ਤਾਜਾ ਖ਼ਬਰਾਂ


ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  18 minutes ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  26 minutes ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  37 minutes ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਦੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਅੱਜ...
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਸੁਲਤਾਨਪੁਰ ਲੋਧੀ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਸਿੱਖ ਸ਼ਰਧਾਲੂਆਂ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਡੋਡਾ ਦੇ ਐੱਸ. ਐੱਸ. ਪੀ. ਮੁਤਾਬਕ...
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ...
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  1 day ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  1 day ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  30 minutes ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  41 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  50 minutes ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  2 days ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  2 days ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਮਾਨਸਾ

ਪਿੰਡ ਬਰ੍ਹੇ ਦੇ ਨਹਿਰੀ ਪਾਣੀ ਮੋਘੇ 'ਚ ਫੁੱਲੂਵਾਲਾ ਡੋਗਰਾ ਦਾ ਖੇਤੀ ਰਕਬਾ ਜੋੜਨ ਦੀ ਤਜਵੀਜ਼ ਿਖ਼ਲਾਫ਼ ਕਿਸਾਨਾਂ 'ਚ ਰੋਸ

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)-ਪਹਿਲਾਂ ਤੋਂ ਹੀ ਨਹਿਰੀ ਪਾਣੀ ਦੀ ਘਾਟ ਨਾਲ ਜੂਝ ਰਹੇ ਪਿੰਡ ਬਰ੍ਹੇ ਦੇ ਵੱਡੀ ਗਿਣਤੀ ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਦਖ਼ਲ ਦੀ ਮੰਗ ਕਰਦਿਆਂ ਪਿੰਡ ਦੇ ਖੇਤੀ ਰਕਬੇ ਲਈ ਨਿਰਧਾਰਿਤ ਨਹਿਰੀ ਮੋਘੇ 'ਚ ਪਿੰਡ ਫੱੁਲੂਵਾਲਾ ਡੋਗਰਾ ਦੇ ਖੇਤੀ ਰਕਬੇ ਨੰੂ ਪਾਉਣ ਦੀ ਤਜਵੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਆਪਣੇ ਪੱਤਰ 'ਚ ਕਿਸਾਨ ਹਰਪਾਲ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ , ਭੋਲਾ ਸਿੰਘ, ਅੰਮਿ੍ਤਪਾਲ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ਦੇ ਮੋਘਾ ਨੰ: 7523 ਟੀ. ਐਫ. ਅਤੇ ਲੈਫਟ ਮਾਈਨਰ ਨੰਬਰ 7 ਦਾ ਖੇਤੀ ਰਕਬਾ ਅਜਿਹਾ ਹੈ, ਜਿੱਥੇ ਪਿਛਲੇ ਕਈ ਸਾਲਾਂ ਤੋਂ ਨਹਿਰੀ ਪਾਣੀ ਦੀ ਘਾਟ ਬਣੀ ਹੋਈ ਹੈ ਅਤੇ ਇਸ ਮੋਘੇ ਨੂੰ ਐਲ. ਟੀ. 965 ਅਤੇ 830 ਏਕੜ ਐਫ. ਟੀ. ਲੱਗੇ ਹੋਏ ਹਨ ਪਰ ਹੁਣ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਵਿਭਾਗ ਦੇ ਸਥਾਨਕ ਅਧਿਕਾਰੀ ਤੇ ਪਿੰਡ ਫੁੱਲੂਵਾਲਾ ਡੋਗਰਾ ਦੇ ਕਿਸਾਨ 99780 ਰਕਬੇ ਵਾਲੇ ਮੋਘੇ 'ਚੋਂ ਆਪਣਾ ਰਕਬਾ ਕਢਵਾ ਕੇ ਇਸ ਮੋਘੇ (7523 ਟੀ. ਐਫ. ਅਤੇ ਲੈਫਟ ਮਾਈਨਰ ਨੰਬਰ 7) 'ਚ ਪਾਉਣਾ ਚਾਹੁੰਦੇ ਹਨ ਅਤੇ ਜੇਕਰ ਵਿਭਾਗ ਵਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਕਿਸਾਨਾਂ ਦੀ ਲੜਾਈ ਝਗੜਿਆਂ ਨਾਲ ਹਾਲਾਤ ਖ਼ਰਾਬ ਹੋਣ ਦਾ ਖ਼ਤਰਾ ਹੈ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਨਹਿਰੀ ਵਿਭਾਗ ਦੀ ਹੋਵੇਗੀ | ਉਕਤ ਕਿਸਾਨਾਂ ਨੇ ਕਿਹਾ ਕਿ ਵਿਭਾਗ ਵਲੋਂ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਪਹਿਲਾਂ ਤੋਂ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਮਜਬੂਰੀ ਵੱਸ ਧਰਤੀ ਹੇਠਲਾ ਸ਼ੋਰਾ ਯੁਕਤ ਪਾਣੀ ਵਰਤ ਰਹੇ ਕਿਸਾਨ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦਾ ਤੁਬਕਾ ਤੱਕ ਨਸੀਬ ਨਹੀਂ ਹੋਵੇਗਾ ਅਤੇ ਜ਼ਮੀਨਾਂ ਬੰਜਰ ਹੋ ਜਾਣਗੀਆਂ | ਕਿਸਾਨ ਆਗੂਆਂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਬਿਨਾਂ ਦੇਰੀ ਤੋਂ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਸਬੰਧਿਤ ਤਜਵੀਜ਼ ਤੇ ਰੋਕ ਲਗਾਉਣ ਦੀਆਂ ਹਦਾਇਤਾਂ ਜਾਰੀ ਕਰ ਕੇ ਕਿਸਾਨਾਂ ਨੰੂ ਰਾਹਤ ਪਹੁੰਚਾਉਣ ਦੀ ਅਪੀਲ ਕੀਤੀ ਹੈ |

600 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮਾਨਸਾ/ਜੋਗਾ, 11 ਜੁਲਾਈ (ਫੱਤੇਵਾਲੀਆ/ਅਕਲੀਆ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਲੋਂ ਨਸ਼ਾ ਵੇਚਣ ਵਾਲਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜੋਗਾ ਪੁਲਿਸ ਨੇ 2 ਜਣਿਆਂ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਕੁਲਦੀਪ ਸਿੰਘ ਸੋਹੀ ਐਸ.ਪੀ., ...

ਪੂਰੀ ਖ਼ਬਰ »

ਘਰ 'ਚੋਂ 15 ਤੋਲੇ ਸੋਨਾ, 32 ਬੋਰ ਰਿਵਾਲਵਰ ਤੇ 45 ਹਜ਼ਾਰ ਨਕਦੀ ਚੋਰੀ

ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਬਰਕਤ ਕੁਟੀਆ ਵਾਲੀ ਗਲੀ 'ਚ ਬਾਅਦ ਦੁਪਹਿਰ ਇਕ ਘਰ 'ਚੋਂ ਚੋਰਾਂ ਵਲੋਂ 15 ਤੋਲੇ ਸੋਨਾ, 32 ਬੋਰ ਰਿਵਾਲਵਰ ਤੇ 45 ਹਜ਼ਾਰ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਫਰੀਦ ਕੇ ਸੂਏ 'ਚੋਂ ਅਣਪਛਾਤੀ ਲਾਸ਼ ਮਿਲੀ

ਬੋਹਾ, 11 ਜੁਲਾਈ (ਰਮੇਸ਼ ਤਾਂਗੜੀ)-ਥਾਣਾ ਬੋਹਾ ਅਧੀਨ ਪਿੰਡ ਫਰੀਦ ਕੇ ਨਜ਼ਦੀਕ ਲੰਘਦੇ ਨਹਿਰੀ ਸੂਏ 'ਚੋਂ ਬੋਹਾ ਪੁਲਿਸ ਨੇ ਇਕ 35-40 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਨਾਲ ਗਸ਼ਤ 'ਤੇ ...

ਪੂਰੀ ਖ਼ਬਰ »

ਪਿੰਡ ਝੰਡੂਕਾ ਵਿਖੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਝੁਨੀਰ, 11 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਝੰਡੂਕਾ ਵਿਖੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਬਹੁਤ ਦੁਖੀ ਹਨ ਕਿਉਂਕਿ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਤੇ ਬਾਰਿਸ਼ ਪੈਣ ਸਾਰ ਪਾਣੀ ਘਰਾਂ ਵਿਚ ਆ ਜਾਂਦਾ ਹੈ ਅਤੇ ਇਨ੍ਹਾਂ ਨਿਕਾਸੀ ...

ਪੂਰੀ ਖ਼ਬਰ »

ਪ੍ਰਦੂਸ਼ਿਤ ਆਬੋਹਵਾ ਦੇ ਵਧਣ ਸਦਕਾ ਲੋਕਾਂ ਨੂੰ ਸਾਹ ਲੈਣਾ ਵੀ ਹੋਇਆ ਔਖਾ

ਬੋਹਾ, 11 ਜੁਲਾਈ (ਰਮੇਸ਼ ਤਾਂਗੜੀ)-ਇਸ ਇਲਾਕੇ ਅੰਦਰ ਪਿੰਡਾਂ ਅਤੇ ਸ਼ਹਿਰਾਂ ਦੀ ਹਵਾ ਵਿਚ ਕੋਈ ਅੰਤਰ ਨਹੀਂ ਰਿਹਾ ਸਗੋਂ ਪਿੰਡਾਂ ਦੀ ਹਵਾ ਵੀ ਸ਼ਹਿਰਾਂ ਦੀ ਹਵਾ ਵਾਂਗ ਪ੍ਰਦੂਸ਼ਿਤ ਹੋ ਗਈ ਹੈ | ਪਿੰਡਾਂ 'ਚੋਂ ਕੱਟੇ ਜਾ ਰਹੇ ਦਰਖ਼ਤ ਅਤੇ ਪ੍ਰਾਈਵੇਟ ਕੰਪਨੀਆਂ ਦੇ ਫ਼ੋਨ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਫੈੱਡਰੇਸ਼ਨ ਦੀ ਕਨਵੈੱਨਸ਼ਨ ਸਬੰਧੀ ਮੀਟਿੰਗ

ਸਰਦੂਲਗੜ੍ਹ, 11 ਜੁਲਾਈ (ਜੀ.ਐਮ. ਅਰੋੜਾ)-ਪੰਜਾਬ ਸਟੂਡੈਂਟਸ ਫੈੱਡਰੇਸ਼ਨ ਇਕਾਈ ਸਰਦੂਲਗੜ੍ਹ ਦੀ ਜਨਰਲ ਬਾਡੀ ਦੀ ਮੀਟਿੰਗ 22 ਜੁਲਾਈ ਨੂੰ ਜਲੰਧਰ ਵਿਖੇ ਹੋਰ ਰਹੀ ਸੂਬਾ ਪੱਧਰੀ ਕਨਵੈੱਨਸ਼ਨ ਦੇ ਸਬੰਧ 'ਚ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਚੰਦੋਆ ਤੇ ਭਾਂਡਿਆਂ ਦਾ ਸੈੱਟ ਭੇਟ ਕੀਤਾ

ਜੋਗਾ, 11 ਜੁਲਾਈ (ਅਕਲੀਆ)-ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵਲੋਂ ਪਿੰਡ ਰੜ੍ਹ ਦੇ ਗੁਰਦੁਆਰਾ ਸਾਹਿਬ ਨੂੰ ਚੰਦੋਆ ਅਤੇ ਭਾਂਡਿਆਂ ਦਾ ਸੈੱਟ ਭੇਟ ਕੀਤਾ ਗਿਆ | ਸ: ਝੱਬਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਲੱਖੋਵਾਲ ਦੀ ਮਹੀਨਾਵਾਰ ਇਕੱਤਰਤਾ

ਮਾਨਸਾ, 11 ਜੁਲਾਈ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਇਕੱਤਰਤਾ ਵਿਚ ਕੇਂਦਰੀ ਬਜਟ 'ਤੇ ਵਿਸ਼ੇਸ਼ ਚਰਚਾ ...

ਪੂਰੀ ਖ਼ਬਰ »

ਭੀਖੀ 'ਚ ਸਰਕਾਰੀ ਸਾਮਾਨ ਦੀਆਂ ਚੋਰੀਆਂ 'ਚ ਵਾਧਾ

ਭੀਖੀ, 11 ਜੁਲਾਈ (ਬਲਦੇਵ ਸਿੰਘ ਸਿੱਧੂ)-ਬੀਤੀਆਂ 2-3 ਰਾਤਾਂ ਤੋਂ ਭੀਖੀ 'ਚ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ | ਦਿਲਚਸਪ ਗੱਲ ਹੈ ਕਿ ਚੋਰਾਂ ਨੇ ਚੋਰੀਆਂ ਦੌਰਾਨ ਹੁਣ ਤੱਕ ਜ਼ਿਆਦਾ ਸਰਕਾਰੀ ਸਾਮਾਨ ਹੀ ਚੁਰਾਇਆ ਹੈ | ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਬਰੇਟਾ 'ਚ ਮੀਟਿੰਗ

ਬਰੇਟਾ, 11 ਜੁਲਾਈ (ਪ. ਪ.)- ਸਥਾਨਕ ਥਾਣਾ ਸਾਂਝ ਕੇਂਦਰ ਵਿਖੇ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਾਂਝ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਵਲੋਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਆਮਦਨ ਤੇ ਖ਼ਰਚ ਬਾਰੇ ਦੱਸਿਆ ਗਿਆ ਅਤੇ ਸਾਂਝ ਕੇਂਦਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮਾਨਸਾ ਦੀ ਵਿਦਿਆਰਥਣ ਨੇ ਆਈਲਟਸ 'ਚੋਂ 7 ਬੈਂਡ ਹਾਸਲ ਕੀਤੇ

ਮਾਨਸਾ, 11 ਜੁਲਾਈ (ਸ.ਰਿ.)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਓਵਰਆਲ 7 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰਵਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਮਾਨਸਾ ਨੇ ਲਿਸਨਿੰਗ 'ਚ 7, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਮਾਨਸਾ/ਜੋਗਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)- ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪੱਧਰ ਦਾ ਵਿਸ਼ਵ ਆਬਾਦੀ ਦਿਵਸ ਸ੍ਰੀ ਗੁਰੂ ਰਵੀਦਾਸ ਮੰਦਿਰ ਖਿਆਲਾ ਕਲਾਂ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਿਡਜ਼ ਕੇਅਰ ਰੂਮ ਦਾ ਡੀ.ਸੀ. ਵਲੋਂ ਉਦਘਾਟਨ

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ 'ਤੇ ਬਣਾਏ ਕਿਡਜ਼ ਕੇਅਰ ਰੂਮ ਦਾ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਉਦਘਾਟਨ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਪਲੈਕਸ ਵਿਖੇ ਸੇਵਾਵਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੌੜਕੀਆਂ ਦੀ ਚੋਣ ਨੂੰ ਲੈ ਕੇ ਲਗਾਇਆ ਧਰਨਾ

ਝੁਨੀਰ, 11 ਜੁਲਾਈ (ਰਮਨਦੀਪ ਸਿੰਘ ਸੰਧੂ)- ਸਹਿਕਾਰੀ ਸਭਾ ਜੌੜਕੀਆਂ ਦੀ ਚੋਣ ਨੂੰ ਲੈ ਕੇ ਧਰਨਾ ਲਗਾਇਆ ਗਿਆ | ਸਭਾ ਪਿੰਡ ਜੌੜਕੀਆਂ, ਮੀਆਂ, ਟਾਂਡੀਆਂ, ਉੱਲਕ, ਜਗਤਗੜ੍ਹ ਬਾਂਦਰਾਂ ਸ਼ਾਮਿਲ ਹਨ | ਅਕਾਲੀ ਆਗੂ ਅਤੇ ਸਾਬਕਾ ਸਰਪੰਚ ਮੇਵਾ ਸਿੰਘ ਜਗਤਗੜ੍ਹ ਬਾਂਦਰਾਂ, ਗੁਰਮੇਲ ...

ਪੂਰੀ ਖ਼ਬਰ »

ਪਿੰਡ ਝੰਡੂਕਾ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਝੁਨੀਰ, 11 ਜੁਲਾਈ (ਰਮਨਦੀਪ ਸਿੰਘ ਸੰਧੂ)- ਪਿੰਡ ਝੰਡੂਕਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਰਾਮਾਂ ਮੰਡੀ ਵਲੋਂ ਦੰਦਾਂ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਜਾਂਚ ਕਰਵਾਈ | ਡਾ: ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰਿਆਣਾ ਦੀ ਤਰਜ਼ 'ਤੇ ਬਿਜਲੀ ਦੇ ਰੇਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ-ਜੈਨ

ਸਰਦੂਲਗੜ੍ਹ 11 ਜੁਲਾਈ (ਜੀ.ਐਮ.ਅਰੋੜਾ)-ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਮਾਨਸਾ ਦੇ ਵਾਇਸ ਪ੍ਰਧਾਨ ਪਵਨ ਕੁਮਾਰ ਜੈਨ ਐੱਮ.ਸੀ. ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ ਦਰਾਂ 'ਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਵੇ ਕਿਉਂਕਿ ਗੁਆਂਢੀ ਰਾਜ ਹਰਿਆਣਾ 'ਚ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਸਾਂਝ ਕੇਂਦਰ ਨੇ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ

ਬਰੇਟਾ, 11 ਜੁਲਾਈ (ਪ. ਪ.)-ਸਥਾਨਕ ਥਾਣਾ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਵਲੋਂ ਆਰੀਆ ਪਬਲਿਕ ਹਾਈ ਸਕੂਲ ਵਿਖੇ ਸ਼ਕਤੀ ਐਪ ਅਤੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਪਿ੍ੰਸੀਪਲ ਅਨੂ ਗੋਇਲ ਨੇ ਆਏ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਖਿਡਾਰਨ ਸਰਬਜੀਤ ਕੌਰ ਦਾ ਸਨਮਾਨ

ਬਰੇਟਾ, 11 ਜੁਲਾਈ (ਪ. ਪ.)-ਆਸਰਾ ਫਾੳਾੂਡੇਸ਼ਨ ਬਰੇਟਾ ਦੇ ਅਹੁਦੇਦਾਰਾਂ ਵਲੋਂ ਪਿੰਡ ਕੁੱਲਰੀਆਂ ਦੀ ਹੋਣਹਾਰ ਲੜਕੀ ਸਰਬਜੀਤ ਕੌਰ ਜਿਸ ਨੇ ਕਿ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਕਰਾਟਿਆਂ ਦੇ 50 ਕਿੱਲੋ ਵਰਗ ਭਾਰ ਦੇ ਸੀਨੀਅਰ ਮੁਕਾਬਲੇ 'ਚੋਂ ਤੀਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਲੋੜਵੰਦ ਲੋਕ ਸਸਤੇ ਰਾਸ਼ਨ ਲਈ ਸਮਾਰਟ ਕਾਰਡਾਂ ਦਾ ਲਾਹਾ ਲੈਣ-ਵਿਨੋਦ ਸਿੰਗਲਾ

ਭੀਖੀ, 11 ਜੁਲਾਈ (ਗੁਰਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰਾਸ਼ਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬਨਾਏ ਜਾ ਰਹੇ ਸਮਾਰਟ ਕਾਰਡਾਂ ਦਾ ਭਰਭੂਰ ਲਾਹਾ ਲੈਣ | ਇਹ ਪ੍ਰਗਟਾਵਾ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਵਲੋਂ ਉਦਘਾਟਨ

ਝੁਨੀਰ, 11 ਜੁਲਾਈ (ਰਮਨਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਝੁਨੀਰ ਵਿਖੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਦੇ ਕੋਟੇ 'ਚੋਂ ਫ਼ੰਡ ਨਾਲ ਤਿਆਰ ਕੀਤੇ ਕਮਰੇ, ਸ਼ੈੱਡ ਤੇ ਪਾਰਕ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਰ ਕੇ ਆਦਰਸ਼ ਸਕੂਲ ਅਧਿਆਪਕਾਂ ਨੇ ਵਿੱਢਿਆ ਸੰਘਰਸ਼

ਬੋਹਾ, 11 ਜੁਲਾਈ (ਰਮੇਸ਼ ਤਾਂਗੜੀ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਬੋਹਾ ਵਿਖੇ ਅਧਿਆਪਕਾਂ ਨੇ ਆਪਣੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਸਕੂਲ ਪ੍ਰਬੰਧਕਾਂ ਤੇ ਸਿੱਖਿਆ ਵਿਕਾਸ ਬੋਰਡ ਦੇ ਿਖ਼ਲਾਫ਼ ਸੰਘਰਸ਼ ਵਿੱਢ ਦਿੱਤਾ ਹੈ | ਪਹਿਲੇ ਦਿਨ ਇਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਬੋਹਾ ਦੇ ਮੀਤ ਪ੍ਰਧਾਨ ਦੀ ਚੋਣ 19 ਨੂੰ

ਬੋਹਾ, 11 ਜੁਲਾਈ (ਰਮੇਸ਼ ਤਾਂਗੜੀ)-ਨਗਰ ਪੰਚਾਇਤ ਬੋਹਾ ਸਥਿਤ ਮੀਤ ਪ੍ਰਧਾਨ ਦਾ ਅਹੁਦਾ ਪਿਛਲੇ ਕਾਫ਼ੀ ਸਮੇਂ ਤੋਂ ਖਾਲੀ ਪਿਆ ਹੈ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਦੀ ਸਥਾਪਤੀ ਤੋਂ ਬਾਅਦ ਹੋਈ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਵਲੋਂ ਜਥੇ: ਜੋਗਾ ਸਿੰਘ ਬੋਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX