਼ਹਿਰ ਵਿਚ ਪਏ ਤੇਜ਼ ਮੀਂਹ ਕਾਰਨ ਜਿੱਥੇ ਤਾਪਮਾਨ ਵਿਚ ਕਮੀ ਆਉਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ, ਉੱਥੇ ਜ਼ਿਆਦਾਤਰ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ 3-4 ਘੰਟਿਆਂ ਲਈ ਵਪਾਰ ਲਗਪਗ ਠੱਪ ਹੋ ਗਿਆ | ਸ਼ਹਿਰ ਵਿਚ ਹੋਈ ਬਰਸਾਤ ਕਾਰਨ ਰੇਖੀ ਸਿਨੇਮਾਂ ਚੌਕ, ਘੰਟਾ ਘਰ ਚੌਕ, ਹੈਬੋਵਾਲ ਚੌਕ, ਹੰਬੜਾਂ ਰੋਡ, ਢੰਡਾਰੀ, ਗਿਆਸਪੁਰਾ, ਜਨਤਾ ਨਗਰ, ਚੰਡੀਗੜ੍ਹ ਰੋਡ, ਫਿਰੋਜਪੁਰ ਰੋਡ, ਸਿਵਲ ਲਾਈਨ, ਮਾਡਲ ਟਾਊਨ, ਭਾਈ ਰਣਧੀਰ ਸਿੰਘ ਨਗਰ, ਟਰਾਂਸਪੋਰਟ ਨਗਰ, ਫੋਕਲ ਪੁਆਇੰਟ, ਇੰਡਸਟਰੀ ਏਰੀਆ, ਏ.ਸੀ. ਮਾਰਕੀਟ, ਮਾਧੋਪੁਰੀ, ਚੌੜਾ ਬਾਜ਼ਾਰ, ਸਾਬਣ ਬਾਜ਼ਾਰ, ਕੇਸਰ ਗੰਜ ਰੋਡ, ਬ੍ਰਾਊਨ ਰੋਡ, ਪ੍ਰੇਮ ਨਗਰ, ਇਸਲਾਮਗੰਜ ਸਮੇਤ ਦਰਜਨ ਇਲਾਕਿਆਂ ਵਿਚ 2-3 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਰਸਾਤੀ ਸੀਜ਼ਨ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੇ ਦਾਅਵੇ ਪਾਣੀ ਵਿਚ ਰੁੜਦੇ ਨਜ਼ਰ ਆਏ | ਰੋਡ ਜਾਲੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਨਾ ਹੋਣਾ ਸ਼ਹਿਰ ਵਿਚ ਬਰਸਾਤੀ ਪਾਣੀ ਭਰਨ ਦਾ ਮੁੱਖ ਕਾਰਨ ਹੈ | ਉੱਚ ਅਧਿਕਾਰੀਆਂ ਵਲੋਂ ਰੋਡ ਜਾਲੀਆਂ ਦੀ ਸਮਾਂਬੱਧ ਸਫ਼ਾਈ ਲਈ ਨਿਰਦੇਸ਼ ਜਾਰੀ ਕੀਤੇ ਸਨ, ਪ੍ਰੰਤੂ ਕੁਤਾਹੀ ਲਈ ਜ਼ਿੰਮੇਵਾਰ ਕਿਸੇ ਵੀ ਅਧਿਕਾਰੀ ਿਖ਼ਲਾਫ਼ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਅੱਜ ਸਵੇਰੇ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਚੰਦਰ ਨਗਰ, ਹੈਬੋਵਾਲ, ਚੰਡੀਗੜ੍ਹ ਰੋਡ, ਕਾਕੋਵਾਲ ਰੋਡ, ਸਿਵਲ ਲਾਈਨਜ਼, ਚੀਮਾ ਚੌਕ, ਮਾਡਲ ਟਾਊਨ, ਭਾਈ ਰਣਧੀਰ ਸਿੰਘ ਨਗਰ, ਚੌੜਾ ਬਾਜ਼ਾਰ, ਸ਼ਹੀਦ ਕਰਨੈਲ ਸਿੰਘ ਨਗਰ ਸਮੇਤ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਠੱਪ ਰਹੀ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣ ਕਰਕੇ ਲੋਕਾਂ ਵਲੋਂ ਰੋਸ ਪ੍ਰਗਟਾਵਾ ਵੀ ਕੀਤਾ ਗਿਆ ਸੀ | ਮੌਸਮ ਵਿਭਾਗ ਦੀ ਮੰਨੀਏ ਤਾਂ 12 ਜੁਲਾਈ ਨੂੰ ਵੀ ਬੱਦਲਵਾਈ ਰਹਿਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ |

ਹੌਜ਼ਰੀ ਫੈਕਟਰੀ 'ਚ ਲੱਗੀ ਅੱਗ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਵੀਰਵਾਰ ਦੇਰ ਸ਼ਾਮ ਕਰੀਬ 8:30 ਵਜੇ ਦਾਲ ਬਜ਼ਾਰ ਵਿਚ ਦੋ ਮੰਜ਼ਿਲਾ ਐਲ.ਕੇ. ਓਸਵਾਲ ਫੈਕਟਰੀ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 430 ਪਿੰਡਾਂ 'ਚ 2.36 ਲੱਖ ਬੂਟੇ ਲਗਾਉਣ ਦਾ ਕੰਮ ਮੁਕੰਮਲ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ 1 ਜੁਲਾਈ ਤੋ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਮਰੀਕ ਸਿੰਘ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਜਸਦੀਪ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਅਰਬਨ ਸਟੇਟ ਦੁੱਗਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਪਾਰਟੀ 'ਚ ਹਰ ਵਰਕਰ ਨੂੰ ਮਿਲੇਗਾ ਬਣਦਾ ਮਾਣ-ਬੈਂਸ

ਲੁਧਿਆਣਾ, 11 ਜੁਲਾਈ (ਬੀ.ਐਸ.ਬਰਾੜ)-ਕਾਂਗਰਸ ਦੇ ਨੌਜਵਾਨ ਆਗੂ ਜਸਵਿੰਦਰ ਸਿੰਘ ਜੱਸਾ ਆਪਣੇ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ ਚ ਸ਼ਾਮਿਲ ਹੋਏ ਹਨ | ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਵੱਡੇ ਰਾਜ ਘਰਾਣਿਆਂ ਦੇ ਹੱਕ 'ਚ ਪੇਸ਼ ਕੀਤਾ ਕੇਂਦਰ ਸਰਕਾਰ ਨੇ ਬਜਟ-ਲੱਖੋਵਾਲ

ਲੁਧਿਆਣਾ, 11 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਨੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਵਲੋਂ ਜੋ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ, ਉਹ ਕਿਸਾਨਾਂ ਲਈ ਨਿਰਾਸ਼ਾਜਨਕ ਹੈ | ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਤੇ ਡਿਪਟੀ ਮੇਅਰ ਨੇ ਲੋਕਾਂ ਨੰੂ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਪ੍ਰੇਰਿਆ

ਡਾਬਾ/ਲੁਹਾਰਾ, 11 ਜੁਲਾਈ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰਬਰ 35 ਦੇ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਨਿਗਮ ਕਮਿਸ਼ਨਰ ਬੀਬੀ ਕੰਵਲਪ੍ਰੀਤ ਕੌਰ ਬਰਾੜ ਅਤੇ ਨਗਰ ਨਿਗਮ ਦੇ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ...

ਪੂਰੀ ਖ਼ਬਰ »

ਪੈਰਾਮਾਊਾਟ ਯੂਨੀਵਰਸਲ ਨੇ ਬਾਜ਼ਾਰ 'ਚ ਉਤਾਰੇ ਨਵੇਂ ਉਤਪਾਦ

ਲੁਧਿਆਣਾ, 11 ਜੁਲਾਈ (ਭੁਪਿੰਦਰ ਸਿੰਘ ਬਸਰਾ)-ਦੇਸ਼ ਪੱਧਰੀ ਕੰਪਨੀ ਪੈਰਾਮਾੳਾੂਟ ਯੂਨੀਵਰਸਲ ਨੇ ਲੁਧਿਆਣਾ ਵਿਚ ਦੇਸ਼ ਦਾ ਪਹਿਲਾ ਟਾਇਲੇਟ ਰੋਲ 9 ਇਨ 1 ਕਲਰਟ ਜਿਪਰ ਪੈਕ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੰਪਨੀ ਦੇ ਅਧਿਕਾਰੀ ਸ਼ਕਤੀ ਰਲਹਨ ਨੇ ਦੱਸਿਆ ਕਿ ਇਹ ਪੈਕ 100 ...

ਪੂਰੀ ਖ਼ਬਰ »

26 ਲੱਖ ਦੀ ਠੱਗੀ ਕਰਨ ਦੇ ਦੋਸ਼ 'ਚ ਕੇਸ ਦਰਜ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਮਿਤ ਜੈਨ ਪੁੱਤਰ ਸੁਭਾਸ਼ ਜੈਨ ਵਾਸੀ ਇੰਡਸਟਰੀ ਏਰੀਆ-ਏ ਦੀ ਸ਼ਿਕਾਇਤ 'ਤੇ ਗਣੇਸ਼ ਸ਼ਰਮਾ, ਬਲਰਾਮ ਜੋਸ਼ੀ ਅਤੇ ਸਤੀਸ਼ ਕੁਮਾਰ ਵਾਸੀ ਸਾਹਨੇਵਾਲ ਿਖ਼ਲਾਫ਼ ਕੇਸ ਦਰਜ ਕੀਤਾ ਹੈ, ਪੁਲਿਸ ਪਾਸ ਲਿਖਵਾਈ ਮੁੱਢਲੀ ...

ਪੂਰੀ ਖ਼ਬਰ »

ਝੰਡੀ ਦੀ ਕੁਸ਼ਤੀ ਧਰਮਿੰਦਰ ਆਲਮਗੀਰ ਨੇ ਜਿੱਤੀ

ਹੰਬੜਾਂ/ਭੂੰਦੜੀ, 11 ਜੁਲਾਈ (ਹਰਵਿੰਦਰ ਸਿੰਘ ਮੱਕੜ, ਕੁਲਦੀਪ ਸਿੰਘ ਮਾਨ)-ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਪ੍ਰਬੰਧਕ ਕਮੇਟੀ ਵਲੋਂ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ ਅਤੇ ਨੰਬਰਦਾਰ ਹਰਦੇਵ ਸਿੰਘ ਦੇਬੀ ਦੀ ਅਗਵਾਈ ਹੇਠ ਕੁਸ਼ਤੀਆਂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਹਿਯੋਗ ਨਾਲ ਗਿਆਸਪੁਰਾ 'ਚ ਪਾਣੀ ਦੀ ਦੁਰਵਰਤੋਂ ਬੰਦ ਕਰਵਾਈ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਵਿਚ ਡੂੰਘੇ ਹੋ ਰਹੇ ਪਾਣੀਆਂ ਕਾਰਨ ਪੈਦਾ ਹੋ ਰਹੇ ਜਲ-ਸੰਕਟ ਦੇ ਮੱਦੇਨਜ਼ਰ ਜਿੱਥੇ ਸਰਕਾਰ ਤੇ ਸਵੈ-ਸੇਵੀ ਜਥੇਬੰਦੀਆਂ ਵਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਆਮ ਲੋਕਾਂ ਨੂੰ ਕੂੜਾ ਸਹੀ ਕੁੜਾਦਾਨ 'ਚ ਪਾਉਣ ਬਾਰੇ ਕੀਤਾ ਜਾਗਰੂਕ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬਤਰਾ)-ਸਵੱਛ ਭਾਰਤ ਮਿਸ਼ਨ ਤਹਿਤ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼ ਸਫਾਈ ਰੱਖਣ ਬਾਰੇ ਜਾਗਰੂਕ ਕਰਨ ਲਈ ਨਗਰ ਨਿਗਮ ਲੁਧਿਆਣਾ ਵਲੋਂ ਚਲਾਈ ਗਈ ਮੁਹਿੰਮ ਤਹਿਤ ਅੱਜ ਵਾਰਡ ਨੰਬਰ-90 ਵਿਖੇ ਸੀ.ਐਫ.ਐਸ. ਕੁਲਜੀਤ ਕੌਰ ਅਤੇ ਸੈਨੇਟਰੀ ...

ਪੂਰੀ ਖ਼ਬਰ »

ਪੀਰ ਦੀ ਦਰਗਾਹ ਤੇ ਸੱਭਿਆਚਾਰਕ ਮੇਲਾ ਕਰਵਾਇਆ

ਹੰਬੜਾਾ, 11 ਜੁਲਾਈ (ਹਰਵਿੰਦਰ ਸਿੰਘ ਮੱਕੜ)- ਪੀਰ ਬਾਬਾ ਸ਼ਾਹ ਕਮਾਲ ਦਰਿਆਈ ਪਾਤਸ਼ਾਹ ਵੈਲਫੇਅਰ ਐਾਡ ਸਪੋਰਟਸ ਕਲੱਬ, ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਦੀ ਦਰਗਾਹ 'ਤੇ ਚੌਥਾ ਸਾਲਾਨਾ ਭੰਡਾਰਾ ਤੇ ਸੱਭਿਆਚਾਰਕ ਮੇਲਾ ਪਿੰਡ ...

ਪੂਰੀ ਖ਼ਬਰ »

ਸਿੱਧੂ ਬਿਨਾਂ ਕੰਮ ਕੀਤੇ ਕੈਬਨਿਟ ਰੈਂਕ ਦਾ ਆਨੰਦ ਮਾਣ ਰਿਹੈ-ਗੋਸ਼ਾ

ਲੁੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਵਜੋਤ ਸਿੰਘ ਸਿੱਧੂ ਦੀ ਤਨਖਾਹ ਰੋਕਣ ਅਤੇ ਕੈਬਨਿਟ ਰੈਂਕ ਦੀਆਂ ਸਹੂਲਤਾਂ ਵਾਪਸ ਲੈਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਚੇਅਰਮੈਨ ਸੁਬਰਾਮਣੀਅਮ ਦਾ ਕਾਂਗਰਸ ਭਵਨ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)- ਨਗਰ ਸੁਧਾਰ ਟਰੱਸਟ ਲੁਧਿਆਣ ਦੇ ਨਵਨਿਯੁਕਤ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਅੱਜ ਕਾਂਗਰਸ ਭਵਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਦਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਨੇੜੇ ਦੀ ਨਜ਼ਰ ਦੀਆਂ ਐਨਕਾਂ ਵੀ ਉਤਾਰੀਆਂ ਜਾ ਸਕਦੀਆਂ ਹਨ-ਡਾ: ਅਗਰਵਾਲ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਜਿਉਂ-ਜਿਉਂ ਵਾਤਵਰਨ ਵਿਚ ਪ੍ਰਦੂਸ਼ਣ ਦੀ ਮਾਤਰਾ ਵਧਦੀ ਜਾ ਰਹੀ ਹੈ ਤਿਉਂ ਤਿਉਂ ਹੋਰ ਸਰੀਰਕ ਬਿਮਾਰੀਆਂ ਦੀ ਤਰ੍ਹਾਂ ਅੱਖ਼ਾਂ ਦੀਆਂ ਬਿਮਾਰੀਆਂ ਵਿਚ ਵੀ ਨਿਰੰਤਰ ਵਾਧਾ ਹੋ ਰਿਹਾ ਹੈ | ਇਹ ਵਿਚਾਰ ਅੱਖਾਂ ਰੋਗਾਂ ਦੀ ਮਾਹਿਰ ਡਾ. ਸਿੰਮੀ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਿਆਂ ਨੇ ਮੋਬਾਈਲ ਖੋਹਿਆ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਮਨ ਕੁਮਾਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਮਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਹ ਆਟੋ 'ਚ ਬੈਠ ਕੇ ...

ਪੂਰੀ ਖ਼ਬਰ »

ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਮੋਬਾਈਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਿਵੀਜਨ ਨੰ: 2 ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਬਣਾਈਆਂ ਦੁਕਾਨਾਂ ਕੀਤੀਆਂ ਸੀਲ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਵੀਰਵਾਰ ਨੂੰ ਜੋਨ-ਸੀ ਇਮਾਰਤੀ ਸ਼ਾਖਾ ਵਲੋਂ ਮਿਲਰਗੰਜ ਰੋਡ ਤੇ ਨਿਯਮਾਂ ਤੋਂ ਉਲਟ ਬਣੀ ਇਕ 3 ਮੰਜਿਲਾ ਇਮਾਰਤ ਥੱਲੇ ਬਣੀਆਂ ...

ਪੂਰੀ ਖ਼ਬਰ »

ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸਾਂ ਦੀ ਬਕਾਇਆ ਰਕਮ ਯਕਮੁਸ਼ਤ ਜਮ੍ਹਾਂ ਕਰਾਉਣ 'ਤੇ ਵਿਆਜ ਤੋਂ ਛੋਟ ਦੀ ਸੰਭਾਵਨਾ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਣਅਧਿਕਾਰਤ ਇਮਾਰਤਾਂ ਰੈਗੂਲਰ ਕਰਨ ਲਈ ਲਾਗੂ ਕੀਤੀ ਵਨ ਟਾਈਮ ਸੈਟਲਮੈਂਟ (ਯਕਮੁਸ਼ਤ) ਸਕੀਮ 'ਚ ਸੋਧ ਕਰਕੇ ਰਾਜੀਨਾਮਾ ਫੀਸ ਘੱਟ ਕੀਤੀ ਜਾਵੇ, ਜਿਸਤੋਂ ਹੋਣ ...

ਪੂਰੀ ਖ਼ਬਰ »

'ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ' ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ-ਸਿੰਘ ਸਾਹਿਬ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਹੋਏ ਸਮਾਗਮ ਦੌਰਾਨ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ 'ਕਿਰਤ ਕਰੋ ...

ਪੂਰੀ ਖ਼ਬਰ »

ਡਾਕਟਰੀ ਸਿੱਖਿਆ ਦੇ ਨਵੇਂ ਪਾਠ-ਕ੍ਰਮ ਸਬੰਧੀ ਡਾਕਟਰ-ਅਧਿਆਪਕਾਂ ਲਈ ਕਾਰਜ਼ਸ਼ਾਲਾ ਸ਼ੁਰੂ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਦੇਸ਼ ਦੇ ਸਮੂਹ ਮੈਡੀਕਲ ਕਾਲਜਾਂ ਵਿਚ ਅਗਲੇ ਮਹੀਨੇ ਅਗਸਤ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਪਾਠ-ਕ੍ਰਮ ਵਿਚ ਜੋ ਤਬਦੀਲੀ ਕੀਤੀ ਗਈ ਹੈ, ਦੇ ਸਬੰਧ ਵਿਚ ਸੀ.ਐਮ.ਸੀ /ਹਸਪਤਾਲ ਲੁਧਿਆਣਾ ਵਿਚ ਤਿੰਨ ਰੋਜਾ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖ ਲਗਾਉਣਾ ਅਤਿ ਜ਼ਰੂਰੀ-ਟੋਨੀ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਵਪਾਰੀ ਆਗੂ ਅਰਵਿੰਦਰ ਸਿੰਘ ਟੋਨੀ ਨੇ ਕਿਹਾ ਕਿ ਵੱਧ ਤੋਂ ਵੱਧ ਰੁੱਖਾਂ ਦਾ ਲਗਾਉਣਾ ਅਤਿ ਜ਼ਰੂਰੀ ਹੈ ਅਤੇ ਇਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਰੁੱਖ ...

ਪੂਰੀ ਖ਼ਬਰ »

ਨੱਤਾਂ ਵਾਲੇ ਸੰਤਾਂ ਦੀ 39ਵੀਂ ਬਰਸੀ ਮੌਕੇ ਸਮਾਗਮ 14 ਨੂੰ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਸੇਵਾ ਤੇ ਸਿਮਰਨ ਨੂੰ ਸਮਰਪਿਤ ਭਗਤ ਪ੍ਰਕਾਸ਼ ਆਸ਼ਰਮ ਨੱਤਾਂ ਵਿਖੇ ਬ੍ਰਹਮ ਗਿਆਨੀ ਭਗਤੀ ਅਤੇ ਸ਼ਕਤੀ ਦੇ ਮਾਲਕ ਸੰਤ ਭਗਤ ਪ੍ਰਕਾਸ਼ ਸਿੰਘ ਦੀ 39ਵੀਂ ਬਰਸੀ ਉਨ੍ਹਾਂ ਦੇ ਅਸਥਾਨ ਪਿੰਡ ਨੱਤ ਨੇੜੇ ਸਾਹਨੇਵਾਲ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਇਆ ਗਿਆ | ਬੀਬੀ ਰਣਜੀਤ ਕੌਰ, ਬੀਬੀ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਦਾ ਮੂੰਹ ਚਿੜਾ ਰਹੇ ਹਨ ਗਰੀਨ ਬੈਲਟਾਂ 'ਤੇ ਕੀਤੇ ਨਜਾਇਜ਼ ਕਬਜ਼ੇ

ਫੁੱਲਾਂਵਾਲ, 11 ਜੁਲਾਈ (ਮਨਜੀਤ ਸਿੰਘ ਦੁੱਗਰੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਹਰਿਆ ਭਰਿਆ ਤੇ ਤੰਦਰੁਸਤ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ ਨਗਰ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਉਥੇ ...

ਪੂਰੀ ਖ਼ਬਰ »

ਸਟੀਲ ਦੀਆਂ ਕੀਮਤਾਂ 'ਚ ਫੇਰਬਦਲ ਨੂੰ ਰੋਕਣ ਲਈ ਫੋਪਸੀਆ ਨੇ ਕੇਂਦਰੀ ਸਟੀਲ ਮੰਤਰੀ ਨੂੰ ਲਿਖੀ ਚਿੱਠੀ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਸਟੀਲ ਦੀਆਂ ਕੀਮਤਾਂ ਵਿਚ ਫੇਰਬਦਲ ਨੂੰ ਰੋਕਣ ਲਈ ਫ਼ੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਫੋਪਸੀਆ) ਦੇ ਪ੍ਰਧਾਨ ਬਦੀਸ਼ ਜਿੰਦਲ ਨੇ ਕੇਂਦਰੀ ਸਟੀਲ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਚਿੱਠੀ ਲਿਖੀ | ਚਿੱਠੀ ਵਿਚ ...

ਪੂਰੀ ਖ਼ਬਰ »

ਰਾਜਨ ਸ਼ਰਮਾ ਹਿੰਦੂ ਨਿਆਂਪੀਠ ਦੇ ਚੇਅਰਮੈਨ ਬਣੇ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਹਿੰਦੂ ਨਿਆਂ ਪੀਠ ਦੇ ਮੁੱਖ ਬੁਲਾਰੇ ਅਤੇ ਸੰਯੋਜਕ ਪ੍ਰਵੀਨ ਡੰਗ ਦੀ ਅਗਵਾਈ ਹੇਠ ਸੰਗਠਨ ਨੂੰ ਮਜਬੂਤ ਕਰਨ ਲਈ ਸਰਕਟ ਹਾਊਸ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਸਿੱਧ ਜੋਤੀਸ਼ਾਚਾਰਿਆ ਪੰਡਤ ਰਾਜਨ ਸ਼ਰਮਾ ਨੂੰ ਚੇਅਰਮੈਨ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਸੰਸਾਰ ਆਬਾਦੀ ਦਿਵਸ ਮੌਕੇ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਵਿਚ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ ਨੇ ਸੰਬੋਧਨ ਕਰਦਿਆਂ ਤੇਜੀ ਨਾਲ ਵਧ ਰਹੀ ਆਬਾਦੀ 'ਤੇ ਕਾਬੂ ਪਾ ਕੇ ...

ਪੂਰੀ ਖ਼ਬਰ »

ਮੇਅਰ ਵਲੋਂ ਰੇਲਵੇ ਵਿਭਾਗ ਦੇ ਜਨਰਲ ਮੈਨੇਜਰ ਨੂੰ ਪ੍ਰੋਜੈਕਟ ਜਲਦ ਮੁਕੰਮਲ ਕਰਨ ਦੀ ਮੰਗ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੇ ਨਿਰਮਾਣ ਲਈ ਚੱਲ ਰਹੇ ਕੰਮ ਕਾਰਨ ਸ਼ਹਿਰਵਾਸੀਆਂ ਨੂੰ ਪੇਸ਼ ਆ ਰਹੀ ਆਵਾਜਾਈ ਅਤੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਮੇਅਰ ਬਲਕਾਰ ਸਿੰਘ ਸੰਧੂ ਨੇ ਰੇਲਵੇ ਵਿਭਾਗ ਦੇ ਜਨਰਲ ਮੈਨੇਜਰ ਟੀ.ਪੀ. ...

ਪੂਰੀ ਖ਼ਬਰ »

5 ਲੱਖ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਰੇਲਵੇ ਮੁਲਾਜ਼ਮ ਨਾਲ ਨਕਲੀ ਆਮਦਨ ਕਰ ਅਧਿਕਾਰੀ ਬਣ ਕੇ 5 ਲੱਖ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ 7 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਲਬੀਰ ਸਿੰਘ ਪੁੱਤਰ ਅਜੀਤ ...

ਪੂਰੀ ਖ਼ਬਰ »

ਕਣਕ ਦੀ ਕਾਲਾਬਾਜ਼ਾਰੀ ਕਰਨ ਵਾਲੇ ਡੀਪੂ ਤੇ ਆਟਾ ਚੱਕੀ ਮਾਲਕ ਗਿ੍ਫ਼ਤਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਣਕ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਡੀਪੂ ਹੋਲਡਰ ਅਤੇ ਆਟਾ ਚੱਕੀ ਮਾਲਕ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਰਕਾਰੀ ਕਣਕ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ 'ਤੇ ਹਮਲਾ ਕਰਨ ਵਾਲੀ ਨੂੰ ਹ ਤੇ ਸਾਥੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਨਗਰ ਵਿਚ ਸਹੁਰੇ ਘਰ 'ਤੇ ਹਮਲਾ ਕਰਨ ਵਾਲੀ ਨੂੰ ਹ ਅਤੇ ਉਸ ਦੇ ਸਾਥੀਆਂ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਸੰਤ ਨਗਰ ਦੇ ਰਹਿਣ ਵਾਲੇ ਹਰਨਾਮ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਨੇ 8 ਘਰੇਲੂ ਸਿਲੰਡਰ ਕਬਜ਼ੇ 'ਚ ਲਏ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਲਗਾਤਾਰ ਹੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿਚ ਵੱਡੇ ਛੋਟੇ ਸਿਲੰਡਰ, ਬੰਸਰੀਆਂ ਅਤੇ ਹੋਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਿਖ਼ਲਾਫ਼ ਸ਼ਹਿਰ 'ਚ ਕਈ ਥਾਈਾ ਛਾਪੇ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਦੇ ਦੂਸਰੇ ਦਿਨ ਮਹਾਂਨਗਰ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੋਰਾਨ ਟੀਮ ਨੂੰ ਕੋਈ ਵੀ ਬਾਲ ਮਜ਼ਦੂਰ ਨਹੀਂ ਮਿਲਿਆ, ਪਰ ਟੀਮ ਨੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾ ਰਹੀਆਂ ਰੇਹੜੀਆਂ ਲਈਆਂ ਕਬਜ਼ੇ 'ਚ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਲਗਦੀਆਂ ਰੇਹੜੀਆਂ ਫੜ੍ਹੀਆਂ ਜਿਨ੍ਹਾਂ ਕਾਰਨ ਟਰੈਫ਼ਿਕ ਵਿਘਨ ਪੈਂਦਾ ਹੈ, ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਵੀਰਵਾਰ ਨੂੰ ਤਹਿਬਜ਼ਾਰੀ ਸ਼ਾਖਾ ਜ਼ੋਨ ਡੀ ਵਲੋਂ ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਨੇ ਕਾਨੂੰਨੀ ਕਾਰਵਾਈ ਲਈ ਥਾਣਾ ਮੁਖੀ ਨੂੰ ਲਿਖਿਆ ਪੱਤਰ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੇ ਗੁਰਦੇਵ ਨਗਰ ਦੀ ਇਕ ਸੜਕ 'ਤੇ ਗੇਟ ਲਗਾਉਣ ਲਈ ਕੁਝ ਲੋਕਾਂ ਵਲੋਂ ਬਿਨ੍ਹਾਂ ਮਨਜ਼ੂਰ ਸੜਕ ਪੁੱਟਣ ਵਿਰੁੱਧ ਕੇਸ ਦਰਜ ਕਰਾਉਣ ਲਈ ਨਿਗਰਾਨ ਇੰਜੀਨੀਅਰ ਵਲੋਂ ਥਾਣਾ ਡਵੀਜਨ ਨੰਬਰ 5 ਮੁਖੀ ਨੂੰ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ 'ਤੇ ਛੋਟਾ ਸਿਲੰਡਰ ਮੁਹੱਈਆ ਹੋਣ ਨਾਲ ਲੋਕਾਂ ਨੂੰ ਹੋਵੇਗਾ ਲਾਭ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਹੁਣ ਰਾਸ਼ਨ ਡੀਪੂਆਂ 'ਤੇ ਵੀ ਛੋਟੇ ਪੰਜ ਕਿਲੋ ਵਾਲੇ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ | ਅਜਿਹਾ ਹੋਣ ਨਾਲ ਲੋਕਾਂ ਨੂੰ ਭਾਰੀ ਲਾਭ ਹੋਵੇਗਾ ਅਤੇ ਰਸੋਈ ਗੈਸ ਹਰ ਵਿਅਕਤੀ ਦੀ ਪਹੁੰਚ ਵਿਚ ...

ਪੂਰੀ ਖ਼ਬਰ »

ਅੰਤਰ-ਵਿਭਾਗੀ ਅਤੇ ਸਾਂਝੀ ਖੋਜ ਅਜੋਕੇ ਸਮੇਂ ਦੀ ਲੋੜ-ਡਾ: ਬੈਂਸ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਵਿਖੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਬੀਤੇ ਦਿਨੀਂ ਨਵੇਂ ਨਿਯੁਕਤ ਹੋਏ ਅਧਿਆਪਕ ਅਮਲੇ ਦੀ ਖੋਜ, ਅਧਿਆਪਨ ਅਤੇ ਪਸਾਰ ਸਿੱਖਿਆ ਦੀ ਮੁਹਾਰਤ ਦੇ ਵਿਕਾਸ ਲਈ ਮੁੱਢਲਾ ਸਿਖਲਾਈ ...

ਪੂਰੀ ਖ਼ਬਰ »

ਸੈਂਟਰਲ ਐਕਸਾਈਜ਼ ਇੰਟੈਲੀਜੈਂਸ ਵਲੋਂ ਸਰਾਫ਼ਾ ਬਾਜ਼ਾਰ 'ਚ ਛਾਪੇ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਫ਼ ਸੈਂਟਰਲ ਐਕਸਾਈਜ਼ ਇੰਟੈਲੀਜੈਂਸ ਵਲੋਂ ਅੱਜ ਲੁਧਿਆਣਾ ਦੇ ਸਰਾਫ਼ਾ ਬਾਜ਼ਾਰ ਵਿਖੇ ਸਥਿਤ ਸ਼ਾਹ ਜਿਊਲਰਜ਼ ਵਿਖੇ ਛਾਪੇਮਾਰੀ ਕੀਤੀ ਗਈ | ਵਿਭਾਗ ਨੂੰ ਮਨੀਟਰਾਂਸਫ਼ਰ ਕਰਨ ਦੇ ਨਾਂਅ 'ਤੇ ਹਵਾਲਾ ਕਾਰੋਬਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX