ਤਾਜਾ ਖ਼ਬਰਾਂ


ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  2 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  12 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  2 minutes ago
ਅੱਜ ਦਾ ਵਿਚਾਰ
. . .  23 minutes ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਕਾਰਨ ਗਰੀਸ 'ਚ 6 ਵਿਦੇਸ਼ੀਆਂ ਦੀ ਮੌਤ-100 ਲੋਕ ਜ਼ਖ਼ਮੀ

ਮਿਲਾਨ (ਇਟਲੀ), 11 ( ਇੰਦਰਜੀਤ ਸਿੰਘ ਲੁਗਾਣਾ)- ਬੀਤੀ ਰਾਤ ਇਟਲੀ ਅਤੇ ਗਰੀਸ 'ਚ ਖ਼ਰਾਬ ਮੌਸਮ ਨੇ ਲੋਕਾਂ ਦੇ ਜਨ-ਜੀਵਨ ਨੂੰ ਵੱਡੇ ਪੱਧਰ 'ਤੇ ਪ੍ਰਭਾਵਿਤ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ਉੱਤਰੀ ਗਰੀਸ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ 1 ਬੱਚੇ ਸਮੇਤ 6 ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ | ਖਰਾਬ ਮੌਸਮ ਦੇ ਚਲਦਿਆਂ ਤੇਜ਼ ਤੂਫ਼ਾਨ ਨੇ ਸੜਕਾਂ ੳੱੁਪਰ ਖੜ੍ਹੇ ਵੱਡੇ-ਵੱਡੇ ਦਰਖੱਤ ਜੜ੍ਹਾਂ ਤੋਂ ਪੁੱਟ ਦਿੱਤੇ ਅਤੇ ਕਈ ਘਰਾਂ ਦੀਆਂ ਛੱਤਾਂ ਨੂੰ ਬੁਰੀ ਤਰ੍ਹਾਂ ਤੋੜ ਦਿੱਤਾ | ਇਸ ਦੌਰਾਨ ਹੀ ਪਈ ਤੇਜ਼ ਗੜ੍ਹੇਮਾਰੀ ਅਤੇ ਤੇਜ਼ ਹਵਾ ਨੇ ਕਈ ਗੱਡੀਆਂ ਅਤੇ ਘਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ | ਤੇਜ਼ ਤੂਫ਼ਾਨ ਕਾਰਨ ਹੀ ਸੜਕਾਂ ਉੱਪਰ ਮੋਟਰ-ਗੱਡੀਆਂ ਅਤੇ ਹੋਰ ਛੋਟੇ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ | ਇਸ ਇਲਾਕੇ ਦੇ ਸਮੁੰਦਰੀ ਕਿਨਾਰਿਆਂ ਉੱਪਰ ਸਥਿਤ ਰੈਸਟੋਰੈਂਟਾਂ ਅਤੇ ਹੋਰ ਬਣੇ ਆਰਾਮਗਾਹ ਸਥਾਨਾਂ 'ਤੇ ਤੇਜ਼ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ | ਉੱਤਰੀ ਗਰੀਸ 'ਚ ਮਰਨ ਵਾਲਿਆਂ 'ਚ 2 ਨਾਗਰਿਕ ਰੂਸ ਦੇ, ਦੋ ਚੈਕਸ ਅਤੇ ਦੋ ਰੋਮਾਨੀਆਂ ਦੇ ਸ਼ਾਮਿਲ ਸਨ | ਰੋਮਾਨੀਆਂ ਦੇ ਨਾਗਰਿਕਾਂ 'ਚ ਇਕ ਬੱਚਾ ਵੀ ਸ਼ਾਮਲ ਸੀ | ਇਸ ਤਰ੍ਹਾਂ ਹੀ ਕੁਦਰਤੀ ਕਰੋਪੀ ਵਲੋਂ ਤੇਜ਼ ਤੂਫ਼ਾਨ ਅਤੇ ਮੀਂਹ ਨਾਲ ਇਟਲੀ ਦੇ ਇਲਾਕਾ ਅਬਰੂਸੋ ਤੇ ਪਿਸਕਾਰਾ ਵਿਖੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਗਿਆ, ਜਿਸ ਕਾਰਨ 18 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ |ਤੇਜ਼ ਅਤੇ ਭਾਰੀ ਮੀਂਹ ਦੇ ਕਾਰਨ ਸਥਾਨਕ ਹਸਪਤਾਲ 'ਚ ਹੜ੍ਹ ਵਾਲਾ ਮਾਹੌਲ ਬਣ ਗਿਆ ਤੇ ਲੋਕਾਂ ਦੀਆਂ ਪਾਰਕਿੰਗ 'ਚ ਖੜੀਆਂ ਗੱਡੀਆਂ ਦੇਖਦੇ ਹੀ ਦੇਖਦੇ ਮੀਂਹ ਦੇ ਪਾਣੀ 'ਚ ਡੁੱਬਣ ਲੱਗੀਆਂ | ਤੇਜ਼ ਹਵਾਵਾਂ ਨੇ ਇਲਾਕੇ 'ਚ ਕਰੀਬ 200 ਦੇਵਦਾਰ ਦੇ ਰੁੱਖਾਂ ਨੂੰ ਜੜ੍ਹੋਂ ਉਖਾੜ ਦਿੱਤਾ | ਪਿਸਕਾਰਾ ਤੋਂ ਮਿਲਾਨੋ ਮਾਰੀਤਿਮਾ ਇਲਾਕੇ ਦੇ ਸਮੁੰਦਰੀ ਕਿਨਾਰਿਆਂ 'ਤੇ ਵੀ ਤੇਜ਼ ਤੂਫ਼ਾਨ ਨੇ ਭਾਰੀ ਤਬਾਹੀ ਕੀਤੀ ਹੈ ਤੇ ਆਰਾਮਗਾਹਾਂ ਦੀਆਂ ਸਭ ਕੁਰਸੀਆਂ ਅਤੇ ਛੱਤਰੀਆਂ ਨੂੰ ਬੁਰੀ ਤਰ੍ਹਾਂ ਤੋੜ-ਮਰੋੜ ਦਿੱਤਾ ਹੈ |

ਮਹਾਰਾਣੀ ਐਲਿਜ਼ਾਬੈੱਥ 95 ਸਾਲ ਦੀ ਉਮਰ 'ਚ ਰਾਜਭਾਗ ਪਿੰ੍ਰਸ ਚਾਰਲਸ ਨੂੰ ਸੌ ਾਪੇਗੀ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਅਗਲੇ ਦੋ ਸਾਲਾਂ 'ਚ ਆਪਣੇ ਰਾਜ ਭਾਗ ਦਾ ਪ੍ਰਬੰਧ ਆਪਣੇ ਬੇਟੇ ਪਿ੍ੰਸ ਚਾਰਲਸ ਨੂੰ ਸੌਾਪ ਦੇਵੇਗੀ | ਇਸ ਗੱਲ ਦਾ ਖੁਲਾਸਾ ਸ਼ਾਹੀ ਮਹੱਲ ਦੇ ਲੇਖਕ ਫਿਲ ਸਾਮਪੀਅਰ ਨੇ ਕੀਤਾ ਹੈ | ...

ਪੂਰੀ ਖ਼ਬਰ »

ਸਿਡਨੀ 'ਚ ਹਵਾਲਾ ਮਾਮਲੇ 'ਚ ਪੰਜਾਬੀ ਸਮੇਤ 2 ਗਿ੍ਫ਼ਤਾਰ

ਸਿਡਨੀ, 11 ਜੁਲਾਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਗੈਰ-ਕਾਨੂੰਨੀ ਤਰੀਕੇ ਨਾਲ 80 ਮਿਲੀਅਨ ਡਾਲਰ ਦਾ ਲੈਣ-ਦੇਣ ਕਰਨ ਵਾਲਿਆਂ ਨੂੰ ਪੁਲਿਸ ਨੇ ਸ਼ਿਕੰਜੇ 'ਚ ਲਿਆ ਹੈ | 30 ਸਾਲਾਂ ਗਗਨਦੀਪ ਪਾਹਵਾ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ | ਜਦੋਂ ...

ਪੂਰੀ ਖ਼ਬਰ »

...ਜਦੋਂ ਸ਼ੇਰਾਂ ਦੇ ਝੁੰਡ ਨੇ ਰੋਕਿਆ ਲੋਕਾਂ ਦਾ ਰਸਤਾ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਸੜਕ 'ਤੇ ਇਕ ਸੈਕਿੰਡ ਵੀ ਟਰੈਫ਼ਿਕ ਜਾਮ ਹੋ ਜਾਏ ਤਾਂ ਆਮ ਕਰਕੇ ਲੋਕ ਗੱਡੀਆਂ ਦੇ ਹਾਰਨ ਵਜਾ-ਵਜਾ ਕੇ ਪ੍ਰੇਸ਼ਾਨ ਕਰ ਦਿੰਦੇ ਹਨ ਅਤੇ ਸੜਕ ਖਾਲੀ ਹੋਣ ਦਾ ਇੰਤਜ਼ਾਰ ਨਹੀਂ ਕਰਦੇ | ਪਰ ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਇਕ ਵੀਡੀਓ 'ਚ ਖਾਲੀ ...

ਪੂਰੀ ਖ਼ਬਰ »

ਭਾਰਤ ਵਲੋਂ ਮਾਲਦੀਵ ਨੂੰ ਰਾਸ਼ਟਰਮੰਡਲ 'ਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦਾ ਸੱਦਾ

ਲੰਡਨ, 11 ਜੁਲਾਈ (ਏਜੰਸੀ)- ਭਾਰਤ ਨੇ ਲੰਡਨ 'ਚ ਹੋਈ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਮਾਲਦੀਵ ਨੂੰ ਰਾਸ਼ਟਰਮੰਡਲ 'ਚ ਫਿਰ ਤੋਂ ਸ਼ਾਮਿਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦਾ ਸੱਦਾ ਦਿੱਤਾ ਹੈ | ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਮਾਰਲਬੋਰੋ ਹਾਊਸ 'ਚ ਬੀਤੇ ਦਿਨ ਹੋਈ ...

ਪੂਰੀ ਖ਼ਬਰ »

444 ਕਰੋੜ ਦੀ ਜਾਇਦਾਦ ਨਾਲ ਸਭ ਤੋਂ ਵੱਧ ਕਮਾਈ ਵਾਲੇ ਕਲਾਕਾਰਾਂ ਦੀ ਸੂਚੀ 'ਚ ਸ਼ਾਮਿਲ ਹੋਏ ਅਕਸ਼ੈ ਕੁਮਾਰ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- 'ਫੋਰਬਸ ਸੈਲੀਬਿ੍ਟੀ-100' ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਸੂਚੀ 'ਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਆਪਣੀ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ ਹਨ | ਅਕਸ਼ੈ ਕੁਮਾਰ ਲਈ ਇਸ ਸਾਲ ਦੀ ਸੂਚੀ ਇਸ ਲਈ ਵੀ ਖਾਸ ਹੈ ਕਿਉਂਕਿ ਇੰਡਸਟਰੀ ...

ਪੂਰੀ ਖ਼ਬਰ »

ਬੰਗਾਲੀ ਅਦਾਕਾਰਾ ਸਵਾਸਤਿਕਾ ਦੱਤਾ ਵਲੋਂ ਟੈਕਸੀ ਡਰਾਈਵਰ 'ਤੇ ਦੁਰਵਿਵਹਾਰ ਦਾ ਦੋਸ਼

ਕੋਲਕਾਤਾ, 11 ਜੁਲਾਈ (ਏਜੰਸੀ)- ਇਕ ਬੰਗਾਲੀ ਅਦਾਕਾਰਾ ਨੇ ਈ.ਐਮ. ਬਾਈਪਾਸ 'ਤੇ ਇਕ ਕੈਬ ਡਰਾਈਵਰ 'ਤੇ ਉਸ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ | ਬੰਗਾਲੀ ਨਾਟਕਾਂ ਦੀ ਮਸ਼ਹੂਰ ਟੀ.ਵੀ. ਕਲਾਕਾਰ ਸਵਾਸਤਿਕਾ ਦੱਤਾ ਨੇ ਆਪਣੀ ਫੇਸਬੁੱਕ ਪੋਸਟ 'ਚ ਕਿਹਾ ਕਿ ਬੀਤੇ ਦਿਨ ਉਹ ਟੈਕਸੀ ...

ਪੂਰੀ ਖ਼ਬਰ »

ਸਿਆਟਲ ਦੇ ਸ਼ਾਇਰ ਹਰਭਜਨ ਸਿੰਘ ਬੈਂਸ ਨੂੰ ਸਦਮਾ, ਪਤਨੀ ਸਵਰਗਵਾਸ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਸ਼ਾਇਰ ਹਰਭਜਨ ਸਿੰਘ ਬੈਂਸ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹ•ਾਂ ਦੀ ਧਰਮ ਪਤਨੀ ਸਰਦਾਰਨੀ ਪ੍ਰਕਾਸ਼ ਕੌਰ ਬੈਂਸ ਉਮਰ 84 ਸਾਲ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਤਿੰਨ ਪੁੱਤਰ ...

ਪੂਰੀ ਖ਼ਬਰ »

ਟਵਿੱਟਰ ਅਕਾਊਾਟ ਬਲਾਕ ਕਰਨ 'ਤੇ ਪਾਇਲ ਰੋਹਤਗੀ ਵਲੋਂ ਅਮਿਤ ਸ਼ਾਹ ਨੂੰ ਅਪੀਲ

ਮੁੰਬਈ, 11 ਜੁਲਾਈ (ਏਜੰਸੀ)- ਸ਼ੋਸ਼ਲ ਮੀਡੀਆ 'ਚ ਕਿਰਿਆਸ਼ੀਲ ਰਹਿਣ ਵਾਲੀ ਅਦਾਕਾਰਾ ਪਾਇਲ ਰੋਹਤਗੀ ਨੇ ਮੁੰਬਈ ਪੁਲਿਸ 'ਤੇ ਸੁਆਲ ਉਠਾਉਂਦੇ ਹੋਏ ਪੱਖਪਾਤ ਦਾ ਦੋਸ਼ ਲਗਾਇਆ ਹੈ | ਪਾਇਲ ਦਾ ਕਹਿਣਾ ਹੈ ਕਿ ਮੁੰਬਈ ਪੁਲਿਸ ਨੇ ਟਵਿੱਟਰ 'ਤੇ ਉਸ ਨੂੰ ਬਲਾਕ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਬਕਿੰਘਮ ਪੈਲੇਸ ਦਾ ਮੁੱਖ ਦਰਵਾਜ਼ਾ ਲੰਘਣ ਵਾਲਾ ਆਇਆ ਪੁਲਿਸ ਅੜਿੱਕੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 22 ਸਾਲਾ ਇਕ ਵਿਅਕਤੀ ਨੇ ਬਰਤਾਨੀਆ ਦੀ ਮਹਾਰਾਣੀ ਐਲਿਜਾਬੈੱਥ ਦੀ ਰਿਹਾਇਸ਼ ਬਕਿੰਘਮ ਪੈਲੇਸ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬਾਅਦ 'ਚ ਪੁਲਿਸ ਅਧਿਕਾਰੀਆਂ ਨੇ ਗਿ੍ਫ਼ਤਾਰ ਕਰ ਲਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਮੰਦੀ ਦੇ ਵਰਿ੍ਹਆਂ ਮਗਰੋਂ ਕੈਲਗਰੀ ਦੀ ਆਫਿਸ ਮਾਰਕਿਟ 'ਚ ਸੁਧਾਰ ਦਰਜ

ਕੈਲਗਰੀ, 11 ਜੁਲਾਈ (ਹਰਭਜਨ ਸਿੰਘ ਢਿੱਲੋਂ)-ਤਾਜ਼ਾ ਆਈ ਇਕ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਕੈਲਗਰੀ ਡਾਊਨ-ਟਾਊਨ 'ਚ ਖਾਲੀ ਪਈ ਆਫਿਸ ਮਾਰਕਿਟ 'ਚ ਥੋੜ੍ਹਾ ਜਿਹਾ ਸੁਧਾਰ ਦੇਖਿਆ ਜਾਣ ਲੱਗਿਆ ਹੈ ¢ ਕਮਰਸ਼ੀਅਲ ਰੀਅਲ ਇਸਟੇਟ ਕੰਪਨੀ 'ਐਵੀਸਨ ਯੰਗ' ਵਲੋਂ ਜਾਰੀ 'ਕਿਊ-ਟੂ 2019 ...

ਪੂਰੀ ਖ਼ਬਰ »

ਬੱਸ, ਟਰੱਕ ਹਾਦਸੇ 'ਚ ਇਕ ਮੌਤ, 9 ਜ਼ਖ਼ਮੀ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਐਡੀਲੇਡ ਤੋਂ ਮੈਲਬੌਰਨ ਆ ਰਹੀ ਬੱਸ ਅਤੇ ਟਰੱਕ ਦੀ ਅਚਾਨਕ ਟੱਕਰ ਹੋ ਜਾਣ ਕਰਕੇ ਡਰਾਈਵਰ ਦੀ ਮੌਤ ਹੋ ਗਈ ਅਤੇ ਨੌਾ ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ | ਇਹ ਬੱਸ ਕੁੱਲ 45 ਸਵਾਰੀਆਂ ਨੂੰ ਲੈ ਕੇ ਜਾ ਰਹੀ ਸੀ | ਇਹ ਹਾਦਸਾ ਉਸ ਸਮੇਂ ...

ਪੂਰੀ ਖ਼ਬਰ »

ਭੰਗ ਦੀ ਬਲੈਕ ਜਾਰੀ, ਬਲੈਕ 'ਚ ਬਾਜ਼ਾਰ ਨਾਲੋਂ ਸਸਤੀ

ਕੈਲਗਰੀ, 11 ਜੁਲਾਈ (ਹਰਭਜਨ ਸਿੰਘ ਢਿੱਲੋਂ) -ਸਟੈਟਿਸਟਿਕਸ ਕੈਨੇਡਾ ਦੀ ਇਕ ਕੱਲ੍ਹ ਜਾਰੀ ਹੋਈ ਇਕ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਜਦੋਂ ਤੋਂ ਕੈਨੇਡਾ ਭਰ 'ਚ ਭੰਗ ਅਤੇ ਭੰਗ ਤੋਂ ਬਣੇ ਪਦਾਰਥਾਂ ਦੀ ਵਿਕਰੀ ਅਤੇ ਉਨ੍ਹਾਂ ਦੇ ਸੇਵਨ ਨੂੰ ਕਾਨੂੰਨੀ ਜਾਮਾ ਪਹਿਨਾਇਆ ਗਿਆ ਹੈ, ...

ਪੂਰੀ ਖ਼ਬਰ »

ਸਿਆਟਲ ਪਹੁੰਚਣ 'ਤੇ ਰਾਮ ਦੀਵਾਲੀ ਦੇ ਸਰਪੰਚ ਦਾ ਪੰਜਾਬੀ ਭਾਈਚਾਰੇ ਵਲੋਂ ਸਵਾਗਤ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)- ਰਾਮ ਦੀਵਾਲੀ ਪਿੰਡ ਦੇ ਸਰਪੰਚ ਮਨਜੀਤ ਸਿੰਘ ਰੰਧਾਵਾ ਬੀਤੇ ਦਿਨ ਸਿਆਟਲ ਪਹੁੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਆਪਣੇ ਸਵਾਗਤੀ ਭਾਸ਼ਣ 'ਚ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਉਹ 25 ਸਾਲਾਂ ਤੋਂ ਸਰਪੰਚ ਚਲੇ ਆ ...

ਪੂਰੀ ਖ਼ਬਰ »

ਬਿ੍ਸਬੇਨ 'ਚ ਪਗੜੀ ਮੇਲਾ ਕਰਵਾਇਆ

ਬਿ੍ਸਬੇਨ, 11 ਜੁਲਾਈ (ਮਹਿੰਦਰ ਪਾਲ ਸਿੰਘ ਕਾਹਲੋਂ)-ਟਰਬਨ ਫ਼ਾਰ ਆਸਟ੍ਰੇਲੀਆ ਦੇ ਅਮਰ ਸਿੰਘ, ਗਤਕਾ ਅਖਾੜਾ ਦੇ ਹਰਸ਼ਦੀਪ ਸਿੰਘ ਅਤੇ ਬਿ੍ਸਬੇਨ ਦੇ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਬਿ੍ਸਬੇਨ ਸ਼ਹਿਰ ਦੀ ਕੁਇਨ ਸਟਰੀਟ ਮਾਲ ਵਿਖੇ ਵਿਸ਼ੇਸ਼ 'ਟਰਬਨ ਫੈਸਟ' (ਪਗੜੀ ...

ਪੂਰੀ ਖ਼ਬਰ »

ਬਿ੍ਸਬੇਨ 'ਚ ਭਾਰਤੀਆਂ ਵਲੋਂ ਰਗਬੀ ਮੈਚ 14 ਜੁਲਾਈ ਨੂੰ

ਬਿ੍ਸਬੇਨ, 11 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਸੰਸਾਰ ਭਰ 'ਚ ਰਗਬੀ (ਜਿਸ ਨੂੰ ਫੁੱਟਬਾਲ ਆਖਿਆ ਜਾਂਦਾ ਹੈ) ਨੂੰ ਪ੍ਰਫੁੱਲਿਤ ਕਰਨ ਲਈ ਨਵੇਕ ਫਿਊਚਰ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇੰਡੋਜ਼ ਇੰਟਰਟੇਨਮੈਂਟ ਦੇ ਰਛਪਾਲ ਸਿੰਘ ਹੇਅਰ ਵਲੋਂ ...

ਪੂਰੀ ਖ਼ਬਰ »

ਅਸਟ੍ਰੇਲੀਆ 'ਚ ਪਾਲਤੂ ਕੁੱਤੇ ਵਲੋਂ ਕੀਤੇ ਹਮਲੇ 'ਚ ਮਾਲਕ ਦੀ ਮੌਤ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਘਰ ਦੇ ਪਾਲਤੂ ਕੁੱਤੇ ਵਲੋਂ ਆਪਣੇ ਮਾਲਕ 'ਤੇ ਹਮਲੇ ਕਾਰਨ ਮਾਲਕ ਦੀ ਮੌਤ ਹੋ ਗਈ | 61 ਸਾਲ ਦੇ ਵਿਅਕਤੀ ਦੇ ਪੁੱਤਰ ਵਲੋਂ ਇਸ ਕੁੱਤੇ ਨੂੰ ਘਰ 'ਚ ਰੱਖਿਆ ਹੋਇਆ ਸੀ ਕਿ ਉਸ ਨੇ ਅਚਾਨਕ ਘਰ 'ਚ ਪਤੀ, ਪਤਨੀ 'ਤੇ ਹਮਲਾ ਕਰ ਦਿੱਤਾ | ਵਿਅਕਤੀ ਦੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਾਲਾਨਾ ਜੋੜ ਮੇਲਾ 28 ਤੇ 29 ਸਤੰਬਰ ਨੂੰ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਪੇਖਨੁਮਾ ਵਲੋਂ ਤੀਸਰਾ ਸਾਲਾਨਾ ਜੋੜ ਮੇਲਾ 28 ਤੇ 29 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਜਗਦੇਵ ਸਿੰਘ ਅਨੁਸਾਰ ਦੋ ਦਿਨ ਚੱਲਣ ਵਾਲੇ ਇਸ ਖੇਡ ਟੂਰਨਾਮੈਂਟ 'ਚ ਵਾਲੀਬਾਲ, ਕ੍ਰਿਕਟ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX