ਤਾਜਾ ਖ਼ਬਰਾਂ


ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  10 minutes ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  18 minutes ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  29 minutes ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਦੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਅੱਜ...
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਸੁਲਤਾਨਪੁਰ ਲੋਧੀ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਸਿੱਖ ਸ਼ਰਧਾਲੂਆਂ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਡੋਡਾ ਦੇ ਐੱਸ. ਐੱਸ. ਪੀ. ਮੁਤਾਬਕ...
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ...
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  1 day ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  1 day ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  22 minutes ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  33 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  42 minutes ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  2 days ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  2 days ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਬਠਿੰਡਾ /ਮਾਨਸਾ

1.5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਥਾਣਾ ਫੂਲ ਪੁਲਿਸ ਨੇ ਦੌਰਾਨੇ ਗਸ਼ਤ ਇਕ ਵਿਅਕਤੀ ਨੂੰ 1.5 (ਡੇਢ ਗ੍ਰਾਮ) ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਫੂਲ ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਜਦੋਂ ਭਾਈਰੂਪਾ ਵਾਸੀ ਗ਼ਮਦੂਰ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 1.5 ਗ੍ਰਾਮ ਹੈਰੋਇਨ ਬਰਾਮਦ ਹੋਈ | ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਗ਼ਮਦੂਰ ਸਿੰਘ ਖਿਲਾਫ਼ 21/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਦੇ ਹੋਏ ਉਸ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ |

ਖੇਤ 'ਚ ਕੰਮ ਕਰਦੇ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ

ਰਾਮਪੁਰਾ ਫੂਲ, 11 ਜੁਲਾਈ (ਗੁਰਮੇਲ ਸਿੰਘ ਵਿਰਦੀ)-ਨੇੜਲੇ ਪਿੰਡ ਮਹਿਰਾਜ ਦੇ ਇਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਨਵੀਰ ਸਿੰਘ (28) ਪੁੱਤਰ ਕਾਲਾ ਸਿੰਘ ਵਾਸੀ ਮਹਿਰਾਜ ਜੋ ਕਿ ਇਕ ਜਿਮੀਂਦਾਰ ਦੇ ਸੀਰੀ ਰਲਿਆ ਹੋਇਆ ਸੀ ਅਤੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਡਾਕਟਰਾਂ ਦੇ ਕਲੀਨਿਕ 'ਤੇ ਅਚਾਨਕ ਛਾਪੇਮਾਰੀ

ਰਾਮਾਂ ਮੰਡੀ, 11 ਜੁਲਾਈ (ਤਰਸੇਮ ਸਿੰਗਲਾ)-ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਮੇਨ ਗੇਟ ਰਾਮਸਰਾ ਵਿਖੇ ਕਲੀਨਿਕ ਚਲਾ ਰਹੇ ਝੋਲਾ ਛਾਪ ਡਾਕਟਰਾਂ ਦੇ ਕਲੀਨਿਕਾਂ 'ਤੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਬਠਿੰਡਾ ਵਲੋਂ ਰਿਫਾਇਨਰੀ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »

ਗਰਮੀ ਕਾਰਨ ਇਕ ਵਿਅਕਤੀ ਦੀ ਮੌਤ

ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਗਰਮੀ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਗਰਮੀ ਨਾਲ ਬਠਿੰਡਾ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ | ਜਾਣਕਾਰੀ ਅਨੁਸਾਰ ਸਥਾਨਕ ਲਾਲ ਸਿੰਘ ਬਸਤੀ ਦੀ ਗਲੀ ਨੰ: 13 ਵਿਚ ਇਕ 50 ਸਾਲਾਂ ...

ਪੂਰੀ ਖ਼ਬਰ »

ਅਜੀਤ ਰੋਡ ਸਥਿਤ ਆਈਲਟਸ ਕੇਂਦਰਾਂ ਦੀ ਮਾਨਤਾ ਤੇ ਪੀ.ਜੀ ਦੀ ਪੁਲਿਸ ਵਲੋਂ ਜਾਂਚ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਵਲੋਂ ਅੱਜ ਬਠਿੰਡਾ ਦੇ ਅਜੀਤ ਰੋਡ ਸਥਿਤ ਆਈਲਟਸ ਕੇਂਦਰਾਂ ਤੇ ਪੀ.ਜੀ ਦੀ ਜਾਂਚ ਕੀਤੀ ਇਸ ਕਾਰਵਾਈ 'ਚ ਸ਼ਾਮਿਲ ਜ਼ਿਲ੍ਹਾ ਪੁਲਿਸ ਦੇ 8 ਉਪ ਪੁਲਿਸ ਕਪਤਾਨਾਂ ਵੱਖ-ਵੱਖ ਥਾਣਿਆਂ ਦੇ ਐਸ.ਐਚ.ਉਜ਼ ਤੇ ਪੁਲਿਸ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਥਰਮਲ ਗੇਟ ਅੱਗੇ ਬਿਜਲੀ ਦਰਾਂ ਦੇ ਵਾਧੇ ਿਖ਼ਲਾਫ਼ ਰੋਸ ਰੈਲੀ

ਲਹਿਰਾ ਮੁਹੱਬਤ, 11 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਿਖ਼ਲਾਫ਼ ਲੋਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁੱਖ ਗੇਟ ਅੱਗੇ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਮੈਡੀਕਲ ਨਸ਼ੇ ਦੀ ਵੱਡੀ ਖੇਪ ਬਰਾਮਦ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕਰਦਿਆਂ 10 ਲੱਖ 67 ਹਜ਼ਾਰ 800 ਗੋਲੀਆਂ ਬਰਾਮਦ ਕਰਕੇ ਮੈਡੀਕਲ ਨਸ਼ੇ ਦੀ ਬਹੁਤ ਵੱਡੀ ਖੇਪ ਬਰਾਮਦ ਕੀਤੀ ਹੈ | ਇਸ ਵੱਡੀ ਪ੍ਰਾਪਤੀ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਸੀਂਗੋ ਮੰਡੀ, 11 ਜੁਲਾਈ (ਪਿ੍ੰਸ ਸੌਰਭ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੂੰ ਸਕੂਲ ਕੋਚ ਮਾਸਟਰ ਦਲੀਪ ਸਿੰਘ ਮਿਰਜ਼ੇਆਣਾ ਦੀ ਅਗਵਾਈ ਹੇਠ ਸਕੂਲ ਪਿ੍ੰਸੀਪਲ ਅਮਰਜੀਤ ਕੌਰ ਵਲੋਂ 64ਵੀਂ ਪੰਜਾਬ ਰਾਜ ਸਕੂਲ ਖੇਡਾਂ ਦੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਏ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਂਠ ਏ. ਡੀ. ਓ ਗੁਰਪ੍ਰੀਤ ਸਿੰਘ ਵਲੋਂ ਬਲਾਕ ਫੂਲ ਦੇ ਪਿੰਡ ਆਲੀਕੇ ਤੇ ਢਿਪਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਦੇ ਅਧਿਆਪਕਾਂ ਨੇ ਲਗਾਇਆ ਧਾਰਮਿਕ ਟੂਰ

ਭਗਤਾ ਭਾਈਕਾ, 11 ਜੁਲਾਈ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਭਗਤਾ ਭਾਈਕਾ ਦੇੇ ਅਧਿਆਪਕਾਂ ਲਈ ਧਾਰਮਿਕ ਟੂਰ ਦਾ ਪ੍ਰਬੰਧ ਕੀਤਾ ਗਿਆ | ਟੂਰ 'ਚ ਕੁੱਲ 40 ਸ਼ਾਮਿਲ ਅਧਿਆਪਕਾਂ ਦੀ ਅਗਵਾਈ ਕੁਆਰਡੀਨੇਟਰ ਮੈਡਮ ਰਣਜੀਤ ਕੌਰ ਤੇ ਮੈਡਮ ਅਮਨ ਸੰਧਰ ਵਲੋਂ ...

ਪੂਰੀ ਖ਼ਬਰ »

ਸਵਿੱਚ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪਾਵਰਕਾਮ ਕਾਮਿਆਂ ਨੇ ਧਰਨਾ ਚੁੱਕਿਆ

ਮੌੜ ਮੰਡੀ, 11 ਜੁਲਾਈ (ਗੁਰਜੀਤ ਸਿੰਘ ਕਮਾਲੂ)-ਬੀਤੇ ਦਿਨੀਂ ਪਿੰਡ ਕੁੱਤੀਵਾਲ ਕਲਾਂ ਦੇ ਇਕ ਕਿਸਾਨ ਵਲੋਂ ਡਿਊਟੀ ਕਰ ਰਹੇ ਪਾਵਰਕਾਮ ਦੇ ਕਾਮਿਆਂ ਕੰਮ ਦੌਰਾਨ ਬਿਜਲੀ ਦੀ ਸਵਿੱਚ ਲਗਾ ਦੇਣ 'ਤੇ ਕਿਸਾਨ ਖਿਲਾਫ ਮਾਮਲਾ ਦਰਜ਼ ਕੀਤੇ ਜਾਣ ਨੂੰ ਲੈ ਕੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਭਗਤਾ ਨੇ ਪਿੰ੍ਰਸੀਪਲ ਦਾ ਅਹੁਦਾ ਸੰਭਾਲਿਆ

ਭਗਤਾ ਭਾਈਕਾ, 11 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਕ ਸੰਤ ਮਹੇਸ਼ ਮੁਨੀ ਜੀ ਗਰਲਜ ਕਾਲਜ ਭਗਤਾ ਭਾਈਕਾ ਵਿਖੇ ਅੱਜ ਡਾ. ਦਲਜੀਤ ਸਿੰਘ ਭਗਤਾ ਵਲੋਂ ਪਿੰ੍ਰਸੀਪਲ ਦਾ ਅਹੁਦਾ ਸੰਭਾਲਿਆ ਗਿਆ ਹੈ | ਸੰਸਥਾ ਦੇ ਚੇਅਰਮੈਨ ਜਰਨੈਲ ਸਿੰਘ ਨੇ ਦੱਸਿਆ ਕਿ ਡਾ. ਦਲਜੀਤ ਸਿੰਘ ਭਗਤਾ ...

ਪੂਰੀ ਖ਼ਬਰ »

ਮਲਵਈ ਸਾਹਿਤ ਦੇ ਮੋਹਰੀ ਲੇਖਕ ਸਨ ਡਾ: ਮਹਿੰਦਰ ਸਿੰਘ ਬਿਰਦੀ

ਨਥਾਣਾ, 11 ਜੁਲਾਈ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਸਧਾਰਨ ਜਿਹੇ ਇਲਾਕੇ 'ਚ ਜਨਮ ਲੈ ਕੇ ਪੰਜਾਬੀ ਸਾਹਿਤ ਦੀਆਂ ਉੱਚੀਆਂ ਬੁਲੰਦੀਆਂ ਨੂੰ ਛੋਹਣ ਬਦਲੇ ਡਾ: ਮਹਿੰਦਰ ਸਿੰਘ ਬਿਰਦੀ ਦਾ ਜ਼ਿਕਰ ਮਲਵਈ ਸਾਹਿਤ ਦੇ ਇਤਿਹਾਸ ਵਿੱਚ ਹਮੇਸ਼ਾ ਸੁਣਨ ਨੂੰ ਮਿਲਦਾ ਰਹੇਗਾ | ਉਨ੍ਹਾਂ ...

ਪੂਰੀ ਖ਼ਬਰ »

ਡਾ: ਬਲਵੀਰ ਸਿੰਘ ਨਰਸਿੰਗ ਕਾਲਜ 'ਚ ਆਬਾਦੀ ਦਿਵਸ ਮਨਾਇਆ

ਭਗਤਾ ਭਾਈਕਾ, 11 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਕ ਡਾ. ਬਲਵੀਰ ਸਿੰਘ ਨਰਸਿੰਗ ਕਾਲਜ ਵਿਖੇ ਪਿੰ੍ਰਸੀਪਲ ਸਰਬਜੀਤ ਕੌਰ ਦੀ ਅਗਵਾਈ ਹੇਠ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਪ੍ਰਨੀਤ ਕੌਰ ਦਿਓਲ ਐਮ.ਡੀ. ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਸਲਾਬਤਪੁਰਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਨਸ਼ਿਆ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਨੂੰ ਸੰਬੋਧਨ ਕਰਦੇ ਹੋਏ ਜੀ. ਓ ਜੀ ਸੁਪਰਵਾਈਜ਼ਰ ਕੈਪਟਨ ਗੁਰਸਾਹਿਬ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ 15 ਰੋਜ਼ਾ ਓਪਨ ਥੀਏਟਰ ਐਾਡ ਡਿਵੈੱਲਪਮੈਂਟ ਵਰਕਸ਼ਾਪ 'ਰੰਗ ਕਾਰਿਆਸ਼ਾਲਾ' ਕਰਵਾਈ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਵਿਖੇ ਸਿੱਖਿਆ ਤੇ ਰੰਗਮੰਚ ਨੂੰ ਜੋੜਨ ਲਈ 15 ਰੋਜ਼ਾ ਓਪਨ ਥੀਏਟਰ ਐਾਡ ਡਿਵੈਲਪਮੈਂਟ ਵਰਕਸ਼ਾਪ 'ਰੰਗ ਕਾਰਿਆਸ਼ਾਲਾ' ਕਰਵਾਈ ਗਈ | ਰੰਗ ਮਸਤਾਨੇ ਗਰੁੱਪ, ਜੈਪੁਰ ਦੇ ਸਹਿਯੋਗ ਨਾਲ ਕਰਵਾਈ ਇਹ ਵਰਕਸ਼ਾਪ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 3400 ਏਕੜ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ-ਡਿਪਟੀ ਕਮਿਸ਼ਨਰ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਪਾਣੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਮਹਿਰਾਜ ਵਿਖੇ ਨਸ਼ਿਆਾ ਵਿਰੁੱਧ ਜਾਗਰੂਕਤਾ ਕੈਂਪ

ਮਹਿਰਾਜ, 11 ਜੁਲਾਈ (ਸੁਖਪਾਲ ਮਹਿਰਾਜ)-ਤਹਿਸੀਲਦਾਰ ਰਕੇਸ਼ ਗਰਗ ਦੀ ਅਗਵਾਈ 'ਚ ਗ੍ਰਾਮ ਸਭਾ ਹਾਲ ਮਹਿਰਾਜ ਵਿਖੇ ਨਸ਼ਿਆਾ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਹਾਜ਼ਰੀਨ ਨੂੰ ਸੰਬੋਧਨ ਕਰਦਿਆਾ ਸਿਹਤ ਇੰਸਪੈਕਟਰ ਬਲਵੀਰ ਸਿੰਘ ਸੰਧੂ ਕਲਾਾ ਨੇ ਦੱਸਿਆ ਕਿ ਨਸ਼ਿਆਂ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਤੋਂ ਪਹਿਲਾ ਜਲਘਰ ਵਿਰੁੱਧ ਕਾਰਵਾਈ ਕਰੇ ਸਿਹਤ ਵਿਭਾਗ

ਰਾਮਾਂ ਮੰਡੀ, 11 ਜੁਲਾਈ (ਤਰਸੇਮ ਸਿੰਗਲਾ)-ਅੱਜ ਐਸ. ਆਈ. ਮਦਨ ਲਾਲ ਦੀ ਸਿਹਤ ਟੀਮ ਵਲੋਂ ਸਥਾਨਕ ਨਵੀਂ ਬਸਤੀ ਵਿਖੇ ਘਰਾਂ ਅੰਦਰ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ | ਇਸ ਮੌਕੇ ਲੋਕਾਂ ਨੂੰ ਇਕੱਠੇ ਕਰਕੇ ਡੇਂਗੂ ਤੇ ਮਲੇਰੀਆ ਰੋਗਾਂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਬਠਿੰਡਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਬਠਿੰਡਾ 11 ਜੁਲਾਈ (ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਗਵਾਈ ਹੇਠ ਅਰਬਨ ਪੀ. ਐਚ. ਸੀ. ਜਨਤਾ ਨਗਰ ਬਠਿੰਡਾ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਟੀਕਾਕਰਨ ਅਫਸਰ ਡਾ: ਕੁੰਦਨ ਕੁਮਾਰ ਪਾਲ ਨੇ ਕੀਤੀ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 3400 ਏਕੜ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ-ਡਿਪਟੀ ਕਮਿਸ਼ਨਰ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਪਾਣੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਪੀ. ਐੱਚ. ਸੀ ਭਾਈਰੂਪਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਬਲਾਕ ਐਜੂਕੇਟਰ ਜਗਤਾਰ ਸਿੰਘ ਦੀ ਅਗਵਾਈ 'ਚ ਪੀ. ਐੱਚ. ਸੀ ਭਾਈਰੂਪਾ ਵਿਖੇ ਵਿਸ਼ਵ ਆਬਾਦੀ ਦਿਵਸ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ ਨੇ ਵਧ ਰਹੀ ਆਬਾਦੀ ਦੇ ...

ਪੂਰੀ ਖ਼ਬਰ »

ਸਿਹਤ ਸੇਵਾਵਾਂ, ਸਿੱਖਿਆ ਅਤੇ ਸਕਿੱਲ ਪੱਖੋਂ ਪੱਛੜਿਆ ਸੰਗਤ ਮੰਡੀ ਦਾ ਇਲਾਕਾ

ਸੰਗਤ ਮੰਡੀ, 11 ਜੁਲਾਈ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲ੍ਹੇ ਦਾ ਬਲਾਕ ਸੰਗਤ ਸਰਕਾਰੀ ਅਣਦੇਖੀ ਦੇ ਕਾਰਨ ਸਿਹਤ ਸੇਵਾਵਾਂ, ਸਿੱਖਿਆ ਅਤੇ ਸਕਿੱਲ ਪੱਖੋਂ ਦੂਜੇ ਬਲਾਕਾਂ ਦੇ ਮੁਕਾਬਲੇ ਵਿਚ ਪੱਛੜ ਗਿਆ ਹੈ | ਸੰਗਤ ਬਲਾਕ ਦੇ ਕਮਿਊਨਿਟੀ ਅਤੇ ਪ੍ਰਾਇਮਰੀ ਹੈਲਥ ...

ਪੂਰੀ ਖ਼ਬਰ »

ਗੋਬਿੰਦ ਸਿੰਘ ਨੇ ਚੌਕੀ ਇੰਚਾਰਜ ਦਾ ਅਹੁਦਾ ਸੰਭਾਲਿਆ

ਸੀਂਗੋ ਮੰਡੀ, 11 ਜੁਲਾਈ (ਲਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੀ ਚੌਕੀ ਵਿਚ ਗੋਬਿੰਦ ਸਿੰਘ ਸਹਾਇਕ ਥਾਣੇਦਾਰ ਨੇ ਚੌਕੀ ਇੰਚਾਰਜ ਦਾ ਅਹੁਦਾ ਸੰਭਾਲ ਲਿਆ ਹੈ ¢ ਇਸ ਮੌਕੇ ਜਿੱਥੇ ਉਨ੍ਹਾਂ ਇਲਾਕੇ 'ਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਹੈ ਉੱਥੇ ਉਨ੍ਹਾਂ ਆਉਣ ਵਾਲੇ ਦਿਨਾਂ 'ਚ ...

ਪੂਰੀ ਖ਼ਬਰ »

ਰਾਏਕੇ ਕਲਾਂ ਵਿਖੇ ਰਾਸ਼ਟਰੀ ਮੱਛੀ ਕਿਸਾਨ ਦਿਵਸ ਮਨਾਇਆ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਖੇਤਰੀ ਖੋਜ ਕੇਂਦਰ ਆਈ.ਸੀ.ਏ.ਆਰ. ਸੈਂਟਰਲ ਇੰਸਟੀਚਿਊਟ ਆਫ਼ ਫਰੈਸ਼ ਵਾਟਰ ਐਕੁਆਕਲਚਰ ਬਠਿੰਡਾ ਵਲੋਂ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਮੱਛੀ ਪੂੰਗ ਫਾਰਮ ਰਾਏਕੇ ਕਲਾਂ ਵਿਖੇ ਰਾਸ਼ਟਰੀ ਮੱਛੀ ਕਿਸਾਨ ਦਿਵਸ ...

ਪੂਰੀ ਖ਼ਬਰ »

ਬਿਜਲੀ ਚੋਰੀ ਫੜਨ ਲਈ ਬਿਜਲੀ ਮਹਿਕਮੇ ਦੀ ਟੀਮ ਨੇ ਵਿਖਾਉਣੀ ਸ਼ੁਰੂ ਕੀਤੀ ਸਰਗਰਮੀ

* ਪੱਛਮੀ ਜ਼ੋਨ 'ਚ ਹੋਈ ਛਾਪੇਮਾਰੀ, 262 ਕੇਸਾਂ 'ਚ ਖਪਤਕਾਰਾਂ ਨੂੰ 56 ਲੱਖ 89 ਹਜ਼ਾਰ ਦਾ ਕੀਤਾ ਜੁਰਮਾਨਾ ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਿਜਲੀ ਚੋਰੀ ਫੜਨ ਲਈ ਬਿਜਲੀ ਮਹਿਕਮੇ ਨੇ ਵੀ ਸਰਗਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

10 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕਾਬੂ

ਭਗਤਾ ਭਾਈਕਾ, 11 ਜੁਲਾਈ (ਸੁਖਪਾਲ ਸੋਨੀ)-ਭਗਤਾ ਭਾਈਕਾ ਦੀ ਪੁਲਿਸ ਵਲੋਂ 10 ਗ੍ਰਾਮ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ | ਇਸ ਸਬੰਧੀ ਸਥਾਨਕ ਪੁਲਿਸ ਸਟੇਸ਼ਨ ਦੇ ...

ਪੂਰੀ ਖ਼ਬਰ »

ਪੂਹਲੀ ਦੇ ਕਿਸਾਨਾਂ ਵਲੋਂ ਗਰਿੱਡ ਨਥਾਣਾ ਅੱਗੇ ਰੋਸ ਧਰਨਾ

ਨਥਾਣਾ, 11 ਜੁਲਾਈ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲੀ ਦੇ ਕਿਸਾਨਾਂ ਵਲੋਂ ਬਿਜਲੀ ਦੀ ਨਾਕਸ ਸਪਲਾਈ ਕਾਰਨ ਬਿਜਲੀ ਘਰ ਨਥਾਣਾ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੱੁਧ ਨਾਅਰੇਬਾਜ਼ੀ ਕੀਤੀ ਗਈ | ਯੂਥ ਆਗੂ ਇਕਬਾਲਜੀਤ ਸਿੰਘ ਕਾਲੂ ਨੇ ਦੱਸਿਆ ਕਿ ਪਿਛਲੇ ਇੱਕ ...

ਪੂਰੀ ਖ਼ਬਰ »

ਰੇਲਵੇ ਪਾਰਕ ਬਣਿਆ ਕੂੜੇ ਦਾ ਡੰਪ

ਰਾਮਾਂ ਮੰਡੀ, 11 ਜੁਲਾਈ (ਤਰਸੇਮ ਸਿੰਗਲਾ)-ਰੇਲਵੇ ਵਿਭਾਗ ਰਾਮਾਂ 'ਚ ਪੱਕਾ ਸਫ਼ਾਈ ਸੇਵਕ ਨਾ ਹੋਣ ਕਾਰਨ ਰੇਲਵੇ ਪਾਰਕ ਗੰਦਗੀ ਨਾਲ ਕੂੜੇ ਦਾ ਡੰਪ ਬਣ ਚੁੱਕਿਆ ਹੈ, ਜਿਸ ਨਾਲ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੀ ਵੀ ਹਵਾ ਨਿਕਲ ਚੁੱਕੀ ਹੈ | ਜਾਣਕਾਰੀ ਅਨੁਸਾਰ ਇੱਕ ਪਾਸੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਤਹਿਸੀਲ ਪੱਧਰੀ ਰੈਲੀ

ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ, ਜ਼ਿਲ੍ਹਾ ਬਠਿੰਡਾ ਵਲੋਂ ਸਥਾਨਕ ਸੀਵਰੇਜ ਬੋਰਡ ਦੇ ਦਫ਼ਤਰ ਕੋਲ ਪੰਜਾਬ ਸਰਕਾਰ ਖਿਲਾਫ਼ ਤਹਿਸੀਲ ਪੱਧਰੀ ਰੋਸ ਰੈਲੀ ਕੀਤੀ ਗਈ | ਰੈਲੀ ਦੀ ਅਗਵਾਈ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਵਿਅਕਤੀਆਂ 'ਚੋਂ ਇਕ ਦੀ ਹਾਲਤ ਵਿਗੜਨੀ ਸ਼ੁਰੂ

ਮਹਿਰਾਜ, 11 ਜੁਲਾਈ (ਸੁਖਪਾਲ ਮਹਿਰਾਜ)-ਪਿਛਲੇ ਦੋ ਦਿਨਾਂ ਤੋਂ ਚੱਲ ਰਿਹਾ, ਕੋਠੇ ਹਿੰਮਤਪੁਰਾ ਅਤੇ ਕੋਠੇ ਰੱਥੜੀਆ ਦੀਆਂ ਪੰਚਾਇਤਾਂ ਦਰਮਿਆਨ ਇੱਕ ਪਹੀ ਦਾ ਰੇੜਕਾ ਸੁਲਝਣ ਦਾ ਨਾਂਅ ਨਹੀ ਲੈ ਰਿਹਾ | ਅੱਜ ਪ੍ਰਸ਼ਾਸਨ ਵਲੋਂ ਇਸ ਮਸਲੇ ਨੂੰ ਸੁਲਝਾਉਣ ਲਈ ਨਾਇਬ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬਾ ਬਾਦਲ ਅੱਗੇ ਪੰਜਾਬ ਕਿਸਾਨ ਯੂਨੀਅਨ ਨੇ ਮੰਗਾਂ ਰੱਖੀਆਂ

ਰਾਮਪੁਰਾ ਫੂਲ, 11 ਜੁਲਾਈ (ਗੁਰਮੇਲ ਸਿੰਘ ਵਿਰਦੀ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰਮੁੱਖ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਦੋ ਵਾਰ ਫੂਡ ਪ੍ਰੋਸੈਸਇੰਗ ਮੰਤਰੀ ਬਣਨ ਦੇ ਬਾਵਜੂਦ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਜਵਾਈ ਦੇ ਬਿਆਨਾਂ 'ਤੇ ਮੁਕੱਦਮਾ ਦਰਜ

ਮਹਿਮਾ ਸਰਜਾ, 11 ਜੁਲਾਈ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਬੀਤੀ ਰਾਤ ਪਿੰਡ ਮਹਿਮਾ ਸਰਜਾ ਵਿਖੇ ਹੋਏ ਕਤਲ ਨੂੰ ਲੈ ਕੇ ਔਰਤ ਦੇ ਜਵਾਈ ਦੇ ਬਿਆਨਾਂ 'ਤੇ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ¢ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਮੀਤ ...

ਪੂਰੀ ਖ਼ਬਰ »

ਅਕਾਲੀ ਆਗੂ ਨੀਲੂ ਜੈਦ ਦੇ ਪਿਤਾ ਵਜ਼ੀਰ ਸਿੰਘ ਦਾ ਦਿਹਾਂਤ

ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹਲਕਾ ਮੌੜ ਦੇ ਅਕਾਲੀ ਆਗੂ ਬਲਜਿੰਦਰ ਸਿੰਘ ਨੀਲੂ ਜੈਦ, ਜਗਦੇਵ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਭੀਖੀ ਤੇ ਸਿੱਖਿਆ ਵਿਭਾਗ ਦੇ ਸਾਬਕਾ ਸਟੇਟ ਆਰਗੇਨਾਈਜ਼ਰ (ਖੇਡਾਂ) ਲੈਕਚਰਾਰ ਰਘਬੀਰ ਸਿੰਘ ਭੀਖੀ ਦੇ ਪਿਤਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਤਲਵੰਡੀ ਸਾਬੋ, 11 ਜੁਲਾਈ (ਰਵਜੋਤ ਸਿੰਘ ਰਾਹੀ)-ਡਾ. ਐੱਚ.ਐੱਨ ਸਿੰੰਘ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ 'ਚ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਵਿਸ਼ਵ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬੇਨਿਯਮੀਆਂ ਵਿਰੁੱਧ ਉੱਤਰੀ ਸਤਿਕਾਰ ਸਭਾ

ਬਠਿੰਡਾ, 11 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ 'ਚ ਡਾਕਟਰਾਂ ਤੇ ਹੋਰ ਸਟਾਫ਼ ਵਲੋਂ ਕਥਿਤ ਤੌਰ 'ਤੇ ਬੇਨਿਯਮੀਆਂ ਕਰਕੇ ਕੀਤੀ ਜਾ ਰਹੀ ਮਰੀਜ਼ਾਂ ਦੀ ਆਰਥਿਕ ਲੁੱਟ ਤੇ ਮਾੜੇ ਵਰਤਾਓ ਦੇ ਵਿਰੋਧ 'ਚ ਹੁਣ ਪੰਜਾਬੀ ਮਾਂ ਬੋਲੀ ਸਤਿਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX