ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਲੋਕਾਂ ਵਲੋਂ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ 'ਚ ਪਏ ਖੱਡਿਆਂ 'ਚ ਝੋਨਾ ਲਗਾ ਕੇ ਰੋਸ ਦਾ ਪ੍ਰਗਟਾਵਾ

ਗੜ੍ਹਸ਼ੰਕਰ, 14 ਜੁਲਾਈ (ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਸਿਆਸੀ ਲਾਰਿਆਂ ਦਾ ਸ਼ਿਕਾਰ ਹੋਈ ਖਸਤਾ ਹਾਲਤ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ 'ਚ ਵੱਖ-ਵੱਖ ਥਾਈਾ ਪਏ ਵੱਡੇ ਖੱਡੇ ਜਿਥੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਉਥੇ ਰੋਜ਼ਾਨਾ ਹੀ ਲੋਕਾਂ ਨੂੰ ਸੜਕ ਦੀ ਬਦਤਰ ਹਾਲਤ ਕਾਰਨ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਕੁੱਕੜ ਮਜਾਰਾ ਵਿਖੇ ਸੜਕ ਵਿਚ ਪਏ ਵੱਡੇ ਖੱਡਿਆਂ ਵਿਚ ਅੱਜ ਝੋਨਾ ਲਗਾਕੇ ਪਿੰਡ ਵਾਸੀਆਂ ਨੇ ਸਰਕਾਰ ਖਿਲਾਫ ਆਪਣਾ ਅਨੋਖਾ ਰੋਸ ਪ੍ਰਗਟਾਇਆ | ਇਸ ਮੌਕੇ ਪਿੰਡ ਵਾਸੀਆਂ ਨੇ ਸੜਕ ਦੇ ਸੁਧਾਰ ਵੱਲ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਧਿਆਨ ਦੇਣ 'ਤੇ ਰੋਸ ਪ੍ਰਗਟਾਉਂਦੇ ਹੋਏ ਸਰਕਾਰ ਨੂੰ ਲਾਹਨਤਾਂ ਪਾਈਆਂ | ਝੋਨਾ ਲਗਾਉਣ ਲਈ ਇਕੱਤਰ ਹੋਏ ਵਿਅਕਤੀਆਂ ਨੇ ਕਿਹਾ ਕਿ ਜਿਹੜੀ ਸਰਕਾਰ ਖ਼ਾਲਸੇ ਦੀ ਜਨਮ ਭੂਮੀ ਨੂੰ ਜਾਣ ਵਾਲੀ ਸੜਕ ਦਾ ਸੁਧਾਰ ਨਹੀਂ ਕਰ ਸਕੀ, ਉਸਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਹੋਰ ਹਿੱਸਿਆਂ ਵਿਚ ਸੜਕਾਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਦਕਿ ਇਸ ਸੜਕ ਦੇ ਸੁਧਾਰ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਸੜਕ 'ਚ ਝੋਨਾ ਲਗਾਕੇ ਰੋਸ ਪ੍ਰਗਟ ਕਰਨ ਸਮੇਂ ਗੁਰਵਿੰਦਰ ਸਿੰਘ, ਜਸਵੰਤ ਸਿੰਘ, ਜੋਗਾ ਸਿੰਘ, ਜਸਵਿੰਦਰ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਭਾਗ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ |

ਪੁਲਿਸ ਨੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਕੱਲ੍ਹ ਹੁਸ਼ਿਆਰਪੁਰ-ਟਾਂਡਾ ਰੋਡ ਕੀਤਾ ਜਾਵੇਗਾ ਜਾਮ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਦਹੇਜ 'ਚ ਮੋਟਰਸਾਈਕਲ ਦੀ ਮੰਗ ਪੂਰੀ ਨਾ ਹੋਣ 'ਤੇ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਵਾ ਕੇ ਨਵ-ਵਿਆਹੁਤਾ ਦੀ ਹੱਤਿਆ ਕਰਨ ਵਾਲੇ ਕਥਿਤ ਦੋਸ਼ੀ ਸਹੁਰਾ ਪਰਿਵਾਰ ਨੂੰ ਬੁੱਲ੍ਹੋਵਾਲ ਪੁਲਿਸ ਨੇ ਜੇਕਰ 15 ਜੁਲਾਈ ਤੱਕ ...

ਪੂਰੀ ਖ਼ਬਰ »

ਅਣਪਛਾਤੇ ਸਾਧੂ ਦੀ ਲਾਸ਼ ਮਿਲੀ

ਮੁਕੇਰੀਆਂ, 14 ਜੁਲਾਈ (ਪ.ਪ. ਰਾਹੀਂ) ਮੁਕੇਰੀਆਂ ਪੁਲਿਸ ਨੂੰ ਅੱਜ ਹਨੂਮਾਨ ਮੰਦਰ ਬਿਸ਼ਨਪੁਰ ਨੇੜੇ ਇਕ 56-57 ਸਾਲ ਦੇ ਅਣਪਛਾਤੇ ਸਾਧੂ ਦੀ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਨੇ ਭਗਵੇ ਕੱਪੜੇ ਪਾਏ ਹੋਏ ਸਨ | ਐਸ. ਐਚ. ਓ. ਮੁਕੇਰੀਆਂ ਸਤਵਿੰਦਰ ਸਿੰਘ (ਦਾਰਾ) ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਗੱਟਕੇ ਦਾ ਭਰਿਆ ਟਰੱਕ ਪਲਟਿਆ

ਘੋਗਰਾ, 14 ਜੁਲਾਈ (ਆਰ. ਐੱਸ. ਸਲਾਰੀਆ)- ਦਸੂਹਾ ਹਾਜੀਪੁਰ ਸੜਕ ਦੇ ਨਜ਼ਦੀਕ ਪੈਂਦੇ ਪਿੰਡ ਫੱਤਣ ਚੱਕ ਮੋੜ ਦੇ ਨਜ਼ਦੀਕ ਗੱਟਕੇ ਨਾਲ ਭਰੇ ਟਰੱਕ ਦੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਹਨੂੰਮਾਨ ਯਾਦਵ ਪੁੱਤਰ ਤਿਲਕ ਯਾਦਵ ਵਾਸੀ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦੇ ਨਾਂਅ 'ਤੇ 8.10 ਲੱਖ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 8.10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਟਰੈਵਲ ਏਜੰਟ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਟੋਡਰਪੁਰ ...

ਪੂਰੀ ਖ਼ਬਰ »

ਪਤੀ-ਪਤਨੀ 'ਤੇ ਹਮਲਾ ਕਰਨ ਦੇ ਦੋਸ਼ 'ਚ 8 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਪਿੰਡ ਹੇਜ਼ਮਾਂ 'ਚ ਖੇਤਾਂ 'ਚ ਕੰਮ ਕਰਦੇ ਸਮੇਂ ਕਿਸਾਨ ਪਤੀ-ਪਤਨੀ 'ਤੇ ਹੋਏ ਹਮਲੇ ਸਬੰਧੀ ਥਾਣਾ ਬੁੱਲ੍ਹੋਵਾਲ ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 8 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਦੋਸ਼ੀ ਸਾਥੀ ਸਮੇਤ ਗਿ੍ਫ਼ਤਾਰ-150 ਗ੍ਰਾਮ ਹੈਰੋਇਨ ਬਰਾਮਦ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਇਲਾਕੇ 'ਚ ਨਾਕੇਬੰਦੀ ਦੌਰਾਨ ਜ਼ਮਾਨਤ 'ਤੇ ਆਏ ਇਕ ਕਥਿਤ ਦੋਸ਼ੀ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਕੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਟਰੱਕ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾਇਆ

ਮਾਹਿਲਪੁਰ, 14 ਜੁਲਾਈ (ਰਜਿੰਦਰ ਸਿੰਘ)-ਬੀਤੀ ਰਾਤ ਕਰੀਬ ਢਾਈ ਕੁ ਵਜੇ ਮਾਹਿਲਪੁਰ-ਗੜਸ਼ੰਕਰ ਸੜਕ ਮਾਰਗ 'ਤੇ ਇਕ ਟੂਰਿਸਟ ਬੱਸ ਵਲੋਂ ਟਰੱਕ ਨੂੰ ਸਾਈਡ ਮਾਰਨ 'ਤੇ ਹੋਇਆ ਬੇਕਾਬੂ ਟਰੱਕ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ...

ਪੂਰੀ ਖ਼ਬਰ »

ਸੂਬੇ ਦੇ 2800 ਸਹਾਇਕ ਲਾਈਨਮੈਨਾਂ ਨੂੰ ਸਕਿਲਡ ਦੀ ਬਜਾਏ ਸੈਮੀ ਸਕਿਲਡ ਦੀ ਤਨਖ਼ਾਹ ਦੇਣ ਦੀ ਨਿਖੇਧੀ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਪੀ.ਐਸ.ਪੀ.ਸੀ.ਐਲ. ਵਿਚ ਸੀ.ਆਰ. 289/16 ਅਧੀਨ ਭਰਤੀ ਹੋਏ ਸੂਬੇ ਦੇ 2800 ਸਹਾਇਕ ਲਾਈਨਮੈਨ ਜਿਨ੍ਹਾਂ ਨੇ ਦੋ ਸਾਲ ਦੀ ਆਈ.ਟੀ.ਆਈ. ਤੇ ਦੋ ਸਾਲ ਦੀ ਅਪ੍ਰੈਂਟਸ਼ਿਪ ਕੀਤੀ ਹੋਈ ਹੈ, ਨੰੂ ਸਕਿਲਡ ਦੀ ਬਜਾਏ ਸੈਮੀ ਸਕਿਲਡ ਦੀ ਮੈਨੇਜਮੈਂਟ ਵਲੋਂ ਤਨਖ਼ਾਹ ...

ਪੂਰੀ ਖ਼ਬਰ »

ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ 21 ਤੋਂ ਧਰਨਾ ਸ਼ੁਰੂ ਕਰਨ ਦਾ ਐਲਾਨ

ਗੜ੍ਹਸ਼ੰਕਰ, 14 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਜ਼ਿਲ੍ਹੇ ਰੋਪੜ 'ਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਏ ਪਿਛਲੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰਨ ਵਾਲੇ ਲੋਕ ਸੰਘਰਸ਼ ਮੋਰਚੇ ਨੇ ਹੁਣ ਦੂਜੇ ਪੜਾਅ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਆਦੀਆ ਨੇ ਸਰਕਾਰੀ ਸਕੂਲ ਭੂੰਗਾ 'ਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਹਰਿਆਣਾ, 14 ਜੁਲਾਈ (ਹਰਮੇਲ ਸਿੰਘ ਖੱਖ)- ਪੰਜਾਬ ਅੰਦਰ ਸਿੱਖਿਆ ਦਾ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਦੇਣ ਦੀ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੀ ਸਰਕਾਰੀ ...

ਪੂਰੀ ਖ਼ਬਰ »

ਗੁਰੂ ਆਸਰਾ ਸੇਵਾ ਘਰ ਦੀ ਪਹਿਲੀ ਮੰਜ਼ਿਲ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ

ਗੜ੍ਹਦੀਵਾਲਾ, 14 ਜੁਲਾਈ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਚਲਾਏ ਜਾ ਰਹੇ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਤਿਆਰ ਕੀਤੀ ਗਈ ਪਹਿਲੀ ਮੰਜ਼ਿਲ ਦੇ ਉਦਘਾਟਨ ਸਬੰਧੀ ਅੱਜ ਵਿਸ਼ੇਸ਼ ਧਾਰਮਿਕ ਸਮਾਰੋਹ ਕਰਵਾਇਆ ਗਿਆ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਪਹੁੰਚ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਸਬੰਧੀ ਮੀਟਿੰਗ

ਦਸੂਹਾ, 14 ਜੁਲਾਈ (ਭੁੱਲਰ)- ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਦਾਤਾ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਾਕਿਸਤਾਨ ਤੋਂ ਪਹੁੰਚ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸਵਾਗਤ ਦੀਆਂ ...

ਪੂਰੀ ਖ਼ਬਰ »

ਪਿੰਡ ਬੋਦਲ ਛਾਉਣੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੂਟੇ ਲਗਾਏ

ਦਸੂਹਾ, 14 ਜੁਲਾਈ (ਭੁੱਲਰ)-ਪਿੰਡ ਬੋਦਲ ਛਾਉਣੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮ ਸਬੰਧੀ 550 ਬੂਟੇ ਲਗਾਏ ਗਏ | ਇਸ ਮੌਕੇ ਸਤਨਾਮ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਬੂਟੇ ਲਗਾਉਣ ਦਾ ਉਦਘਾਟਨ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਨਰਸਿੰਗ ਮੁਕੇਰੀਆਂ ਵਿਖੇ ਨਸ਼ਿਆਂ ਵਿਰੱੁਧ ਸੈਮੀਨਾਰ

ਮੁਕੇਰੀਆਂ, 14 ਜੁਲਾਈ (ਰਾਮਗੜ੍ਹੀਆ)-ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਐਸ.ਪੀ.ਐਨ. ਕਾਲਜ ਨਰਸਿੰਗ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਪਰਮਪਾਲ ਕੌਰ ਚੀਮਾ ਦੀ ਅਗਵਾਈ ਵਿਚ ਨਸ਼ਿਆਂ ਦੇ ਵਿਰੱੁਧ ਵਾਦ-ਵਿਵਾਦ ਅਤੇ ਪੋਸਟਰ ਪ੍ਰਤੀਯੋਗਤਾ ...

ਪੂਰੀ ਖ਼ਬਰ »

ਇੰਸ: ਪ੍ਰਦੀਪ ਸਿੰਘ ਨੇ ਥਾਣਾ ਮੇਹਟੀਆਣਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 14 ਜੁਲਾਈ (ਨਰਿੰਦਰ ਸਿੰਘ ਬੱਡਲਾ)-ਇੰਸ: ਪ੍ਰਦੀਪ ਸਿੰਘ ਨੇ ਅੱਜ ਥਾਣਾ ਮੇਹਟੀਆਣਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ 'ਚ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤੀ ਨਾਲ ਨੱਥ ਪਾਈ ...

ਪੂਰੀ ਖ਼ਬਰ »

ਡਾ. ਛੀਨਾ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਨੂੰ ਬਚਾਉਣ ਸਬੰਧੀ ਹਦਾਇਤਾਂ ਜਾਰੀ

ਟਾਂਡਾ ਉੜਮੁੜ, 14 ਜੁਲਾਈ (ਭਗਵਾਨ ਸਿੰਘ ਸੈਣੀ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਵਿਭਾਗ ਅਫ਼ਸਰ ਹੁਸ਼ਿਆਰਪੁਰ ਦਲਵੀਰ ਸਿੰਘ ਛੀਨਾ ਵਲੋਂ ਅੱਜ ਬਲਾਕ ਖੇਤੀਬਾੜੀ ਦਫ਼ਤਰ ...

ਪੂਰੀ ਖ਼ਬਰ »

ਸਿੱਧੂ ਵਲੋਂ ਲਾਗੂ ਆਨਲਾਈਨ ਨਕਸ਼ਾ ਪ੍ਰਣਾਲੀ ਦੇ ਵਧੀਆ ਨਤੀਜੇ ਆਉਣੇ ਸ਼ੁਰੂ-ਇੰਜ. ਸੰਦੀਪ ਸਿੰਘ

ਮੁਕੇਰੀਆਂ, 14 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਆਪਣੇ ਕਾਰਜਕਾਲ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਅੰਦਰ ਹੁੰਦੀ ਲੁੱਟ ਖਸੁੱਟ ਨੂੰ ਰੋਕਣ ਲਈ ਨਕਸ਼ਾ ਪ੍ਰਣਾਲੀ ਲਾਗੂ ਕੀਤੀ ਸੀ, ਜਿਸ ਵਿਚ ਜੋ ਨਕਸ਼ਾ ਨਵੀਸ ਨਕਸ਼ਾ ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਸਕੂਲ 'ਚ ਅਧਿਆਪਕਾਂ ਲਈ ਸੈਮੀਨਾਰ

ਮਾਹਿਲਪੁਰ, 14 ਜੁਲਾਈ (ਦੀਪਕ ਅਗਨੀਹੋਤਰੀ)-ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵਿਚ ਪਿ੍ੰਸੀਪਲ ਮੋਨਿਕਾ ਮਹਾਜਨ ਦੀ ਅਗਵਾਈ ਹੇਠ ਇਕ ਦਿਨਾ ਸਕੂਲ ਦੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਨਵਚੇਤਨ ਸੁਸਾਇਟੀ ਦੇ ਪ੍ਰਧਾਨ ਚੰਦਰੇਸ਼ ਧੀਮਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

14ਵੇਂ ਖੂਨਦਾਨ ਕੈਂਪ 'ਚ 41 ਯੂਨਿਟ ਖ਼ੂਨ ਇਕੱਤਰ

ਗੜ੍ਹਸ਼ੰਕਰ, 14 ਜੁਲਾਈ (ਧਾਲੀਵਾਲ)- ਦੁੱਧਾਧਾਰੀ ਮੈਡੀਕਲ ਸੈਂਟਰ ਚੱਕ ਫੁੱਲੂ ਵਲੋਂ ਡਾ. ਸੁਰੇਸ਼ ਵਿੱਜ ਬਿੱਟੂ ਦੇ ਯਤਨਾਂ ਨਾਲ ਸਵ. ਨਿਰਮਲ ਸਿੰਘ ਅਤੇ ਰਕਤਵੀਰ ਅਮਿਤ ਖੰਡੇਲਵਾਲ ਨੂੰ ਸਮਰਪਿਤ 14ਵਾਂ ਖ਼ੂਨਦਾਨ ਕੈਂਪ ਐਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਲਗਾਇਆ ...

ਪੂਰੀ ਖ਼ਬਰ »

ਰੇਲਵੇ ਮੰਡੀ ਪਾਰਕ 'ਚ ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਆਊਟਡੋਰ ਜਿੰਮ ਦਾ ਉਦਘਾਟਨ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣ ਲਈ ਵਚਨਬੱਧ ਹੈ, ਇਸ ਲਈ ਸਰੀਰਕ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰਿਆਣਾ ਵਾਸੀ ਪ੍ਰੇਸ਼ਾਨ

ਹਰਿਆਣਾ, 14 ਜੁਲਾਈ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਵਲੋਂ ਹਰ ਸ਼ਹਿਰ ਤੇ ਪਿੰਡ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਪਰ ਅਸਲੀਅਤ ਦੇਖੀ ਜਾਵੇ ਤਾਂ ਇਨ੍ਹਾਂ ਵਿਕਾਸ ਦੇ ਦਾਵਿਆਂ ਦੀ ਪੋਲ ਸਾਹਮਣੇ ਆ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰੇਕ ਮੁਹਾਜ਼ 'ਤੇ ਹੋ ਚੁੱਕੀ ਹੈ ਫੇਲ੍ਹ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 14 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਜਿਥੇ ਹਰੇਕ ਮੁਹਾਜ਼ 'ਤੇ ਫੇਲ੍ਹ ਹੋ ਚੁੱਕੀ ਹੈ ਉਥੇ ਪੂਰੀ ਤਰ੍ਹਾਂ ਝੂਠ ਦਾ ਪੁਲੰਦਾ ਸਾਬਿਤ ਹੋਈ ਹੈ | ਚੋਣਾਂ ਦੌਰਾਨ ਕੀਤਾ ਕੋਈ ਵਾਅਦਾ ਵੀ ਪੂਰਾ ਨਾ ਕਰਕੇ ਮੱੁਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬੀ.ਸੀ.ਏ ਸਮੈਸਟਰ ਦੂਜੇ, ਚੌਥੇ ਤੇ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਹਰਿਆਣਾ, 14 ਜੁਲਾਈ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਦੇ ਵਿਦਿਆਰਥੀਆਂ ਨੇ ਬੀ.ਸੀ.ਏ ਸਮੈਸਟਰ ਦੂਜਾ, ਚੌਥਾ ਅਤੇ ਛੇਵੇਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੀ.ਸੀ.ਏ ਸਮੈਸਟਰ ਦੂਜੇ ਦੇ ਨਤੀਜੇ 'ਚ ਪ੍ਰਭਜੋਤ ਕੌਰ ਸੈਣੀ ਨੇ ਪਹਿਲਾ, ਅਮਰਜੀਤ ਕੌਰ ਨੇ ਦੂਜਾ ...

ਪੂਰੀ ਖ਼ਬਰ »

ਐਸ. ਡੀ. ਓ .ਅਵਤਾਰ ਸਿੰਘ ਨੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬੀਣੇਵਾਲ, 14 ਜੁਲਾਈ (ਬੈਜ ਚੌਧਰੀ)-ਅਵਤਾਰ ਸਿੰਘ ਐਸ. ਡੀ. ਓ. ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੜ੍ਹਸ਼ੰਕਰ ਨੇ ਪੰਜਾਬ ਸਰਕਾਰ ਵਲੋਂ ਕਰੀਬ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਬੀਤ ਇਲਾਕੇ ਦੇ ਪਿੰਡ ਨੈਣਵਾਂ ਵਿਚ ਪੀਣ ਵਾਲੇ ਪਾਣੀ ਦੀ ਲੱਗ ਰਹੀ ਨਵੀਂ ਜਲ ਯੋਜਨਾ ਦੇ ਚੱਲ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਵਲੋਂ ਸੋਮ ਪ੍ਰਕਾਸ਼ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 14 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ ਜਨਰਲ ਸਟੇਟ ਕਮਿਸ਼ਨ ਬਣਾਉਣ ਅਤੇ ਹੋਰਨਾਂ ਹੱਕੀ ਮੰਗਾਂ ਨੂੰ ਲੈ ਕੇ ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਰਾਹੀਂ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਧੂਤ ਦਾ ਸੇਜਲ ਅੱਖਾਂ ਨਾਲ ਹੋਇਆ ਸਸਕਾਰ

ਹਰਿਆਣਾ, 14 ਜੁਲਾਈ (ਹਰਮੇਲ ਸਿੰਘ ਖੱਖ)-ਸ਼ਹੀਦ ਕਾਮ: ਚੰਨਣ ਸਿੰਘ ਧੂਤ ਸਾਬਕਾ ਵਿਧਾਇਕ ਦੀ ਨੰੂਹ ਅਤੇ ਵਰਿੰਦਰ ਸਿੰਘ ਧੂਤ ਨਾਇਬ ਤਹਿਸੀਲਦਾਰ ਦੀ ਮਾਤਾ ਬੀਬੀ ਜਸਵੀਰ ਕੌਰ ਧੂਤ ਦਾ ਅਨੇਕਾਂ ਨਮ ਅੱਖਾਂ ਨੇ ਸ਼ਰਧਾਂਜਲੀ ਦਿੰਦੇ ਹੋਏ ਅੰਤਿਮ ਸਸਕਾਰ ਕੀਤਾ | ਉਨ੍ਹਾਂ ਦੇ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ-ਸਤਵਿੰਦਰ ਸਿੰਘ

ਐਮਾਂ ਮਾਂਗਟ, 14 ਜੁਲਾਈ (ਗੁਰਾਇਆ)- ਹਲਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਵਾਹ ਲਗਾ ਦਿਆਂਗਾ | ਇਸ ਗੱਲ ਦਾ ਪ੍ਰਗਟਾਵਾ ਸਬ ਇੰਸਪੈਕਟਰ ਸਤਵਿੰਦਰ ਸਿੰਘ (ਦਾਰਾ) ਨੇ ਮੁਕੇਰੀਆਂ ਦੇ ਥਾਣੇ ਦਾ ਇੰਚਾਰਜ ਸੰਭਾਲਣ ਤੋਂ ਬਾਅਦ ਕਸਬਾ ਐਮਾਂ ਮਾਂਗਟ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਸਰਕਾਰੀ ਸਕੂਲ ਵਿਚ ਕੰਪਿਊਟਰ ਲੈਬ ਦਾ ਉਦਘਾਟਨ

ਚੌਲਾਗ, 14 ਜੁਲਾਈ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਹੂਰਾ ਵਿਚ ਹੋਏ ਸਮਾਗਮ ਦੌਰਾਨ ਪਰਵਾਸੀ ਪੰਜਾਬੀਆਂ ਤੇ ਦਾਨੀਆਂ ਵਲੋਂ ਬਣਾਈ ਗਈ ਆਧੁਨਿਕ ਕੰਪਿਊਟਰ ਲੈਬ ਦਾ ਅੱਜ ਉਦਘਾਟਨ ਕੀਤਾ ਗਿਆ | ਪਿ੍ੰਸੀਪਲ ਆਸ਼ਾ ਰਾਣੀ ਦੀ ਅਗਵਾਈ ਵਿਚ ਹੋਏ ਸਮਾਗਮ ...

ਪੂਰੀ ਖ਼ਬਰ »

ਗਰਾਮ ਪੰਚਾਇਤ ਭੰਗਾਲਾ ਨੇ ਨਿਕਾਸੀ ਨਾਲੇ ਦੀ ਸਫ਼ਾਈ ਕਰਵਾਈ

ਭੰਗਾਲਾ, 14 ਜੁਲਾਈ (ਸਰਵਜੀਤ ਸਿੰਘ)- ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਭੰਗਾਲਾ 'ਚੋਂ ਦੀ ਗੁਜ਼ਰਦੇ ਗੰਦੇ ਪਾਣੀ ਦੀ ਪਿਛਲੇ 5 ਸਾਲਾ ਤੋਂ ਲਟਕ ਰਹੀ ਸਫ਼ਾਈ ਕਰਵਾ ਕੇ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ | ਇਥੇ ਵਰਨਣਯੋਗ ਹੈ ਕਿ ਪਿਛਲੇ 5 ਸਾਲ ਤੋਂ ਨਾਲੇ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਕਲੇਰ ਨੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੱਥਾ ਟੇਕਿਆ

ਦਸੂਹਾ, 14 ਜੁਲਾਈ (ਭੁੱਲਰ)- ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਚੇਅਰਮੈਨ ਸਤਨਾਮ ਸਿੰਘ ਕਲੇਰ ਨਤਮਸਤਕ ਹੋਏ | ਉਨ੍ਹਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਕਸਬਾ ਐਮਾਂ ਮਾਂਗਟ ਨਾਲ ਲੱਗਦੇ ਪਿੰਡਾਂ ਵਿਚ ਕੈਂਸਰ ਦਾ ਰੋਗ ਪੈਰ ਪਸਾਰਨ ਲੱਗਾ

ਐਮਾਂ ਮਾਂਗਟ, 14 ਜੁਲਾਈ (ਗੁਰਾਇਆ)- ਉਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਕਸਬਾ ਐਮਾਂ ਮਾਂਗਟ ਨਾਲ ਲੱਗਦੇ ਪਿੰਡਾਂ ਵਿਚ ਕੈਂਸਰ ਦਾ ਰੋਗ ਪੈਰ ਪਸਾਰਨ ਲੱਗਾ ਹੈ | ਪੰਜਾਬ ਨੂੰ ਭਾਰਤ ਦਾ ਅੰਨਦਾਤਾ ਪ੍ਰਾਂਤ ਕਿਹਾ ਜਾਂਦਾ ਹੈ ਪੰਜਾਬ ਦਾ ਕਿਸਾਨ ਜਿਥੇ ਖੇਤੀਬਾੜੀ ਕਰਕੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਕਰਿਆਨੇ ਦੀ ਦੁਕਾਨ 'ਚ ਚੋਰੀ ਦੀ ਨਾਕਾਮ ਕੋਸ਼ਿਸ਼

ਕੋਟਫ਼ਤੂਹੀ, 14 ਜੁਲਾਈ (ਅਟਵਾਲ)-ਸਥਾਨਕ ਮੁੱਖ ਬਾਜ਼ਾਰ ਵਿਚ ਇਕ ਪੁਲਿਸ ਦੇ ਐਸ. ਆਈ ਦੀ ਰਿਹਾਇਸ਼ ਦੇ ਸਾਹਮਣੇ ਕਰਿਆਨੇ ਵਾਲੀ ਦੁਕਾਨ ਦੀ ਚੋਰਾਂ ਵਲੋਂ ਕੰਧ ਪਾੜਨ ਦੀ ਕੋਸ਼ਿਸ਼ ਨਕਾਮ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਜ਼ਾਰ ਦੀ ਪ੍ਰਮੁੱਖ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਘਟੀਆ ਕਣਕ ਵੰਡ ਕੇ ਲੋਕਾਂ ਨਾਲ ਕੀਤਾ ਜਾ ਰਿਹੈ ਧੱਕਾ-ਧੀਮਾਨ

ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪਿੰਡ ਢੱਡੇ ਫਤਹਿ ਸਿੰਘ 'ਚ ਆਟਾ-ਦਾਲ ਸਕੀਮ ਤਹਿਤ ਕਣਕ ਦੀ ਵੰਡ ਤੋਂ ਬਾਅਦ ਜਦੋਂ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਬੋਰੀਆਂ ਦਾ ਹਾਲ ਦੇਖਿਆ ਤਾਂ ਬੋਰਿਆਂ ਨੂੰ ਸੇਬਿਆਂ ਨਾਲ ਸੀਤਾ ਪਿਆ ਸੀ | ਇਸ ...

ਪੂਰੀ ਖ਼ਬਰ »

ਚੋਰਾਂ ਵਲੋਂ ਕੰਧ ਨੂੰ ਪਾੜ ਕੇ ਨਕਦੀ ਚੋਰੀ

ਕੋਟਫ਼ਤੂਹੀ, 14 ਜੁਲਾਈ (ਅਟਵਾਲ)-ਸਥਾਨਕ ਖੂਹੀ ਵਾਲੇ ਬੱਸ ਅੱਡੇ ਦੇ ਕਰੀਬ ਟਿਉੂਬਵੈੱਲ ਦੇ ਕਮਰੇ ਉੱਪਰ ਰਹਿੰਦੇ ਇਕ ਨਰਸਰੀ ਵਾਲੇ ਦੇ ਕਮਰੇ ਵਿਚ ਚੋਰਾਂ ਵਲੋਂ ਕੰਧ ਪਾੜ ਕੇ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਆਲਮ ਨਰਸਰੀ ਦੇ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਦੀ ਲੋਅ ਬਿਜਲੀ ਵਿਭਾਗ ਦੀਆਂ ਇਮਾਰਤਾਂ ਤੱਕ ਨਹੀਂ ਪਹੰੁਚੀ

ਹਰਿਆਣਾ, 14 ਜੁਲਾਈ (ਹਰਮੇਲ ਸਿੰਘ ਖੱਖ)- ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਹਰਿਆਣਾ ਵਿਖੇ ਸਥਿਤ ਮੁੱਖ ਦਫ਼ਤਰ ਦੀ ਸਾਰੀ ਇਮਾਰਤ ਅੰਦਰ ਵਿਆਪਕ ਪੱਧਰ 'ਤੇ ਫੈਲੀ ਜੰਗਲੀ ਬੂਟੀ ਤੇ ਬਰਸਾਤੀ ਘਾਹ 'ਚ ਗੁਆਚੀ ਇਮਾਰਤ ਨੂੰ ਦੇਖ ਕੇ ਮਹਿਸੂਸ ਹੁੰਦਾ ਹੈ ਕਿ ਦੇਸ਼ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੂੰ ਕੰਢੀ ਦੇ ਪਿੰਡਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਗੜ੍ਹਦੀਵਾਲਾ, 14 ਜੁਲਾਈ (ਚੱਗਰ)-ਕੰਢੀ ਖੇਤਰ ਦੇ ਪਿੰਡਾਂ ਦੀਆਂ ਸਮੱਸਿਆਵਾਂ ਸਬੰਧੀ ਸੀਨੀਅਰ ਭਾਜਪਾ ਨੇਤਾ ਦੁਸ਼ਿਅੰਤ ਮਿਨਹਾਸ ਦੀ ਅਗਵਾਈ ਹੇਠ ਇਕ ਵਫਦ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਇਲਾਕੇ ਦੀਆਂ ਸਮੱਸਿਆਵਾਂ ਮਿਲਿਆ | ਇਸ ਮੌਕੇ ਸੋਮ ਪ੍ਰਕਾਸ਼ ਨੂੰ ...

ਪੂਰੀ ਖ਼ਬਰ »

ਡਾ. ਹਰਵਿੰਦਰ ਕੌਰ ਡੋਗਰਾ ਨੇ ਕਾਰਜਕਾਰੀ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮਾਹਿਲਪੁਰ, 14 ਜੁਲਾਈ (ਰਜਿੰਦਰ ਸਿੰਘ)-ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ ਮਾਹਿਲਪੁਰ ਵਿਖੇ ਕੌਾਸਲ ਦੇ ਅਹੁਦੇਦਾਰਾਂ ਵਲੋ ਡਾ. ਹਰਵਿੰਦਰ ਕੌਰ ਡੋਗਰਾ ਨੂੰ ਬਤੌਰ ਕਾਰਜਕਾਰੀ ਪਿੰ੍ਰਸੀਪਲ ਦੇ ਅਹੁਦੇ ਤੇ ਨਿਯੁਕਤ ਕੀਤਾ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਸਾਥੀ ਹਾਥ ਬੜ੍ਹਾਨਾ ਟੀਮ ਨੇ ਕੀਤੀ ਗ਼ਰੀਬ ਪਰਿਵਾਰ ਦੀ ਮਾਲੀ ਮਦਦ

ਐਮਾਂ ਮਾਂਗਟ, 14 ਜੁਲਾਈ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਉਮਰਪੁਰ ਵਿਚ ਇਕ ਬੇਬਸ ਪਰਿਵਾਰ ਦੀ ਸਹਾਇਤਾ ਦੇ ਲਈ ਆਪਣੀ ਟੀਮ ਦੇ ਨਾਲ ਪਹੁੰਚੇ ਆਰ. ਈ. ਆਰ. ਸੀ. ਸੰਘ ਦੇ ਸੰਸਥਾਪਕ ਵਿਜੈ ਰਾਣਾ ਘਗਵਾਲ ਨੇ ਗ਼ਰੀਬ ਪਰਿਵਾਰ ਦੇ ਉਪਰ ਆਏ ਮਾੜੇ ਦਿਨਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX