ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  5 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  6 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  21 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  35 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  52 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਫ਼ਿਲਮ ਅੰਕ

ਸੋਨਮ ਕਪੂਰ : ਮੌਜਾਂ ਹੀ ਮੌਜਾਂ

ਆਨੰਦ ਆਹੂਜਾ ਦੀ ਧਰਮਪਤਨੀ ਅਦਾਕਾਰਾ ਸੋਨਮ ਕਪੂਰ ਅਹੂਜਾ ਨੇ ਜਾਹਨਵੀ ਕਪੂਰ ਨੂੰ ਬੇਨਤੀ ਕੀਤੀ ਹੈ ਕਿ ਉਸ ਦੀਆਂ ਉਸ ਦੇ ਸਬੰਧ 'ਚ ਨੇਹਾ ਧੂਪੀਆ ਦੇ ਸ਼ੋਅ 'ਚ ਕਹੀਆਂ ਗੱਲਾਂ ਦਾ ਗੁੱਸਾ ਨਹੀਂ ਕਿਉਂਕਿ ਕਦੇ-ਕਦੇ ਮਜ਼ਾਕ 'ਚ ਉਹ ਕਈ ਕੁਝ ਬੋਲ ਜਾਂਦੀ ਹੈ। ਦੁਨੀਆ ਦੇ ਵਧੀਆ ਭੋਜਨ ਤਾਂ ਬਾਕੀਆਂ ਦੀ ਥਾਂ ਸੋਨਮ ਨੂੰ ਰੇਹੜੀਆਂ 'ਤੇ ਵਿਕਦਾ ਭੋਜਨ ਸੁਆਦਲਾ ਲਗਦਾ ਹੈ। ਰੇਹੜੀ ਦੇ ਗੋਲ-ਗੱਪੇ ਖਾਣ ਨੂੰ ਉਹ ਲੋਚਦੀ ਰਹਿੰਦੀ ਹੈ, ਤਰਸਦੀ ਰਹਿੰਦੀ ਹੈ। ਗੋਲ-ਗੱਪਿਆਂ ਦੀ ਸ਼ੌਕੀਨਣ ਸੋਨਮ ਦੇ ਵਿਆਹ ਨੂੰ ਸਾਲ ਹੋ ਗਿਆ ਹੈ। ਕਰੋ ਗੱਲ ਤਦ ਵਿਹਲ ਨਹੀਂ ਸੀ ਤੇ ਹੁਣ ਜਾਪਾਨ ਜਾ ਕੇ ਸੋਨਮ ਨੇ ਅਧੂਰੇ ਰਹਿ ਗਏ ਵਿਆਹ ਦੇ ਚਾਅ ਪੂਰੇ ਕੀਤੇ ਹਨ। ਜਨਮ ਦਿਨ, ਹਨੀਮੂਨ ਤੇ ਵਿਆਹ ਦੀ ਵਰ੍ਹੇਗੰਢ ਇਹ ਤਿੰਨ ਅਹਿਮ ਦਿਨ ਸੋਨਮ ਨੇ ਮਨਾ ਕੇ ਆਪਣੇ-ਆਪ ਨੂੰ ਸੰਸਾਰ ਦੀ ਸਭ ਤੋਂ ਜ਼ਿਆਦਾ ਖੁਸ਼ਕਿਸਮਤ ਔਰਤ ਮੰਨਿਆ ਹੈ। ਇਥੇ ਔਰਤ ਪ੍ਰਧਾਨ ਫ਼ਿਲਮਾਂ ਬਹੁਤ ਔਖੀਆਂ ਬਣਦੀਆਂ ਹਨ ਤੇ ਸੋਨਮ ਨੇ ਜਾਪਾਨ 'ਚ ਜਾ ਕੇ ਇਕ 'ਵੈੱਬ ਚੈਨਲ' ਨੂੰ ਕਿਹਾ ਕਿ 'ਆਇਸ਼ਾ', 'ਨੀਰਜਾ', 'ਖੂਬਸੂਰਤ' ਫ਼ਿਲਮਾਂ ਲਈ ਤਾਂ ਇਥੋਂ ਦੇ ਹੀਰੋਜ਼ ਨੇ ਨੱਕ-ਬੁੱਲ੍ਹ ਵੱਟ ਲਏ ਤੇ ਪਾਕਿਸਤਾਨੀ ਹੀਰੋ ਫਵਾਦ ਖ਼ਾਨ ਦਾ ਹੋਵੇ ਭਲਾ, ਉਸ ਨਾਲ ਉਸ ਦੀ ਕੀਤੀ ਫ਼ਿਲਮ ਲੋਕਾਂ ਨੇ ਪਸੰਦ ਕੀਤੀ। ਸੋਨਮ ਫ਼ਿਲਮੀ ਲੋਕਾਂ ਨੂੰ ਭੁੱਲ ਕੇ ਆਪਣੇ-ਆਪ ਨੂੰ ਸਹੀ ਸਾਬਤ ਕਰ ਕੇ ਜਾਪਾਨ ਦੀ ਸੈਰ, ਵਿਆਹ ਦੇ ਅਧੂਰੇ ਚਾਅ ਤੇ ਮਸਤੀ ਕਰ ਰਹੀ ਹੈ।

ਕੈਟਰੀਨਾ ਕੈਫ਼

ਬਣੇਗੀ ਪੀ. ਟੀ. ਊਸ਼ਾ

ਬਹੁਤ ਦੀਵਾਨੇ ਹਨ ਕੈਟਰੀਨਾ ਕੈਫ਼ ਦੇ ਤੇ ਕੈਟੀ ਦਾ ਨਵਾਂ ਵੀਡੀਓ ਤਾਂ ਧੁੰਮਾਂ ਪਾ ਰਿਹਾ ਹੈ। ਇਸ ਵੀਡੀਓ ਵਿਚ ਆਪਣੇ ਚਹੇਤਿਆਂ 'ਚ ਘਿਰੀ ਹੋਈ ਉਹ ਨਜ਼ਰ ਆ ਰਹੀ ਹੈ। ਉਸ ਨਾਲ ਫੋਟੋਆਂ, ਸੈਲਫੀ ਲਈ ਮਾਰੋ-ਮਾਰੀ ਪਈ ਹੋਈ ਹੈ। ਇਕ ਚਹੇਤੇ ਨੇ ਸੈਲਫੀ ਦੇ ਚੱਕਰ 'ਚ ਆਪਣਾ ਫੋਨ ...

ਪੂਰੀ ਖ਼ਬਰ »

ਸਨਾ ਖ਼ਾਨ : ਚੱਲ ਸੋ ਚੱਲ

ਮਸ਼ਹੂਰ ਡਾਂਸਰ, ਮਾਡਲ ਤੇ ਅਭਿਨੇਤਰੀ ਸਨਾ ਖ਼ਾਨ 'ਯੇ ਹੈ ਹਾਈ ਸੁਸਾਇਟੀ' ਫ਼ਿਲਮ 'ਚ ਸੋਨੀਆ ਦੀ ਭੂਮਿਕਾ ਵਿਚ ਸੀ। 'ਗੋਲ', 'ਬਾਂਬੇ ਟੂ ਗੋਆ', 'ਜਯ ਹੋ', 'ਵਜਹ ਤੁਮ ਹੋ', 'ਅਯੋਗਯ', 'ਟਾਇਲਟ-ਏਕ ਪ੍ਰੇਮ ਕਥਾ' ਆਦਿ ਹਿੰਦੀ ਫ਼ਿਲਮਾਂ ਵੀ ਸਨਾ ਨੇ ਕੀਤੀਆਂ। ਤੇਲਗੂ ਫ਼ਿਲਮਾਂ ਵੀ ਕਰ ਚੁੱਕੀ ...

ਪੂਰੀ ਖ਼ਬਰ »

ਕਾਰਤਿਕ ਆਰੀਅਨ

ਸਾਊ ਤੇ ਕਮਾਊ

ਹੁਣ ਤਾਂ ਪਤਾ ਲਗ ਹੀ ਰਿਹਾ ਹੈ ਕਿ ਕਾਰਤਿਕ ਆਰੀਅਨ ਦਾ ਸਾਰਾ ਅਲੀ ਖ਼ਾਨ ਨਾਲ ਮੋਹ ਦਾ ਰਿਸ਼ਤਾ ਪਕੇਰਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਕਾਰਤਿਕ ਦਾ ਇਕ ਪੁਰਾਣਾ ਵੀਡੀਓ ਵਾਇਰਲ ਹੋਇਆ ਹੈ ਜਿਸ 'ਚ ਸ਼ਰਮਾਉਂਦੇ ਹੋਏ ਆਰੀਅਨ ਸਾਬ੍ਹ ਕਹਿ ਰਹੇ ਨੇ ਕਿ ਕਿਸੇ ਨਾਲ ...

ਪੂਰੀ ਖ਼ਬਰ »

ਸਕੂਲ ਵਿਚ ਮੁੰਡੇ ਕੁੱਟਦੀ ਸੀ ਈਸ਼ਾ ਗੁਪਤਾ

ਫ਼ਿਲਮ 'ਚੱਕਰਵਿਊ' ਵਿਚ ਪੁਲਿਸੀਆ ਵਰਦੀ ਪਾ ਕੇ ਰੀਆ ਮੈਨਨ ਦਾ ਕਿਰਦਾਰ ਨਿਭਾਉਣ ਵਾਲੀ ਈਸ਼ਾ ਗੁਪਤਾ ਨੇ ਹੁਣ 'ਵਨ ਡੇ' ਵਿਚ ਫਿਰ ਇਕ ਵਾਰ ਔਰਤ ਪੁਲਿਸ ਅਧਿਕਾਰੀ ਦੀ ਭੂਮਿਕਾ ਨਿਭਾਈ ਹੈ। ਇਥੇ ਉਸ ਦੇ ਕਿਰਦਾਰ ਦਾ ਨਾਂਅ ਲਕਸ਼ਮੀ ਰਾਠੀ ਹੈ ਅਤੇ ਉਸ ਨੂੰ ਹਰਿਆਣਾ ਦੀ ਦਿਖਾਇਆ ...

ਪੂਰੀ ਖ਼ਬਰ »

ਤਾਪਸੀ ਨਿਭਾਏਗੀ ਮਿਤਾਲੀ ਰਾਜ ਦੀ ਭੂਮਿਕਾ

ਫ਼ਿਲਮ 'ਸੂਰਮਾ' ਵਿਚ ਹਾਕੀ ਖਿਡਾਰਨ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਹੁਣ ਤਾਪਸੀ ਪੰਨੂੰ ਕ੍ਰਿਕਟ ਖਿਡਾਰਨ ਦੀ ਭੂਮਿਕਾ ਨਿਭਾਏਗੀ। ਨਾਮੀ ਔਰਤ ਕ੍ਰਿਕਟਰ ਮਿਤਾਲੀ ਰਾਜ ਦੀ ਜ਼ਿੰਦਗੀ 'ਤੇ ਬਣਨ ਵਾਲੀ ਫ਼ਿਲਮ ਲਈ ਤਾਪਸੀ ਨੂੰ ਕਰਾਰਬੱਧ ਕੀਤਾ ਗਿਆ ਹੈ ਅਤੇ ਉਹ ਇਸ ਵਿਚ ...

ਪੂਰੀ ਖ਼ਬਰ »

ਡਾਕਟਰੀ ਛੱਡ ਅਭਿਨੇਤਰੀ ਬਣੀ ਮੋਨਿਕਾ ਰਾਵਣ

ਹਾਲੀਆ ਪ੍ਰਦਰਸ਼ਿਤ ਫ਼ਿਲਮ 'ਵਨ ਡੇ' ਦਾ ਪ੍ਰਮੋਸ਼ਨ ਗੀਤ ਮੋਨਿਕਾ ਰਾਵਣ ਤੇ ਈਸ਼ਾ ਗੁਪਤਾ 'ਤੇ ਫ਼ਿਲਮਾਇਆ ਗਿਆ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਸ਼ਹਿਰ ਦੀ ਰਹਿਣ ਵਾਲੀ ਮੋਨਿਕਾ ਹੁਣ ਹੌਲੀ-ਹੌਲੀ ਬਾਲੀਵੁੱਡ ਵਿਚ ਆਪਣੇ ਪੈਰ ਜਮਾਉਂਦੀ ਜਾ ਰਹੀ ਹੈ। ਪੰਜਾਬੀ ਫ਼ਿਲਮ ਸਨਅਤ ਲਈ ...

ਪੂਰੀ ਖ਼ਬਰ »

ਫਲੈਸ਼ ਬੈਕ

ਪੰਜਾਬੀ ਫ਼ਿਲਮ : ਮਾਮਾ ਜੀ

ਗੋਪਾਲ ਸਹਿਗਲ ਦੀ ਪੇਸ਼ਕਸ਼ ਪੰਜਾਬੀ ਫ਼ਿਲਮ 'ਮਾਮਾ ਜੀ' 1964 ਵਿਚ ਬਣੀ ਸੀ। ਇਸ ਫ਼ਿਲਮ ਦਾ ਨਿਰਦੇਸ਼ਨ ਰੌਸ਼ਨ ਭਾਰਦਵਾਜ ਦਾ ਤੇ ਨਿਰਮਾਣ ਗੋਪਾਲ ਸਹਿਗਲ ਤੇ ਐਸ.ਪੀ. ਮਲਹੋਤਰਾ ਦਾ ਸੀ। ਮੁੱਖ ਭੂਮਿਕਾ ਸਿੱਧ-ਪੱਧਰੇ ਜਿਹੇ ਕਿਰਦਾਰ ਦੀ ਗੋਪਾਲ ਸਹਿਗਲ ਦੀ ਸੀ, ਸਾਥੀ ਨਾਇਕਾ ਇੰਦਰਾ ...

ਪੂਰੀ ਖ਼ਬਰ »

ਸ਼ਬਾਨਾ-ਸ਼ੈਫਾਲੀ ਇਕੱਠੀਆਂ ਲੜੀਵਾਰ 'ਚ

ਸ਼ਬਾਨਾ ਆਜ਼ਮੀ ਅਤੇ ਸ਼ੈਫਾਲੀ ਸ਼ਾਹ ਨੇ ਸਾਲ 2005 ਵਿਚ ਬਣੀ ਫ਼ਿਲਮ '15 ਪਾਰਕ ਐਵਨਿਊ' ਵਿਚ ਇਕੱਠਿਆਂ ਕੰਮ ਕੀਤਾ ਸੀ। ਉਸ ਤੋਂ ਬਾਅਦ ਹੁਣ ਦੋਵੇਂ ਵਿਪੁਲ ਸ਼ਾਹ ਵਲੋਂ ਬਣਾਏ ਜਾ ਰਹੇ ਲੜੀਵਾਰ ਵਿਚ ਇਕੱਠੀਆਂ ਦਿਸਣਗੀਆਂ। ਇਸ ਦੀ ਕਹਾਣੀ ਇਹ ਹੈ ਕਿ ਦੂਰ-ਦਰਾਜ ਦੇ ਪਿੰਡਾਂ ਦੇ ...

ਪੂਰੀ ਖ਼ਬਰ »

'ਕਬਜ਼ਾ' ਵਿਚ ਬਲਰਾਜ ਦੀ ਲੇਖਨੀ ਦਾ ਕਮਾਲ

'ਕਾਮੇਡੀ ਸਰਕਸ', 'ਏਂਟਰਟੇਨਮੈਂਟ ਕੀ ਰਾਤ' ਫੇਮ ਕਾਮੇਡੀਅਨ ਬਲਰਾਜ ਸਮੇਂ-ਸਮੇਂ 'ਤੇ ਪੰਜਾਬੀ ਫ਼ਿਲਮਾਂ ਲਈ ਆਪਣੀ ਲੇਖਨੀ ਰਾਹੀਂ ਯੋਗਦਾਨ ਦਿੰਦੇ ਆਏ ਹਨ। 'ਅੰਬਰਸਰੀਆ', 'ਕਪਤਾਨ', 'ਸਾਡੇ ਸੀ ਐਮ ਸਾਅਬ' ਆਦਿ ਪੰਜਾਬੀ ਫ਼ਿਲਮਾਂ ਲਈ ਲੇਖਨ ਦਾ ਕੰਮ ਕਰਨ ਵਾਲੇ ਬਲਰਾਜ ਨੇ ਹੁਣ ...

ਪੂਰੀ ਖ਼ਬਰ »

ਰੋਨਿਤ ਨੂੰ ਨਿਰਦੇਸ਼ਿਤ ਕਰਨਗੇ ਰੋਹਿਤ

ਉਂਝ ਤਾਂ ਰਾਏ ਭਰਾ ਰੋਹਿਤ ਤੇ ਰੋਨਿਤ ਨੇ ਕਈ ਫ਼ਿਲਮਾਂ ਵਿਚ ਕੰਮ ਕੀਤਾ ਹੈ ਪਰ ਰਿਤਿਕ ਰੌਸ਼ਨ ਦੀ ਫ਼ਿਲਮ 'ਕਾਬਿਲ' ਵਿਚ ਦੋਵੇਂ ਭਰਾ ਪਰਦੇ 'ਤੇ ਇਕੱਠੇ ਦਿਸੇ ਸਨ। ਹੁਣ ਨਿਰਦੇਸ਼ਕ ਬਣ ਕੇ ਰੋਹਿਤ ਆਪਣੇ ਭਰਾ ਰੋਨਿਤ ਨੂੰ ਨਿਰਦੇਸ਼ਿਤ ਕਰਨਗੇ। ਉਹ ਆਪਣੀ ਫ਼ਿਲਮ ਵਿਚ ਬਾਪ-ਬੇਟੇ ਦੀ ...

ਪੂਰੀ ਖ਼ਬਰ »

ਬਿਦਿਤਾ, ਮੇਘਨਾ ਦੀ 'ਮੋਕਸ਼ ਟੂ ਮਾਇਆ'

ਨਿਰਦੇਸ਼ਿਕ ਮਨੋਜ ਸਿੰਘ ਨੇ ਬਿਦਿਤਾ ਬਾਗ਼ ਅਤੇ ਮੇਘਨਾ ਮਲਿਕ (ਲੜੀਵਾਰ 'ਲਾਡੋ' ਦੀ ਅੰਮਾ ਜੀ) ਨੂੰ ਲੈ ਕੇ 'ਮੋਕਸ਼ ਟੂ ਮਾਇਆ' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਫ਼ਿਲਮ ਵਿਚ ਇਹ ਦਿਖਾਇਆ ਗਿਆ ਹੈ ਕਿ ਮੋਹ-ਮਾਇਆ ਦੇ ਭੰਵਰ ਜਾਲ ਵਿਚ ਫਸ ਕੇ ਇਨਸਾਨ ਦੀ ਕੀ ਹਾਲਤ ਹੋ ਜਾਂਦੀ ਹੈ। ਫ਼ਿਲਮ ...

ਪੂਰੀ ਖ਼ਬਰ »

ਅਦਾਕਾਰੀ ਦਾ ਮੁਜੱਸਮਾ : ਅਨੀਤਾ ਦੇਵਗਨ

ਪੰਜਾਬੀ ਫ਼ਿਲਮਾਂ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਵਾਲੀ ਸ਼ਖ਼ਸੀਅਤ ਅਨੀਤਾ ਦੇਵਗਨ ਨਾਲ ਕੁਝ ਪਲ ਬਿਤਾਉਣ ਦਾ ਸਬੱਬ ਬਣਿਆ ਤਾਂ ਮੈਂ ਉਨ੍ਹਾਂ ਦੀ ਜ਼ਿੰਦਗੀ ਅਤੇ ਫ਼ਿਲਮੀ ਅਨੁਭਵ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ। ਅੰਮ੍ਰਿਤਸਰ ਦੀ ਧਰਤੀ ਨਾਲ ਸਬੰਧ ਰੱਖਣ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX