ਤਾਜਾ ਖ਼ਬਰਾਂ


ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  6 minutes ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  16 minutes ago
ਰਾਜਾਸਾਂਸੀ, 13 ਦਸੰਬਰ (ਹੇਰ, ਖੀਵਾ)- ਸਥਾਨਿਕ ਵਾਰਡ ਨੰਬਰ 8 ਦੇ ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ ਦੀ ਇਸੇ ਹੀ ਵਾਰਡ 'ਚ ਰਹਿੰਦੀ ਲੜਕੀ ਨਾਲ ਨਾਜਾਇਜ਼ ਸੰਬੰਧ ਹੋਣ ...
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  24 minutes ago
ਨਵੀਂ ਦਿੱਲੀ, 13 ਦਸੰਬਰ- ਨਿਰਭੈਆ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ...
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  55 minutes ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  about 1 hour ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 2 hours ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 3 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਾਸੂ ਬੇਗੂ ਮਾਈਨਰ ਦੀਆਂ ਟੇਲਾਂ 'ਤੇ ਨਹੀਂ ਪਹੁੰਚਿਆ ਪਾਣੀ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- 13 ਜੂਨ ਤੋਂ ਕਿਸਾਨਾਂ ਦੇ ਖੇਤਾਂ ਤੱਕ ਬਿਜਲੀ, ਪਾਣੀ ਨਿਰਵਿਘਨ ਪਹੰੁਚਾਉਣ ਵਾਲੇ ਦਾਅਵੇ ਤੋਂ ਕੈਪਟਨ ਸਰਕਾਰ ਝੂਠੀ ਪੈਂਦੀ ਨਜ਼ਰ ਆ ਰਹੀ ਹੈ, ਕਿਉਂਕਿ ਕਰੀਬ ਇਕ ਮਹੀਨਾ ਬੀਤ ਜਾਣ 'ਤੇ ਵੀ ਟੇਲਾਂ ਵਾਲੇ ਕਿਸਾਨਾਂ ਨੂੰ ਜਿੱਥੇ ਨਹਿਰੀ ਪਾਣੀ ਨਸੀਬ ਨਹੀਂ ਹੋ ਰਿਹਾ, ਉਥੇ ਬਿਜਲੀ ਸਪਲਾਈ ਵਾਲੇ ਫੀਡਰਾਂ ਦੀਆਂ ਟੇਲਾਂ 'ਤੇ ਪੈਂਦੇ ਕਿਸਾਨਾਂ ਨੂੰ ਵੀ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਨਹੀਂ ਮਿਲ ਰਹੀ, ਅਕਸਰ ਹੀ ਵਿਘਨ ਪੈਣ ਕਰਕੇ ਉਨ੍ਹਾਂ ਦਾ ਬਣਦਾ ਹੱਕ ਅੱਧ-ਵਿਚਕਾਰੇ ਹੀ ਖ਼ਤਮ ਹੋ ਜਾਂਦਾ ਹੈ | ਪੀੜਤ ਕਿਸਾਨ ਜਿੱਥੇ ਵਿਭਾਗੀ ਅਧਿਕਾਰੀਆਂ ਨੂੰ ਕੋਸ ਰਹੇ ਹਨ, ਉਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਪੰਜਾਬ ਕਾਂਗਰਸ ਸਰਕਾਰ ਨੂੰ ਵੀ ਕਰੜੇ ਹੱਥੀਂ ਲੈ ਝੂਠੀ ਦੱਸ ਰਹੇ ਹਨ | ਸਰਕਾਰ ਅਤੇ ਨਹਿਰੀ ਵਿਭਾਗ ਵਲੋਂ ਮਾਈਨਰਾਂ ਦੀ ਸਫ਼ਾਈ ਕਰਵਾਉਣਾ ਹੀ ਭੁੱਲ ਜਾਣ 'ਤੇ ਕਾਸੂ ਬੇਗੂ ਮਾਈਨਰ ਜੋ ਕਿਸਾਨਾਂ ਵਲੋਂ ਖ਼ੁਦ ਹਜ਼ਾਰਾਂ ਰੁਪਏ ਇਕੱਠੇ ਕਰ ਸਫ਼ਾਈ 'ਤੇ ਖ਼ਰਚ ਕਰ ਪਾਣੀ ਲਿਆਉਣ ਦਾ ਹੀਲਾ ਕੀਤਾ ਸੀ, ਪ੍ਰੰਤੂ ਵਿਭਾਗੀ ਅਧਿਕਾਰੀਆਂ ਦੀਆਂ ਅਣਗਹਿਲੀਆਂ ਅਤੇ ਲਾਪਰਵਾਹੀਆਂ ਕਾਰਨ ਪਾਣੀ ਫਿਰ ਵੀ ਨਹੀਂ ਪਹੰੁਚ ਰਿਹਾ | ਪਿੰਡ ਚੂਹੜ ਖਲਚੀਆਂ ਵਿਖੇ ਪੈਂਦੀਆਂ ਮਾਈਨਰ ਦੀਆਂ ਟੇਲਾਂ ਤਾਂ ਅਜੇ ਸੁੱਕੀਆਂ ਦੀਆਂ ਸੁੱਕੀਆਂ ਪਈਆਂ, ਉਸ ਤੋਂ ਪਹਿਲਾਂ ਪੈਂਦੇ ਪਿੰਡ ਨਸੀਰਾਂ ਖਲਚੀਆਂ, ਮੋਹਰੇ ਵਾਲਾ, ਬੁੱਕਣ ਖਾਂ ਵਾਲਾ, ਵਸਤੀ ਨੱਥੇ ਸ਼ਾਹ, ਝੋਕ ਹਰੀ ਹਰ ਆਦਿ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਨੂੰ ਲੱਗੇ ਮੋਘਿਆਂ ਤੱਕ ਪਾਣੀ ਨਹੀਂ ਪਹੰੁਚਿਆ | ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਈਨਰ ਵਿਚ ਚੋਰੀ ਪਾਈਪਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਵਿਚੋਂ ਕੁਝ ਕੁ ਤਾਂ ਰਾਤ ਨੂੰ ਲੱਗਦੀਆਂ ਹਨ, ਪਰ ਬਹੁਤੀਆਂ ਪਾਈਪਾਂ ਸ਼ਰ੍ਹੇਆਮ ਨਹਿਰ ਵਿਚ ਨੱਪ ਕੇ ਦਿਨ-ਰਾਤ ਨਿਰਵਿਘਨ ਚੱਲਦੀਆਂ ਰਹਿੰਦੀਆਂ ਹਨ, ਜਿਨ੍ਹਾਂ ਨੂੰ ਰੋਕਣਾ ਨਹਿਰੀ ਵਿਭਾਗੀ ਅਧਿਕਾਰੀ ਆਪਣਾ ਫ਼ਰਜ਼ ਨਹੀਂ ਸਮਝ ਰਹੇ ਅਤੇ ਨਾ ਹੀ ਮਾਈਨਰ ਦੀਆਂ ਟੇਲਾਂ ਵਾਲੇ ਕਿਸਾਨਾਂ ਨੂੰ ਪਾਣੀ ਨਾ ਮਿਲਣ ਦਾ ਦਰਦ ਸਮਝ ਸਮੱਸਿਆ ਦਾ ਹੱਲ ਕੱਢ ਰਹੇ ਹਨ, ਜਿਸ ਕਾਰਨ ਪੀੜਤ ਕਿਸਾਨ ਮਜਬੂਰੀ ਵੱਸ ਪਾਣੀ ਦੀ ਕਮੀ ਪੂਰੀ ਕਰਨ ਲਈ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਰਹੇ ਹਨ | 'ਅਜੀਤ' ਦੀ ਟੀਮ ਵਲੋਂ ਵੀ ਕੀਤੇ ਗਏ ਦੌਰੇ ਦੌਰਾਨ ਦੇਖਿਆ ਗਿਆ ਕਿ ਅਨੇਕਾਂ ਥਾਵਾਂ 'ਤੇ ਪ੍ਰਭਾਵਸ਼ਾਲੀ ਕਿਸਾਨਾਂ ਵਲੋਂ ਸ਼ਰੇ੍ਹਆਮ ਪਾਈਪਾਂ ਲਗਾ ਕੇ ਪਾਣੀ ਚੁਰਾਇਆ ਜਾ ਰਿਹਾ ਸੀ | ਇਸੇ ਸਬੰਧੀ ਜਦ ਨਹਿਰੀ ਵਿਭਾਗ ਦੇ ਐੱਸ.ਡੀ.ਓ. ਵਿਸ਼ਾਲ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਅਤੇ ਚੋਰੀ ਰੋਕਣ 'ਚ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਵਿਭਾਗ ਵਲੋਂ ਪਾਣੀ ਚੁਰਾਉਣ ਵਾਲਿਆਂ ਿਖ਼ਲਾਫ਼ ਅੱਧੀ ਦਰਜ਼ਨ ਦੇ ਕਰੀਬ ਮੁਕੱਦਮੇ ਦਰਜ ਕੀਤੇ ਗਏ ਹਨ |

1800 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 1800 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫਞਤਾਰ ਦੋਸ਼ੀ ਸੁਰਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਗੁਮਾਨੀ ਵਾਲਾ ਖੂਹ, ਛਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

200 ਅਸਾਮੀਆਂ 'ਤੇ ਭਰਤੀ ਲਈ ਰੁਜ਼ਗਾਰ ਮੇਲਾ ਭਲਕੇ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਨਾਮੀ ਕੰਪਨੀਆਂ ਦੀਆਂ 200 ਆਸਾਮੀਆਂ 'ਤੇ ਭਰਤੀ ਲਈ ਫ਼ਾਜ਼ਿਲਕਾ ਵਿਖੇ 13 ਜੁਲਾਈ ਨੂੰ ਇਕ ਦਿਨਾ ਰੁਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰੱਤਾ ਥੇੜ ਨਵੀਂ ਸੁਸਾਇਟੀ 'ਚ ਝਗੜੇ ਦੌਰਾਨ 2 ਜ਼ਖ਼ਮੀ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਰੱਤਾ ਥੇੜ ਨਵੀਂ ਸੁਸਾਇਟੀ ਵਿਖੇ ਹੋਈ ਲੜਾਈ ਵਿੱਚ ਦੋਨਾਂ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਨ | ਪਹਿਲੀ ਧਿਰ ਤੋਂ ਗੁਰਦੇਵ ਸਿੰਘ ...

ਪੂਰੀ ਖ਼ਬਰ »

ਟਿਵਾਣਾ ਕਲਾਂ ਵਿਖੇ ਨੌਜਵਾਨ ਦੀ ਕੀਤੀ ਕੁੱਟਮਾਰ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਟਿਵਾਣਾ ਕਲਾ ਵਿਖੇ ਇਕ ਨੌਜਵਾਨ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਤੇ ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

10 ਕਿੱਲੋ ਪੋਸਤ ਸਣੇ 2 ਗਿ੍ਫ਼ਤਾਰ

ਅਬੋਹਰ 11 ਜੁਲਾਈ (ਕੁਲਦੀਪ ਸਿੰਘ ਸੰਧੂ)-ਸੀ. ਆਈ. ਏ. ਸਟਾਫ਼ ਅਬੋਹਰ ਦੀ ਪੁਲਿਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਤੋਂ 10 ਕਿੱਲੋ ਪੋਸਤ ਬਰਾਮਦ ਕੀਤਾ ਹੈ | ਦੋਹਾਂ ਖਿਲਾਫ਼ ਨਗਰ ਥਾਣਾ ਨੰਬਰ 1 'ਚ ਐਨ. ਡੀ. ਪੀ. ਐੱਸ ਐਕਟ ਦੇ ਤਹਿਤ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਏ.ਐਸ.ਆਈ. ਕ੍ਰਿਸ਼ਨ ਲਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਬਾਧਾ ਟੀ ਪੁਆਇੰਟ ਫ਼ਾਜ਼ਿਲਕਾ ਨੇੜੇ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ 2 ਕਾਬੂ

ਖੂਈਆਂ ਸਰਵਰ, 11 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਪੱਟੀ ਸਦੀਕ ਦੇ ਇੰਚਾਰਜ ਹਰਜਿੰਦਰ ਸਿੰਘ ਉ ੱਪਲ ਨੇ ਪੱਟੀ ਸਦੀਕ ਨੇੜੇ ਰਾਜਸਥਾਨ ਬਾਰਡਰ ਵੱਲ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਦੋ ...

ਪੂਰੀ ਖ਼ਬਰ »

ਹਾਈਕੋਰਟ ਨੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੂੰ ਨਿੱਜੀ ਤੌਰ 'ਤੇ ਕੀਤਾ ਤਲਬ

ਫ਼ਿਰੋਜ਼ਪੁਰ, 11 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਰਾਦਾ ਕਤਲ ਦੇ ਇਕ ਮਾਮਲੇ 'ਚ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਹੈ | ਇਰਾਦਾ ਕਤਲ ਦੇ ਮੁਕੱਦਮੇ ਵਿਚ ਪੇਸ਼ਗੀ ਜ਼ਮਾਨਤ ਲੈਣ ਗਏ ਪਟੀਸ਼ਨਕਰਤਾ ਨੇ ਖ਼ੁਦ ਨੂੰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਨੂੰ ਸਮਰਪਿਤ ਚੌਕਾਂ ਦਾ ਵਿਧਾਇਕਾਂ ਵਲੋਂ ਉਦਘਾਟਨ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਧੀਆਂ ਨੂੰ ਪੁੱਤਰਾਂ ਦੇ ਬਰਾਬਰ ਸਮਝ ਲਾਡ ਲਡਾਉਣ ਅਤੇ ਪੜ੍ਹਾਉਣ ਦਾ ਮੂੰਹ ਬੋਲਦਾ ਸੰਦੇਸ਼ ਦਿੰਦੀਆਂ ਫ਼ਿਰੋਜ਼ਪੁਰ 'ਚ ਦਾਖ਼ਲੇ ਸਮੇਂ 7 ਨੰਬਰ ਚੁੰਗੀ ਵਾਲੇ ਚੌਕ ਅਤੇ ਸ਼ੇਰ ਸ਼ਾਹ ਵਲੀ ਦੀ ਦਰਗਾਹ ਲਾਗੇ ਜੀ.ਟੀ. ਰੋਡ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਤੇ ਵਾਤਾਵਰਨ ਬਚਾਉਣ ਦੇ ਸੁਹਿਰਦ ਯਤਨ ਕਰਨ ਲਈ ਫ਼ਾਜ਼ਿਲਕਾ ਨੂੰ ਦੇਸ਼ 'ਚੋਂ 10ਵਾਂ ਸਥਾਨ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਸ਼ੁਰੂ ਕੀਤੇ ਗਏ 'ਜਲ ਸ਼ਕਤੀ ਅਭਿਆਨ' ਤਹਿਤ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ...

ਪੂਰੀ ਖ਼ਬਰ »

ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਕਲੈਰੀਕਲ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸੇਸ ਕਲੈਰੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਦਫਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਜਥੇਬੰਦੀ ਦੀਆਂ ਮੰਨੀਆਂ ਹੋਈਆਂ ਮੰਗਾਂ, ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਫ਼ਿਰੋਜ਼ਪੁਰ, 11 ਜੁਲਾਈ (ਗੁਰਿੰਦਰ ਸਿੰਘ)- ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਤੇ ਗੈਰ-ਸਮਾਜੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਸੋਨੂੰ ਪੁੱਤਰ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ ਹੋਈ

ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸਾਹਿਤ ਸਭਾ ਤਲਵੰਡੀ ਭਾਈ ਦੀ ਇਕੱਤਰਤਾ ਇੱਥੇ ਨਗਰ ਕੌਾਸਲ ਪਾਰਕ ਵਿਖੇ ਹੋਈ, ਜਿਸ ਵਿਚ ਪ੍ਰਕਾਸ਼ ਸਿੰਘ ਪ੍ਰਵਾਸੀ, ਰੋਸ਼ਨ ਲਾਲ ਸ਼ਰਮਾ, ਅਜਮੇਰ ਸਿੰਘ ਸੈਣੀ, ਗੁਰਮੇਲ ਸਿੰਘ ਧਾਲੀਵਾਲ, ਜਸਪਾਲ ਸਿੰਘ ਹਰਾਜ, ਸਤਿਪਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਆਗੂਆਂ ਵਲੋਂ ਸੰਘਰਸ਼ ਨੂੰ ਤਿੱਖਾ ਰੂਪ ਦੇਣ ਦੀ ਚਿਤਾਵਨੀ

ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਬਿਜਲੀ ਕਾਮਿਆਂ ਦੇ ਆਗੂਆਂ ਦੀ ਇਕੱਤਰਤਾ ਇੱਥੇ ਪਾਵਰਕਾਮ ਉਪ ਮੰਡਲ ਦਫਤਰ ਵਿਖੇ ਦਰਸ਼ਨ ਸਿੰਘ ਸੇਖਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਅਵਤਾਰ ਸਿੰਘ ਲੱਲ੍ਹੇ, ਕੁਲਵੰਤ ਸਿੰਘ ਭੋਲੂਵਾਲਾ, ਇਕਬਾਲ ਸਿੰਘ ਧੰਮੂ, ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸ ਯੂਨੀਅਨ ਦਾ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਾਨ ਸਿੰਘ ਜੂਨੀਅਰ ਸਹਾਇਕ ਦੀ ਚੋਣ ਸਰਬਸੰਮਤੀ ਨਾਲ ਤਹਿਸੀਲ ਜ਼ੀਰਾ ਦੇ ਪ੍ਰਧਾਨ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ

ਗੋਲੂ ਕਾ ਮੋੜ, 11 ਜੁਲਾਈ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੇ ...

ਪੂਰੀ ਖ਼ਬਰ »

ਪਿੰਡ ਮੀਹਾਂ ਸਿੰਘ ਵਾਲਾ ਵਿਖੇ ਦੂਜੇ ਪੜਾਅ 'ਚ 450 ਬੂਟੇ ਲਗਾਏ ਗਏ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਦੂਜੇ ਪੜਾਅ 'ਚ 450 ਬੂਟੇ ਲਗਾਏ ਗਏ | ਸਰਪੰਚ ਸੰਮਾ ਸ਼ਮਸ਼ੇਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਮੀਤਪੁਰ ਢੇਰੂ ਵਿਖੇ ਬੂਟੇ ਲਗਾਏ

ਕੁੱਲਗੜ੍ਹੀ, 11 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਜਮੀਤਪੁਰ ਢੇਰੂ ਵਿਖੇ ਗ੍ਰਾਮ ਪੰਚਾਇਤ ਵਲੋਂ ਪੰਜਾਬ ਸਰਕਾਰ ਦੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ 'ਤੇ ਚਲਾਈ ਮੁਹਿੰਮ ਤਹਿਤ ਬੂਟੇ ਲਗਾਏ ਗਏ | ਸਰਪੰਚ ਬਲਬੀਰ ਕੌਰ ਦੇ ਪੁੱਤਰ ਕਸ਼ਮੀਰ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ ਸਿਵਲ ਹਸਪਤਾਲ ਜ਼ੀਰਾ ਨੂੰ ਆਧੁਨਿਕ ਐਾਬੂਲੈਂਸ ਭੇਟ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਇਲਾਕੇ ਦੇ ਲੋਕਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਮਾਣਯੋਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਆਧੁਨਿਕ ਤਕਨੀਕ ਨਾਲ ਲੈਸ ਐਾਬੂਲੈਂਸ ...

ਪੂਰੀ ਖ਼ਬਰ »

ਪੰਜਾਬ ਕੋਲ ਕਿਸੇ ਰਾਜ ਨੂੰ ਦੇਣ ਲਈ ਇਕ ਬੂੰਦ ਵੀ ਫ਼ਾਲਤੂ ਪਾਣੀ ਨਹੀਂ-ਜ਼ੀਰਾ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)- ਇਸ ਵੇਲੇ ਪੰਜਾਬ 'ਚ ਪਾਣੀ ਦਾ ਪੱਧਰ 150 ਫੁੱਟ ਦੇ ਕਰੀਬ ਚਲਾ ਗਿਆ ਹੈ ਤੇ ਹੋਰ ਕਿਸੇ ਰਾਜ ਨੂੰ ਦੇਣ ਲਈ ਪੰਜਾਬ ਪਾਸ ਇਕ ਬੂੰਦ ਵੀ ਫ਼ਾਲਤੂ ਪਾਣੀ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਤੋਂ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਨੂੰ ਕਿਸਾਨੀ ਮੁੱਦੇ ਨਾਲ ਜੋੜਨਾ ਬੇਬੁਨਿਆਦ-ਐਕਸੀਅਨ ਜ਼ੀਰਾ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪਾਵਰਕਾਮ ਨਿਗਰਾਨ ਇੰਜੀਨੀਅਰ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਜੋ ਪਾਵਰਕਾਮ ਦੀਆਂ ਟੀਮਾਂ ਵਲੋਂ ਘਰੇਲੂ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉਸ ਨੂੰ ਕੁਝ ਲੋਕ ਮੋਟਰਾਂ ਦੀ ਚੈਕਿੰਗ ਦਾ ਪ੍ਰਚਾਰ ...

ਪੂਰੀ ਖ਼ਬਰ »

ਯੂ.ਆਰ.ਕੇ.ਯੂ. ਨੇ ਡੀ.ਆਰ.ਐਮ. ਦਫ਼ਤਰ ਸਾਹਮਣੇ ਰੇਲਵੇ ਯੂਨੀਅਨਾਂ ਿਖ਼ਲਾਫ਼ ਮਨਾਇਆ ਪਾਖੰਡ ਦਿਵਸ

ਫ਼ਿਰੋਜ਼ਪੁਰ, 11 ਜੁਲਾਈ (ਗੁਰਿੰਦਰ ਸਿੰਘ)- ਰੇਲਵੇ ਅੰਦਰ ਸਰਗਰਮ ਯੂਨੀਅਨਾਂ ਨੂੰ ਕਰਮਚਾਰੀਆਂ ਦੀਆਂ ਵਿਰੋਧੀ ਜਥੇਬੰਦੀਆਂ ਦੱਸਦਿਆਂ ਉੱਤਰ ਰੇਲਵੇ ਕਰਮਚਾਰੀ ਯੂਨੀਅਨ (ਯੂ.ਆਰ.ਕੇ.ਯੂ) ਵਲੋਂ ਅੱਜ ਇੱਥੇ ਡੀ.ਆਰ.ਐਮ. ਦਫ਼ਤਰ ਸਾਹਮਣੇ ਦੋਵੇਂ ਮਾਨਤਾ ਪ੍ਰਾਪਤ ਯੂਨੀਅਨਾਂ ...

ਪੂਰੀ ਖ਼ਬਰ »

1000 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਮੰਡੀ ਲਾਧੂਕਾ, 11 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਵਲੋਂ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਹਰਬੰਸ ਸਿੰਘ ਨੇ ਦੱਸਿਆ ਹੈ ਕਿ ਨਵਾਂ ਸਲੇਮ ਸ਼ਾਹ ਪੁਲ ਦੇ ਨੇੜੇ ਜਦੋਂ ...

ਪੂਰੀ ਖ਼ਬਰ »

ਸਕੂਟਰ 'ਤੇ ਸਵਾਰ ਹੋ ਸ਼ਰੇਆਮ ਨਸ਼ਾ ਵੇਚਦਾ ਵਿਅਕਤੀ ਕਾਬੂ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦੇ ਖ਼ੌਫ਼ ਤੋਂ ਬੇਪ੍ਰਵਾਹ ਹੋ ਇਕ ਵਿਅਕਤੀ ਸਕੂਟਰ 'ਤੇ ਸਵਾਰ ਹੋ ਸ਼ਰੇਆਮ ਪਿੰਡਾਂ 'ਚ ਨਸ਼ੇ ਵੇਚਣ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਉਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਇਕ ਕਿੱਲੋ ਭੁੱਕੀ ਸਮੇਤ ਔਰਤ ਕਾਬੂ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਗੁੱਦੜ ਢੰਡੀ ਰੋਡ 'ਤੇ ਇਕ ਔਰਤ ਪਾਸੋਂ ਇਕ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੀ ਖ਼ਬਰ ਹੈ | ਸਬ-ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਪਾਲ ਚੰਦ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮਖੂ, 11 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਮਸੀਹ ਭਾਈਚਾਰੇ ਦੀਆਂ ਦੁੱਖ-ਤਕਲੀਫ਼ਾਂ ਸੁਣਨ ਲਈ ਅੱਜ ਦਫ਼ਤਰ ਨਗਰ ਪੰਚਾਇਤ ਮਖੂ ਵਿਖੇ ਪਹੰੁਚੇ | ਚੇਅਰਮੈਨ ਮੁਨੱਵਰ ਮਸੀਹ ਦਾ ਮਖੂ ਵਿਖੇ ਪਹੰੁਚਣ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਆਗੂ ਦਾ ਕਾਂਗਰਸ 'ਚ ਸ਼ਾਮਿਲ ਹੋਣਾ ਭਾਜਪਾ ਲਈ ਵੱਡੀ ਚੁਣੌਤੀ

ਫ਼ਿਰੋਜਪੁਰ, 11 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਰ.ਐੱਸ.ਐੱਸ. ਦੇ ਸੀਨੀਅਰ ਆਗੂ ਅਤੇ ਭਾਜਪਾ ਕੌਾਸਲਰ ਸਾਕਸ਼ੀ ਖੁਰਾਣਾ ਦੇ ਪਤੀ ਰਾਜੇਸ਼ ਖੁਰਾਣਾ ਵਲੋਂ ਆਪਣੀ ਪਤਨੀ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੇ ਭਾਜਪਾ ਲੀਡਰਸ਼ਿਪ ...

ਪੂਰੀ ਖ਼ਬਰ »

ਪਿੰਡ ਵਾਹਗੇ ਵਾਲਾ ਦੀ ਪੰਚਾਇਤ ਵਲੋਂ ਸਕੂਲ ਦੇ ਵਿਕਾਸ ਲਈ 15 ਹਜ਼ਾਰ ਦਾ ਯੋਗਦਾਨ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲਾਂ ਨੂੰ ਸਮਾਰਟ ਦਿੱਖ ਦੇਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਵਾਹਗੇ ਵਾਲਾ ਦੀ ਪੰਚਾਇਤ ਨੇ ਸਰਕਾਰੀ ਹਾਈ ਸਕੂਲ ਨੂੰ ਸਮਾਰਟ ਸਕੂਲ ਬਣਾਉਣ ...

ਪੂਰੀ ਖ਼ਬਰ »

ਜ਼ਰੂਰਤਮੰਦ ਔਰਤਾਂ ਨੂੰ ਵੰਡਿਆ ਰਾਸ਼ਨ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਕ੍ਰਾਈਮ ਐਾਡ ਕੁਰੱਪਸ਼ਨ ਰਿਫੋਰਮ ਆਰਗੇਨਾਈਜ਼ੇਸ਼ਨ ਵਲੋਂ ਪੰਜਾਬ ਪ੍ਰਧਾਨ ਸ਼ੇਰੂ ਕੱਕੜ ਦੀ ਅਗਵਾਈ ਹੇਠ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਫ਼ਿਰੋਜਪੁਰ ਸ਼ਹਿਰ ਅੰਦਰ ...

ਪੂਰੀ ਖ਼ਬਰ »

ਡੀਜ਼ਲ ਦਾ ਰੇਟ ਵਧਾਏ ਜਾਣ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੋਤੀਆਂ ਵਾਲਾ ਜ਼ੀਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਕਈ ਕਿਸਾਨੀ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਪ੍ਰੀ-ਪ੍ਰਾਇਮਰੀ ਸਿਖਲਾਈ ਸ਼ੁਰੂ

ਫ਼ਿਰੋਜ਼ਸ਼ਾਹ, 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਤਿੰਨ ਤੋਂ 6 ਸਾਲ ਦੇ ਬੱਚਿਆਂ ਦੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਿੱਖਿਆ ਵਿਭਾਗ ਵਲੋਂ ਤਿਆਰ ਕੀਤੇ ਪਾਠਕ੍ਰਮ ਨੂੰ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਲਈ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟੇ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋ ਕੇ ਪਿੰਡ ਝੋਕ ਹਰੀ ਹਰ ਅੰਦਰ ਗ੍ਰਾਮ ਪੰਚਾਇਤ ਦੀ ਦੇਖ-ਰੇਖ ਹੇਠ ਗੁਰੂ ਅੰਗਦ ਦੇਵ ਵਾਤਾਵਰਨ ਸੰਭਾਲ ਕਮੇਟੀ ਵਲੋਂ ਪ੍ਰਧਾਨ ਕਰਨਵੀਰ ਸਿੰਘ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਾਪਿਆ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਮਾਰਨ ਉਪਰੰਤ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਾਪਿਆ ਗਿਆ | ਜਥੇਬੰਦੀ ਆਗੂ ਬਲਜੀਤ ਕੌਰ, ਰਾਣੀ ਕੌਰ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਨੂੰ ਜੀ. ਐਸ. ਟੀ. ਦੇ ਦਾਇਰੇ 'ਚ ਲਿਆਉਣ ਦੀ ਮੰਗ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਕੈਮਿਸਟ ਦਾ ਸਾਥ ਨਹੀਂ ਦੇਵੇਗੀ ਐਸੋਸੀਏਸ਼ਨ-ਪ੍ਰਧਾਨ ਭੰਡਾਰੀ

ਗੋਲੂ ਕਾ ਮੋੜ, 11 ਜੁਲਾਈ (ਸੁਰਿੰਦਰ ਸਿੰਘ ਲਾਡੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗੁਰੂਹਰਸਹਾਏ ਦੇ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਭੰਡਾਰੀ ਦੀ ਪ੍ਰਧਾਨਗੀ ਹੇਠ ਕਿ੍ਸ਼ਨਾ ਮੰਦਰ ਵਿਖੇ ਹੋਈ¢ ਮੀਟਿੰਗ ਵਿਚ ਪ੍ਰਧਾਨ ਰਵਿੰਦਰ ਭੰਡਾਰੀ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਥਾਣੇ ਦੇ ਕੰਮਕਾਰ ਬਾਰੇ ਦਿੱਤੀ ਜਾਣਕਾਰੀ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੁਲਿਸ ਸਾਂਝ ਕੇਂਦਰ ਜ਼ੀਰਾ ਵਲੋਂ ਚਲਾਏ ਜਾ ਰਹੇ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੇ ਪੁਲਿਸ ਕੈਡਿਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਦੀਆਂ ...

ਪੂਰੀ ਖ਼ਬਰ »

ਚੇਅਰਮੈਨ ਮਹਿੰਦਰਜੀਤ ਸਿੰਘ ਵਲੋਂ ਬੂਟਾ ਲਗਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਬਹਿਕ ਗੁੱਜਰਾਂ ਜ਼ੀਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੂਟੇ ਲਗਾਉਣ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕ ਹੋਣ ਦਾ ਦਿੱਤਾ ਸੱਦਾ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਕਰ ਪ੍ਰਦੂਸ਼ਣ ਮੁਕਤ ਬਣਾਉਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ 'ਵਨ ਡੇਅ, ਵਨ ਸਕੂਲ' ਪਹੰੁਚਣ ਦੀ ਚਲਾਈ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਤੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਔਰਤ ਨਾਲ ਛੇੜਛਾੜ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਇਲਾਜ ਅਧੀਨ ਪੀੜਤਾ ਨੇ ...

ਪੂਰੀ ਖ਼ਬਰ »

ਘਰ ਜਾ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 11 ਜੁਲਾਈ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਘੱਲ ਖ਼ੁਰਦ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਰਜਵੰਤ ਕੌਰ ਨੇ ਦੱਸਿਆ ਕਿ ਦਲਬੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰੱਤਾ ਖੇੜਾ ਬਾਜਾ ਕੋਤਵਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX