ਤਾਜਾ ਖ਼ਬਰਾਂ


ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  3 minutes ago
ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ...
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  10 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  22 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  12 minutes ago
ਅੱਜ ਦਾ ਵਿਚਾਰ
. . .  33 minutes ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਸੰਗਰੂਰ

ਡਾਕਟਰ 'ਤੇ ਮਾੜੇ ਵਿਵਹਾਰ ਦਾ ਦੋਸ਼ ਲਗਾਉਂਦਿਆਂ ਕਿਸਾਨ ਆਗੂਆਂ ਨੇ ਹਸਪਤਾਲ 'ਚ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 11 ਜੁਲਾਈ (ਫੱਗੂਵਾਲਾ, ਬਾਲਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪਿਛਲੇ ਦਿਨੀਂ ਇਕ ਮਹਿਲਾ ਡਾਕਟਰ ਵਲੋਂ ਲੜਾਈ 'ਚ ਜ਼ਖ਼ਮੀ ਹੋਏ ਕਿਸਾਨ ਆਗੂਆਂ ਨਾਲ ਮਾੜਾ ਵਿਵਹਾਰ ਕਰਨ ਤੇ ਹੁਣ ਉਨ੍ਹਾਂ ਿਖ਼ਲਾਫ਼ ਪੁਲਿਸ ਮੁਖੀ ਨੂੰ ਸ਼ਿਕਾਇਤ ਕਰਨ ਦੇ ਲਗਾਏ ਦੋਸ਼ਾਂ ਨੂੰ ਲੈ ਕੇ ਹਸਪਤਾਲ ਵਿਖੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਲਾਭ ਸਿੰਘ ਖ਼ਰਾਣਾ, ਜਗਤਾਰ ਸਿੰਘ ਲੱਡੀ, ਬਲਵਿੰਦਰ ਸਿੰਘ ਲਖ਼ੇਵਾਲ, ਗੁਰਦੇਵ ਸਿੰਘ ਆਲੋਅਰਖ਼ ਅਤੇ ਜੋਗਿੰਦਰ ਸਿੰਘ ਆਲੋਅਰਖ਼ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਝਗੜੇ ਦੌਰਾਨ ਜ਼ਖ਼ਮੀ ਹੋਏ ਪਿੰਡ ਆਲੋਅਰਖ਼ ਦੇ ਦਿਲਬਾਗ ਸਿੰਘ ਅਤੇ ਗੁਰਬਖ਼ਸੀਸ਼ ਸਿੰਘ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ | ਉਕਤ ਕਿਸਾਨਾਂ ਨੇ ਮਹਿਲਾ ਡਾਕਟਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਡਾਕਟਰ ਨੇ ਜ਼ਖ਼ਮੀਆਂ ਨਾਲ ਮਾੜਾ ਵਰਤਾਓ ਕਰਦਿਆਂ ਉਨ੍ਹਾਂ ਦਾ ਕਥਿਤ ਤੌਰ 'ਤੇ ਸਹੀ ਇਲਾਜ ਨਾ ਕਰਦਿਆਂ ਉਨ੍ਹਾਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ | ਪਰ ਹੁਣ ਉਕਤ ਡਾਕਟਰ ਵਲੋਂ ਜ਼ਖ਼ਮੀ ਹੋਏ ਕਿਸਾਨਾਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਤੇ ਹੋਰ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਉਕਤ ਕਿਸਾਨਾਂ ਨੇ ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਕਰਦਿਆਂ 15 ਜੁਲਾਈ ਨੂੰ ਹਸਪਤਾਲ ਅੱਗੇ ਰੋਸ ਧਰਨਾ ਦੇ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ | ਇਸ ਸਬੰਧੀ ਡਾਕਟਰ ਪ੍ਰੀਤੀ ਗੌਤਮ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜ਼ਖ਼ਮੀ ਵਿਅਕਤੀਆਂ ਤੇ ਨਾਲ ਆਏ ਕੁਝ ਵਿਅਕਤੀਆਂ ਨੇ ਡਾਕਟਰ ਨੂੰ ਇਨ੍ਹਾਂ ਮਰੀਜ਼ਾਂ ਨੂੰ ਵੱਧ ਗੰਭੀਰ ਦਿਖਾਉਣ ਸਬੰਧੀ ਲਿਖਤੀ ਰਿਪੋਰਟ ਬਣਾਉਣ ਲਈ ਕਿਹਾ ਸੀ, ਪਰ ਮੇਰੇ ਵਲੋਂ ਸਹੀ ਰਿਪੋਰਟ ਤਿਆਰ ਕਰਕੇ ਦੇਣ ਤੇ ਇਨ੍ਹਾਂ ਦੀ ਗੱਲ ਨਾ ਮੰਨਣ 'ਤੇ ਇਨ੍ਹਾਂ ਨੇ ਮਾੜਾ ਵਿਵਹਾਰ ਕੀਤਾ, ਜਿਸ ਸਬੰਧੀ ਉਨ੍ਹਾਂ ਮੌਕੇ 'ਤੇ ਪੁਲਿਸ ਨੂੰ ਵੀ ਬੁਲਾਇਆ, ਪਰ ਪੁਲਿਸ ਵਾਲੇ ਵੀ ਹਸਪਤਾਲ ਦੇ ਬਾਹਰੋਂ ਹੀ ਮੁੜ ਗਏ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਡਿਊਟੀ ਦੌਰਾਨ ਹੋਏ ਮਾੜੇ ਵਿਵਹਾਰ ਬਾਰੇ ਸੀਨੀਅਰ ਮੈਡੀਕਲ ਅਫ਼ਸਰ ਤੇ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਰਿਪੋਰਟ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵਲੋਂ ਉਨ੍ਹਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |

ਖਨੌਰੀ 'ਚ ਨੌਜਵਾਨ ਦਾ ਕਤਲ

ਖਨੌਰੀ, 11 ਜੁਲਾਈ (ਰਮੇਸ਼, ਰਾਜੇਸ਼, ਥਿੰਦ) - ਕੱਲ੍ਹ ਰਾਤ ਖਨੌਰੀ ਪਿੰਡ 'ਚ ਇੱਕ ਨੌਜੁਆਨ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਇੱਥੋਂ ਦੇ ਹਾਕਮ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਾ 'ਚ ਦੱਸਿਆ ਹੈ ਕਿ ਬੀਤੀ ਰਾਤ ਜਦੋਂ ਉਸ ਦਾ ਬੇਟਾ ...

ਪੂਰੀ ਖ਼ਬਰ »

ਮੋਟੀਵੇਟਰ ਯੂਨੀਅਨ ਦੇ ਧਰਨੇ ਤੋਂ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕੁੱਪ ਕਲਾਾ, 11 ਜੁਲਾਈ (ਮਨਜਿੰਦਰ ਸਿੰਘ ਸਰੌਦ) - ਮਲੇਰਕੋਟਲਾ ਨੇੜਲੇ ਪਿੰਡ ਭੋਗੀਵਾਲ ਤੇ ਬਾਲੇਵਾਲ ਦੀ ਪਾਣੀ ਵਾਲੀ ਟੈਂਕੀ 'ਤੇ ਪਿਛਲੇ ਤੇਰਾਾ ਦਿਨਾਾ ਤੋਂ ਚੜ੍ਹੇ ਮੋਟੀਵੇਟਰ ਵਰਕਰਾਾ 'ਚੋਂ ਅੱਜ ਇੱਕ 25 ਸਾਲਾ ਨੌਜਵਾਨ ਸੁਰਜੀਤ ਸਿੰਘ ਜੋ ਫ਼ਾਜ਼ਿਲਕਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖਨੌਰੀ 'ਚ ਨੌਜਵਾਨ ਦਾ ਕਤਲ

ਖਨੌਰੀ, 11 ਜੁਲਾਈ (ਰਮੇਸ਼, ਰਾਜੇਸ਼, ਥਿੰਦ) - ਕੱਲ੍ਹ ਰਾਤ ਖਨੌਰੀ ਪਿੰਡ 'ਚ ਇੱਕ ਨੌਜੁਆਨ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਇੱਥੋਂ ਦੇ ਹਾਕਮ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਾ 'ਚ ਦੱਸਿਆ ਹੈ ਕਿ ਬੀਤੀ ਰਾਤ ਜਦੋਂ ਉਸ ਦਾ ਬੇਟਾ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਨੀਵੇਂ ਖੇਤਾਂ 'ਚ ਮਚਾਈ ਤਬਾਹੀ

ਕੁੱਪ ਕਲਾਂ, 11 ਜੁਲਾਈ (ਸਰੌਦ) - ਪਹਿਲਾਂ ਸੋਕੇ ਦੇ ਨਾਲ ਜੂਝ ਰਹੇ ਸਥਾਨਕ ਇਲਾਕੇ 'ਚ ਅੱਜ ਸਵੇਰੇ ਹੋਈ ਮੋਹਲੇਧਾਰ ਬਾਰਿਸ਼ ਨੇ ਕਿਸਾਨਾਂ ਦੀ ਨੀਵੇਂ ਖੇਤਾਂ 'ਚ ਲਾਈ ਝੋਨੇ ਦੀ ਪਛੇਤੀ ਫ਼ਸਲ ਨੂੰ ਆਪਣੀ ਲਪੇਟ 'ਚ ਲੈਂਦਿਆਂ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ | ਅੱਜ ਸਵੇਰੇ ...

ਪੂਰੀ ਖ਼ਬਰ »

ਸਹੁਰਿਆਂ ਤੋਂ ਪੀੜਤ ਲੜਕੀਆਂ ਦੇ ਵਫ਼ਦ ਨੇ ਮੰਤਰੀ ਨੂੰ ਮੰਗ ਪੱਤਰ ਭੇਜਿਆ

ਮਲੇਰਕੋਟਲਾ, 11 ਜੁਲਾਈ (ਕੁਠਾਲਾ, ਪਾਰਸ ਜੈਨ) - ਅੱਜ ਇਸਤਰੀ ਜਾਗਿ੍ਤੀ ਮੰਚ ਪੰਜਾਬ ਦੇ ਸੱਦੇ 'ਤੇ ਪਟਿਆਲਾ, ਲੁਧਿਆਣਾ ਤੇ ਸੰਗਰੂਰ ਜ਼ਿਲਿ੍ਹਆਂ ਦੀਆਂ ਸਹੁਰਿਆਂ ਤੋਂ ਪੀੜਤ ਲੜਕੀਆਂ ਦੇ ਇਕ ਵਫ਼ਦ ਨੇ ਪੰਜਾਬ ਦੀ ਟਰਾਂਸਪੋਰਟ ਤੇ ਜਲ ਸਰੋਤ ਕੈਬਨਿਟ ਮੰਤਰੀ ਬੀਬੀ ਰਜ਼ੀਆ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਔਰਤ ਵਲੋਂ ਖੁਦਕੁਸ਼ੀ

ਲਹਿਰਾਗਾਗਾ/ਮਹਿਲਾਂ ਚੌਾਕ, 11 ਜੁਲਾਈ (ਅਸ਼ੋਕ ਗਰਗ, ਸੁਖਵੀਰ ਸਿੰਘ ਢੀਂਡਸਾ) - ਥਾਣਾ ਛਾਜਲੀ ਦੀ ਪੁਲਿਸ ਨੇ ਇਕ ਔਰਤ ਕਮਲੇਸ਼ ਰਾਣੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੇਸ਼ ਹੇਠ ਪਤੀ ਤੇ ਸਹੁਰੇ ਿਖ਼ਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 11 ਜੁਲਾਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇਕ ਔਰਤ ਦੇ ਬਿਆਨਾਂ 'ਤੇ ਇਕ ਵਿਅਕਤੀ ਿਖ਼ਲਾਫ਼ ਔਰਤ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਹੈ ਕਿ ਮਨਪ੍ਰੀਤ ਕੌਰ ਵਾਸੀ ਲਦਾਲ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਦਿੜ੍ਹਬਾ ਮੰਡੀ/ਮੂਣਕ 11 ਜੁਲਾਈ (ਪਰਵਿੰਦਰ ਸੋਨੂੰ, ਵਰਿੰਦਰ ਭਾਰਦਵਾਜ ਅਤੇ ਕੇਵਲ ਸਿੰਗਲਾ) - ਫ਼ਰਦ ਕੇਂਦਰ ਦਿੜ੍ਹਬਾ ਵਿਖੇ ਡਾਟਾ ਐਾਟਰੀ ਆਪੇ੍ਰਟਰ ਦੀ ਨੌਕਰੀ ਕਰਦੇ 28 ਸਾਲਾ ਨੌਜਵਾਨ ਜੈਂਕੀ ਸਿੰਘ ਮੂਨਕ ਦੀ ਬੀਤੀ ਦੇਰ ਸਾਮ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਦੇ ਬਾਵਜੂਦ ਟੈਂਕੀ ਤੋਂ ਨਹੀਂ ਉਤਰੇ ਧਰਨਾਕਾਰੀ

ਕੁੱਪ ਕਲਾਾ , 11 ਜੁਲਾਈ (ਮਨਜਿੰਦਰ ਸਿੰਘ ਸਰੌਦ, ਕੁਲਦੀਪ ਸਿੰਘ) - ਪਿਛਲੇ 13 ਦਿਨਾਾ ਤੋਂ ਭੋਗੀਵਾਲ ਤੇ ਬਾਲੇਵਾਲ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਆਪਣੀਆਂ ਮੰਗਾਾ ਲਈ ਰੋਸ ਪ੍ਰਦਰਸ਼ਨ ਕਰ ਰਹੇ ਮੋਟੀਵੇਟਰ ਵਰਕਰਾਾ ਨੇ ਅੱਜ ਮੀਂਹ ਤੇ ਝੱਖੜ ਦੇ ਬਾਵਜੂਦ ਟੈਂਕੀ'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਰੋਲ ਅਦਾ ਨਹੀਂ ਕਰ ਰਹੀ - ਢੀਂਡਸਾ *ਕਾਂਗਰਸ ਤੇ 'ਆਪ' ਰਲ-ਮਿਲ ਕੇ ਚਲਾ ਰਹੀਆਂ ਨੇ ਸਰਕਾਰ

ਲਹਿਰਾਗਾਗਾ, 11 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ 'ਚ ਰਲੇ ਹੋਏ ...

ਪੂਰੀ ਖ਼ਬਰ »

ਪਿੰਡ ਬਡਰੁੱਖਾਂ ਨੇੜੇ ਬਾਇਓਵੇਸਟ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਮਸਤੂਆਣਾ ਸਾਹਿਬ, 11 ਜੁਲਾਈ (ਦਮਦਮੀ)-ਪਿੰਡ ਬਡਰੁੱਖਾਂ 'ਚ ਲਗਾਤਾਰ ਨੌਜਵਾਨਾਂ ਦੇ ਐੱਚਆਈਵੀ ਪਾਜ਼ੀਟਿਵ ਪਾਏ ਜਾਣ ਦੇ ਚੱਲਦਿਆਂ ਵੀ ਨਾ ਤਾਂ ਇਸ ਵਰਤਾਰੇ ਤੋਂ ਪੁਲਿਸ ਨੇ ਹੀ ਸਬਕ ਲਿਆ ਹੈ ਤੇ ਨਾ ਹੀ ਸਿਹਤ ਵਿਭਾਗ ਨੇ | ਕਿਉਂਕਿ ਅਜੇ ਵੀ ਡਾਕਟਰੀ ਕਿੱਤੇ ਨਾਲ ਜੁੜੇ ਲੋਕ ...

ਪੂਰੀ ਖ਼ਬਰ »

ਅਮਨਦੀਪ ਕੌਰ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਧਾਲੀਵਾਲ, ਭੁੱਲਰ) - ਪਿਛਲੇ ਦਿਨੀਂ ਹੋਈਆਂ ਸੂਬਾ ਪੱਧਰੀ ਖੇਡਾਂ 'ਚ ਵੁਸ਼ੂ ਖੇਡ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੀ ਬੀ.ਏ.ਭਾਗ ਪਹਿਲਾ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਕਾਲਜ ਪਹੁੰਚਣ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਲਹਿਰਾਗਾਗਾ, 11 ਜੁਲਾਈ (ਗਰਗ, ਗੋਇਲ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਾਲਜ ਵਿਖੇ ਕਰਵਾਈ ਗਈ ਵਿਦਿਆਰਥੀ ਸਕਾਲਰਸ਼ਿਪ ਪ੍ਰੀਖਿਆ ਦਾ ਨਤੀਜਾ ਕਾਲਜ ਐਲਾਨਿਆ ...

ਪੂਰੀ ਖ਼ਬਰ »

ਪਿੰਡ ਬਡਰੁੱਖਾਂ ਨੂੰ ਨਸ਼ਿਆਂ ਦੇ ਦੈਂਤ ਨੇ ਜਕੜਿਆ

ਸੰਗਰੂਰ, 11 ਜੁਲਾਈ (ਧੀਰਜ, ਬਿੱਟਾ, ਦਮਨ) - ਪਿੰਡ ਬਡਰੁੱਖਾਂ ਨੂੰ ਨਸ਼ਿਆਂ ਦੇ ਦੈਂਤ ਨੇ ਬੁਰੀ ਤਰ੍ਹਾਂ ਜਕੜ ਲਿਆ | ਇਸ ਪਿੰਡ ਚ ਕਈ ਨੌਜਵਾਨ ਜੋ ਖਤਰਨਾਕ ਨਸ਼ੇ ਚਿੱਟੇ ਦੇ ਆਦੀ ਹਨ ਵਰਤੀਆਂ ਹੋਈ ਸਰਿੰਜਾਂ ਨਾਲ ਚਿੱਟੇ ਦੇ ਟੀਕੇ ਲਗਵਾ ਕੇ ਜਿੱਥੇ ਕਾਲੇ ਪੀਲੀਏ ਦੇ ਸ਼ਿਕਾਰ ...

ਪੂਰੀ ਖ਼ਬਰ »

ਅਮਰਗੜ੍ਹ ਪੁਲਿਸ ਮੰਤਰੀ ਦੇ ਘਰ ਦੀ ਪਹਿਰੇਦਾਰੀ 'ਚ ਮਸ਼ਰੂਫ

ਅਮਰਗੜ੍ਹ, 11 ਜੁਲਾਈ (ਸੁਖਜਿੰਦਰ ਸਿੰਘ ਝੱਲ) - ਇਸ ਗੱਲ ਦੀ ਹਮੇਸ਼ਾ ਚਰਚਾ ਛਿੜੀ ਰਹਿੰਦੀ ਹੈ ਕਿ ਜਿਹੜੀ ਪੁਲਿਸ ਨੂੰ ਥਾਣਿਆਾ ਅੰਦਰ ਰਹਿ ਕੇ ਆਮ ਜਨਤਾ ਦੀਆਾ ਦੁੱਖ ਤਕਲੀਫ਼ਾਂ ਸੁਣਨੀਆਾ ਚਾਹੀਦੀਆਾ ਨੇ ਉਹ ਵੀ ਆਈ ਪੀ ਡਿਊਟੀਆਾ 'ਚ ਰੁੱਝੀ ਰਹਿੰਦੀ ਹੈ ਤੇ ਆਮ ਜਨਤਾ ...

ਪੂਰੀ ਖ਼ਬਰ »

ਰਾਮਰੰਗ ਗੁਗਨਾਨੀ ਨਮਿਤ ਅੰਤਿਮ ਅਰਦਾਸ 14 ਨੂੰ

ਦਿੜ੍ਹਬਾ ਮੰਡੀ, 11 ਜੁਲਾਈ (ਪਰਵਿੰਦਰ ਸੋਨੂੰ) - ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਗੁਗਨਾਨੀ ਦੇ ਵੱਡੇ ਭਰਾ ਤੇ ਹਿੰਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਐਮ.ਡੀ ਪੰਕਜ ਗੁਗਨਾਨੀ ਦੇ ਪਿਤਾ ਰਾਮ ਰੰਗ ਗੁਗਨਾਨੀ ਦੀ ਅਚਾਨਕ ਮੌਤ ਹੋ ਜਾਣ ਨਾਲ ਗੁਗਨਾਨੀ ਪਰਿਵਾਰ ਨੂੰ ਗਹਿਰਾ ...

ਪੂਰੀ ਖ਼ਬਰ »

ਸਾਉਣੀ ਦੀਆਂ ਫ਼ਸਲਾਂ ਸਬੰਧੀ ਕੈਂਪ ਲਗਾਇਆ

ਜਖੇਪਲ, 11 ਜੁਲਾਈ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ਿਲ੍ਹਾ ਦਫ਼ਤਰ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ

ਮਸਤੂਆਣਾ ਸਾਹਿਬ, 11 ਜੁਲਾਈ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਚ ਕੀਤੀ ਗਈ | ਮੀਟਿੰਗ 'ਚ ਵੱਖ ਵੱਖ ਪਿੰਡਾਂ ਤੋਂ ਆਏ ਆਗੂਆਂ ਤੋਂ ...

ਪੂਰੀ ਖ਼ਬਰ »

ਵਾਟਰ ਟਰੀਟਮੈਂਟ ਪਲਾਂਟ ਦੇ ਅਧੂਰੇ ਪਏ ਕੰਮ ਤੇ ਸਮੇਂ ਤੋਂ ਪਹਿਲਾਂ ਹੀ ਟੁੱਟ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਨਦਾਮਪੁਰ, ਚੰਨੋਂ, 11 ਜੁਲਾਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ ਜਦੋਂ ਪਿੰਡ ਦੇ ਟੋਭੇ 'ਚ ਪੰਚਾਇਤੀ ਰਾਜ ਵਿਭਾਗ ਵਲੋਂ ਨਵਾਂ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਢੀਂਡਸਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਲਹਿਰਾਗਾਗਾ, 11 ਜੁਲਾਈ (ਅਸ਼ੋਕ ਗਰਗ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅੱਜ ਇੱਥੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਦੇ ਮਾਮਾ ਫਕੀਰ ਚੰਦ ਵਾਸੀ ਚੀਮਾ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਚਾਰ ਦਹਾਕਿਆਂ ਬਾਅਦ ਅਨਾਜ ਮੰਡੀ ਦੀ ਸੁਣੀ ਗਈ

ਦਿੜ੍ਹਬਾ ਮੰਡੀ, 11 ਜੁਲਾਈ (ਪਰਵਿੰਦਰ ਸੋਨੂੰ) - ਅਨਾਜ ਮੰਡੀ ਦਿੜ੍ਹਬਾ ਨੂੰ ਹੋਂਦ ਚ ਆਇਆਂ 40 ਸਾਲ ਹੋ ਗਏ ਹਨ ਅਤੇ ਕਿਸੇ ਵੀ ਸਰਕਾਰ ਨੇ ਮੰਡੀ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਮੰਡੀ 'ਚ ਰਹਿੰਦੇ ਆੜ੍ਹਤੀਏ ਅਤੇ ਦੁਕਾਨਾਂ ਕਰਦੇ ਦੁਕਾਨਦਾਰ ਨੂੰ ਨਰਕ ਭਰਿਆ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਸੰਗਰੂਰ, 11 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਵਿਸ਼ਵ ਆਬਾਦੀ ਦਿਵਸ ਮੌਕੇ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਪਰਿਵਾਰ ਵਿਕਾਸ ਮੇਲਾ ਲਗਾਇਆ ਗਿਆ, ਜਿਸ 'ਚ ਜਿੱਥੇ ਛੋਟੇ ਪਰਿਵਾਰ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ ਉੱਥੇ ਪਰਿਵਾਰ ਨਿਯੋਜਨ ਦੇ ਤਰੀਕਿਆਂ ...

ਪੂਰੀ ਖ਼ਬਰ »

ਸਤੰਬਰ ਦੌਰਾਨ ਜ਼ਿਲ੍ਹਾ ਸੰਗਰੂਰ 'ਚ ਲੱਗਣਗੇ ਮੈਗਾ ਰੋਜ਼ਗਾਰ ਮੇਲੇ

ਸੰਗਰੂਰ, 11 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸਤੰਬਰ 'ਚ ਜ਼ਿਲ੍ਹਾ ਸੰਗਰੂਰ 'ਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੰੂ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ | ਇਹ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਸੰਗਰੂਰ, 11 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਵਿਸ਼ਵ ਆਬਾਦੀ ਦਿਵਸ ਮੌਕੇ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਪਰਿਵਾਰ ਵਿਕਾਸ ਮੇਲਾ ਲਗਾਇਆ ਗਿਆ, ਜਿਸ 'ਚ ਜਿੱਥੇ ਛੋਟੇ ਪਰਿਵਾਰ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ ਉੱਥੇ ਪਰਿਵਾਰ ਨਿਯੋਜਨ ਦੇ ਤਰੀਕਿਆਂ ...

ਪੂਰੀ ਖ਼ਬਰ »

ਗੁਲਤਾਜ ਕੌਰ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਧਾਲੀਵਾਲ, ਭੁੱਲਰ) - ਸੰਗਰੂਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਦੀ ਅਗਵਾਈ ਵਿਚ ਸਥਾਨਕ ਕੋਆਪੇ੍ਰਟਿਵ ਬੈਂਕ ਵਿਖੇ ਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੀ.ਸੀ.ਐਸ.ਪ੍ਰੀਖਿਆ ਚ ...

ਪੂਰੀ ਖ਼ਬਰ »

550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ਼ੇਰਪੁਰ, 11 ਜੁਲਾਈ (ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਝਿੜੀ ਸਾਹਿਬ ਗੰਡੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ¢ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਾ ਨੇ ਹਾਜ਼ਰੀ ਭਰੀ¢ ਸੰਤ ਹਾਕਮ ਸਿੰਘ ਗੰਡੇਵਾਲ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੇ ਫਾਰਮ ਸਰਕਾਰੀ ਦਫਤਰਾਂ ਦੀ ਥਾਂ ਕਾਂਗਰਸੀ ਆਗੂਆਂ ਕੋਲ-ਝੂੰਦਾਂ

ਸੰਗਰੂਰ, 11 ਜੁਲਾਈ (ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਆਟਾ ਦਲ ਸਕੀਮ ਦੇ ਨੀਲੇ ਕਾਰਡ ਬਣਾਉਣ ਸਮੇਂ ਪੱਖ-ਪਾਤ ...

ਪੂਰੀ ਖ਼ਬਰ »

ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਆ ਰਹੀ ਹੈ ਸਮੱਸਿਆ

ਮਾਲੇਰਕੋਟਲਾ, 11 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਭਾਵੇਂ ਕਿ ਪੰਜਾਬ ਅੰਦਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਵਾਸੀਆਂ ਹੁੰਮਸ ਤੇ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ | ਜੇਕਰ ਗੱਲ ਕਰੀਏ ਸ਼ਹਿਰ ਮਾਲੇਰਕੋਟਲਾ ਦੀ ਤਾਂ ਮਾਲੇਰਕੋਟਲਾ ਵਿਖੇ ਬੱਸ ਸਟੈਂਡ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਸੰਗਰੂਰ ਦੇ 350 ਪਿੰਡਾਂ 'ਚ ਬੂਟੇ ਲਗਾਉਣ ਦੀ ਪ੍ਰਕਿਰਿਆ ਮੁਕੰਮਲ

ਸੰਗਰੂਰ, 11 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ | ਮਾਲ ਵਿਭਾਗ ਦੇ ਕਾਰਜਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਬਲਾਕ ਦਿੜ੍ਹਬਾ ਦੀਆਂ 36 ਪੰਚਾਇਤਾਂ ਨੇ ਸਰਪੰਚ ਬਲਵੀਰ ਸਿੰਘ ਖ਼ਾਨਪੁਰ ਫਕੀਰਾਂ ਨੂੰ ਚੁਣਿਆ ਬਲਾਕ ਪ੍ਰਧਾਨ

ਦਿੜ੍ਹਬਾ ਮੰਡੀ, 11 ਜੁਲਾਈ (ਪਰਵਿੰਦਰ ਸੋਨੂੰ) - ਬਲਾਕ ਦਿੜ੍ਹਬਾ ਅਧੀਨ ਪੈਂਦੀਆਂ 47 ਪੰਚਾਇਤਾਂ ਚੋਂ ਅੱਜਇਥੇ ਹੋਟਲ ਵਿਖੇ ਹਾਜ਼ਰ 36 ਸਰਪੰਚਾਂ ਨੇ ਆਪਣੀ ਬਲਾਕ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਕੀਤੀ, ਜਦਕਿ ਪਹਿਲਾਂ ਚੋਣ ਕਰ ਚੁੱਕੇ ਸਰਪੰਚ ਇਸ ਮੀਟਿੰਗ ਵਿਚੋਂ ...

ਪੂਰੀ ਖ਼ਬਰ »

ਅਹਿਮਦਗੜ੍ਹ ਵਿਖੇ ਲੋਜੀਕਲ ਸਪੋਟ ਦਾ ਉਦਘਾਟਨ

ਅਹਿਮਦਗੜ੍ਹ, 11 ਜੁਲਾਈ (ਪੁਰੀ) - ਸ਼ਹਿਰ ਵਿਖੇ ਲੋਜੀਕਲ ਸਪੋਟ ਦਾ ਆਰੰਭ ਸ਼੍ਰੀ ਫਕੀਰ ਮੁਹੰਮਦ ਵਲੋਂ ਛਪਾਰ ਰੋਡ ਵਿਖੇ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਨੇ ਦੱਸਿਆ ਕਿ ਇਲਾਕੇ 'ਚ ਇਹ ਪਹਿਲਾ ਸੈਂਟਰ ਹੈ ਜਿੱਥੇ ਵੈੱਬ ਡਿਜਾਈਨ, ਕੰਪਿਊਟਰ ਸਾਫ਼ਟਵੇਅਰ, ਮੋਬਾਈਲ ਐਪ, ...

ਪੂਰੀ ਖ਼ਬਰ »

ਚੌ ਾਦਾ ਪਿੰਡ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਅਮਰਗੜ੍ਹ, 11 ਜੁਲਾਈ (ਬਲਵਿੰਦਰ ਸਿੰਘ ਭੁੱਲਰ) - ਅਕਾਰ ਤੇ ਆਬਾਦੀ ਦੇ ਲਿਹਾਜ਼ ਨਾਲ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਭ ਤੋਂ ਵਿਸ਼ਾਲ ਨਗਰ ਦੇ ਤੌਰ 'ਤੇ ਜਾਣਿਆ ਜਾਂਦਾ ਪਿੰਡ ਚੌਾਦਾ ਸਥਾਨਕ ਪੇਂਡੂ ਰਾਜਨੀਤੀ ਤੇ ਸਿਆਸੀ ਗੁੱਟਬੰਦੀ ਦੀ ਇਸ ਕਦਰ ਭੇਟ ਚੜ੍ਹ ਗਿਆ ਹੈ ਕਿ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਮਲੇਰਕੋਟਲਾ, 11 ਜੁਲਾਈ (ਪਾਰਸ ਜੈਨ) - ਬੀਤੇ ਦਿਨੀਂ 70 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਦੋ ਵਿਅਕਤੀਆਂ ਦੇ ਫ਼ਰਾਰ ਹੋਏ ਤੀਜੇ ਸਾਥੀ ਰਮਜ਼ਾਨ ਜਾਨੂੰ ਨੂੰ ਨਾਰਕੋਟਿਕ ਸੈਲ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਇੰਚਾਰਜ਼ ਸੁਖਦੇਵ ਸਿੰਘ ਵਿਰਕ ਢਿੰਗੀ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਬੱਚਿਆਂ ਲਈ ਹੋਸਟਲ ਦੀ ਸ਼ੁਰੂਆਤ

ਸੰਗਰੂਰ, 11 ਜੁਲਾਈ (ਧੀਰਜ ਪਸ਼ੌਰੀਆ) - ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਸਪੈਸ਼ਲ ਬੱਚਿਆਂ ਲਈ ਤਿਆਰ ਕੀਤੇ ਸੰਨੀ ਓਬਰਾਏ ਹੋਸਟਲ ਦਾ ਸੁੱਭ ਆਰੰਭ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐਸ.ਪੀ ਸਿੰਘ ਓਬਰਾਏ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਰਸਤੇ ਨੂੰ ਲੈ ਕੇ ਵਧਿਆ ਵਿਵਾਦ, ਔਰਤਾਾ ਦੀ ਹੋਈ ਕੁੱਟਮਾਰ

ਅਮਰਗੜ੍ਹ, 11 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਹਾਲਾਤ ਉਦੋਂ ਤਣਾਅਪੂਰਨ ਹੋ ਗਏ ਜਦੋਂ ਘਰਾਾ ਨੂੰ ਜਾਾਦੇ ਇਕ ਰਸਤੇ ਕਾਰਨ ਵਿਵਾਦ ਛਿੜ ਗਿਆ, ਇਸ ਵਿਵਾਦ ਕਾਰਨ ਹੋਈ ਲੜਾਈ 'ਚ ਪੰਜ ਦਲਿਤ ਔਰਤਾਾ ਪ੍ਰਕਾਸ਼ ਕੌਰ, ਤੇਜਪਾਲ ...

ਪੂਰੀ ਖ਼ਬਰ »

ਕੁਰਾਨ ਸ਼ਰੀਫ ਬੇਅਦਬੀ ਮਾਮਲਾ ਮੁਦਈ ਪੱਖ ਦੇ ਇਕ ਹੋਰ ਗਵਾਹ ਨੇ ਕਰਵਾਏ ਬਿਆਨ ਦਰਜ, ਅਗਲੀ ਸੁਣਵਾਈ 18 ਨੂੰ

ਸੰਗਰੂਰ, 11 ਜੁਲਾਈ (ਧੀਰਜ ਪਸ਼ੌਰੀਆ) - ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ 'ਚ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਥਾਣਾ ਮਲੇਰਕੋਟਲਾ ਸਿਟੀ-1 ਵਿਖੇ ਦਰਜ ਮਾਮਲੇ ਦੀ ਸੰਗਰੂਰ ਦੀ ਇਕ ਅਦਾਲਤ 'ਚ ਹੋ ਰਹੀ ਸੁਣਵਾਈ ਦੌਰਾਨ ਅੱਜ ਮੁਦਈ ਪੱਖ ਦੇ ਇਕ ਹੋਰ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਚਲਦਿਆਂ ਟਿੱਪਰ ਪਲਟਿਆ ਖ਼ਸਤਾ ਹਾਲਤ ਸੜਕ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਕੁੱਪ ਕਲਾਾ, 11 ਜੁਲਾਈ (ਕੁਲਦੀਪ ਸਿੰਘ ਲਵਲੀ) - ਜਿੱਥੇ ਅੱਜ ਹੋਈ ਭਾਰੀ ਵਰਖਾ ਦੇ ਚੱਲਦਿਆਂ ਅਤਿ ਦੀ ਗਰਮੀ ਤੋਂ ਲੋਕਾਾ ਨੂੰ ਰਾਹਤ ਮਹਿਸੂਸ ਹੋਈ, ਉਥੇ ਹੀ ਭਾਰੀ ਮੀਂਹ ਹਨ੍ਹੇਰੀ ਕਾਰਨ ਨੁਕਸਾਨ ਵੀ ਦੇਖਣ ਨੂੰ ਮਿਲਿਆ¢ ਕਈ ਜਗ੍ਹਾ ਦਰਖ਼ਤ ਨੁਕਸਾਨੇ ਗਏ ਤੇ ਛੋਟੇ ਮੋਟੇ ...

ਪੂਰੀ ਖ਼ਬਰ »

70 ਸਾਲਾ ਨੰਬਰਦਾਰ ਨੂੰ ਮੋਟਰਸਾਈਕਲ ਸਵਾਰਾਾ ਨੇ ਲੁੱਟਿਆ

ਅਮਰਗੜ੍ਹ, 11 ਜੁਲਾਈ (ਸੁਖਜਿੰਦਰ ਸਿੰਘ ਝੱਲ) - ਬਾਗੜੀਆਾ ਤੋਂ ਆਪਣੇ ਪਿੰਡ ਮੁਹਾਲੇ ਵੱਲ ਨੂੰ ਜਾ ਰਹੇ 70 ਸਾਲਾ ਨੰਬਰਦਾਰ ਸ਼ੇਰ ਸਿੰਘ ਦੀ ਮੋਟਰਸਾਈਕਲ ਸਵਾਰਾਾ ਨੇ ਲੁੱਟ ਕਰਦਿਆਾ ਉਸ ਨੂੰ ਸਾਈਕਲ ਤੋਂ ਥੱਲੇ ਸੁੱਟ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ¢ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX