ਤਾਜਾ ਖ਼ਬਰਾਂ


ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  16 minutes ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਥਾਣਾ ਜੈਤੋ ਦੇ ਐੱਸ. ਐੱਚ. ਓ. ਸੰਜੀਵ ਕੁਮਾਰ ਵਲੋਂ ਟਕਸਾਲੀ ਕਾਂਗਰਸੀ ਆਗੂ ਸਤਪਾਲ ਡੋਡ (ਸਕੱਤਰ ਪੰਜਾਬ ਕਾਂਗਰਸ ਕਮੇਟੀ) ਨੂੰ ਅਪ ਸ਼ਬਦ ਬੋਲਣ 'ਤੇ...
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  29 minutes ago
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਟਰੇਡ ਯੂਨੀਅਨਾਂ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ...
ਚੰਡੀਗੜ੍ਹ 'ਚ ਅਕਾਲੀਆਂ ਨੇ ਪੰਜਾਬ ਸਰਕਾਰ ਵਿਰੁੱਧ ਲਾਇਆ ਧਰਨਾ
. . .  45 minutes ago
ਚੰਡੀਗੜ੍ਹ, 11 ਦਸੰਬਰ- ਪੰਜਾਬ ਸਰਕਾਰ ਵਿਰੁੱਧ ਅੱਜ ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਧਰਨਾ ਲਾਇਆ ਗਿਆ ਹੈ। ਇਸ ਧਰਨੇ...
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  37 minutes ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 1 hour ago
ਗਾਂਧੀਨਗਰ, 11 ਦਸੰਬਰ- ਗੁਜਰਾਤ ਦੇ ਸਾਲ 2002 ਦੇ ਦੰਗਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਵਾਰ ਨਾਨਾਵਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਦਿੱਤੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 1 hour ago
ਚੰਡੀਗੜ੍ਹ, 11 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾਵਾਂ ਵਲੋਂ ਨਾਗਰਿਕਤਾ ਸੋਧ ਬਿੱਲ...
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 2 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 2 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 1 hour ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਕਥਿਤ ਦੋਸ਼ੀ ਸ਼ਿੰਦਰ ਕੌਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 2 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 2 hours ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 2 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 3 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 4 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 4 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 4 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 5 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 5 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 5 hours ago
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਧਰੇ ਅਵਾਰਾ ਜਾਨਵਰ, ਕਿਧਰੇ ਡੋਬਾ ਤੇ ਕਿਧਰੇ ਸੋਕਾ ਕਿਸਾਨਾਂ ਦੀ ਹਰ ਪਾਸੇ ਤਬਾਹੀ

ਕਟਾਰੀਆਂ, 14 ਜੁਲਾਈ (ਨਵਜੋਤ ਸਿੰਘ ਜੱਖੂ)-ਇਨਸਾਨੀ ਜ਼ਿੰਦਗੀ ਨੂੰ ਅੱਗੇ ਤੋਰਨ ਵਾਲੀ ਕਿਰਸਾਨੀ (ਖੇਤੀਬਾੜੀ) ਨੂੰ ਇਸ ਸਮੇਂ ਭਾਰੀ ਢਾਹ ਲੱਗਣ ਕਰਕੇ ਬਰਬਾਦ ਹੁੁੰਦੀ ਜਾ ਰਹੀ ਹੈ, ਕਿਉਂਕਿ ਫ਼ਸਲ ਜਿਹੜੀ ਵੀ ਬਾਹਰ ਆਉਂਦੀ ਹੈ ਉਹ ਅਵਾਰਾ ਪਸ਼ੂਆਂ ਵਲੋਂ ਬਰਬਾਦ ਕਰ ਦਿੱਤੀ ਜਾਂਦੀ ਹੈ | ਅਵਾਰਾ ਪਸ਼ੂਆਂ ਦੀ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਕਟਾਰੀਆਂ ਆਸ-ਪਾਸ ਦੇ ਇਲਾਕੇ ਦੇ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਲੋਕਾਂ ਵਲੋਂ ਛੱਡੇ ਇਹ ਅਵਾਰਾ ਪਸ਼ੂ ਜਿਨ੍ਹਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ | ਕਿਸਾਨਾਂ ਦੁਆਰਾ ਦਿਨ-ਰਾਤ ਰਾਖੀ ਕਰਨ ਦੇ ਬਾਵਜੂਦ ਵੀ ਇਹ ਅਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰ ਹੀ ਜਾਂਦੇ ਹਨ ਜਿਸ ਕਰਕੇ ਕਿਸਾਨਾਂ ਦਾ ਭਾਰੀ ਅਰਥਿਕ ਨੁਕਸਾਨ ਹੋ ਰਿਹਾ ਹੈ ਇਹਨਾਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਦਾ ਕੋਈ ਠੋਸ ਹੱਲ ਨਹੀਂ ਹੋ ਰਿਹਾ | ਕਿਸਾਨਾਂ ਨੇ ਦੱਸਿਆਂ ਕਿ ਕਿਸਾਨ ਤਾਂ ਪਹਿਲਾ ਹੀ ਕਰਜ਼ੇ ਦੇ ਬੋਜ਼ ਹੇਠ ਦਬਿਆਂ ਹੋਇਆ ਹੈ ਕਦੇ ਸੋਕਾ ਤੇ ਕਦੇ ਡੋਬਾ ਤੇ ਕਦੇ ਅਵਾਰਾ ਪਸ਼ੂਆਂ ਵਲੋਂ ਫ਼ਸਲ ਬਰਬਾਦ ਕਰਨ ਦੀ ਮਾਰ | ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਫ਼ਸਲਾਂ ਵੀ ਡੁੱਬ ਰਹੀਆਂ ਹਨ | ਕਿਸਾਨਾਂ ਨੇ ਕਿਹਾ ਕਿ ਉਹ ਮਹਿੰਗੇ ਭਾਅ ਦੀਆਂ ਦਵਾਈਆਂ ਅਤੇ ਡੀਜ਼ਲ ਫੂਕ ਕੇ ਫ਼ਸਲਾਂ ਦੀ ਬਿਜਾਈ ਕਰਦੇ ਹਨ ਜੋ ਕਿ ਅਵਾਰਾਂ ਪਸ਼ੂਆਂ ਵਲੋਂ ਬਰਬਾਦ ਕਰ ਦਿੱਤੀਆਂ ਜਾਂਦੀਆਂ ਹਨ | ਇਸ ਦੇ ਦੂਸਰੇ ਪਾਸੇ ਅਵਾਰਾ ਪਸ਼ੂਆਂ ਤੋਂ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਜਦੋਂ ਕਿਸਾਨ ਇਨ੍ਹਾਂ ਨੂੰ ਆਪਣੇ ਖੇਤਾਂ 'ਚੋਂ ਇਧਰ ਉਧਰ ਕਰਦੇ ਹਨ ਤਾਂ ਇਸ ਨਿਰੰਤਰ ਚੱਲਦੇ ਸਿਲਸਲੇ ਤਹਿਤ ਆਂਢ-ਗੁਆਂਢ ਦੇ ਕਿਸਾਨਾਂ 'ਚ ਆਪਸੀ ਲੜਾਈ ਝਗੜਿਆਂ ਦਾ ਵੀ ਕਾਰਨ ਬਣਦੇ ਜਾ ਰਹੇ ਹਨ | ਸਥਾਨਕ ਤੇ ਆਸ-ਪਾਸ ਦੇ ਇਲਾਕੇ ਦੇ ਕਿਸਾਨ ਜਥੇ: ਰਛਪਾਲ ਸਿੰਘ, ਬਲਵੰਤ ਸਿੰਘ ਲਾਦੀਆਂ, ਗੁਰਬਚਨ ਸਿੰਘ ਲਾਦੀਆਂ, ਰਣਜੀਤ ਸਿੰਘ, ਫਤਿਹ ਸਿੰਘ, ਹਰਜੋਤ ਸਿੰਘ, ਸਵਰਨ ਸਿੰਘ ਲਾਦੀਆਂ, ਗੁਰਸ਼ਰਨਜੀਤ ਸਿੰਘ, ਸੇਵਾ ਸਿੰਘ, ਦਲਜੀਤ ਸਿੰਘ, ਅਮਰ ਸਿੰਘ ਅਤੇ ਲੋਕਾਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਛੱਡਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ ਤੇ ਕਿਸਾਨਾਂ ਦੀ ਫ਼ਸਲਾਂ ਦਾ ਉਜਾੜਾ ਤੇ ਸੜਕ ਹਾਦਸਿਆਂ ਦਾ ਕਾਰਣ ਬਣਨ ਵਾਲੇ ਇਨ੍ਹਾਂ ਅਵਾਰਾ ਪਸ਼ੂਾਂ ਦੀ ਸਾਂਭ-ਸੰਭਾਲ ਲਈ ਤੁਰੰਤ ਕਦਮ ਪੁੱਟੇ ਜਾਣ ਅਤੇ ਪੇਂਡੂ ਡਰੇਨਾਂ ਦੀ ਸਫ਼ਾਈ ਕਰ ਪਾਣੀ ਦੀ ਸਹੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਕਿਸਾਨ ਆਰਥਿਕ ਮੰਦਹਾਲੀ 'ਚੋਂ ਨਿਕਲ ਸਕਣ |

ਅੱਜ ਪੰਜਵੇਂ ਦਿਨ ਵੀ ਰਾਹੋਂ ਵਿਚ ਮੂਸਲਾਧਾਰ ਬਾਰਸ਼ ਪਈ

ਰਾਹੋਂ, 14 ਜੁਲਾਈ (ਭਾਗੜਾ)-ਅੱਜ ਰਾਹੋਂ ਵਿਚ ਪੰਜਵੇਂ ਦਿਨ ਵੀ ਮੋਸਲੇਧਾਰ ਮੀਂਹ ਪਿਆ ਤੇ ਸ਼ਹਿਰ ਵਿਚ ਜਲ ਥਲ ਹੋ ਗਿਆ ਹੈ | ਇਸ ਮੀਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਕਿਸਾਨਾਂ ਨੇ ਵੀ ਮੀਂਹ ਵਿਚ ਇਸ ਪਾਣੀ ਨੂੰ ਫ਼ਸਲਾਂ ਲਈ ਫ਼ਾਇਦੇ ਮੰਦ ਦੱਸਿਆ | ਰਾਹੋਂ ਬੱਸ ...

ਪੂਰੀ ਖ਼ਬਰ »

ਇਲਾਕੇ ਦੀਆਂ ਲਿੰਕ ਸੜਕਾਂ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ

ਬਹਿਰਾਮ, 14 ਜੁਲਾਈ (ਨਛੱਤਰ ਸਿੰਘ ਬਹਿਰਾਮ)-ਬਰਸਾਤੀ ਦਿਨਾਂ ਵਿਚ ਇਲਾਕੇ ਦੀਆਂ ਲਿੰਕ ਸੜਕਾਂ ਤਕਰੀਬਨ ਪਿਛਲੇ ਕਈ ਸਾਲਾਂ ਤੋਂ ਛੱਪੜਾਂ ਦਾ ਰੂਪ ਧਾਰ ਲੈਂਦੀਆਂ ਹਨ | ਕਿਉਕਿ ਇਨ੍ਹਾਂ ਸੜਕਾਂ ਦੀ ਲੰਮੇ ਸਮੇਂ ਤੋਂ ਕਿਸੇ ਸਰਕਾਰ, ਵਿਭਾਗ ਨੇ ਕੋਈ ਸਾਰ ਲੈਣੀ ਆਪਣਾ ਫਰਜ਼ ...

ਪੂਰੀ ਖ਼ਬਰ »

53 ਗ੍ਰਾਮ ਨਸ਼ੀਲੇ ਪਦਾਰਥ ਤੇ 40 ਹਜ਼ਾਰ ਦੀ ਨਗਦੀ ਸਮੇਤ 2 ਕਾਬੂ, ਪਰਚਾ ਦਰਜ

ਬਹਿਰਾਮ, 14 ਜੁਲਾਈ (ਨਛੱਤਰ ਸਿੰਘ ਬਹਿਰਾਮ)-ਪੁਲਿਸ ਥਾਣਾ ਬਹਿਰਾਮ ਨੂੰ ਉਸ ਵੇਲੇ ਹੋਰ ਕਾਮਯਾਬੀ ਮਿਲੀ ਜਦੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਅਤੇ ਨਗਦੀ ਸਮੇਤ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ. ਆਈ. ਵਿਜੈ ਕੁਮਾਰ, ਏ.ਐਸ. ਆਈ. ਮਦਨ ਲਾਲ ਨੇ ਸਾਂਝੇ ...

ਪੂਰੀ ਖ਼ਬਰ »

ਪੰਜਾਬ ਦੇ ਪਟਵਾਰੀ ਵਾਧੂ ਹਲਕਿਆਂ ਦੇ ਕੰਮ ਕਾਰਨ ਵਾਧੂ ਬੋਝ ਹੇਠ ਹਜ਼ਾਰਾਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਸਰਕਾਰਾਂ ਨੇ ਕੁਝ ਨਹੀਂ ਕੀਤਾ

ਜਾਡਲਾ, 14 ਜੁਲਾਈ (ਬਲਦੇਵ ਸਿੰਘ ਬੱਲੀ)-ਪੰਜਾਬ ਵਿਚ ਪਟਵਾਰੀਆਂ ਦੀ ਘਾਟ ਕਾਰਨ ਸਰਕਾਰਾਂ ਦੀ ਰੀੜ੍ਹ ਦੀ ਹੱਡੀ ਸਮਝੇ ਜਾਣ ਵਾਲੇ ਮਾਲ ਮਹਿਕਮੇ ਦੀਆਂ ਖ਼ੁਦ ਦੀਆਂ ਆਪਣੀਆਂ ਹੀ ਹੱਡੀਆਂ ਇਸ ਕਦਰ ਕਮਜ਼ੋਰ ਹੋ ਗਈਆਂ ਹਨ ਕਿ ਉਹ ਢਿਚਕੂ ਢਿਚਕੂ ਕਰਨ ਲਈ ਮਜਬੂਰ ਹਨ | ਪੰਜਾਬ ...

ਪੂਰੀ ਖ਼ਬਰ »

ਚਾਰਮਾਰਗੀ ਸੜਕ ਨਾਲ ਪਾਏ ਪਾਈਪਾਂ ਵਾਲੀ ਥਾਂ ਦਬਣ ਕਾਰਨ ਲੋਕ ਪ੍ਰੇਸ਼ਾਨ

ਜਾਡਲਾ,14 ਜੁਲਾਈ (ਬੱਲੀ)-ਰੋਪੜ ਤੋਂ ਫਗਵਾੜਾ ਤੱਕ ਬਣ ਰਹੀ ਚਾਰਮਾਰਗੀ ਸੜਕ ਦੇ ਨਾਲ ਪਾਣੀ ਦੀ ਨਿਕਾਸੀ ਲਈ ਇਸ ਇਲਾਕੇ ਦੀਆਂ ਸੰਪਰਕ ਸੜਕਾਂ ਦੇ ਨਾਲ ਦੱਬੀਆਂ ਪਾਈਪਾਂ ਦੇ ਦੋਨੀ ਪਾਸੀਂ ਪਾਈ ਮਿੱਟੀ ਦੇ ਵਰਖਾ ਕਾਰਨ ਬੈਠ ਜਾਣ ਕਾਰਨ ਲੰਘਣ ਵਾਲੇ ਵਾਹਨਾਂ ਲਈ ਵੱਡੀ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਕਾਰਨ ਵੱਖ-ਵੱਖ ਬਾਜ਼ਾਰਾਂ 'ਚ ਖੜ੍ਹੇ ਪਾਣੀ ਨੇ ਵਧਾਈਆਂ ਮੁਸ਼ਕਿਲਾਂ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਅੱਜ ਪਏ ਮੋਹਲ਼ੇਧਾਰ ਮੀਂਹ ਨੇ ਇਲਾਕੇ ਦੇ ਲੋਕਾਂ ਨੂੰ ਜਿੱਥੇ ਹੁੰਮਸ ਤੋਂ ਰਾਹਤ ਦਿੱਤੀ ਹੈ ਉੱਥੇ ਸੀਵਰੇਜ ਪਾਈਪਾਂ 'ਚ ਗਾਰ ਭਰੀ ਹੋਣ ਕਾਰਨ ਸ਼ਹਿਰ ਦੇ ਬਹੁਤਿਆਂ ਇਲਾਕਿਆਂ 'ਚ ਮੀਂਹ ਦਾ ਪਾਣੀ ਭਰਿਆ ਰਿਹਾ | ਝੋਨੇ ਦੀ ਚੱਲ ...

ਪੂਰੀ ਖ਼ਬਰ »

ਭੇਦਭਰੇ ਹਾਲਾਤਾਂ ਵਿਚ ਐਮ. ਪੀ. ਏ. ਦੇ ਸੂਬਾਈ ਚੇਅਰਮੈਨ ਚਾਹਲ ਦੀ ਪਤਨੀ ਲਾਪਤਾ

ਬਲਾਚੌਰ, 14 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਦਿਲਦਾਰ ਸਿੰਘ ਚਾਹਲ ਵਾਸੀ ਪਿੰਡ ਜੱਟਪੁਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਕੱਲ੍ਹ ਦੁਪਹਿਰ ਤੋਂ ਭੇਦਭਰੇ ਹਾਲਾਤਾਂ ਤੋਂ ਲਾਪਤਾ ਹੋ ਗਈ | ਦਿਲਦਾਰ ਸਿੰਘ ...

ਪੂਰੀ ਖ਼ਬਰ »

ਇਕ ਇਨੋਵਾ ਤੇ ਸਵਿਫ਼ਟ ਕਾਰ ਦੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ

ਰੈਲਮਾਜਰਾ, 14 ਜੁਲਾਈ (ਰਾਕੇਸ਼ ਰੋਮੀ)-ਬੀਤੀ ਰਾਤ ਰੋਪੜ ਬਲਾਚੌਰ ਰਾਜ ਮਾਰਗ ਤੇ ਪਿੰਡ ਫ਼ਤਿਹਪੁਰ ਨਜ਼ਦੀਕ ਇਕ ਇਨੋਵਾ ਕਾਰ ਤੇ ਸਵਿਫ਼ਟ ਕਾਰ ਵਿਚ ਹੋਈ ਟੱਕਰ 'ਚ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਸੀ.ਐੱਚ-01 ਏ.ਐਫ. 0050 ਜਿਸ ਨੂੰ ਸਤਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਚੱਕ ਫੁੱਲੂ ਵਿਖੇ ਮੁਫ਼ਤ ਮੈਡੀਕਲ ਕੈਂਪ

ਸਮੰੁਦੜਾ, 14 ਜੁਲਾਈ (ਤੀਰਥ ਸਿੰਘ ਰੱਕੜ)-ਅੱਜ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ (ਚੱਕ ਫੁੱਲੂ) ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਸ੍ਰ: ਜੰਗ ਬਹਾਦਰ ਸਿੰਘ ਵਲੋਂ ਅੱਖਾਂ ਦੇ ਮੁਫ਼ਤ ਚੈੱਕਅਪ ਤੇ ਜਨਰਲ ਬਿਮਾਰੀਆਂ ਦੇ ਇਲਾਜ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਜਲ ਸ਼ਕਤੀ ਮੁਹਿੰਮ ਤਹਿਤ ਆਈ ਕੇਂਦਰੀ ਟੀਮ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ ਦਾ ਦੌਰਾ

ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ ਸਿੰਘ ਮਹੇ)-ਸ਼ੁੱਕਰਵਾਰ ਤੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਦੌਰੇ 'ਤੇ ਆਈ ਹੋਈ ਕੇਂਦਰੀ ਟੀਮ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਦੇ ਯਤਨਾਂ ਤਹਿਤ ਅੱਜ ਸਾਹਲੋਂ, ਔੜ ਤੇ ਬੁਹਾਰਾ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਡੈਰਿਕ ਇੰਟਰ ਨੈਸ਼ਨਲ ਸਕੂਲ ਦੇ ਵਿਦਿਆਰਥੀ ਚੈਂਪੀਅਨਸ਼ਿਪ 'ਚ ਜੇਤੂ

ਬੰਗਾ, 14 ਜੁਲਾਈ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰ ਨੈਸ਼ਨਲ ਸਕੂਲ ਬੰਗਾ ਦੇ ਛੇਵੀਂ ਕਲਾਸ ਦੇ ਵਿਦਿਆਰਥੀ ਅਰਵਿੰਦ ਸਿੰਘ ਮਾਨ ਨੇ ਇੰਟਰ ਨੈਸ਼ਨਲ ਕਰਾਟੇ ਚੈਂਪੀਅਨਸ਼ਿੱਪ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਸਦਾ ਸਕੂਲ ਦੀ ਪਿ੍ੰਸੀਪਲ ਨੀਨਾ ...

ਪੂਰੀ ਖ਼ਬਰ »

ਹੱਪੋਵਾਲ 'ਚ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਅਬਾਦੀ ਦਿਵਸ

ਬੰਗਾ, 14 ਜੁਲਾਈ (ਕਰਮ ਲਧਾਣਾ)-ਪ੍ਰਾਇਮਰੀ ਹੈਲਥ ਸੈਂਟਰ ਸੁੱਜੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਰਹਿਨੁਮਾਈ 'ਚ ਪਿੰਡ ਹੱਪੋਵਾਲ 'ਚ ਵਿਸ਼ਵ ਅਬਾਦੀ ਦਿਵਸ ਤੇ ਐਾਟੀ ਡੇਂਗੂ ਦਿਵਸ ਸਬੰਧੀ ਸਮਾਗਮ ਕਰਾਇਆ ਗਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ...

ਪੂਰੀ ਖ਼ਬਰ »

ਪਿੰਡ ਰਾਮਰਾਏਪੁਰ ਵਿਖੇ 35 ਕਿਸਾਨਾਂ ਦੇ ਕਰਜ਼ਾ ਮੁਆਫ਼ੀ ਫਾਰਮ ਭਰੇ

ਨਵਾਂਸ਼ਹਿਰ/ਉਸਮਾਨਪੁਰ, 14 ਜੁਲਾਈ (ਹਰਵਿੰਦਰ ਸਿੰਘ/ਸੰਦੀਪ ਮਝੂਰ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜਿਹੜੇ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਹੋਏ, ਉਨ੍ਹਾਂ ਦੇ ਕਰਜ਼ਾ ਮੁਆਫ਼ੀ ਫਾਰਮ ਪਿੰਡ ਰਾਮਰਾਏਪੁਰ ਵਿਖੇ ਭਰੇ ਗਏ | ਇਸ ਮੌਕੇ 35 ਕਿਸਾਨਾਂ ਦੇ ਫਾਰਮ ਭਰੇ ਗਏ | ...

ਪੂਰੀ ਖ਼ਬਰ »

ਮੀਰੀ-ਪੀਰੀ ਗੁਰੂ ਹਰਿਗੋਬਿੰਦ ਸੁਖਮਨੀ ਸਾਹਿਬ ਸੁਸਾਇਟੀ ਬੰਗਾ ਵਲੋਂ ਕੀਰਤਨ ਦਰਬਾਰ ਕਰਾਇਆ

ਬੰਗਾ, 14 ਜੁਲਾਈ (ਲਾਲੀ ਬੰਗਾ)-ਮੀਰੀ-ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੰਗਾ ਵਲੋਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੰਦਮਈ ...

ਪੂਰੀ ਖ਼ਬਰ »

ਸਹਿਕਾਰੀ ਸਭਾ ਫਾਂਬੜਾ ਵਿਖੇ ਸਮਾਜਿਕ ਬੁਰਾਈਆਂ ਖਿਲਾਫ਼ ਸੈਮੀਨਾਰ

ਉੜਾਪੜ/ਲਸਾੜਾ, 14 ਜੁਲਾਈ (ਲਖਵੀਰ ਸਿੰਘ ਖੁਰਦ)-ਦੀ ਫਾਂਬੜਾ ਬਹੁਮੰਤਵੀ ਸਹਿਕਾਰੀ ਸਭਾ ਫਾਂਬੜਾ (ਲਿਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਸਮਾਜਿਕ ਬੁਰਾਈਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ, ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਦੇ ਇਛੁੱਕ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਕੈਂਪ 16 ਨੂੰ -ਬਿ੍ਗੇਡੀਅਰ ਰਾਜ ਕੁਮਾਰ

ਟੱਪਰੀਆਂ ਖੁਰਦ, 14 ਜੁਲਾਈ (ਸ਼ਾਮ ਸੁੰਦਰ ਮੀਲੂ)-1 ਤੋਂ 10 ਅਗਸਤ ਤੱਕ ਜਲੰਧਰ ਅਤੇ 20 ਤੋਂ 30 ਅਗਸਤ ਯਮੁਨਾਨਗਰ (ਹਰਿਆਣਾ) ਵਿਖੇ ਫੌਜ ਵਿਚ ਭਰਤੀ ਹੋਣ ਦੇ ਇਛੁੱਕ ਨੌਜਵਾਨਾਂ ਲਈ ਰਿਟਾ: ਬਿ੍ਗੇਡੀਅਰ ਰਾਜ ਕੁਮਾਰ ਵਲੋਂ ਵਿਸ਼ੇਸ਼ ਮੁਫਤ ਕੋਚਿੰਗ ਕੈਂਪ 16 ਜੁਲਾਈ ਨੂੰ ਪੋਜੇਵਾਲ ...

ਪੂਰੀ ਖ਼ਬਰ »

ਪੋਜੇਵਾਲ ਪੁਲਿਸ ਨੇ ਸਾਂਝੀ ਸੱਥ ਤਹਿਤ ਸੈਮੀਨਾਰ ਕਰਵਾਏ

ਪੋਜੇਵਾਲ ਸਰਾਂ, 14 ਜੁਲਾਈ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਸਾਂਝੀ ਸੱਥ ਤਹਿਤ ਪਿੰਡ ਟੋਰੋਵਾਲ, ਚਾਂਦਪੁਰ ਰੁੜਕੀ, ਭੋਲੇਵਾਲ ਤੇ ਵੱਖ ਵੱਖ ਪਿੰਡਾਂ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਗਏ | ਇਸ ਮੌਕੇ ਥਾਣਾ ਮੁਖੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਵਲੋਂ ਮੀਟਿੰਗ

ਬੰਗਾ, 14 ਜੁਲਾਈ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਵਲੋਂ ਪਿੰਡ ਗੁਣਾਚੌਰ ਵਿਖੇ ਉਥੋਂ ਦੀਆਂ ਸੰਗਤਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਦਿੱਲੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਗਰ ਤੁਗਲਕਾਬਾਦ (ਦਿੱਲੀ) ਵਿਖੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਹੋਈ ਮੀਟਿੰਗ

ਬੰਗਾ, 14 ਜੁਲਾਈ (ਕਰਮ ਲਧਾਣਾ)-ਪੰਜਾਬ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਮੁਹੱਲਾ ਪੱਟੀ ਮਸੰਦਾਂ ਦੇ ਵਿਰਾਸਤ ਘਰ ਵਿਖੇ ਮੀਟਿੰਗ ਹੋਈ, ਜਿਸਦੀ ਪ੍ਰਧਾਨਗੀ ਰਾਮ ਮਿੱਤਰ ਕੋਹਲੀ ਵਲੋਂ ਕੀਤੀ ਗਈ | ਇਸ ਮੌਕੇ ਹਾਲ ਹੀ ...

ਪੂਰੀ ਖ਼ਬਰ »

ਬੇਟ ਵਿਚ ਸੇਮ ਖ਼ਤਮ ਕਰਨ ਲਈ ਪਹਿਲ ਦੇ ਆਧਾਰ 'ਤੇ ਬੇਈ ਦੀ ਸਫ਼ਾਈ ਕੀਤੀ ਜਾਵੇ

ਰਾਹੋਂ, 14 ਜੁਲਾਈ (ਭਾਗੜਾ)-ਕੋਈ ਸਮਾਂ ਹੁੰਦਾ ਸੀ ਜਦੋਂ ਰਾਹੋਂ ਦੇ ਬੇਟ ਇਲਾਕੇ ਵਿਚ ਚਾਰੋ ਪਾਸੇ ਪਾਣੀ ਹੀ ਪਾਣੀ ਹੁੰਦਾ ਸੀ, ਕਿਉਂਕਿ ਪਾਣੀ ਨੂੰ ਕੱਢਣ ਵਾਸਤੇ ਕੋਈ ਯੋਗ ਪ੍ਰਬੰਧ ਨਹੀਂ ਸੀ | ਬਾਅਦ ਵਿਚ ਕਾਂਗਰਸੀ ਵਿਧਾਇਕ ਦਿਲਬਾਗ ਸਿੰਘ ਨਵਾਂਸ਼ਹਿਰ ਨੇ ਬੇਟ ਇਲਾਕੇ ...

ਪੂਰੀ ਖ਼ਬਰ »

ਸੜਕ ਦੇ ਨੀਵੇਂ ਥਾਵਾਂ 'ਤੇ ਖੜ੍ਹਦੇ ਬਰਸਾਤੀ ਪਾਣੀ ਕਾਰਨ ਸੰਗਤਾਂ 'ਚ ਰੋਸ

ਸੰਧਵਾਂ, 14 ਜੁਲਾਈ (ਪ੍ਰੇਮੀ ਸੰਧਵਾਂ)-ਜਦੋਂ ਵੀ ਕਿਤੇ ਭਾਰੀ ਮੀਂਹ ਪੈਂਦਾ ਹੈ ਤਾਂ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ ਬਣੇ ਖੇਡ ਸਟੇਡੀਅਮ ਦੇ ਨੇੜੇ ਸੜਕ ਦੇ ਨੀਂਵੇ ਥਾਂਵਾਂ 'ਚ ਪਾਣੀ ਭਰ ਜਾਂਦਾ ਹੈ | ਜਿਹੜਾ ਕਿ ਕਈ-ਕਈ ਦਿਨ ਜਿਉਂ ਦਾ ...

ਪੂਰੀ ਖ਼ਬਰ »

ਲਧਾਣਾ ਝਿੱਕਾ ਪੰਚਾਇਤ ਵਲੋਂ ਹਰਿਆਵਲ ਮੁਹਿੰਮ ਦੀ ਸ਼ੁਰੂਆਤ

ਬੰਗਾ, 14 ਜੁਲਾਈ (ਕਰਮ ਲਧਾਣਾ)-ਗ੍ਰਾਮ ਪੰਚਾਇਤ ਲਧਾਣਾ ਝਿੱਕਾ ਵਲੋਂ ਸਰਪੰਚ ਨਰਿੰਦਰ ਸਿੰਘ ਨਿੰਦੀ ਦੀ ਅਗਵਾਈ 'ਚ 'ਹਰਿਆਵਲ ਮੁਹਿੰਮ' ਦੀ ਸ਼ੁਰੂਆਤ ਪਿੰਡ ਦੇ ਖੇਡ-ਮੈਦਾਨ ਦੇ ਇਰਦ-ਗਿਰਦ ਬੂਟੇ ਲਗਾ ਕੇ ਕੀਤੀ ਗਈ | ਇਸ ਦੀ ਅਰੰਭਤਾ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

ਬਿਜਲੀ ਦੇ ਵਧੇ ਰੇਟਾਂ ਿਖ਼ਲਾਫ਼ ਸੀ. ਪੀ. ਆਈ. ਐਮ. 22 ਨੂੰ ਦੇਵੇਗੀ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਅੱਜ ਸੀ.ਪੀ.ਆਈ.ਐਮ. ਦੇ ਜ਼ਿਲ੍ਹਾ ਸਕੱਤਰ ਬਲਵੀਰ ਸਿੰਘ ਜਾਡਲਾ ਨੇ ਪਾਰਟੀ ਦਫਤਰ ਵਿਖੇ ਹੋਈ ਮੀਟਿੰਗ ਮੌਕੇ ਦੱਸਿਆ ਕਿ 22 ਜੁਲਾਈ ਨੂੰ ਪਾਰਟੀ ਵਲੋਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਬਿਜਲੀ ਦੇ ਵਧੇ ਰੇਟਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕਰੀਮਪੁਰ ਚਾਹਵਾਲਾ ਵਿਖੇ ਲੱਖ ਦਾਤਾ ਪੀਰ ਦਾ ਸਾਲਾਨਾ ਸਮਾਗਮ 18 ਨੂੰ

ਪੋਜੇਵਾਲ ਸਰਾਂ, 14 ਜੁਲਾਈ (ਰਮਨ ਭਾਟੀਆ)-ਪਿੰਡ ਕਰੀਮਪੁਰ ਚਾਹਵਾਲਾ ਵਿਖੇ ਸਥਿਤ ਲੱਖ ਦਾਤਾ ਪੀਰ ਦੇ ਧਾਰਮਿਕ ਸਥਾਨ ਤੇ ਭਗਤ ਤਰਸੇਮ ਲਾਲ ਨਿਊਜ਼ੀਲੈਂਡ ਤੇ ਮੁੱਖ ਸੇਵਾਦਾਰ ਪਵਨ ਕੁਮਾਰ ਰੀਠੂ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਤੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮੁਹੱਲੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਸ਼ਿਵਾਲਿਕ ਇਨਕਲੇਵ ਵੈੱਲਫੇਅਰ ਸੁਸਾਇਟੀ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਸ਼ਿਵਾਲਿਕ ਇਨਕਲੇਵ ਗਲੀ ਨੰਬਰ 1 ਚੰਡੀਗੜ੍ਹ ਰੋਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁਹੱਲਾ ਵਾਸੀਆਂ ਨੇ ਮੀਟਿੰਗ ਕਰਕੇ ਇਕ ਕਮੇਟੀ ਦਾ ਗਠਨ ਕੀਤਾ ਹੈ | ਸਰਬਸੰਮਤੀ ਨਾਲ ਚੁਣੀ ਗਈ ਸ਼ਿਵਾਲਿਕ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਅਜੇ ਵੀ ਜਾਰੀ

ਔੜ, 14 ਜੁਲਾਈ (ਜਰਨੈਲ ਸਿੰਘ ਖ਼ੁਰਦ)-ਭਾਵੇਂ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੇਸ਼ ਵਿਚੋਂ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਬਹੁਤ ਉਪਰਾਲੇ ਕਰ ਰਹੀਆਂ ਹਨ | ਪਰ ਅਜੇ ਵੀ ਇਹ ਬਾਲ ਮਜ਼ਦੂਰੀ ਸਾਡੇ ਦੇਸ਼ ਵਿਚੋਂ ਖ਼ਤਮ ਹੁੰਦੀ ਨਜ਼ਰ ਨਹੀ ਆ ਰਹੀ | ਉਹ ਬੱਚੇ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਚਾਰ ਨਵੇਂ ਕੋਰਸ ਸ਼ੁਰੂ

ਬੰਗਾ, 14 ਜੁਲਾਈ (ਲਾਲੀ ਬੰਗਾ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਸੈਸ਼ਨ 2019-20 ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਮਾਨਤਾ ਪ੍ਰਾਪਤ ਚਾਰ ਨਵੇਂ ਕੋਰਸ ਡਿਪਲੋਮਾ ਇੰਨ ਸਟਿਚਿੰਗ ਐਾਡ ਟੇਲਰਿੰਗ, ਡਿਪਲੋਮਾ ਇਨ ਕੰਪਿਊਟਰ ਮੇਂਟੀਨੈਂਸ, ਫਾਈਨ ...

ਪੂਰੀ ਖ਼ਬਰ »

ਡਾ: ਸੋਹਣ ਸਿੰਘ ਮਹਿਤਾਬਪੁਰੀ ਵਲੋਂ ਪੋਜੇਵਾਲ ਵਿਖੇ ਬੈਡਮਿੰਟਨ ਲੀਗ ਕਰਵਾਈ

ਪੋਜੇਵਾਲ ਸਰਾਂ, 14 ਜੁਲਾਈ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਾ ਪੋਜੇਵਾਲ ਵਿਖੇ ਡਾ. ਸੋਹਣ ਸਿੰਘ ਮਹਿਤਾਬਪੁਰੀ ਵਲੋਂ ਬੈਡਮਿੰਟਨ ਲੀਗ ਕਰਵਾਈ ਗਈ ਜਿਸ ਵਿਚ ਬਲਾਚੌਰ ਇਲਾਕੇ ਦੀਆਂ 10 ਟੀਮਾਂ ਨੇ ਭਾਗ ਲਿਆ | ਇਸ ਲੀਗ ਦਾ ਉਦਘਾਟਨ ਤੇ ਇਨਾਮਾਂ ਦੀ ਵੰਡ ਡਾ: ਸੋਹਣ ਸਿੰਘ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਨੇ ਕਰਵਾਇਆ ਡੈਲੀਗੇਟ ਇਜਲਾਸ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਅੱਜ ਸਥਾਨਕ ਘੱਕੇਵਾਲ ਭਵਨ ਵਿਖੇ ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ 11 ਵਾਂ ਡੈਲੀਕੇਟ ਇਜਲਾਸ ਬੀਬੀ ਚਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਚੁਣੀਆਂ ਹੋਈਆਂ 62 ਡੈਲੀਗੇਟਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਚੰਦਿਆਣੀ ਕਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜਮਜਾਰਾ ਵਲੋਂ ਮੁਫਤ ਮੈਡੀਕਲ ਕੈਂਪ

ਟੱਪਰੀਆਂ ਖੁਰਦ, 14 ਜੁਲਾਈ (ਸ਼ਾਮ ਸੁੰਦਰ ਮੀਲੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਚੰਦਿਆਣੀ ਕਲਾਂ ਵਿਖੇ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜਮਜਾਰਾ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ ਐਸ.ਪੀ. ਸਿੰਘ ਉਬਰਾਏ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਸੀਡ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 14 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਸੀਡ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬੰਗਾ ਰੋਡ ਨਵਾਂਸ਼ਹਿਰ ਦੇ ਬੈਸਟ ਵੈਸਟਰਨ ਹੋਟਲ ਵਿਖੇ ਸੂਬਾ ਪ੍ਰਧਾਨ ਮਹਿੰਦਰ ਪਾਲ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਪ੍ਰੇਮ ਨਗਰ ਵਿਚ ਜਾ ਕੇ ਮੈਂਬਰਸ਼ਿਪ ਕਰਵਾਈ

ਨਵਾਂਸ਼ਹਿਰ, 14 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਮੈਂਬਰਸ਼ਿੱਪ ਮੁਹਿੰਮ ਤਹਿਤ ਸਥਾਨਕ ਪ੍ਰੇਮ ਨਗਰ ਵਿਚ ਜਾ ਕੇ 65 ਨਵੇਂ ਮੈਂਬਰਾਂ ਦੀ ਮੈਂਬਰਸ਼ਿੱਪ ਬਣਾਈ ਗਈ | ਜਾਣਕਾਰੀ ਦਿੰਦੇ ਹੋਏ ਯੁਵਾ ਮੋਰਚਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੋਚ ਭੁੱਲਰ ਦੀ ਅਗਵਾਈ ਹੇਠ ਖਿਡਾਰੀਆਂ ਸਿੱਖੀਆਂ ਅਥਲੈਟਿਕ ਦੀਆਂ ਬਾਰੀਕੀਆਂ

ਬੰਗਾ, 14 ਜੁਲਾਈ (ਲਾਲੀ ਬੰਗਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ ਵਿਚ ਵੱਖ-ਵੱਖ ਸਕੂਲਾਂ ਦੇ ਅਥਲੈਟਿਕ ਖਿਡਾਰੀਆਂ ਦਾ ਕੈਂਪ ਲਗਾਇਆ ਗਿਆ | ਉੱਘੇ ਬਾਡੀ ਬਿਲਡਿੰਗ ਅਤੇ ਅਥਲੈਟਿਕ ਕੋਚ ਰਣਧੀਰ ਸਿੰਘ ਭੁੱਲਰ ਮੈਨੇਜਿੰਗ ਡਾਇਰੈਕਟਰ ਭੁੱਲਰ ਹੈਲਥ ਕਲੱਬ ਦੀ ...

ਪੂਰੀ ਖ਼ਬਰ »

ਵੇਰਕਾ ਸਹਿਕਾਰੀ ਦੁੱਧ ਉਤਪਾਦਕ ਸਭਾ ਸੰਧਵਾਂ 'ਚ ਮੁਨਾਫਾ ਵੰਡ ਸਮਾਗਮ

ਸੰਧਵਾਂ, 14 ਜੁਲਾਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਵੇਰਕਾ ਸਹਿਕਾਰੀ ਦੁੱਧ ਉਦਪਾਦਕ ਸਭਾ 'ਚ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੁਨਾਫਾ ਵੰਡ ਸਮਾਗਮ ਕਰਵਾਇਆ ਗਿਆ | ਦਿਲਾਵਰ ਸਿੰਘ ਐਮ.ਪੀ.ਏ. ਨੇ ਦੱਸਿਆ ਕਿ ਸਭਾ ਨੂੰ 82368 ਰੁਪਏ ਦਾ ਕੁੱਲ ਮੁਨਾਫਾ ...

ਪੂਰੀ ਖ਼ਬਰ »

ਸਾਈਾ ਹਰਬਲਾਸ ਦੀ ਬਰਸੀ ਦੇ ਸਬੰਧ 'ਚ ਧਾਰਮਿਕ ਸਮਾਗਮ 18 ਨੂੰ

ਸੰਧਵਾਂ, 14 ਜੁਲਾਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਹਰਬਲਾਸ ਦੀ ਪਹਿਲੀ ਬਰਸੀ ਦੇ ਸਬੰਧ ਵਿਚ ਦਰਬਾਰ ਦੇ ਮੁੱਖ ਸੇਵਾਦਾਰ ਲੈਂਬਰ ਰਾਮ ਹੀਰਾ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ 18 ਜੁਲਾਈ ਦਿਨ ਵੀਰਵਾਰ ਨੂੰ ਧਾਰਮਿਕ ਸਮਾਗਮ ਸ਼ਰਧਾ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੀ ਨਵੀਂ ਬਣ ਰਹੀ ਇਮਾਰਤ 'ਚ ਲੱਕੜ ਦਾ ਕੰਮ ਸ਼ੁਰੂ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਨਵੀਂ ਇਮਾਰਤ ਬਣਾਉਣ ਦਾ ਕੰਮ ਚਲ ਰਿਹਾ ਹੈ | ਇਸ ਸਬੰਧੀ ਵਿਦੇਸ਼ ਤੋਂ ਫ਼ੋਨ ਤੇ ਗੱਲਬਾਤ ਕਰਦਿਆਂ ਰੋਜ਼ਾਨਾ ਅਜੀਤ ਦੇ ਟਰੱਸਟੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX