ਤਾਜਾ ਖ਼ਬਰਾਂ


ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  2 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  4 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  13 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  24 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  36 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  51 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  58 minutes ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਸ਼ਿਮਲਾ, 18 ਅਗਸਤ - ਹਿਮਾਚਲ ਪ੍ਰਦੇਸ਼ ਸਥਿਤ ਮਨਾਲੀ ਤੇ ਕੁੱਲੂ ਵਿਚਕਾਰ ਨੈਸ਼ਨਲ ਹਾਈਵੇ 3 ਭਾਰੀ ਮੀਂਹ ਤੇ ਢਿਗਾਂ ਡਿੱਗਣ ਕਾਰਨ ਅੰਸ਼ਿਕ ਤੌਰ 'ਤੇ ਨੁਕਸਾਨਿਆਂ ਗਿਆ ਹੈ। ਭਾਰੀ ਵਾਹਨਾਂ ਦੀ ਆਵਾਜਾਈ ਮਾਰਗ 'ਤੇ ਠੱਪ ਕਰ ਦਿੱਤੀ ਗਈ ਹੈ। ਛੋਟੇ ਵਾਹਨ ਅਜੇ ਵੀ ਚੱਲ ਰਹੇ...
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  1 day ago
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  1 day ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  1 day ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  1 day ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  1 day ago
ਕੱਲ੍ਹ ਸ਼ਾਮ ਤੱਕ ਘਾਟੀ 'ਚ ਕਈ ਥਾਵਾਂ 'ਤੇ ਸ਼ੁਰੂ ਹੋ ਜਾਵੇਗੀ ਟੈਲੀਫ਼ੋਨ ਸੇਵਾ- ਰੋਹਿਤ ਕੰਸਲ
. . .  about 1 hour ago
ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ
. . .  about 1 hour ago
'ਏ ਟਰੀਸਟ ਵਿੱਦ ਰੋਇਲਟੀ, ਦੀ ਹਿਡਨ ਕਾਰਨਜ਼ ਆਫ਼ ਜੀਂਦ ਸਟੇਟ' ਪੁਸਤਕ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਲਾਂਸ ਨਾਇਕ ਸੰਦੀਪ ਥਾਪਾ ਸ਼ਹੀਦ
. . .  16 minutes ago
ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੀ ਕੁੱਟਮਾਰ ਨੂੰ ਲੈ ਕੇ ਵਕੀਲਾਂ ਨੇ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  21 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਜਗਰਾਓਂ

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਤੇ 640 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ

ਸਿੱਧਵਾਂ ਬੇਟ, 14 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੁੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਰਿੰਦਰ ਸਿੰਘ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਨਿਸ਼ਾਨ ਸਿੰਘ ਦੀ ਅਗਵਾਈ ਹੇਠ ਥਾਣੇਦਸਾਰ ਕੁਲਵਿੰਦਰ ਸਿੰਘ ਨੇ ਮਲਸੀਹਾਂ ਬਾਜਨ ਦੀ ਬਸਤੀ ਖੋਲਿਆਂ ਵਾਲਾ ਪੁਲ ਤੋਂ ਇਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮੋਟਰਸਾਈਕਲ ਸਮੇਤ ਹਿਰਾਸਤ ਵਿਚ ਲੈ ਕੇ ਉਨ੍ਹਾਂ ਕੋਲੋਂ 640 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਉਕਤ ਦੋਸ਼ੀਆਂ ਦੀ ਪਹਿਚਾਣ ਜਸਵੰਤ ਸਿੰਘ ਪੁੱਤਰ ਕੇਹਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਪ੍ਰਕਾਸ਼ ਕੌਰ ਪਤਨੀ ਜਸਵੰਤ ਸਿੰਘ ਵਾਸੀਅਨ ਅੱਬੂਪੁਰਾ ਵਜੋਂ ਕੀਤੀ ਗਈ ਜਿਨ੍ਹਾਂ ਿਖ਼ਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ. 142 ਦਰਜ ਕੀਤਾ ਗਿਆ | ਇਸੇ ਤਰਾਂ ਥਾਣੇਦਾਰ ਬਹਾਦਰ ਸਿੰਘ ਨੇ ਸਲੇਮਪੁਰਾ ਟਿੱਬਾ ਬਸਤੀ ਕੋਲੋਂ ਪਲਟੀਨਾ ਮੋਟਰਸਾਈਕਲ 'ਤੇ ਸਵਾਰ ਧਰਮਿੰਦਰ ਸਿੰਘ ਉਰਫ਼ ਕਾਲੂ ਪੁੱਤਰ ਪ੍ਰੇਮ ਸਿੰਘ ਵਾਸੀ ਟਿੱਬਾ ਬਸਤੀ ਸਲੇਮਪੁਰਾ ਕੋਲੋਂ 20 ਬੋਤਲਾਂ ਘਰ ਦੀ ਕੱਢੀ ਸ਼ਰਾਬ ਬਰਾਮਦ ਕੀਤੀ | ਜਿਸ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮੁਕੰਦਮਾ ਨੰ. 139 ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣੇਦਾਰ ਕਰਮਜੀਤ ਸਿੰਘ ਨੇ ਸਿੱਧਵਾਂ ਬਰਾਂਚ ਨਹਿਰ ਦੇ ਜੰਡੀ ਵਾਲੇ ਪੁਲ ਕੋਲੋਂ ਦੌਾਰਨੇ ਗਸਤ ਸੁਰਜੀਤ ਸਿੰਘ ਉਰਫ਼ ਸੀਰਾ ਪੁੱਤਰ ਸੁੰਦਰ ਸਿੰਘ ਵਾਸੀ ਭੁਮਾਲ ਨੂੰ ਘਰ ਦੀ ਕੱਢੀ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ | ਜਿਸ ਿਖ਼ਲਾਫ ਵੀ ਐਕਸਾਈਜ਼ ਐਕਟ ਤਹਿਤ ਮੁਕੱਦਮਾ ਨੰ. 143 ਦਰਜ ਕੀਤਾ ਗਿਆ | ਜਦਕਿ ਸੀ.ਆਈ.ਏ. ਸਟਾਫ਼ ਜਗਰਾਉਂ ਵਿਖੇ ਤਾਇਨਾਤ ਥਾਣੇਦਾਰ ਚਮਕੌਰ ਸਿੰਘ ਥਾਣਾ ਸਿੱਧਵਾਂ ਬੇਟ ਦੀ ਹੱਦ ਵਿਚ ਪੈਂਦੇ ਪਿੰਡ ਬੰਸਗੀਪੁਰਾ ਕੋਲੋਂ ਦੌਰਾਨੇ ਗਸ਼ਤ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਰਿੰਦਰਪਾਲ ਸਿੰਘ ਅਤੇ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਜਰਨੈਲ ਸਿੰਘ ਵਾਸੀਅਨ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਣ) ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਹਿਰਾਸਤ ਵਿਚ ਲੈ ਲਿਆ | ਜਿਨ੍ਹਾਂ ਿਖ਼ਲਾਫ਼ ਮੁਕੰਦਮਾ ਨੰ. 140 ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਇਕ ਮੋਟਰਸਾਈਕਲ ਪਲਟੀਨਾ 'ਤੇ ਸਵਾਰ ਪਤੀ-ਪਤਨੀ ਅਤੇ ਲਾਗਲੇ ਪਿੰਡ ਅੱਬੂਪੁਰਾ ਨਾਲ ਸਬੰਧਿਤ ਜਸਮੇਲ ਸਿੰਘ ਉਰਫ਼ ਜੱਸਾ ਪੁੱਤਰ ਕੇਹਰ ਸਿੰਘ ਤੇ ਹਰਜੀਤ ਕੌਰ ਉਰਫ਼ ਜੀਤਾਂ ਪਤਨੀ ਜਸਮੇਲ ਸਿੰਘ ਨੂੰ 40 ਕਿਲੋ ਗਰਾਮ ਭੁੱਕੀ ਚੂਰੇ ਸਮੇਤ ਗਿ੍ਫ਼ਤਾਰ ਕੀਤਾ ਗਿਆ |

ਭੱਠਾਧੂਹਾ 'ਚ ਗਰੀਬੀ ਤੋਂ ਤੰਗ ਆ ਕੇ ਔਰਤ ਨੇ ਲਿਆ ਫਾਹਾ

ਹੰਬੜਾਂ, 14 ਜੁਲਾਈ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਪੁਲਿਸ ਥਾਣਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਇਕ ਔਰਤ ਵੱਲੋਂ ਫਾਹਾ ਲੈਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸਵੇਰ ਸਮੇਂ ਜਦੋਂ ਮਨਜੀਤ ਕੌਰ ਦਾ ਪਤੀ ਅਤੇ ਬੇਟਾ ਕੰਮ 'ਤੇ ਚਲੇ ਗਏ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣਗੇ ਇਲਾਕੇ ਅੰਦਰ 13 ਸਮਾਗਮ-ਭਾਈ ਗਰੇਵਾਲ

ਜਗਰਾਉਂ, 14 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ | ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

40 ਕਿੱਲੋ ਭੱੁਕੀ ਸਮੇਤ ਪਤੀ-ਪਤਨੀ ਕਾਬੂ

ਜਗਰਾਉਂ, 14 ਜੁਲਾਈ (ਅਜੀਤ ਸਿੰਘ ਅਖਾੜਾ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਾਕੀ ਚੌਕੀਮਾਨ ਵੱਲੋਂ ਭੱੁਕੀ ਸਮੇਤ ਮੋਟਰਸਾਇਕਲ ਸਵਾਰ ਪਤੀ-ਪਤਨੀ ...

ਪੂਰੀ ਖ਼ਬਰ »

20 ਪੇਟੀਆਂ ਮਾਰਕਾ ਦੇਸੀ ਚੰਡੀਗੜ੍ਹ ਸਮੇਤ 3 ਕਾਬੂ, ਮੁਕੱਦਮੇ ਦਰਜ

ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ ਅਮਰਜੀਤ ਸਿੰਘ ਗੋਗੀ ਨੇ ਦੱਸਿਆ ਕਿ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ 20 ਪੇਟੀਆਂ ਦੇਸੀ ਸਰਾਬ ਚੰਡੀਗੜ੍ਹ ਮਾਰਕਾ ਮਾਂ-ਪੁੱਤਰ ਸਮੇਤ 3 ਕਾਬੂ ਏ.ਐਸ.ਆਈ. ਹਰਪ੍ਰੀਤ ਸਿੰਘ ਵਲੋਂ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਬੇਟ ਇਲਾਕੇ ਵਿਚ ਡੋਡਿਆਂ ਦਾ ਤਸਕਰ ਕਾਬੂ

ਮੁੱਲਾਂਪੁਰ-ਦਾਖਾ, 14 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ (ਦਿਹਾਤੀ) ਪੁਲਿਸ ਜ਼ਿਲ੍ਹਾ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਨਸ਼ੇ ਦੇ ਸੁਦਾਗਰਾਂ ਨੂੰ ਗਿ੍ਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਸਮੇਂ ਐਸ.ਐਚ.ਓ. ਦਾਖਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਅਹੁਦੇਦਾਰਾਂ ਨੇ ਚੇਅਰਮੈਨ ਬਾਵਾ ਦੀ ਅਗਵਾਈ ਵਿਚ ਪਿੰਡ ਕੁਲਾਰ ਵਿਖੇ ਬੂਟੇ ਲਗਾਏ

ਚੌਾਕੀਮਾਨ, 14 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਚਲਾਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵੱਲੋਂ ਫਾਊਾਡੇਸ਼ਨ ਦੇ ਕੌਮੀ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸੀ:ਸੈ: ਸਕੂਲ ਸਿੱਧਵਾਂ ਖੁਰਦ ਵਿਖੇ ਵਿਦਿਆਰਥੀ ਕੌਾਸਲ ਦੇ ਗਠਨ ਸਮੇਂ ਕਰਵਾਇਆ ਸਹੰੁ ਚੁੱਕ ਸਮਾਗਮ

ਚੌਾਕੀਮਾਨ, 14 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਕੂਲ ਦੇ ਬੱਚਿਆਂ ਵਿਚ ਵਿਦਿਆਰਥੀ ਜੀਵਨ ਤੋਂ ਹੀ ਜ਼ਿੰਮੇਵਾਰੀ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਬਣਦੀਆਂ ਜ਼ਿੰਮੇਵਾਰੀਆਂ ਦੇਣੀਆਂ ਚਾਹੀਦੀਆਂ ਹਨ | ਇਸ ਨਾਲ ਬੱਚੇ ਦੇ ਸਰਵਪੱਖੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 14 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਕਾਮ ਭਾਗ ਪਹਿਲਾ (ਸਮੈਸਟਰ ਦੂਜਾ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ...

ਪੂਰੀ ਖ਼ਬਰ »

ਗੌ ਾਸਪੁਰ 'ਚ ਨਸ਼ਾ ਰੋਕਣ ਤੇ ਛੁਡਵਾਉਣ ਸਬੰਧੀ ਹੋਈ ਪੁਲਿਸ ਪਬਲਿਕ ਮੀਟਿੰਗ

2 ਨੌਜਵਾਨਾਂ ਨੇ ਨਸ਼ਾ ਛੱਡਣ ਸਬੰਧੀ ਆਪਣਾ ਨਾਂਅ ਆਪ ਲਿਖਵਾਇਆ ਹੰਬੜਾਂ, 14 ਜੁਲਾਈ (ਹਰਵਿੰਦਰ ਸਿੰਘ ਮੱਕੜ)-ਸੂਬਾ ਸਰਕਾਰ ਵੱਲੋਂ ਨਸ਼ਿਆਂ ਖਾਸਕਰ ਚਿੱਟੇ ਦੇ ਖਾਤਮੇ ਲਈ ਅਤੇ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨ ਵਰਗ ਦੇ ਇਲਾਜ ਲਈ ਸ਼ੁਰੂ ਕੀਤੀ ਗਈ ਮੁਹਿੰਮ ...

ਪੂਰੀ ਖ਼ਬਰ »

ਬੂਟੇ ਲਗਾਉਣ ਦੇ ਨਾਲ-ਨਾਲ ਸੰਭਾਲ ਵੀ ਬੇਹੱਦ ਜ਼ਰੂਰੀ-ਬੀ.ਡੀ.ਪੀ.ਓ ਬੜੈਚ

ਜਗਰਾਉਂ, 14 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ, ਅਜੀਤ ਸਿੰਘ ਅਖਾੜਾ)-ਮੌਜੂਦਾ ਸਮੇਂ 'ਚ ਮਨੱੁਖ ਵੱਲੋਂ ਕੁਦਰਤ ਨਾਲ ਕੀਤੇ ਗਏ ਖਿਲਵਾੜ ਕਾਰਨ ਆਉਂਣ ਵਾਲਾ ਭਵਿੱਖ ਚਿੰਤਾਜਨਕ ਦਿਖਾਈ ਦੇ ਰਹੀ ਹੈ ਅਤੇ ਜਿਸ ਲਈ ਸਾਨੂੰ ਹੁਣੇ ਤੋਂ ਹੀ ਵਾਤਾਵਰਨ ਦੀ ਸਾਂਭ-ਸੰਭਾਲ ਲਈ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਵਸ 'ਤੇ ਕਨਵੈਨਸ਼ਨ ਸਬੰਧੀ ਜੋਧਾਂ ਵਿਖੇ ਮੀਟਿੰਗ

ਜੋਧਾਂ, 14 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਜੋਧਾਂ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਸਕੱਤਰ ਕਾਮਰੇਡ ਹਰਨੇਕ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੁਬਾਈ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਸੰਗਤ ਨੂੰ ਵੰਡਿਆ ਬੂਟਿਆਂ ਦਾ ਪ੍ਰਸ਼ਾਦ

ਰਾਏਕੋਟ, 14 ਜੁਲਾਈ (ਸੁਸ਼ੀਲ)-ਅੱਜ ਸਥਾਨਕ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੂੰ ਬੂਟਿਆਂ ਦਾ ਪ੍ਰਸਾਦ ਵੰਡਿਆਂ ਗਿਆ, ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਨਰਸਿੰਗ ਹੋਮ ਹੰਬੜਾਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਹੰਬੜਾਂ, 14 ਜੁਲਾਈ (ਹਰਵਿੰਦਰ ਸਿੰਘ ਮੱਕੜ, ਪ.ਪ.)-ਹੰਬੜਾਂ ਚ ਨਿਊ ਰਿਸ਼ੀ ਨਗਰ ਵਿਖੇ ਸਥਿਤ ਚੀਮਾ ਨਰਸਿੰਗ ਹੋਮ ਅਤੇ ਮਲਟੀਸਪੈਸ਼ਲਿਟੀ ਸੈਂਟਰ ਵਿਚ ਅੱਜ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੈਡੀਕਲ ਕੈਂਪ ਦੌਰਾਨ ਡਾ. ਰੁਪਾਂਗੀ ਮੋਦਗਿਲ ਚੀਮਾ, ਡਾ. ਰਛਪਾਲ ਸਿੰਘ ...

ਪੂਰੀ ਖ਼ਬਰ »

ਵਿਧਾਇਕ ਕੇ. ਡੀ. ਵੈਦ ਵਲੋਂ ਡੀ. ਆਰ. ਸਮੇਤ ਚਾਰ ਅਫ਼ਸਰਾਂ ਦੀ ਕਰਵਾਈ ਬਦਲੀ ਦੀ ਲੋਕਾਂ 'ਚ ਚਰਚਾ

ਡੇਹਲੋਂ, 14 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਸਹਿਕਾਰੀ ਸਭਾਵਾਂ ਦੇ ਜ਼ਿਲਾ ਮੁੱਖ ਅਫ਼ਸਰ (ਡੀ. ਆਰ.) ਸਮੇਤ ਇਕ ਏ. ਆਰ. ਤੇ ਦੋ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਤੁਰੰਤ ਪ੍ਰਭਾਵ ਨਾਲ ਕਰਵਾਈਆਂ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 14 ਜੁਲਾਈ (ਸੁਖਸਾਗਰ ਸਿੰਘ ਸੋਢੀ)-ਇਲਾਕੇ ਨਾਮਵਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ¢ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਵਲੋਂ ਉਮਰ ਵਧਾਉਣ ਸਬੰਧੀ ਹਲਕਾ ਵਿਧਾਇਕ ਨੂੰ ਮੰਗ-ਪੱਤਰ

ਸਮਰਾਲਾ, 14 ਜੁਲਾਈ (ਪੱਤਰ ਪ੍ਰੇਰਕ)-ਬੇਰੁਜ਼ਗਾਰ ਲਾਈਨ ਮੈਨ ਯੂਨੀਅਨ (ਮਾਨ) ਪੰਜਾਬ ਵਲੋਂ ਪਾਵਰਕਾਮ ਵਿਚ ਭਰਤੀ ਦੀ ਉਮਰ 37 ਤੋਂ 42 ਸਾਲ ਕਰਨ ਹਿੱਤ ਸਥਾਨਕ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ ਹੈ | ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਪਾਵਰਕਾਮ ...

ਪੂਰੀ ਖ਼ਬਰ »

ਕੇ. ਕੇ. ਬਾਵਾ ਨੂੰ ਚੇਅਰਮੈਨ ਬਣਾਏ ਜਾਣ 'ਤੇ ਦਿਹਾਤੀ ਹਲਕਿਆਂ 'ਚ ਖੁਸ਼ੀ ਦਾ ਮਾਹੌਲ

ਜਗਰਾਉਂ, 13 ਜੁਲਾਈ (ਗੁਰਦੀਪ ਸਿੰਘ ਮਲਕ)-ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦੇ ਕੌਮੀ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਨੂੰ ਪੰਜਾਬ ਸਰਕਾਰ ਵੱਲੋਂ ਇੰਡਸਟਰੀਅਲ ਡਿਵਲਪਮੈਂਟ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਸ਼ਹਿਰ ਨਿਵਾਸੀ ਰਾਹਤ ਦੇ ਨਾਲ-ਨਾਲ ਮੁਸੀਬਤਾਂ ਦਾ ਵੀ ਕਰ ਰਹੇ ਹਨ ਸਾਹਮਣਾ

ਜਗਰਾਉਂ, 14 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਵਿਚ ਦੂਸਰੇ ਦਿਨ ਵੀ ਭਾਰੀ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਤੇ ਕਿਸਾਨਾਂ ਦੇ ਚਿਹਰੇ ਖਿੜ੍ਹੇ, ਉੱਥੇ ਪਾਣੀ ਦੀ ਨਿਕਾਸੀ ਘੱਟ ਹੋਣ ਨਾਲ ਲਗਭਗ ਅੱਧਾ ਦਿਨ ਲੋਕ ਘਰਾਂ ਵਿਚੋਂ ਹੀ ਨਹੀਂ ਨਿਕਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਜਦੋਂ ਦੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ 'ਚ ਹੋਂਦ ਵਿੱਚ ਆਈ ਹੈ ਤਾਂ ਉਸ ਸਮੇਂ ਤੋਂ ਕੁਦਰਤੀ ਕਰੋਪੀ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜੇ ਲਈ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਧਾਲੀਆਂ ਵਿਖੇ ਫਿਰਨੀ 'ਤੇ ਇੰਟਰਲਾਕ ਟਾਇਲ ਲਗਾਉਣ ਦਾ ਉਦਘਾਟਨ

ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਧਾਲੀਆਂ ਵਿਖੇ ਫਿਰਨੀ 'ਤੇ ਇੰਟਰਲਾਕ ਟਾਇਲ ਲਗਾਉਣ ਦਾ ਉਦਘਾਟਨ ਕਾਮਿਲ ਬੋਪਾਰਾਏ ਸਪੁੱਤਰ ਡਾ. ਅਮਰ ਸਿੰਘ ਬੋਪਾਰਾਏ ਮੈਂਬਰ ਪਾਰਲੀਮੈਂਟ ਸ੍ਰੀ ਫਤਿਹਗੜ੍ਹ ਸਾਹਿਬ ਤੇ ਪ੍ਰਭਦੀਪ ਸਿੰਘ ਗਰੇਵਾਲ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਦੇ ਨਤੀਜੇ ਸ਼ਾਨਦਾਰ ਰਹੇ

ਚੌਾਕੀਮਾਨ, 14 ਜੁਲਾਈ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਰਾਜੋਆਣਾ ਖੁਰਦ ਦੀ ਪੰਚਾਇਤ ਨੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਰਾਏਕੋਟ, 14 ਜੁਲਾਈ (ਸੁਸ਼ੀਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਨੇੜਲੇ ਪਿੰਡ ਰਾਜੋਆਣਾ ਖੁਰਦ ਵਿਖੇ ਸਰਪੰਚ ਅਵਤਾਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਢੋਲਣ ਦੀ ਪੰਚਾਇਤ ਨੇ ਲਿਆ ਪਿੰਡ ਨੂੰ ਮਾਡਲ ਬਣਾਉਣ ਦਾ ਅਹਿਦ

ਜਗਰਾਉਂ, 14 ਜੁਲਾਈ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਢੋਲਣ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਨੂੰ ਮਾਡਲ ਪਿੰਡ ਵਿਕਸਿਤ ਕਰਨ ਦਾ ਅਹਿਦ ਲੈਂਦਿਆਂ ਅੱਜ ਪਿੰਡ ਸੋਲਰ ਲਾਈਟਾਂ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਕਾਰਜ਼ ਦੀ ਅਰੰਭਤਾ ਡੇਰਾ ਬਾਬਾ ਰੋਡੂ ਜੀ ਦੇ ਗੱਦੀ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਨੌਜਵਾਨਾਂ ਨਾਲ ਮਿਲ ਕੇ ਬੂਟੇ ਲਗਾਉਣ ਦੀ ਸ਼ੁਰੂਆਤ

ਹੰਬੜਾਂ, 14 ਜੁਲਾਈ (ਜਗਦੀਸ਼ ਸਿੰਘ ਗਿੱਲ)-ਬਲਾਕ ਸੰਮਤੀ ਮੈਂਬਰ ਕਰਮਦੀਪ ਕੌਰ ਧਾਲੀਵਾਲ ਅਤੇ ਕਾਂਗਰਸੀ ਆਗੂ ਜਗਦੇਵ ਸਿੰਘ ਸੋਨੀ ਧਾਲੀਵਾਲ ਵੱਲੋਂ ਨੌਜਵਾਨਾਂ ਨਾਲ ਮਿਲਕੇ 550 ਸਾਲਾ ਗੁਰ ਪੁਰਬ ਨੂੰ ਸਮਰਪਿਤ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਭੈਣੀ ਵਲੋਂ ਹਲਕਾ ਦਾਖਾ ਦੇ ਪਿੰਡ ਬਸੈਮੀ 'ਚ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ

ਹੰਬੜਾਂ, 14 ਜੁਲਾਈ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਅਧੀਨ ਪੈਂਦੇ ਪਿੰਡ ਬਸੈਮੀ ਵਿਖੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੀ ਅਗਵਾਈ ਹੇਠ ਪਿੰਡ ਦੇ ਇਕ ਹਿੱਸੇ 'ਚ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਵੱਲੋਂ ਟੱਕ ਲਗਾ ਕੇ ਕੀਤਾ | ਇਸ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਹਠੂਰ ਵਿਖੇ ਬਣੇ ਪ੍ਰਾਇਮਰੀ ਹੈਲਥ ਸੈਂਟਰ 'ਚ ਸਟਾਫ਼ ਦੀ ਕਮੀ

ਹਠੂਰ, 14 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਜਗਰਾਉਂ ਬਲਾਕ ਦੇ 54 ਪਿੰਡਾਂ ਨਾਲ ਜੁੜਿਆ ਪ੍ਰਾਇਮਰੀ ਹੈਲਥ ਸੈਂਟਰ ਹਠੂਰ ਦੀ ਇਮਾਰਤ ਕਰੋੜਾਂ ਰੁਪਏ ਖਰਚ ਕੇ ਸ਼ਾਨਦਾਰ ਬਣਾਈ ਗਈ ਹੈ | ਪਰ ਇੱਥੇ ਸਟਾਫ਼ ਦੀ ਹਮੇਸ਼ਾ ਹੀ ਕਮੀ ਰਹੀ ਹੈ ਅਤੇ ਕਈ ਵਾਰ ਤਾਂ ਇੱਥੇ ਐਸ.ਐਮ.ਓ. ਵੀ ਨਹੀਂ ...

ਪੂਰੀ ਖ਼ਬਰ »

ਡਿਜ਼ੀਟਲ ਲਰਨਿੰਗ ਸੈਂਟਰ ਹਠੂਰ ਵਿਖੇ ਸਰਟੀਫਿਕੇਟ ਵੰਡੇ

ਹਠੂਰ, 14 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਲੜਕੀਆਂ ਨੂੰ ਕੰਪਿਊਟਰ ਦੀ ਬੇਸਿਕ ਸਿਖਲਾਈ ਮੁਫ਼ਤ ਦਿੰਦੇ ਆ ਰਹੇ ਡਿਜੀਟਲ ਲਰਨਿੰਗ ਸੈਂਟਰ ਹਠੂਰ ਵਿਖੇ ਚੱਲ ਰਹੇ ਬੈਚ ਨੂੰ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸੈਂਟਰ ਇੰਚਾਰਜ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਰਾਏਕੋਟ, 14 ਜੁਲਾਈ (ਸੁਸ਼ੀਲ)-ਸਥਾਨਕ ਭਗਵਾਨ ਮਹਾਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਡਾ. ਕੁੰਦਨ ਲਾਲ ਟੱਕਰ ਦੇ ਸਮਾਜ ਸੇਵੀ ਪਰਿਵਾਰ ਵੱਲੋਂ 8ਵੀਂ, 10ਵੀਂ ਤੇ ਬਾਰ੍ਹਵੀਂ ਕਲਾਸ 'ਚ ਸਾਇੰਸ ਵਿਸ਼ੇ 'ਚੋਂ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਰਾਏਕੋਟ 'ਚ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਬੂਥ ਪੱਧਰ 'ਤੇ ਯੂਥ ਅਕਾਲੀ ਦਲ ਦੀਆਂ ਨਿਯੁਕਤੀਆਂ ਕਰਨ ਸਬੰਧੀ ਯੂਥ ਵਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX