ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  6 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  7 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  22 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  36 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  53 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਮੋਗਾ

ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰੀ ਪਰਿਵਾਰ ਵਿਕਾਸ ਮੇਲਾ ਕਰਵਾਇਆ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮੋਗਾ ਦੇ ਜੱਚਾ ਬੱਚਾ ਵਾਰਡ ਵਿਚ ਗਰਭਵਤੀ ਮਹਿਲਾਵਾਂ, ਨਵ-ਜੰਮੇ ਬੱਚਿਆਂ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੇ-ਲੜਕੀਆਂ ਨਾਲ ਵਿਸ਼ਵ ਆਬਾਦੀ ਦਿਵਸ ਦੇ ਬੈਨਰ ਹੇਠ 'ਪਰਿਵਾਰ ਵਿਕਾਸ ਮੇਲਾ' ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵਧਦੀ ਆਬਾਦੀ ਬਰਬਾਦੀ ਦੀ ਨਿਸ਼ਾਨੀ ਹੈ ਅਤੇ ਆਬਾਦੀ ਦੇ ਵਧਣ ਨਾਲ ਸਮਾਜਿਕ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਹੀ ਉਮਰ ਵਿਚ ਨਸਬੰਦੀ ਅਤੇ ਨਲਬੰਦੀ ਕਰਵਾਉਣ ਵਿਚ ਹੀ ਸਮਝਦਾਰੀ ਹੈ | ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਜੇ ਔਰਤ ਜਾਂ ਮਰਦ ਨਲਬੰਦੀ ਜਾਂ ਨਸਬੰਦੀ ਦਾ ਸਾਧਨ ਅਪਣਾਉਂਦਾ ਹੈ ਤਾਂ ਉਸ ਨੂੰ ਸਰਕਾਰ ਵਲੋਂ ਆਰਥਿਕ ਲਾਭ ਵੀ ਦਿੱਤੇ ਜਾਂਦੇ ਹਨ | ਇਸ ਮੌਕੇ ਸੇਵਾ ਭਾਰਤੀ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਇੰਡੀਅਨ ਪਿਊਪਲ ਥੀਏਟਰ ਮੋਗਾ ਦੀ ਟੀਮ ਨੇ ਵਧਦੀ ਆਬਾਦੀ ਨਾਲ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਸੁਨੇਹੇ ਵਾਲਾ ਨੁੱਕੜ ਨਾਟਕ ਵੀ ਪੇਸ਼ ਕੀਤਾ | ਇਸ ਦੌਰਾਨ ਸਹਾਇਕ ਸਿਵਲ ਸਰਜਨ ਮੋਗਾ ਡਾ. ਜਸਵੰਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਅਵਸਰ 'ਤੇ ਡਾ. ਮਨੀਸ਼ਾ ਗੁਪਤਾ ਔਰਤ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਤਰੀਕੇ ਅਪਨਾ ਕੇ ਅਸੀਂ ਆਪਣਾ ਵਿਆਹੁਤਾ ਜੀਵਨ ਖ਼ੁਸ਼ੀਆਂ ਭਰਿਆ ਬਤੀਤ ਕਰ ਸਕਦੇ ਹੋ | ਇਸ ਮੌਕੇ 'ਤੇ ਡਾ. ਹਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਮਨਜੀਤ ਕੌਰ ਨਰਸਿੰਗ ਸਿਸਟਰ, ਰਾਣੀ ਏ. ਐਨ. ਐਮ., ਸੇਵਾ ਭਾਰਤ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸਨ | ਸਮਾਗਮ ਦੌਰਾਨ ਅੰਮਿ੍ਤ ਸ਼ਰਮਾ ਦਫ਼ਤਰ ਸਿਵਲ ਸਰਜਨ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ |

ਨਬਾਲਗਾ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 11 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਇਕ 40 ਸਾਲਾ ਵਿਅਕਤੀ ਵਲੋਂ 10 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ...

ਪੂਰੀ ਖ਼ਬਰ »

ਚੌਕੀਦਾਰ ਨੂੰ ਬੰਧਕ ਬਣਾ ਕੇ ਵੇਅਰ ਹਾਊਸ ਦੇ ਗੋਦਾਮ 'ਚੋਂ ਕਣਕ ਦੇ ਗੱਟੇ ਉਡਾਏ

ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਮਸੀਤਾਂ ਰੋਡ 'ਤੇ ਸਥਿਤ ਵੇਅਰ ਹਾਊਸ ਦੇ ਗੋਦਾਮ ਵਿਚੋਂ ਬੀਤੇ ਬੁੱਧਵਾਰ ਦੇਰ ਰਾਤ ਅਣਪਛਾਤੇ ਚੋਰ ਚੌਕੀਦਾਰ ਨੂੰ ਕਮਰੇ ਵਿਚ ਬੰਧਕ ਬਣਾ ਕਣਕ ਦੇ ਗੱਟੇ ਲੱਦ ਕੇ ਰਫ਼ੂ ਚੱਕਰ ਹੋ ਗਏ¢ ਅਗਲੇ ਦਿਨ ਕਣਕ ਦੀ ਚੋਰੀ ...

ਪੂਰੀ ਖ਼ਬਰ »

ਪਤੀ ਤੇ ਉਸ ਦੇ ਭਰਾ ਿਖ਼ਲਾਫ਼ ਮੁਕੱਦਮਾ ਦਰਜ

ਅਜੀਤਵਾਲ, 11 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਵਿਆਹ ਕਰਵਾ ਕੇ ਨੌਾ ਸਾਲ ਬੀਤਣ ਦੇ ਬਾਵਜੂਦ ਵਿਦੇਸ਼ ਨਾ ਲਿਜਾਣ ਕਾਰਨ ਤੇ ਸਾਢੇ ਛੇ ਲੱਖ ਦੀ ਠੱਗੀ ਮਾਰਨ ਦਾ ਮੁਕੱਦਮਾ ਪਤੀ ਤੇ ਭਰਾ 'ਤੇ ਦਰਜ ਕਰਵਾਇਆ ਹੈ | ਪੁਲਿਸ ਅਨੁਸਾਰ ਚਾਰ ਅਪ੍ਰੈਲ 2010 ਨੂੰ ਕੁਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਸਵਾਈਨ ਫਲੂ ਦੀ ਦਸਤਕ ਨਾਲ ਸਿਹਤ ਵਿਭਾਗ ਵਿਚ ਮਚੀ ਹਲਚਲ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਵੇਂ ਕਿ ਸਿਹਤ ਪ੍ਰਸ਼ਾਸਨ ਮੋਗਾ ਸਵਾਈਨ ਫਲੂ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੱਡੇ ਦਾਅਵੇ ਜਤਾਉਂਦਾ ਹੈ ਪਰ ਹੁਣੇ-ਹੁਣੇ ਜ਼ਿਲ੍ਹਾ ਮੋਗਾ ਵਿਚ ਸਵਾਈਨ ਫਲੂ ਵਲੋਂ ਦਿੱਤੀ ਦਸਤਕ ਨੇ ਸਿਹਤ ਪ੍ਰਸ਼ਾਸਨ ...

ਪੂਰੀ ਖ਼ਬਰ »

470 ਪੇਟੀਆਂ ਨਾਜਾਇਜ਼ ਸ਼ਰਾਬ ਤੇ ਕੈਂਟਰ ਸਣੇ ਦੋ ਕਾਬੂ

ਅਜੀਤਵਾਲ, 11 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਐਸ.ਐਸ.ਪੀ. ਮੋਗਾ ਵਲੋਂ ਨਸ਼ਾ ਵਿਰੋਧੀ ਸ਼ੁਰੂ ਕੀਤੀ ਮੁਹਿੰਮ ਨੂੰ ਜ਼ਿਲ੍ਹੇ ਵਿਚ ਉਸ ਵੇਲੇ ਹੋਰ ਸਫਲਤਾ ਮਿਲੀ ਜਦ ਨਾਕੇ 'ਤੇ ਤਲਾਸ਼ੀ ਦੌਰਾਨ ਕੈਂਟਰ ਵਿਚੋਂ 470 ਪੇਟੀਆਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਸਣੇ ਦੋ ਜਣੇ ...

ਪੂਰੀ ਖ਼ਬਰ »

ਵਿਧਵਾ ਨੇ ਸੱਸ ਤੇ ਸਹੁਰੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕਰਵਾਇਆ

ਮੋਗਾ, 11 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਹਰਪ੍ਰੀਤ ਕੌਰ ਵਿਧਵਾ ਅਮਨਦੀਪ ਸਿੰਘ ਵਾਸੀ ਰਣੀਆ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਮੁੱਖ ਅਫ਼ਸਰ ਥਾਣਾ ਬੱਧਨੀ ਕਲਾਂ ਬਾਅਦ ਸਹਿਮਤੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਲਾਹਣ ਬਰਾਮਦ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਲਾਹਣ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਕੁਲਵੰਤ ਸਿੰਘ ਏ.ਐਸ.ਆਈ. ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ...

ਪੂਰੀ ਖ਼ਬਰ »

ਪਤੀ ਤੇ ਉਸ ਦੇ ਭਰਾ ਿਖ਼ਲਾਫ਼ ਮੁਕੱਦਮਾ ਦਰਜ

ਅਜੀਤਵਾਲ, 11 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਵਿਆਹ ਕਰਵਾ ਕੇ ਨੌਾ ਸਾਲ ਬੀਤਣ ਦੇ ਬਾਵਜੂਦ ਵਿਦੇਸ਼ ਨਾ ਲਿਜਾਣ ਕਾਰਨ ਤੇ ਸਾਢੇ ਛੇ ਲੱਖ ਦੀ ਠੱਗੀ ਮਾਰਨ ਦਾ ਮੁਕੱਦਮਾ ਪਤੀ ਤੇ ਭਰਾ 'ਤੇ ਦਰਜ ਕਰਵਾਇਆ ਹੈ | ਪੁਲਿਸ ਅਨੁਸਾਰ ਚਾਰ ਅਪ੍ਰੈਲ 2010 ਨੂੰ ਕੁਲਦੀਪ ਕੌਰ ਵਾਸੀ ...

ਪੂਰੀ ਖ਼ਬਰ »

4 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 11 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਹੌਲਦਾਰ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ 4 ...

ਪੂਰੀ ਖ਼ਬਰ »

ਦਸਵੀਂ ਕਲਾਸ ਦੇ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ

ਗੰਭੀਰ ਹਾਲਤ ਵਿਚ ਜ਼ਖ਼ਮੀ ਬੱਚਾ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਮੋਗਾ, 11 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਇਕ ਦਸਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਨੂੰ ਰਸਤੇ ਵਿਚ ਘੇਰ ਕੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਮਾਰਕੁੱਟ ਕਰ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 11 ਜੁਲਾਈ (ਸੰਜੀਵ ਕੋਛੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮੋਗਾ-1 ਵਲੋਂ ਚੇਅਰਮੈਨ ਬਲਦੇਵ ਸਿੰਘ ਦੀ ਅਗਵਾਈ 'ਚ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕਤਾ ਕੈਂਪ ਪਿੰਡ ਬੁੱਟਰ ਕਲਾਂ ਵਿਖੇ ਭੁੱਲਰ ਪੱਤੀ ਦੇ ਗੁਰਦੁਆਰਾ ...

ਪੂਰੀ ਖ਼ਬਰ »

ਲਾਅ ਕਾਲਜ ਵਿਚ ਸਿੱਧਾ ਦਾਖ਼ਲਾ ਸ਼ੁਰੂ-ਦਵਿੰਦਰਪਾਲ ਸਿੰਘ ਰਿ ੰਪੀ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਮੋਗਾ ਜੋ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਿਤ ਹੈ, ਵਿਖੇ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਬੀ. ਏ., ਐਲ. ਐਲ. ਬੀ. ਕੋਰਸ ਲਈ ...

ਪੂਰੀ ਖ਼ਬਰ »

ਵਿਦਿਆਰਥੀ ਦੀ ਜਵਾਹਰ ਨਵੋਦਿਆ ਦੇ ਲਈ ਚੋਣ

ਫ਼ਤਹਿਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀ. ਸੈਕੰਡਰੀ ਸਕੂਲ ਮੰਦਰ ਮੁਹਾਰ ਜੋ ਕਿ ਬਾਬਾ ਗੁਰਮੇਲ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ ਲੁਧਿਆਣਾ ਦੀ ਨਿਗਰਾਨੀ ਹੇਠ ਚੱਲ ...

ਪੂਰੀ ਖ਼ਬਰ »

ਪੀਰ ਬਾਬਾ ਚੂਹੜ ਸ਼ਾਹ ਦੀ ਯਾਦ ਵਿਚ ਮੇਲਾ ਮਨਾਇਆ

ਫਤਹਿਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਬਣੀ ਦਰਗਾਹ ਪੀਰ ਬਾਬਾ ਚੂਹੜ ਸ਼ਾਹ ਦੀ ਯਾਦ ਵਿਚ 21ਵਾਂ ਸਾਲਾਨਾ ਮੇਲਾ ਕਸਬੇ ਦੇ ਮਹੰਤਾਂ, ਐਨ. ਆਰ. ਆਈ. ਵੀਰਾਂ, ਕਸਬੇ ਦੀਆਂ ਸੰਗਤਾਂ ਤੇ ਮੇਲਾ ਕਮੇਟੀ ਕਲੱਬ ਮੈਂਬਰਾਂ ਵਲੋਂ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਧਰਮਕੋਟ ਤੋਂ ਅੱਜ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੁੱਜਣਗੇ ਧਰਨੇ 'ਚ-ਸਿੱਧੂ, ਰਿੱਕੀ

ਧਰਮਕੋਟ, 11 ਜੁਲਾਈ (ਹਰਮਨਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੀ ਕਾਾਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ 12 ਜੁਲਾਈ ਨੂੰ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਦਿੱਤੇ ਜਾ ਰਹੇ ਧਰਨੇ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਵਰਕਰ ਸ਼ਾਮਿਲ ਹੋਣਗੇ¢ ਉਕਤ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰੀ ਕਰਮਚਾਰੀ ਯੂਨੀਅਨ ਤੇ ਠੇਕੇਦਾਰਾਂ ਦੀ ਸਾਂਝੀ ਮੀਟਿੰਗ

ਮੋਗਾ, 11 ਜੁਲਾਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੀਟਿੰਗ ਹਾਲ ਮੋਗਾ ਵਿਖੇ ਵਿਪਨ ਹਾਂਡਾ ਪ੍ਰਧਾਨ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕਮਿਸ਼ਨਰ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਨਗਰ ...

ਪੂਰੀ ਖ਼ਬਰ »

ਪ੍ਰਧਾਨ ਗਰਗ ਜੌਲੀ ਤੇ ਰੂਪ ਲਾਲ ਮਿੱਤਲ ਨੇ ਕੀਤੀ ਜਾਦੂਗਰ ਸ਼ੋਅ ਦੀ ਆਰੰਭਤਾ

ਨਿਹਾਲ ਸਿੰਘ ਵਾਲਾ, 11 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਬਾਲਾ ਜੀ ਇੰਟਰਨੈਸ਼ਨਲ ਜਾਦੂਗਰ ਕੰਪਨੀ ਵਲੋਂ ਦੋ ਹਫ਼ਤਿਆਂ ਤੱਕ ਚੱਲਣ ਵਾਲੇ ਜਾਦੂਗਰ ਸ਼ੋਅ ਦੀ ਆਰੰਭਤਾ ਨਿਹਾਲ ਸਿੰਘ ਵਾਲਾ ਦੇ ਵਿਕਰਾਜ ਪੈਲੇਸ 'ਚ ਨਗਰ ਪੰਚਾਇਤ ਦੇ ਪ੍ਰਧਾਨ ਇੰਦਰਜੀਤ ਗਰਗ ਜੌਲੀ ਅਤੇ ...

ਪੂਰੀ ਖ਼ਬਰ »

ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੂੰ ਭੇਟ ਕੀਤਾ 2 ਲੱਖ 12 ਹਜ਼ਾਰ ਦਾ ਚੈੱਕ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਜ਼ਿਲ੍ਹੇ ਦੇ ਪਿੰਡ ਗਲੋਟੀ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ ਦਰਸ਼ਨ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਸਿਮਰਨਪ੍ਰੀਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਗੋ ਗਲੋਬਲ ਸੰਸਥਾ ਬਹੁਤ ਜਲਦੀ ਪੂਰਾ ਕਰ ਰਹੀ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਮੋਗਾ, 11 ਜੁਲਾਈ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਡਰੋਲੀ ਭਾਈ ਦੀ ਅਗਵਾਈ ਹੇਠ ਹੋਈ | ਇਸ ਮੌਕੇ ਰਜਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਤਹਿਸੀਲਦਾਰ ਮੋਗਾ ਵਲੋਂ ਭਰੋਸਾ ...

ਪੂਰੀ ਖ਼ਬਰ »

ਕੰਗੈਰੂਜ ਇਮੀਗ੍ਰੇਸ਼ਨ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 11 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਕੰਗੈਰੂਜ ਇਮੀਗ੍ਰੇਸ਼ਨ ਐਾਡ ਇੰਗਲਿਸ਼ ਸਕੂਲ ਮੋਗਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 7 ਬੈਂਡ

ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਦੀ ਸੇਵਾ ਤੋਂ ਵਧ ਕੇ ਕੋਈ ਸੇਵਾ ਨਹੀਂ-ਮਿੱਡਾ

ਮੋਗਾ, 11 ਜੁਲਾਈ (ਰਾਜੇਸ਼ ਕੋਛੜ)-ਸ੍ਰੀ ਸਾਲਾਸਰ ਧਾਮ ਮੰਦਰ ਕੋਟਕਪੂਰਾ ਰੋਡ ਮੋਗਾ ਵਿਖੇ ਇਕ ਸ਼ਾਮ ਬਾਲਾ ਜੀ ਦੇ ਨਾਮ ਵਿਸ਼ਾਲ ਭਜਨ ਸ਼ਾਮ ਦਾ ਆਯੋਜਨ ਕੀਤਾ ਗਿਆ | ਪੰਡਤ ਜੈ ਨਰਾਇਣ ਅਤੇ ਸੁਰਿੰਦਰ ਸ਼ੁਕਲਾ ਦੀ ਅਗਵਾਈ ਵਿਚ ਮੰਦਰ ਦੇ ਸੰਸਥਾਪਕ ਸੁਸ਼ੀਲ ਮਿੱਡਾ, ਯਕੀਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਮੋਗਾ ਵਿਖੇ ਰੋਸ ਧਰਨਾ ਅੱਜ-ਜਥੇਦਾਰ ਤੋਤਾ ਸਿੰਘ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਤੇ ਲੋਕ ਮਾਰੂ ਨੀਤੀਆਂ ਿਖ਼ਲਾਫ਼ 12 ਜੁਲਾਈ ਨੂੰ ਨਵੀਂ ਦਾਣਾ ਮੰਡੀ ਮੋਗਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਪੱਧਰੀ ਵਿਸ਼ਾਲ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਲਏ ਓਵਰਆਲ 7 ਬੈਂਡ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੇ ਹੈੱਡ ਪੰਕਜ ਗੁਪਤਾ ਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਰਮਨਪਾਲ ਕੌਰ ਪੁੱਤਰੀ ਭੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਾ ਇਕੱਠ ਨਵਾਂ ਇਤਿਹਾਸ ਰਚੇਗਾ-ਜਥੇਦਾਰ ਰਣੀਆ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੀਆਂ ਲੋਕ ਤੇ ਵਿਕਾਸ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਐਮ.ਪੀ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 12 ਜੁਲਾਈ ਨੂੰ ਡੀ.ਸੀ. ਦਫ਼ਤਰ ਮੋਗਾ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਵਿਚ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਤੇ ਪਿ੍ੰਸੀਪਲ ਸੁਧਾ ਕੇ.ਆਰ. ਦੀ ਅਗਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ ਗਿਆ | ਜਿਸ ਦੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫ਼ਤਹਿਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਹਿਗੜ੍ਹ ਪੰਜਤੂਰ ਜਿੱਥੇ ਸਿੱਖਿਆ ਦੇ ਖੇਤਰ ਦੇ ਵਿਚ ਚਾਨਣ ਮੁਨਾਰਾ ਵੰਡ ਰਹੀ ਹੈ ਉੱਥੇ ਇਸ ਸਕੂਲ ਦੇ ਬੱਚੇ ਦੇਸ਼ ਵਿਦੇਸ਼ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX