ਤਾਜਾ ਖ਼ਬਰਾਂ


ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 minute ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  16 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  30 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  47 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  58 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਫਰੀਦਕੋਟ / ਮੁਕਤਸਰ

ਜਾਅਲੀ ਕਰੰਸੀ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਪੁਲਿਸ ਵਲੋਂ ਸਾਢੇ ਚਾਰ ਲੱਖ ਤੋਂ ਵੀ ਵੱਧ ਜਾਅਲੀ ਕਰੰਸੀ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜਾਅਲੀ ਕਰੰਸੀ ਕਬਜ਼ੇ 'ਚ ਲੈਣ ਤੋਂ ਬਾਅਦ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਡੀ.ਐਸ.ਪੀ. ਜਸਤਿੰਦਰ ਸਿੰਘ ਵਲੋਂ ਅੱਜ ਇਕ ਪੈ੍ਰਸ ਕਾਨਫ਼ਰੰਸ ਕਰਕੇ ਦੱਸਿਆ ਕਿ ਐੱਸ.ਆਈ. ਸ਼ਗਨ ਸਿੰਘ ਥਾਣਾ ਸਿਟੀ ਫ਼ਰੀਦਕੋਟ ਨੂੰ ਮੁਖਬਰੀ ਹੋਈ ਸੀ ਕਿ ਸਥਾਨਕ ਸੰਜੇ ਨਗਰ ਬਸਤੀ ਵਸਨੀਕ ਬਿਸ਼ਨ ਦੇਵ ਪੁੱਤਰ ਜੈਸਾ ਰਾਮ ਭਾਰਤੀ ਕਰੰਸੀ ਜਾਅਲੀ ਛਾਪ ਕੇ ਅਸਲੀ ਕਰੰਸੀ ਦੇ ਰੂਪ 'ਚ ਮਾਰਕੀਟ 'ਚ ਵਰਤਦਾ ਹੈ | ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕਰਕੇ 4,68,000 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਅਤੇ ਬਿਸ਼ਨ ਦੇਵ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਨੋਟਾਂ ਵਿਚ ਭਾਰਤੀ ਕਰੰਸੀ ਦੇ ਨੋਟਬੰਦੀ ਤੋਂ ਬਾਅਦ ਜਾਰੀ ਕੀਤੇ ਗਏ ਨਵੇਂ 500 ਅਤੇ 2000 ਰੁਪਏ ਦੇ ਨੋਟ ਸ਼ਾਮਿਲ ਹਨ ਅਤੇ ਇਹ ਕੰਪਿਊਟਰ ਅਤੇ ਪਿ੍ੰਟਰ ਨਾਲ ਛਾਪੇ ਗਏ ਹਨ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਸਥਾਨਕ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |

ਨਸ਼ੀਲੀਆਂ ਵਸਤਾਂ ਦਾ ਸੇਵਨ ਕਰਦੇ 3 ਕਾਬੂ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਦਾ ਸੇਵਨ ਕਰਦੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨਾਂ ਪਾਸੋਂ ਨਸ਼ੇ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਖੁਦਾਈ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਪਿੰਡ ਘੁਮਿਆਰਾ ਵਿਖੇ ਰੇਤੇ ਦੀ ਨਾਜਾਇਜ਼ ਖੁਦਾਈ ਕਰਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਪਿੰਡ ਘੁਮਿਆਰਾ ਦੇ ਹੀ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲਾਂਕਿ ਕਥਿਤ ਦੋਸ਼ੀ ਮੌਕੇ ਦੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਮਹਿਲਾ) ਪੰਜਾਬ ਦੇ ਸੱਦੇ 'ਤੇ ਇੱਥੇ ਸਿਹਤ ਵਰਕਰਾਂ ਨੇ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਸਿਵਲ ਸਰਜਨ ਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਾਪਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਮਨੁੱਖੀ ਤਸਕਰੀ ਦੇ ਮਾਮਲੇ 'ਚ ਲੋੜੀਂਦੀ ਭਗੌੜਣ ਕਾਬੂ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਮਨੁੱਖੀ ਤਸਕਰੀ ਦੇ ਇਕ ਮਾਮਲੇ ਵਿਚ ਲੋੜੀਂਦੀ ਔਰਤ ਭਗੌੜਣ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਲੋੜੀਂਦੀ ਭਗੌੜਣ ਔਰਤ ਨੂੰ ਕਾਬੂ ਕਰਕੇ ਪੁਲਿਸ ਵਲੋਂ ਸਥਾਨਕ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਿਖ਼ਲਾਫ਼ ਸ਼ਿਕਾਇਤ ਕੀਤੀ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਵਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਿਖ਼ਲਾਫ਼ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਇਤਰਾਜ਼ ਵਜੋਂ ਅੱਜ ਇੱਥੇ ਯੂਥ ਕਾਂਗਰਸ ਦੇ ਆਗੂਆਂ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਵਲੋਂ ਅਕਾਲੀ ਦਲ 'ਤੇ ਰੁਜ਼ਗਾਰ ਖੋਹਣ ਦਾ ਦੋਸ਼

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)- ਮਗਨਰੇਗਾ ਮਜ਼ਦੂਰਾਂ ਨੇ ਅੱਜ ਪਿੰਡ ਮਚਾਕੀ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਫ਼ਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਆਰਾ ਮਿੱਲ 'ਚ ਅਚਾਨਕ ਅੱਗ ਲੱਗਣ ਕਾਰਨ ਕੀਮਤੀ ਲੱਕੜ ਸੜ ਕੇ ਸੁਆਹ

ਕੋਟਕਪੂਰਾ, 11 ਜੁਲਾਈ (ਮੋਹਰ ਸਿੰਘ ਗਿੱਲ)-ਰਾਤ ਸਮੇਂ ਸਥਾਨਕ ਸ਼ਹਿਰ ਦੀ ਇਕ ਆਰਾ ਮਿੱਲ 'ਚ ਅਚਨਚੇਤ ਲੱਗੀ ਅੱਗ ਕਾਰਨ ਮਾਲਕ ਦਾ ਬਹੁਤ ਜ਼ਿਆਦਾ ਆਰਥਿਕ ਨੁਕਸਾਨ ਹੋ ਗਿਆ | ਬੀੜ ਰੋਡ, ਮੁਹੱਲਾ ਜੀਵਨ ਨਗਰ ਵਿਖੇ ਸਥਿਤ ਨੰਦ ਸਾਅ ਮਿੱਲ ਦੇ ਮਾਲਕ ਸੁਖਵਿੰਦਰ ਸਿੰਘ ਸਰਪੰਚ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਪੂਰੇ ਦੇਸ਼ 'ਚ ਚੱਲ ਰਹੀ ਹੈ ਪਾਣੀ ਬਚਾਓ ਮੁਹਿੰਮ-ਹਰਦੀਪ ਸਿੰਘ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਪਾਣੀ ਬਚਾਓ, ਬਰਸਾਤੀ ਪਾਣੀ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਜਲ ਸ਼ਕਤੀ ਅਭਿਆਨ ਤਹਿਤ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਢੈਪਈ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ

ਫ਼ਰੀਦਕੋਟ, 11 ਜੁਲਾਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਪੰਜਾਬ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਨੇ ਅੱਜ ਇੱਥੇ ਦੱਸਿਆ ਕਿ ਪਿੰਡ ਢੈਪਈ ਇਕਾਈ ਦੀ ਚੋਣ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਭਾਊ ਦੀ ਅਗਵਾਈ ਹੇਠ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਮੰਗਾਂ ਸਬੰਧੀ ਉਪ ਮੰਡਲ ਇੰਜੀਨੀਅਰ ਨਾਲ ਮੀਟਿੰਗ

ਕੋਟਕਪੂਰਾ, 11 ਜੁਲਾਈ (ਮੇਘਰਾਜ)-ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਟਕਪੂਰਾ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਉਪ ਮੰਡਲ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 11 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਗੁਰਨੈਬ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਦੌਰਾਨ ਇੰਸਪੈਕਟਰ ਗੁਰਦਾਸ ਸਿੰਘ ਦੀ ਬੇਵਕਤੀ ਮੌਤ ...

ਪੂਰੀ ਖ਼ਬਰ »

ਬਰਸਾਤੀ ਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਅਧੀਨ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ ਪ੍ਰੋਗਰਾਮ ਅਧੀਨ ਆਮ ਲੋਕਾਂ ਨੂੰ ਡੇਂਗੂ ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਫ਼ਰੀਦਕੋਟ, 11 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੇ ਉਪਰਾਲੇ ਸਦਕਾ ਸਤਿਗੁਰੂ ਰਾਮ ਸਿੰਘ ਜੀ ਦੇ 200 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਪਲਾਸਟਿਕ ਦੇ ਕੂੜੇ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਕੋਟਕਪੂਰਾ, 11 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਗੰਭੀਰ ਹੁੰਦੀ ਜਾ ਰਹੀ ਸਫ਼ਾਈ ਵਿਵਸਥਾ, ਗੰਧਲੇ ਪਾਣੀਆਂ ਦੀ ਸਮੱਸਿਆ, ਆਵਾਰਾ ਪਸ਼ੂਆਂ ਦੀ ਪੇ੍ਰਸ਼ਾਨੀ, ਨਸ਼ੇ ਅਤੇ ਟਰੈਫਿਕ ਵਿਵਸਥਾ ਹੀ ਨਹੀਂ ਬਲਕਿ ਪੌਲੀਥੀਨ ਲਿਫ਼ਾਫ਼ਿਆਂ ਨਾਲ ਗੰਭੀਰ ਸਮੱਸਿਆ ਬਣਦੇ ਜਾ ਰਹੇ ...

ਪੂਰੀ ਖ਼ਬਰ »

ਗਾਹਕ ਜਾਗਰੂਕਤਾ ਮੀਟਿੰਗ

ਫ਼ਰੀਦਕੋਟ, 11 ਜੁਲਾਈ (ਸਤੀਸ਼ ਬਾਗ਼ੀ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਗਾਹਕ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਬੈਂਕ ਦੇ ਚੀਫ਼ ਮੈਨੇਜਰ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਫ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਲਈ ਪ੍ਰੇਰਿਆ

ਮਲੋਟ, 11 ਜੁਲਾਈ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਅਤੇ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਲਈ ਪ੍ਰੇਰਿਆ

ਮਲੋਟ, 11 ਜੁਲਾਈ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਅਤੇ ਸਰਕਾਰੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਲੰਬੀ, 11 ਜੁਲਾਈ (ਮੇਵਾ ਸਿੰਘ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ: ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਸੀ.ਐੱਚ.ਸੀ. ਲੰਬੀ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਪਲੇਨਿੰਗ ਕੈਂਪਾਂ ਬਾਰੇ ਹਰਮਿੰਦਰ ਕੌਰ ਬੀ.ਈ.ਈ., ਡਾ: ਸ਼ਕਤੀਪਾਲ, ਡਾ: ਅਜੇ ...

ਪੂਰੀ ਖ਼ਬਰ »

ਸੜਕ 'ਤੇ ਮੀਂਹ ਨਾਲ ਬਣੇ ਖੱਡੇ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਮੰਡੀ ਲੱਖੇਵਾਲੀ, 11 ਜੁਲਾਈ (ਮਿਲਖ ਰਾਜ)-ਲੱਖੇਵਾਲੀ ਤੋਂ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਚੱਕ ਮਦਰੱਸਾ ਦੀ ਅਨਾਜ ਮੰਡੀ ਕੋਲ ਮੀਂਹ ਕਾਰਨ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਵੱਡੇ-ਵੱਡੇ ਖੱਡੇ ਬਣ ਚੁੱਕੇ ਹਨ, ਜਿਸ ਕਾਰਨ ਸੜਕ ਉੱਪਰੋਂ ਲੰਘਦੇ ਇਸ ਇਲਾਕੇ ਦੇ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ ਲਾਇਆ ਗਿਆ, ਜਿਸ ਉਪਰੰਤ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਗਿਆ | ਯੂਨੀਅਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁਗਿਆਣਾ ਵਿਖੇ ਸਮਾਗਮ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਗਰਾਮ ਪੰਚਾਇਤ ਘੁਗਿਆਣਾ ਨੇ 60 ਬੂਟੇ ਲਗਾਏ | ਸਕੂਲ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੀ ਪ੍ਰਧਾਨਗੀ ਹਰਕੇਸ਼ ਇੰਦਰ ਸਿੰਘ ਨੇ ਕੀਤੀ | ਹਰਕੇਸ਼ ਇੰਦਰ ਸਿੰਘ ਨੇ ਸਕੂਲ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 6ਵੇਂ ਦਿਨ 'ਚ ਦਾਖ਼ਲ

ਕੋਟਕਪੂਰਾ,11 ਜੁਲਾਈ (ਮੋਹਰ ਸਿੰਘ ਗਿੱਲ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਤਨਖਾਹ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ 6ਵੇਂ ਦਿਨ ਵਿਚ ਸ਼ਾਮਿਲ ਹੋ ਗਈ | ਕਰਮਚਾਰੀਆਂ ਨੇ ਨਗਰ ਕੌਾਸਲ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ | ਯੂਨੀਅਨ ਦੇ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜੰਗ ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਪ੍ਰੀਖਿਆ ਹਾਲ ਵਿਖੇ ਨਸ਼ਿਆਂ ਿਖ਼ਲਾਫ਼ ਜੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਵਿਕਾਸ ਦੀ ਕੋਈ ਝਾਕ ਨਾ ਰੱਖਣ- ਪੰਜਗਰਾਈਾ

ਬਾਜਾਖਾਨਾ, 11 ਜੁਲਾਈ (ਜੀਵਨ ਗਰਗ)-ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਤੋਂ ਵਿਕਾਸ ਦੀ ਕੋਈ ਝਾਕ ਨਾ ਰੱਖਣ ਕਿਉਂਕਿ ਜਦ ਪਿਛਲੇ ਲਗਪਗ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਨੇ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਰੁਪਾਣਾ, 11 ਜੁਲਾਈ (ਜਗਜੀਤ ਸਿੰਘ)- ਸਥਾਨਕ ਪਿੰਡ ਦੇ ਵਿਚਕਾਰ ਦੀ ਲੰਘਦੀ ਪਿੰਡ ਭੁੱਲਰ ਅਤੇ ਸਕੂਲਾਂ ਨੂੰ ਜਾਣ ਵਾਲੀ ਸੜਕ ਜੋ ਕਿ ਮੰਡੀਕਰਨ ਬੋਰਡ ਵਲੋਂ ਬਣਾਈ ਗਈ, ਪਰ ਸੜਕ ਦੇ ਸਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਪਿਛਲੇ 10 ਸਾਲਾਂ ਤੋਂ ਕੋਈ ਸਾਰ ਨਾ ਲੈਣ ਤੇ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਮਾੜੀ ਕਣਕ ਸਬੰਧੀ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਕੀਤੀ ਮੁਲਾਕਾਤ

ਕੋਟਕਪੂਰਾ, 11 ਜੁਲਾਈ (ਮੇਘਰਾਜ)-ਬੀਤੇ ਦਿਨ ਆਮ ਆਦਮੀ ਪਾਰਟੀ ਕੋਟਕਪੂਰਾ ਟੀਮ ਵਲੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ 'ਚ ਪਿੰਡਾਂ ਵਿਚ 'ਲੋਕ ਮਿਲਣੀ' ਮੁਹਿੰਮ ਸ਼ੁਰੂ ਕੀਤੀ ਸੀ | ਇਸ ਮੁਹਿੰਮ ਤਹਿਤ ਪਿੰਡ ਕੁਹਾਰਵਾਲਾ ਵਿਖੇ ਲੋਕਾਂ ਵਲੋਂ ਪਿੰਡ ਦੇ ਰਾਸ਼ਨ ...

ਪੂਰੀ ਖ਼ਬਰ »

ਬਾਜ਼ੀਗਰ ਬਸਤੀ ਦੇ ਵਸਨੀਕ ਮੱਛਰਾਂ ਤੇ ਗੰਦੀ ਹਵਾ 'ਚ ਰਹਿਣ ਲਈ ਮਜਬੂਰ

ਫ਼ਰੀਦਕੋਟ, 11 ਜੁਲਾਈ (ਸਤੀਸ਼ ਬਾਗ਼ੀ)-ਫ਼ਰੀਦਕੋਟ ਸ਼ਹਿਰ ਦੀਆਂ ਕਈ ਸਮੱਸਿਆਵਾਂ ਹਨ, ਜਿਸ 'ਚ ਕਈ ਸੜਕਾਂ ਟੁੱਟੀਆਂ ਪਈਆਂ ਹਨ | ਉਨ੍ਹਾਂ 'ਚ ਵੱਡੇ-ਵੱਡੇ ਖੱਡੇ ਪਏ ਹੋਏ ਹਨ ਅਤੇ ਬਰਸਾਤ ਦੇ ਦਿਨਾਂ ਦੇ ਦੌਰਾਨ ਵਾਹਨ ਚਾਲਕਾਂ ਅਤੇ ਖਾਸ ਕਰਕੇ ਪੈਦਲ ਚੱਲਣ ਵਾਲਿਆਂ ਨੂੰ ...

ਪੂਰੀ ਖ਼ਬਰ »

ਬਾਬਾ ਅਲੀਸ਼ਾਹ ਅਤੇ ਬਾਬਾ ਸਾਦਿਕ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸਾਦਿਕ, 11 ਜੁਲਾਈ (ਆਰ.ਐਸ.ਧੰੁਨਾ)-ਡੇਰਾ ਬਾਬਾ ਅਲੀ ਸ਼ਾਹ ਅਤੇ ਸਾਦਿਕ ਸ਼ਾਹ ਦੀ ਦਰਗਾਹ 'ਤੇ ਪਿੰਡ ਸਾਦਿਕ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲਾ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਸਰਪੰਚ ...

ਪੂਰੀ ਖ਼ਬਰ »

ਹਰਗੋਬਿੰਦ ਸਿੰਘ ਭਾਣਾ ਦਾ ਖਿਡਾਰੀ ਰਿਹਾ ਭਾਰਤ ਜੇਤੂ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਕਲਕੱਤਾ ਵਿਖੇ ਕਰਵਾਈ ਗਈ ਅੰਡਰ-15 ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪ 2019 ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਖਿਡਾਰੀ ਅਰਸ਼ਦੀਪ ਸਿੰਘ ਅੰਡਰ-15 ਕੁਸ਼ਤੀ ਗਰੀਕੋ ਰੋਮਨ ਵਿਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਖੀ ਖੁਰਦ ਵਿਖੇ ਦਫ਼ਤਰ ਦਾ ਉਦਘਾਟਨ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਖੀ ਖੁਰਦ ਵਿਖੇ ਸਰਕਾਰੀ ਸਕੂਲਾਂ ਦਾ ਪੱਧਰ ਉਪਰ ਚੁੱਕ ਕੇ ਉਨ੍ਹਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕਰਨ ਦੀ ਨੀਤੀ ਤਹਿਤ ਸਕੂਲ ਹੈੱਡਮਾਸਟਰ ਧਰਮਿੰਦਰ ਸਿੰਘ ਵਿਰਕ ਦੀ ਅਗਵਾਈ 'ਚ ਸਟਾਫ਼ ...

ਪੂਰੀ ਖ਼ਬਰ »

ਕਰਾਸਿੰਗ ਨੇੜੇ ਵੱਡੇ ਸ਼ਹਿਰਾਂ ਦੀ ਤਰਜ਼ 'ਤੇ ਬੈਰੀਗੇਡ ਲਗਾਏ ਜਾਣ ਦੀ ਮੰਗ

ਬਰਗਾੜੀ, 11 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਕੌਮੀ ਸ਼ਾਹ ਮਾਰਗ ਨੰ. 54 'ਤੇ ਕਰਾਸਿੰਗ ਲਈ ਕੱਟ ਛੱਡੇ ਹੋਏ ਹਨ | ਇਸ ਮਾਰਗ 'ਤੇ ਤਾਂ ਵਾਹਨ ਤੇਜ਼ ਰਫ਼ਤਾਰ ਨਾਲ ਆਉਂਦੇ ਹਨ ਹੀ ਹਨ | ਇਸ ਤੋਂ ਇਲਾਵਾ ਸਰਵਿਸ ਰੋਡ ਤੋਂ ਆਉਣ ਵਾਲੇ ਵਾਹਨ ਵੀ ਸੜਕ ਪਾਰ ਕਰਨ ...

ਪੂਰੀ ਖ਼ਬਰ »

ਐਨ.ਆਰ.ਆਈਜ਼ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਮਦਦ

ਜੈਤੋ, 11 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੁਰਘੂਰੀ ਦੇ ਸਰਪੰਚ ਬਲਤੇਜ ਸਿੰਘ ਤੇ ਸਾਬਕਾ ਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਐਨ.ਆਰ.ਆਈਜ਼ ਵਲੋਂ ਪਿੰਡ 'ਚ ਰਹਿੰਦੇ ਗਰੀਬ ਤੇ ਜ਼ਰੂਰਤ ਮੰਦ ਪਰਿਵਾਰਾਂ ਦੀ ਆਰਥਿਕ ਮਦਦ ਘਰੇਲੂ ਰਾਸ਼ਨ ਲੈ ਕੇ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬਰਗਾੜੀ, 11 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀਕਲਾ ਸੇਵਾ ਜਥਾ ਸਿਬੀਆਂ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਤਹਿਤ ਦਿਆਲ ਸਿੰਘ ਬਰਾੜ ਕੈਨੇਡਾ ਵਲੋਂ ਭੇਜੀ ਗਈ ਨਕਦ ਰਾਸ਼ੀ ਨਾਲ ਘਰੇਲੂ ਰਾਸ਼ਨ ਖਰੀਦ ਕੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX