ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 day ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  1 day ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  1 day ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  1 day ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  1 day ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  1 day ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  1 day ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 day ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  1 day ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  1 day ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  1 day ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 day ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  1 day ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  1 day ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  1 day ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  1 day ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  1 day ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  2 days ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  2 days ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹੀਆਂ ਨੂੰ ਧੀਆਂ ਦੇ ਬਚਪਨ ਦੀਆਂ ਯਾਦਾਂ ਦਿਵਾਏਗੀ ਪ੍ਰਦਰਸ਼ਨੀ 'ਗੁੱਡੀਆਂ-ਪਟੋਲੇ'

ਚੰਡੀਗੜ੍ਹ, 14 ਜੁਲਾਈ (ਆਰ.ਐੱਸ.ਲਿਬਰੇਟ)-ਚੰਡੀਗੜ੍ਹ ਵਿਚ ਲਗਾਈ ਜਾਣ ਵਾਲੀ ਪਹਿਲੀ ਲੋਕ ਕਲਾ ਪ੍ਰਦਰਸ਼ਨੀ 'ਗੁੱਡੀਆਂ-ਪਟੋਲੇ' ਚੰਡੀਗੜ੍ਹੀਆਂ ਨੂੰ ਚਾਰ ਧੀਆਂ ਦੇ ਬਚਪਨ ਦੀਆਂ ਯਾਦਾਂ ਦਿਵਾਏਗੀ | ਗੁੱਡੀਆਂ ਪਟੋਲੇ ਲੜੀ ਅਧੀਨ ਪਹਿਲੀ ਲੋਕ ਕਲਾ ਪ੍ਰਦਰਸ਼ਨੀ ਪੰਜਾਬ ਆਰਟਸ ਕੌਾਸਲ ਦੇ ਸਹਿਯੋਗ ਨਾਲ 19 ਜੁਲਾਈ ਤੋਂ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਡਾ. ਦਵਿੰਦਰ ਕੌਰ ਢੱਟ ਵਲੋਂ ਲਗਾਈ ਜਾ ਰਹੀ ਹੈ | ਡਾ. ਢੱਟ ਨੇ ਆਪਣੀ ਕਲਾ ਬਣਾ ਕੇ ਗੁੱਡੀਆਂ-ਪਟੋਲਿਆਂ ਦੇ ਪਰਿਵਾਰ ਨੂੰ ਆਪਣੇ ਨਾਲ-ਨਾਲ ਰੱਖਿਆ ਤੇ ਇਨ੍ਹਾਂ ਰਾਹੀਂ ਉਸ ਪੰਜਾਬ ਨੂੰ ਵੀ ਨਾਲ ਰੱਖਿਆ ਜਿਹੜਾ ਅਸੀਂ ਆਪਣੇ ਬਚਪਨ ਤੇ ਚੜ੍ਹਦੀ ਜਵਾਨੀ ਵੇਲੇ ਦੇਖਿਆ ਸੀ | ਡਾ. ਢੱਟ ਅਨੁਸਾਰ ਗੁੱਡੀਆਂ ਪਟੋਲੇ ਲੜੀ ਦੀ ਪ੍ਰਦਰਸ਼ਨੀ ਔਰਤ ਦੇ ਬਾਲਮਨ ਦੀ ਮਾਨਸਿਕਤਾ ਦੇ ਸੰਵਾਰਨ ਤਰਾਸ਼ਣ, ਆਪਣੇ ਚਾਵਾਂ, ਖ਼ੁਸ਼ੀਆਂ, ਉਮੰਗਾਂ ਤਰੰਗਾਂ ਨੂੰ ਸਥੂਲ ਰੂਪ ਵਿਚ ਵੇਖਣ ਦਾ ਮੌਕਾ ਦੇਣ ਦੀ ਹੀ ਕੋਸ਼ਿਸ਼ ਨਹੀਂ, ਸਗੋਂ ਧੀਆਂ ਦੇ ਨਾਲ ਜੁੜੀਆਂ ਮਾਪਿਆਂ ਅਤੇ ਖ਼ੁਦ ਉਸ ਦੀਆਂ ਬਾਲ ਅਵਸਥਾ ਨੂੰ ਬੀਤੇ ਕੱਲ੍ਹ ਵਿਚ ਮੁੜ ਝਾਤੀ ਮਾਰਨ ਦਾ ਮੌਕਾ ਦੇਵੇਗੀ | ਬਚਪਨ ਵੇਲੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਮਾਹੌਲ ਵਿਚ ਧੀਆਂ-ਭੈਣਾਂ ਘਰਾਂ 'ਚ ਅਕਸਰ ਹੀ ਗੁੱਡੀਆਂ ਪਟੋਲੇ ਸਿਰਜਦੀਆਂ ਸਨ | ਗੁੱਡੀਆਂ-ਪਟੋਲੇ-ਕਿੰਨਾ ਕਮਾਲ ਦਾ ਅਨੁਭਵ ਹੋਵੇਗਾ, ਮਾਂਵਾਂ ਤੇ ਫਿਰ ਧੀਆਂ ਦਾ ਗੁੱਡੀਆਂ ਪਟੋਲੇ ਬਣਾਉਣ ਦਾ | ਉਨ੍ਹਾਂ ਦੇ ਹੱਥ ਕਦੇ ਮਾਂ ਦੇ ਬਣ ਜਾਂਦੇ ਹੋਣਗੇ, ਕਦੇ ਧੀ ਦੇ, ਕਦੇ ਪ੍ਰਤਿਭਾਸ਼ੀਲ ਕਲਾਕਾਰ ਦੇ, ਕਦੇ ਰੱਬ ਦੇ | ਗੁੱਡੀਆਂ ਨਾਲ ਖੇਡਦੀਆਂ ਉਹ ਬਾਲੜੀਆਂ ਮਾਵਾਂ ਦਾ ਰੋਲ ਅਦਾ ਕਰਦੀਆਂ ਵੱਡੀਆਂ ਹੋ ਜਾਂਦੀਆਂ | ਵਿਆਹੀਆਂ-ਵਰੀਆਂ ਜਾਂਦੀਆਂ, ਪੇਕਿਆਂ ਨੂੰ ਓਦਰਦੀਆਂ ਤਾਂ ਉਨ੍ਹਾਂ ਨੂੰ ਪੇਕੇ ਪਰਵਾਰ ਦੇ ਨਾਲ ਨਾਲ ਗੁੱਡੀਆਂ ਪਟੋਲੇ ਵੀ ਯਾਦ ਆਉਂਦੇ | ਇਹ ਵੀ ਤਾਂ ਇਕ ਪਰਿਵਾਰ ਸੀ | ਇਸ ਦੇ ਨਾਲ ਵੀ ਕਿੰਨੀਆਂ ਗਹਿਰੀਆਂ ਭਾਵਨਾਵਾਂ ਜੁੜੀਆਂ ਸਨ ਤਾਂ ਹੀ ਤਾਂ ਉਹ ਗਾਉਂਦੀਆਂ ਹਨ |
ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ...
ਇਸ ਪ੍ਰੋਗਰਾਮ ਦੇ ਪ੍ਰਬੰਧਕ ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਡਾ. ਦਵਿੰਦਰ ਕੌਰ ਢੱਟ ਨੇ ਆਪਣੀ, ਲਗਨ, ਮਿਹਨਤ ਅਤੇ ਪ੍ਰਤਿਭਾ ਨਾਲ ਪੰਜਾਬੀ ਲੋਕ ਕਲਾ ਦੀ ਸੁੰਦਰਤਾ ਨੂੰ ਸੰਭਾਲਿਆ ਤੇ ਹੋਰ ਨਿਖਾਰਿਆ ਹੈ | ਇਸ ਵੇਲੇ ਪੰਜਾਬ ਦੀਆਂ ਕੁਝ ਯੂਨੀਵਰਸਿਟੀਆਂ ਆਪਣੇ ਯੁਵਕ ਮੇਲਿਆਂ ਵਿਚ ਵੀ ਲੋਕ ਕਲਾ ਵੰਨਗੀਆਂ ਦੇ ਮੁਕਾਬਲੇ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਸਿਰਜਣਾਤਮਕ ਸੂਝ ਮੁਹੱਈਆ ਕਰਵਾ ਰਹੀਆਂ ਹਨ | ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਇਹ ਪ੍ਰਦਰਸ਼ਨੀ ਧੀਆਂ ਦੇ ਚਾਵਾਂ ਦੇ ਪਰਾਗਿਆਂ ਜਿਹੇ ਗੁੱਡੀਆਂ-ਪਟੋਲੇ ਰਾਹੀਂ ਸਦੀਵ ਸਲਾਮਤੀ ਦਾ ਇਕਰਾਰਨਾਮਾ ਹੈ |

ਕੁਝ ਸੈਕਟਰਾਂ ਵਲੋਂ ਉਮਰ ਪੂਰੀ ਕਰ ਚੁੱਕੇ ਦਰੱਖਤਾਂ ਨੂੰ ਹਟਾਉਣ ਦੀ ਮੰਗ

ਚੰਡੀਗੜ੍ਹ, 14 ਜੁਲਾਈ (ਆਰ.ਐਸ.ਲਿਬਰੇਟ)-ਵਾਰਡ ਨੰਬਰ-8 ਦੇ ਰਿਹਾਇਸ਼ੀਆਂ ਨੇ ਸੈਕਟਰ-37, 38 ਤੇ 38 ਪੱਛਮੀ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚੋਂ ਆਪਣੀ ਉਮਰ ਪੂਰੀ ਕਰ ਚੁੱਕੇ ਦਰੱਖਤਾਂ ਨੂੰ ਹੁਣੇ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਹੈ | ਇਲਾਕਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 14 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਬੈਚੁਲਰ ਆਫ਼ ਬਿਜ਼ਨਸ ਐਡਮਿਨਸਟ੍ਰੇਸ਼ਨ ਦਾ ਚੌਥਾ ਸਮੈਸਟਰ, ਬੈਚੁਲਰ ਆਫ਼ ਲਾਅ ਦਾ ਛੇਵਾਂ ਸਮੈਸਟਰ ਅਤੇ ਬੈਚੁਲਰ ਆਫ਼ ...

ਪੂਰੀ ਖ਼ਬਰ »

97.61 ਫੀਸਦੀ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿ

ਆ ਚੰਡੀਗੜ੍ਹ, 14 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਮਾਈਗ੍ਰੇਸ਼ਨ ਇੰਜੀਨੀਅਰਿੰਗ ਐਾਟਰੈਂਸ ਟੈੱਸਟ (ਪੀ.ਯੂ.ਮੀਟ)-2019 ਅਤੇ ਪੰਜਾਬ ਯੂਨੀਵਰਸਿਟੀ ਲੇਟਰਲ ਐਾਟਰੈਂਸ ਟੈੱਸਟ (ਪੀ.ਯੂ.ਲੀਟ) ਪ੍ਰੀਖਿਆ ਲਈ ਗਈ | ਪੀ. ਯੂ. ਮੀਟ 'ਚ 97.61 ਫੀਸਦੀ ਅਤੇ ਪੀ. ਯੂ. ...

ਪੂਰੀ ਖ਼ਬਰ »

ਭਾਜਪਾ 'ਚ ਵਾਪਸ ਆਉਣ ਦੀ ਅਠਾਵਲੇ ਨੇ ਦਿੱਤੀ ਸਲਾਹ

ਚੰਡੀਗੜ੍ਹ, 14 ਜੁਲਾਈ (ਆਰ.ਐੱਸ.ਲਿਬਰੇਟ)-ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਕੈਬਨਿਟ 'ਚੋਂ ਅਸਤੀਫ਼ਾ ਦੇਣ 'ਤੇ ਵਿਰੋਧੀ ਪੱਖ ਅਤੇ ਭਾਜਪਾ ਆਗੂ ਰਾਜ ਮੰਤਰੀ ਰਾਮ ਦਾਸ ਅਠਾਵਲੇ ਨੇ ਵਿਅੰਗ ਕਰਦੇ ਅੱਜ ਪੱਤਰਕਾਰ ਮਿਲਣੀ ਦੌਰਾਨ ਸ. ਸਿੱਧੂ ਨੂੰ ...

ਪੂਰੀ ਖ਼ਬਰ »

ਪੀ.ਜੀ.ਆਈ. ਦਾ ਸਥਾਪਨਾ ਦਿਵਸ ਭਲਕੇ

ਚੰਡੀਗੜ੍ਹ, 14 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਆਪਣਾ 57ਵਾਂ ਸਥਾਪਨਾ 16 ਜੁਲਾਈ ਨੂੰ ਮਨਾਇਆ ਜਾਵੇਗਾ | ਇਸ ਮੌਕੇ ਇੰਡੀਅਨ ਸਾਇੰਸ ਇੰਸਟੀਚਿਊਟ ਦੇ ਸਾਬਕਾ ਡਾਇਰੈਕਟਰ ਪ੍ਰੋ. ਜੀ. ਪਦਮਾਨਾਬਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਉਹ 'ਭਾਰਤ ਵਿਚ ...

ਪੂਰੀ ਖ਼ਬਰ »

ਮਾਨਸੂਨ ਤੋਂ ਪਹਿਲਾਂ ਵੱਡੀ ਸੰਖਿਆ 'ਚ ਸੁੱਕੇ ਦਰੱਖਤਾਂ ਨੂੰ ਹਟਾ ਸਕਦੈ ਨਿਗਮ

ਚੰਡੀਗੜ੍ਹ, 14 ਜੁਲਾਈ (ਆਰ.ਐੱਸ.ਲਿਬਰੇਟ)- ਮਾਨਸੂਨ ਸੀਜ਼ਨ 'ਚ ਦਰੱਖਤ ਡਿੱਗਣ ਦੀਆਂ ਘਟਨਾਵਾਂ ਵੱਧਣ ਦੀਆਂ ਸੰਭਾਵਨਾਵਾਂ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਨਗਰ ਨਿਗਮ ਜਲਦੀ ਆਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਵੱਡੀ ਸੰਖਿਆ ਵਿਚ ਸੁੱਕੇ ਦਰੱਖਤਾਂ ਨੂੰ ਜਲਦੀ ਹਟਾ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਮਾਰੋਹ 'ਚ ਲੱਗੀਆਂ ਖੂਬ ਰੌਣਕਾਂ

ਚੰਡੀਗੜ੍ਹ, 14 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਤਹਿਤ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 'ਉਡੀਕਾਂ ਸਾਉਣ ਦੀਆਂ ਸੰਗੀਤ ਤੇ ਨਾਟ ਉਤਸਵ' ਪ੍ਰੋਗਰਾਮ ਅਧੀਨ ਅੱਜ ਆਪਣੇ ਸਮੇਂ ਦੇ ਪ੍ਰਸਿੱਧ ਗਾਇਕ ਅਮਰਜੀਤ ਗੁਰਦਾਸਪੁਰੀ ...

ਪੂਰੀ ਖ਼ਬਰ »

ਜਸਟਿਸ ਦਯਾ ਚੌਧਰੀ ਦੀ ਅਗਵਾਈ 'ਚ ਕੌਮੀ ਲੋਕ ਅਦਾਲਤ ਲਗਾਈ

ਚੰਡੀਗੜ੍ਹ, 14 ਜੁਲਾਈ (ਆਰ.ਐੱਸ.ਲਿਬਰੇਟ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਉੱਚ ਅਦਾਲਤੀ ਕਾਨੂੰਨੀ ਸੇਵਾਵਾਂ ਕਮੇਟੀ ਦੀ ਚੇਅਰਪਰਸਨ ਜਸਟਿਸ ਦਯਾ ਚੌਧਰੀ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ | ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ ਜਸਟਿਸ ਜੈ ਸ੍ਰੀ ਠਾਕੁਰ ਬਤੌਰ ...

ਪੂਰੀ ਖ਼ਬਰ »

ਪੀ.ਜੀ.ਆਈ. ਜੁਆਇੰਟ ਐਕਸ਼ਨ ਕਮੇਟੀ ਵਲੋਂ ਭੁੱਖ ਹੜਤਾਲ ਦੀ ਚਿਤਾਵਨੀ

ਚੰਡੀਗੜ੍ਹ, 14 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਜੁਆਇੰਟ ਐਕਸ਼ਨ ਕਮੇਟੀ ਵਲੋਂ ਤੀਜਾ ਅਤੇ ਚੌਥਾ ਦਰਜਾ ਪੱਕੇ ਮੁਲਾਜ਼ਮਾਂ ਨੂੰ ਨੌਕਰੀ ਵਿਚ ਤਰੱਕੀਆਂ ਨਾ ਮਿਲਣ 'ਤੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਮੇਟੀ ਵਲੋਂ ਆਪਣੇ ...

ਪੂਰੀ ਖ਼ਬਰ »

ਖਰੜ 'ਚ ਲੋਕ ਅਦਾਲਤ ਦੌਰਾਨ 186 ਕੇਸ ਨਿਪਟਾਏ

ਖਰੜ, 14 ਜੁਲਾਈ (ਜੰਡਪੁਰੀ)-ਅੱਜ ਖਰੜ ਦੀ ਜੁਡੀਸ਼ੀਅਲ ਕੋਰਟ ਸ਼ਿਲਪੀ ਗੁਪਤਾ ਸੀਨੀਅਰ ਡਵੀਜ਼ਨ ਜੁਡੀਸ਼ੀਅਲ ਮੈਜਿਸਟ੍ਰੇਟ, ਕਿ੍ਸ਼ਨ ਅਨੁਜ ਮਿੱਤਲ ਸਬ ਡਵੀਜ਼ਨ ਜੁਡੀਸ਼ੀਅਨ ਮੈਜਿਸਟ੍ਰੇਟ ਅਤੇ ਅੰਕਿਤਾ ਗੁਪਤਾ ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤਾਂ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦਾ ਵਪਾਰੀਕਰਨ ਨਾ ਹੋਵੇ-ਸਿਹਤ ਮੰਤਰੀ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਡਾਕਟਰਾਂ ਦਾ ਮੁੱਖ ਮੰਤਵ ਪੈਸਾ ਕਮਾਉਣ ਦੀ ਬਜਾਏ ਮਰੀਜ਼ਾਂ ਨੂੰ ਜੀਵਨ ਦੇਣ ਵਾਲਾ ਹੋਣਾ ਚਾਹੀਦਾ ਹੈ | ਡਾਕਟਰੀ ਦਾ ਪੇਸ਼ਾ ਬੇਹੱਦ ਸਨਮਾਨਜਨਕ ਪੇਸ਼ਾ ਹੈ, ...

ਪੂਰੀ ਖ਼ਬਰ »

-ਮਾਮਲਾ ਸਾਨ੍ਹਾਂ ਨਾਲ ਹੋਈ ਟੱਕਰ ਕਾਰਨ ਬੱਚੀ ਦੀ ਮੌਤ ਹੋਣ ਦਾ-

ਆਵਾਰਾ ਪਸ਼ੂਆਂ ਨੂੰ ਲੈ ਕੇ ਬਲਟਾਣਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਕੋਸਿਆ

ਜ਼ੀਰਕਪੁਰ, 14 ਜੁਲਾਈ (ਹੈਪੀ ਪੰਡਵਾਲਾ)-ਬਲਟਾਣਾ ਦੀ ਮਾਡਰਨ ਕਾਲੋਨੀ 'ਚ ਕੱਲ੍ਹ ਦੇਰ ਰਾਤ ਆਵਾਰਾ ਸਾਨ੍ਹਾਂ ਨੇ ਆਪਸ 'ਚ ਲੜਦੇ ਸਮੇਂ ਇਕ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ ਸੀ, ਜਿਸ ਕਾਰਨ 6 ਮਹੀਨੇ ਦੀ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ...

ਪੂਰੀ ਖ਼ਬਰ »

ਦੂਜੀ ਕੌਮੀ ਲੋਕ ਅਦਾਲਤ 'ਚ 532 ਮਾਮਲਿਆਂ ਦਾ ਹੋਇਆ ਨਿਬੇੜਾ

ਪੰਚਕੂਲਾ, 14 ਜੁਲਾਈ (ਕਪਿਲ)-ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵਲੋਂ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਪੰਚਕੂਲਾ ਜ਼ਿਲ੍ਹਾ ਅਦਾਲਤ ਵਿਚ ਲਗਾਈ ਗਈ | ਇਸ ਲੋਕ ਅਦਾਲਤ 'ਚ ਕੁੱਲ 2044 ਮਾਮਲੇ ਰੱਖੇ ਗਏ, ਜਿਨ੍ਹਾਂ 'ਚੋਂ 532 ਦਾ ਨਿਬੇੜਾ ਕੀਤਾ ਗਿਆ | ਇਸ ਬਾਰੇ ਚੀਫ ...

ਪੂਰੀ ਖ਼ਬਰ »

ਭੂਮੀ ਰੱਖਿਆ ਕੰਪਲੈਕਸ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਲੜੀ ਤਹਿਤ ਭੂਮੀ ਰੱਖਿਆ ਕੰਪਲੈਕਸ ਫੇਜ਼-6 ਮੁਹਾਲੀ ਵਿਖੇ ਸਿਖਲਾਈ ਸੰਸਥਾ ਅਧੀਨ 64ਵੇਂ ਬੈਚ ਦੇ ਸਿਖਿਆਰਥੀਆਂ ਨੇ ਮੰਡਲ ਭੂਮੀ ਰੱਖਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖ਼ਾਲਸਾ ਸਕੂਲ ਵਿਖੇ ਸੈਮੀਨਾਰ ਕਰਵਾਇਆ

ਕੁਰਾਲੀ, 14 ਜੁਲਾਈ (ਹਰਪ੍ਰੀਤ ਸਿੰਘ)-ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਸਥਾਨਕ ਖਾਲਸਾ ਸਕੂਲ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਸਥਾਨਕ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਵਿਧਾਇਕ ਨੇ ਸ਼ਹੀਦ ਮੇਜਰ ਸੰਦੀਪ ਸਾਂਖਲਾ ਦਾ ਬੁੱਤ ਕੀਤਾ ਲੋਕ-ਅਰਪਣ

ਪੰਚਕੂਲਾ, 14 ਜੁਲਾਈ (ਕਪਿਲ)-ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਵਲੋਂ ਅੱਜ ਸਥਾਨਕ ਸੈਕਟਰ-20 ਸਥਿਤ ਆਰਮੀ ਹਾਊਸਿੰਗ ਸੁਸਾਇਟੀ ਵਿਖੇ ਸ਼ਹੀਦ ਮੇਜਰ ਸੰਦੀਪ ਸਾਂਖਲਾ ਦਾ ਬੁੱਤ ਲੋਕ-ਅਰਪਣ ਕੀਤਾ ਗਿਆ | ਇਸ ਮੌਕੇ ਹਾਜ਼ਰ ਸਥਾਨਕ ਵਸਨੀਕਾਂ ਨੇ ਸੰਦੀਪ ਸਾਂਖਲਾ ਦੀ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਲੋਂ ਲੋੜਵੰਦ ਬੱਚਿਆਂ ਨੂੰ ਕਿਤਾਬਾਂ, ਕੱਪੜੇ ਤੇ ਹੋਰ ਸਾਮਾਨ ਭੇਟ

ਐੱਸ. ਏ. ਐੱਸ. ਨਗਰ, 14 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-69 ਸਥਿਤ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਸੈਕਟਰ-80 ਵਿਚਲੇ ਆਂਗਣਵਾੜੀ ਸੈਂਟਰ ਵਿਖੇ ਜਾ ਕੇ ਲੋੜਵੰਦ ਬੱਚਿਆਂ ਨੂੰ ਕੱਪੜੇ, ਕਿਤਾਬਾਂ, ਸਟੇਸ਼ਨਰੀ ਅਤੇ ਖਿਡਾਉਣੇ ਆਦਿ ...

ਪੂਰੀ ਖ਼ਬਰ »

ਥਾਣਾ ਮੁਖੀ ਗੱਬਰ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਕੁਰਾਲੀ, 14 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਥਾਣਾ ਸਦਰ ਕੁਰਾਲੀ ਵਿਖੇ ਨਵੇਂ ਆਏ ਐੱਸ. ਐੱਚ. ਓ. ਗੱਬਰ ਸਿੰਘ ਨੇ ਸਬ-ਇੰਸਪੈਕਟਰ ਹਿੰਮਤ ਸਿੰਘ ਦੀ ਬਦਲੀ ਤੋਂ ਬਾਅਦ ਥਾਣਾ ਮੁਖੀ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਥਾਣਾ ਮੁਖੀ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਪਾਣੀ ਦੀ ਬੱਚਤ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ

ਖਰੜ, 14 ਜੁਲਾਈ (ਜੰਡਪੁਰੀ)-ਸ਼ਹਿਰ ਵਾਸੀਆਂ ਨੂੰ ਪਾਣੀ ਦੀ ਬੱਚਤ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਰੋਟਰੀ ਕਲੱਬ ਖਰੜ ਵਲੋਂ ਪ੍ਰਧਾਨ ਹਰਿੰਦਰਪਾਲ ਸਿੰਘ ਪਾਲ ਡੇਅਰੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਸੈਕਟਰ-78 ਦੀ ਜਨਰਲ ਬਾਡੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 14 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਰੈਜ਼ੀਡੈਂਟ ਵੈੱਲਫੇਅਰ ਅਤੇ ਡਿਵੈੱਲਪਮੈਂਟ ਕਮੇਟੀ ਸੈਕਟਰ-78 ਦੀ ਜਨਰਲ ਬਾਡੀ ਦੀ ਮੀਟਿੰਗ ਕਿ੍ਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਸੈਕਟਰ ...

ਪੂਰੀ ਖ਼ਬਰ »

ਬੀਬੀ ਹਰਭਜਨ ਕੌਰ ਵਲੋਂ ਪੀ. ਜੀ. ਆਈ. ਨੂੰ 20 ਵੀਲ੍ਹ ਚੇਅਰਾਂ ਭੇਟ

ਚੰਡੀਗੜ੍ਹ, 14 ਜੁਲਾਈ (ਮਨਜੋਤ ਸਿੰਘ ਜੋਤ)- ਸਮਾਜ ਸੇਵੀ ਬੀਬੀ ਹਰਭਜਨ ਕੌਰ ਨੇ ਪੀ. ਜੀ. ਆਈ. ਦੇ ਐਡਵਾਂਸਡ ਟਰੋਮਾ ਸੈਂਟਰ ਵਿਚ ਲੋੜਵੰਦ ਮਰੀਜ਼ਾਂ ਲਈ 20 ਵੀਲ੍ਹ ਚੇਅਰਾਂ ਭੇਟ ਕੀਤੀਆਂ | ਇਸ ਦੌਰਾਨ ਉਨ੍ਹਾਂ ਦੇ ਪਤੀ ਇਕਬਾਲ ਸਿੰਘ ਵੀ ਮੌਜੂਦ ਸਨ | ਪੀ. ਜੀ. ਆਈ. ਦੇ ਡਾਇਰੈਕਟਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਫੇਜ਼-1 ਵਿਚਲੇ ਢੋਲਾਂ ਵਾਲੇ ਚੌਕ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਰਾਜ ਕੁਮਾਰ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਗਿਆਨਕ ਪ੍ਰਦਰਸ਼ਨੀ ਲਗਾਈ

ਕੁਰਾਲੀ, 14 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਸਕੂਲ ਪਿ੍ੰਸੀਪਲ ਪੀ. ਸੈਂਗਰ ਦੀ ਅਗਵਾਈ ਹੇਠ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ 48 ਪੀ. ਜੀ. ਅਤੇ 90 ਸੁਸਾਇਟੀਆਂ/ਕਾਲੋਨੀਆਂ ਵਿਖੇ ਚੈਕਿੰਗ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਵਲੋਂ ਅੱਜ ਸਬ-ਡਵੀਜ਼ਨ ਜ਼ੀਰਕਪੁਰ ਅਤੇ ਖਰੜ ਵਿਖੇ ਪੇਇੰਗ ਗੈਸਟ (ਪੀ. ਜੀ.) ਿਖ਼ਲਾਫ਼ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਕਿਰਾਏਦਾਰਾਂ ਦੇ ਦਸਤਾਵੇਜ਼ ਤੇ ਹੋਰ ਵੇਰਵੇ ਜਾਂਚੇ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ 48 ਪੀ. ਜੀ. ਅਤੇ 90 ਸੁਸਾਇਟੀਆਂ/ਕਾਲੋਨੀਆਂ ਵਿਖੇ ਚੈਕਿੰਗ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਵਲੋਂ ਅੱਜ ਸਬ-ਡਵੀਜ਼ਨ ਜ਼ੀਰਕਪੁਰ ਅਤੇ ਖਰੜ ਵਿਖੇ ਪੇਇੰਗ ਗੈਸਟ (ਪੀ. ਜੀ.) ਿਖ਼ਲਾਫ਼ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਕਿਰਾਏਦਾਰਾਂ ਦੇ ਦਸਤਾਵੇਜ਼ ਤੇ ਹੋਰ ਵੇਰਵੇ ਜਾਂਚੇ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪਸ਼ੂ ਖੋਲ੍ਹ ਕੇ ਮੁਹਾਲੀ ਗਊਸ਼ਾਲਾ 'ਚ ਛੱਡ ਕੇ ਆਪਣੀ ਪਿੱਠ ਥਪਥਪਾ ਰਹੀ ਹੈ ਨਿਗਮ ਦੀ ਪਸ਼ੂ ਫੜਨ ਵਾਲੀ ਟੀਮ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ 'ਚੋਂ ਲਾਵਾਰਿਸ ਪਸ਼ੂ ਫੜ੍ਹਨ ਲਈ ਰੱਖੀ ਗਈ ਟੀਮ ਜੋ ਕਿ ਅਕਸਰ ਵਿਵਾਦਾਂ ਵਿਚ ਰਹਿੰਦੀ ਹੈ, ਦਾ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ | ਇਸ ਟੀਮ ਵਲੋਂ ਮੁਹਾਲੀ ਸ਼ਹਿਰ 'ਚੋਂ ਪਸ਼ੂ ਨਹੀਂ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪਸ਼ੂ ਖੋਲ੍ਹ ਕੇ ਮੁਹਾਲੀ ਗਊਸ਼ਾਲਾ 'ਚ ਛੱਡ ਕੇ ਆਪਣੀ ਪਿੱਠ ਥਪਥਪਾ ਰਹੀ ਹੈ ਨਿਗਮ ਦੀ ਪਸ਼ੂ ਫੜਨ ਵਾਲੀ ਟੀਮ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ 'ਚੋਂ ਲਾਵਾਰਿਸ ਪਸ਼ੂ ਫੜ੍ਹਨ ਲਈ ਰੱਖੀ ਗਈ ਟੀਮ ਜੋ ਕਿ ਅਕਸਰ ਵਿਵਾਦਾਂ ਵਿਚ ਰਹਿੰਦੀ ਹੈ, ਦਾ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ | ਇਸ ਟੀਮ ਵਲੋਂ ਮੁਹਾਲੀ ਸ਼ਹਿਰ 'ਚੋਂ ਪਸ਼ੂ ਨਹੀਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਦੀ ਪੇਸ਼ਕਸ਼

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਖਰੜ ਵਿਧਾਨ ਸਭਾ ਹਲਕੇ ਵਿਚਲੇ ਸ਼ਹਿਰ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਬੱਲੋਮਾਜਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਬੱਲੋਮਾਜਰਾ ਵਿਖੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਤੇ ਸ਼ੈੱਡ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਇਸ ਕੰਮ ਲਈ 2 ਲੱਖ ਰੁਪਏ ...

ਪੂਰੀ ਖ਼ਬਰ »

ਫੈਕਟਰੀਆਂ/ਸਨਅਤੀ ਇਕਾਈਆਂ 'ਚ ਫਾਇਰ ਸੇਫਟੀ ਆਡਿਟ ਕਰਵਾਇਆ ਜਾਵੇਗਾ-ਡੀ.ਸੀ.

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚਲੀਆਂ ਫੈਕਟਰੀਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਫੈਕਟਰੀਆਂ/ਸਨਅਤੀ ਇਕਾਈਆਂ 'ਚ ਫਾਇਰ ਸੇਫਟੀ ਆਡਿਟ ਕਰਵਾਇਆ ਜਾਵੇਗਾ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ...

ਪੂਰੀ ਖ਼ਬਰ »

ਅਕਾਲੀ ਸਰਪੰਚ ਦੇ ਪਤੀ 'ਤੇ ਪੰਚ ਨੇ ਲਗਾਏ ਹਮਲਾ ਕਰਨ ਦੇ ਦੋਸ਼, ਪੰਚ ਦੀ ਲੱਤ ਟੁੱਟੀ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਬਲੌਾਗੀ ਦੇ ਮੌਜੂਦਾ ਪੰਚ ਧਰਮਿੰਦਰ ਨੇ ਬਲੌਾਗੀ ਕਾਲੋਨੀ ਦੀ ਸਰਪੰਚ ਸਰੋਜਾ ਦੇਵੀ ਦੇ ਪਤੀ ਦਿਨੇਸ਼ ਕੁਮਾਰ 'ਤੇ ਉਸ 'ਤੇ ਹਮਲਾ ਕਰਵਾਉਣ ਦਾ ਦੋਸ਼ ਲਗਾਇਆ ਹੈ | ਇਸ ਹਮਲੇ 'ਚ ਧਰਮਿੰਦਰ ਸਿੰਘ ਦੀ ਸੱਜੀ ਲੱਤ ਟੁੱਟ ...

ਪੂਰੀ ਖ਼ਬਰ »

ਅਕਾਲੀ ਸਰਪੰਚ ਦੇ ਪਤੀ 'ਤੇ ਪੰਚ ਨੇ ਲਗਾਏ ਹਮਲਾ ਕਰਨ ਦੇ ਦੋਸ਼, ਪੰਚ ਦੀ ਲੱਤ ਟੁੱਟੀ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਬਲੌਾਗੀ ਦੇ ਮੌਜੂਦਾ ਪੰਚ ਧਰਮਿੰਦਰ ਨੇ ਬਲੌਾਗੀ ਕਾਲੋਨੀ ਦੀ ਸਰਪੰਚ ਸਰੋਜਾ ਦੇਵੀ ਦੇ ਪਤੀ ਦਿਨੇਸ਼ ਕੁਮਾਰ 'ਤੇ ਉਸ 'ਤੇ ਹਮਲਾ ਕਰਵਾਉਣ ਦਾ ਦੋਸ਼ ਲਗਾਇਆ ਹੈ | ਇਸ ਹਮਲੇ 'ਚ ਧਰਮਿੰਦਰ ਸਿੰਘ ਦੀ ਸੱਜੀ ਲੱਤ ਟੁੱਟ ...

ਪੂਰੀ ਖ਼ਬਰ »

ਪਿੰਡ ਲੁਬਾਣਗੜ੍ਹ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਖਿਜ਼ਰਾਬਾਦ, 14 ਜੁਲਾਈ (ਰੋਹਿਤ ਗੁਪਤਾ)-ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ 'ਤੇ ਵਿੱਢੀ ਗਈ ਬੂਟੇ ਲਗਾਉਣ ਦੀ ਮੁਹਿੰਮ ਨੂੰ ਇਲਾਕੇ ਦੇ ਕਈ ਪਿੰਡਾਂ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਕਿਰਾਏਦਾਰਾਂ ਦੀ ਸੂਚਨਾ ਨਾ ਦੇਣ ਵਾਲੇ ਡੇਢ ਦਰਜਨ ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਜ਼ੀਰਕਪੁਰ, 14 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਅੱਜ ਜ਼ੀਰਕਪੁਰ ਖੇਤਰ ਅੰਦਰ ਆਪਣੇ ਕਿਰਾਏਦਾਰਾਂ ਤੇ ਪੇਇੰਗ ਗੈੱਸਟਾਂ ਦੀ ਪੁਲਿਸ ਨੂੰ ਸੂਚਨਾ ਨਾ ਦੇਣ ਦੇ ਦੋਸ਼ ਹੇਠ ਡੇਢ ਦਰਜਨ ਤੋਂ ਵੀ ਵੱਧ ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਗਏ | ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਡੇਂਗੂ ਦੇ ਕੇਸ ਦੀ ਪੁਸ਼ਟੀ

ਜ਼ੀਰਕਪੁਰ, 14 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਇਕ ਕਰੀਬ 34 ਸਾਲਾਂ ਨੌਜਵਾਨ ਨੂੰ ਡੇਂਗੂ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ | ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਨੇ ਮਰੀਜ਼ ਨੂੰ ਡੇਂਗੂ ਹੋਣ ਦੀ ਪੁਸ਼ਟੀ ...

ਪੂਰੀ ਖ਼ਬਰ »

ਸੰਸਦ 'ਚ ਚੰਡੀਗੜ੍ਹ ਤੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕ ਕੇ ਸੁਖਬੀਰ ਨੇ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕੀਤੀ-ਗਿੱਲ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਲੋਕ ਸਭਾ ਹਕਲੇ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਦਾ ਮੁੱਦਾ ਚੁੱਕ ਕੇ ਨਾ ਸਿਰਫ ਪੰਜਾਬ ਦੇ ਹੱਕਾਂ ਦੀ ...

ਪੂਰੀ ਖ਼ਬਰ »

ਟਰੱਸਟ ਨੇ ਬੂਟੇ ਲਗਾਏ

ਖਰੜ, 14 ਜੁਲਾਈ (ਮਾਨ)-ਨਵ ਚੇਤਨਾ ਟਰੱਸਟ ਖਰੜ ਵਲੋਂ ਰੁੱਖ ਲਗਾਓ ਅਭਿਆਨ ਦੀ ਸ਼ੁਰੂਆਤ ਸ਼ਿਵਾਲਿਕ ਸਿਟੀ ਖਰੜ ਤੋਂ ਕੀਤੀ ਗਈ, ਜਿਸ 'ਚ ਅੰਬਿਕਾ ਵਿਹਾਰ ਵਾਰਡ ਨੰਬਰ-4 ਵਿਚ 50 ਤੋਂ ਵੱਧ ਬੂਟੇ ਲਗਾਏ ਗਏ | ਚੇਅਰਮੈਨ ਡਾ. ਰਘੁਵੀਰ ਸਿੰਘ ਨੇ ਦੱਸਿਆ ਕਿ ਬੂਟੇ ਲਾਉਣ ਨਾਲ ਇਨ੍ਹਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਲਾਂਪੁਰ ਗਰੀਬਦਾਸ 'ਚ ਲਗਾਏ ਬੂਟੇ

ਮੁੱਲਾਂਪੁਰ ਗਰੀਬਦਾਸ, 14 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮਕਸਦ ਨਾਲ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਸੈਕਟਰ 69 ਦੇ ਵਸਨੀਕਾਂ ਵਲੋਂ ਆਪਣੇ ਪੱਧਰ 'ਤੇ ਬਰਸਾਤੀ ਪਾਣੀ ਦਾ ਰੀਚਾਰਜਿੰਗ ਪ੍ਰਾਜੈਕਟ ਸਥਾਪਿਤ : ਧਨੋਆ

ਐੱਸ. ਏ. ਐੱਸ. ਨਗਰ, 14 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ 'ਚ ਡੂੰਘੇ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਗੰਭੀਰ ਹੋਣ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ, ਜਿਸ ਕਰਕੇ ਸਾਨੂੰ ਸਾਰਿਆਂ ਨੂੰ ਰਲ ਕੇ ਇਸ ਦੀ ਸੰਭਾਲ ਕਰਨ ਲਈ ਮਿਲ ਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਨੇ ਲੋੜਵੰਦਾਂ ਨੂੰ ਵਾਟਰ ਫਿਲਟਰ ਵੰਡੇ

ਖਰੜ, 14 ਜੁਲਾਈ (ਮਾਨ)-ਰੋਟਰੀ ਕਲੱਬ ਖਰੜ ਵਲੋਂ ਲੋੜਵੰਦਾਂ ਨੂੰ ਵਾਟਰ ਫਿਲਟਰ ਵੰਡੇ ਗਏ | ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ 187 ਲੋਕਾਂ ਨੰੂ ਵਾਟਰ ਫਿਲਟਰ ਮੁਫ਼ਤ ਦਿੱਤੇ ਜਾ ਚੁੱਕੇ ਹਨ ਅਤੇ ਨਾਲ ਹੀ ਲੋਕਾਂ ਨੂੰ ਪਾਣੀ ਦੀ ਬੱਚਤ ਬਾਰੇ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਅੰਬਿਕਾ ਦੇਵੀ ਵਿਖੇ ਮੂਰਤੀਆਂ ਦੀ ਸਥਾਪਨਾ

ਖਰੜ, 14 ਜੁਲਾਈ (ਜੰਡਪੁਰੀ)-ਸਥਾਨਕ ਪ੍ਰਾਚੀਨ ਮੰਦਰ ਅੰਬਿਕਾ ਦੇਵੀ ਵਿਖੇ ਬਾਬਾ ਗੋਰਖਨਾਥ, ਭੈਰੋਂ ਦੇਵਤਾ ਅਤੇ ਮਾਤਾ ਕਾਲੀ ਦੀਆਂ ਮੂਰਤੀਆਂ ਦੀ ਸਥਾਪਨਾ ਬਾਬਾ ਯੋਗੀ ਨਾਥ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਵਲੋਂ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਨੇ ਕਾਰਜਭਾਰ ਸੰਭਾਲਿਆ

ਖਰੜ, 14 ਜੁਲਾਈ (ਜੰਡਪੁਰੀ)-ਥਾਣਾ ਸਿਟੀ ਖਰੜ ਦੇ ਨਵੇਂ ਆਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਜ਼ੀਰਕਪੁਰ ਵਿਖੇ ਟ੍ਰੈਫ਼ਿਕ ਇੰਚਾਰਜ ਵਲੋਂ ਸੇਵਾਵਾਂ ਨਿਭਾਅ ਰਹੇ ਸਨ ਜਦਕਿ ਇਥੋਂ ਦੇ ਪਹਿਲੇ ਥਾਣਾ ਮੁਖੀ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਵਣ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਅਕਾਦਮੀ ਆਫ਼ ਨੈਸ਼ਨਲ ਇੰਡੀਆ ਵਲੋਂ ਫੇਜ਼-1 ਵਿਖੇ ਸਭਾ ਦੇ ਫਾਊਾਡਰ ਸਵ. ਡਾ. ਲੇਖ ਰਾਜ ਪ੍ਰਵਾਨਾ ਦੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਤ੍ਰੈ-ਭਾਸ਼ੀ ਸਾਵਣ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ...

ਪੂਰੀ ਖ਼ਬਰ »

ਖਰੜ ਵਿਖੇ ਪੁਲਿਸ ਵਲੋਂ ਵੱਖ-ਵੱਖ ਥਾਈਾ ਪੀ. ਜੀ. ਹਾਊਸ ਦੀ ਚੈਕਿੰਗ

ਖਰੜ, 14 ਜੁਲਾਈ (ਜੰਡਪੁਰੀ)-ਖਰੜ ਸ਼ਹਿਰ ਅੰਦਰ ਮਕਾਨ ਮਾਲਕਾਂ ਵਲੋਂ ਆਪਣੇ ਮਕਾਨਾਂ ਵਿਚ ਰੱਖੇ ਕਿਰਾਏਦਾਰਾਂ ਤੇ ਪੀ. ਜੀ. ਸਬੰਧੀ ਪੁਲਿਸ ਨੂੰ ਸੂਚਨਾ ਨਾ ਦਿੱਤੇ ਜਾਣ ਕਾਰਨ ਸਿਟੀ ਪੁਲਿਸ ਕਾਫ਼ੀ ਸਖ਼ਤ ਹੋ ਗਈ ਹੈ | ਇਸ ਦੇ ਚਲਦਿਆਂ ਅੱਜ ਜ਼ਿਲ੍ਹਾ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਕੌ ਾਸਲਰ ਪਿ੍ੰਸ ਵਲੋਂ ਫੇਜ਼-3ਬੀ1 ਵਿਖੇ ਓਪਨ ਏਅਰ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਆਪਣੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜਿਸ ਦੇ ਚੱਲਦਿਆਂ ਵਾਰਡ ਵਾਸੀਆਂ ਦੀ ਸਹੂਲਤ ਲਈ ਰਹਿੰਦੇ ਵਿਕਾਸ ਕਾਰਜ ਜਲਦ ਕਰਵਾਏ ਜਾਣਗੇ | ਇਹ ਪ੍ਰਗਟਾਵਾ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 14 ਜੁਲਾਈ (ਅ.ਬ)-ਸਮਾਜ ਸੇਵੀ ਸ. ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖਿਆ ਹੈ ਕਿ ਨਾਮਵਰ ਸਪੋਰਟਸ ਲੈਜੈਂਡ 'ਫਲਾਇੰਗ ਸਿੱਖ' ਮਿਲਖਾ ਸਿੰਘ 'ਤੇ ਬਹੁ-ਰੰਗੀ ਡਾਕ ਟਿਕਟ ਜਾਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX