ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  58 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 6 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 6 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 6 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  about 7 hours ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 7 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 7 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 8 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 7 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 8 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 9 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 5 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 9 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 9 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 10 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 10 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 10 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 10 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 10 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 11 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 11 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 11 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 11 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 11 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 12 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 12 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 14 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਰੂਪਨਗਰ

ਸੜਕ 'ਚ ਝੋਨਾ ਲਗਾ ਕੇ ਲੋਕਾਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਾਹਨਪੁਰ ਖੂਹੀ, 14 ਜੁਲਾਈ (ਗੁਰਬੀਰ ਸਿੰਘ ਵਾਲੀਆ)-ਝੱਜ ਚੌਕ ਤੋਂ ਗੜ੍ਹਸ਼ੰਕਰ (ਬੰਗਾ) ਨੂੰ ਜਾਣ ਵਾਲੀ ਮੁੱਖ ਸੜਕ ਤੇ ਪੈਂਦੇ ਪਿੰਡ ਡੂਮੇਵਾਲ ਵਿਖੇ ਪਿੰਡ ਵਾਸੀਆਂ ਤੇ ਹੋਰ ਰਾਹਗੀਰਾਂ ਨੇ ਸੜਕ ਦੀ ਅਤਿ ਬਦਤਰ ਹਾਲਤ ਕਾਰਨ ਸੜਕ 'ਚ ਪਏ-ਪਏ ਡੂੰਘੇ ਟੋਇਆਂ 'ਚ ਖੜ੍ਹੇ ਪਾਣੀ ਤੇ ਚਿੱਕੜ 'ਚ ਖੇਤਾਂ ਦੀ ਤਰਜ਼ 'ਤੇ ਝੋਨਾ ਲਗਾ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਲੋਕਾਂ ਨੇ ਸਰਕਾਰ ਿਖ਼ਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਉਹ ਬੀਤੇ ਲੰਬੇ ਅਰਸੇ ਤੋਂ ਟੁੱਟੀਆਂ ਸੜਕਾਂ ਦਾ ਸੰਤਾਪ ਝੱਲ ਰਹੇ ਹਨ ਤੇ ਇਨ੍ਹਾਂ ਸੜਕਾਂ ਨੇ ਪਤਾ ਨਹੀਂ ਕਿੰਨੇ ਮਾਸੂਮ ਲੋਕ ਨਿਗਲ ਲਏ ਹਨ | ਰੋਜ਼ਾਨਾ ਹੀ ਇਸ ਸੜਕ 'ਤੇ ਹਾਦਸਿਆਂ ਦਾ ਹੋਣਾ ਆਮ ਜਿਹੀ ਗੱਲ ਹੋ ਗਿਆ | ਇਸ ਸੜਕ ਦੇ ਮੁੱਦੇ 'ਤੇ ਜਿੱਥੇ ਬੀਤੇ ਦਿਨੀਂ ਲਗਪਗ 16 ਦਿਨਾਂ ਤੱਕ ਇਲਾਕਾ ਸੰਘਰਸ਼ ਕਮੇਟੀ ਨੇ ਝੱਜ ਚੌਕ ਵਿਖੇ ਧਰਨਾ ਮਾਰਿਆ ਸੀ, ਉੱਥੇ ਹੀ ਖੇਤਰ ਦੇ ਲੋਕਾਂ ਵਲੋਂ ਵੀ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਕਈ ਦਫ਼ਾ ਰੋਸ ਕੀਤਾ ਗਿਆ | ਪ੍ਰੰਤੂ ਇਨ੍ਹਾਂ ਆਲਾ ਅਧਿਕਾਰੀਆਂ ਤੇ ਨੇਤਾਵਾਂ ਦੇ ਕੰਨਾਂ 'ਤੇ ਕੋਈ ਵੀ ਜੂੰ ਨਹੀਂ ਸਰਕੀ | ਅੱਜ ਗੁਸਾਏ ਲੋਕਾਂ ਨੇ ਨਵੇਂ ਤਰੀਕੇ ਨਾਲ ਸੜਕ ਬਣਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਮੁੱਖ ਸੜਕ ਤੇ ਝੋਨਾ ਲਗਾ ਕੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਸੁਰਜੀਤ ਸਿੰਘ, ਜਸਵੀਰ ਗਾਂਧੀ, ਰਮਨ ਕੁਮਾਰ, ਭਾਗ ਸਿੰਘ ਸਰਪੰਚ, ਭਜਨ ਸਿੰਘ ਪੰਚ, ਲਖਵੀਰ ਸਿੰਘ, ਜਤਿੰਦਰ ਸਿੰਘ, ਸਨੀ ਕੁਮਾਰ, ਰੋਹਿਤ ਚੌਧਰੀ, ਬਲਜਿੰਦਰ ਡੂਮੇਵਾਲ ਹਾਜ਼ਰ ਸਨ |

ਐਲ. ਆਰ. ਮੁੰਦਰਾ ਮੈਮੋਰੀਅਲ ਸਕਾਲਰਸ਼ਿਪ ਤਹਿਤ ਦਿੱਤਾ ਜਾਵੇਗਾ ਤਿੰਨ ਲੱਖ ਰੁਪਏ ਦਾ ਸਾਲਾਨਾ ਵਜ਼ੀਫ਼ਾ

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਰੂਪਨਗਰ ਵਲੋਂ ਜਿੱਥੇ ਹਰ ਸਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਚੰਗੇ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ ਜਾਂਦੇ ਹਨ ਉਸ ਦੇ ਨਾਲ-ਨਾਲ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਸ਼ੇਸ਼ ਨਾਕੇ ਦੌਰਾਨ ਇਕ ਵਿਅਕਤੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਨਾਨੋਵਾਲ ਟੀ-ਪੁਆਇੰਟ 'ਤੇ ਲਗਾਏ ...

ਪੂਰੀ ਖ਼ਬਰ »

ਜਦੋਂ ਇਕ ਮਾਸੂਮ ਨੂੰ ਉਸ ਦੇ ਵਾਰਸਾਂ ਹਵਾਲੇ ਕੀਤਾ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਸ੍ਰੀ ਚਮਕੌਰ ਸਾਹਿਬ ਵਿਖੇ 'ਵਿਰਾਟ' ਨਾਂਅ ਦੇ ਇਕ ਡੇਢ ਸਾਲਾ ਮਾਸੂਮ ਦੀ ਜਾਨ ਜੋਖ਼ਮ ਵਿਚ ਪੈ ਸਕਦੀ ਸੀ ਜੇਕਰ ਵਾਰਸਾਂ ਦੀ ਅਣਗਹਿਲੀ ਕਾਰਨ, ਰਾਤ ਨੂੰ ਸੜਕ 'ਤੇ ਆਇਆ ਇਹ ਬੱਚਾ, ਇਕ ਦਿਆਲੂ ਨੌਜਵਾਨ ਦੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਪੁਰਖਾਲੀ, 14 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਬਰਸਾਤ ਦੇ ਆਏ ਪਾਣੀ ਕਾਰਨ ਇਲਾਕੇ ਦੇ ਲੋਕ ਖ਼ੂਬ ਪ੍ਰੇਸ਼ਾਨ ਹੋ ਰਹੇ ਹਨ | ਬਿੰਦਰਖ ਦੇ ਸਰਪੰਚ ਹਰਜਿੰਦਰ ਸਿੰਘ, ਪੰਚ ਸੁਖਵਿੰਦਰ ਸਿੰਘ, ਊਧਮ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ ਤੇ ਹੋਰ ਪਿੰਡ ਵਾਸੀਆਂ ...

ਪੂਰੀ ਖ਼ਬਰ »

ਕੱਚੀ ਜਗ੍ਹਾ ਤੇ ਖੁੱਲ੍ਹੇ ਅਸਮਾਨ ਹੇਠ ਨੰਗਲ 'ਚ ਲੱਗਣ ਵਾਲੀ ਆਪਣੀ ਕਿਸਾਨ ਮੰਡੀ 'ਚ ਮੁਢਲੀਆਂ ਸਹੂਲਤਾਂ ਦੀ ਭਾਰੀ ਘਾਟ

ਨੰਗਲ, 14 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਲੋਕਾਂ ਅਤੇ ਕਿਸਾਨਾਂ ਦੀ ਸਹੂਲਤ ਲਈ ਪਿਛਲੇ ਕਈ ਦਹਾਕਿਆਂ ਤੋਂ ਸ਼ੁਰੂ ਕੀਤੀ ਗਈ ਆਪਣੀ ਕਿਸਾਨ ਮੰਡੀ ਸ਼ੁਰੂ ਜੋ ਕਿ ਨੰਗਲ ਵਿਚ ਨੰਗਲ ਡੈਮ ਲਾਗੇ ਦੋਵਾਂ ਨਹਿਰਾਂ ਵਿਚਕਾਰ ਹਫ਼ਤੇ 'ਚ ਦੋ ਵਾਰੀ ਬੁੱਧਵਾਰ ...

ਪੂਰੀ ਖ਼ਬਰ »

ਕਜੌਲੀ ਪਿੰਡ ਵਾਸੀ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਤੋਂ ਖਾਸੇ ਦੁਖੀ

ਮੋਰਿੰਡਾ, 14 ਜੁਲਾਈ (ਕੰਗ)-ਚੰਡੀਗੜ੍ਹ-ਲੁਧਿਆਣਾ ਸੜਕ ਦੀ ਉਸਾਰੀ ਦਾ ਕੰਮ ਅਸ਼ੋਕਾ ਬਿਲਡਕਾਮ ਵਲੋਂ ਕਰਵਾਇਆ ਜਾ ਰਿਹਾ ਹੈ | ਮੋਰਿੰਡਾ ਇਲਾਕੇ ਵਿਚ ਇਸ ਸੜਕ ਦੀ ਉਸਾਰੀ ਦਾ ਕੰਮ ਮੇਨ ਏਜੰਸੀ ਨੇ ਮੋਦੀ ਕੰਸਟਕਰਸ਼ਨ ਕੰਪਨੀ ਨੂੰ ਅੱਗੇ ਦਿੱਤਾ ਹੋਇਆ ਹੈ | ਪਿੰਡ ਕਜੌਲੀ ...

ਪੂਰੀ ਖ਼ਬਰ »

ਸਵ. ਮਾਤਾ ਸਵਰਨ ਕੌਰ ਕਮਾਲਪੁਰ ਦੀ ਬਰਸੀ ਮਨਾਈ

ਰੂਪਨਗਰ, 14 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਸਵ. ਮਾਤਾ ਸਵਰਨ ਕੌਰ ਕਮਾਲਪੁਰ ਦੀ ਪਹਿਲੀ ਬਰਸੀ ਅੱਜ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਰੂਪਨਗਰ ਵਿਖੇ ਮਨਾਈ ਗਈ | ਇਸ ਮੌਕੇ ਭੁਜੰਗੀ ਸਿੰਘ ਸੁਖਵਿੰਦਰ ਸਿੰਘ ਅਤੇ ਜਸਪਾਲ ...

ਪੂਰੀ ਖ਼ਬਰ »

ਫੂਕਾਪੁਰ ਦੇ ਵਾਸੀਆਂ ਨੇ ਪੀ.ਜੀ.ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 14 ਜੁਲਾਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਫੂਕਾਪੁਰ ਦੇ ਵਾਸੀਆਂ ਨੇ ਇਕੱਤਰ ਕਰਕੇ 15 ਹਜ਼ਾਰ 950 ਰੁਪਏ ਦੀ ਰਾਸ਼ੀ ਸਹਾਇਤਾ ਵਜੋਂ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਸੁਸਾਇਟੀ ਵਲੋਂ ਆਰੰਭ ਕੀਤੀਆਂ ਗਈਆਂ ਤਿੰਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲਾਂਗਰੀ ਭਾਈ ਇਕਬਾਲ ਸਿੰਘ ਗੋਲੂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਲਾਂਗਰੀ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਭਾਈ ਇਕਬਾਲ ਸਿੰਘ ਗੋਲੂ ਦੇ ਅਕਾਲ ਚਲਾਣੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਸੈਣੀ ਭਵਨ 'ਚ ਕਰਵਾਏ ਜਾ ਰਹੇ ਕੋਰਸ ਲੜਕੀਆਂ ਲਈ ਬਣ ਰਹੇ ਹਨ ਆਮਦਨ ਦਾ ਸਾਧਨ

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-ਸੈਣੀ ਭਵਨ ਵਿਖੇ ਸਮਾਜ ਸੇਵੀ ਸੰਸਥਾ ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾ ਰਹੇ ਹਨ | ਇੱਥੇ ਸਿਲਾਈ ਕਢਾਈ, ਫ਼ੈਸ਼ਨ ਡਿਜ਼ਾਈਨ ਤੇ ਬਿਊਟੀਸ਼ਨ ਦੀ ...

ਪੂਰੀ ਖ਼ਬਰ »

ਡਾ. ਮਾਨਵਪ੍ਰੀਤ ਕੌਰ ਯੂ.ਐਸ.ਏ. ਵਲੋਂ ਬਜ਼ੁਰਗ ਰੈਣ ਬਸੇਰਾ 'ਆਪਣਾ ਘਰ' ਨੂੰ 10 ਹਜ਼ਾਰ ਨਕਦ ਦਾਨ

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-ਸਮਾਜ ਸੇਵੀ ਸੰਸਥਾ ਸੈਣੀ ਭਵਨ ਰੂਪਨਗਰ ਦੇ ਚੇਅਰਮੈਨ-ਕਮ-ਪ੍ਰਧਾਨ ਡਾ. ਅਜਮੇਰ ਸਿੰਘ ਅਤੇ ਇਸੇ ਸੰਸਥਾ ਦੀ ਟਰੱਸਟੀ ਡਾ. ਜਸਵੰਤ ਕੌਰ ਦੇ ਹੋਣਹਾਰ ਸਪੁੱਤਰੀ ਡਾਕਟਰ ਮਾਨਵਪ੍ਰੀਤ ਕੌਰ ਪ੍ਰੋਫੈਸਰ ਰਿਚਲੈਂਡ ਕਾਲਜ, ਡਲਸ (ਅਮਰੀਕਾ) ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੀ ਮੀਟਿੰਗ

ਨੰਗਲ, 14 ਜੁਲਾਈ (ਪ੍ਰੋ: ਅਵਤਾਰ ਸਿੰਘ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਜ਼ਿਲ੍ਹਾ ਕਮੇਟੀ ਰੋਪੜ ਦੀ ਮੀਟਿੰਗ ਕਾ: ਤਰਸੇਮ ਲਾਲ ਅਜੌਲੀ ਦੀ ਪ੍ਰਧਾਨਗੀ ਹੇਠ ਪੰਡਿਤ ਰਾਮ ਕਿਸ਼ਨ ਭੜੋਲੀਆਂ ਭਵਨ ਵਿਖੇ ਹੋਈ | ਜਿਸ ਵਿਚ ਦੋ ਦਰਜਨ ਤੋਂ ਵੱਧ ਸਾਥੀਆਂ ਨੇ ਭਾਗ ...

ਪੂਰੀ ਖ਼ਬਰ »

ਮਹੀਨਾਵਾਰ ਅਧਿਆਪਕ ਸੈਮੀਨਾਰ ਵਿਚ ਦਿੱਤਾ ਪ੍ਰਤੀਬੱਧਤਾ 'ਤੇ ਜ਼ੋਰ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-'ਭਾਵੇਂ ਹੀ ਕਿਸੇ ਮੌਕਾ-ਮੇਲ ਕਾਰਨ ਤੇ ਕਿਸੇ ਵੀ ਸਿੱਖਿਆ ਸੰਸਥਾ ਦੇ ਤੁਸੀਂ ਅਧਿਆਪਕ ਹੋ ਤਾਂ ਆਪਣੀ ਵੱਖਰੀ ਹੈਸੀਅਤ ਦਾ ਅਹਿਸਾਸ ਕਰੋ ਕਿਉਂਕਿ ਮਾਪਿਆਂ ਤੋਂ ਬਾਅਦ ਇਹ ਅਸਲ ਸਮਾਜਿਕ ਜ਼ੰੁਮੇਵਾਰੀ ਹੈ ਜਿਸ ਨਾਲ ...

ਪੂਰੀ ਖ਼ਬਰ »

ਬਿਭੌਰ ਸਾਹਿਬ ਵਿਖੇ ਸਪੀਕਰ ਅੱਜ ਵੰਡਣਗੇ ਵਿਦਿਆਰਥੀਆਂ ਨੂੰ ਸਾਈਕਲ

ਨੰਗਲ, 14 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਅੱਜ ਹਲਕੇ ਦੇ ਇਤਿਹਾਸਕ ਪਿੰਡ ਸ੍ਰੀ ਬਿਭੌਰ ਸਾਹਿਬ ਵਿਖੇ ਆਉਣਗੇ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਬਿਭੌਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਸਾਈਕਲਾਂ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲਗਾਈ ਮੁਫ਼ਤ ਭੰਗੜਾ ਵਰਕਸ਼ਾਪ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਮੁਫ਼ਤ ਭੰਗੜਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਯੋਗੇਸ਼ ਮੋਹਨ ਪੰਜਾਬ, ਨੈਸ਼ਨਲ ਐਵਾਰਡੀ ਯੁਵਕ ਸੇਵਾਵਾਂ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਮੁਫ਼ਤ ਤੀਰਥ ਯਾਤਰਾ ਰੇਲ ਗੱਡੀ ਅੱਜ ਪੁੱਜੇਗੀ ਸ੍ਰੀ ਅਨੰਦਪੁਰ ਸਾਹਿਬ

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-'ਆਪ' ਦੀ ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਰੇਲ ਗੱਡੀ 15 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗੀ | ਜਿਸ ਨੂੰ ਬੀਤੇ ਦਿਨ ਸਫਦਰਜੰਗ ਰੇਲਵੇ ਸਟੇਸ਼ਨ ਦਿੱਲੀ ਤੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਮੁਕਾਰੀ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ

ਨੂਰਪੁਰ ਬੇਦੀ, 14 ਜੁਲਾਈ (ਹਰਦੀਪ ਸਿੰਘ ਢੀਂਡਸਾ)-ਅੱਜ ਪਿੰਡ ਮੁਕਾਰੀ ਵਿਖੇ 'ਸੰਡੇ ਟਰੀ ਟੀਮ ਸਾਊਪੁਰੀਆ' ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲੲਾੀ ਤੇ ਪਿੰਡਾਂ ਨੂੰ ਵਧੀਆ ਤੇ ਸੁੰਦਰ ਦਿੱਖ ਦੇਣ ਲਈ 'ਬਲਰਾਮ ਬੱਲ ਸਾਊਪੁਰੀਆ' ਦੀ ਯੋਗ ਅਗਵਾਈ ਵਿਚ ਛਾਂਦਾਰ ਤੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ

ਰੂਪਨਗਰ, 14 ਜੁਲਾਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਟ੍ਰੇਨਿੰਗ ਸੈਂਟਰ, ਸਿਵਲ ਸਰਜਨ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਅਗਵਾਈ ਹੇਠ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ | ਇਸ ਮੌਕੇ 'ਪਰਿਵਾਰ ਨਿਯੋਜਨ ਦੇ ਨਾਲ ਨਿਭਾਓ ਜ਼ਿੰਮੇਵਾਰੀ, ਮਾਂ ਅਤੇ ...

ਪੂਰੀ ਖ਼ਬਰ »

ਗੋਹਲਣੀ ਦੀ ਪੰਚਾਇਤ ਨੇ ਪਿੰਡ 'ਚ ਲਗਾਏ 550 ਬੂਟੇ

ਸੁਖਸਾਲ, 14 ਜੁਲਾਈ (ਧਰਮ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਹਰ ਪਿੰਡ ਵਿਚ 550 ਪੌਦੇ ਲਗਾਉਣ ਦੀ ਮੁਹਿੰਮ ਸਬੰਧੀ ਪਿੰਡ ਗੋਹਲਣੀ ਦੀ ਪੰਚਾਇਤ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਫਲਦਾਰ ਅਤੇ ਛਾਂਦਾਰ ਬੂਟੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਇਕੱਤਰਤਾ 18 ਨੂੰ

ਮੋਰਿੰਡਾ, 14 ਜੁਲਾਈ (ਕੰਗ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵਰਕਰਾਂ ਦੀ ਇਕੱਤਰਤਾ ਮਿਤੀ 18 ਜੁਲਾਈ 2019 ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗੀ | ਇਸ ਸਬੰਧੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਸਾਬਕਾ ਏ.ਆਈ.ਜੀ. ਹਰਮੋਹਨ ਸਿੰਘ ਸੰਧੂ ...

ਪੂਰੀ ਖ਼ਬਰ »

ਮਰਦੇ ਦਮ ਤੱਕ ਇਲਾਕੇ ਦੀ ਖਿਦਮਤ ਕਰਦਾ ਰਹਾਂਗਾ-ਰਾਣਾ ਕੇ.ਪੀ. ਸਿੰਘ

ਨੂਰਪੁਰ ਬੇਦੀ, 14 ਜੁਲਾਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਮਰਦੇ ਦਮ ਤੱਕ ਇਲਾਕੇ ਦੀ ਖਿਦਮਤ ਕਰਦੇ ਰਹਿਣਗੇ | ਉਹ ਅੱਜ ਨੂਰਪੁਰ ਬੇਦੀ ਵਿਖੇ ਪੰਜਾਬ ਕਾਂਗਰਸ ਦੇ ਸਕੱਤਰ ਅਸ਼ਵਨੀ ਸ਼ਰਮਾ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਸਬੰਧੀ ਮੁਕਾਬਲੇ ਕਰਵਾਏ

ਸੁਖਸਾਲ, 14 ਜੁਲਾਈ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ 50 ਐਨ.ਸੀ.ਸੀ. ਕੈਡਿਟਾਂ ਨੇ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਐਨ.ਸੀ.ਸੀ. ਅਫ਼ਸਰ ਸੋਹਣ ਸਿੰਘ ਚਾਹਲ ਦੀ ਅਗਵਾਈ ਹੇਠ ਲਿਖਤੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਹਿਲੇ, ਦੂਜੇ ਤੇ ਤੀਜੇ ...

ਪੂਰੀ ਖ਼ਬਰ »

ਟੈਕਸੀ ਸਟੈਂਡ ਵਲੋਂ ਪ੍ਰਧਾਨ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ. ਨਿੱਕੁੂਵਾਲ, ਕਰਨੈਲ ਸਿੰਘ)-ਇਥੋਂ ਦੇ ਗੁਰੂਧਾਮ ਟੈਕਸੀ ਸਟੈਂਡ ਦੀ ਹੋਈ ਚੋਣ ਵਿਚ ਸਮੂਹ ਮੈਂਬਰਾਂ ਵਲੋਂ ਪ੍ਰਦੀਪ ਕੁਮਾਰ ਦੀਪੀ ਨੂੰ ਸਰਵਸੰਮਤੀ ਨਾਲ ਆਪਣਾ ਪ੍ਰਧਾਨ ਚੁਣ ਲਿਆ ਗਿਆ | ਪ੍ਰਧਾਨ ਚੁਣੇ ਜਾਣ ਉਪਰੰਤ ਪ੍ਰਦੀਪ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਮੌਤ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ.ਨਿੱਕੂਵਾਲ)-ਅੱਜ ਬਾਅਦ ਦੁਪਹਿਰ ਨੰਗਲ ਤੋਂ ਅੰਬਾਲਾ ਸਾਈਡ ਜਾ ਰਹੀ ਮਾਲ ਗੱਡੀ ਹੇਠਾਂ ਆਉਣ ਨਾਲ ਇੱਕ 55 ਸਾਲਾਂ ਵਿਅਕਤੀ ਦੀ ਮੌਤ ਹੋ ਗਈ | ਤਫ਼ਤੀਸ਼ੀ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਲਗਪਗ 55 ਤੋਂ 60 ਸਾਲਾਂ ਅਣਪਛਾਤਾ ...

ਪੂਰੀ ਖ਼ਬਰ »

ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਦੇ ਸਮੈਸਟਰ ਛੇਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨੂਰਪੁਰ ਬੇਦੀ, 14 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ (ਗਰੀਬਦਾਸੀ) ਕਾਲਜ ਟਿੱਬਾ ਨੰਗਲ ਦਾ ਬੀ.ਐਸ.ਸੀ. ਮੈਡੀਕਲ ਤੇ ਨਾਨ-ਮੈਡੀਕਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਪ੍ਰੋਫੈਸਰ ਕੁਲਵਿੰਦਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਾਇਨੀਅਰ ਦੀ ਚੋਣ-ਸੰਦੀਪ ਵਰਮਾ ਪ੍ਰਧਾਨ ਬਣੇ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਲਾਇਨ ਕਲੱਬ ਰੂਪਨਗਰ ਪਾਇਨੀਅਰ ਦੀ ਸਾਲਾਨਾ ਚੋਣ ਡਾ. ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੰਦੀਪ ਵਰਮਾ ਬੇਲੇ ਵਾਲਾ ਨੂੰ ਸਾਲ 2019-20 ਲਈ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਚਰਨਜੀਤ ਸਿੰਘ ਰੂਬੀ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਅਤੇ ਸੜਕਾਂ 'ਤੇ ਬਣੀਆਂ ਬੰਦ ਪੁਲੀਆਂ ਬਣ ਰਹੀਆਂ ਹਨ ਲੋਕਾਂ ਲਈ ਸਿਰਦਰਦੀ

ਮੋਰਿੰਡਾ, 14 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਵਿਚ ਮਗਰਲੇ 5 ਦਿਨਾਂ ਤੋਂ ਰੋਜ਼ਾਨਾ ਹੋ ਰਹੀ ਵਰਖਾ ਇੱਕ ਪਾਸੇ ਤਾਂ ਕਿਸਾਨਾਂ ਦੀ ਜੀਰੀ, ਗੰਨੇ ਦੀ ਫਸਲ ਲਈ ਵਰਦਾਨ ਸਾਬਤ ਹੋ ਰਹੀ ਹੈ, ਦੂਜੇ ਪਾਸੇ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਕੀਤੀਆਂ ਲੋਕਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਫੇਜ਼-1 ਵਿਚਲੇ ਢੋਲਾਂ ਵਾਲੇ ਚੌਕ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਰਾਜ ਕੁਮਾਰ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਅਤੇ ਲੋੜਵੰਦਾਂ ਦੀ ਕੀਤੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਨਵਤਾ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਅਰੰਭ ਕੀਤੇ ਹੋਏ ਹਨ | ਕਿਸੇ ਵੀ ਕੁਦਰਤੀ ਆਫ਼ਤ ਸਮੇਂ ਇਹ ਸੰਸਥਾ ਮਾਨਵਤਾ ...

ਪੂਰੀ ਖ਼ਬਰ »

ਪਿੰਡ ਢੰਗਰਾਲੀ ਵਾਸੀ ਮੀਂਹ ਦੇ ਪਾਣੀ ਕਾਰਨ ਪ੍ਰੇਸ਼ਾਨ

ਟੋਭੇ ਦੀ ਪੁਟਾਈ ਜ਼ਰੂਰੀ ਸਰਪੰਚ ਮੋਰਿੰਡਾ, 14 ਜੁਲਾਈ (ਕੰਗ)-ਮੋਰਿੰਡਾ ਨੇੜਲੇ ਪਿੰਡ ਢੰਗਰਾਲੀ ਵਿਖੇ ਪਿੰਡ ਵਿਚ ਕੀਤੇ ਕੁੱਝ ਨਾਜਾਇਜ਼ ਕਬਜ਼ਿਆਂ ਕਾਰਨ ਬਰਸਾਤੀ ਪਾਣੀ ਸ਼ਮਸ਼ਾਨਘਾਟ ਵਿਚ ਜਮ੍ਹਾ ਹੋ ਗਿਆ ਕੁੱਝ ਪਿੰਡ ਵਾਸੀਆਂ ਬਲਜੀਤ ਸਿੰਘ, ਬਲਜਿੰਦਰ ਸਿੰਘ, ਮੇਵਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਅੱਖਾਂ ਤੇ ਦੰਦਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ 181 ਬੱਚਿਆਂ ਦੀ ਜਾਂਚ

ਮੋਰਿੰਡਾ, 14 ਜੁਲਾਈ (ਪਿ੍ਤਪਾਲ ਸਿੰਘ)-ਸਮਰਥਨ ਸੋਸ਼ਲ ਵੈੱਲਫੇਅਰ ਸੋਸਾਇਟੀ ਚੰਡੀਗੜ੍ਹ ਵਲੋਂ ਨੇੜਲੇ ਪਿੰਡ ਤਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਅੱਖਾਂ ਤੇ ਦੰਦਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ 181 ਵਿਦਿਆਰਥੀਆਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਰਕਾਰੀ (ਕੰ) ਸਕੂਲ 'ਚ ਕਰਵਾਏ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮਹਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪਿੰਡ ਭੱਲੜੀ ਤੋਂ ਪੀ.ਜੀ.ਆਈ. ਚੰਡੀਗੜ੍ਹ ਲਈ ਲੰਗਰ ਭੇਜਿਆ

ਸੁਖਸਾਲ, 14 ਜੁਲਾਈ (ਧਰਮ ਪਾਲ)-ਸ਼ਹੀਦ ਬਾਬਾ ਦੀਪ ਸਿੰਘ ਜੀ ਯੂਥ ਕਲੱਬ ਭੱਲੜੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਭੱਲੜੀ ਅਤੇ ਮਜ਼ਾਰੀਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ ਗਿਆ | ਅੱਜ ਤਿਆਰ ...

ਪੂਰੀ ਖ਼ਬਰ »

ਪਿਪਸ 'ਚ 'ਬੂਟੇ ਲਗਾਓ' ਪ੍ਰੋਗਰਾਮ ਤਹਿਤ ਲਗਾਏ 250 ਬੂਟੇ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੂਟੇ ਲਗਾਓ' ਪ੍ਰੋਗਰਾਮ ਤਹਿਤ 250 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ, ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਸਫ਼ਾਈ ਜਾਗਰੂਕਤਾ ਪੋਸਟਰ ਜਾਰੀ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਵਲੋਂ ਸ਼ਹਿਰ ਨਿਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੀ ਅਰੰਭੀ ਮੁਹਿੰਮ ਦੌਰਾਨ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਵਲੋਂ ਅੱਜ ਇੱਕ ਪੋਸਟਰ ਜਾਰੀ ਕੀਤਾ ਗਿਆ | ਜਿਸ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਡਵੋਕੇਟ ਮਿੱਤਲ ਵਲੋਂ ਭਾਜਪਾ ਭਰਤੀ ਮੁਹਿੰਮ ਲਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਤੇ ਨੌਜਵਾਨ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ ਵਲੋਂ ਭਾਜਪਾ ਦੀ ਭਰਤੀ ਮੁਹਿੰਮ ਲਈ ਵੱਡੀ ਗਿਣਤੀ ਪਿੰਡਾਂ ਦੇ ਮੋਹਤਵਾਰ ਨੁਮਾਇੰਦਿਆਂ ਨਾਲ ਸਥਾਨਕ ਮਾਡਲ ...

ਪੂਰੀ ਖ਼ਬਰ »

ਘਨੌਲੀ ਤੋਂ ਗੁ: ਹੇਮਕੰੁਟ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਘਨੌਲੀ, 14 ਜੁਲਾਈ (ਜਸਵੀਰ ਸਿੰਘ ਸੈਣੀ)-ਗੁ: ਪਾਤਸ਼ਾਹੀ ਨੌਵੀਂ ਘਨੌਲੀ ਤੋਂ 50 ਸ਼ਰਧਾਲੂਆਂ ਦਾ ਜਥਾ ਸ੍ਰੀ ਹੇਮਕੰੁਡਟ ਸਾਹਿਬ ਅਤੇ ਉੱਤਰਾਖੰਡ ਦੇ ਹੋਰ ਪਵਿੱਤਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਅੱਜ ਰਵਾਨਾ ਹੋ ਗਿਆ | ਇਹ ਜਥਾ ਗੁ. ਭੱਠਾ ਸਾਹਿਬ, ਸੋਲਖੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX