ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  12 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  37 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  36 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 1 hour ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 2 hours ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  about 2 hours ago
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  about 2 hours ago
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  about 2 hours ago
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  about 2 hours ago
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  about 3 hours ago
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  about 3 hours ago
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 3 hours ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 3 hours ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 3 hours ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 4 hours ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 4 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 4 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 5 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  about 4 hours ago
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  about 5 hours ago
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  about 6 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  about 6 hours ago
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  about 6 hours ago
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  about 6 hours ago
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  about 7 hours ago
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 7 hours ago
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫਾਜ਼ਿਲਕਾ / ਅਬੋਹਰ

ਰਾਸ਼ਟਰੀ ਲੋਕ ਅਦਾਲਤ 'ਚ 522 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨ ਜੱਜ, ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਲੋਕ ਅਦਾਲਤ 'ਚ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਤੋਂ ਬਾਅਦ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ | ਰਾਸ਼ਟਰੀ ਲੋਕ ਅਦਾਲਤ 'ਚ ਫ਼ਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ | ਇਸ ਮੌਕੇ ਫ਼ਾਜ਼ਿਲਕਾ ਵਿਖੇ ਸ੍ਰੀ ਤਰਸੇਮ ਮੰਗਲਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਦੀ ਅਦਾਲਤ 'ਚ ਸ੍ਰੀਮਤੀ ਕਿਰਨਜੀਤ ਕੌਰ ਅਰੋੜਾ ਮੈਂਬਰ ਵਕੀਲ, ਰਾਧਾ ਕਿ੍ਸ਼ਨ ਗਾਾਧੀ ਮੈਂਬਰ ਸਮਾਜ ਸੇਵਕ ਫ਼ਾਜ਼ਿਲਕਾ, ਸ੍ਰੀ ਜਸਪਾਲ ਵਰਮਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪਿ੍ਯਾ ਉਬਵੇਜਾ ਮੈਂਬਰ ਵਕੀਲ, ਸਮਾਜ ਸੇਵਕ ਲੀਲਾਧਰ ਸ਼ਰਮਾ, ਸ੍ਰੀ ਸੰਦੀਪ ਸਿੰਘ ਜੋਸਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ 'ਚ ਮੈਂਬਰ ਵਕੀਲ ਮੈਡਮ ਸ਼ਿਲਪਾ ਵਡੇਰਾ, ਡਾ: ਕਿ੍ਸ਼ਨ ਲਾਲ ਠੱਕਰ ਮੈਂਬਰ ਸਮਾਜ ਸੇਵਕ, ਸ੍ਰੀ ਵਿਜੈ ਕੁਮਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ 'ਚ ਮੈਂਬਰ ਵਕੀਲ ਮੈਡਮ ਮੀਨੂ ਬਜਾਜ, ਸਮਾਜ ਸੇਵਿਕਾ ਮੈਡਮ ਸਰੋਜ ਥਿਰਾਨੀ, ਸ੍ਰੀ ਅਸ਼ੀਸ਼ ਸਾਲਦੀ ਸਿਵਲ ਜੱਜ ਸੀਨੀਅਰ ਡਵੀਜ਼ਨ ਫ਼ਾਜ਼ਿਲਕਾ ਦੀ ਅਦਾਲਤ 'ਚ ਮੈਡਮ ਗੁਰਲੀਨ ਕੌਰ ਗਿੱਲ ਮੈਂਬਰ ਵਕੀਲ, ਸ਼ਸ਼ੀ ਕਾਾਤ ਸਮਾਜ ਸੇਵਕ, ਸ੍ਰੀ ਅਮਿੱਤ ਕੁਮਾਰ ਗਰਗ ਚੀਫ ਜੁਡੀਸ਼ੀਅਲ ਮੈਜਿਸਟਰੇਟ ਫ਼ਾਜ਼ਿਲਕਾ ਦੀ ਅਦਾਲਤ 'ਚ ਮੈਡਮ ਪੁਨੀਤ ਸਿੱਧੂ ਮੈਂਬਰ ਵਕੀਲ, ਰਾਕੇਸ਼ ਭੂਸਰੀ ਮੈਂਬਰ ਸਮਾਜ ਸੇਵਕ, ਸ੍ਰੀ ਪ੍ਰਦੀਪ ਸਿੰਘਾਲ ਜੁਡੀਸ਼ੀਅਲ ਮੈਜਿਸਟਰੇਟ ਫਰਸਟ ਕਲਾਸ ਦੀ ਅਦਾਲਤ 'ਚ ਵੀਨਾ ਚੰਦੋਲੀਆ ਮੈਂਬਰ ਵਕੀਲ, ਸ੍ਰੀ ਇਨਸਾਨ ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜ਼ਨ ਫ਼ਾਜ਼ਿਲਕਾ ਦੀ ਅਦਾਲਤ 'ਚ ਮੈਂਬਰ ਵਕੀਲ ਮੈਡਮ ਮਮਤਾ, ਸਮਾਜ ਸੇਵਿਕਾ ਮੈਡਮ ਸੁਰਕਸ਼ਾ ਗੁਪਤਾ ਆਦਿ ਦੇ ਬੈਂਚ ਲਗਾਏ ਗਏ | ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤ 'ਚ 522 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ 23,78,84,660 ਰੁਪਏ ਦੇ ਅਵਾਰਡ ਪਾਸ ਕੀਤੇ ਗਏ |

ਤਲਵੰਡੀ ਭਾਈ 'ਚ ਮਾਰਕਫੈੱਡ ਦੇ ਅਮਲੇ ਦਾ ਕਾਰਨਾਮਾ

ਤਲਵੰਡੀ ਭਾਈ, 14 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਰਕਾਰ ਵਲੋਂ ਅਰਬਾਂ ਰੁਪਏ ਦਾ ਅਨਾਜ ਖ਼ਰੀਦ ਕੇ ਸਾਂਭ-ਸੰਭਾਲ ਲਈ ਫੂਡ ਏਜੰਸੀਆਂ ਦੇ ਹਵਾਲੇ ਕੀਤਾ ਜਾਂਦਾ ਹੈ ਤਾਂ ਜੋ ਸਮੇਂ-ਸਮੇਂ 'ਤੇ ਉਸ ਅਨਾਜ ਨੂੰ ਪੇਟ ਭਰਨ ਲਈ ਲੋਕਾਂ ਤੱਕ ਪਹੁੰਚਾਇਆ ਜਾ ਸਕੇ, ਪਰ ਫੂਡ ਏਜੰਸੀਆਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤ ਔਰਤ ਨੇ ਦੱਸਿਆ ਕਿ ਬਲਜਿੰਦਰ ਸਿੰਘ ਫ਼ੌਜੀ ਪੁੱਤਰ ਤੇਜਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਗ੍ਰੰਥੀ ਤੋਂ ਖੋਹੇ 90 ਹਜ਼ਾਰ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਅੰਦਰ ਦੋ ਮੋਟਰਸਾਈਕਲ ਸਵਾਰਾਂ ਨੇ ਸੀਮਿੰਟ ਦੀ ਦੁਕਾਨ 'ਤੇ ਬੈਠੇ ਗ੍ਰੰਥੀ ਸਿੰਘ ਨੂੰ ਲੁੱਟ ਦਾ ਸ਼ਿਕਾਰ ਬਣਾ 90 ਹਜ਼ਾਰ ਰੁਪਏ ਖੋਹ ਕੇ ਭੱਜ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਨਕਦੀ ਖੋਹਣ 'ਤੇ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਜ਼ਿਲ੍ਹੇ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਅੱਜ ਮਿਰਚਾਂ ਵੇਚਣ ਲਈ ਮੰਡੀ ਜਾਣ ਵਾਲੇ ਇਕ ਵਿਅਕਤੀ ਪਾਸੋਂ ਦਿਨ-ਦਿਹਾੜੇ ਲੁੱਟ-ਖੋਹ ਕਰ ਲਈ ਗਈ | ਘਟਨਾ ਦੀ ...

ਪੂਰੀ ਖ਼ਬਰ »

ਅਬੋਹਰ ਦੀਆਂ ਵੱਖ-ਵੱਖ ਅਦਾਲਤਾਂ 'ਚ ਲੋਕ ਅਦਾਲਤ ਲਗਾਈ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀਆਂ ਵੱਖ-ਵੱਖ ਅਦਾਲਤਾਂ 'ਚ ਰਾਸ਼ਟਰੀ ਲੋਕ ਅਦਾਲਤ ਲਾ ਕੇ ਕਈ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ | ਜਾਣਕਾਰੀ ਅਨੁਸਾਰ ਸੀਨੀਅਰ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ 'ਚ ਕਰੀਬ 66 ਮਾਮਲੇ ਰੱਖੇ ਗਏ | ਜਿਨ੍ਹਾਂ 'ਚੋਂ 60 ...

ਪੂਰੀ ਖ਼ਬਰ »

ਕੱੁਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਬਸਤੀ ਹਜ਼ਾਰਾ ਸਿੰਘ ਵਾਲੀ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੀ ਖ਼ਬਰ ਹੈ | ਰਜੀਵ ਹਸਪਤਾਲ ਮੋਗਾ ਵਿਖੇ ਇਲਾਜ ਅਧੀਨ ਸ਼ਾਮ ਸਿੰਘ ...

ਪੂਰੀ ਖ਼ਬਰ »

ਕੁਝ ਮਿੰਟਾਂ ਦੇ ਮੀਂਹ ਨੇ ਖੋਲ੍ਹੀ ਖੇਡ ਸਟੇਡੀਅਮ ਫ਼ਿਰੋਜ਼ਪੁਰ ਦੇ ਪ੍ਰਬੰਧਾਂ ਦੀ ਪੋਲ

ਫ਼ਿਰੋਜ਼ਪੁਰ, 14 ਜੁਲਾਈ (ਨਿਰਮਲ ਸਿੰਘ ਗਿੱਲ)-ਅੱਜ ਆਏ ਅਚਾਨਕ ਮੀਂਹ ਨਾਲ ਜਿਥੇ ਸਾਰੇ ਜਨ-ਜੀਵਨ ਨੂੰ ਭਖਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਦੂਜੇ ਪਾਸੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ 'ਚ ਪਾਣੀ ਦੀ ਉੱਚ ਨਿਕਾਸੀ ਨਾ ਹੋਣ ਕਾਰਨ ਥਾਂ-ਥਾਂ ਪਾਣੀ ਭਰ ਗਿਆ | ...

ਪੂਰੀ ਖ਼ਬਰ »

ਜਬਰ-ਜਨਾਹ ਦਾ ਸ਼ਿਕਾਰ ਔਰਤ ਨੇ ਪੁਲਿਸ 'ਤੇ ਬਿਆਨ ਨਾ ਦਰਜ ਕਰਨ ਦੇ ਲਗਾਏ ਦੋਸ਼

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਜਾਮਾ ਰੱਖਈਆ ਹਿਠਾੜ ਵਿਖੇ ਘਰ ਅੰਦਰ ਇਕੱਲੀ ਔਰਤ ਨਾਲ ਉਸ ਦੇ ਘਰ ਵੜ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਅੰਦਰ ਇਲਾਜ ਅਧੀਨ ਉਕਤ ਪੀੜਤਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਇਕ ਕਾਬੂ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਲਿਆ ਹੈ, ਜਦ ਕਿ 2 ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਸਹਾਇਕ ਥਾਣੇਦਾਰ ਭਗਵਾਨ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਮਲੋਟ ਰੋਡ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈ ਐਾਟੀ ਸਮੋਕਿੰਗ ਟਾਸਕ ਫੋਰਸ ਨੇ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਪਹੰੁਚ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ ਉਨ੍ਹਾਂ ਤੋਂ ਸਰਕਾਰੀ ਨਿਯਮਾਂ ਅਨੁਸਾਰ ਜੁਰਮਾਨਾ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਵਲੋਂ ਨਵੀਂ ਪਹਿਲ...

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਮਯੰਕ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪ੍ਰਕਾਸ਼ ਨੂੰ ਸਮਰਪਿਤ 550 ਬੂਟੇ ਲਗਾ ਕੇ ਉਨ੍ਹਾਂ ਦੇ ਪਾਲਣ-ਪੋਸ਼ਣ ਨੂੰ ਯਕੀਨੀ ਬਣਾਉਣ ਲਈ ਹਰੇਕ ਬੂਟਾ ਸੰਸਥਾ ਦੇ ਮੈਂਬਰ ਤੇ ਸਕੂਲੀ ...

ਪੂਰੀ ਖ਼ਬਰ »

ਬੇਸਹਾਰਾ ਗਾਂ ਨਾਲੇ 'ਚ ਡਿੱਗੀ

ਮੱਲਾਂਵਾਲਾ, 14 ਜੁਲਾਈ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ-ਮਖੂ ਰੋਡ 'ਤੇ ਬਣਿਆ ਨਾਲਾ ਜਿਸ ਦੀ ਡੂੰਘਾਈ ਚਾਰ ਤੋਂ 5 ਫੁੱਟ ਡੂੰਘੀ ਹੈ ਤੇ ਨਾਲਾ ਖੁੱਲ੍ਹਾ ਹੈ, ਇਸ ਨਾਲੇ 'ਚ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਅੱਜ ਸਵੇਰੇ-ਸਵੇਰੇ ਇਕ ਬੇਸਹਾਰਾ ਗਾਂ ਇਸ ਨਾਲੇ 'ਚ ਡਿੱਗ ਗਈ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 14 ਜੁਲਾਈ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ ਪ੍ਰਧਾਨ ਪ੍ਰੇਮ ਕੁਮਾਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ 10 ਅਗਸਤ ਨੂੰ ਲਈ ਜਾ ਰਹੀ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਸਬੰਧੀ ਇਕਾਈ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਸਤੀ ਜੱਸਾ ਸਿੰਘ ਵਲੋਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਪਿੰਡ ਮੋਠਾਂਵਾਲਾ 'ਚੋਂ ਨਵੀਂ ਬਣੀ ਗ੍ਰਾਮ ਪੰਚਾਇਤ ਬਸਤੀ ਜੱਸਾ ਸਿੰਘ ਵਾਲਾ ਵਲੋਂ ਪਿੰਡ ਅੰਦਰ ਵਿਕਾਸ ਕਾਰਜ ਸ਼ੁਰੂ ਕਰਵਾਉਣ ਸ਼ੁਰੂ ਕਰ ਦਿੱਤੇ ਹਨ | ਇਸੇ ਹੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਦੀਆਂ ਗਲੀਆਂ ਨੂੰ ...

ਪੂਰੀ ਖ਼ਬਰ »

ਐਡਵੋਕੇਟ ਮਿੰਟੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਕਰਵਾਈ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਲੈ ਕੇ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੇ ਨਿੱਜੀ ਸਕੱਤਰ ਐਡਵੋਕੇਟ ਅਰਵਿੰਦਰਜੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ

ਤਲਵੰਡੀ ਭਾਈ, 14 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਵਿੱਤੀ ਸਹਾਇਤਾ ਲਈ ਚੁਣੇ ਪਰਿਵਾਰਾਂ ਨੂੰ ਪੈਨਸ਼ਨਾਂ ਤਕਸੀਮ ਕਰਨ ਲਈ ਇਥੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਮੁੱਦਕੀ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 14 ਜੁਲਾਈ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਇਕਾਈ ਮੁੱਦਕੀ ਵਲੋਂ ਬਾਬਾ ਫ਼ਰੀਦ ਇੰਸਟੀਚਿਊਟ 'ਚ 12 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨਾਂ ਵੰਡੀਆਂ ਗਈਆਂ, ਜਿਸ 'ਚ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਬਾ ਖੈਰ ਦੀਨ ਦਾ ਸਾਲਾਨਾ ਮੇਲਾ 20 ਨੂੰ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਬਾਬਾ ਖੈਰ ਦੀਨ ਦੀ ਯਾਦ ਨੂੰ ਸਮਰਪਿਤ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸਾਲਾਨਾ ਮੇਲਾ 20 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਸਰਪੰਚ ਸੁਰਜੀਤ ਸਿੰਘ ਧਵਨ ਨੇ ਦੱਸਿਆ ਕਿ ਮੇਲੇ 'ਚੋਂ ਬਾਹਰੋਂ ਆਈਆਂ ਸੰਗਤਾਂ ਲਈ ਗੁਰੂ ਕਾ ...

ਪੂਰੀ ਖ਼ਬਰ »

ਟੁੱਟੀ ਸੜਕ 'ਤੇ ਖੜ੍ਹਦੇ ਪਾਣੀ ਕਾਰਨ ਵਾਪਰਦੇ ਨੇ ਹਾਦਸੇ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਬਹੁਪੱਖੀ ਵਿਕਾਸ ਕਰਨ ਤੇ ਕਰਵਾਉਣ ਦੇ ਸਰਕਾਰੀ ਦਾਅਵੇ ਫ਼ਿਰੋਜ਼ਪੁਰ ਦੇ ਮੁੱਖ ਮਾਰਗਾਂ ਤੋਂ ਇਲਾਵਾ ਸਰਕੂਲਰ ਰੋਡ ਅੰਮਿ੍ਤਸਰੀ ਗੇਟ ਨਜ਼ਦੀਕ ਪੈਂਦੇ ਜੈ ਮਾਂ ਲਕਸ਼ਮੀ ਇਨਕਲੇਵ ਵਾਲੀ ਟੁੱਟੀ ਸੜਕ ਝੂਠੇ ਸਾਬਤ ਕਰ ...

ਪੂਰੀ ਖ਼ਬਰ »

ਸਮਾਗਮ ਕੱਲ੍ਹ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)-ਉੱਤਰੀ ਭਾਰਤ ਦੀ ਪ੍ਰਮੁੱਖ ਧਾਰਮਿਕ ਸੰਸਥਾ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸਾਲਾਨਾ ਸਮਾਗਮ 16 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਥਾਨ ਦੀ ਸਥਾਪਨਾ ਮਹਾਨ ਤਪੱਸਵੀ ਸੰਤ ਵਚਨ ਸਿੰਘ ਨੇ ਪਿੰਡ ਲਾਲੇ ਵਾਲਾ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਮਖੂ, 14 ਜੁਲਾਈ (ਵਰਿੰਦਰ ਮਨਚੰਦਾ)-ਸਵੱਛ ਭਾਰਤ ਮੁਹਿੰਮ ਦੇ ਤਹਿਤ ਨਹਿਰੂ ਯੂਵਾ ਕੇਂਦਰ ਫ਼ਿਰੋਜ਼ਪੁਰ ਨਾਲ ਸਬੰਧਤ ਦਸਮੇਸ਼ ਯੂਥ ਕਲੱਬ ਫੇਮੀਵਾਲਾ ਦੇ ਪ੍ਰਧਾਨ ਹਰਦਵਿੰਦਰ ਸਿੰਘ ਫੇਮੀਵਾਲਾ ਤੇ ਮੈਂਬਰਾਂ ਵਲੋਂ ਸੜਕਾਂ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ...

ਪੂਰੀ ਖ਼ਬਰ »

ਅਫ਼ੀਮ ਤੇ ਭੁੱਕੀ ਸਮੇਤ ਰਾਜਸਥਾਨੀ ਤਸਕਰ ਕਾਬੂ

ਖੂਈਆਂ ਸਰਵਰ, 14 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਗੁਆਂਢੀ ਸੂਬਾ ਰਾਜਸਥਾਨ ਤੋਂ ਪੰਜਾਬ ਆ ਰਹੇ ਨਸ਼ੇ ਨੂੰ ਰੋਕਣ ਲਈ ਪੁਲਿਸ ਵਲੋਂ ਕੋਸ਼ਿਸ਼ਾਂ ਜਾਰੀ ਹਨ | ਅੱਜ ਵੀ ਪੁਲਿਸ ਨੇ ਰਾਜਸਥਾਨੀ ਇਕ ਤਸਕਰ ਨੂੰ ਫੜਨ 'ਚ ਕਾਮਯਾਬੀ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਸੁਖਪਾਲ ...

ਪੂਰੀ ਖ਼ਬਰ »

ਬੱਸ ਅੱਡੇ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ, ਮੁਸਾਫ਼ਰ ਤੇ ਸਟਾਫ਼ ਪ੍ਰੇਸ਼ਾਨ

ਫਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸਥਾਨਕ ਬੱਸ ਅੱਡੇ 'ਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਬੱਸ ਅੱਡੇ 'ਚ ਜਮ੍ਹਾਂ ਹੋ ਗਿਆ ਹੈ | ਜਿਸ ਨਾਲ ਸਟਾਫ਼ ਤੇ ਮੁਸਾਫ਼ਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਰਭਜਨ ਸਿੰਘ, ਰਜਿੰਦਰ ਪਾਲ, ...

ਪੂਰੀ ਖ਼ਬਰ »

ਅਧਿਆਪਕਾ ਤੋਂ ਪਰਸ ਖੋਹਿਆ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਇਕ ਸਕੂਲ ਅਧਿਆਪਕਾ ਤੋਂ ਪਰਸ ਖੋਹ ਕੇ ਫ਼ਰਾਰ ਹੋਣ ਵਾਲੇ 2 ਅਣਪਛਾਤੇ ਵਿਅਕਤੀਆਂ ਫਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਜੋਤੀ ਪੁੱਤਰੀ ਛੋਟੇ ਲਾਲ ਵਾਸੀ ਕੈਲਾਸ਼ ਨਗਰ ਗਲੀ ...

ਪੂਰੀ ਖ਼ਬਰ »

ਕੁੱਟਮਾਰ ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ 5 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਵਿਧਵਾ ਔਰਤ ਨੂੰ ਅਗਵਾ ਕਰ ਕੇ ਉਸ ਨਾਲ ਕੁੱਟਮਾਰ ਤੇ ਜਬਰ ਜਨਾਹ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤ ਔਰਤ ਨੇ ਦੱਸਿਆ ਕਿ ਭੋਲਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜਲਾਲਾਬਾਦ ਦੇ ਹਲਕੇ ਦੇ ਧੰਨਵਾਦੀ ਦੌਰਾ

ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ, ਜਤਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫਿਰੋਜ਼ਪੁਰ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ ਢਾਣੀ ਜੱਜ ਸਿੰਘ ਮੋਹਕਮ ਅਰਾਈਆ, ਢਾਣੀ ਹਜ਼ਾਰਾ ਸਿੰਘ, ਢੰਡੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 14 ਜੁਲਾਈ (ਅਮਰਜੀਤ ਸ਼ਰਮਾ)-ਖੂਈਖੇੜਾ ਪੁਲਿਸ ਨੇ ਇਕ ਵਿਅਕਤੀ ਦੇ ਘਰ ਛਾਪਾ ਮਾਰ ਕੇ 16 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਰਨ ਸਿੰਘ ਨੂੰ ਮੁਖ਼ਬਰੀ ਮਿਲੀ ਕਿ ਧਰਮਵੀਰ ਪੁੱਤਰ ਮਹਿੰਦਰ ਲਾਲ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜਲਾਲਾਬਾਦ ਦੇ ਹਲਕੇ ਦੇ ਧੰਨਵਾਦੀ ਦੌਰਾ

ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ, ਜਤਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫਿਰੋਜ਼ਪੁਰ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ ਢਾਣੀ ਜੱਜ ਸਿੰਘ ਮੋਹਕਮ ਅਰਾਈਆ, ਢਾਣੀ ਹਜ਼ਾਰਾ ਸਿੰਘ, ਢੰਡੀ ...

ਪੂਰੀ ਖ਼ਬਰ »

ਵਿਧਵਾ ਨੇ ਆਪਣੇ ਲੜਕੇ 'ਤੇ ਦਰਜ ਮੁਕੱਦਮਾ ਰੱਦ ਕਰਨ ਦੀ ਐਸ. ਐਸ. ਪੀ. ਨੂੰ ਲਗਾਈ ਗੁਹਾਰ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂੰਵੰਤਾ ਦੀ ਰਹਿਣ ਵਾਲੀ ਵਿਧਵਾ ਕਮਲੇਸ਼ ਰਾਣੀ ਨੇ ਐਸ. ਐਸ. ਪੀ. ਫ਼ਾਜ਼ਿਲਕਾ ਨੂੰ ਦਿੱਤੀ ਦਰਖ਼ਾਸਤ 'ਚ ਉਸ ਦੇ ਪੁੱਤਰ ਰੋਹਿਤ ਤੇ ਉਸ ਦੇ ਸਾਥੀ ਲੇਖਾਕਾਰ ਜਸਵਿੰਦਰ ਸਿੰਘ 'ਤੇ ਐਸ. ਐਮ. ਓ. ...

ਪੂਰੀ ਖ਼ਬਰ »

ਪਿੰਡ ਫ਼ਤਹਿਗੜ੍ਹ ਦੇ ਵਿਕਾਸ ਦੀ ਮੰਗ

ਮੰਡੀ ਲਾਧੂਕਾ, 14 ਜੁਲਾਈ (ਰਾਕੇਸ਼ ਛਾਬੜਾ)-ਪਿੰਡ ਫ਼ਤਹਿਗੜ੍ਹ ਦੀ ਪੰਚਾਇਤ ਨੇ ਫ਼ਾਜ਼ਿਲਕਾ ਦੇ ਹਲਕਾ ਵਿਧਾਇਕ ਤੋਂ ਪਿੰਡ ਦੀਆਂ ਕੱਚੀਆਂ ਗਲੀਆਂ ਤੇ ਨਾਲੀਆਂ ਨੂੰ ਪੱਕਾ ਕਰ ਕੇ ਗੰਦੇ ਪਾਣੀ ਦੇ ਨਿਕਾਸ ਦਾ ਯੋਗ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ | ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਹਾਊਸਫੈੱਡ ਦੇ ਚੇਅਰਮੈਨ ਬਣੇ ਸੁਖਵੰਤ ਬਰਾੜ ਨੂੰ ਦਿੱਤੀਆਂ ਵਧਾਈਆਂ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕਾਂਗਰਸ ਦੇ ਸੀਨੀਅਰ ਆਗੂ 'ਤੇ ਖਿੱਪਾਂ ਵਾਲੀ ਦੇ ਵਸਨੀਕ ਸੁਖਵੰਤ ਸਿੰਘ ਬਰਾੜ ਨੰੂ ਹਾਊਸਫੈੱਡ ਦਾ ਚੇਅਰਮੈਨ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਅਕਾਲੀ ਦਲ ਗੁਆਚੀ ਸਾਖ ਬਹਾਲ ਕਰਵਾਉਣ ਲਈ ਲੋਕਾਂ ਨੂੰ ਕਰ ਰਿਹਾ ਹੈ ਗੁੰਮਰਾਹ-ਗੋਲਡੀ ਕੰਬੋਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲੋਕਾਂ 'ਚ ਗੁਆਚੀ ਹੋਈ ਸਾਖ ਬਹਾਲ ਕਰਵਾਉਣ ਲਈ ਅਕਾਲੀ ਦਲ ਫਿਰ ਦੁਬਾਰਾ ਝੂਠ ਬੋਲ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ | 10 ਸਾਲ ਸੱਤਾ 'ਚ ਰਹਿ ਕੇ ਅਕਾਲੀ ਦਲ ਨੇ ਸਿਰਫ਼ ਲੋਕਾਂ ਨੂੰ ਕੁੱਟਿਆ ਤੇ ...

ਪੂਰੀ ਖ਼ਬਰ »

ਬਿਜਲੀ ਦੀਆਂ ਵਧੀਆਂ ਦਰਾਂ ਵਿਰੁੱਧ ਸੁਖਬੀਰ ਵਲੋਂ ਅੰਦੋਲਨ ਕਰਨ ਦਾ ਐਲਾਨ

ਮੰਡੀ ਘੁਬਾਇਆ, 14 ਜੁਲਾਈ (ਅਮਨ ਬਵੇਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਕਿਸਾਨਾਂ ਤੇ ਗ਼ਰੀਬਾਂ, ਜਿਨ੍ਹਾਂ ਨੰੂ ਬਿਜਲੀ ਦੇ ਵੱਡੇ ਬਿੱਲ ਭੇਜੇ ਗਏ ਹਨ, ਨੂੰ ਭਰੋਸਾ ਦਿਵਾਇਆ ਹੈ ਕਿ ਅਕਾਲੀ ਦਲ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਇਕ ...

ਪੂਰੀ ਖ਼ਬਰ »

ਅਸ਼ੋਕ ਅਨੇਜਾ ਦੇ ਪਿਤਾ ਦੇ ਰਸਮ ਉਠਾਲੇ ਮੌਕੇ ਦੁੱਖ ਸਾਂਝਾ ਕਰਨ ਪਹੰੁਚੇ ਸੁਖਬੀਰ

ਜਲਾਲਾਬਾਦ, 14 ਜੁਲਾਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜ਼ਿਲ੍ਹਾ ਫ਼ਾਜ਼ਿਲਕਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਅਨੇਜਾ ਦੇ ਪਿਤਾ ਸ੍ਰੀ ਰਾਮ ਲਾਲ ਅਨੇਜਾ ਦੇ ਰਸਮ ਉਠਾਲੇ ਮੌਕੇ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਦੇ ਨਾਲ ਜਗਮੀਤ ਸਿੰਘ ਬਰਾੜ, ਮਾਂਟੂ ...

ਪੂਰੀ ਖ਼ਬਰ »

ਗਊਆਂ ਦੀ ਭਰੀ ਟਰਾਲੀ ਚੱਕ ਪੱਖੀ ਨਹਿਰ 'ਚ ਛੱਡਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 14 ਜੁਲਾਈ (ਰਾਕੇਸ਼ ਛਾਬੜਾ)-ਗਊਆਂ ਨਾਲ ਭਰੀ ਟਰਾਲੀ ਨੂੰ ਚੱਕ ਪੱਖੀ ਦੀ ਨਹਿਰ 'ਚ ਛੱਡਣ ਵਾਲਿਆਂ ਦੇ ਿਖ਼ਲਾਫ਼ ਕਿਸਾਨਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ | ਪਿੰਡ ਚੱਕ ਬੁੱਧੋ ਕੇ ਦੇ ਕਿਸਾਨ ਹੀਰਾ ਲਾਲ, ਹਰੀ ਚੰਦ, ਅਮਨਦੀਪ, ਨੀਰਜ ਕੁਮਾਰ, ਮਾਣਕ, ਬੂਟਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX