ਤਾਜਾ ਖ਼ਬਰਾਂ


ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 minute ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  2 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  11 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  22 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  34 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  49 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  56 minutes ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਸ਼ਿਮਲਾ, 18 ਅਗਸਤ - ਹਿਮਾਚਲ ਪ੍ਰਦੇਸ਼ ਸਥਿਤ ਮਨਾਲੀ ਤੇ ਕੁੱਲੂ ਵਿਚਕਾਰ ਨੈਸ਼ਨਲ ਹਾਈਵੇ 3 ਭਾਰੀ ਮੀਂਹ ਤੇ ਢਿਗਾਂ ਡਿੱਗਣ ਕਾਰਨ ਅੰਸ਼ਿਕ ਤੌਰ 'ਤੇ ਨੁਕਸਾਨਿਆਂ ਗਿਆ ਹੈ। ਭਾਰੀ ਵਾਹਨਾਂ ਦੀ ਆਵਾਜਾਈ ਮਾਰਗ 'ਤੇ ਠੱਪ ਕਰ ਦਿੱਤੀ ਗਈ ਹੈ। ਛੋਟੇ ਵਾਹਨ ਅਜੇ ਵੀ ਚੱਲ ਰਹੇ...
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  1 day ago
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  1 day ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  1 day ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  1 day ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  1 day ago
ਕੱਲ੍ਹ ਸ਼ਾਮ ਤੱਕ ਘਾਟੀ 'ਚ ਕਈ ਥਾਵਾਂ 'ਤੇ ਸ਼ੁਰੂ ਹੋ ਜਾਵੇਗੀ ਟੈਲੀਫ਼ੋਨ ਸੇਵਾ- ਰੋਹਿਤ ਕੰਸਲ
. . .  about 1 hour ago
ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ
. . .  about 1 hour ago
'ਏ ਟਰੀਸਟ ਵਿੱਦ ਰੋਇਲਟੀ, ਦੀ ਹਿਡਨ ਕਾਰਨਜ਼ ਆਫ਼ ਜੀਂਦ ਸਟੇਟ' ਪੁਸਤਕ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਲਾਂਸ ਨਾਇਕ ਸੰਦੀਪ ਥਾਪਾ ਸ਼ਹੀਦ
. . .  14 minutes ago
ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੀ ਕੁੱਟਮਾਰ ਨੂੰ ਲੈ ਕੇ ਵਕੀਲਾਂ ਨੇ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫ਼ਤਹਿਗੜ੍ਹ ਸਾਹਿਬ

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਮੁਕੇਸ਼ ਘਈ)-ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਅਜਨਾਲੀ ਦੇ ਸਾਹਮਣੇ ਸੋਨਾ ਕਾਸਿੰਟਗ ਰੋਡ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਨੰੂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਕਤ ਇਲਾਕੇ ਦੇ ਉਦਯੋਗਪਤੀਆਂ ਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਨਗਰ ਕੌਾਸਲ ਨੂੰ ਬੇਨਤੀ ਕਰਨ 'ਤੇ ਵੀ ਇਸ ਸੜਕ ਦਾ ਕੋਈ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਲੰਹੇ ਸਮੇਂ ਤੋਂ ਇਸ ਸੜਕ 'ਤੇ ਬਣੇ ਸੇਵਾ ਕੇਂਦਰ ਨੰੂ ਜਾਣ ਵਾਲੀ ਸੜਕ ਖ਼ਰਾਬ ਹੋਣ ਕਾਰਨ ਕੋਈ ਵੀ ਵਿਅਕਤੀ ਜਾਣ ਨੂੰ ਤਿਆਰ ਨਹੀਂ ਸੀ, ਜਿਸ ਦੇ ਚੱਲਦਿਆਂ ਇਸ ਸੇਵਾ ਕੇਂਦਰ ਨੰੂ ਤਾਲਾ ਜੜ ਦਿੱਤਾ ਗਿਆ ਹੈ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਨਗਰ ਕੌਾਸਲ ਵਲੋਂ ਇਸ ਸੜਕ ਨੰੂ ਬਣਾਉਣ ਲਈ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ ਤੇ ਇਸ ਸੜਕ ਨੰੂ ਬਣੀ ਹੋਈ ਦਿਖਾ ਕੇ ਕਥਿਤ ਤੌਰ 'ਤੇ ਬਿਲ ਵੀ ਪਾਸ ਕਰ ਦਿੱਤੇ ਜਾ ਚੁੱਕੇ ਹਨ ਪਰ ਸੜਕ ਤੇ ਪਾਣੀ ਦੀ ਨਿਕਾਸੀ ਲਈ ਬਣਾਈ ਜਾਣ ਵਾਲੀ ਰੋਡ ਗਲੀਆਂ ਦਾ ਨਿਰਮਾਣ ਨਹੀਂ ਕੀਤਾ ਗਿਆ | ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਤੇ ਕੌਾਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦਾ ਜਲਦੀ ਤੋਂ ਜਲਦੀ ਨਿਰਮਾਣ ਕਰਵਾ ਕੇ ਲੋਕਾਂ ਨੰੂ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾਵੇ |

100 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਠੇਕਾ ਸਣੇ ਕਾਬੂ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਪਿੰਡ ਅਲਾਮਦੀਪੁਰ ਦੇ ਇਕ ਘਰ ਵਿਚੋਂ ਸ਼ਰਾਬ ਦੀ ਇਕ ਚਲਦੀ ਭੱਠੀ ਸਮੇਤ 100 ਲੀਟਰ ਲਾਹਣ ਤੇ 20 ਬੋਤਲਾਂ ਦੇਸੀ ਸ਼ਰਾਬ ਠੇਕਾ ਬਰਾਮਦ ਕਰਕੇ ਇਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਸ਼ਰਾਬ ਬਰਾਮਦ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 1012 ਨਸ਼ੀਲੀਆਂ ਗੋਲੀਆਂ, ਪੰਜ ਗਰਾਮ ਸਮੈਕ ਤੇ 528 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਚਾਲਕ ਿਖ਼ਲਾਫ਼ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਕੁਲਦੀਪ ਸਿੰਘ ਪੁੱਤਰ ਸੂਰਜਪਾਲ ਵਾਸੀ ਦਾਣਾ ਮੰਡੀ ਨਾਭਾ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਟਰੱਕ ਚਾਲਕ ਖਿਲਾਫ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ੂਗਰ ਮਿੱਲ ਮੋਰਿੰਡਾ ਦੇ ਅਧਿਕਾਰੀਆਂ ਤੋਂ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਖੰਡ ਸਪਲਾਈ ਕਰਨ ਦੀ ਮੰਗ

ਨੰਦਪੁਰ ਕਲੌੜ, 14 ਜੁਲਾਈ (ਜਰਨੈਲ ਸਿੰਘ ਧੁੰਦਾ)-ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਰੁਪਾਲਹੇੜੀ ਨੇ ਦੱਸਿਆ ਕਿ ਸ਼ੂਗਰ ਮਿੱਲ ਮੋਰਿੰਡਾ ਵਲੋਂ ਗੰਨੇ ਦੀ ਪਿੜਾਈ ਬੰਦ ਕੀਤਿਆਂ ਕਈ ਮਹੀਨੇ ਹੋ ਗਏ ਹਨ ਪਰ ਮਿੱਲ ਅਧਿਕਾਰੀਆਂ ਨੇ ਕਿਸਾਨਾਂ ...

ਪੂਰੀ ਖ਼ਬਰ »

ਸਰਹਿੰਦ ਚੋਅ ਦਾ ਪਾਣੀ ਬਾਹਰ ਨਿਕਲਿਆ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)- ਸਰਹਿੰਦ ਵਿਖੇ ਸਵੇਰੇ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਸਰਹਿੰਦ ਚੋਅ ਦਾ ਪਾਣੀ ਚੋਅ ਵਿਚੋਂ ਬਾਹਰ ਨਿਕਲ ਆਇਆ, ਜਿਸ ਨਾਲ ਇਲਾਕੇ ਦੇ ਕਈ ਘਰ ਇਸ ਬਰਸਾਤੀ ਪਾਣੀ ਦੀ ਚਪੇਟ ਵਿਚ ਆ ਗਏ | ਜ਼ਿਕਰਯੋਗ ਹੈ ਕਿ ਅਜਿਹੀ ...

ਪੂਰੀ ਖ਼ਬਰ »

ਖਮਾਣੋਂ ਵਿਖੇ ਹੋਈ ਭਰਵੀਂ ਬਾਰਿਸ਼

ਖਮਾਣੋਂ, 14 ਜੁਲਾਈ (ਜੋਗਿੰਦਰ ਪਾਲ)-ਖਮਾਣੋਂ ਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਹੋਈ ਭਰਵੀਂ ਬਾਰਸ਼ ਨੇ ਮੌਸਮ ਨੂੰ ਖ਼ੁਸ਼ਗਵਾਰ ਬਣਾ ਦਿੱਤਾ ਹੈ ਤੇ ਕਿਸਾਨ ਇਸ ਬਾਰਸ਼ ਕਾਰਨ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ¢ ਖਮਾਣੋਂ ਸ਼ਹਿਰ ਵਿਖੇ ਇਸ ਭਰਵੀਂ ਬਾਰਸ਼ ਕਾਰਨ ਥਾਂ-ਥਾਂ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਬੀਤੀ ਰਾਤ ਤਰਖਾਣ ਮਾਜਰਾ ਪਿੰਡ ਤੋਂ ਭਾਦਸੋਂ ਨੂੰ ਜਾਂਦੇ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਫ਼ੇਟ ਮਾਰ ਦੇਣ ਕਾਰਨ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਹਿਚਾਣ ਨਰਿੰਦਰਪਾਲ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਮੂਲੇਪੁਰ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਆਮਦਨ ਕਰ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਵਫ਼ਦ ਨੇ ਪਿੰਡ ਮੂਲੇਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੂਲੇਪੁਰ ਦਾ ਮਿਸ਼ਨ ਜਾਗਿ੍ਤੀ ਦਾ ਮਕਸਦ ਦੌਰਾ ਕੀਤਾ, ਜਿਸ ਵਿਚ ਬੀ.ਕੇ ਝਾਅ (ਆਈ.ਆਰ.ਐੱਸ) ਚੀਫ਼ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਮੀਂਹ ਕਾਰਨ ਹਰ ਪਾਸੇ ਪਾਣੀ ਹੀ ਪਾਣੀ

ਬਸੀ ਪਠਾਣਾਂ, 14 ਜੁਲਾਈ (ਰੁਪਾਲ, ਗੌਤਮ)-ਸ਼ਹਿਰ ਤੇ ਇਸ ਦੇ ਆਸ ਪਾਸ ਬਰਸਾਤ ਦੇ ਮੌਸਮ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਬਾਰਸ਼ ਹੋਈ, ਜੋ ਜਾਰੀ ਹੈ | ਬੀਤੀ ਰਾਤ ਤੋਂ ਹੀ ਬੱਦਲਵਾਈ ਸ਼ੁਰੂ ਹੋ ਗਈ, ਸਵੇਰੇ ਤੜਕਸਾਰ ਸ਼ੁਰੂ ਹੋਈ ਬਾਰਸ਼ ਲਗਾਤਾਰ 12 ਵਜੇ ਤੋਂ ਵੀ ਬਾਅਦ ਤੱਕ ਭਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸਰਹਿੰਦ ਦੀ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਜੁਗਨੂੰ ਪੇਲੈਸ ਸਰਹਿੰਦ ਵਿਖੇ ਹੋਈ | ਜਾਣਕਾਰੀ ਦਿੰਦਿਆਂ ਰਿਟਾ : ਇੰਜੀਨੀਅਰ ਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਹੋਣ-ਕਾਮਰੇਡ ਇਕਲੋਹਾ

ਚੁੰਨ੍ਹੀ, 14 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਜਿਸ ਨੂੰ ਕਦੇ ਪੰਜ ਪਾਣੀਆਂ ਦੀ ਧਰਤੀ ਕਿਹਾ ਜਾਂਦਾ ਸੀ | ਜਿਸ ਨੂੰ ਕਦੇ ਸੋਨੇ ਦੀ ਚਿੜੀ ਵੀ ਕਿਹਾ ਜਾਂਦਾ ਸੀ | ਅੱਜ ਸਾਡੇ ਉਸੇ ਪੰਜਾਬ ਦੀ ਧਰਤੀ ਤੇ ਨੌਜਵਾਨ ਪੀੜ੍ਹੀ ਦਾ ਹਾਲ ਬਹੁਤ ਹੀ ਤਰਸਯੋਗ ਹੈ | ਇਨਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਤਰਕਸ਼ੀਲ ਸੁਸਾਇਟੀ ਪੰਜਾਬ ਸਰਹਿੰਦ ਇਕਾਈ ਦੀ ਮੀਟਿੰਗ ਇਕਾਈ ਸਰਹਿੰਦ ਦੇ ਜਥੇਬੰਦਕ ਮੁਖੀ ਮਾਸਟਰ ਹਰਜੀਤ ਸਿੰਘ ਤਰਖਾਣ ਮਾਜਰਾ ਤੇ ਮੀਡੀਆ ਵਿਭਾਗ ਜ਼ੋਨ ਚੰਡੀਗੜ੍ਹ ਦੇ ਮੁਖੀ ਬਲਦੇਵ ਜਲਾਲ ਦੀ ਅਗਵਾਈ ...

ਪੂਰੀ ਖ਼ਬਰ »

ਹਰ ਇਨਸਾਨ ਆਪਣੀ ਜ਼ਿੰਦਗੀ 'ਚ ਇਕ ਬੂਟਾ ਜ਼ਰੂਰ ਲਾਵੇ-ਮਿੰਟੂ, ਸੂਦ

ਅਮਲੋਹ, 14 ਜੁਲਾਈ (ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤੰਦਰੁਸਤ ਪੰਜਾਬ ਜਿਸ ਵਿਚ ਪੰਜਾਬ ਦੇ ਸਾਰੇ ਪਿੰਡਾਂ 'ਚ 550 ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਪਾਰਟੀ ਦੇ ਰਾਜ 'ਚ ਹੋ ਰਿਹਾ ਦਲਿਤਾਂ ਉੱਪਰ ਅੱਤਿਆਚਾਰ-ਸੁਹਾਗਹੇੜੀ

ਜਖਵਾਲੀ, 14 ਜੁਲਾਈ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਸੁਹਾਗਹੇੜੀ ਨੇ ਕਿਹਾ ਕਿ ਪੰਜਾਬ ਵਿਚ ਦਲਿਤ ਭਾਈਚਾਰੇ ਉੱਪਰ ਹੋ ਰਹੇ ਅੱਤਿਆਚਾਰ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਹੋ ਰਹੇ ਹਨ, ਕਿਉਂਕਿ ਪੰਜਾਬ ਵਿਚ ...

ਪੂਰੀ ਖ਼ਬਰ »

ਰਾਜੂ ਖੰਨਾ ਨੇ 2 ਦਰਜਨ ਪਿੰਡਾਂ 'ਚ ਭਰਤੀ ਮੁਹਿੰਮ ਤਹਿਤ ਕੀਤੀਆਂ ਮੀਟਿੰਗਾਂ

ਅਮਲੋਹ, 14 ਜੁਲਾਈ (ਸੂਦ)-ਪੰਜਾਬ ਦਾ ਹਰ ਵਾਸੀ ਅੱਜ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਬੁਰੀ ਤਰ੍ਹਾਂ ਕਾਂਗਰਸ ਸਰਕਾਰ ਤੋਂ ਖ਼ਫ਼ਾ ਹੈ ਜਿਸ ਲਈ ਪੰਜਾਬ ਵਾਸੀ ਕੈਪਟਨ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ 'ਚ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਭਲਕੇ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਹਾੜ ਦੀ ਪੂਰਨਮਾਸ਼ੀ ਦਾ ਸਮਾਗਮ ਕੱਲ੍ਹ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮਕਾਰੋਂਪੁਰ ਦੇ ਪ੍ਰਧਾਨ ਜਗਵਿੰਦਰ ਸਿੰਘ ਬਲਾੜੀ ਨੇ ਦੱਸਿਆ ਕਿ 16 ਜੁਲਾਈ ਨੂੰ ਹਾੜ ਦੀ ਪੂਰਨਮਾਸ਼ੀ ਨੂੰ ਮੁੱਖ ਰੱਖ ਕੇ ਸਾਲਾਨਾ ਸਮਾਗਮ ਗੁਰਦੁਆਰਾ ਸਾਹਿਬ ਵਿਚ ਕੀਤਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ (ਰਾਣਾ) ਵਲੋਂ ਉਲੀਕੇ ਗਏ ਤਿੰਨ ਪੜਾਵੀਂ ਸੰਘਰਸ਼ ਅਧੀਨ ਬਲਾਕ ਬਸੀ ਪਠਾਣਾਂ ਵਿਖੇ ਬਲਾਕ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਦੀ ਅਗਵਾਈ ਹੇਠ ਐਸ.ਡੀ.ਐਮ. ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਧਾਰਮਿਕ ਸਮਾਗਮ

ਖਮਾਣੋਂ, 14 ਜੁਲਾਈ (ਜੋਗਿੰਦਰ ਪਾਲ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਰਾਣਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਅਵਤਾਰ ਸਿੰਘ ਰਿਆ ਮੈਂਬਰ ...

ਪੂਰੀ ਖ਼ਬਰ »

ਰੇਲਵੇ ਫਾਟਕ ਬਣਿਆ ਲੋਕਾਂ ਲਈ ਵੱਡੀ ਸਮੱਸਿਆ

ਬਸੀ ਪਠਾਣਾਂ, 14 ਜੁਲਾਈ (ਐਚ.ਐਸ. ਗੌਤਮ)-ਖਰੜ-ਬਸੀ ਪਠਾਣਾਂ ਮਾਰਗ 'ਤੇ ਬਣਿਆ ਰੇਲਵੇ ਫਾਟਕ ਲੋਕਾਂ ਲਈ ਵੱਡੀ ਸਮੱਸਿਆ ਬਣ ਚੁੱਕਿਆ ਹੈ | ਫਾਟਕ 'ਤੇ ਪੁਲ ਬਣਾਉਣ ਦੀ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਦਰਕਿਨਾਰ ਕਰਨ ਕਰਕੇ ਲੋਕਾਂ ਵਿਚ ਭਾਰੀ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਦੀ ਟੀਮ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਅੱਜ ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਨੇ ਮਿਲਣੀ ਦੌਰਾਨ ਦੱਸਿਆ ਕਿ 19 ਜੁਲਾਈ ਨੂੰ ਇਹ ਫ਼ਿਲਮ ਦੁਨੀਆ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਪੰਜਾਬੀ ਸਿਨੇਮਾ ਦੇ ਨਾਮਵਰ ਅਦਾਕਾਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਹਿਦੂਦਾਂ ਵਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ

ਨੋਗਾਵਾਂ, 14 ਜੁਲਾਈ (ਰਵਿੰਦਰ ਮੌਦਗਿਲ)-ਗ੍ਰਾਮ ਪੰਚਾਇਤ ਮਹਿਦੂਦਾਂ ਵਲੋਂ ਸਰਪੰਚ ਨਾਇਬ ਸਿੰਘ ਦੀ ਅਗਵਾਈ ਹੇਠ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਸਰਪੰਚ ਨਾਇਬ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਤੇ ਸਭਾ ਦੇ ਸਰਪ੍ਰਸਤ ਲਾਲ ਮਿਸਤਰੀ ਦੀ ਪ੍ਰਧਾਨਗੀ ਵਿਚ ਹੋਈ | ਰਸਮੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਪਿੰਡ 'ਚ ਆਈਆਂ ਗਰਾਂਟਾਂ ਦਾ ਨਿਰੀਖਣ ਕਰਨ ਦੀ ਮੰਗ

ਨੰਦਪੁਰ ਕਲੌੜ, 14 ਜੁਲਾਈ (ਜਰਨੈਲ ਸਿੰਘ ਧੁੰਦਾ)-ਪਿੰਡ ਮਾਰਵਾ ਦੇ ਗੰਦੇ ਪਾਣੀ ਦੇ ਨਿਕਾਸ ਤੇ ਪਿੰਡ ਦੇ ਵਿਕਾਸ ਸਬੰਧੀ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਨੂੰ ਲਿਖਤੀ ਅਤੇ ਵਿਅਕਤੀਗਤ ਤੌਰ 'ਤੇ ਅਫ਼ਸਰਾਂ ਨੂੰ ਮਿਲ ਕੇ ਆਪਣੇ ਪਿੰਡ ਦੀ ਸਮੱਸਿਆ ਬਾਰੇ ਅਨੇਕਾਂ ਬਾਰ ...

ਪੂਰੀ ਖ਼ਬਰ »

ਟਰਾਂਸਪੋਰਟ ਐਸੋਸੀਏਸ਼ਨ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਕਰਮਜੀਤ ਸਿੰਘ ਧਨੋਆ ਦੀ ਅਗਵਾਈ ਹੇਠ ਇੱਥੋਂ ਦੇ ਅਮਲੋਹ ਰੋਡ 'ਤੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ 'ਤੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੱੁਬਣ ਲੱਗੀ

ਨੰਦਪੁਰ ਕਲੌੜ, 14 ਜੁਲਾਈ (ਜਰਨੈਲ ਸਿੰਘ ਧੁੰਦਾ)-ਕੱਲ੍ਹ ਸਵੇਰ ਤੋਂ ਹੀ ਰੁਕ-ਰੁਕ ਕੇ ਤੇ ਅੱਜ ਸਵੇਰ ਤੋਂ ਲਗਾਤਾਰ ਮੀਂਹ ਪੈਣ ਕਾਰਨ ਝੋਨੇ ਦੇ ਖੇਤਾਂ 'ਚ ਮੀਂਹ ਦਾ ਪਾਣੀ ਭਰ ਗਿਆ ਹੈ | ਮੀਂਹ ਨਾ ਹਟਣ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਰਿਊਨਾ ਦੇ ਬੱਚਿਆਂ ਨੇ ਲਗਾਇਆ ਵਿੱਦਿਅਕ ਟੂਰ

ਜਖਵਾਲੀ, 14 ਜੁਲਾਈ (ਨਿਰਭੈ ਸਿੰਘ)-ਸਮਰਾਟ ਸਰਕਾਰੀ ਪ੍ਰਾਇਮਰੀ ਸਕੂਲ ਰਿਊਨਾਂ ਭੋਲਾ ਦੇ ਬੱਚਿਆਂ ਦੀ ਜਾਣਕਾਰੀ 'ਚ ਵਾਧਾ ਕਰਨ ਲਈ ਇੰਚਾਰਜ ਸੁਖਵਿੰਦਰ ਸਿੰਘ ਲਟੌਰ ਦੀ ਅਗਵਾਈ ਹੇਠ ਵਿੱਦਿਅਕ ਟੂਰ ਰਵਾਨਾ ਹੋਇਆ | ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਟੂਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਅਜਨਾਲੀ 'ਚ ਲਗਾਏ ਬੂਟੇ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)- ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਰੁੱਖ ਲਗਾਓ ਮੁਹਿੰਮ ਤਹਿਤ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)-ਐਸ.ਐਨ.ਏ.ਐਸ. ਸੀਨੀਅਰ ਸੈਕੰਡਰੀ ਸਕੂਲ (ਆਰੀਆ) ਮੰਡੀ ਗੋਬਿੰਦਗੜ੍ਹ 'ਚੋਂ ਸਕੂਲੀ ਬੱਚਿਆਂ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਜਨ ਸੰਖਿਆ ਦੀ ਰੋਕਥਾਮ ਲਈ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਨਬਾਰਡ ਤੇ ਪੰਜਾਬ ਨੈਸ਼ਨਲ ਬੈਂਕ ਵਲੋਂ ਸਥਾਪਨਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਨਬਾਰਡ ਵਲੋਂ ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਸ਼ਮਸ਼ੇਰ ਨਗਰ ਸਰਹਿੰਦ ਵਿਖੇ ਵਿਸ਼ੇਸ਼ ਸਮਾਗਮ ਕਰਕੇ 38ਵਾਂ ਸਥਾਪਨਾ ਦਿਵਸ ਤੇ ਕਿਸਾਨ ਜਾਗਰੂਕਤਾ ਕੈਂਪ ਡੀ.ਡੀ.ਐਮ. ਨਬਾਰਡ ਫ਼ਤਹਿਗੜ੍ਹ ਸਾਹਿਬ ਸੰਜੀਵ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਕੀਤੀ ਤੇਜ਼

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਭਰ ਵਿਚ ਕੀਤੀ ਗਈ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਪ੍ਰਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮੈਂਬਰਸ਼ਿਪ ਭਰਨ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਪਹਿਲਾਂ ਝੋਨਾ ਲਗਾਉਣ ਦੇ ਮਾਮਲੇ 'ਚ ਇਕ ਔਰਤ ਤੇ ਉਸ ਦੇ ਪਤੀ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਝਗੜੇ ਸਬੰਧੀ ਬਲਜਿੰਦਰ ਕੋਰ ਵਾਸੀ ਭੇਡਪੁਰਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਰੱਖੜਾ ਤੇ ਹੋਰ ਆਗੂਆਂ ਵਲੋਂ ਸ਼ਮੂਲੀਅਤ
ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਅਕਾਲੀ-ਭਾਜਪਾ ਦੀ ਮੀਟਿੰਗ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਿਖ਼ਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜ਼ਿਲ੍ਹਾ ਪੱਘਰੀ ਧਰਨੇ ਦਿੱਤੇ ਜਾ ਰਹੇ ਹਨ | 17 ਜੁਲਾਈ ਨੂੰ ਪਟਿਆਲਾ ਵਿਖੇ ਦਿੱਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਅਕਾਲੀ-ਭਾਜਪਾ ਦੀ ਮੀਟਿੰਗ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਿਖ਼ਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜ਼ਿਲ੍ਹਾ ਪੱਘਰੀ ਧਰਨੇ ਦਿੱਤੇ ਜਾ ਰਹੇ ਹਨ | 17 ਜੁਲਾਈ ਨੂੰ ਪਟਿਆਲਾ ਵਿਖੇ ਦਿੱਤੇ ...

ਪੂਰੀ ਖ਼ਬਰ »

ਨਾਨਕਸਰ ਅਕੈਡਮੀ ਦੇ ਵਿਦਿਆਰਥੀਆਂ ਦਾ ਗਰੁੱਪ ਮਲੇਸ਼ੀਆ ਲਈ ਰਵਾਨਾ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਦੇ ਵਿਦਿਆਰਥੀਆਂ ਦੇ ਇਕ ਗਰੁੱਪ ਨੂੰ ਲੈ ਕੇ ਅਧਿਆਪਕਾਂ ਦਾ ਇਕ ਗਰੁੱਪ ਮਲੇਸ਼ੀਆਂ ਦੇ 7 ਦਿਨਾਂ ਦਾ ਟੂਰ ਲੈ ਕੇ ਰਵਾਨਾ ਹੋਇਆ | ਪਿ੍ੰਸੀਪਲ ਮਨਦੀਪ ਕੌਰ ਦੀ ਅਗਵਾਈ 'ਚ ਗਏ ਇਸ ਗਰੁੱਪ ਨੂੰ ...

ਪੂਰੀ ਖ਼ਬਰ »

ਗੈੱਸਟ ਅਧਿਆਪਕਾਂ ਨੂੰ ਡੀ.ਏ. ਤੇ ਬਦਲੀ ਦੇ ਅਧਿਕਾਰ ਦੇਵੇ ਸਰਕਾਰ-ਪ੍ਰੋ. ਜਲਵੇੜਾ

ਚੁੰਨ੍ਹੀ, 14 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰੀ ਕਾਲਜ ਗੈਸਟ ਅਧਿਆਪਕ ਯੂਨੀਅਨ (ਇਨਸਾਫ਼) ਦੇ ਸੂਬਾ ਪ੍ਰਧਾਨ ਪ੍ਰੋ. ਧਰਮਜੀਤ ਜਲਵੇੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈੱਸਟ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੋਹਣ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਭੇਡਪੁਰਾ ਨੇ ਆਖਿਆ ਕਿ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪਟਵਾਰੀਆਂ ਵਲੋਂ ਉਦੋਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ

ਜਖਵਾਲੀ, 14 ਜੁਲਾਈ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਬੱਸ ਸਟੈਂਡ ਪਿੰਡ ਰੁੜਕੀ ਦੇ ਵਸਨੀਕ ਤੇ ਦੁਕਾਨਦਾਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿਛਲੇ 50 ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਇਸ ਸਬੰਧੀ ਪਿੰਡ ਵਾਸੀ ਰਿਟਾ: ਵਣ ...

ਪੂਰੀ ਖ਼ਬਰ »

ਪਿੰਡਾਂ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸੜਕਾਂ ਬਣਾਉਣ ਦੇ ਦਾਅਵੇ ਕਰਕੇ ਪਿੰਡਾਂ ਦਾ ਵਿਕਾਸ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ ਜਦਕਿ ਪਿੰਡਾਂ ਨੂੰ ਆਪਸ 'ਚ ਜੋੜਣ ਵਾਲੀਆਂ ਿਲੰਕ ਸੜਕਾਂ ਦੀ ਹਾਲਤ ਬਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX