ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਅੱਜ ਦਾ ਵਿਚਾਰ
. . .  18 minutes ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਖੇਡ ਸੰਸਾਰ

ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗੀ ਿਖ਼ਤਾਬੀ ਟੱਕਰ

ਦੂਜੇ ਸੈਮੀਫਾਈਨਲ 'ਚ ਗੋਰਿਆਂ ਨੇ 5 ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੂੰ ਕੀਤਾ ਚਾਰੋ ਖਾਨੇ ਚਿੱਤ

ਬਰਮਿੰਘਮ (ਇੰਗਲੈਂਡ), 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਪਣੀ ਧਰਤੀ 'ਤੇ ਖੇਡੇ ਜਾ ਰਹੇ ਆਈ. ਸੀ. ਸੀ. ਵਿਸ਼ਵ ਕੱਪ-2019 ਦੇ ਸੈਮੀਫਾਈਨਲ ਮੁਕਾਬਲੇ 'ਚ ਇੰਗਲੈਂਡ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਵਾਰ ਦੀ ਵਿਸ਼ਵ ਕੱਪ ਜੇਤੂ ਆਸਟ੍ਰੇਲੀਆਂ ਦੀ ਟੀਮ ਨੂੰ ਚਾਰੇ ਖਾਨੇ ਚਿੱਤ ਕਰਕੇ ਇਤਿਹਾਸਕ ਜਿੱਤ ਦਰਜ ਕਰਦਿਆਂ 27 ਸਾਲ ਬਾਅਦ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਇੰਗਲੈਂਡ ਦੀ ਟੀਮ ਇਸ ਤੋਂ ਪਹਿਲਾਂ 1979, 1987 ਤੇ 1992 ਦਾ ਫਾਈਨਲ ਖੇਡ ਚੁੱਕੀ ਹੈ ਪਰ ਉਹ ਅਜੇ ਤੱਕ ਿਖ਼ਤਾਬ ਨਹੀਂ ਜਿੱਤ ਸਕੀ ਹੈ | ਇੰਗਲੈਂਡ ਦੀ ਟੀਮ ਨੇ ਇਹ ਮੁਕਾਬਲਾ 32.1 ਓਵਰਾਂ 'ਚ 8 ਵਿਕਟਾਂ ਦੇ ਫਰਕ ਨਾਲ ਜਿੱਤ ਕੇ ਵਿਸ਼ਵ ਕੱਪ ਦੀ ਟਰਾਫੀ 'ਤੇ ਆਪਣੀ ਦਾਅਵੇਦਾਰੀ ਵੀ ਜਤਾ ਦਿੱਤੀ ਹੈ | ਇੰਗਲੈਂਡ ਦੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੂੰ ਸ਼ਾਨਦਾਰ ਗੇਂਦਬਾਜ਼ੀ (3/20) ਦੀ ਬਦੌਲਤ 'ਮੈਨ ਆਫ ਦੀ ਮੈਚ ਐਲਾਨਿਆ ਗਿਆ | ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟੇ੍ਰਲੀਆ ਦੀ ਟੀਮ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ ਤੇ ਕਪਤਾਨ ਓਰਨ ਫਿੰਚ (0 ਦੌੜ) ਨੂੰ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੇ ਐਲ. ਬੀ. ਡਬਲਯੂ. ਆਊਟ ਕਰ ਦਿੱਤਾ | ਟੀਮ ਅਜੇ ਇਸ ਝਟਕੇ ਤੋਂ ਉਬਰੀ ਵੀ ਨਹੀਂ ਸੀ ਕਿ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ (9) ਨੂੰ ਵੀ ਬੇਅਰਸਟੋਅ ਹੱਥੋਂ ਕੈਚ ਆਊਟ ਕਰਵਾ ਕੇ ਦੂਜਾ ਝਟਕਾ ਦੇ ਦਿੱਤਾ | ਇਸ ਦੇ ਕੁਝ ਹੀ ਸਮੇਂ ਬਾਅਦ ਇਕ ਵਾਰ ਫਿਰ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੇ ਪੀਟਰ ਹੈਾਡਸਕੌਬ (4) ਨੂੰ ਆਊਟ ਕਰਕੇ ਆਸਟੇ੍ਰਲੀਆ ਦੇ ਖੇਮੇ 'ਚ ਖਲਬਲੀ ਮਚਾ ਦਿੱਤੀ | ਸਟੀਵਨ ਸਮਿਥ ਤੇ ਅਲੈਕਸ ਕੈਰੀ ਨੇ ਆਸਟ੍ਰੇਲੀਆ ਦੀ ਪਾਰੀ ਨੂੰ ਸੰਭਾਲਿਆ ਤੇ ਵਿਕਟ 'ਤੇ ਡਟ ਕੇ ਬਰਤਾਨੀਆ ਦੇ ਗੇਂਦਬਾਜ਼ਾ ਦਾ ਮੁਕਾਬਲਾ ਕੀਤਾ | ਅਲਿਕਸ ਕੈਰੀ (46) ਨੂੰ ਸਪਿਨਰ ਆਦਿਲ ਰਸ਼ੀਦ ਨੇ ਕੈਚ ਆਊਟ ਕਰਵਾਇਆ | ਇਕ ਪਾਸੇ ਚੰਗੀ ਖੇਡ ਦਾ ਪ੍ਰਦਰਸ਼ਨ ਕਰ ਰਹੇ ਸਟੀਵਨ ਸਮਿਥ 85 ਦੌੜਾਂ ਬਣਾ ਕੇ ਜੋਸ ਬਟਲਰ ਦੇ ਥਰੋਅ 'ਤੇ ਰਨ ਆਊਟ ਹੋ ਗਏ, ਜੋ ਕਿ ਮੈਚ ਦਾ ਟਰਨਿੰਗ ਪਾਇੰਟ ਵੀ ਰਿਹਾ | ਇਸ ਤੋਂ ਬਾਅਦ ਕੋਈ ਵੀ ਕੰਗਾਰੂ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ | ਮਾਰਕਸ ਸਟੋਨੀਜ (0) ਨੂੰ ਆਦਿਲ ਰਸ਼ੀਦ ਨੇ ਐਲ. ਬੀ. ਡਬਲਯੂ. ਆਊਟ ਕੀਤਾ | ਆਸਟ੍ਰੇਲੀਆ ਦੀ ਪਾਰੀ 'ਚ ਗਲੇਨ ਮੈਕਸਵੈੱਲ ਨੇ 22 ਤੇ ਮਿਚਲ ਸਟਾਰਕ ਨੇ 29 ਦੌੜਾਂ ਦਾ ਯੋਗਦਾਨ ਪਾਇਆ, ਪੂਰੀ ਟੀਮ 49ਵੇਂ ਓਵਰ 'ਚ 223 ਦੌੜਾਂ ਬਣਾ ਕੇ ਆਊਟ ਹੋ ਗਈ | ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਬਿਹਤਰੀਨ ਰਹੀ, ਤੇ ਦੋਹਾਂ ਸਲਾਮੀ ਬੱਲੇਬਾਜ਼ਾਂ ਜੇਸਨ ਰੌਏ ਤੇ ਜੌਨੀ ਬੈ੍ਰਸਟੋਅ ਨੇ ਪਹਿਲੀ ਵਿਕਟ ਲਈ 100 ਤੋਂ ਵੱਧ ਦੌੜਾਂ ਜੋੜੀਆਂ | ਜੇਸਨ ਰੌਏ ਨੇ 65 ਗੇਂਦਾਂ 'ਤੇ ਸ਼ਾਨਦਾਰ 85 ਦੌੜਾਂ ਬਣਾਈਆਂ ਤੇ ਉਨ੍ਹਾਂ ਨੂੰ ਗੇਂਦਬਾਜ਼ ਪੈਟ ਕਮਿਨਸ ਨੇ ਅਲਿਕਸ ਕੈਰੀ ਹੱਥੋਂ ਆਊਟ ਕਰਵਾਇਆ | ਜੌਨੀ ਬ੍ਰੈਸਟੋਅ (34) ਨੂੰ ਮਿਚਲ ਸਟਾਰਕ ਨੇ ਐਲ. ਬੀ. ਡਬਲਯੂ. ਆਊਟ ਕੀਤਾ | ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਜੋਏ ਰੂਟ ਤੇ ਕਪਤਾਨ ਇਓਨ ਮੋਰਗਨ ਨੇ ਕੰਗਾਰੂ ਗੇਂਦਬਾਜ਼ਾਂ ਨੂੰ ਮੈਚ 'ਚ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ, ਤੇ ਟੀਮ ਨੂੰ ਆਸਟ੍ਰੇਲੀਆ 'ਤੇ ਇਤਿਹਾਸਕ ਜਿੱਤ ਦਰਜ ਕਰਵਾ ਦਿੱਤੀ |

ਜੇਰੇਮੀ ਨੇ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਤੋੜੇ ਤਿੰਨ ਰਿਕਾਰਡ

ਸਮੋਆ, 11 ਜੁਲਾਈ (ਏਜੰਸੀ)- ਯੂਥ ਉਲੰਪਿਕ ਦੇ ਸੋਨ ਤਗਮਾ ਜੇਤੂ ਜੇਰੇਮੀ ਲਾਲਰਿਨੰਗਾ ਨੇ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਤਿੰਨ ਰਿਕਾਰਡ ਤੋੜ ਦਿੱਤੇ ਪਰ ਉਹ ਕਲੀਨ ਐਾਡ ਜਰਕ ਲਾਉਣ 'ਚ ਅਸਫ਼ਲ ਰਿਹਾ | ਜੇਰੇਮੀ ਨੇ 67 ਕਿੱਲੋ ...

ਪੂਰੀ ਖ਼ਬਰ »

ਕੀ ਅੰਪਾਇਰ ਦੇ ਗ਼ਲਤ ਫੈਸਲੇ ਦਾ ਸ਼ਿਕਾਰ ਹੋਏ ਧੋਨੀ...?

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਆਈ. ਸੀ. ਸੀ. ਵਿਸ਼ਵ ਕੱਪ 'ਚ ਬੇਹੱਦ ਕਰੀਬੀ ਮੁਕਾਬਲੇ 'ਚ ਹਾਰ ਦੇ ਨਾਲ ਹੀ ਭਾਰਤੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਹੈ | ਨਿਊਜ਼ੀਲੈਂਡ ਦੀ ਟੀਮ ਨੇ ਉਸ ਨੂੰ ਸੈਮੀਫਾਈਨਲ 'ਚ 18 ਦੌੜਾਂ ਨਾਲ ਹਰ ਦਿੱਤਾ ਹੈ | ਭਾਰਤ ਦੀ ਹਾਰ 'ਚ ਇਕ ਵਾਰ ...

ਪੂਰੀ ਖ਼ਬਰ »

ਧੋਨੀ ਦੇ ਰਨ ਆਊਟ ਹੋਣ ਤੋਂ ਬਾਅਦ ਕ੍ਰਿਕਟ ਪ੍ਰੇਮੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੋਲਕਾਤਾ, 11 ਜੁਲਾਈ (ਏਜੰਸੀ)- ਆਈ. ਸੀ. ਸੀ. ਵਿਸ਼ਵ ਕੱਪ ਦੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਸੈਮੀਫਾਈਨਲ ਮੁਕਾਬਲੇ ਦੌਰਾਨ ਪੱਛਮੀ ਬੰਗਾਲ ਦੇ ਇਕ ਨੌਜਵਾਨ ਦੀ ਮੈਚ ਦੇਖਣ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਗਲੀ ਦਾ ...

ਪੂਰੀ ਖ਼ਬਰ »

ਰਿਸ਼ਭ ਪੰਤ ਦੇ ਆਊਟ ਹੁੰਦਿਆਂ ਹੀ ਕੋਹਲੀ ਨੇ ਸ਼ਾਸਤਰੀ ਦੇ ਕੋਲ ਜਾ ਕੇ ਕੱਢੀ ਸੀ ਭੜਾਸ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਭਾਰਤੀ ਟੀਮ ਦੇ ਨੌਜਵਾਨ ਖਿਡਾਰੀ ਰਿਸ਼ਭ ਪੰਤ ਦੇ ਕੋਲ ਬੁੱਧਵਾਰ ਨੂੰ ਹੀਰੋ ਬਣਨ ਦਾ ਮੌਕਾ ਸੀ | ਮਾਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ 'ਚ ਖੇਡੇ ਗਏ ਆਈ. ਸੀ. ਸੀ. ਵਿਸ਼ਵ ਕੱਪ-2019 ਦੇ ਪਹਿਲੇ ਸੈਮੀਫਾਈਨਲ ਮੈਚ 'ਚ ਨਿਊਜ਼ੀਲੈਂਡ ਨੇ ਜਦੋਂ ...

ਪੂਰੀ ਖ਼ਬਰ »

ਵਿੰਬਲਡਨ: ਸਰੇਨਾ ਵਿਲੀਅਮ ਤੇ ਸਿਮੋਨਾ ਹਾਲੇਪ 'ਚ ਹੋਵੇਗਾ ਫਾਈਨਲ

ਲੰਡਨ, 11 ਜੁਲਾਈ (ਏਜੰਸੀ)- ਰੋਮਾਨੀਆ ਦੀ ਸਿਮੋਨਾ ਹਾਲੇਪ ਵਿੰਬਲਡਨ ਦੇ ਮਹਿਲਾ ਸਿੰਗਲਜ਼ ਮੁਕਾਬਲੇ 'ਚ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ | ਸਿਮੋਨਾ ਹਾਲੇਪ ਜੋ ਕਿ ਵਿਸ਼ਵ ਦਰਜਾਬੰਦੀ 'ਚ 7ਵੇਂ ਸਥਾਨ 'ਤੇ ਹੈ, ਨੇ 8ਵੇਂ ਦਰਜੇ ਦੀ ਯੂਕਰੇਨ ਦੀ ...

ਪੂਰੀ ਖ਼ਬਰ »

ਅਗਲੇ ਸਾਲ ਤੋਂ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਿਯਮਤ ਦਿੱਤੇ ਜਾਇਆ ਕਰਨਗੇ-ਰਾਣਾ ਸੋਢੀ

• ਟੋਕੀਓ ਓਲੰਪਿਕ-2020 'ਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਹਿੱਸੇਦਾਰੀ ਦਾ ਕੀਤਾ ਦਾਅਵਾ • ਕਿਹਾ ਕੋਚਾਂ ਨੂੰ ਸਨਮਾਨਿਤ ਕਰਨ ਲਈ ਵੀ ਬਣਾਈ ਜਾਵੇਗੀ ਯੋਜਨਾ

ਜਲੰਧਰ, 11 ਜੁਲਾਈ (ਜਤਿੰਦਰ ਸਾਬੀ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਖ਼ੁਦ ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਤੇ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਜੇਤੂ ਹਨ, ਦਾ ਕਹਿਣਾ ਹੈ ਕਿ ਸਾਬਕਾ ਓਲੰਪੀਅਨਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ ...

ਪੂਰੀ ਖ਼ਬਰ »

ਡੇਢ ਲੱਖ 'ਚ ਵਿਕੀ ਭਾਰਤ-ਪਾਕਿ ਮੈਚ ਦੌਰਾਨ ਵਰਤੀ ਗਈ ਗੇਂਦ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਕ੍ਰਿਕਟ ਵਿਸ਼ਵ ਕੱਪ-2019 ਖਤਮ ਹੋਣ ਵੱਲ ਵਧ ਰਿਹਾ ਹੈ, ਤੇ ਹਰ ਕੋਈ ਇਸ ਦੀਆਂ ਯਾਦਾਂ ਨੂੰ ਸੰਜੋਅ ਕੇ ਰੱਖਣ ਦੀ ਚਾਹਤ ਰੱਖਦਾ ਹੈ | ਭਾਰਤ ਨੇ ਵਿਸ਼ਵ ਕੱਪ 'ਚ ਪਾਕਿਸਤਾਨ ਦੇ ਿਖ਼ਲਾਫ਼ ਲੀਗ ਪੱਧਰ 'ਤੇ ਇਕ ਬਿਹਤਰੀਨ ਜਿੱਤ ਦਰਜ ਕੀਤੀ ਸੀ | ...

ਪੂਰੀ ਖ਼ਬਰ »

ਕੇਦਾਰ ਜਾਧਵ ਤੇ ਦਿਨੇਸ਼ ਕਾਰਤਿਕ ਦੀ ਹੋ ਸਕਦੀ ਹੈ ਟੀਮ ਇੰਡੀਆ ਤੋਂ ਛੁੱਟੀ

ਲੰਡਨ, 11 ਜੁਲਾਈ (ਏਜੰਸੀ)- ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਕੁਝ ਖਿਡਾਰੀਆਂ ਦੀ ਟੀਮ 'ਚੋਂ ਛੁੱਟੀ ਤੈਅ ਹੈ | ਸੰਭਵ ਹੈ ਕਿ ਕ੍ਰਿਕਟ ਪ੍ਰਸ਼ੰਸਕ ਹੁਣ ਮਹਿੰਦਰ ਸਿੰਘ ਧੋਨੀ ਨੂੰ ਟੀਮ 'ਚ ਨਾ ਦੇਖ ਸਕਣ | ਇਸ ਤੋਂ ਇਲਾਵਾ ਅਗਲੇ ਸਾਲ ...

ਪੂਰੀ ਖ਼ਬਰ »

ਹਾਰ ਦਾ ਸਭ ਤੋਂ ਵੱਡਾ ਨਾਸੂਰ, ਜਿਸ ਨੂੰ ਭਾਰਤੀ ਟੀਮ ਛੁਪਾਉਂਦੀ ਰਹੀ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਆਖਿਰ ਓਹੀ ਹੋਇਆ, ਜਿਸ ਦਾ ਡਰ ਸੀ | ਭਾਰਤੀ ਟੀਮ ਆਈ. ਸੀ. ਸੀ. ਵਿਸ਼ਵ ਕੱਪ 'ਚ ਿਖ਼ਤਾਬ ਦੇ ਬੇਹੱਦ ਨੇੜੇ ਪਹੁੰਚ ਕੇ ਵੀ ਖਾਲੀ ਹੱਥ ਰਹੀ ਹੈ | ਇਹ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਅਸੀ ਵਿਸ਼ਵ ਕੱਪ ਤੋਂ ਖਾਲੀ ਹੱਥ ਵਾਪਸ ਆ ਰਹੇ ਹਾਂ | ਇਹ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX