ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 day ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  1 day ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  1 day ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  1 day ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  1 day ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  1 day ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  1 day ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 day ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  1 day ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  1 day ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  1 day ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 day ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  1 day ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  1 day ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  1 day ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  1 day ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  1 day ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  2 days ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  2 days ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਲੁਧਿਆਣਾ

ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਜਗਰਾਉਂ ਪੁਲ ਦੀ ਤੀਜੀ ਬਰਸੀ ਮਨਾਈ

ਲੁਧਿਆਣਾ, 14 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ਼ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਜਗਰਾਉਂ ਪੁਲ ਦੇ ਇਕ ਹਿੱਸੇ ਦੀ ਨਵਉਸਾਰੀ ਵਿਚ ਹੋ ਰਹੀ ਦੇਰੀ ਕਾਰਨ ਸ਼ਹਿਰਵਾਸੀਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਵੱਖ-ਵੱਖ ਤਰੀਕਿਆਂ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਜਾ ਰਿਹਾ ਹੈ | ਅੱਜ ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਬੜੇ ਦਿਲਚਸਪੀ ਭਰੇ ਤਰੀਕੇ ਨਾਲ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਬੰਦ ਪਏ ਜਗਰਾਉਂ ਪੁਲ ਦੀ ਤੀਜੀ ਬਰਸੀ ਮਨਾਈ | ਭਾਵੇਂ ਕਿ ਨਗਰ ਨਿਗਮ ਵਲੋਂ ਪੁਲ ਦੀ ਉਸਾਰੀ ਲਈ ਰੇਲਵੇ ਵਿਭਾਗ ਨੂੰ ਕਰੀਬ 24 ਕਰੋੜ ਰੁਪਏ ਜਮ੍ਹਾਂ ਵੀ ਕਰਵਾ ਦਿੱਤੇ ਗਏ ਹਨ, ਪਰ ਉਸਾਰੀ ਦਾ ਕੰਮ ਬਹੁਤ ਮੱਠੀ ਚਾਲ 'ਚ ਹੈ, ਜਿਸ ਦੇ ਚਲਦਿਆਂ ਅੱਜ ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਜਗਰਾਉਂ ਪੁਲ 'ਤੇ ਇਸ ਦੀ ਤੀਸਰੀ ਬਰਸੀ ਮਨਾਈ ਗਈ | ਕੁਮਾਰ ਗੌਰਵ ਅਤੇ ਰਾਹੁਲ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਬਰਸੀ ਸਮਾਗਮ ਵਿਚ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਜਿਨ੍ਹਾਂ ਇਸ ਦੇਰੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਇਸ ਸਮਾਗਮ ਵਿਚ ਮੇਅਰ ਬਲਕਾਰ ਸਿੰਘ ਸੰਧੂ ਵੀ ਪਹੁੰਚੇ ਤੇ ਉਨ੍ਹਾਂ ਵਲੋਂ ਭਰੋਸਾ ਦਿਵਾਇਆ ਕਿ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਲਈ ਪੂਰੀ ਗੰਭੀਰਤਾ ਨਾਲ ਯਤਨ ਜਾ ਰਹੇ ਹਨ ਤੇ ਸ਼ਹਿਰਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਸ ਮੌਕੇ ਇਕ ਸਮਾਜ ਸੇਵੀ ਹਾਸਰਸ ਕਲਾਕਾਰ ਕਿੱਕੂ ਸ਼ਾਰਦਾ ਦੇ ਭੇਸ ਵਿਚ ਵੀ ਉੱਥੇ ਮੌਜੂਦ ਸੀ | ਇਸ ਮੌਕੇ ਗੁਰਪਾਲ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ |
ਦਿੱਲੀ ਜਾ ਕੇ ਧਰਨਾ ਦੇਣ ਨੂੰ ਵੀ ਤਿਆਰ ਹਾਂ-ਮੇਅਰ
ਇਸ ਬਾਰੇ ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਨਗਰ ਨਿਗਮ ਵਲੋਂ ਕਾਫ਼ੀ ਸਮਾਂ ਪਹਿਲਾਂ ਹੀ ਪੁਲ ਦੀ ਉਸਾਰੀ ਲਈ ਰਕਮ ਰੇਲਵੇ ਵਿਭਾਗ ਨੂੰ ਜਮ੍ਹਾਂ ਕਰਵਾ ਦਿੱਤੀ ਗਈ ਸੀ | ਨਿਗਮ ਵਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਪੁਲ ਦੀ ਉਸਾਰੀ ਵਿਚ ਦੇਰੀ ਨਾ ਹੋਵੇ, ਇਸ ਲਈ ਰਕਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਪੁਲ ਦੇ ਆਸ-ਪਾਸ ਹੋਏ ਨਾਜਾਇਜ਼ ਕਬਜ਼ੇ ਵੀ ਹਟਾ ਦਿੱਤੇ ਸਨ | ਪੁਲ ਦੀ ਉਸਾਰੀ ਜਲਦੀ ਮੁਕੰਮਲ ਕਰਵਾਉਣ ਲਈ ਉਨ੍ਹਾਂ ਵਲੋਂ ਰੇਲਵੇ ਦੇ ਜੀ.ਐਮ. ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ | ਨਿਗਮ ਵਲੋਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸ਼ਹਿਰਵਾਸੀਆਂ ਦੇ ਹਿਤ ਵਿਚ ਦਿੱਲੀ ਜਾ ਕੇ ਧਰਨਾ ਲਗਾਉਣ ਲਈ ਵੀ ਤਿਆਰ ਹਨ |

ਨਿਗਮ ਕਮਿਸ਼ਨਰ ਬਰਾੜ ਨੇ ਬੁੱਢੇ ਨਾਲੇ ਦੀ ਸਥਿਤੀ ਦਾ ਲਿਆ ਜਾਇਜ਼ਾ

ਲੁਧਿਆਣਾ, 14 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਇਸ ਗੱਲ ਦੇ ਭਰਪੂਰ ਯਤਨ ਕੀਤੇ ਜਾ ਰਹੇ ਹਨ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਵਲੋਂ ਅੱਜ ਬੁੱਢੇ ਨਾਲੇ ਦੀ ਸਫਾਈ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਪਤੀ ਤੇ ਸੱਸ ਗਿ੍ਫ਼ਤਾਰ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਵਲੋਂ ਫ਼ਾਹਾ ਲਾ ਕੇ ਕੀਤੀ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮਿ੍ਤਕਾ ਦੇ ਪਤੀ ਅਤੇ ਉਸ ਦੀ ਸੱਸ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਭੱਠਾਧੂਹਾ 'ਚ ਗਰੀਬੀ ਤੋਂ ਤੰਗ ਆ ਕੇ ਔਰਤ ਨੇ ਲਿਆ ਫ਼ਾਹਾ

ਹੰਬੜਾਂ, 14 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੁਲਿਸ ਥਾਣਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਇਕ ਔਰਤ ਵਲੋਂ ਫਾਹਾ ਲੈਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸਵੇਰ ਸਮੇਂ ਜਦੋਂ ਮਨਜੀਤ ਕੌਰ ਦਾ ਪਤੀ ਅਤੇ ਬੇਟਾ ਕੰਮ 'ਤੇ ਚਲੇ ਗਏ ਤਾਂ ਮਨਜੀਤ ਕੌਰ (52) ਪਤਨੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀ ਭਾਲ 'ਚ ਪੁਲਿਸ ਵਲੋਂ ਵੱਖ-ਵੱਖ ਥਾਈ ਾ ਛਾਪੇ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਰਜ ਨਗਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਤੜਕੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ | ਤਲਾਸ਼ੀ ਮੁਹਿੰਮ ਦੌਰਾਨ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ...

ਪੂਰੀ ਖ਼ਬਰ »

ਬਹੁਪੱਖੀ ਹੁਨਰ ਵਿਕਾਸ ਕੇਂਦਰ ਵਿਖੇ ਨਵੇਂ ਆਰ.ਏ.ਸੀ.ਡਬਲਯੂ. ਕੋਰਸ ਦੀ ਸ਼ੁਰੂਆਤ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਬਹੁਪੱਖੀ ਹੁਨਰ ਵਿਕਾਸ ਕੇਂਦਰ ਗਿੱਲ ਸੜਕ ਲੁਧਿਆਣਾ ਵਿਖੇ ਨਵੇਂ ਕੋਰਸ ਆਰ. ਏ. ਸੀ. ਡਬਲਿਊ. (ਰੈਫਰੀਜੀਰੇਸ਼ਨ, ਏਅਰ ਕੰਡੀਸ਼ਨਿੰਗ ਐਾਡ ਵਾਸ਼ਿੰਗ ਮਸ਼ੀਨ ਸਰਵਿਸ ਟੈਕਨੀਸ਼ੀਅਨ) ਦੀ ਸ਼ੁਰੂਆਤ ਕੀਤੀ ਗਈ ਹੈ | ਨਵੇਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਸ਼ਹਿਰ ਦੇ ਇਕ ਨਾਮੀ ਹਸਪਤਾਲ ਦੇ ਮੁਲਾਜਮਾਂ ਵਲੋਂ ਵੱਖ-ਵੱਖ ਸਮਾਜ-ਸੇਵੀਆਂ ਦੇ ਨਾਲ ਮਿਲਕੇ ਬਣਾਈ ਸੰਸਥਾ 'ਸੇਵ ਟ੍ਰੀ ਸੇਵ ਅਰਥ' ਵਲੋਂ ਸੰਸਥਾ ਦੀ ਮੁੱਖੀ ਬਲਜੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ -ਵੱਖ ਇਲਾਕਿਆਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸਕੂਲ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ

ਲੁਧਿਆਣਾ, 14 ਜੁਲਾਈ (ਕਵਿਤਾ ਖੁੱਲਰ)- ਸਰਕਾਰੀ ਹਾਈ ਸਕੂਲ ਫੁੱਲਾਂਵਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਮੁੱਖ ਅਧਿਆਪਕਾ ਸੁਨੀਤਾ ਕਾਲੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਧਦੀ ਆਬਾਦੀ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ | ...

ਪੂਰੀ ਖ਼ਬਰ »

ਏਵਨ ਸਾਈਕਲ ਨੇ ਮਹਾਂਨਗਰ 'ਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਦੋ ਨਵੇਂ ਸ਼ੋਅਰੂਮ ਖੋਲ੍ਹੇ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਏਵਨ ਸਾਈਕਲ ਵੱਲੋਂ ਹਰ ਗਾਹਕ ਤੱਕ ਪਹੰੁਚ ਬਣਾਉਣ ਲਈ ਦੇਸ਼ ਭਰ ਅੰਦਰ ਨਵੇਂ ਸ਼ੋਅਰੂਮ ਖੋਲ੍ਹੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਮਹਾਂਨਗਰ ਲੁਧਿਆਣਾ 'ਚ 2 ਨਵੇਂ ਸ਼ੋਅਰੂਮ ਖੋਲ੍ਹੇ ਗਏ ਹਨ | ਕੰਪਨੀ ਦੇ ਸੀ.ਐਮ.ਡੀ. ਉਂਕਾਰ ਸਿੰਘ ਪਾਹਵਾ, ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਡੀ.ਆਰ. ਸਮੇਤ ਚਾਰ ਅਫ਼ਸਰਾਂ ਦੀ ਬਦਲੀ ਕਰਵਾਉਣ ਦੀ ਇਲਾਕੇ 'ਚ ਚਰਚਾ

ਡੇਹਲੋਂ, 14 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਵਲੋਂ ਸਹਿਕਾਰੀ ਸਭਾਵਾਂ ਦੇ ਜ਼ਿਲ੍ਹਾ ਮੁੱਖ ਅਫਸਰ (ਡੀ.ਆਰ) ਸਮੇਤ ਇਕ ਏ.ਆਰ ਅਤੇ ਦੋ ਇੰਸਪੈਕਟਰਾਂ ਰੈਂਕ ਦੇ ਅਧਿਕਾਰੀਆਂ ਦੀ ਤੁਰੰਤ ਪ੍ਰਭਾਵ ਨਾਲ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼ ਰੱਖਿਆ ਜਾਵੇ-ਬੌਬੀ

ਲੁਧਿਆਣਾ, 14 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਹਿਰ ਨੂੰ ਹਰਾ-ਭਰਾ ...

ਪੂਰੀ ਖ਼ਬਰ »

ਕਤਿਆਲ ਹਾਰਟ ਸੈਂਟਰ ਵਲੋਂ ਰਿਆਇਤੀ ਦਰਾਂ 'ਤੇ ਦਿਲ ਦੇ ਮਰੀਜ਼ਾਂ ਦੇ ਇਲਾਜ ਲਈ ਕੈਂਪ ਸ਼ੁਰੂ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਮਾਰਕੀਟਿੰਗ ਅਫ਼ਸਰ ਸ੍ਰੀ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਤਿਆਲ ਹਾਰਟ ਸੈਂਟਰ ਟੈਗੋਰ ਨਗਰ ਲੁਧਿਆਣਾ ਵਿਚ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਰਿਆਇਤੀ ਦਰਾਂ 'ਤੇ ਡਾਕਟਰੀ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸੀ. ਐਮ. ਈ. ਆਰ. ਆਈ. ਵਲੋਂ ਰਹਿੰਦ-ਖੂੰਹਦ ਤੋਂ ਬਾਇਓ ਡੀਜ਼ਲ ਬਣਾਉਣ ਦੀ ਤਕਨੀਕ ਤਿਆਰ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)- ਸੀ.ਐਸ.ਆਈ.ਆਰ. ਤੇ ਸੀ.ਐਮ.ਈ.ਆਰ.ਆਈ. ਵਲੋਂ ਰਹਿੰਦ-ਖੂੰਹਦ ਤੋਂ ਬਾਇਓ ਡੀਜ਼ਲ ਬਣਾਉਣ ਦੀ ਤਕਨੀਕ ਤਿਆਰ ਕੀਤੀ ਗਈ ਹੈ, ਜਿਸ ਨੂੰ ਅੱਜ ਲੁਧਿਆਣਾ ਵਿਖੇ ਸਥਿਤ ਉੱਤਰੀ ਭਾਰਤ ਦੇ ਇੱਕੋ ਇਕ ਕੇਂਦਰ ਵਿਖੇ ਨਿਰਦੇਸ਼ਕ ਪ੍ਰੋ: ਹਰੀਸ਼ ਹਿਰਾਨੀ ...

ਪੂਰੀ ਖ਼ਬਰ »

ਮਿਸਿਜ਼ ਪੰਜਾਬ ਸੀਜ਼ਨ 5 ਦੇ ਆਡੀਸ਼ਨ ਦੌਰਾਨ ਰੁਮਾਨੀ ਭੁਟਾਨੀ ਮਿਸਿਜ਼ ਲੁਧਿਆਣਾ ਬਣੀ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-9 ਟੂ 9 ਇੰਟਰਟੇਂਨਮੈਂਟ ਵਲੋਂ ਮਿਸਿਜ਼ ਪੰਜਾਬ ਸੀਜ਼ਨ-5 ਦੇ ਲੁ ਧਿਆਣਾ ਵਿਖੇ ਆਡੀਸ਼ਨ ਕਰਵਾਏ ਗਏ, ਜਿਸ ਵਿਚ ਮਹਾਂਨਗਰ ਦੀਆਂ 45 ਔਰਤਾਂ ਨੇ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ 45 ਔਰਤਾਂ ਵਿਚੋਂ ਰੁਮਾਨੀ ਭੁਟਾਨੀ ਨੂੰ ...

ਪੂਰੀ ਖ਼ਬਰ »

ਪੈਨਸ਼ਨਾਂ ਦੀਆਂ 200 ਤੋਂ ਵੱਧ ਚਿੱਠੀਆਂ ਵੰਡ ਡਿਪਟੀ ਮੇਅਰ ਕੈਨੇਡਾ ਦੌਰੇ 'ਤੇ ਰਵਾਨਾ

ਡਾਬਾ/ਲੁਹਾਰਾ, 14 ਜੁਲਾਈ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਉਨ੍ਹਾਂ ਦੇ ਪਤੀ ਵਿਧਾਨ ਸਭਾ ਹਲਕਾ ਦੱਖਣੀ-2 ਦੇ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਲੋਕ ਸੇਵਾ ਨੰੂ ਮੱਖ ਰਖਦੇ ਹੋਏ ਆਪਣੇ ਕੈਨੇਡਾ ਦੌਰੇ ...

ਪੂਰੀ ਖ਼ਬਰ »

ਭੈਣੀ ਵਲੋਂ ਹਲਕਾ ਦਾਖਾ ਦੇ ਪਿੰਡ ਬਸੈਮੀ 'ਚ ਸੀਵਰੇਜ ਪਾਉਣ ਦੇ ਕੰਮਾਂ ਦਾ ਉਦਘਾਟਨ

ਹੰਬੜਾਂ, 14 ਜੁਲਾਈ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਅਧੀਨ ਪੈਂਦੇ ਪਿੰਡ ਬਸੈਮੀ ਵਿਖੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੀ ਅਗਵਾਈ ਹੇਠ ਪਿੰਡ ਦੇ ਇਕ ਹਿੱਸੇ 'ਚ ਸੀਵਰੇਜ ਪਾਉਣ ਦੇ ਕੰਮਾਂ ਦਾ ਉਦਘਾਟਨ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਟੱਕ ਲਾ ਕੇ ਕੀਤਾ ਗਿਆ | ...

ਪੂਰੀ ਖ਼ਬਰ »

ਫਾਰਮਾਸਿਸਟ ਦੀ ਆਸਾਮੀ ਦਾ ਨਾਂਅ ਬਦਲਣ 'ਤੇ ਸਰਕਾਰ ਦਾ ਧੰਨਵਾਦ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਪੰਜਾਬ ਫਾਰਮਾਸਿਸਟਸ ਜਥੇਬੰਦੀ ਦੀ ਇਕ ਮੀਟਿੰਗ ਜਥੇਬੰਦੀ ਦੇ ਆਗੂ ਅਤੇ ਚੀਫ਼ ਫਾਰਮਾਸਿਸਟ ਕੁਲਭੂਸ਼ਨ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਹਰ ਵਿਅਕਤੀ ਇਕ ਬੂਟਾ ਜ਼ਰੂਰ ਲਗਾਵੇ-ਥਾਣੇਦਾਰ ਬਲਜਿੰਦਰ ਸਿੰਘ

ਲਾਡੋਵਾਲ, 14 ਜੁਲਾਈ (ਬਲਬੀਰ ਸਿੰਘ ਰਾਣਾ)-ਵਾਤਾਵਰਨ ਨੂੰ ਸਾਫ਼ ਅਤੇ ਸ਼ੁੱਧ ਬਣਾਈ ਰੱਖਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸੁਰਿੰਦਰ ਲਾਂਬਾ ਆਈ.ਪੀ.ਐਸ.-ਡੀ.ਸੀ.ਪੀ.ਓ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਲਾਡੋਵਾਲ ਦੇ ਸਾਂਝ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਚੀਮਾ ਨਰਸਿੰਗ ਹੋਮ ਹੰਬੜਾਂ 'ਚ ਮੁਫ਼ਤੀ ਮੈਡੀਕਲ ਕੈਂਪ ਲਗਾਇਆ

ਹੰਬੜਾਂ, 14 ਜੁਲਾਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ 'ਚ ਨਿਊ ਰਿਸ਼ੀ ਨਗਰ ਵਿਖੇ ਸਥਿਤ ਚੀਮਾ ਨਰਸਿੰਗ ਹੋਮ ਅਤੇ ਮਲਟੀਸਪੈਸ਼ਲਿਟੀ ਸੈਂਟਰ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਰੁਪਾਂਗੀ ਮੋਦਗਿਲ ਚੀਮਾ, ਡਾ: ਰਛਪਾਲ ਸਿੰਘ ਚੀਮਾ ਤੇ ਹੋਰ ਡਾਕਟਰੀ ...

ਪੂਰੀ ਖ਼ਬਰ »

ਆਵਾਜ਼ ਤੇ ਹਵਾ ਪ੍ਰਦੂਸ਼ਣ ਮਾਮਲੇ 'ਚ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਮਿਕਸ ਲੈਂਡ ਯੂਜ਼ ਇਲਾਕੇ ਦੀਆਂ ਸਨਅਤਾਂ ਨਾਲ ਦੋਹਰਾ ਮਾਪਦੰਡ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਵਾਜ਼ ਤੇ ਹਵਾ ਪ੍ਰਦੂਸ਼ਣ ਦੇ ਮਾਮਲੇ ਵਿਚ ਮਿਕਸ ਲੈਂਡ ਯੂਜ਼ ਇਲਾਕ ਦੇ ਸਨਅਤਕਾਰਾਂ ਨਾਲ ਦੋਹਰਾ ਮਾਪਦੰਡ ਅਪਣਾਇਆ ਜਾ ਰਿਹਾ ਹੈ, ਜਿਸ ਕਰਕੇ ਸਨਅਤਕਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ...

ਪੂਰੀ ਖ਼ਬਰ »

ਸੀਸੂ, ਯੂ. ਸੀ. ਪੀ. ਐਮ. ਏ. ਤੇ ਪਲਾਈਵੁੱਡ ਐਸੋਸੀਏਸ਼ਨ ਵਲੋਂ ਕੇਂਦਰੀ ਰਾਜ ਮੰਤਰੀ ਨੂੰ ਮੰਗ ਪੱਤਰ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੁੱਜੇ ਸੋਮ ਪ੍ਰਕਾਸ਼ ਨੂੰ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ), ਯੂਨਾਈਟਿਡ ਸਾਈਕਲ ...

ਪੂਰੀ ਖ਼ਬਰ »

ਸੜਕ ਵਿਚਾਲੇ ਦਰੱਖ਼ਤ ਡਿਗਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 14 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਅੱਜ ਸ਼ਾਮ 6 ਵਜੇ ਦੇ ਕਰੀਬ ਸੀ.ਐਮ.ਸੀ. ਹਸਪਤਾਲ ਦੇ ਨੇੜੇ ਸੜਕ ਵਿਚਕਾਰ ਇਕ ਦਰੱਖ਼ਤ ਡਿੱਗਣ ਕਾਰਨ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਉੱਥੇ ਆਵਾਜਾਈ ਵਿਚ ਵੀ ਰੁਕਾਵਟ ਪੈਦਾ ਹੋ ਗਈ | ਇੱਥੇ ਹੀ ਬਿਜਲੀ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਮਹਿਕਮੇ ਦੇ ਅਧਿਕਾਰੀਆਂ 'ਤੇ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਦੀ ਸਬਜ਼ੀ ਮੰਡੀ ਵਿਚ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਉਲਝਣ ਅਤੇ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ...

ਪੂਰੀ ਖ਼ਬਰ »

ਜਾਇਦਾਦ ਮਾਮਲੇ 'ਚ 1 ਕਰੋੜ 40 ਲੱਖ ਦੀ ਠੱਗੀ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 1 ਕਰੋੜ 40 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਰਜੀਤ ਸਿੰਘ ਜੁਨੇਜਾ ਵਾਸੀ ਦੁੱਗਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਏ.ਐੱਸ.ਆਈ. ਰਣਜੀਤ ਸਿੰਘ ਦੀ ਅਗਵਾਈ ਹੇਠਲੀ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹੋਟਲ ਮਾਲਕ ਸਮੇਤ ਤਿੰਨ ਜ਼ਖ਼ਮੀ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਪੁਲਿਸ ਚੌਕੀ ਦੇ ਬਾਹਰ ਬੀਤੀ ਦੇਰ ਰਾਤ ਇਕ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਹੋਟਲ ਮਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਮਾਮਲੇ ਵਿਚ ਇਕ ਪੁਲਿਸ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਾਊਡਰ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਾਊਡਰ ਬਰਾਮਦ ...

ਪੂਰੀ ਖ਼ਬਰ »

ਭਗੌੜਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅੰਮਿ੍ਤਪਾਲ ਸਿੰਘ ਵਾਸੀ ਗੋਬਿੰਦ ਨਗਰ, ਅਵਤਾਰ ਸਿੰਘ ਵਾਸੀ ਪਿੰਡ ਹਵਾਸ, ਜਤਿੰਦਰ ਸਿੰਘ ਵਾਸੀ ਹਿੰਮਤ ਸਿੰਘ ਨਗਰ ਅਤੇ ਅੰਗਰੇਜ਼ ਸਿੰਘ ਵਾਸੀ ਭਗਤ ਸਿੰਘ ਨਗਰ ਖਿਲਾਫ ਕੇਸ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ 65 ਹਜ਼ਾਰ ਕਢਵਾਉਣ 'ਤੇ ਕੇਸ ਦਰਜ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਿੰਡ ਮੰਨੇਵਾਲ ਵਾਸੀ ਸੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਜਥੇਬੰਦੀ ਵਲੋਂ ਖੂਨਦਾਨ ਕੈਂਪ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਜਥੇਬੰਦੀ ਲੁਧਿਆਣਾ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਮਰੀਜ਼ਾਂ ਲਈ ਖੂਨ ਦੀ ਕਿੱਲਤ ਨੂੰ ਮੁੱਖ ਰੱਖਦੇ ਹੋਏ ਡੀ. ਸੀ. ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਨੀਆ ਦੇ ਲੱਛਣਾਂ ਤੇ ਰੋਕਥਾਮ ਲਈ ਜਾਗਰੂਕ ਕੈਂਪ

ਫੁੱਲਾਂਵਾਲ, 14 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪਿੰਡ ਧਾਂਦਰਾ ਦੇ ਸਬ ਸੈਂਟਰ ਵਿਖੇ ਸਿਵਲ ਹਸਪਤਾਲ ਸਾਹਨੇਵਾਲ ਦੀ ਸੱਮੁਚੀ ਟੀਮ ਵਲੋਂ ਬਰਸਾਤ ਦੇ ਮੌਸਮ ਦੀ ਆਮਦ ਨੂੰ ਦੇਖਦਿਆਂ ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਲਈ ਇਕ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਨੂੰ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗ੍ਰਾਂਟ ਦਾ ਚੈੱਕ ਭੇਟ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)-ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਅਤੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਰਜਿੰਦਰ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ

ਲੁਧਿਆਣਾ, 14 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਸਮੇਂ ਸਮੇਂ ਤੇ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਵਲੋਂ ਸੁਰੱਖਿਅਤ ਘਰੇਲੂ ਰਸੋਈ ਗੈਸ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਰਸੋਈ ...

ਪੂਰੀ ਖ਼ਬਰ »

ਕਿਸਾਨਾਂ ਲਈ ਕਿੱਤਾ ਮੁਖੀ ਸਿਖਲਾਈ ਕੋਰਸਾਂ ਲਈ ਅਰਜ਼ੀਆਂ ਦੀ ਮੰਗ

ਲੁਧਿਆਣਾ, 14 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਕਿਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਰਹਿਨੁਮਾਈ ਹੇਠ ਸੈਂਟਰ, ਪੀ.ਏ.ਯੂ ਵਿਖੇ ਨੌਜਵਾਨਾਂ ਲਈ ਕਿੱਤਾ ...

ਪੂਰੀ ਖ਼ਬਰ »

7 ਸਾਲ ਦਾ ਤਜ਼ਰਬਾ ਪੂਰਾ ਹੋਣ 'ਤੇ ਡਰਾਫ਼ਟਮੈਨਾਂ ਨੂੰ ਪਦਉਨਤ ਕਰ ਕੇ ਬਣਾਇਆ ਹੈੱਡ ਡਰਾਫ਼ਟਮੈਨ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ ਲੁਧਿਆਣਾ 'ਚ ਤਾਇਨਾਤ ਅੱਧੀ ਦਰਜਨ ਡਰਾਫ਼ਟਮੈਨ ਜੋ ਐਡਹਾਕ ਤੌਰ 'ਤੇ ਕੰਮ ਕਰ ਰਹੇ ਸਨ ਨੂੰ ਤਰੱਕੀ ਦੇ ਕੇ ਹੈੱਡ ਡਰਾਫ਼ਟਮੈਨ ਬਣਾਇਆ | ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਸ੍ਰੀ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਦਾ ਤਿਆਗ ਕਰ ਕੇ ਖੇਡ ਕਬੱਡੀ ਵੱਲ ਧਿਆਨ ਦੇਣ- ਪ੍ਰਧਾਨ ਸ਼ੈਕੀ

ਆਲਮਗੀਰ, 14 ਜੁਲਾਈ (ਜਰਨੈਲ ਸਿੰਘ ਪੱਟੀ)-ਪੁਰਾਤਨ ਪੰਜਾਬੀ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਅਤੇ ਸੇਵਾ ਭਾਵ ਦੇ ਇਰਾਦੇ ਨਾਲ ਕੁਲਵਿੰਦਰ ਸਿੰਘ ਸ਼ੈਕੀ ਜੱਸੋਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਜੋਨ-1 ਹਲਕਾ ਗਿੱਲ ਵੱਲੋਂ ਕਬੱਡੀ ਖਿਡਾਰੀਆਂ ਦੇ ਕੋਚ ਸੁੱਖਾ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਦੇ ਹੱਲ ਲਈ ਪਾਇਆ ਜਾਵੇਗਾ ਸਟੋਰਮ ਸੀਵਰ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)-ਬਰਸਾਤੀ ਮੌਸਮ ਦੌਰਾਨ ਰੇਖੀ ਸਿਨੇਮਾ ਤੋਂ ਘੰਟਾ ਘਰ ਚੌਕ ਤੱਕ ਪਾਣੀ ਭਰ ਜਾਣ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 58 ਲੱਖ ਦੀ ਲਾਗਤ ਨਾਲ ਸਟੋਰਮ ਸੀਵਰ ਲਾਈਨ ਵਿਛਾਈ ਜਾਵੇਗੀ | ਕੌਾਸਲਰ ਰਕੇਸ਼ ਪ੍ਰਾਸ਼ਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 14 ਜੁਲਾਈ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁਜਰਖਾਨ ਦੇ ਬੀ. ਬੀ. ਏ. ਦੂਜੇ ਸਮੈਸਟਰ ਅਤੇ ਬੀ. ਕਾਮ ਦੂਜੇ ਸਮੈਸਟਰ ਦੇ ਮਈ ਮਹੀਨੇ ਦੇ ਆਏ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਸ਼ਰਨ ਰਿਹਾ | ਜਿਸ ਵਿਚ ਬੀ. ਬੀ. ਏ. ਦੂਜੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਅੰਤਰਰਾਸ਼ਟਰੀ ਕਾਨਫ਼ਰੰਸ ਕਰਾਈ

ਲੁਧਿਆਣਾ, 14 ਜੁਲਾਈ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਸਾਇੰਸ, ਇੰਜੀਨੀਅਰਿੰਗ ਮੈਨੇਜਮੈਂਟ, ਕੰਪਿਊਟਿੰਗ ਅਤੇ ਸੰਚਾਰ ਤਕਨਾਲੋਜੀ ਵਿਸ਼ੇ ਤੇ ਰੱਖੀ ਕਾਨਫ਼ਰੰਸ ਦਾ ਮੁੱਖ ਮੰਤਵ ਸਿੱਖਿਆਂ ...

ਪੂਰੀ ਖ਼ਬਰ »

ਅਣਅਧਿਕਾਰਤ ਇਮਾਰਤਾਂ ਰੈਗੂਲਰ ਕਰਨ ਲਈ ਇਕਮੁਸ਼ਤ ਸਕੀਮ ਦੀਆਂ ਕਮੀਆਂ ਦੂਰ ਕਰ ਕੇ ਮੁੜ ਤੋਂ ਲਾਗੂ ਕੀਤਾ ਜਾਵੇਗਾ-ਬ੍ਰਹਮ ਮਹਿੰਦਰਾ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਅਣਅਧਿਕਾਰਤ ਇਮਾਰਤਾਂ ਰੈਗੂਲਰ ਕਰਨ ਲਈ 5 ਮਾਰਚ 2019 ਨੂੰ ਲਾਗੂ ਕੀਤੇ ਇਕਮੁਸ਼ਤ ਸਕੀਮ (ਵਨ ਟਾਈਮ ਸੈਟਲਮੈਂਟ) 'ਚ ਕਈ ਕਮੀਆਂ ਸਨ ਤੇ ਮੁੜ ਵਿਚਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਸਪਾਲ ਬਾਂਗੜ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਆਲਮਗੀਰ, 14 ਜੁਲਾਈ (ਜਰਨੈਲ ਸਿੰਘ ਪੱਟੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸ਼ਭਾ ਹਲਕਾ ਗਿੱਲ ਅਧੀਂਨ ਆਉਂਦੇ ਪਿੰਡ ਜਸਪਾਲ ਬਾਂਗੜ ਵਿਖੇ ਡਾ. ਕੁਲਵਿੰਦਰ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨਵਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਨੰਬਰ-5 ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵਾਹਰ ਨਗਰ ਕੈਂਪ ਵਿਚ ਸ਼ੱਕੀ ਹਾਲਤ ਵਿਚ ਇਕ ਨਵਵਿਆਹੁਤਾ ਨੇ ਖੁਦਕੁਸ਼ੀ ਕਰ ਲਈ, ਜਿਸ ਦੀ ਸ਼ਨਾਖਤ ਪਿੰਕੀ (24) ਪਤਨੀ ਰਵੀ ਕੁਮਾਰ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX