ਤਾਜਾ ਖ਼ਬਰਾਂ


ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 minute ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  16 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  30 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  47 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  58 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਾਣੀ 'ਚ ਘੁਲਣਯੋਗ ਖਾਦਾਂ ਨੂੰ ਬੜਾਵਾ ਦੇਵੇਗਾ ਮਾਰਕਫੈੱਡ-ਗੁਲਾਟੀ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਮਾਰਕਫੈੱਡ ਅਤੇ ਗੁਜਰਾਤ ਸਰਕਾਰ ਦੇ ਅਦਾਰੇ ਜੀ. ਐੱਸ. ਐੱਫ. ਸੀ. (ਗੁਜਰਾਤ ਸਟੇਟ ਫਰਟੀਲਾਈਜ਼ਰ ਕੋਆਪ੍ਰੇਸ਼ਨ) ਦਰਮਿਆਨ ਹੋਏ ਸਮਝੌਤੇ ਤਹਿਤ ਦੋਨੋਂ ਅਦਾਰੇ ਮਿਲ ਕੇ ਕਿਸਾਨਾਂ ਦੀ ਬਿਹਤਰੀ ਲਈ ਸਾਂਝੇ ਉੱਦਮ ਜਾਰੀ ਰੱਖ ਰਹੇ ਹਨ | ਇਸੇ ਤਹਿਤ ਮਾਰਕਫੈੱਡ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸੰਖੇਪ ਸਮਾਗਮ ਵਿਖੇ ਜੀ. ਐੱਸ. ਐੱਫ. ਸੀ. ਦੇ ਬੜੌਦਾ ਤੋਂ ਆਏ ਪ੍ਰਬੰਧ ਨਿਰਦੇਸ਼ਕ ਸੁਜੀਤ ਗੁਲਾਟੀ ਆਈ. ਏ. ਐੱਸ. ਨੇ ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਅਤੇ ਪ੍ਰਬੰਧ ਨਿਰਦੇਸ਼ਕ ਵਰੁਣ ਰੂਜ਼ਮ ਆਈ. ਏ. ਐੱਸ. ਨਾਲ ਪਾਣੀ ਵਿਚ ਘੁਲਣਯੋਗ ਖਾਦਾਂ ਦੀ ਇਕ ਖੇਪ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ | ਪੰਜਾਬ ਦੇ ਦੱਖਣ-ਪੱਛਮੀ ਜ਼ਿਲਿ੍ਹਆਂ ਜਿਵੇਂ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਹੋ ਰਹੀ ਨਰਮੇ ਕਪਾਹ ਦੀ ਫ਼ਸਲ ਦਾ ਵੱਧ ਝਾੜ ਪ੍ਰਾਪਤ ਕਰਨ ਲਈ ਜੀ. ਐੱਸ. ਐੱਫ. ਸੀ. ਦੇ ਉਤਪਾਦ 13:0:45 ਦੀ ਭਾਰੀ ਮੰਗ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮਾਰਕਫੈੱਡ ਦੀਆਂ ਸ਼ਾਖਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਇਹ ਮੁਹੱਈਆ ਕਰਵਾਈ ਜਾਵੇਗੀ | ਜ਼ਿਕਰਯੋਗ ਹੈ ਕਿ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਵਿਚ ਪਿਛਲੇ ਵਰ੍ਹੇ ਇਕ ਉੱਚ ਪੱਧਰੀ ਵਫ਼ਦ ਨੇ ਗੁਜਰਾਤ ਦਾ ਦੌਰਾ ਕੀਤਾ, ਜਿਸ ਨਾਲ ਮਾਰਕਫੈੱਡ ਅਤੇ ਜੀ. ਐੱਸ. ਐੱਫ. ਸੀ. ਦੇ ਸਬੰਧ ਹੋਰ ਮਜ਼ਬੂਤ ਹੋਏ ਅਤੇ ਦੋਵਾਂ ਅਦਾਰਿਆਂ ਦੇ ਉਤਪਾਦਾਂ ਦੀ ਵਿੱਕਰੀ ਇਕ-ਦੂਜੇ ਦੇ ਰਾਜ ਵਿਚ ਕਿਸਾਨਾਂ ਦੀ ਬਿਹਤਰੀ ਲਈ ਵਧਾਈ ਜਾ ਰਹੀ ਹੈ | ਇਸ ਮੌਕੇ ਸ੍ਰੀ ਗੁਲਾਟੀ ਪ੍ਰਬੰਧ ਨਿਰਦੇਸ਼ਕ ਜੀ. ਐੱਸ. ਐੱਫ. ਸੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ 'ਸਰਦਾਰ' ਬਰਾਂਡ ਯੂਰੀਆ ਅਤੇ ਡੀ. ਏ. ਪੀ. ਦੇ ਨਾਲ-ਨਾਲ ਜੀ. ਐੱਸ. ਐੱਫ. ਸੀ. ਦੇ ਬਾਕੀ ਉਤਪਾਦ ਵੀ ਵੱਡੀ ਮਾਤਰਾ ਵਿਚ ਮੁਹੱਈਆ ਕਰਵਾਏ ਜਾਣਗੇ | ਚੇਅਰਮੈਨ ਮਾਰਕਫੈੱਡ ਅਮਰਜੀਤ ਸਿੰਘ ਸਮਰਾ ਨੇ ਮਾਰਕਫੈੱਡ ਦੇ ਹਫ਼ਤਾਵਾਰੀ ਟੀ. ਵੀ. ਅਤੇ ਰੇਡੀਓ ਸ਼ੋਅ 'ਸਾਡਾ ਸੋਹਣਾ ਪੰਜਾਬ' ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਮਾਰਕਫੈੱਡ ਨਰਮਾ ਪੱਟੀ ਵਿਚ ਜੀ. ਐੱਸ. ਐੱਫ. ਸੀ. ਨਾਲ ਮਿਲ ਕੇ ਸਾਂਝੇ ਕੈਂਪ ਲਗਾਵੇਗੀ ਤਾਂ ਜੋ ਕਿਸਾਨਾਂ ਨੂੰ ਇਨ੍ਹਾਂ ਉਤਪਾਦਾਂ ਦੇ ਲਾਭ ਬਾਰੇ ਦੱਸਿਆ ਜਾ ਸਕੇ | ਪ੍ਰਬੰਧ ਨਿਰਦੇਸ਼ਕ, ਮਾਰਕਫੈੱਡ ਸ੍ਰੀ ਵਰੁਣ ਰੂਜ਼ਮ ਆਈ. ਏ. ਐੱਸ. ਨੇ ਸ੍ਰੀ ਗੁਲਾਟੀ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਦੋਨਾਂ ਅਦਾਰਿਆਂ ਦੇ ਆਪਸੀ ਸਹਿਯੋਗ ਨੂੰ ਹੋਰ ਵਧਾਇਆ ਜਾਵੇਗਾ | ਸ੍ਰੀ ਬੀ. ਐੱਮ. ਸ਼ਰਮਾ, ਏ. ਐੱਮ. ਡੀ. (ਡੀ.) ਨੇ ਗੁਜਰਾਤ ਤੋਂ ਆਈ ਸਮੁੱਚੀ ਟੀਮ ਦਾ ਸਵਾਗਤ ਕੀਤਾ ਅਤੇ ਮਾਰਕਫੈੱਡ ਦੀ ਖਾਦ ਸ਼ਾਖਾ ਵਲੋਂ ਕੀਤੇ ਇਸ ਉੱਦਮ ਦੀ ਸ਼ਲਾਘਾ ਕੀਤੀ |

ਲਗਾਤਾਰ 3 ਦਿਨ ਪਏ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦਰਜ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦੋ ਦਿਨਾਂ ਵਾਂਗ ਵੀਰਵਾਰ ਵੀ ਸ਼ਹਿਰ ਅੰਦਰ ਮੀਂਹ ਦੀ ਦਸਤਕ ਜਾਰੀ ਰਹੀ | ਸਵੇਰ ਸਮੇਂ ਕਰੀਬ ਇਕ ਘੰਟੇ ਤੋਂ ਵੀ ਘੱਟ ਸਮੇਂ ਲਈ ਪਏ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ | ਬੀਤੇ 3 ਦਿਨਾਂ 'ਚ ਪਏ ਮੀਂਹ ਕਾਰਨ ...

ਪੂਰੀ ਖ਼ਬਰ »

ਪੰਜਾਬ ਦੀਆਂ ਵਿਕਾਸ ਅਥਾਰਟੀਆਂ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਕਮਾਏ 71.69 ਕਰੋੜ ਰੁਪਏ- ਸਰਕਾਰੀਆ

ਚੰਡੀਗੜ੍ਹ, 11 ਜੁਲਾਈ (ਅ.ਬ.)-ਪੁੱਡਾ ਅਤੇ ਹੋਰ ਵਿਸ਼ੇਸ਼ ਵਿਕਾਸ ਅਥਾਰਟੀਆਂ ਯਾਨੀ ਕਿ ਗਮਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਗਲਾਡਾ, ਅੰਮਿ੍ਤਸਰ ਵਿਕਾਸ ਅਥਾਰਟੀ (ਏ.ਡੀ.ਏ.) ਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਨੂੰ ਵੱਖ-ਵੱਖ ...

ਪੂਰੀ ਖ਼ਬਰ »

ਅਣਪਛਾਤੇ ਮੋਬਾਈਲ ਝਪਟ ਕੇ ਫਰਾਰ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਝਪਟਮਾਰਾਂ ਨੇ ਇਕ 6 ਸਾਲਾ ਬੱਚੇ ਸਮੇਤ ਦੋ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੇ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਅਣਪਛਾਤੇ ਝਪਟਮਾਰਾਂ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਕੰਟਰੈਕਟ ਵਰਕਰ ਯੂਨੀਅਨ ਵਲੋਂ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਮੰਗਾਂ ਨੂੰ ਲੈ ਕੇ ਕੰਟਰੈਕਟ ਵਰਕਰ ਯੂਨੀਅਨ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਅੱਜ ਯੂਨੀਅਨ ਆਗੂ ਸੰਜੀਵ ਕੁਮਾਰ ਅਤੇ ਸੁੰਦਰ ਕੁਮਾਰ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ (ਜੇ.ਬੀ.ਸੀ.) ਸੀਜ਼ਨ 5 'ਚ ਹੋਣਗੇ ਸ਼ਾਨਦਾਰ ਮੁਕਾਬਲੇ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਭਾਰਤ ਵਿਚ ਚੋਟੀ ਦੀਆਂ 10 ਜੀਵਨ ਬੀਮਾ ਕੰਪਨੀਆਂ 'ਚੋਂ ਇਕ ਪੀ. ਐੱਨ. ਬੀ. ਮੈੱਟਲਾਈਫ ਨੇ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ (ਜੇ.ਬੀ.ਸੀ.) ਸੀਜ਼ਨ-5 ਦੀ ਸੈਕਟਰ-38 ਚੰਡੀਗੜ੍ਹ ਵਿਖੇ ਸ਼ੁਰੂਆਤ ਕੀਤੀ | ਚਾਰ ਦਿਨਾਂ ਦੇ ਟੂਰਨਾਮੈਂਟ ...

ਪੂਰੀ ਖ਼ਬਰ »

ਆਟੋਮੋਟਿਵ ਇੰਜੀਨੀਅਰਿੰਗ ਕਲਾ ਦਾ ਮਹਾਂ ਮੁਕਾਬਲਾ ਅੱਜ ਤੋਂ

ਚੰਡੀਗੜ੍ਹ, 11 ਜੁਲਾਈ (ਅ.ਬ.)- ਆਟੋਮੋਟਿਵ ਇੰਜੀਨੀਅਰਜ਼ ਦੀ ਪੋ੍ਰਫੈਸ਼ਨਲ ਸੁਸਾਇਟੀ ਐੱਸ. ਏ. ਆਈ. ਇੰਡੀਆ ਵਲੋਂ ਚਿਤਕਾਰਾ ਯੂਨੀਵਰਸਿਟੀ 'ਚ 12 ਤੇ 13 ਜੁਲਾਈ ਨੂੰ ਬਾਹਾ ਐੱਸ. ਏ. ਆਈ. ਇੰਡੀਆ ਸੀਰੀਜ਼ ਦਾ ਆਰੰਭਕ ਰਾਊਾਡ ਕਰਵਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਅੱਜ ਇੱਥੇ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਨਰਸਿੰਗ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਨਰਸਿੰਗ ਸਟਾਫ਼ ਵਲੋਂ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ | ਨਰਸਿੰਗ ਸਟਾਫ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਰਸਿੰਗ ਸਟਾਫ ਨੇ ਸੀਨੀਅਰ ਨਰਸਿੰਗ ਅਫ਼ਸਰ ਅਹੁਦੇ ਲਈ ...

ਪੂਰੀ ਖ਼ਬਰ »

ਖਾਣਯੋਗ ਨਹੀਂ ਹੈ 'ਆਟਾ-ਦਾਲ' ਸਕੀਮ 'ਚ ਵੰਡੀ ਜਾ ਰਹੀ ਕਣਕ-ਵਿਧਾਇਕ ਸੰਧਵਾਂ

ਚੰਡੀਗੜ੍ਹ, 11 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਹੈ ਕਿ ਲੋੜਵੰਦਾਂ ਅਤੇ ਦਲਿਤ-ਗ਼ਰੀਬ ਵਰਗ ਨੂੰ 'ਆਟਾ-ਦਾਲ' ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਵੰਡੀ ਜਾ ਰਹੀ ਕਣਕ ਬੇਹੱਦ ...

ਪੂਰੀ ਖ਼ਬਰ »

ਸੇਲਜ਼ਮੈਨ ਨੂੰ ਚਕਮਾ ਦੇ ਔਰਤ ਦੁਕਾਨ ਤੋਂ ਅੰਗੂਠੀ ਲੈ ਕੇ ਫ਼ਰਾਰ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-22 'ਚ ਸੁਨਿਆਰੇ ਦੀ ਦੁਕਾਨ 'ਤੇ ਅੰਗੂਠੀ ਦੇਖਣ ਆਈ ਔਰਤ ਸੇਲਜ਼ਮੈਨ ਨੂੰ ਚਕਮਾ ਦੇ ਕੇ ਅੰਗੂਠੀ ਲੈ ਫ਼ਰਾਰ ਹੋ ਗਈ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਔਰਤ ਨੂੰ 50 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਔਰਤ ਦੀ ਪਛਾਣ ਸੈਕਟਰ-41 ਦੀ ਰਹਿਣ ਵਾਲੀ ਅਰਸ਼ਦੀਪ ਕੌਰ ਵਜੋਂ ਹੋਈ ...

ਪੂਰੀ ਖ਼ਬਰ »

ਚੋਰੀ ਤੇ ਠੱਗੀ ਦੇ ਵੱਖ-ਵੱਖ ਮਾਮਲਿਆਂ 'ਚ 3 ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਥਾਣਾ ਸੈਕਟਰ-17 ਦੀਆਂ ਟੀਮਾਂ ਨੇ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਸੈਕਟਰ-25 ਦੇ ਰਹਿਣ ਵਾਲੇ ਨਿਸ਼ਾਂਤ ਨੂੰ ਚੋਰੀ ਦੇ ਮਾਮਲੇ 'ਚ ...

ਪੂਰੀ ਖ਼ਬਰ »

ਪੰਜਾਬ 'ਚ ਮਨਰੇਗਾ ਮਾਫੀਆ ਗ਼ਰੀਬ ਕਿਸਾਨਾਂ ਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫ਼ੰਡਾਂ 'ਚ ਘਪਲਾ ਕਰ ਰਿਹਾ ਹੈ-ਹਰਸਿਮਰਤ

ਚੰਡੀਗੜ੍ਹ, 11 ਜੁਲਾਈ (ਅ.ਬ.)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਅੰਦਰ ਇਕ ਮਨਰੇਗਾ ਮਾਫ਼ੀਆ ਨੇ ਲੁੱਟ ਮਚਾ ਰੱਖੀ ਹੈ ਜਿਹੜਾ ਕਿ ਗ਼ਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਆਉਣ ਵਾਲੇ ਕੇਂਦਰੀ ਫ਼ੰਡਾਂ 'ਚ ...

ਪੂਰੀ ਖ਼ਬਰ »

ਪਾਰਟੀ ਮੀਟਿੰਗ ਸਬੰਧੀ ਸੁਨੇਹਾ ਨਾ ਮਿਲਣ 'ਤੇ ਮਨ ਜ਼ਰੂਰ ਉਦਾਸ ਹੋਇਆ-ਅਮਨ ਅਰੋੜਾ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੇ ਐੱਮ. ਐੱਲ. ਏ. ਦੀ ਰੱਖੀ ਮੀਟਿੰਗ ਸਬੰਧੀ ਸੁਨੇਹਾ ਨਾ ਮਿਲਣ 'ਤੇ ਮੰਨ ...

ਪੂਰੀ ਖ਼ਬਰ »

ਪੀ. ਯੂ. 'ਚ ਖੋਜ ਕਾਰਜਾਂ ਲਈ 260 ਕੰਪਿਊਟਰ ਖ਼ਰੀਦੇ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਿਭਾਗਾਂ ਦੇ ਵਿਕਾਸ ਲਈ ਕੰਪਿਊਟਰਾਂ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਰਜਿਸਟਰਾਰ ਪੋ੍ਰ. ਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੇ 1.2 ...

ਪੂਰੀ ਖ਼ਬਰ »

ਕਿਸਾਨ ਭਵਨ ਵਿਖੇ ਯੂਨਾਈਟਿਡ ਅਕਾਲੀ ਦਲ ਵਲੋਂ ਇਕੱਤਰਤਾ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਯੂਨਾਈਟਿਡ ਅਕਾਲੀ ਦਲ ਵਲੋਂ ਇਕ ਇਕੱਤਰਤਾ ਦੌਰਾਨ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਾਲ ਦੀ ਬੇਸਮੈਂਟ ਬਣਾਉਣ ਸਮੇਂ ਹੋਏ ਨੁਕਸਾਨ ਨੂੰ ਰੋਕਣ ਲਈ ਵਸਨੀਕਾਂ ਨੇ ਕੀਤਾ ਵਿਰੋਧ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ-70 ਵਿਚ ਜੁਬਲੀ ਵਾਕ ਨਾਮਕ ਮਾਲ ਦੀ ਬੇਸਮੈਂਟ ਬਣਾਉਣ ਸਮੇਂ ਅੱਜ ਦੇਰ ਸ਼ਾਮ ਹੋਮਲੈਂਡ ਅਤੇ ਮਾਈ ਫੇਅਰ ਸੁਸਾਇਟੀ ਦੇ ਵਸਨੀਕਾਂ ਵਲੋਂ ਵਿਰੋਧ ਕੀਤਾ ਗਿਆ ਕਿਉਂਕਿ 2 ਦਿਨ ਪਹਿਲਾਂ ਬਿਲਡਿੰਗ ਦਾ ਕੰਮ ਚੱਲਦੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਵਿਕਾਸ ਭਵਨ ਸਾਹਮਣੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੈਕਟਰ 37 'ਚ ਦਰੱਖਤ ਡਿੱਗਣ ਕਾਰਨ ਆਟੋ ਚਾਲਕ ਦੀ ਮੌਤ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-37 ਦੇ ਸਰਕਾਰੀ ਸਕੂਲ ਨੇੜੇ ਖੜ੍ਹੇ ਆਟੋ ਰਿਕਸ਼ਾ 'ਤੇ ਸਫ਼ੈਦੇ ਦਾ ਦਰੱਖਤ ਟੁੱਟ ਕੇ ਡਿੱਗਣ ਕਾਰਨ ਆਟੋ 'ਚ ਸਵਾਰ ਚਾਲਕ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਆਟੋ ਚਾਲਕ ਦੀ ਪਛਾਣ ਮਲੋਆ ਦੇ ਰਹਿਣ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਗ਼ਲਤ ਰਾਹ 'ਤੇ ਤੁਰ ਪਏ-ਸੰਧਵਾਂ

ਚੰਡੀਗੜ੍ਹ, 11 ਜੁਲਾਈ (ਐੱਨ.ਐੱਸ. ਪਰਵਾਨਾ)- ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਟਕਸਾਲੀ ਅਕਾਲੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਕਿ 'ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਾਹਨ ਚੋਰੀ ਦੇ 5 ਮਾਮਲੇ ਦਰਜ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਵਾਹਨ ਚੋਰੀ ਦੇ 5 ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-25 ਦੇ ਰਹਿਣ ਵਾਲੇ ਗੁਰਮੇਲ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਹਾਈਕੋਰਟ 'ਚ ਚਪੜਾਸੀ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਦੀ ਠੱਗੀ, ਇਕ ਗਿ੍ਫ਼ਤਾਰ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਹਾਈਕੋਰਟ 'ਚ ਚਪੜਾਸੀ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਡੱਡੂਮਾਜਰਾ ਕਾਲੋਨੀ ਦੇ ...

ਪੂਰੀ ਖ਼ਬਰ »

ਗੁਰੂਆਂ ਪੀਰਾਂ ਦੁਆਰਾ ਸ਼ੁਰੂ ਕੀਤੇ ਔਰਤ ਨੂੰ ਬਰਾਬਰਤਾ ਦੇ ਸਿਧਾਂਤ ਨੂੰ ਦਰਸਾਉਂਦੀ ਹੈ 'ਮੁੰਡਾ ਹੀ ਚਾਹੀਦਾ'-ਹਰੀਸ਼ ਵਰਮਾ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਉੱਘੀ ਅਦਾਕਾਰਾ ਨੀਰੂ ਬਾਜਵਾ, ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸੰਤੋਸ਼ ਸੁਭਾਸ਼ ਦੁਆਰਾ ਨਿਰਮਾਣਤ ਕੀਤੀ ਫ਼ਿਲਮ 'ਮੁੰਡਾ ਹੀ ਚਾਹੀਦਾ' ਅਦਾਕਾਰਾ ਨੀਰੂ ਬਾਜਵਾ ਇੰਟਰਟੇਨਮੈਂਟ ਅਤੇ ਨਿਰੋਤਮਜੀ ਦੇ ਬੈਨਰ ...

ਪੂਰੀ ਖ਼ਬਰ »

ਅਮਨ ਨਿੰਦਾ ਬਾਡੀ ਬਿਲਡਿੰਗ ਮੁਕਾਬਲੇ 'ਚ ਰਿਹਾ ਸੈਕਿੰਡ ਰਨਰਅੱਪ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਆਈ. ਐੱਫ. ਬੀ. ਬੀ. ਪ੍ਰੋ ਲੀਗ ਬਾਡੀ ਬਿਲਡਿੰਗ ਮੁਕਾਬਲੇ ਵਿਚ ਅਮਨ ਨਿੰਦਾ ਸੈਕਿੰਡ ਰਨਰਅੱਪ ਰਿਹਾ | ਇਸ ਮੁਕਾਬਲੇ 'ਚ ਦੇਸ਼ ਭਰ ਤੋਂ ਕਰੀਬ 1200 ਬਾਡੀ ਬਿਲਡਰਾਂ ਵਲੋਂ ਭਾਗ ਲਿਆ ਗਿਆ ਸੀ | ਅਮਨ ਨਿੰਦਾ ਮੈਨ ਫਿਜੀਕ ਸ਼ੇ੍ਰਣੀ ਵਿਚ ...

ਪੂਰੀ ਖ਼ਬਰ »

ਪਤਨੀ ਦਾ ਫਰਾਈਪੈਨ ਨਾਲ ਕਤਲ ਕਰਕੇ ਫ਼ਰਾਰ ਹੋਇਆ ਪਤੀ ਕਾਬੂ

ਜ਼ੀਰਕਪੁਰ, 11 ਜੁਲਾਈ (ਅਵਤਾਰ ਸਿੰਘ)-12 ਜੁਲਾਈ 2018 ਨੂੰ ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗਰੀਨ ਸੁਸਾਇਟੀ 'ਚ ਰਹਿ ਰਹੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਸਿਰ ਵਿਚ ਚਾਹ ਵਾਲਾ ਫਰਾਈਪੈਨ ਮਾਰ ਕੇ ਕਤਲ ਕਰਨ ਤੋਂ ਬਾਅਦ ਫ਼ਰਾਰ ਹੋਏ ਕਾਤਲ ਨੂੰ ਅੱਜ ...

ਪੂਰੀ ਖ਼ਬਰ »

ਕੰਪਨੀ ਦੇ ਮਾਲਕ ਤੇ ਡਾਇਰੈਕਟਰ ਅਵਤਾਰ ਸਿੰਘ ਸਮੇਤ ਮੈਨੇਜਮੈਂਟ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 11 ਜੁਲਾਈ (ਗੁਰਮੀਤ ਸਿੰਘ)-ਮੁਬਾਰਿਕਪੁਰ ਸੜਕ 'ਤੇ ਸਥਿਤ ਪੰਜਾਬ ਕੈਮੀਕਲਜ਼ ਐਾਡ ਕਰੋਪ ਪ੍ਰੋਟੈਕਸ਼ਨ ਲਿਮ: (ਪੀ. ਸੀ. ਸੀ. ਪੀ. ਐੱਲ.) ਨਾਮਕ ਕੈਮੀਕਲ ਫੈਕਟਰੀ 'ਚ ਬੀਤੇ ਦਿਨੀਂ ਲੱਗੀ ਭਿਆਨਕ ਅੱਗ 'ਚ ਸੜਨ ਕਾਰਨ ਦੋ ਵਰਕਰਾਂ ਦੀ ਹੋਈ ਮੌਤ ਅਤੇ ਇਕ ਵਰਕਰ ਦੇ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਸਕੀਮ ਕਮੇਟੀ ਦੇ ਚੇਅਰਮੈਨ ਵਲੋਂ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਚੇਅਰਮੈਨ ਸੇਫ ਸਕੂਲ ਵਾਹਨ ਸਕੀਮ ਕਮੇਟੀ-ਕਮ-ਐੱਸ. ਡੀ. ਐੱਮ. ਮੁਹਾਲੀ ਜਗਦੀਪ ਸਹਿਗਲ ਨੇ ਸਮਾਰਟ ਵੰਡਰ ਸਕੂਲ ਸੈਕਟਰ-71 ਮੁਹਾਲੀ ਦੇ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕਰਨ ਪ੍ਰਤਾਪ ਸਿੰਘ ਦੇ ...

ਪੂਰੀ ਖ਼ਬਰ »

ਮੀਂਹ ਹਨ੍ਹੇਰੀ ਕਾਰਨ ਦਰੱਖ਼ਤ ਡਿਗੇ, ਬਿਜਲੀ ਸਪਲਾਈ ਰਹੀ ਪ੍ਰਭਾਵਿਤ

ਜ਼ੀਰਕਪੁਰ, 11 ਜੁਲਾਈ (ਹੈਪੀ ਪੰਡਵਾਲਾ)-ਅੱਜ ਸਵੇਰੇ 10 ਵਜੇ ਦੇ ਕਰੀਬ ਆਈ ਤੇਜ਼ ਹਨ੍ਹੇਰੀ ਕਾਰਨ ਸ਼ਹਿਰ ਵਿਚ ਕਈ ਥਾਵਾਂ 'ਤੇ ਦਰੱਖ਼ਤ ਟੁੱਟ ਕੇ ਡਿੱਗ ਗਏ | ਬਿਜਲੀ ਦੀਆਂ ਤਾਰਾਂ 'ਤੇ ਦਰੱਖ਼ਤ ਡਿੱਗਣ ਕਾਰਨ ਕਈ ਥਾਈਾ ਬਿਜਲੀ ਸਪਲਾਈ ਪ੍ਰਭਾਵਿਤ ਰਹੀ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਨਾਲ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਅਣਖ ਖਾਤਰ ਭਾਣਜਿਆਂ ਨਾਲ ਮਿਲ ਕੇ ਕੀਤੇ ਕਤਲ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਪੁਲਿਸ ਵਲੋਂ ਪਿੰਡ ਛੱਤ ਅਧੀਨ ਪੈਂਦੇ ਖੇਤਾਂ 'ਚ ਰਾਤ ਸਮੇਂ ਅਜੇ ਕੁਮਾਰ ਵਾਸੀ ਅਰਗਾਵਪੁਰ (ਬਿਹਾਰ) ਅਤੇ ਫਜਲਦੀਨ ਵਾਸੀ ਪਿੰਡ ਛੱਤ ਦੇ ਹੋਏ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਤੇ ਪੰਚਾਇਤ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਆਖ਼ਰ ਮਸ਼ੀਨਰੀ ਚੁੱਕੀ ਗਈ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਨਾਲ ਲੱਗਦੇ ਕਸਬਾ ਬਲੌਾਗੀ ਦੀ ਕਾਲੋਨੀ 'ਚ ਲੋਕਾਂ ਵਲੋਂ ਘਰਾਂ ਦੇ ਬਾਹਰ ਗਲੀਆਂ ਵਿਚ ਸਬਮਰਸੀਬਲ ਪੰਪ ਲਗਾਉਣ ਲਈ ਕਰਵਾਏ ਜਾ ਰਹੇ ਬੋਰਾਂ ਦੀਆਂ ਸ਼ਿਕਾਇਤਾਂ ਦੇ ਚਲਦੇ ਜਿੱਥੇ ਪੰਚਾਇਤ ਵਿਭਾਗ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਬਾਰਿਸ਼ ਕਾਰਨ ਡਿਗੇ ਦਰੱਖ਼ਤ ਨੇ ਬਿਜਲੀ ਦੀਆਂ ਤਾਰਾਂ ਤੋੜੀਆਂ-ਸ਼ਹਿਰ ਦੇ ਕਈ ਹਿੱਸਿਆਂ ਦੀ ਬਿਜਲੀ ਹੋਈ ਗੁੱਲ

ਕੁਰਾਲੀ, 11 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਅੱਜ ਤੜਕਸਾਰ ਚੱਲੇ ਤੇਜ਼ ਝੱਖੜ ਤੇ ਬਾਰਿਸ਼ ਕਾਰਨ ਸ਼ਹਿਰ ਦੀਆਂ ਕਈ ਕਾਲੋਨੀਆਂ, ਚਨਾਲੋਂ ਅਤੇ ਫੋਕਲ ਪੁਆਇੰਟ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੀ | ਪਾਵਰਕਾਮ ਵਿਭਾਗ ਦੇ ਕਰਮਚਾਰੀਆਂ ਦੀ ਘਾਟ ਕਾਰਨ ਕਰੀਬ 15 ...

ਪੂਰੀ ਖ਼ਬਰ »

ਪਲਾਂਟ 'ਚੋਂ ਮਿਲੀ ਸੜੀ ਲਾਸ਼ ਨੂੰ ਲੈ ਕੇ ਹੋਇਆ 2 ਪਰਿਵਾਰਾਂ 'ਚ ਆਪਸੀ ਵਿਵਾਦ

ਡੇਰਾਬੱਸੀ, 11 ਜੁਲਾਈ (ਸ਼ਾਮ ਸਿੰਘ ਸੰਧੂ)-ਪੰਜਾਬ ਕੈਮੀਕਲਜ਼ ਐਾਡ ਕਰੋਪ ਪ੍ਰੋਟੈਕਸ਼ਨ ਲਿ: ਡੇਰਾਬੱਸੀ ਵਿਖੇ ਭਿਆਨਕ ਅੱਗ ਲੱਗਣ ਕਾਰਨ ਜਿਊਾਦੇ ਸੜੇ ਹੈਲਪਰ ਦੀ ਲਾਸ਼ ਨੂੰ ਲੈ ਕੇ ਵੀਰਵਾਰ ਉਸ ਵੇਲੇ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ, ਜਦੋਂ ਲਾਪਤਾ ਹੋਏ 2 ਹੈਲਪਰਾਂ ਦੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈ ਰੱਖਣ ਦੇ ਦੋਸ਼ 'ਚ ਦੁਕਾਨ ਸੀਲ

ਜ਼ੀਰਕਪੁਰ, 11 ਜੁਲਾਈ (ਅਵਤਾਰ ਸਿੰਘ)-ਡਰੱਗ ਕੰਟੋਰਲ ਵਿਭਾਗ ਵਲੋਂ ਅੱਜ ਸਰਕਾਰ ਵਲੋਂ ਪਾਬੰਦੀਸ਼ੁਦਾ ਦਵਾਈਆਂ ਰੱਖਣ ਦੇ ਦੋਸ਼ ਹੇਠ ਬਲਟਾਣਾ ਦੀ ਇਕ ਦਵਾਈਆਂ ਦੀ ਦੁਕਾਨਦਾਰ ਦਾ ਲਾਇਸੰਸ ਰੱਦ ਕਰਕੇ ਦੁਕਾਨ ਨੂੰ ਸੀਲ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਰ 'ਚੋਂ ਨਾਜਾਇਜ਼ ਸ਼ਰਾਬ ਦੀਆਂ 9 ਪੇਟੀਆਂ ਬਰਾਮਦ

ਕੁਰਾਲੀ, 11 ਜੁਲਾਈ (ਹਰਪ੍ਰੀਤ ਸਿੰਘ)-ਕੁਰਾਲੀ ਪੁਲਿਸ ਨੇ ਇਕ ਕਾਰ 'ਚੋਂ ਨਾਜਾਇਜ਼ ਸ਼ਰਾਬ ਦੀਆਂ 9 ਪੇਟੀਆਂ ਬਰਾਮਦ ਕਰਦਿਆਂ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇੰਡੀਗੋ ਕਾਰ ਸੀਸਵਾਂ ਰੋਡ ਤੋਂ ਨਾਜਾਇਜ਼ ਸ਼ਰਾਬ ਲੈ ...

ਪੂਰੀ ਖ਼ਬਰ »

ਪਹਿਲਾਂ ਐਕਵਾਇਰ ਹੋਈ ਜ਼ਮੀਨ ਦੇ ਰਹਿੰਦੇ ਹੱਕ ਦੇਣ ਉਪਰੰਤ ਨਵੀਂ ਜ਼ਮੀਨ ਐਕਵਾਇਰ ਕੀਤੀ ਜਾਵੇ-ਕਿਸਾਨ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਗਮਾਡਾ ਵਲੋਂ ਐਕਵਾਇਰ ਕੀਤੀ ਜਾ ਰਹੀ 737 ਏਕੜ ਜ਼ਮੀਨ ਦੇ ਸਬੰਧ ਵਿਚ ਇਲਾਕੇ ਦੇ ਕਿਸਾਨ ਆਪਣੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਨੂੰ ਲੈ ਸੰਘਰਸ਼ ਦੇ ਰਾਹ ਪੈਣ ਲਈ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿਖੇ ਸਮਾਗਮ ਕਰਵਾਏ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਖੇ ਚੇਤਨਾ ਸੈਮੀਨਾਰ ਕਰਵਾਏ ਗਏ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ | ਇਸ ਦਿਵਸ ਨੂੰ ਲੈ ਕੇ ਸ਼ੈਮਰਾਕ ਸੀਨੀਅਰ ...

ਪੂਰੀ ਖ਼ਬਰ »

ਹਿੰਦੂ ਦੇਵੀ-ਦੇਵਤਿਆਂ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਹਿੰਦੂ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਦੋਸ਼ ਹੇਠ ਪਿੰਡ ਮੁਹਾਲੀ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ 20 ਮਿੰਟਾਂ 'ਚ ਟਰੱਕ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਲਾਲੜੂ, 11 ਜੁਲਾਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪਿੰਡ ਦੱਪਰ ਨੇੜੇ ਇਕ ਪੈਟਰੋਲ ਪੰਪ 'ਤੇ ਖੜ੍ਹੇ ਇਕ ਲੋਡ ਟਰੱਕ ਵਿਚੋਂ ਚੋਰਾਂ ਵਲੋਂ ਫ਼ਿਲਮੀ ਅੰਦਾਜ਼ 'ਚ ਸਾਮਾਨ ਚੋਰੀ ਕਰ ਲਿਆ ਗਿਆ | ਚੋਰੀ ਦੀ ਵਾਰਦਾਤ ਅੱਜ (ਵੀਰਵਾਰ) ਤੜਕੇ ਵਾਪਰੀ, ਜਿਸ ...

ਪੂਰੀ ਖ਼ਬਰ »

ਕੰਟਰੈਕਟਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਪੰਜਾਬ ਵਲੋਂ ਆਪਣੇ-ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਦਫ਼ਤਰਾਂ ਸਾਹਮਣੇ ਧਰਨੇ ਲਗਾਉਣ ਉਪਰੰਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ...

ਪੂਰੀ ਖ਼ਬਰ »

ਐਸੋਸੀਏਸ਼ਨਾਂ ਨੂੰ ਪੰਜਾਬ ਅਪਾਰਟਮੈਂਟ ਓਨਰਸ਼ਿਪ ਐਕਟ-1995 ਤਹਿਤ ਰਜਿਸਟਰਡ ਕਰਵਾਇਆ ਜਾਵੇ-ਬਾਂਸਲ

ਖਰੜ, 11 ਜੁਲਾਈ (ਗੁਰਮੁੱਖ ਸਿੰਘ ਮਾਨ)-ਅਪਾਰਟਮੈਂਟ ਓਨਰਜ਼ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਜੋ ਆਪਣੇ-ਆਪਣੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਉਹ ਆਪਣੀਆਂ ਐਸੋਸੀਏਸ਼ਨਾਂ ਨੂੰ ਪੰਜਾਬ ਅਪਾਰਟਮੈਂਟ ਓਨਰਸ਼ਿਪ ਐਕਟ-1995 ਤਹਿਤ ਰਜਿਸਟਰਡ ਕਰਵਾਉਣ | ਇਹ ਗੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX