ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  7 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  8 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  23 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  37 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  54 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਦਿੱਲੀ

ਪ੍ਰਕਾਸ਼ ਪੁਰਬ ਪ੍ਰੋਗਰਾਮਾਂ ਸਬੰਧੀ ਸਾਰਿਆਂ ਨੂੰ ਇਕਜੁਟਤਾ ਵਿਖਾਉਣ ਦੀ ਲੋੜ- ਆਲ ਇੰਡੀਆ ਪੰਥਕ ਫੋਰਮ

ਨਵੀਂ ਦਿੱਲੀ, 11 ਜੁਲਾਈ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਬਾਰੇ ਸੰਸਾਰ ਭਰ 'ਚ ਚੱਲ ਰਹੀਆਂ ਤਿਆਰੀਆਂ ਬਾਰੇ ਚਰਚਾ ਕਰਦੇ ਹੋਏ ਆਲ ਇੰਡੀਆ ਪੰਥਕ ਫੋਰਮ ਨੇ ਸੰਸਾਰ ਭਰ ਦੀਆਂ ਧਾਰਮਿਕ ਕਮੇਟੀਆਂ, ਸੰਸਥਾਵਾਂ ਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੋਈ ਵੀ ਅਜਿਹਾ ਪ੍ਰੋਗਰਾਮ ਨਾਲ ਉਲੀਕਿਆ ਜਾਵੇ, ਜਿਸ ਨਾਲ ਕੌਮ ਦੀ ਇਕਜੁਟਤਾ ਨੂੰ ਨੁਕਸਾਨ ਪੁੱਜਣ ਦੀ ਸੰਭਾਵਨਾ ਪੈਦਾ ਹੁੰਦੀ ਹੋਵੇ, ਸਗੋਂ ਇਸ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮਾਂ 'ਚ ਪਾਰਟੀ ਪੱਧਰ ਤੋਂ ਉੱਤੇ ਉਠ ਕੇ ਇਕ ਦੂਜੇ ਨੂੰ ਸਹਿਯੋਗ ਦਿੱਤਾ ਜਾਵੇ | ਪੰਥਕ ਫੋਰਮ ਦੇ ਅਹੁਦੇਦਾਰ ਬਲਦੇਵ ਸਿੰਘ ਗੁਜਰਾਲ, ਪ੍ਰੋ. ਹਰਮੀਤ ਸਿੰਘ, ਪਿ੍ਤਪਾਲ ਸਿੰਘ ਕਪੂਰ, ਕੁਲਬੀਰ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਨੂੰ ਜ਼ਮੀਨੀ ਪੱਧਰ 'ਤੇ ਇਕਜੁਟਤਾ ਨਾਲ ਯਤਨ ਕਰਨੇ ਚਾਹੀਦੇ ਹਨ ਪਰ ਜੇਕਰ ਅਸੀਂ ਕਿਸੇ ਪ੍ਰੋਗਰਾਮ ਨੂੰ ਲੈ ਕੇ ਆਪਸ 'ਚ ਉਲਝਦੇ ਰਹੇ ਤਾਂ ਦੂਜਿਆ ਨੂੰ ਗੁਰੂ ਨਾਨਕ ਜੀ ਦੀਆਂ ਸਿੱਖਿਆਵਾਂ ਬਾਰੇ ਕਿਸ ਤਰ੍ਹਾਂ ਜਾਣੂ ਕਰਵਾ ਸਕਾਂਗੇ | ਨਗਰ ਕੀਰਤਨ ਅਤੇ ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦੇ ਹੋਏ ਪੰਥਕ ਫੋਰਮ ਦੇ ਅਹੁਦੇਦਾਰਾਂ ਕਿਹਾ ਕਿ ਇਹ ਸਭ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿਹਰ ਸਦਕਾ ਹੀ ਸੰਭਵ ਹੋ ਸਕਿਆ ਹੈ ਅਤੇ ਇਸ ਨਾਲ ਨਿਸ਼ਚਤ ਤੌਰ 'ਤੇ ਦੋਵਾਂ ਮੁਲਕਾਂ ਸਬੰਧ ਕਾਫ਼ੀ ਚੰਗੇ ਹੋਣ ਦੀ ਉਮੀਦ ਹੈ | ਉਕਤ ਆਗੂਆਂ ਨੇ ਕਿਹਾ ਸਾਨੂੰ ਇਸ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਪਵਿੱਤਰ ਮੌਕਾ ਸਾਡੀ ਜਿੰਦਗੀ 'ਚ ਆਇਆ ਹੈ, ਇਸ ਲਈ ਕਿਸੀ ਵੀ ਪ੍ਰੋਗਰਾਮ ਲਈ ਆਪਣੀ-ਆਪਣੀ ਡਫਲੀ ਵਜਾਉਣ ਦੀ ਬਜਾਏ ਇਕਜੁਟਤਾ ਨਾਲ ਸਾਰੇ ਕਾਰਜਾਂ ਨੂੰ ਨੇਪਰੇ ਚਾੜਨਾ ਚਾਹੀਦਾ ਹੈ | ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਜੇਕਰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੋਂ ਪਾਸਾ ਵੱਟ ਕੇ ਅਸੀਂ ਆਪਸ 'ਚ ਹੀ ਉਲਝਦੇ ਰਹੇ ਤਾਂ ਦੂਜੇ ਧਰਮਾਂ ਵਾਲਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੋਂ ਕਿਵੇ ਜਾਣੂ ਕਰਵਾ ਸਕਾਗੇ |

ਦਿੱਲੀ ਪ੍ਰਦੇਸ਼ ਕਾਂਗਰਸ ਵਫ਼ਦ ਨੇ ਉਪ ਰਾਜਪਾਲ ਨੂੰ ਸੌਾਪਿਆ ਮੰਗ ਪੱਤਰ

ਨਵੀਂ ਦਿੱਲੀ, 11 ਜੁਲਾਈ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਫ਼ਦ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਦਫ਼ਤਰ ਮੰਗ ਪੱਤਰ ਸੌਾਪਿਆ | ਵਫ਼ਦ ਨੇ ਇਸ ਮੰਗ ਪੱਤਰ 'ਚ ਦਿੱਲੀ ਵਕਫ ਬੋਰਡ 'ਚ ਚੱਲ ਰਹੀਆਂ ਬੇਨਿਯਮੀਆਂ ਤੇ ਭਿ੍ਸ਼ਟਾਚਾਰ ਵੱਲ ਧਿਆਨ ਦਿਵਾਇਆ ਅਤੇ ...

ਪੂਰੀ ਖ਼ਬਰ »

ਲੜਕੀਆਂ ਤੋਂ ਮੋਬਾਈਲ ਝਪਟਣ ਵਾਲੇ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਝਪਟਮਾਰ ਵਾਰਦਾਤਾਂ ਕਰਨ ਤੋਂ ਪਿੱਛੇ ਨਹੀਂ ਹਟ ਰਹੇ | ਦਿੱਲੀ ਪੁਲਿਸ ਨੇ ਦੋ ਝਪਟਮਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਅਕਸਰ ਉਨ੍ਹਾਂ ਲੜਕੀਆਂ ਦੇ ਮੋਬਾਈਲ ...

ਪੂਰੀ ਖ਼ਬਰ »

ਛੋਟੀਆਂ ਕਲਾਸਾਂ ਦਾ ਦਾਖ਼ਲਾ 31 ਜੁਲਾਈ ਤੱਕ ਹੋ ਸਕੇਗਾ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪ੍ਰਾਈਵੇਟ ਸਕੂਲਾਂ 'ਚ ਨਰਸਰੀ, ਕੇ.ਜੀ. ਅਤੇ ਕਲਾਸ ਪਹਿਲੀ ਦੀਆਂ ਖ਼ਾਲੀ ਸੀਟਾਂ ਦੇ ਲਈ 31 ਜੁਲਾਈ ਤੱਕ ਦਾਖ਼ਲਾ ਲਿਆ ਜਾ ਸਕਦਾ ਹੈ | ਇਸ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਡਰਾਅ ਦੇ ਬਾਅਦ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਨੋਟਿਸ

ਨਵੀਂ ਦਿੱਲੀ, 11 ਜੁਲਾਈ (ਜਗਤਾਰ ਸਿੰਘ)- ਦਿੱਲੀ ਹਾਈਕੋਰਟ ਵਲੋਂ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਚੋਣ ਕਮਿਸ਼ਨ ਨੂੰ 2019 ਲੋਕ ਸਭਾ ਚੋਣਾਂ ਨਾਲ ਸਬੰਧਿਤ ਦਸਤਾਵੇਜ਼ਾਂ ਨੂੰ ਸੰਭਾਲ ਕੇ ਰੱਖਣ ਦਾ ਨਿਰਦੇਸ਼ ਵੀ ਦਿੱਤਾ ...

ਪੂਰੀ ਖ਼ਬਰ »

ਬਾਈਕ ਸਵਾਰਾਂ ਨੇ ਚਲਦੀ ਕਾਰ 'ਚ ਔਰਤ 'ਤੇ ਗੋਲੀ ਚਲਾਈ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ ਦੇ ਸੈਕਟਰ 13 ਸਥਿਤ ਫਾਈਵ ਸਟਾਰ ਹੋਟਲ ਰੈਡੀਸਨ ਦੇ ਸਾਹਮਣੇ ਅੱਜ ਸਵੇਰੇ ਬਾਈਕ ਸਵਾਰ ਬਦਮਾਸ਼ਾਂ ਨੇ ਚਲਦੀ ਕਾਰ ਵਿਚ ਇਕ ਔਰਤ ਤੇ ਗੋਲੀ ਚਲਾ ਦਿੱਤੀ ਜੋ ਉਸ ਦੀ ਗਰਦਨ ਵਿਚ ਲੱਗੀ ਅਤੇ ਉਸ ਦੀ ...

ਪੂਰੀ ਖ਼ਬਰ »

170 ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਛਾਪੇਮਾਰੀ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪ੍ਰਦੂਸ਼ਣ ਨਿਯੰਤਰਨ ਬੋਰਡ ਦੀਆਂ 35 ਟੀਮਾਂ ਨੇ ਪੰਜਾਬ ਭਰ 'ਚ 170 ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਛਾਪੇਮਾਰੀ ਕੀਤੀ ਜਿਨ੍ਹਾਂ 'ਚੋਂ ਸਿਰਫ਼ 78 ਹਸਪਤਾਲ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਨਿਯਮ, 2016 ਦੀ ਪਾਲਣਾ ਕਰਦੇ ਹੋਏ ਪਾਏ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਕਈ ਥਾਈਾ ਭਾਰੀ ਬਾਰਿਸ਼

ਚੰਡੀਗੜ੍ਹ, 11 ਜੁਲਾਈ (ਏਜੰਸੀ)- ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝੀ ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੇ ਕਈ ਥਾਈਾ ਭਾਰੀ ਬਾਰਿਸ਼ ਹੋਈ | ਅੱਜ ਕਰੀਬ 2 ਘੰਟੇ ਪਈ ਤੇਜ਼ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ...

ਪੂਰੀ ਖ਼ਬਰ »

ਸਰਕਾਰ 'ਤੇ ਦਬਾਅ ਬਣਾ ਕੇ ਹੁਕਮ ਵਾਪਸ ਕਰਵਾਉਣ ਦੀ ਕੋਸ਼ਿਸ਼

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਖੇਤੀਬਾੜੀ ਨਾਲ ਸਬੰਧਿਤ ਵਿੱਦਿਅਕ ਕੋਰਸਾਂ ਨੂੰ ਚਲਾਉਣ ਵਾਲੇ ਅਦਾਰਿਆਂ 'ਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਸਾਵਧਾਨ ਕਰਦਿਆਂ ਪੰਜਾਬ ਸਟੇਟ ਕੌਾਸਲ ਫ਼ਾਰ ਐਗਰੀਕਲਚਰਲ ਐਜੂਕੇਸ਼ਨ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਮੋਟਾਪਾ ਘਟਾਉਣ ਸਬੰਧੀ ਮੁਫ਼ਤ ਜਾਂਚ ਕੈਂਪ ਕੱਲ੍ਹ

ਜਲੰਧਰ, 11 ਜੁਲਾਈ (ਐੱਮ. ਐੱਸ. ਲੋਹੀਆ)-ਭਾਰ ਘਟਾਉਣ ਦੀ ਸਰਜਰੀ ਕਰਨ ਵਾਲੇ ਉੱਤਰੀ ਭਾਰਤ ਦੇ ਪਹਿਲੇ ਕੇਂਦਰ ਜੰਮੂ ਹਸਪਤਾਲ, ਕਪੂਰਥਲਾ ਰੋਡ, ਜਲੰਧਰ 'ਚ ਮੋਟਾਪਾ ਘਟਾਉਣ ਸਬੰਧੀ ਮੁਫ਼ਤ ਜਾਂਚ ਕੈਂਪ 13 ਜੁਲਾਈ ਨੂੰ ਲਾਇਆ ਜਾ ਰਿਹਾ ਹੈ | ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਅੰਗਰੇਜ਼ੀ ਸਿਰਫ਼ ਰਿਕਾਰਡ ਤਿਆਰ ਕਰਨ ਸਬੰਧੀ ਕੰਮਕਾਜ ਲਈ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਅਧੀਨ ਆਉਂਦੀਆਂ ਹੇਠਲੀਆਂ ਅਦਾਲਤਾਂ 'ਚ ਅੰਗਰੇਜ਼ੀ ਸਿਰਫ਼ ਨਿਆਇਕ ਰਿਕਾਰਡ ਤਿਆਰ ਕਰਨ ਵੇਲੇ ਐਬਸਟ੍ਰੈਕਟ (ਸੰਖੇਪ) ਦਰਜ ਕਰਨ ਲਈ ਹੀ ਲਾਗੂ ਹੋਵੇਗੀ | ਹੇਠਲੀਆਂ ਅਦਾਲਤਾਂ 'ਚ ਅੰਗਰੇਜ਼ੀ 'ਚ ਕੰਮਕਾਜ ਸਬੰਧੀ ...

ਪੂਰੀ ਖ਼ਬਰ »

ਟੈਕਨੋ ਨੇ ਆਪਣੀ ਪ੍ਰਮੁੱਖ ਪੇਸ਼ਕਸ਼ 'ਫੈਂਟਮ 9' ਦੇ ਨਾਲ ਈ-ਕਾਮਰਸ ਦੇ ਖੇਤਰ 'ਚ ਕੀਤੀ ਸ਼ਿਰਕਤ

ਜਲੰਧਰ, 11 ਜੁਲਾਈ (ਅਜੀਤ ਬਿਊਰੋ)-ਗਲੋਬਲ ਪ੍ਰੀਮੀਅਮ ਸਮਾਰਟਫੋਨ ਬ੍ਰਾਂਡ ਟੈਕਨੋ ਮੋਬਾਈਲ ਨੇ ਗਲੋਬਲ ਫਲੈਗਸ਼ਿਪ 'ਫੈਂਟਮ 9' ਦੇ ਲਾਂਚ ਦੇ ਨਾਲ ਹੀ ਈ-ਕਮਰਸ ਦੇ ਖੇਤਰ 'ਚ ਉਤਰਣ ਦੀ ਆਪਣੀ ਪੇਸ਼ਕਸ਼ ਦਾ ਐਲਾਨ ਕਰ ਦਿੱਤਾ | 'ਫੈਂਟਮ 9' ਫਿਲਪਕਾਰਟ 'ਤੇ ਉਪਲਬੱਧ ਹੋਵੇਗਾ | ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਕਾਲਜ ਡੇਰਾਬੱਸੀ 'ਚ ਇੰਜੀਨੀਅਰਿੰਗ, ਡੈਂਟਲ, ਫਾਰਮੇਸੀ ਤੇ ਲਾਅ ਦਾ ਦਾਖ਼ਲਾ ਸ਼ੁਰੂ

ਡੇਰਾਬੱਸੀ, 11 ਜੁਲਾਈ (ਅ.ਬ.)- ਸਾਲ 1972 ਤੋਂ ਲੈ ਕੇ ਹੁਣ ਤੱਕ ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਟ ਇਕ ਸਰਬੋਤਮ ਵਿਦਿਅਕ ਗਰੁੱਪ ਦੇ ਰੂਪ 'ਚ ਉਭਰ ਕੇ ਸਾਹਮਣੇ ਆਇਆ ਹੈ, ਜਿਸ 'ਚ ਇੰਜੀਨੀਅਰਿੰਗ, ਮੈਡੀਕਲ, ਵੋਕੇਸ਼ਨਲ, ਮੈਨਜ਼ਮੈਂਟ, ਹਸਪਿਟੈਲਿਟੀ, ਬੀ.ਟੈਕ, ਕੰਪਿਊਟਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਅਰਦਾਸ ਕਰਾਂ' 19 ਜੁਲਾਈ ਨੂੰ ਹੋਵੇਗੀ ਰਿਲੀਜ਼

ਜਲੰਧਰ, 11 ਜੁਲਾਈ (ਅ.ਬ.)- ਪੰਜਾਬੀ ਫ਼ਿਲਮ 'ਅਰਦਾਸ' ਜੋ ਕਿਸੇ ਜਾਣ ਪਹਿਚਾਣ ਦੀ ਮੁਥਾਜ ਨਹੀਂ ਹੈ, ਇਕ ਵਾਰ ਫਿਰ ਆਪਣੇ ਸੀਕੁਅਲ ਟਾਈਟਲ 'ਅਰਦਾਸ ਕਰਾਂ' ਨਾਲ ਪੇਸ਼ ਹੈ | ਦਰਸ਼ਕਾਂ ਦੇ ਮਨਾਂ ਤੇ ਦਿਲਾਂ 'ਤੇ ਗਹਿਰੀ ਛਾਪ ਛੱਡਣ ਵਾਲੀ ਫ਼ਿਲਮ 'ਅਰਦਾਸ' ਦੇ ਸੀਕੁਅਲ ਬਣਾਉਣ ਦੇ ...

ਪੂਰੀ ਖ਼ਬਰ »

ਲੂਣ ਵਪਾਰੀ ਗੁਰਪਿੰਦਰ ਸਿੰਘ ਤੇ ਤਾਰਿਕ ਅਹਿਮਦ ਨੂੰ ਜੇਲ੍ਹ ਭੇਜਿਆ

ਅਜਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਆਈ. ਸੀ. ਪੀ. ਅਟਾਰੀ ਤੋਂ 532 ਕਿੱਲੋ ਹੈਰੋਇਨ ਤੇ 52 ਕਿੱਲੋ ਨਸ਼ੀਲੇ ਪਦਾਰਥ ਬਰਾਮਦਗੀ ਮਾਮਲੇ 'ਚ ਭਾਰਤੀ ਕਸਟਮ ਵਿਭਾਗ ਵਲੋਂ ਗਿ੍ਫ਼ਤਾਰ ਕੀਤੇ ਅੰਮਿ੍ਤਸਰ ਦੇ ਲੂਣ ਵਪਾਰੀ ਗੁਰਪਿੰਦਰ ਸਿੰਘ ਤੇ ਜੰਮੂ ਦੇ ਹੰਦਵਾੜਾ ਵਾਸੀ ...

ਪੂਰੀ ਖ਼ਬਰ »

ਮਾਮਲਾ ਜਗਦੀਸ਼ ਗਗਨੇਜਾ ਦੇ ਕਤਲ ਦਾ

ਐਨ.ਆਈ.ਏ. ਵਲੋਂ ਸ਼ੇਰਾ, ਬੱਗਾ, ਜੌਹਲ ਸਮੇਤ 11 ਨਾਮਜ਼ਦ

ਐੱਸ.ਏ.ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਆਰ. ਐਸ. ਐਸ. ਆਗੂ ਤੇ ਸੇਵਾ-ਮੁਕਤ ਬਿ੍ਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਮਾਮਲੇ 'ਚ ਅੱਜ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਐਨ. ਆਰ. ਆਈ. ਜਗਤਾਰ ਸਿੰਘ ਜੱਗੀ ਜੌਹਲ, ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਕਿਲ੍ਹਾ ਸਾਰਾਗੜ੍ਹੀ 'ਤੇ ਝੂਲਿਆ ਕੇਸਰੀ ਨਿਸ਼ਾਨ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚਲੇ ਕਿਲ੍ਹਾ ਸਾਰਾਗੜ੍ਹੀ ਵਿਖੇ ਇਤਿਹਾਸ 'ਚ ਪਹਿਲੀ ਵਾਰ ਅਰਦਾਸ ਕਰਨ ਉਪਰੰਤ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਗਏ | ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਦਾ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਦਿਨ ਦਿਹਾੜੇ 13.5 ਲੱਖ ਲੁੱਟੇ

ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਰਮਨ ਸਿਨੇਮਾ ਰੋਡ 'ਤੇ ਫਾਈਨਾਂਸ ਕੰਪਨੀ ਦੇ 2 ਮੁਲਾਜ਼ਮਾਂ ਕੋਲੋਂ ਦਿਨ ਦਿਹਾੜੇ ਸਾਢੇ 13 ਲੱਖ ਰੁਪਏ ਦੀ ਲੁੱਟੇ ਜਾਣ ਦੀ ਖ਼ਬਰ ਹੈ | ਥਾਣਾ ਸ਼ਹਿਰੀ-2 ਮਾਨਸਾ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਭਾਰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਤਿੰਨ ਪੱਤਰਾਂ ਦਾ ਕੋਈ ਜਵਾਬ ਨਹੀਂ ਦਿੱਤਾ-ਭਾਈ ਲੌਾਗੋਵਾਲ

ਸੰਗਰੂਰ, 11 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਤਿੰਨ ਵਾਰ ਪੱਤਰ ...

ਪੂਰੀ ਖ਼ਬਰ »

ਦੇਸ਼ 'ਚ ਇਕ ਅਗਸਤ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਲਾਗੂ ਹੋਵੇਗਾ ਨਵਾਂ ਪਾਠਕ੍ਰਮ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਉੱਤਮ ਦਰਜੇ ਦੇ ਡਾਕਟਰ ਪੈਦਾ ਕਰਨ ਲਈ ਡਾਕਟਰੀ ਸਿੱਖਿਆ ਦੇ ਪਾਠਕ੍ਰਮ 'ਚ ਵੱਡੇ ਪੱਧਰ 'ਤੇ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਇਕ ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ | ਭਾਰਤ ਸਰਕਾਰ ਦੇ ਅਦਾਰੇ ...

ਪੂਰੀ ਖ਼ਬਰ »

ਪਾਣੀਆਂ ਦੇ ਮਸਲੇ 'ਤੇ ਕੈਬਨਿਟ ਮੰਤਰੀ ਦਾ ਬਿਆਨ ਹਾਸੋਹੀਣਾ-ਵਾਹਲਾ

ਬਟਾਲਾ, 11 ਜੁਲਾਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਸੁਖਬੀਰ ਸਿੰਘ ਵਾਹਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਪਾਣੀ ਦੂਜੇ ਸੂਬਿਆਂ ਨੂੰ ਮੁਫ਼ਤ ਨਾ ਦੇਣ ਦੇ ਮਸਲੇ 'ਤੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ਕੌਮੀ ਤੇ ਕੌਮਾਂਤਰੀ ਸੈਮੀਨਾਰ-ਪ੍ਰੋ: ਬਡੰੂਗਰ

ਅੰਮਿ੍ਤਸਰ, 11 ਜੁਲਾਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਸ਼ਿਆਂ 'ਤੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਸੈਮੀਨਾਰ ਕਰਵਾਉਣ ਦੇ ਵੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ...

ਪੂਰੀ ਖ਼ਬਰ »

'ਗਰੀਬ' ਆਯੁਰਵੈਦਿਕ ਡਿਸਪੈਂਸਰੀਆਂ ਦੀ ਹਾਲਤ ਬਦਲੇਗਾ ਕੇਂਦਰ

ਜਲੰਧਰ, 11 ਜੁਲਾਈ (ਸ਼ਿਵ ਸ਼ਰਮਾ)-ਪੰਜਾਬ ਦੀਆਂ 117 'ਚੋਂ ਉਨ੍ਹਾਂ ਆਯੁਰਵੈਦਿਕ ਡਿਸਪੈਂਸਰੀਆਂ ਦੀ ਹਾਲਤ 'ਚ ਸੁਧਾਰ ਹੋਣ ਜਾ ਰਿਹਾ ਹੈ ਜਿਨ੍ਹਾਂ ਦੀ ਹਾਲਤ ਕਾਫ਼ੀ ਮਾੜੀ ਦੱਸੀ ਜਾ ਰਹੀ ਹੈ, ਕਿਉਂਕਿ ਉੱਥੇ ਇਮਾਰਤਾਂ ਦੀ ਹਾਲਤ ਖ਼ਰਾਬ ਹੈ ਜਿਸ ਕਰਕੇ ਆਯੂਸ਼ ਵਿਭਾਗ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਲਈ 25000 ਰੁਪਏ ਪ੍ਰਤੀ ਸਕੂਲ ਮਿਲੇਗੀ ਗਰਾਂਟ

ਪੋਜੇਵਾਲ ਸਰਾਂ, 11 ਜੁਲਾਈ (ਨਵਾਂਗਰਾਈਾ)-ਸਮੱਗਰਾ ਸਿੱਖਿਆ ਅਭਿਆਨ ਤਹਿਤ ਸਾਲ 2019-20 ਲਈ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਰਕਾਰ ਵਲੋਂ ਪ੍ਰਤੀ ਸਕੂਲ 25000 ਰੁਪਏ ਕੰਪੋਸਾਈਟ ਸਕੂਲ ਗਰਾਂਟ ਜਾਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਡਾਇਰੈਕਟਰ ...

ਪੂਰੀ ਖ਼ਬਰ »

ਕਈ ਆਨਲਾਈਨ ਕੰਪਨੀਆਂ ਸ਼ਰੇਆਮ ਵੇਚ ਰਹੀਆਂ ਹਨ ਨਸ਼ੇ ਲਈ ਵਰਤੀ ਜਾਂਦੀ ਆਯੁਰਵੈਦਿਕ ਦਵਾਈ 'ਕਾਮਨੀ'

ਸੰਗਰੂਰ, 11 ਜੁਲਾਈ (ਧੀਰਜ ਪਸ਼ੌਰੀਆ)-ਬੇਸ਼ੱਕ ਪੰਜਾਬ ਸਰਕਾਰ ਨੇ ਸੂਬੇ 'ਚ ਨਸ਼ੇ ਦਾ ਖ਼ਾਤਮਾ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰੱਖਿਆ ਹੈ ਪਰ ਫਿਰ ਵੀ ਸੂਬੇ 'ਚ ਨਸ਼ਿਆਂ ਦਾ ਇਹ ਦੈਂਤ ਰੋਜ਼ਾਨਾ ਜਵਾਨੀ ਨੂੰ ਆਪਣੇ ਪੰਜਿਆਂ ਵਿਚ ਜਕੜ ਰਿਹਾ ਹੈ | ਅਕਸਰ ਦੇਖਿਆ ਜਾਂਦਾ ਕਿ ...

ਪੂਰੀ ਖ਼ਬਰ »

ਮਾਨਸਿਕ ਪੇ੍ਰਸ਼ਾਨੀ ਕਾਰਨ ਵੱਧ ਰਹੇ ਨੇ ਖ਼ੁਦਕੁਸ਼ੀਆਂ ਦੇ ਮਾਮਲੇ ਤਿੰਨ ਆਈ. ਪੀ. ਐਸ. ਅਫ਼ਸਰਾਂ ਸਮੇਤ 940 ਪੁਲਿਸ ਮੁਲਾਜ਼ਮਾਂ ਨੇ ਸਾਲ 2013 ਤੋਂ 2018 ਦੌਰਾਨ ਕੀਤੀ ਖ਼ੁਦਕੁਸ਼ੀ

ਗੁਰਪ੍ਰੀਤ ਸਿੰਘ ਗਰੇਵਾਲ ਨੰਗਲ, 11 ਜੁਲਾਈ -ਮਾਨਸਿਕ ਪ੍ਰੇਸ਼ਾਨੀਆਂ ਕਾਰਨ ਭਾਰਤ 'ਚ ਖ਼ੁਦਕੁਸ਼ੀ ਕਰਨ ਦਾ ਰੁਝਾਨ ਵੱਧ ਰਿਹਾ ਹੈ | ਕੋਈ ਸੁਪਨੇ ਪੂਰੇ ਨਾ ਹੋਣ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ ਤੇ ਕਿਸੇ ਨੂੰ ਘਰੇਲੂ ਕਲੇਸ਼ ਮੌਤ ਵੱਲ ਧੱਕ ਰਿਹਾ ਹੈ | ਸਾਲ 2015 'ਚ ਭਾਰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX