ਤਾਜਾ ਖ਼ਬਰਾਂ


ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  5 minutes ago
ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ...
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  12 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  24 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  14 minutes ago
ਅੱਜ ਦਾ ਵਿਚਾਰ
. . .  35 minutes ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਹਰਿਆਣਾ ਹਿਮਾਚਲ

ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਬੀਮਾ ਕਲੇਮ ਨਾ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਹ

ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)- ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਬੀਮਾ ਕਲੇਮ ਨਾ ਮਿਲਣ ਦੇ ਰੋਸ ਵਜੋਂ ਜਿਥੇ ਕਿਸਾਨ ਜਥੇਬੰਦੀਆਂ ਦਾ ਐੱਚ. ਡੀ. ਅੱੈਫ. ਸੀ. ਬੈਂਕ ਅੱਗ ਧਰਨਾ ਜਾਰੀ ਹੈ ਉਥੇ ਹੀ ਵੱਖ-ਵੱਖ ਰਾਜਸੀ ਪਾਰਟੀਆਂ ਨੇ ਧਰਨੇ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ | ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਕਰੋੜਾਂ ਰੁਪਏ ਦਾ ਕਿਸਾਨਾਂ ਨਾਲ ਘੁਟਾਲਾ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪੇ ਗਏ ਹਨ | ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਬੀਮਾ ਕਰਵਾਏ ਜਾਣ ਮਗਰੋਂ ਖ਼ਰਾਬ ਹੋਈ ਫ਼ਸਲ ਦਾ ਕਿਸਾਨਾਂ ਨੂੰ ਬੀਮਾ ਕਲੇਮ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦਾ ਐੱਚ.ਡੀ.ਐੱਸ.ਫੀ. ਬੈਂਕ ਦੇ ਅੱਗੇ ਧਰਨਾ ਲਗਾਤਾਰ ਜਾਰੀ ਹੈ |
ਧਰਨੇ 'ਤੇ ਬੈਠੇ ਕਿਸਾਨਾਂ ਨੂੰ ਜਿਥੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਹਮਾਇਤ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ, ਉਥੇ ਹੀ ਪਾਰਟੀ ਆਗੂਆਂ ਵਲੋਂ ਇਸ ਮਾਮਲੇ ਦੀ ਜਾਂਚ ਕਰਵਾਏ ਜਾਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ | ਇਸੇ ਲੜੀ ਵਿਚ ਅੱਜ ਜਨ ਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਚੌਟਾਲਾ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਗਿਆ | ਉੱਧਰ ਸਵਾਮੀਨਾਥਨ ਸੰਘਰਸ਼ ਸਮਿਤੀ, ਕਿਸਾਨ ਸਭਾ, ਸੀ.ਪੀ.ਆਈ. (ਐੱਮ) ਦੀ ਨੌਹਰ ਸ਼ਾਖਾ ਵਲੋਂ ਧਰਨੇ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਤੇ ਵੱਖ-ਵੱਖ ਆਗੂਆਂ ਨੇ ਧਰਨੇ 'ਚ ਸ਼ਿਰਕਤ ਕੀਤੀ | ਕਾਂਗਰਸ ਵਲੋਂ ਪਹਿਲਾਂ ਹੀ ਕਿਸਾਨਾਂ ਦੀ ਮੰਗ ਨੂੰ ਜਾਇਜ਼ ਦੱਸਿਆ ਗਿਆ ਹੈ ਤੇ ਧਰਨੇ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਜਾ ਚੁੱਕਿਆ ਹੈ | ਧਰਨੇ 'ਤੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਸਾਲ-2017 ਵਿਚ ਨਰਮਾ ਕਪਾਹ ਦੀ ਫ਼ਸਲ ਦਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਬੀਮਾ ਕਰਵਾਇਆ ਸੀ | ਬੀਮੇ ਦੀ ਪ੍ਰੀਮੀਅਮ ਰਾਸ਼ੀ ਬੈਂਕ ਖਾਤਿਆਂ 'ਚੋਂ ਕੱਟੀ ਗਈ ਸੀ | ਜਦੋਂ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਤਾਂ ਕਿਸਾਨਾਂ ਨੂੰ ਬੀਮਾ ਕਲੇਮ ਦੇਣ ਦੀ ਬਜਾਏ ਉਨ੍ਹਾਂ ਦੀ ਪ੍ਰੀਮੀਅਮ ਵਜੋਂ ਬੈਂਕਾਂ ਵਲੋਂ ਕੱਟੀ ਗਈ ਰਕਮ ਉਨ੍ਹਾਂ ਦੇ ਖਾਤਿਆਂ ਵਿਚ ਜਮ੍ਹਾ ਕਰਵਾ ਦਿੱਤੀ ਗਈ ਤੇ ਕਿਸਾਨਾਂ ਨੂੰ ਬੀਮ ਕਲੇਮ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ | ਉਨ੍ਹਾਂ ਇਲਜ਼ਾਮ ਲਾਇਆ ਕਿ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ ਤੇ ਕਿਸਾਨਾਂ ਨਾਲ ਵੱਡੇ ਪੱਧਰ 'ਤੇ ਠੱਗੀ ਮਾਰੀ ਗਈ ਹੈ | ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਧਰਨੇ 'ਤੇ ਬੈਠੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਬੀਮਾ ਕਲੇਮ ਨਹੀਂ ਦਿੱਤਾ ਜਾਂਦਾ ਤੇ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਨਹੀਂ ਕਰਵਾਈ ਜਾਂਦੀ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ |

ਵਿਕਲਾਂਗ ਬੱ ਚਿਆਂ ਦਾ ਪ੍ਰੋਗਰਾਮ 14 ਨੂੰ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨਾਰਾਇਣ ਸੇਵਾ ਸੰਸਥਾਨ ਵਲੋਂ ਦਿੱਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਦੱ ਸਿਆ ਗਿਆ ਕਿ 14 ਜੁਲਾਈ ਨੂੰ ਸਿਰੀ ਫੋਰਟ ਆਡੀਟੋਰੀਅਮ ਵਿਖੇ ਵਿਕਲਾਂਗ ਬੱਚੇ ਆਪਣਾ ਵੱਖੋ-ਵੱਖਰਾ ਪ੍ਰੋਗਰਾਮ ਪੇਸ਼ ਕਰਨਗੇ ਅਤੇ ...

ਪੂਰੀ ਖ਼ਬਰ »

ਸਸਤਾ ਸੋਨਾ ਦੇਣ ਦੇ ਲਾਰੇ 'ਤੇ 13 ਲੱਖ ਦੀ ਠੱਗੀ

ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)- ਸਸਤਾ ਸੋਨਾ ਖ਼ਰੀਦਣ ਦੀ ਇੱਛਾ ਲੈ ਕੇ 13 ਲੱਖ ਦਾ ਸੌਦਾ ਕਰਨ ਵਾਲਾ ਟੋਹਾਣਾ ਦੀ ਦੁਰਗਾ ਕਲੋਨੀ ਦਾ ਜਗਬੀਰ ਸਿੰਘ ਧੋਖਾਧੜੀ ਦਾ ਸ਼ਿਕਾਰ ਹੋਣ 'ਤੇ ਟੋਹਾਣਾ ਪੁਲਿਸ ਨੇ ਕੈਥਲ ਨਿਵਾਸੀ ਸੰਦੀਪ ਦੇ ਵਿਰੁੱਧ ਮਾਮਲਾ ਦਰਜ਼ ਕਰਕੇ ...

ਪੂਰੀ ਖ਼ਬਰ »

ਪੂਰਬੀ ਨਗਰ ਨਿਗਮ 'ਚ ਕੇਵਲ 2 ਮਹੀਨਿਆਂ ਲਈ ਗੈਸਟ ਟੀਚਰ ਤਾਇਨਾਤ ਹੋਏ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੂਰਬੀ ਨਗਰ ਨਿਗਮ ਦੇ ਸਕੂਲਾਂ 'ਚ ਇਸ ਵਾਰ ਗੈਸਟ ਟੀਚਰਾਂ ਦਾ ਨਵੀਨੀਕਰਨ ਇਕ ਸਾਲ ਦਾ ਨਹੀਂ ਕੀਤਾ ਗਿਆ ਬਲਕਿ ਕੇਵਲ ਦੋ ਮਹੀਨੇ ਲਈ ਹੀ ਕੀਤਾ ਗਿਆ ਹੈ | ਇਹ ਇਸ ਕਰਕੇ ਕੀਤਾ ਗਿਆ ਹੈ ਕਿਉਂਕਿ 1200 ਦੇ ਕਰੀਬ ਸਿਖਲਾਈ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਗਤਕਾ ਐਸੋਸੀਏਸ਼ਨ ਵਲੋਂ ਸੈਮੀਨਾਰ

ਇੰਦੌਰ, 11 ਜੁਲਾਈ (ਰਤਨਜੀਤ ਸਿੰਘ ਸ਼ੈਰੀ)-ਮੱਧ ਪ੍ਰਦੇਸ਼ ਗੱਤਕਾ ਐਸੋਸੀਏਸ਼ਨ ਤੇ ਇੰਦੌਰ ਗਤਕਾ ਫੈਡਰੇਸ਼ਨ ਦੁਆਰਾ, ਇੰਦੌਰ ਦੇ ਐੱਮ. ਬੀ. ਖ਼ਾਲਸਾ ਕਾਲਜ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪ੍ਰਦੇਸ਼ ਭਰ ਤੋਂ ਗਤਕਾ ਸਿੱ ਖਿਆਰਥੀ ਤੇ ਗਤਕਾ ਮਾਸਟਰ ਇਕੱਠੇ ਹੋਏ ...

ਪੂਰੀ ਖ਼ਬਰ »

ਨਗਰ ਪਾਲਿਕਾ ਏਲਨਾਬਾਦ 'ਚ 21,55,000 ਦਾ ਘੁਟਾਲਾ, 6 ਲੋਕਾਂ ਿਖ਼ਲਾਫ਼ ਮਾਮਲਾ ਦਰਜ

ਏਲਨਾਬਾਦ, 11 ਜੁਲਾਈ ( ਜਗਤਾਰ ਸਮਾਲਸਰ)- ਸਾਲ 2011 ਦੌਰਾਨ ਸਥਾਨਿਕ ਨਗਰ ਪਾਲਿਕਾ ਵਲੋਂ ਖਰੀਦੇ ਗਏ 100 ਕਚਰਾ ਪਾਉਣ ਵਾਲੇ ਡਸਟਬਿਨ ਤੇ ਰਿਫ਼ਿਊਜ਼ ਕੰਪੈਕਟਰ ਦੀ ਖਰੀਦ ਦੇ ਮਾਮਲੇ ਵਿਚ ਹੋਏ ਘੁਟਾਲੇ ਵਿਚ ਥਾਣਾ ਏਲਨਾਬਾਦ ਵਿਖੇ ਪੁਲਿਸ ਨੇ 6 ਲੋਕਾਂ ਿਖ਼ਲਾਫ਼ ਭਾਰਤੀ ਦੰਡ ...

ਪੂਰੀ ਖ਼ਬਰ »

ਕਿਸਾਨ ਤੋਂ 20 ਹਜ਼ਾਰ ਦੀ ਨਗਦੀ ਖੋਹੇ ਜਾਣ ਦੀ ਘਟਨਾ ਸੁਲਝੀ, ਇਕ ਕਾਬੂ

ਏਲਨਾਬਾਦ ,11 ਜੁਲਾਈ (ਜਗਤਾਰ ਸਮਾਲਸਰ)- ਏਲਨਾਬਾਦ ਥਾਣਾ ਪੁਲਿਸ ਨੇ ਬੀਤੀ 6 ਜੁਲਾਈ ਨੂੰ ਏਲਨਾਬਾਦ ਦੇ ਨੌਹਰ ਰੋਡ ਖੇਤਰ ਵਿਚੋਂ ਪਿੰਡ ਬਾਲਾਸਰ ਨਿਵਾਸੀ ਇਕ ਕਿਸਾਨ ਬਾਲ ਮੁਕੰਦ ਤੋਂ 20 ਹਜ਼ਾਰ ਰੁਪਏ ਖੋਹੇ ਜਾਣ ਦੀ ਘਟਨਾ ਨੂੰ ਸੁਲਝਾ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ 30 ਮੀਟਰ ਹੇਠਾਂ ਗਿਆ- ਪਾਰਥ ਗੁਪਤਾ

ਸ਼ਾਹਬਾਦ ਮਾਰਕੰਡਾ, 11 ਜੁਲਾਈ (ਅਵਤਾਰ ਸਿੰਘ)- ਪਾਣੀ ਸੰਭਾਲ ਅਭਿਆਨ ਦੇ ਨੋਡਲ ਅਧਿਕਾਰੀ ਤੇ ਵਧੀਕ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ ਕੁਰੂਕਸ਼ੇਤਰ ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਜਾ ਰਿਹਾ ਪੱਧਰ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਜਗਾਧਰੀ, 11 ਜੁਲਾਈ (ਜਗਜੀਤ ਸਿੰਘ)- ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੰਤਪੁਰਾ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ...

ਪੂਰੀ ਖ਼ਬਰ »

ਕਾਰ ਸਵਾਰਾਂ ਕੋਲੋਂ ਹੈਰੋਇਨ ਤੇ 2-2 ਹਜ਼ਾਰ ਦੀ ਨਕਲੀ ਕਰੰਸੀ ਬਰਾਮਦ

ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਪੁਲਿਸ ਟੀਮ ਨੇ ਪਿੰਡ ਧਾਰਸੂਲ ਕਲਾਂ ਵਿਚ ਨਾਕੇਬੰਦੀ ਕਰਕੇ ਇਕ ਕਾਰ ਵਿਚ ਜਾ ਰਹੇ ਦੋ ਸਵਾਰਾਂ ਤੋਂ 29 ਗਰਾਮ ਹੈਰੋਇਨ ਤੇ ਦੋ-ਦੋ ਹਜ਼ਾਰ ਦੇ ਚਾਰ ਨਕਲੀ ਕਰੰਸੀ ਨੋਟ ਬਰਾਮਦ ਕਰਕੇ ਦੋ ਮਾਮਲੇ ਦਰਜ਼ ਕੀਤੇ ਹਨ | ਪਿੁਲਸ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ ਸਮੇਤ ਇਕ ਕਾਬੂ

ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਪ੍ਰਹਿਲਾਦ ਸਿੰਘ ਵਾਸੀ ਦੜਬਾ ਦੇ ਰੂਪ ਵਿਚ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਭੂਨਾ ਦੇ ਨਸ਼ਾ ਤਸਕਰ ਨਾਲ ਪੁਲਿਸ ਸਬੰਧਾਂ ਦੀ ਜਾਂਚ ਕੀਤੀ ਜਾਵੇ

ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ) - ਭੂਨਾ ਦੇ ਵਾਲਮੀਕਿ ਮੁਹੱਲੇ ਦੀ ਕੋਠੀ ਵਿਚੋਂ ਵੱਡੀ ਮਾਤਰਾ ਵਿਚ ਫੜੀ ਗਈ ਨਸ਼ਿਆਂ ਦੀ ਖੇਪ 'ਤੇ ਉੱਥੇ ਪੁਲਿਸ ਦੀ ਨਸ਼ਾ ਤਸਕਰਾਂ ਨਾਲ ਕਥਿਤ ਮਿਲੀਭੁਗਤ ਹੋਣ ਦੀ ਵਾਲਮੀਕਿ ਮੁਹੱਲੇ ਦੇ ਪਰਿਵਾਰ ਵੀ ਕਹਿ ਰਹੇ ਹਨ | ਮੁਹੱਲਾ ...

ਪੂਰੀ ਖ਼ਬਰ »

ਅਵਤਾਰ ਸਿੰਘ ਨਾਂਗਲਾ ਨਹੀਂ ਰਹੇ

ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)- ਗੁਰਦੁਆਰਾ ਸਿੰਘ ਸਭਾ ਟੋਹਾਣਾ ਦੇ ਪ੍ਰਧਾਨ ਅਵਤਾਰ ਸਿੰਘ ਨਾਂਗਲਾ ਦਾ ਲੰਬੀ ਬੀਮਾਰੀ ਤੋਂ ਬਾਦ ਅੱਜ ਸਵੇਰੇ 9 ਵਜੇ ਮਾਡਲ ਟਾਉਣ ਵਿਚ ਪੈਂਦੀ ਆਪਣੀ ਕੋਠੀ 'ਚ ਦਿਹਾਤ ਹੋ ਗਿਆ | ਅਕਾਲ ਚਲਾਨੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਲੜਕੀਆਂ ਲਾਪਤਾ

ਸ਼ਾਹਬਾਦ ਮਾਰਕੰਡਾ, 11 ਜੁਲਾਈ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਵਿਚ ਵੱਖ-ਵੱਖ ਥਾਵਾਂ ਤੋਂ ਇਕ ਔਰਤ ਤੇ ਦੋ ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਦੇਵੀਦਾਸ ਪੁਰਾ ਵਾਸੀ ਇਕ ਵਿਅਕਤੀ ਨੇ ਥਾਣਾ ...

ਪੂਰੀ ਖ਼ਬਰ »

ਗੁਹਲਾ ਤੋਂ ਮੁੜ ਵਿਧਾਇਕ ਕੁਲਵੰਤ ਬਾਜ਼ੀਗਰ ਜਿਤਣਗੇ- ਹਰਜੋਤ

ਗੁਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)- ਹਲਕਾ ਗੁਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਨੇ ਪਿਛਲੇ 5 ਸਾਲਾਂ 'ਚ ਰਿਕਾਰਡਤੋੜ ਵਿਕਾਸ ਕਰਵਾਏ ਹਨ | ਹਲਕਾ ਗੁਹਲਾ ਦੀ ਜਨਤਾ ਵਿਕਾਸ ਕੰਮਾਂ ਤੋਂ ਬਹੁਤ ਖੁਸ਼ ਹੈ | ਪਿਛਲੀ ਵਾਰ ਵਾਂਗ ਇਸ ਵਾਰ ਵੀ ਆਉਣ ਵਾਲੀ ਵਿਧਾਨ ਸਭਾ ...

ਪੂਰੀ ਖ਼ਬਰ »

ਭਾਜਪਾ ਸਭ ਦਾ ਸਾਥ ਸਭ ਦਾ ਵਿਕਾਸ ਨੂੰ ਲੈ ਕੇ ਕਰ ਰਹੀ ਹੈ ਕੰਮ- ਸੁਮਨ ਸੈਣੀ

ਨਰਾਇਣਗੜ੍ਹ, 11 ਜੁਲਾਈ (ਪੀ. ਸਿੰਘ)- ਨਰਾਇਣਗੜ੍ਹ ਦੇ ਵਾਰਡ ਨੰਬਰ-15 'ਚ ਕੌਾਸਲਰ ਪਿ੍ਤਪਾਲ ਕੌਰ ਨੇ ਇਕ ਸਮਾਗਮ ਕਰਵਾਇਆ, ਜਿਸ ਵਿਚ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਉਪ ਪ੍ਰਧਾਨ ਸੁਮਨ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਵਿਚ ਪਹੁੰਚਣ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਅੰਦੋਲਨ 7ਵੇਂ ਦਿਨ ਵੀ ਰਿਹਾ ਜਾਰੀ

ਗੁਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)- ਆਪਣੀਆਂ ਮੰਗਾਂ ਨੂੰ ਲੈ ਕੇ ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਨਾਲ ਸਬੰਧਿਤ ਸਰਵ ਕਰਮਚਾਰੀ ਸੰਘ ਗੁਹਲਾ ਨੇ ਲਗਾਤਾਰ ਅੱਜ 7ਵੇਂ ਦਿਨ ਵੀ ਆਪਣਾ ਰੋਸ ਵਿਖਾਵਾ ਜਾਰੀ ਰੱਖਿਆ | ਅੱਜ ਦੇ ਵਿਖਾਵੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜੋਧਕਾਂ ਪਿੰਡ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸਿਰਸਾ ਵਲੋਂ ਸ਼ੁਰੂ ਕੀਤੇ ਗਏ ਜਨ ਸੰਪਰਕ ਅਭਿਆਨ ਦੌਰਾਨ ਪਿੰਡ ਜੋਧਕਾਂ ਵਿਚ ਕਈ ਪਰਿਵਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਆਪਣੀ ਆਸਥਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਬੀ. ਕਾਮ. ਪਹਿਲੇ ਵਰ੍ਹੇ ਦੇ ਦਾਖ਼ਲੇ ਲਈ ਵੈਰੀਫਿਕੇਸ਼ਨ ਸ਼ੁਰੂ

ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸਰਕਾਰੀ ਮਹਿਲਾ ਕਾਲਜ, ਸਿਰਸਾ ਵਿਚ ਬੀ.ਕਾਮ. ਪਹਿਲੇ ਵਰੇ੍ਹ ਦੇ ਦਾਖ਼ਲੇ ਲਈ ਫ਼ਿਜ਼ੀਕਲ ਵੈਰੀਫਿਕੇਸ਼ਨ ਅੱਜ ਸ਼ੁਰੂ ਹੋ ਗਈ ਹੈ | ਦਾਖ਼ਲੇ ਦੀ ਪਹਿਲੀ ਸੂਚੀ ਬੋਰਡ 'ਤੇ ਲਾ ਦਿੱਤੀ ਗਈ ਹੈ | ਸੂਚੀ ਵਿਚ ਆਪਣਾ ਨਾਂ ਦੇਖਣ ...

ਪੂਰੀ ਖ਼ਬਰ »

ਰਾਣੀਆ ਪੁਲਿਸ ਨੇ ਚੋਰੀ ਦੀਆਂ ਦੋ ਵਾਰਦਾਤਾਂ ਸੁਲਝਾਈਆ, ਤਿੰਨ ਗਿ੍ਫ਼ਤਾਰ

ਏਲਨਾਬਾਦ, 11 ਜੁਲਾਈ (ਜਗਤਾਰ ਸਮਾਲਸਰ)- ਰਾਣੀਆਂ ਥਾਣਾ ਪੁਲਿਸ ਨੇ ਮਹੱਤਵਪੂਰਣ ਸੁਰਾਗ ਇੱਕਠੇ ਕਰਦਿਆਂ ਬੀਤੀ 8 ਜੁਲਾਈ ਦੀ ਰਾਤ ਨੂੰ ਖੇਤਰ ਦੇ ਪਿੰਡ ਬਾਲਾਸਰ ਵਿਚ ਸਥਿਤ ਗਊਸ਼ਾਲਾ ਵਿਚੋਂ ਚੋਰੀ ਹੋਏ ਦਾਨ ਪਾਤਰ ਦੀ ਘਟਨਾ ਨੂੰ ਸੁਲਝਾ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟਾਟਾ ਦਾ ਨਕਲੀ ਨਮਕ ਵੇਚਣ ਵਾਲਾ ਦੁਕਾਨਦਾਰ ਗਿ੍ਫ਼ਤਾਰ

ਕਰਨਾਲ, 11 ਜੁਲਾਈ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਟਾਟਾ ਕੰਪਨੀ ਦਾ ਨਕਲੀ ਨਮਕ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 315 ਕਿੱਲੋ ਨਕਲੀ ਨਮਕ ਬਰਾਮਦ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸ਼ਹਿਰੀ ਪੁਲਿਸ ਨੂੰ ਸੂਚਨਾ ਮਿਲੀ ਸੀ ...

ਪੂਰੀ ਖ਼ਬਰ »

ਖਪਤਕਾਰਾਂ ਵਲੋਂ ਬਿਜਲੀ ਏ. ਐੱਲ. ਐੱਮ. ਨਾਲ ਹੱਥੋ-ਪਾਈ

ਡੱਬਵਾਲੀ, 11 ਜੁਲਾਈ (ਇਕਬਾਲ ਸਿੰਘ ਸ਼ਾਂਤ)- ਬੀਤੀ ਦੇਰ ਰਾਤ ਇੱਥੇ ਟਰਾਂਸਫ਼ਾਰਮਰ ਸੜਨ ਕਰਕੇ ਬਿਜਲੀ ਸੇਵਾ ਠੱਪ ਹੋਣ ਦੇ ਗ਼ੁੱਸੇ 'ਚ ਖਪਤਕਾਰਾਂ ਵਲੋਂ ਬਿਜਲੀ ਸ਼ਿਕਾਇਤ ਕੇਂਦਰ 'ਤੇ ਬਿਜਲੀ ਮੁਲਾਜ਼ਮ ਨਾਲ ਕਥਿਤ ਹੱਥੋ-ਪਾਈ ਕਰਕੇ ਤਿੰਨ-ਚਾਰ ਬਿਜਲੀ ਟਰਾਂਸਫ਼ਾਰਮਰਾਂ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਲੋੜੀਂਦਾ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

ਕਰਨਾਲ, 11 ਜੁਲਾਈ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਕਤਲ ਦੇ ਇਕ ਮਾਮਲੇ ਵਿਚ ਲੋੜੀਂਦੇ ਇਨਾਮੀ ਮੁਲਜ਼ਮ ਨੂੰ ਬਿਹਾਰ ਤੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਐੱਸ. ਟੀ. ਅੱੈਫ. ਦੀ ਟੀਮ ਨੇ ਕਤਲ ਦੇ ਮਾਮਲੇ ਵਿਚ ਇਨਾਮੀ ਮੁਲਜ਼ਮ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਤਹਿਤ ਓ.ਆਰ.ਐੱਸ. ਪੈਕਟ ਵੰਡੇ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਡਾ. ਸੰਜੇ ਗੋਇਲ ਦੀ ਅਗਵਾਈ ਵਿਚ ਸਿਵਲ ਹਸਪਤਾਲ ਨਾਭਾ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਧਾਰਮਿਕ ਜਥੇਬੰਦੀਆਂ ਨਾਲ ਇਕੱਤਰਤਾ ਕਰ ਕੇ ਨਗਰ ਕੀਰਤਨ ਦੇ ਸਵਾਗਤ ਦੀ ਉਲੀਕੀ ਰੂਪ-ਰੇਖਾ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ 550ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਕੱਢੇ ਜਾ ਰਹੇ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਤੇ ਲੜਕੇ ਦੇ ਘਰੋਂ ਲਾਪਤਾ ਹੋਣ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ 8 ਜੁਲਾਈ ਨੂੰ ਘਰੋਂ ਬਿਨ੍ਹਾਂ ਦੱਸੇ ਚਲੀ ਗਈ ਤੇ ਹੁਣ ਤੱਕ ਵਾਪਸ ਨਾ ਆਉਣ 'ਤੇ ਲੜਕੀ ਦੇ ਭਰਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਅਣਪਛਾਤੇ ਵਿਅਕਤੀ ਉਸ ਦੀ ਭੈਣ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਚੋਰੀ ਦੀਆ ਘਟਨਾਵਾਂ ਦੌਰਾਨ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਰਾਜਪੁਰਾ, 11 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਰਾਤ ਚੋਰ ਸ਼ਹਿਰ ਦੀ ਡਾਲੀਮਾ ਵਿਹਾਰ ਕਾਲੋਨੀ ਦੇ ਦੋ ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਇਸੇ ਦੌਰਾਨ ਕਾਲੋਨੀ ਦੇ ਇਕ ਨਿੱਜੀ ਹਸਪਤਾਲ ਦੇ ਬਾਹਰ ਤੋਂ ਮਰੀਜ਼ ਦੀ ...

ਪੂਰੀ ਖ਼ਬਰ »

ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਾਤੜਾਂ, 11 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਖ਼ੁਰਦ ਦੀ ਇਕ 25 ਸਾਲਾ ਲੜਕੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਸੂਚਨਾ ਮਿਲਣ 'ਤੇ ਪਹੁੰਚੀਂ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲੜਕੀ ਦੇ ਪਿਤਾ ਦੇ ਬਿਆਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਸ਼ੁਤਰਾਣਾ, 11 ਜੁਲਾਈ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਖ਼ੂਨਦਾਨ ਕੈਂਪ ਲਗਾਏ

ਪਟਿਆਲਾ, 11 ਜੁਲਾਈ (ਗੁਰਵਿੰਦਰ ਸਿੰਘ ਔਲਖ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਤੇ ਜਾਗਤੇ ਰਹੋ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤ ਦੇ ਉਦਮ ਤੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ਤਹਿਤ 18 ਵਿਅਕਤੀਆਂ ਨੂੰ ਮਿਲੇਗਾ ਸਬਸਿਡੀ 'ਤੇ ਕਰਜ਼ਾ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣਾ ਯੋਜਨਾ ਤਹਿਤ ਚੁਣੇ ਗਏ 18 ਵਿਅਕਤੀਆਂ ਨੂੰ ਸਬਸਿਡੀ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ | ਇਸ ਗੱਲ ਦੀ ਜਾਣਕਾਰੀ ਮੁੱਖ ਕਾਰਜਕਾਰੀ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ...

ਪੂਰੀ ਖ਼ਬਰ »

ਬਿਹਤਰ ਕਾਰਗੁਜ਼ਾਰੀ ਬਦਲੇ ਜੰਗਲਾਤ ਦੇ ਬਲਾਕ ਅਫ਼ਸਰ ਦਾ ਸਨਮਾਨ

ਬਸੀ ਪਠਾਣਾਂ, 11 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਮਿਸ਼ਨ ਤੰਦਰੁਸਤ ਪੰਜਾਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਲਕੇ ਵਿਚ ਬੂਟੇ ਲਗਾਉਣ ਲਈ ਬਿਹਤਰ ਕਾਰਗੁਜ਼ਾਰੀ ਬਦਲੇ, ਵਿਧਾਇਕ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਅੱਜ ਇੱਥੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ-ਅਰਵਿੰਦਰ ਕੌਰ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਆਰੰਭੀ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੀ ਸਨਅਤ ਨੂੰ ਹੋਵੇ ਭਾਰੀ ਜ਼ੁਰਮਾਨਾ- ਚੇਅ. ਪ੍ਰੀਤਮਪਾਲ ਸਿੰਘ

ਕਰਨਾਲ, 11 ਜੁਲਾਈ (ਗੁਰਮੀਤ ਸਿੰਘ ਸੱਗੂ)- ਮਿਊਾਸੀਪਲ ਸੋਲਿਡ ਵੇਸਟ ਮੈਨੇਜਮੈਂਟ ਕਾਨੂੰਨ-2016 ਨੂੰ ਲਾਗੂ ਕਰਵਾਉਣ ਲਈ ਰਾਸ਼ਟਰੀ ਗਰੀਨ ਟਿ੍ਬਿਊਨਲ ਵਲੋਂ ਬਣਾਈ ਗਈ ਮੌਨੀਟਰਿੰਗ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਪ੍ਰੀਤਮਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਵਲੋਂ 'ਜੀ. ਐੱਸ. ਟੀ. ਰਿਟਰਨ' ਵਿਸ਼ੇ 'ਤੇ ਸੈਮੀਨਾਰ

ਕਰਨਾਲ, 11 ਜੁਲਾਈ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਵਲੋਂ 'ਜੀ. ਐੱਸ. ਟੀ. ਦੀ ਸਾਲਾਨਾ ਰਿਟਰਨ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਸੰਚਾਲਨ ਐਸੋਸੀਏਸ਼ਨ ਸਕੱਤਰ ਸੁਰਿੰਦਰ ਭਾਰਤੀ ਵਲੋਂ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਪ੍ਰਧਾਨ ...

ਪੂਰੀ ਖ਼ਬਰ »

ਫੈਂਸੀ ਨੰਬਰਾਂ ਦੀ ਆਨਲਾਈਨ ਬੋਲੀ 15 ਤੋਂ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਫੈਂਸੀ ਨੰਬਰਾਂ ਦੀ ਆਨਲਾਈਨ ਬੋਲੀ ਕਰਵਾਉਣ ਲਈ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਨਵੀਂ ਸੀਰੀਜ਼ ਦੇ ਫੈਂਸੀ ਨੰਬਰਾਂ ਦੀ ਬੋਲੀ 15 ਜੁਲਾਈ ਤੋਂ 22 ਜੁਲਾਈ ਨੂੰ ਕਰਵਾਉਣ ਦਾ ...

ਪੂਰੀ ਖ਼ਬਰ »

ਪਲਾਟ ਦੀ ਮਾਲਕੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਫੁੱਲਾਂਵਾਲ, 11 ਜੁਲਾਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਸਤਜੋਤ ਨਗਰ ਵਿਖੇ ਅੱਜ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ, ਜਦ ਇਕ ਪਲਾਟ ਦੀ ਮਾਲਕੀ ਨੂੰ ਲੈ ਕੇ ਦੋ ਧਿਰਾਂ ਵਿਚ ਵਿਵਾਦ ਹੋ ਗਿਆ¢ ਯਸ਼ਪਾਲ ਸਿੰਘ ਪੁੱਤਰ ਹਰਨਾਮ ਸਿੰਘ ਨੇ ਪਲਾਟ ਨੂੰ ਆਪਣਾ ਦੱਸਦਿਆਂ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਦੀਆਂ ਸਮੱਸਿਆਵਾਂ ਸਬੰਧੀ ਕੌਾਸਲਰ ਗਿਆਸਪੁਰਾ ਨੂੰ ਦਿੱਤਾ ਮੰਗ ਪੱਤਰ

ਡਾਬਾ/ਲੁਹਾਰਾ, 11 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਵਾਰਡ ਨੰਬਰ 30 ਦੇ ਇਲਾਕਾ ਬਾਬਾ ਮੁਕੰਦ ਸਿੰਘ ਨਗਰ ਦੀਆਂ ਸਮੱਸਿਆਵਾਂ ਸਬੰਧੀ ਇਲਾਕੇ ਦੇ ਉਦਯੋਗਪਤੀਆਂ ਦਾ ਇਕ ਵਫਦ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰੁੱਸੇ ਹੋਏ ਪਤੀ-ਪਤਨੀ ਨੂੰ ਪੁਲਿਸ ਨੇ ਫ਼ਿਲਮ ਦਿਖਾ ਕੇ ਮਨਾਇਆ

ਲੁੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਤੀ-ਪਤਨੀ ਦੇ ਵਿਵਾਦਾਂ ਨੂੰ ਹੱਲ ਕਰਨ ਦੇ ਮਾਮਲਿਆਂ ਵਿਚ ਪੁਲਿਸ ਵਲੋਂ ਪਹਿਲਕਦਮੀ ਕੀਤੀ ਗਈ ਹੈ, ਜਿਸ ਤਹਿਤ ਰੁੱਸੇ ਹੋਏ ਪਤੀ-ਪਤਨੀ ਨੂੰ ਮਨਾਉਣ ਲਈ ਪੁਲਿਸ ਵਲੋਂ ਫ਼ਿਲਮ ਦਿਖਾਉਣ ਦਾ ਇਕ ਉਪਰਾਲਾ ਕੀਤਾ ਗਿਆ | ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਦੋ ਅਣਅਧਿਕਾਰਤ ਉਸਾਰੀਆਂ ਢਾਹੀਆਂ

ਲੁੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਿਖ਼ਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਬੁੱਧਵਾਰ ਨੂੰ ਦਿੱਲੀ ਰੋਡ 'ਤੇ ਪਿੰਡ ਜੁਗਿਆਣਾ ਅਤੇ ਪੱਖੋਵਾਲ ਰੋਡ 'ਤੇ ਨਿਯਮਾਂ ਤੋਂ ਉਲਟ ਹੋਈਆਂ ਦੋ ਉਸਾਰੀਆਂ ਢਾਹ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਾਈ ਨਗਰ ਵਿਚ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਮਨਜੀਤ ਕੌਰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਤੋਂ ਚਾਂਦਨੀ ਚੌਕ ਨੂੰ ਬਚਾਉਣ ਲਈ ਪੰਪ ਲਗਾਏ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਬਾਜ਼ਾਰ ਚਾਂਦਨੀ ਚੌਕ ਦੇ ਸੁੰਦਰੀਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਬਾਰਿਸ਼ ਦੇ ਦੌਰਾਨ ਚਾਂਦਨੀ ਚੌਕ ਦੇ ਇਲਾਕੇ ਵਿਚ ਪਾਣੀ ਭਰ ਜਾਣ ਦੇ ਡਰ ਤੋਂ ਪਹਿਲਾਂ ਹੀ ਪ੍ਰਬੰਧ ਕੀਤਾ ਗਿਆ ਹੈ | ਬਾਰਿਸ਼ ਦੇ ...

ਪੂਰੀ ਖ਼ਬਰ »

ਪੰਜਾਬੀ ਬਾਗ ਦੇ ਵੱਡੇ ਪਾਰਕ 'ਚ ਮਹਿਲਾ ਪੁਲਿਸ ਕਰਮਚਾਰੀ ਕਰ ਰਹੀਆਂ ਨੇ ਸਾਈਕਲ 'ਤੇ ਰੋਜ਼ਾਨਾ ਗਸ਼ਤ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਝਪਟਮਾਰੀ ਦੀਆਂ ਪਿਛਲੇ ਦਿਨਾਂ ਤੋਂ ਕਾਫ਼ੀ ਵਾਰਦਾਤਾਂ ਹੋ ਰਹੀਆਂ ਸਨ ਜਿਸ ਪ੍ਰਤੀ ਇੱਥੇ ਸੈਰ ਕਰਨ ਵਾਲਿਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਸੀ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ...

ਪੂਰੀ ਖ਼ਬਰ »

6 ਮਹੀਨੇ ਦੇ ਬੱਚੇ ਨੂੰ ਅਗਵਾ ਕਰਕੇ ਵੇਚਣ ਵਾਲਾ ਅਤੇ ਬੱਚੇ ਦਾ ਖਰੀਦਦਾਰ ਗਿ੍ਫ਼ਤਾਰ

ਲੁੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਬਾਲਾ ਚੌਕ ਵਿਚ ਫੁੱਟਪਾਥ 'ਤੇ ਆਪਣੀ ਮਾਂ ਨਾਲ ਸੌਾ ਰਹੇ 6 ਮਹੀਨੇ ਦੇ ਮਾਸੂਮ ਬੱਚੇ ਨੂੰ ਅਗਵਾ ਕਰਨ ਉਪਰੰਤ ਵੇਚਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੁਰਜਨ ਸਿੰਘ ਚਾਹਲ ਨਮਿਤ ਅੰਤਿਮ ਅਰਦਾਸ 14 ਨੂੰ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਯਮੁਨਾਪਾਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਿਤਾਰ ਨਗਰ ਦੇ ਚੇਅਰਮੈਨ ਸੁਰਜਨ ਸਿੰਘ ਚਾਹਲ ਅਕਾਲ ਚਲਾਣਾ ਕਰ ਗਏ ਹਨ ਅਤੇ ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ | ਸੁਰਜਨ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਨੇ ਡੱਬਵਾਲੀ ਨਗਰ ਪ੍ਰੀਸ਼ਦ 'ਚ ਸੁੱਟੀ ਕਾਂਗਰਸ ਦੀ 'ਸਰਕਾਰ'

ਡੱਬਵਾਲੀ, 11 ਜੁਲਾਈ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ 'ਚ ਕਾਂਗਰਸੀਆਂ ਨੇ ਅੱਠ ਸਾਲ ਬਾਅਦ ਮੁੜ ਆਪਣੇ ਹੱਥੀਂ ਆਪਣਿਆਂ ਦੀ ਜੜ੍ਹਾਂ ਵੱਢਣ ਦਾ ਇਤਿਹਾਸ ਦੁਹਰਾ ਦਿੱਤਾ | ਚਾਰ ਕਾਂਗਰਸੀ ਕੌਾਸਲਰਾਂ ਨੇ ਇਨੈਲੋ-ਭਾਜਪਾ ਕੌਾਸਲਰਾਂ ਦੀ ਹਮਾਇਤ ਸਦਕਾ 15-02 ਦੇ ਫ਼ਰਕ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX