ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  1 day ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  1 day ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 day ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  2 days ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  2 days ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  2 days ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  2 days ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਪਟਿਆਲਾ

ਭਰਵੀਂ ਬਾਰਿਸ਼ ਕਾਰਨ ਸ਼ਾਹੀ ਸ਼ਹਿਰ ਹੋਇਆ ਜਲ-ਥਲ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਤੇ ਆਲੇ ਦੁਆਲੇ ਦੇ ਇਲਾਕਿਆਂ 'ਚ ਅੱਜ ਸਵੇਰ ਤੋਂ ਪੈ ਰਹੀ ਭਰਵੀਂ ਬਰਸਾਤ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ 'ਚ ਪਾਣੀ ਖੜ੍ਹਾ ਹੋ ਜਾਣ ਕਾਰਨ ਸ਼ਹਿਰ ਦੀਆ ਸੜਕਾਂ ਤੇ ਗਲੀਆਂ ਜਲ ਥਲ ਹੋਈਆਂ ਨਜ਼ਰ ਆਈਆਂ | ਸ਼ਹਿਰ ਦੇ ਹਰ ਗਲੀ ਮੁਹੱਲੇ 'ਚ ਪਾਣੀ ਹੀ ਪਾਣੀ ਭਰਿਆ ਹੋਇਆ ਸੀ | ਸ਼ਹਿਰ ਦੇ ਕਈ ਇਲਾਕਿਆਂ ਵਿਚ ਪੁਰਾਣੇ ਮਕਾਨਾਂ ਦੀਆਂ ਕੰਧਾਂ ਵੀ ਡਿੱਗੀਆਂ | ਪਿਛਲੇ 12 ਘੰਟਿਆਂ ਤੋਂ ਹੋ ਰਹੀ ਭਰਵੀਂ ਬਾਰਸ਼ ਨਾਲ ਲੋਕਾਂ ਨੂੰ ਆਪਣੇ ਘਰਾਂ 'ਚ ਹੀ ਬੈਠਣ ਲਈ ਮਜਬੂਰ ਹੋਣਾ ਪਿਆ | ਸ਼ਹਿਰ ਵਿਚ ਲੱਗਦੀ ਸੰਡੇ ਮਾਰਕੀਟ ਵੀ ਬਾਰਸ਼ ਦੀ ਭੇਟ ਚੜ ਗਈ ਤੇ ਬਾਰਸ਼ ਕਾਰਨ ਗ੍ਰਾਹਕਾਂ ਦੀ ਕਮੀ ਰਹੀ ਤੇ ਦੁਕਾਨਦਾਰਾਂ ਨੂੰ ਬਾਰਸ਼ ਕਾਰਨ ਵਾਰ ਵਾਰ ਆਪਣਾ ਸਮਾਨ ਢੱਕ ਕੇ ਰੱਖਣਾ ਪੈ ਰਿਹਾ ਸੀ | ਸ਼ਹਿਰ ਦੇ ਆਮ ਬਾਜ਼ਾਰ ਵੀ ਬਾਰਸ਼ ਕਾਰਨ ਲਗਭਗ ਬੰਦ ਵਰਗੇ ਹੀ ਦਿਖਾਈ ਦਿੱਤੇ ਕਿਉਂਕਿ ਬਾਰਸ਼ ਕਾਰਨ ਬਾਜ਼ਾਰ ਵਿਚ ਕੋਈ ਗ੍ਰਾਹਕ ਨਜ਼ਰ ਨਹੀਂ ਸੀ ਆ ਰਿਹਾ | ਸਵੇਰ ਤੋਂ ਹੋ ਰਹੀ ਭਰਵੀਂ ਬਾਰਸ਼ ਨਾਲ ਜਿੱਥੇ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਸ਼ਹਿਰ ਦੀਆਂ ਸੜਕਾਂ 'ਤੇ ਖੜ੍ਹਾ ਬਾਰਸ਼ ਦਾ ਪਾਣੀ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧਾਂ ਦੀ ਵੀ ਪੋਲ ਖ਼ੋਲ ਰਿਹਾ ਸੀ | ਸ਼ਹਿਰ 'ਚ ਕਈ ਥਾਵਾਂ 'ਤੇ ਬੰਦ ਸੀਵਰੇਜ ਕਾਰਨ ਪਾਣੀ ਸੜਕਾਂ-ਗਲੀਆਂ ਵਿਚ ਖੜ੍ਹਾ ਰਿਹਾ ਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ | ਲੋਕ ਬਾਰਸ਼ ਦੇ ਪਾਣੀ ਵਿਚ ਦੀ ਗੁਜ਼ਰਦੇ ਰਹੇ | ਇਸ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਛਾਈ ਰਹੀ | ਭਰਵੀਂ ਬਾਰਸ਼ ਨਾਲ ਝੋਨੇ ਦੇ ਖੇਤ ਪਾਣੀ ਨਾਲ ਨੱਕੋਂ ਨੱਕ ਭਰ ਗਏ ਤੇ ਇਹ ਬਾਰਸ਼ ਝੋਨੇ ਦੀ ਫ਼ਸਲ ਲਈ ਘਿਓ ਦਾ ਕੰਮ ਕਰੇਗੀ |
ਬਨੂੜ, (ਭੁਪਿੰਦਰ ਸਿੰਘ)-ਬਨੂੜ ਸ਼ਹਿਰ 'ਚ ਅੱਜ ਪਏ ਜ਼ੋਰਦਾਰ ਮੀਂਹ ਨੇ ਨਗਰ ਕੌਾਸਲ ਦੇ ਵਿਕਾਸ ਕਾਰਜਾਂ ਦੀ ਪੋਲ ਖ਼ੋਲ ਕੇ ਰੱਖ ਦਿੱਤੀ | ਸ਼ਹਿਰ 'ਚ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ | ਨਗਰ ਕੌਾਸਲ ਦਫ਼ਤਰ ਸਮੇਤ ਬਾਜ਼ਾਰ ਦੀਆਂ ਦੁਕਾਨਾਂ ਤੇ ਕਈ ਘਰਾਂ ਵਿਚ ਪਾਣੀ ਵੜ ਗਿਆ | ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ 'ਚ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਅੱਜ ਪਈ ਬਾਰਸ਼ ਨੇ ਨਗਰ ਕੌਾਸਲ ਦੇ ਵਿਕਾਸ ਕਾਰਜਾਂ ਦੀ ਪੋਲ ਖੁੱਲ ਕੇ ਰੱਖ ਦਿੱਤੀ | ਸ਼ਹਿਰ ਦੀ ਨਗਰ ਕੌਾਸਲ ਰੋਡ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਲਗਦੀ ਸੜਕ ਅਤੇ ਥਾਣਾ ਰੋਡ, ਗੁੱਗਾ ਮਾੜੀ ਚੌਕ ਦੀ ਸੜਕ ਪਾਣੀ ਨਾਲ ਭਰ ਗਈਆਂ | ਸੜਕਾਂ 'ਤੇ 2 ਤੋਂ 3 ਫੁੱਟ ਤੱਕ ਭਰੇ ਪਏ ਪਾਣੀ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਅੰਦਰ ਪਾਣੀ ਵੜਦਾ ਵੇਖ ਸੜਕਾਂ 'ਤੇ ਮੋਟਰਸਾਈਕਲ ਲਗਾ ਕੇ ਸੜਕਾਂ ਬੰਦ ਕਰ ਦਿੱਤੀਆਂ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕੌਾਸਲ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੀਆਂ ਵੱਡੀਆਂ ਵੱਡੀਆਂ ਦੁਹਾਈਆਂ ਦਿੱਤੀਆਂ ਜਾ ਰਹੀਆਂ ਹਨ, ਪਰ ਅੱਜ ਪਏ ਜ਼ੋਰਦਾਰ ਮੀਂਹ ਨੇ ਕੌਾਸਲ ਦੇ ਵਿਕਾਸ ਕਾਰਜਾਂ ਦੀ ਤਸਵੀਰ ਸਭ ਦੇ ਸਾਹਮਣੇ ਲਿਆ ਕੇ ਰੱਖ ਦਿੱਤੀ |
ਉਨ੍ਹਾਂ ਕਿਹਾ ਕਿ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਵੀ ਪਿਛਲੇ ਸਾਲ ਬਰਸਾਤੀ ਪਾਣੀ ਦਾ ਤੁਰੰਤ ਹੱਲ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਦਾਅਵਿਆਂ ਨੂੰ ਬੂਰ ਨਹੀਂ ਪਿਆ ਤੇ ਸ਼ਹਿਰ ਵਾਸੀਆਂ ਨੂੰ ਮੁੜ ਉਸੇ ਸਥਿਤੀ 'ਚੋਂ ਗੁਜ਼ਰਨਾ ਪੈ ਰਿਹਾ ਹੈ | ਸ਼ਹਿਰ ਵਾਸੀਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਸ਼ਹਿਰ ਨੂੰ ਡੁੱਬਣ ਤੋਂ ਕੋਈ ਨਹੀਂ ਬਚਾ ਸਕਦਾ | ਲੋਕਾਂ ਨੇ ਕੌਾਸਲ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪੁਖ਼ਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਅਜਿਹੀਆਂ ਸਥਿਤੀਆਂ ਵਿਚੋਂ ਨਾ ਗੁਜ਼ਰਨਾ ਪਵੇ | ਇਸ ਮਾਮਲੇ ਸਬੰਧੀ ਜਦੋਂ ਕੌਾਸਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਖੱਟੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਟੀਮ ਨਾਲ ਸ਼ਹਿਰ ਦੇ ਨਿਕਾਸੀ ਪਾਣੀ ਦਾ ਪ੍ਰਬੰਧ ਕਰਨ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਨੇੜੇ ਪਾਈਪ ਲਾਇਨ ਵਿਚ ਨਿਕਾਸੀ ਪਾਣੀ ਸੁੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ੋਰਦਾਰ ਮੀਂਹ ਕਾਰਨ ਕੁਝ ਤਾਂ ਸਮੱਸਿਆਵਾਂ ਆਉਂਦੀਆਂ ਹੀ ਹਨ |

ਅਣਪਛਾਤੇ ਟਰੱਕ ਚਾਲਕ ਖਿਲਾਫ਼ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਕੁਲਦੀਪ ਸਿੰਘ ਪੁੱਤਰ ਸੂਰਜਪਾਲ ਵਾਸੀ ਦਾਣਾ ਮੰਡੀ ਨਾਭਾ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਟਰੱਕ ਚਾਲਕ ਖਿਲਾਫ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਸ਼ਰਾਬ ਬਰਾਮਦ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 1012 ਨਸ਼ੀਲੀਆਂ ਗੋਲੀਆਂ, ਪੰਜ ਗਰਾਮ ਸਮੈਕ ਤੇ 528 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਵਲੋਂ ਦਰਜਨਾਂ ਪਿੰਡਾਂ 'ਚ ਛਾਪੇਮਾਰੀ

ਸਮਾਣਾ, 14 ਜੁਲਾਈ (ਗੁਰਦੀਪ ਸ਼ਰਮਾ)-ਸਮਾਣਾ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਸਮਾਣਾ ਇਲਾਕੇ ਦੇ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਤੜਕਸਾਰ ਬਿਜਲੀ ਚੋਰੀ ਫੜਨ ਦੇ ਲਈ ਛਾਪੇਮਾਰੀ ਕੀਤੀ ਗਈ | ਇਨ੍ਹਾਂ ਪਿੰਡਾਂ 'ਚ ਢੈਂਠਲ, ਤੁਲੇਵਾਲ, ਡਰੋਲੀ, ਸ਼ੈਦੀਪੁਰ, ਮਿਆਲ ਕਲਾ, ਲਾਲਗੜ, ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਸਣੇ ਕਾਬੂ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਪਿੰਡ ਅਲਾਮਦੀਪੁਰ ਦੇ ਇਕ ਘਰ ਵਿਚੋਂ ਸ਼ਰਾਬ ਦੀ ਇਕ ਚਲਦੀ ਭੱਠੀ ਸਮੇਤ 100 ਲੀਟਰ ਲਾਹਣ ਤੇ 20 ਬੋਤਲਾਂ ਦੇਸੀ ਸ਼ਰਾਬ ਠੇਕਾ ਬਰਾਮਦ ਕਰਕੇ ਇਕ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਹੋਰ ਭਲਾਈ ਸਕੀਮਾਂ ਤਹਿਤ 1 ਲੱਖ 68 ਹਜ਼ਾਰ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ ਲਾਭ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦੇ ਕਰੀਬ 1 ਲੱਖ 67 ਹਜ਼ਾਰ 939 ਲਾਭਪਾਤਰੀਆਂ ਨੂੰ ਹਰੇਕ ਮਹੀਨੇ ਪੰਜਾਬ ਸਰਕਾਰ ਵਲੋਂ 12 ਕਰੋੜ 60 ਲੱਖ ਰੁਪਏ ਦੇ ਕਰੀਬ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਰਹੀ ਹੈ | ਪਟਿਆਲਾ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ 350 ਮਰੀਜ਼ਾਂ ਦਾ ਨਿਰੀਖਣ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਅੱਜ ਦੇ ਜ਼ਮਾਨੇ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਉਣੇ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਨਾਲ ਲੋੜਵੰਦ ਮਰੀਜ਼ਾਂ ਦਾ ਬਹੁਤ ਜ਼ਿਆਦਾ ਫ਼ਾਇਦਾ ਹੋ ਜਾਂਦਾ ਹੈ | ਸਮਾਜ ਸੇਵੀ ਸੰਸਥਾਵਾਂ ਨੂੰ ਇਹੋ ਜਿਹੇ ਸੇਵਾ ਦੇ ਕੰਮ ਕਰਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਨਵੇਂ ਪ੍ਰਧਾਨ ਪਟਿਆਲ ਨੇ ਕਾਰਜਭਾਰ ਸੰਭਾਲਿਆ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਸਥਾਨਕ ਰੋਟਰੀ ਭਵਨ 'ਚ ਰੋਟਰੀ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਨਰਿੰਦਰ ਪਟਿਆਲ ਤੇ ਜਨਰਲ ਸਕੱਤਰ ਪਵਨ ਸ਼ਰਮਾ ਦੀ ਅਗਵਾਈ 'ਚ ਕਲੱਬ ਮੈਂਬਰਾਂ ਦੀ ਪਲੇਠੀ ਬੈਠਕ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਆਈ.ਜੀ. ਪਟਿਆਲਾ ਏ.ਐਸ. ...

ਪੂਰੀ ਖ਼ਬਰ »

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ 'ਚ ਵਿਦਿਆਰਥੀਆਂ ਲਈ ਸਮਾਗਮ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਲੋਂ ਬੀ.ਏ.ਐੱਲ. ਐੱਲ.ਬੀ. 2019- 2024 ਸੈਸ਼ਨ ਸਬੰਧੀ ਇਕ ਸਮਾਗਮ ਕਰਵਾਇਆ | ਇਸ ਦਾ ਉਦਘਾਟਨ ਪ੍ਰੋ. ਡਾ. ਪਰਮਜੀਤ ਐਸ. ਜੱਸਵਾਲ, ਉਪ ਕੁਲਪਤੀ ਵਲੋਂ ਕੀਤਾ | ਸੰਸਥਾ ਦੇ ਆਨਰੇਰੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਦੇ ਸਬੰਧ 'ਚ ਸਾਈਕਲ ਰੈਲੀ ਕੱਢੀ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਦੇਸ਼ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ, ਨਾਭਾ ਦੇ ਐਨ.ਸੀ.ਸੀ ਨੇਵਲ ਕੈਡਿਟਾਂ ਨੇ 1 ਪੰਜਾਬ ਨੇਵਲ ਯੂਨਿਟ, ਨਯਾ ਨੰਗਲ ਦੇ ਕਮਾਂਡਿੰਗ ਅਫ਼ਸਰ ਐਸ.ਐਸ. ਸੈਣੀ ਕੈਪਟਨ ਇੰਡੀਅਨ ਨੇਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਧ ...

ਪੂਰੀ ਖ਼ਬਰ »

ਸ਼ਰਾਬ ਤੇ ਚਿੱਟੇ ਦੇ ਤਸਕਰ ਕਾਬੂ ਫ਼ਿਲਮੀ ਅੰਦਾਜ਼ 'ਚ ਨਾਕਾ ਤੋੜ ਕੇ ਭੱਜੇ ਤਸਕਰਾਂ ਦੀ ਕਾਰ ਦੇ ਹਿੱਸੇ ਸੜਕ 'ਤੇ ਖਿੱਲਰੇ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਪੁਲਿਸ ਨੇ ਚਿੱਟੇ ਤੇ ਸ਼ਰਾਬ ਦੇ ਤਸਕਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਇਸ ਦੌਰਾਨ ਇਕ ਵੱਡੀ ਸਫ਼ਲਤਾ ਉਸ ਵੇਲੇ ਮਿਲੀ ਜਦੋਂ ਇਕ ਤਸਕਰ ਨੂੰ ਚਿੱਟੇ ਸਮੇਤ ਕਾਬੂ ਕੀਤਾ, ...

ਪੂਰੀ ਖ਼ਬਰ »

ਕੇਂਦਰੀ ਵਧੀਕ ਸਕੱਤਰ ਵਲੋਂ ਜਲ ਸੰਭਾਲ ਸਬੰਧੀ ਜ਼ਿਲ੍ਹੇ 'ਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ

ਪਟਿਆਲਾ, 14 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਸਰਕਾਰ ਦੇ ਭਾਰੀ ਉਦਯੋਗ ਅਤੇ ਪਬਲਿਕ ਇੰਟਰਪ੍ਰਾਇਜਜ਼ ਵਿਭਾਗ ਦੇ ਵਧੀਕ ਸਕੱਤਰ ਅਤੇ ਕੇਂਦਰ ਸਰਕਾਰ ਵਲੋਂ ਆਰੰਭੇ 'ਜਲ ਸ਼ਕਤੀ ਅਭਿਆਨ' ਦੇ ਪਟਿਆਲਾ ਜ਼ਿਲ੍ਹੇ ਲਈ ਨੋਡਲ ਅਫ਼ਸਰ ਡਾ. ਮਧੁਕਰ ਗੁਪਤਾ ਨੇ ਆਪਣੇ ...

ਪੂਰੀ ਖ਼ਬਰ »

ਕਲਾਲ ਮਾਜਰਾ ਵਿਖੇ ਰੱੁਖ ਲਗਾਉਣ ਦੀ ਮੁਹਿੰਮ ਦਾ ਹੋਇਆ ਆਗਾਜ਼

ਅਮਲੋਹ, 14 ਜੁਲਾਈ (ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ ਪੰਚਾਇਤਾਂ ਵਲੋਂ 550 ਰੱੁਖ ਲਗਾਉਣ ਦੀ ਮੁਹਿੰਮ ਤਹਿਤ ਬਲਾਕ ਅਮਲੋਹ ਦੇ ਪਿੰਡ ਕਲਾਲ ਮਾਜਰਾ ਵਿਚ ਹਲਕਾ ਅਮਲੋਹ ਦੇ ਵਿਧਾਇਕ ...

ਪੂਰੀ ਖ਼ਬਰ »

ਸ਼ੁਤਰਾਣਾ-ਪਟਿਆਲਾ ਸੜਕ ਦਾ ਨਿਰਮਾਣ ਕਾਰਜ ਬੰਦ ਹੋਣ ਕਾਰਨ ਲੋਕਾਂ 'ਚ ਰੋਸ

ਸ਼ੁਤਰਾਣਾ, 14 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਵਾਇਆ ਬਾਦਸ਼ਾਹਪੁਰ-ਪਟਿਆਲਾ ਜਾਣ ਵਾਲੀ ਮੁੱਖ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਿਨ੍ਹਾਂ ਹੀ ਬੰਦ ਹੋ ਗਿਆ | ਪਿਛਲੇ 2 ਮਹੀਨਿਆਂ ਤੋਂ ਬੰਦ ਪਏ ਕੰਮ ਕਰਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਦੀ ਬੈਠਕ

ਨਾਭਾ,14 ਜੁਲਾਈ (ਕਰਮਜੀਤ ਸਿੰਘ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਬੈਠਕ ਸਥਾਨਕ ਦੁਲੱਦੀ ਗੇਟ ਸਥਿਤ ਹੀਰਾ ਬਾਗ਼ ਵਿਖੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨਾਭਾ, ਸੂਬਾ ਚੇਅਰਮੈਨ,ਚਰਨਜੀਤ ਸਿੰਘ ਮਰਦਾਂਪੁਰ, ਤਹਿਸੀਲ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਸੀ. ਆਈ. ਏ ਸਟਾਫ਼ ਵਲੋਂ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਪਾਤੜਾਂ/ਸਮਾਣਾ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਹਰਵਿੰਦਰ ਸਿੰਘ ਟੋਨੀ, ਗੁਰਵਿੰਦਰ ਸਿੰਘ ਬੱਤਰਾ)-ਸੀ.ਆਈ.ਏ. ਸਟਾਫ਼ ਸਮਾਣਾ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਸ ਨੇ ਇਕ ਅਜਿਹੇ ਤਸਕਰ ਨੂੰ ਕਾਬੂ ਕਰਕੇ ਇਸ ਤੋਂ 7 ਹਜ਼ਾਰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਦੀ ਟੀਮ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਅੱਜ ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਨੇ ਮਿਲਣੀ ਦੌਰਾਨ ਦੱਸਿਆ ਕਿ 19 ਜੁਲਾਈ ਨੂੰ ਇਹ ਫ਼ਿਲਮ ਦੁਨੀਆ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਪੰਜਾਬੀ ਸਿਨੇਮਾ ਦੇ ਨਾਮਵਰ ਅਦਾਕਾਰ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੀ ਸੰਖੇਪ ਜੀਵਨੀ ਦਾ ਕਿਤਾਬਚਾ ਘਰ-ਘਰ ਵੰਡਿਆ ਜਾਵੇਗਾ: ਬਿੱਕਰ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਮਿਸ਼ਨ ਵਲੋਂ ਆਰੰਭੀ ਭਾਈ ਮਨੀ ਸਿੰਘ ਦੇ ਇਤਿਹਾਸ ਨੂੰ ਘਰ ਘਰ ਪਹੁੰਚਾਉਣ ਦੀ ਮੁਹਿੰਮ ਤਹਿਤ ਅੱਜ ਮਿਸ਼ਨ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿੱਕਰ ਤੇ ਸਾਥੀਆਂ ਨੇ ਭਾਈ ਮਨੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 785 'ਚੋਂ 311 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ ਕੌਮੀ ਰਾਜਪੁਰਾ ਸ੍ਰੀਮਤੀ ਸੁਮਨ ਪਾਠਕ ਦੀ ਰਹਿਨੁਮਾਈ ਹੇਠ ਲਾਈ ਗਈ | ਇਸ ਵਿਚ 311 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ...

ਪੂਰੀ ਖ਼ਬਰ »

ਆਈ. ਟੀ. ਆਈ 'ਚ ਦਾਖਲਾ ਲੈਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਗੁਹਲਾ ਚੀਕਾ, 14 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਆਈ.ਟੀ.ਆਈ ਵਲੋਂ ਵੱਧ ਤੋਂ ਵੱਧ ਦਾਖਲਾ ਦੇਣ ਲਈ ਚੀਕਾ ਦੇ ਅਨੇਕ ਸਥਾਨਾਂ 'ਤੇ ਨੁੱਕੜ ਨਾਟਕ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਆਈ.ਟੀ.ਆਈ 'ਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾਉਣ ਲਈ ਜਾਗਰੂਕ ਕੀਤਾ ਗਿਆ | ਬੱਚਿਆਂ ਵਲੋਂ ਇਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਸੂਬੇ ਦਾ ਹਰੇਕ ਵਰਗ ਖ਼ੁਸ਼-ਖਨੌੜਾ

ਭਾਦਸੋਂ, 14 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਸੂਬੇ ਦਾ ਹਰੇਕ ਵਰਗ ਖ਼ੁਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹੰਤ ਹਰਵਿੰਦਰ ਸਿੰਘ ਖਨੌੜਾ ਸੂਬਾ ਜਨ. ਸਕੱਤਰ ਕਾਂਗਰਸ ਨੇ ਖਨੌੜਾ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਨਸ਼ੇ ਵੇਚਣ ਦੇ ਮਾਮਲੇ 'ਚ 15 ਦਿਨਾਂ 'ਚ ਪਿੰਡ ਰੋਂਗਲਾ ਦੇ 5 ਜਣੇ ਭੇਜੇ ਜੇਲ੍ਹ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਰੋਂਗਲਾ ਵਿਖੇ ਨਸ਼ਾ ਵੇਚਣ ਵਾਲੇ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਚੱਲ ਰਹੇ ਨਸ਼ਾ ਤਸਕਰਾਂ 'ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ | ਜਿਸ ਤਹਿਤ ਪਿਛਲੇ ਪੰਦਰਾਂ ਦਿਨਾਂ 'ਚ ਪੁਲਿਸ ਨੇ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਸਟਿੱਕਰ ਬਣਾਉਣ ਵਾਲੀ ਦੁਕਾਨ ਨੂੰ ਲੱਗੀ ਅੱਗ

ਭਾਦਸੋਂ, 14 ਜੁਲਾਈ (ਪਰਦੀਪ ਦੰਦਰਾਲਾ)-ਭਾਦਸੋਂ ਨਜ਼ਦੀਕ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਦੇ ਬੱਸ ਅੱਡ ਵਿਖੇ ਇਕ ਸਟਿੱਕਰ ਤਿਆਰ ਕਰਨ ਵਾਲੀ ਦੁਕਾਨ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਦੁਕਾਨਦਾਰ ਅੰਗਰੇਜ਼ ਸਿੰਘ ਖੇੜੀ ਜੱਟਾਂ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 17 ਜੁਲਾਈ ਦਾ ਧਰਨਾ ਮੁਲਤਵੀ-ਪ੍ਰੋ. ਚੰਦੂਮਾਜਰਾ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੌਸਮ ਦੀ ਖ਼ਰਾਬੀ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਿਖ਼ਲਾਫ਼ 17 ਜੁਲਾਈ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ-ਖੰਨਾ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਜੇਕਰ ਅਸੀਂ ਆਪਣੇ ਆਲੇ ਦੁਆਲੇ ਚੌਗਿਰਦੇ ਦੇ ਵਾਤਾਵਰਨ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ | ਇਹ ਗੱਲ ਸੀਨੀਅਰ ਕਾਂਗਰਸੀ ਨੇਤਾ ਅਤੇ ਸੀਨੀਅਰ ਕਾਂਗਰਸੀ ਕੌਾਸਲਰ ਅਮਰਦੀਪ ਖੰਨਾ ਨੇ ...

ਪੂਰੀ ਖ਼ਬਰ »

ਝੀਲ ਦਾ ਰੂਪ ਧਾਰੀ ਖੜ੍ਹੇ ਅੰਡਰ ਬਿ੍ਜ 'ਚ ਸਵਾਰੀਆਂ ਨਾਲ ਭਰੀ ਬੱਸ ਫਸੀ ਕਰੇਨ ਨਾਲ ਕੱਢਿਆ ਬਾਹਰ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਜ਼ਮੀਨਦੋਜ਼ ਪੁਲ (ਅੰਡਰ ਬਿ੍ਜ) 'ਚ ਭਰੇ ਪਾਣੀ 'ਚ ਅੱਜ ਇਕ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਫਸ ਗਈ ਤੇ ਇਸ ਤੋਂ ਇਲਾਵਾ 1 ਦਰਜਨ ਤੋਂ ਵੱਧ 2 ਪਹੀਆ ਵਾਹਨ ਵੀ ਪਾਣੀ 'ਚ ਫਸਣ ਕਾਰਨ ਨੁਕਸਾਨੇ ਗਏ | ਨਗਰ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ -ਇੰਜ ਸਰਾਂ

ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪਟਿਆਲਾ 'ਚ ਮਨਰੇਗਾ ਦਾ ਸਾਹਮਣੇ ਆਵੇਗਾ ਵੱਡਾ ਘੋਟਾਲਾ- ਵਿਧਾਇਕ ਚੰਦੂਮਾਜਰਾ

ਪਟਿਆਲਾ, 14 ਜੁਲਾਈ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਪਟਿਆਲਾ ਵਿਚ ਵੀ ਮਨਰੇਗਾ ਦਾ ਵੱਡਾ ਘਪਲਾ ਸਾਹਮਣੇ ਆਵੇਗਾ | ਇਥੇ ਸ਼ਰੇਆਮ ਹੀ ਪੰਚਾਇਤਾਂ ਨਾਲ ਕਥਿਤ ਧੋਖਾਧੜੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੜਾਈ 'ਚ ਆਮ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦਾ ਸੱਦਾ

ਪਟਿਆਲਾ, 14 ਜੁਲਾਈ (ਆਤਿਸ਼ ਗੁਪਤਾ)-ਨਸ਼ਿਆਂ ਦੇ ਖ਼ਾਤਮੇ ਲਈ ਲੜੀ ਜਾ ਰਹੀ ਲੜਾਈ 'ਚ ਲੋਕ ਪੁਲਿਸ ਦਾ ਸਹਿਯੋਗ ਜ਼ਰੂਰ ਕਰਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਪੁਲਿਸ ਕਪਤਾਨ ਦਿਹਾਤੀ ਅਜੈ ਪਾਲ ਸਿੰਘ ਨੇ ਸਬ ਡਵੀਜ਼ਨ ਸਾਂਝ ਕੇਂਦਰ ਥਾਣਾ ਸਦਰ ਪਟਿਆਲਾ ਵਿਖੇ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਨੇ ਵਿਭਾਗ ਦੇ ਭਿ੍ਸ਼ਟਾਚਾਰ ਤੋਂ ਤੰਗ ਆ ਕੇ ਸਿਵਲ ਸਰਜਨ ਨੂੰ ਕੀਤੀ ਸ਼ਿਕਾਇਤ

ਸਮਾਣਾ, ਬਾਦਸ਼ਾਹਪੁਰ, 14 ਜੁਲਾਈ (ਹਰਵਿੰਦਰ ਸਿੰਘ ਟੋਨੀ, ਰਛਪਾਲ ਸਿੰਘ ਢੋਟ)- ਪੰਜਾਬ ਦੇ ਸਰਕਾਰੀ ਵਿਭਾਗਾਂ 'ਚ ਭਿ੍ਸ਼ਟਾਚਾਰ ਦਾ ਇਸ ਕਦਰ ਬੋਲਬਾਲਾ ਹੈ ਕਿ ਸਿਹਤ ਵਿਭਾਗ ਦੇ ਇਕ ਡਾਕਟਰ ਨੇ ਆਪਣੇ ਹੀ ਵਿਭਾਗ ਦੇ ਮੁਲਾਜ਼ਮ ਵਲੋਂ ਕੰਮ ਬਦਲੇ ਰੁਪਏ ਮੰਗਣ ਤੋਂ ਦੁਖੀ ...

ਪੂਰੀ ਖ਼ਬਰ »

ਸਕੂਲ ਵਲੋਂ ਬੱਚਿਆਂ ਨੂੰ ਕਿਤਾਬਾਂ ਨਾ ਦੇਣ 'ਤੇ ਮਾਪਿਆਂ ਨੇ ਕੀਤੀ ਸ਼ਿਕਾਇਤ

ਪਟਿਆਲਾ, 14 ਜੁਲਾਈ (ਆਤਿਸ਼ ਗੁਪਤਾ)-ਸਥਾਨਕ ਚੋਰਾ ਰੋਡ ਸਨੌਰ 'ਤੇ ਸਥਿਤ ਇਕ ਨਿੱਜੀ ਸਕੂਲ ਵਲੋਂ ਬੱਚਿਆਂ ਨੂੰ ਕਥਿਤ ਤੌਰ 'ਤੇ ਕਿਤਾਬਾਂ ਨਾ ਮੁਹੱਇਆ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਬੱਚਿਆਂ ਦੇ ਮਾਪਿਆਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ...

ਪੂਰੀ ਖ਼ਬਰ »

ਫਾਰਮਾਸਿਸਟ ਦੇ ਅਹੁਦੇ ਦਾ ਨਾਂਅ ਬਦਲਣ 'ਤੇ ਖ਼ੁਸ਼ੀ ਦੀ ਲਹਿਰ- ਨਰਿੰਦਰ ਸ਼ਰਮਾ, ਲੂਥਰਾ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਫਾਰਮਾਸਿਸਟ ਦੀ ਬਹੁਤ ਜਾਇਜ਼ ਤੇ ਹੱਕੀ ਮੰਗ ਫਾਰਮਾਸਿਸਟਾਂ ਦੇ ਅਹੁਦੇ ਦਾ ਨਾਂਅ ਫਾਰਮਾਸਿਸਟ ਤੋਂ ਫਾਰਮੇਸੀ ਅਫ਼ਸਰ, ਚੀਫ਼ ਫਾਰਮਾਸਿਸਟ ਗ੍ਰੇਡ-2 ਤੋਂ ਸੀਨੀਅਰ ਫਾਰਮੇਸੀ ਅਫ਼ਸਰ, ਚੀਫ਼ ਫਾਰਮਾਸਿਸਟ ਗ੍ਰੇਡ-1 ਤੋਂ ਚੀਫ਼ ਫਾਰਮੇਸੀ ...

ਪੂਰੀ ਖ਼ਬਰ »

ਚਹਿਲ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਤੋਂ ਨਾਭਾ ਰੋਡ 'ਤੇ ਸਥਿਤ ਸ. ਰਜਿੰਦਰ ਸਿੰਘ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਦੇ ਬੀ.ਪੀ.ਐਡ ਭਾਗ ਪਹਿਲਾ ਦੇ ਵਿਦਿਆਰਥੀ ਨਵਦੀਪ ਸੰਦੋਤਰਾ ਨੇ ਸਪੇਨ ਵਿਖੇ ਹੋਈਆਂ ਵਰਲਡ ਸਪੋਰਟਸ ਗੇਮਜ਼ 'ਚ ਅਮਰੀਕਨ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ 'ਚ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਦੇਵੀਗੜ੍ਹ ਇਲਾਕਾ ਜੋ ਕਿ ਹਰਿਆਣਾ ਨਾਲ ਪੂਰਬੀ ਤੇ ਦੱਖਣੀ ਪਾਸੇ ਤੋਂ ਘਿਰਿਆ ਹੋਇਆ ਹੈ | ਲਗਭਗ 100 ਕਿੱਲੋਮੀਟਰ ਦਾ ਇਲਾਕਾ ਹਰਿਆਣਾ ਦੇ ਬਾਰਡਰ ਨਾਲ ਲੱਗਦਾ ਹੈ, ਇਸ ਇਲਾਕੇ ਰਾਹੀਂ ਹਰਿਆਣਾ ਦੇ ਠੇਕਿਆਂ ਦੀ ਨਾਜਾਇਜ਼ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਸਮਾਗਮ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਇਥੋਂ ਥੋੜੀ ਦੂਰ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਮੈਂਗੋ ਦਿਵਸ ਮਨਾਇਆ ਗਿਆ, ਜਿਸ 'ਚ ਨਰਸਰੀ, ਯੂ.ਕੇ.ਜੀ. ਅਤੇ ਐੱਲ.ਕੇ.ਜੀ. ਦੇ ਵਿਦਿਅਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਬੱਚਿਆਂ ਨੰੂ ਪੀਲੇ ਰੰਗ ਦਾ ...

ਪੂਰੀ ਖ਼ਬਰ »

ਨਾਨਕਸਰ ਅਕੈਡਮੀ ਦੇ ਵਿਦਿਆਰਥੀਆਂ ਦਾ ਗਰੁੱਪ ਮਲੇਸ਼ੀਆ ਲਈ ਰਵਾਨਾ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਦੇ ਵਿਦਿਆਰਥੀਆਂ ਦੇ ਇਕ ਗਰੁੱਪ ਨੂੰ ਲੈ ਕੇ ਅਧਿਆਪਕਾਂ ਦਾ ਇਕ ਗਰੁੱਪ ਮਲੇਸ਼ੀਆਂ ਦੇ 7 ਦਿਨਾਂ ਦਾ ਟੂਰ ਲੈ ਕੇ ਰਵਾਨਾ ਹੋਇਆ | ਪਿ੍ੰਸੀਪਲ ਮਨਦੀਪ ਕੌਰ ਦੀ ਅਗਵਾਈ 'ਚ ਗਏ ਇਸ ਗਰੁੱਪ ਨੂੰ ...

ਪੂਰੀ ਖ਼ਬਰ »

ਹਰ ਕਿਸਮ ਦੀ ਸ਼ਰਾਬ ਪੰਜਾਬ ਨਾਲੋਂ 10 ਤੋਂ 150 ਰੁਪਏ ਪ੍ਰਤੀ ਬੋਤਲ ਮਿਲਦੀ ਹੈ ਸਸਤੀ
ਦੇਵੀਗੜ੍ਹ ਇਲਾਕੇ 'ਚ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਦੇਵੀਗੜ੍ਹ ਇਲਾਕਾ ਜੋ ਕਿ ਹਰਿਆਣਾ ਨਾਲ ਪੂਰਬੀ ਤੇ ਦੱਖਣੀ ਪਾਸੇ ਤੋਂ ਘਿਰਿਆ ਹੋਇਆ ਹੈ | ਲਗਭਗ 100 ਕਿੱਲੋਮੀਟਰ ਦਾ ਇਲਾਕਾ ਹਰਿਆਣਾ ਦੇ ਬਾਰਡਰ ਨਾਲ ਲੱਗਦਾ ਹੈ, ਇਸ ਇਲਾਕੇ ਰਾਹੀਂ ਹਰਿਆਣਾ ਦੇ ਠੇਕਿਆਂ ਦੀ ਨਾਜਾਇਜ਼ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਪਹਿਲਾਂ ਝੋਨਾ ਲਗਾਉਣ ਦੇ ਮਾਮਲੇ 'ਚ ਇਕ ਔਰਤ ਤੇ ਉਸ ਦੇ ਪਤੀ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਝਗੜੇ ਸਬੰਧੀ ਬਲਜਿੰਦਰ ਕੋਰ ਵਾਸੀ ਭੇਡਪੁਰਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦਾਜ ਦਹੇਜ ਪਿੱਛੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਨਿਰਮਲ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਰਾਜਪੁਰਾ ਨੇ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਤੇ ਧਮਕੀਆਂ ਦੇ ਕੇ ਵਿਆਹ ਕਰਾਉਣ ਦੇ ਦੋਸ਼ ਹੇਠ ਔਰਤ ਸਮੇਤ 8 ਵਿਅਕਤੀਆਂ 'ਤੇ ਪਰਚਾ ਦਰਜ

ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਥਾਣਾ ਬਨੂੜ ਦੀ ਪੁਲਿਸ ਨੇ 17 ਵਰਿ੍ਹਆਂ ਦੀ ਇਕ ਨਾਬਾਲਗ ਲੜਕੀ ਨਾਲ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਜਬਰ ਜਨਾਹ ਕਰਨ ਅਤੇ ਜ਼ਬਰਦਸਤੀ ਵਿਆਹ ਕਰਾਉਣ, ਲੜਕੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਅਧੀਨ ਇਕ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ ਤਹਿਤ ਦੋਵੇਂ ਧਿਰਾਂ ਵਿਰੁੱਧ ਮੁਕੱਦਮਾ ਦਰਜ

ਘਨੌਰ, 14 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਰਿਆਣਾ ਬਾਰਡਰ 'ਤੇ ਸਥਿਤ ਪਿੰਡ ਜਮੀਤਗੜ੍ਹ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਦੋਨੋਂ ਧਿਰਾਂ ਨੇ ਇਕ ਦੂਜੇ ਿਖ਼ਲਾਫ਼ ਕੁੱਟਮਾਰ ਕਰਨ ਦੇ ਦੋਸ਼ ਲਗਾਏ | ਜਿਸ ਤਹਿਤ ਪੁਲਿਸ ਥਾਣਾ ਘਨੌਰ ਨੇ ਦੋਵੇਂ ਧਿਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ 3 ਨਾਮਜ਼ਦ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਇਕ ਵਿਅਕਤੀ ਦੀ ਜ਼ਮੀਨ 'ਚ ਕੰਧ ਖੜ੍ਹੀ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਦੋ ਔਰਤਾਂ ਸਮੇਤ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਸਿਰਕੱਪੜਾ, ਪੁਰ ਤੇ ਮਾੜੂ ਪੁਲਾਂ ਦਾ ਦੂਜੀ ਵਾਰ ਜਾਇਜ਼ਾ ਲਿਆ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਘੱਗਰ ਦਰਿਆ 'ਤੇ ਪਿੰਡ ਸਿਰਕਪੜਾ ਨੇੜੇ ਪਏ ਪਾੜ ਨੂੰ ਪੂਰਨ 'ਚ ਡਰੇਨਜ਼ ਵਿਭਾਗ ਦੇ ਅਧਿਕਾਰੀ ਕਛੂਏ ਦੀ ਚਾਲ ਕੰਮ ਕਰਵਾ ਰਹੇ ਹਨ | ਜੇਕਰ ਇਸ ਪੁਲ ਦੇ ਪਏ ਪਾੜ ਨੂੰ ਜਲਦੀ ਮੁਕੰਮਲ ਨਾ ਕੀਤਾ ਤਾਂ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ- ਪਰਚਾ ਦਰਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਹਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਪ੍ਰੋ. ਜਸਵੰਤ ਸਿੰਘ ਦੇ ਕਾਵਿ ਸੰਗ੍ਰਹਿ 'ਦੂਜਾ ਹਿਟਲਰ 'ਤੇ ਗੋਸ਼ਟੀ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਵਿਖੇ ਪ੍ਰੋ. ਜਸਵੰਤ ਸਿੰਘ ਰਚਿਤ ਪਲੇਠੇ ਕਾਵਿ ਸੰਗ੍ਰਹਿ 'ਦੂਜਾ ਹਿਟਲਰ' ਉੱਪਰ ਇਕ ਵਿਚਾਰ ਗੋਸ਼ਟੀ ਕਰਵਾਈ ਗਈ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸਭਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਸ਼ਹਿਰ ਵਿਚ ਸੜਕਾਂ ਪੱਕੀਆਂ ਕਰਨ ਸਮੇਤ ਹੋਰ ਇਕ ਕਰੋੜ ਦੇ ਕੰਮ ਸ਼ੁਰੂ ਹੋ ਗਏ ਹਨ-ਵਿਧਾਇਕ ਕੰਬੋਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਇਕ ਕਰੋੜ ਰੁਪਏ ਦੇ ਵਿਕਾਸ ਦੇ ਕੰਮ ਅੱਜ ਸ਼ੁਰੂ ਹੋ ਗਏ ਹਨ ਜਿਸ ਨਾਲ ਸ਼ਹਿਰੀ ਖੇਤਰ ਵਿਚ ਇੰਟਰਲਾਕਿੰਗ ਟਾਈਲਾਂ ਦੀਆਂ ਸੜਕਾਂ ਅਤੇ ਹੋਰ ਵਿਕਾਸ ਦੇ ਕੰਮ ਸ਼ੁਰੂ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX