ਤਾਜਾ ਖ਼ਬਰਾਂ


ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  9 minutes ago
ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ...
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  16 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  28 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  18 minutes ago
ਅੱਜ ਦਾ ਵਿਚਾਰ
. . .  39 minutes ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਕਪੂਰਥਲਾ / ਫਗਵਾੜਾ

ਨਗਰ ਨਿਗਮ ਦੇ ਮਤਿਆਂ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਾਂਗਰਸੀ ਕੌ ਾਸਲਰਾਂ ਨੇ ਕੀਤਾ ਹੰਗਾਮਾ

ਫਗਵਾੜਾ, 11 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਹੰਗਾਮੇਦਾਰ ਰਹੀ | ਅੱਜ ਨਗਰ ਨਿਗਮ ਦੇ ਮੀਟਿੰਗ ਹਾਲ ਵਿਚ ਹਾਊਸ ਦੀ ਮੀਟਿੰਗ ਮੇਅਰ ਅਰੁਣ ਖੋਸਲਾ ਅਤੇ ਸਹਾਇਕ ਕਮਿਸ਼ਨਰ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਮਿਸ਼ਨਰ ਗੈਰ ਹਾਜ਼ਰ ਰਹੇ ਅਤੇ ਸਾਰੇ ਕਾਂਗਰਸ ਦੀਆਂ ਸਮੱਸਿਆਵਾਂ ਦਾ ਜਵਾਬ ਸਹਾਇਕ ਕਮਿਸ਼ਨਰ ਨੂੰ ਹੀ ਦੇਣਾ ਪਿਆ | ਕਾਂਗਰਸੀ ਕੌਾਸਲਰਾਂ ਵਲੋਂ ਇਸ ਮੀਟਿੰਗ ਵਿਚ ਖ਼ੂਬ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਕਈ ਮਤਿਆਂ 'ਤੇ ਸਹਿਮਤੀ ਨਹੀਂ ਪ੍ਰਗਟਾਈ | ਮੀਟਿੰਗ ਵਿਚ ਠੇਕੇਦਾਰ ਦਾ ਬਿਜਲੀ ਦਾ ਠੇਕਾ ਰੱਦ ਕੀਤਾ ਗਿਆ | ਠੇਕੇਦਾਰ ਦੇ ਮਸਲੇ ਲਈ ਮੀਟਿੰਗ ਤੋਂ ਪਹਿਲਾਂ ਮੇਅਰ ਦਫ਼ਤਰ ਵਿਖੇ ਖ਼ੂਬ ਹੰਗਾਮਾ ਹੋਇਆ ਅਤੇ ਇਸ ਠੇਕੇ ਨੂੰ ਰੱਦ ਕਰਨ ਲਈ ਹਾਊਸ ਨੇ ਵੀ ਸਹਿਮਤੀ ਪ੍ਰਗਟਾਈ | ਇਸ ਹਾਊਸ ਵਿਚ ਇਸ਼ਤਿਹਾਰਾਂ ਲਈ ਜੋ 77 ਲੱਖ ਵਿਚ 7 ਸਾਲ ਲਈ ਠੇਕਾ ਦਿੱਤਾ ਗਿਆ ਸੀ ਇਸ ਨੂੰ 2 ਸਾਲ ਲਈ ਕੀਤਾ ਗਿਆ | ਇਸ ਹਾਊਸ ਵਿਚ ਮੇਅਰ ਵਲੋਂ ਵਾਰਡਬੰਦੀ ਜੋ ਪੰਜ ਸਾਲ ਪਹਿਲਾ ਹੋਈ ਸੀ, ਨੂੰ ਨਾ ਛੇੜਨ ਸਬੰਧੀ ਵੀ ਹਾਊਸ ਵਿਚ ਮਤਾ ਰੱਖਿਆ ਗਿਆ ਜਿਸ ਨੂੰ ਕਈ ਕਾਂਗਰਸੀ ਕੌਾਸਲਰਾਂ ਨੇ ਨਾ ਮਨਜ਼ੂਰ ਕਰਦੇ ਹੋਏ ਇਸ ਮਤੇ ਦਾ ਵਿਰੋਧ ਕੀਤਾ ਅਤੇ ਅਕਾਲੀ ਭਾਜਪਾ ਕੌਾਸਲਰਾਂ ਨੇ ਮੇਅਰ ਦੇ ਇਸ ਮਤੇ ਨੂੰ ਪਾਸ ਕੀਤਾ | ਇਸ ਹਾਊਸ ਵਿਚ 25 ਹਜ਼ਾਰ ਰੁਪਏ ਦੇ ਹਿਸਾਬ ਨਾਲ 100 ਰਿਕਸ਼ੇ ਖ਼ਰੀਦਣ 'ਤੇ ਵੀ ਸਾਰੇ ਕੌਾਸਲਰਾਂ ਨੇ ਖ਼ੂਬ ਹੰਗਾਮਾ ਕੀਤਾ ਤੇ ਕੌਾਸਲਰਾਂ ਨੇ ਕਿਹਾ ਕਿ 25 ਹਜ਼ਾਰ ਰਿਕਸ਼ੇ ਦੀ ਕੀਮਤ ਬਹੁਤ ਜ਼ਿਆਦਾ ਹੈ ਇਸ ਕੰਮ ਵਿਚ ਇਮਾਨਦਾਰੀ ਦਿਖਾਓ ਜਿਸ ਦਾ ਜਵਾਬ ਸਹਾਇਕ ਕਮਿਸ਼ਨਰ ਨੂੰ ਦੇਣਾ ਪਿਆ ਤੇ ਕਿਹਾ ਕਿ ਇਹ ਰਿਕਸ਼ੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਖ਼ਰੀਦੇ ਜਾਣਗੇ | ਇਸ ਮੌਕੇ ਅਕਾਲੀ ਭਾਜਪਾ ਕੌਾਸਲਰ ਵੀ ਕਾਫ਼ੀ ਤਲਖ਼ੀ ਵਿਚ ਦਿਖੇ ਅਤੇ ਉਨ੍ਹਾਂ ਨੇ ਸਹਾਇਕ ਕਮਿਸ਼ਨਰ ਨੂੰ ਉਨ੍ਹਾਂ ਦੇ ਵਾਰਡਾਂ ਵਿਚ ਕੰਮ ਨਾ ਹੋਣ ਲਈ ਲੰਬੇ ਹੱਥੀਂ ਲਿਆ | ਮੀਟਿੰਗ ਵਿਚ ਕਾਂਗਰਸੀ ਕੌਾਸਲਰਾਂ ਨੇ ਮੇਅਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਹੜੇ ਮਤੇ ਏਜੰਡੇ 'ਚ ਨਹੀਂ ਹਨ ਉਨ੍ਹਾਂ ਨੂੰ ਉਹ ਕਦੇ ਵੀ ਪਾਸ ਨਹੀਂ ਕਰਨਗੇ, ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਿਛਲੇ ਪੰਜਾਂ ਮਹੀਨਿਆਂ ਤੋ ਤਨਖ਼ਾਹਾਂ ਨਹੀਂ ਮਿਲ ਰਹੀਆਂ ਇਸ ਕੰਮ ਲਈ ਮੇਅਰ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ | ਕੌਾਸਲਰਾਂ ਨੂੰ ਮਾਣ ਭੱਤਾ ਤਾਂ ਹਰ ਮਹੀਨੇ ਮਿਲੀ ਜਾਂਦਾ ਹੈ ਅਤੇ ਮੁਲਾਜ਼ਮਾਂ ਨੂੰ ਗੁਜ਼ਾਰਾ ਭੱਤਾ ਪੰਜ ਪੰਜ ਮਹੀਨੇ ਹੋ ਗਏ, ਨਹੀਂ ਮਿਲਿਆ | ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ, ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ, ਸਤਨਾਮ ਸਿੰਘ ਅਰਸ਼ੀ ਕੌਾਸਲਰ, ਸੰਜੀਵ ਬੁੱਗਾ ਕੌਾਸਲਰ, ਕੁਲਵਿੰਦਰ ਕਿੰਦਾ, ਦਵਿੰਦਰ ਸਪਰਾ, ਓਮ ਪ੍ਰਕਾਸ਼ ਬਿੱਟੂ, ਪੁਸਬਿੰਦਰ ਕੌਰ ਘਟੋੜ, ਪਰਮਜੀਤ ਕੌਰ ਕੰਬੋਜ, ਤਰਨਜੀਤ ਸਿੰਘ ਵਾਲੀਆ, ਸੰਜੇ ਗਰੋਵਰ, ਬਲਜਿੰਦਰ ਸਿੰਘ ਠੇਕੇਦਾਰ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ਹਾਜ਼ਰ ਸਨ |

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 11 ਜੁਲਾਈ (ਸਡਾਨਾ)-ਬੀਤੀ ਦੇਰ ਰਾਤ ਪਿੰਡ ਬੂਟਾਂ ਵਿਖੇ ਇਕ ਨੌਜਵਾਨ ਵਲੋਂ ਭੇਦਭਰੀ ਹਾਲਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਜਿਸ ਦਾ ਪੋਸਟਮਾਰਟਮ ਥਾਣਾ ਕੋਤਵਾਲੀ ਅਧੀਨ ਆਉਂਦੀ ਬਾਦਸ਼ਾਹਪੁਰ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ...

ਪੂਰੀ ਖ਼ਬਰ »

ਚੰਗੇਰਾ ਜੀਵਨ ਬਿਤਾਉਣ ਲਈ ਸੀਮਤ ਪਰਿਵਾਰ ਜ਼ਰੂਰੀ-ਸਿਵਲ ਸਰਜਨ

ਕਪੂਰਥਲਾ, 11 ਜੁਲਾਈ (ਸਡਾਨਾ)- ਚੰਗੇਰਾ ਜੀਵਨ ਬਿਤਾਉਣ ਲਈ ਸੀਮਤ ਪਰਿਵਾਰ ਦਾ ਹੋਣਾ ਜ਼ਰੂਰੀ ਹੈ | ਇਹ ਸ਼ਬਦ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਨੇ ਵਿਸ਼ਵ ਆਬਾਦੀ ਦਿਵਸ ਮੌਕੇ ਜੱਚਾ ਬੱਚਾ ਸੈਂਟਰ ਵਿਖੇ ਕਰਵਾਏ ਸੈਮੀਨਾਰ ਦੌਰਾਨ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਕਹੇ | ...

ਪੂਰੀ ਖ਼ਬਰ »

500 ਗ੍ਰਾਮ ਗਾਂਜੇ ਸਮੇਤ ਇਕ ਔਰਤ ਗਿ੍ਫ਼ਤਾਰ

ਫਗਵਾੜਾ, 11 ਜੁਲਾਈ (ਹਰੀਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਵਲੋਂ ਆ ਰਹੀ ਇਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਉਸ ਨੇ ਇਕ ਲਿਫ਼ਾਫ਼ਾ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਤੇਜ਼ ਬਰਸਾਤ ਨੇ ਕੁਝ ਸਮੇਂ 'ਚ ਹੀ ਸ਼ਹਿਰ ਕੀਤਾ ਜਲ-ਥਲ

ਕਪੂਰਥਲਾ, 11 ਜੁਲਾਈ (ਸਡਾਨਾ)- ਅੱਜ ਸਵੇਰੇ ਕਰੀਬ ਇਕ ਘੰਟਾ ਪਈ ਤੇਜ਼ ਬਾਰਸ਼ ਕਾਰਨ ਜਿੱਥੇ ਲੋਕਾਂ ਨੇ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਨਾਲ ਹੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਪੰਜਾਬ ਦਾ ਪੈਰਿਸ ਕਹਾਏ ਜਾਣ ਵਾਲੇ ਕਪੂਰਥਲਾ ...

ਪੂਰੀ ਖ਼ਬਰ »

ਮਹਿੰਦਰਾ ਜੀਪ ਪਲਟੀ, ਬੱਚਿਆਂ ਸਮੇਤ ਇਕ ਦਰਜਨ ਤੋਂ ਵੱਧ ਜ਼ਖਮੀ

ਫਗਵਾੜਾ, 11 ਜੁਲਾਈ (ਹਰੀਪਾਲ ਸਿੰਘ)- ਫਗਵਾੜਾ-ਜਲੰਧਰ ਜੀ.ਟੀ ਰੋਡ 'ਤੇ ਚਹੇੜੂ ਦੇ ਨੇੜੇ ਇਕ ਮਹਿੰਦਰਾ ਪਿਕਅਪ ਜੀਪ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਬੱਚਿਆਂ ਸਮੇਤ ਇਕ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਇਕ ਮਹਿੰਦਰਾ ਜੀਪ ਦੋ ਦਰਜਨ ਤੋਂ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਭੁਲੱਥ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ

ਭੁਲੱਥ, 11 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਰਕਾਰ ਵਲੋਂ ਹਲਕਾ ਭੁਲੱਥ ਸਬੰਧੀ ਮੰਗੀ ਗਈ ਗੈਰ ਰਾਜਨੀਤਕ ਮੁੱਦਿਆਂ ਅਤੇ ਸਮੱਸਿਆਵਾਂ ਦੀ ਸੂਚੀ ਸਬੰਧੀ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ...

ਪੂਰੀ ਖ਼ਬਰ »

ਸਰਕਾਰ ਵਲੋਂ ਜਿੰਨੇ ਵੀ ਅਦਾਰਿਆਂ ਦਾ ਨਿਗਮੀਕਰਨ ਕੀਤਾ ਗਿਆ ਹੈ ਉਹ ਬੰਦ ਹੋਣ ਦੇ ਕਗਾਰ 'ਤੇ ਹਨ-ਡਾ: ਅਨੂਪਮਾ

ਕਪੂਰਥਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਦੇ ਮੁਲਾਜ਼ਮਾਂ ਨੂੰ ਦੇਸ਼ ਦੀਆਂ ਸਾਰੀਆਂ ਜਮਹੂਰੀ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਵਲੋਂ ਭਾਰਤੀ ਰੇਲਵੇ ਦੇ ਨਿਗਮੀਕਰਨ ਤੇ ਨਿੱਜੀਕਰਨ ਸਬੰਧੀ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਕੀਤਾ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 11 ਜੁਲਾਈ (ਸਡਾਨਾ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਾਪਿਆ ਗਿਆ | ਯੂਨੀਅਨ ਆਗੂਆਂ ਨੇ ਮੰਗ ...

ਪੂਰੀ ਖ਼ਬਰ »

ਮੱਛੀ ਪੂੰਗ ਫਾਰਮ ਵਿਖੇ ਮਨਾਇਆ ਕੌਮੀ ਮੱਛੀ ਪਾਲਕ ਦਿਵਸ

ਕਪੂਰਥਲਾ, 11 ਜੁਲਾਈ (ਸਡਾਨਾ)- ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਅੱਜ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਜ਼ਿਲ੍ਹੇ ਦੇ ਅਗਾਂਹਵਧੂ ਮੱਛੀ ਕਾਸ਼ਤਕਾਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਅਧਿਕਾਰੀਆਂ ਵਲੋਂ ਮੱਛੀ ਪਾਲਣ ਸਬੰਧੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ 550ਵਾਂ ਪ੍ਰਕਾਸ਼ ਪੁਰਬ-ਬਾਬਾ ਬਲਬੀਰ ਸਿੰਘ

ਸੁਲਤਾਨਪੁਰ ਲੋਧੀ, 11 ਜੁਲਾਈ (ਹੈਪੀ, ਥਿੰਦ)- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਪਰੰਤ ਆਪਣੇ ...

ਪੂਰੀ ਖ਼ਬਰ »

ਸਾਈਬਰ ਕੈਫ਼ੇ, ਹੋਟਲ ਮਾਲਕ ਤੇ ਐਸ.ਟੀ.ਡੀ. ਪੀ.ਸੀ.ਓ. ਵਾਲੇ ਆਪਣੇ ਅਦਾਰੇ 'ਚ ਕੈਮਰੇ ਲਗਾਉਣ- ਜ਼ਿਲ੍ਹਾ ਮੈਜਿਸਟਰੇਟ

ਕਪੂਰਥਲਾ, 11 ਜੁਲਾਈ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ਸਮੂਹ ਸਾਈਬਰ ਕੈਫੇ/ਐਸ.ਟੀ.ਡੀ. ਪੀ.ਸੀ.ਓ., ਹੋਟਲ ਮਾਲਕਾਂ ਨੂੰ ਕਿਹਾ ਕਿ ਉਹ ਆਪਣੇ ਅਦਾਰਿਆਂ ਵਿਚ ...

ਪੂਰੀ ਖ਼ਬਰ »

ਮਾਧੋਪੁਰ ਵਾਸੀਆਂ ਵਲੋਂ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਜ਼ੋਰਾਂ 'ਤੇ

ਕਾਲਾ ਸੰਘਿਆਂ, 11 ਜੁਲਾਈ (ਸੰਘਾ)- ਗ੍ਰਾਮ ਪੰਚਾਇਤ ਮਾਧੋਪੁਰ ਵਲੋਂ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦਾ ਦਿਲਚਸਪ ਪਹਿਲੂ ਇਹ ਹੈ ਕਿ ਕਿ ਖ਼ੁਦ ਸਰਪੰਚ, ਮੈਂਬਰ ਪੰਚਾਇਤ ਅਤੇ ਆਮ ਲੋਕਾਂ ਮਿਲ ਕੇ ਮੁਹਿੰਮ 'ਚ ਹਿੱਸਾ ਲੈ ਰਹੇ ਹਨ | ਪਿੰਡ ਦੁਆਲੇ ਕਈਆਂ ਸਾਲਾ ਤੋਂ ਜੋ ...

ਪੂਰੀ ਖ਼ਬਰ »

ਨੰਬਰਦਾਰ ਆਪਣਾ ਮਾਣ ਭੱਤਾ ਬੈਂਕ ਤੋਂ ਪ੍ਰਾਪਤ ਕਰਨ-ਕੰਗ

ਕਪੂਰਥਲਾ, 11 ਜੁਲਾਈ (ਵਿ.ਪ੍ਰ.)- ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਦੱਸਿਆ ਕਿ ਤਹਿਸੀਲ ਕਪੂਰਥਲਾ ਤੇ ਸਬ ਤਹਿਸੀਲ ਢਿਲਵਾਂ ਦੇ ਨੰਬਰਦਾਰਾਂ ਦਾ ਪਿਛਲੇ 6 ਮਹੀਨੇ ਦਾ ਮਾਣ ਭੱਤਾ ਜੋ 9000 ਰੁਪਏ ਬਣਦਾ ਹੈ ਉਹ ਕਾਰਪੋਰੇਸ਼ਨ ਬੈਂਕ ਵਿਚ ਆ ...

ਪੂਰੀ ਖ਼ਬਰ »

ਪੀਰ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਹੁਸੈਨਪੁਰ, 11 ਜੁਲਾਈ (ਸੋਢੀ)- ਪਿੰਡ ਕੜਾਲ੍ਹ ਕਲਾਂ ਵਿਖੇ ਹਜ਼ਰਤ ਪੀਰ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਧਾਰਮਿਕ ਤੇ ਸਭਿਆਚਾਰਕ ਮੇਲਾ ਕਰਵਾਇਆ ...

ਪੂਰੀ ਖ਼ਬਰ »

ਪਾਠਬੋਧ ਸਮਾਗਮ ਸੰਖਿਆ 13 ਤੋਂ ਸ਼ੁਰੂ ਹੋਵੇਗੀ-ਬੀਬੀ ਜਗੀਰ ਕੌਰ

ਬੇਗੋਵਾਲ, 11 ਜੁਲਾਈ (ਸੁਖਜਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਪਾਠਬੋਧ ਸਮਾਗਮ ਸੰਖਿਆ ਦੇ ਨਾਲ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 11 ਜੁਲਾਈ (ਸਡਾਨਾ)- ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਬਲਦੇਵ ਸਿੰਘ ਵਾਸੀ ਪਿੰਡ ਧੰਮ ਨੇ ਦੱਸਿਆ ਕਿ ਕਥਿਤ ਦੋਸ਼ੀ ਸਰਬਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਔਰਤ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 11 ਜੁਲਾਈ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਔਰਤ ਨੂੰ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਰਵਨ ਕੁਮਾਰ, ਹਵਲਦਾਰ ...

ਪੂਰੀ ਖ਼ਬਰ »

ਕਮਰਾਏ ਵਿਖੇ ਨੀਵੇਂ ਲੱਗੇ ਟਰਾਂਸਫ਼ਾਰਮਰ ਦੇ ਸਕਦੇ ਹਨ ਕਿਸੇ ਵੱਡੇ ਹਾਦਸੇ ਨੂੰ ਅੰਜਾਮ

ਭੁਲੱਥ, 11 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)- ਕਸਬਾ ਭੁਲੱਥ ਦਾ ਪ੍ਰਮੁੱਖ ਮੁਹੱਲਾ ਕਮਰਾਏ ਵਿਖੇ ਜਿੱਥੇ ਬਿਜਲੀ ਸਪਲਾਈ ਮਾੜਾ ਹਾਲ ਹੈ ਉੱਥੇ ਮੁਹੱਲਾ ਨਿਵਾਸੀ ਟਰਾਂਸਫ਼ਾਰਮਰ ਨੀਵੇਂ ਹੋਣ ਕਰਕੇ ਜਾਨ ਮਾਲ ਦੀ ਰਾਖੀ ਖ਼ਤਰੇ ਵਿਚ ਹੋਣ ਕਰਕੇ ਡਾਹਢੇ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਨੂੰ ਹਲਕਾ ਭੁਲੱਥ 'ਚ ਸਫ਼ਲ ਬਣਾਉਣ ਲਈ ਹਰੇਕ ਵਿਅਕਤੀ ਸਹਿਯੋਗ ਦੇਵੇ-ਐਡਵੋਕੇਟ ਘੁੰਮਣ

ਬੇਗੋਵਾਲ, 11 ਜੁਲਾਈ (ਸੁਰਿੰਦਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਤੰਦਰੁਸਤ ਪੰਜਾਬ ਮਿਸ਼ਨ ਚਲਾਇਆ ਹੈ ਉਸ ਮਿਸ਼ਨ ਨੂੰ ਹਲਕਾ ਭੁਲੱਥ 'ਚ ਸਫ਼ਲ ਬਣਾਉਣ ਲਈ ਹਰੇਕ ਵਿਅਕਤੀ ਦੇ ਸਹਿਯੋਗ ਦੀ ਬਹੁਤ ਲੋੜ ਹੈ | ਇਹ ਗੱਲ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਦੂਰਬੀਨ ਤਕਨੀਕ ਨਾਲ ਰੀੜ੍ਹ ਦੀ ਹੱਡੀ ਤੇ ਸਪੋਰਟਸ ਇੰਜਰੀ ਦੇ ਇਲਾਜ ਸੰਭਵ-ਡਾ: ਇੰਦਰਦੀਪ ਸਿੰਘ

ਕਪੂਰਥਲਾ, 11 ਜੁਲਾਈ (ਸਡਾਨਾ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੀ.ਐਮ.ਈ. ਮੀਟਿੰਗ ਪ੍ਰਧਾਨ ਡਾ: ਸੁਰਜੀਤ ਕੌਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਅਮਨਦੀਪ ਹਸਪਤਾਲ ਅੰਮਿ੍ਤਸਰ ਦੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ: ਇੰਦਰਦੀਪ ਸਿੰਘ ਤੇ ਰੀੜ੍ਹ ਦੀ ਹੱਡੀ ਦੇ ਮਾਹਿਰ ...

ਪੂਰੀ ਖ਼ਬਰ »

ਜਨਸੰਖਿਆ ਵਧਣ ਨਾਲ ਅਪਰਾਧ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ-ਡਾ: ਕਿਰਨਪ੍ਰੀਤ ਕੌਰ

ਬੇਗੋਵਾਲ, 11 ਜੁਲਾਈ (ਸੁਖਜਿੰਦਰ ਸਿੰਘ)- ਸਿਵਲ ਸਰਜਨ ਕਪੂਰਥਲਾ ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਐਚ.ਸੀ. ਬੇਗੋਵਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਐਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸੇਖੋਂ ਨੇ ਦੱਸਿਆ ਕਿ ਹਰ ਸਾਲ ਇਹ ਪੰਦ੍ਹਰਵਾੜਾ ਮਨਾਇਆ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਨਵਨਿਯੁਕਤ ਪ੍ਰਧਾਨ ਮਲਕੀਤ ਸਿੰਘ ਚੰਦੀ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 11 ਜੁਲਾਈ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪ੍ਰਧਾਨ ਰੋਟੇਰੀਅਨ ਮਲਕੀਤ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਸ ਵਰ੍ਹੇ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ-ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਨੇ ਦਰਵੇਸ਼ ਪਿੰਡ ਦੇ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ...

ਪੂਰੀ ਖ਼ਬਰ »

ਟਾਂਡੀ ਦਾਖਲੀ 'ਚ ਕੀਰਤਨ ਦਰਬਾਰ ਤੇ ਕਬੱਡੀ ਕੱਪ ਕਰਵਾਇਆ

ਨਡਾਲਾ, 11 ਜੁਲਾਈ (ਮਾਨ)- ਸੰਤ ਬਾਬਾ ਹੁਕਮ ਸਿੰਘ ਨਡਾਲੋ ਵਾਲਿਆਂ ਦੀ 87ਵੀਂ ਬਰਸੀ 'ਤੇ ਪਿੰਡ ਟਾਂਡੀ ਦਾਖਲੀ ਵਿਖੇ 12ਵਾਂ ਕਬੱਡੀ ਕੱਪ ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਭਾਈ ਨਰਿੰਜਣ ਸਿੰਘ ਦੇ ਜਥੇ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਉਪਰੰਤ ਸ਼ਾਮ ਨੂੰ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਫਗਵਾੜਾ, 11 ਜੁਲਾਈ (ਤਰਨਜੀਤ ਸਿੰਘ ਕਿੰਨੜਾ)– ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਡੈਫੋਡਿਲ ਹਾਊਸ ਦੇ ਮੈਂਬਰ ਮੈਡਮ ਅੰਜੂ ਦੀ ਦੇਖ-ਰੇਖ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਮਾਧਵੀ ਨੇ ਬੱਚਿਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਲਾ 'ਚ ਬੂਟੇ ਲਗਾਏ

ਨਡਾਲਾ, 11 ਜੁਲਾਈ (ਮਾਨ)- ਗੁਰੂ ਨਾਨਕ ਦੇਵ ਜੀ ਕੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰ ਵਲੋਂ ਪਿੰਡਾਂ ਵਿਚ ਬੂਟੇ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਨਡਾਲਾ ਦੇ ਪਿੰਡ ਡਾਲਾ ਵਿਖੇ ਸਰਪੰਚ ਮੋਹਨ ਸਿੰਘ ਡਾਲਾ ਦੀ ਅਗਵਾਈ ਹੇਠ ਬੂਟੇ ਲਗਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਮਰੀਜ਼ਾਂ ਦੀ ਕੀਤੀ ਮੁਫ਼ਤ ਟੀਅਰ ਓਸਮੋਲੈਰਿਟੀ

ਫਗਵਾੜਾ, 11 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਡਾ. ਰਾਜਨ ਆਈ ਕੇਅਰ ਅੱਖਾਂ ਦਾ ਹਸਪਤਾਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਲੋੜਵੰਦ ਮਰੀਜ਼ਾਂ ਦੀ ਟੀਅਰ ਓਸਮੋਲੈਰਿਟੀ ਜਾਂਚ ਅਤਿ ਆਧੁਨਿਕ ਮਸ਼ੀਨ (ਟੀਅਰ ਲੈਬ) ਨਾਲ ਬਿਲਕੁਲ ਮੁਫਤ ਕੀਤੀ ਗਈ | ਹਸਪਤਾਲ ਦੇ ਐਮ.ਡੀ. ਅਤੇ ਅੱਖਾਂ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ 60ਵੀਂ ਸਫ਼ਾਈ ਮੁਹਿੰਮ ਸ਼ੁਰੂ

ਫਗਵਾੜਾ, 11 ਜੁਲਾਈ (ਚਾਵਲਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਕਰੀਬ ਪੰਜ ਸਾਲ ਤੋਂ ਚੱਲੀ ਆ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਤੇ ਹੁਣ ਚੱਲੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਫਾਈ ਮੁਹਿੰਮ ਚਲਾਈ ਗਈ | ਸਾਬਕਾ ਪ੍ਰਧਾਨ ਨਗਰ ਕੌਾਸਲ ਮਲਕੀਅਤ ਸਿੰਘ ਰਘਬੋਤਰਾ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 11 ਜੁਲਾਈ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮਨਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਦਾਣਾ ਮੰਡੀ ਨੇੜੇ ਨਾਕਾਬੰਦੀ ਦੌਰਾਨ ਇਕ ਸਕੂਟਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 6 ਵਿਰੁੱਧ ਕੇਸ ਦਰਜ

ਬੇਗੋਵਾਲ, 11 ਜੁਲਾਈ (ਸੁਖਜਿੰਦਰ ਸਿੰਘ)-ਬੀਤੇ ਦਿਨ ਬੇਗੋਵਾਲ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ 6 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਜਰਨੈਲ ਸਿੰਘ ਪੁੱਤਰ ਦਇਆ ਸਿੰਘ ਵਾਸੀ ਮੰਡ ...

ਪੂਰੀ ਖ਼ਬਰ »

ਤਿੰਨ ਗੈਂਗਸਟਰ ਹਥਿਆਰਾਂ ਤੇ ਗੋਲੀ ਸਿੱਕੇ ਸਮੇਤ ਕਾਬੂ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਰ ਵਿਚ ਆਉਂਦਿਆਂ ਗਿ੍ਫਤਾਰ ਕੀਤਾ ਹੈ | ਫੜੇ ਗਏ ਤਿੰਨਾਂ ਗੈਂਗਸਟਰਾਂ ਖਿਲਾਫ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਚੰਦ ਮਿੰਟਾਂ ਦੇ ਮੀਂਹ ਨਾਲ ਛੱਪੜ ਬਣਿਆ ਪਿੰਡ ਹੋਠੀਆਂ ਦਾ ਸਰਕਾਰੀ ਐਲੀਮੈਂਟਰੀ ਸਕੂਲ

ਖਡੂਰ ਸਾਹਿਬ, 11 ਜੁਲਾਈ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਹੋਠੀਆਂ ਦਾ ਸਰਕਾਰੀ ਐਲੀਮੈਂਟਰੀ ਸਕੂਲ ਅੱਜ ਥੋੜਾ ਜਿਹਾ ਮੀਂਹ ਪੈਣ ਕਾਰਨ ਛੱਪੜ ਦਾ ਰੂਪ ਧਾਰਨ ਕਰ ਗਿਆ ਹੈ | ਪੱਤਰਕਾਰਾਂ ਦੀ ਟੀਮ ਨੇ ਜਦੋਂ ਜਾ ਕੇ ਸਕੂਲ ਦਾ ਮੌਕਾ ਦੇਖਿਆ ਤਾਂ ਸਕੂਲ ਦਾ ...

ਪੂਰੀ ਖ਼ਬਰ »

ਡਿੰਪਾ ਨੇ ਸੰਸਦ 'ਚ ਕੰਡਿਆਲੀ ਤਾਰ ਪਾਰ ਕਿਸਾਨਾਂ ਦੇ ਮੁਆਵਜ਼ੇ ਦਾ ਮੁੱਦਾ ਚੁੱਕਿਆ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਪਾਰ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਹੱਕ ਵਿਚ ਮੈਂਬਰ ਸੰਸਦ ਜਸਬੀਰ ਸਿੰਘ ਡਿੰਪਾ ਨੇ ਪਾਰਲੀਮੈਂਟ ਵਿਚ ਆਵਾਜ਼ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਸਾਮਾਨ ਤੇ ਨਕਦੀ ਚੋਰੀ

ਫਗਵਾੜਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸਤਨਾਮਪੁਰਾ ਇਲਾਕੇ ਵਿਚ ਇਕ ਕਰਿਆਨੇ ਦੀ ਦੁਕਾਨ 'ਚੋਂ ਚੋਰ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ | ਮਨੀਸ਼ ਕਰਿਆਨਾ ਸਟੋਰ ਦੇ ਮਾਲਕ ਮਨੀਸ਼ ਨੇ ਦੱਸਿਆ ਕੇ ਬੀਤੀ ਰਾਤ ਚੋਰ ਉਸ ਦੀ ਦੁਕਾਨ ਦੇ ਅੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 22 ਨੂੰ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਧਰਨੇ ਦਾ ਐਲਾਨ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਪਿੰਡ ਪਿੱਦੀ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਦੇ ਰਹੇ ਹਾਦਸਿਆਂ ਨੂੰ ਸੱਦਾ

ਢਿਲਵਾਂ, 11 ਜੁਲਾਈ (ਸੁਖੀਜਾ, ਪ੍ਰਵੀਨ, ਪਲਵਿੰਦਰ)-ਕਸਬਾ ਢਿਲਵਾਂ ਅਤੇ ਮੰਡ ਢਿਲਵਾਂ ਵਿਚ ਆਵਾਰਾ ਪਸ਼ੂਆਂ ਦੀ ਬਹੁਤ ਭਰਮਾਰ ਹੈ | ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਢਿੱਲੋਂ ਖ਼ਜ਼ਾਨਚੀ ਅਤੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਕਾਰਨ ...

ਪੂਰੀ ਖ਼ਬਰ »

ਹਰੀਕੇ-ਪਿ੍ੰਗੜੀ ਦਾ ਅੱਧ ਅਧੂਰਾ ਛੱਡਿਆ ਕੰਮ ਬਣਿਆ ਲੋਕਾਂ ਦੀ ਜਾਨ ਦਾ ਖੌਅ

ਹਰੀਕੇ ਪੱਤਣ, 11 ਜੁਲਾਈ (ਸੰਜੀਵ ਕੁੰਦਰਾ)- ਹਰੀਕੇ-ਪਿ੍ੰਗੜੀ ਰੋਡ ਦਾ ਅੱਧ ਵਿਚਾਲੇ ਛੱਡਿਆ ਕੰਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਪਰ ਲੋਕਾਂ ਦੀ ਇਸ ਮੁਸ਼ਕਿਲ ਦਾ ਕੋਈ ਹੱਲ ਨਹੀਂ ਹੋ ਰਿਹਾ | ਹਰੀਕੇ ਨਿਵਾਸੀ ਇਕਬਾਲ ਸਿੰਘ, ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)- ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਸੁਰੱਖਿਆ ਗਾਰਡਾਂ ਦੀ ਸਿਖਲਾਈ ਅਤੇ ਭਰਤੀ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਕੈਂਪ ਲਗਾਇਆ ਜਾ ਰਿਹਾ ਹੈ | ਕੰਪਨੀ ਦੇ ਮੁਖੀ ਉਂਕਾਰ ਚੰਦ ਨੇ ਅੱਜ ਇੱਥੇ ਸਰਹਿੰਦ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਪੁਲਿਸ ਨੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਜਾਣਕਾਰੀ ਅਨੁਸਾਰ ਨਿਊ ਮਨਸਾ ਦੇਵੀ ਨਗਰ ਦੇ ਵਸਨੀਕ ਮੰਗਤ ਰਾਮ ਨੇ ਪੁਲਿਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX