ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਪੰਜਾਬ / ਜਨਰਲ

ਪੁਲਿਸ ਮੁਕਾਬਲੇ 'ਚ ਮਾਰੇ ਗਏ ਖਾੜਕੂ ਮਾਂ-ਬਾਪ ਦਾ ਪੁੱਤਰ 16 ਕਿੱਲੋ ਅਫ਼ੀਮ ਤੇ ਸਾਥੀ ਸਮੇਤ ਗਿ੍ਫ਼ਤਾਰ

ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ)-ਸਾਲ 1993 ਦੌਰਾਨ ਪੁਲਿਸ ਮੁਕਾਬਲੇ 'ਚ ਮਾਰੇ ਗਏ ਖਾੜਕੂ ਇੰਦਰ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ਦਾ ਲੜਕਾ ਪੰਜਾਬ ਸਿੰਘ (25) ਤੇ ਉਸ ਦਾ ਸਾਥੀ ਦਲਜੀਤ ਸਿੰਘ (25) ਪੁੱਤਰ ਗੁਰਨਾਮ ਸਿੰਘ ਦੋਵੇਂ ਵਾਸੀ ਪਿੰਡ ਬੁਤਾਲਾ, ਬਿਆਸ ਅੰਮਿ੍ਤਸਰ ਤੋਂ 16 ਕਿੱਲੋ ਅਫ਼ੀਮ ਬਰਾਮਦ ਕਰਕੇ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਹ ਅਫ਼ੀਮ ਪੰਜਾਬ ਸਿੰਘ ਆਪਣੀ ਕਾਰ 'ਚ ਬਿਹਾਰ ਤੋਂ ਲੈ ਕੇ ਆਇਆ ਸੀ, ਜੋ ਉਸ ਨੇ ਆਪਣੇ ਖੇਤਰ 'ਚ ਸਪਲਾਈ ਕਰਨੀ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਐਸ.ਪੀ. ਕ੍ਰਾਈਮ ਰਾਜਵੀਰ ਸਿੰਘ ਬੋਪਾਰਾਏ ਤੇ ਐਸ.ਪੀ. ਸਥਾਨਕ ਆਰ.ਪੀ.ਐਸ. ਸੰਧੂ ਦੀ ਨਿਗਰਾਨੀ ਹੇਠ ਏ.ਸੀ.ਪੀ. ਮੇਜਰ ਕ੍ਰਾਈਮ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੇ ਮੁਖੀ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਨੇ ਬੀਤੀ ਰਾਤ ਕਰੀਬ 8.50 ਵਜੇ ਕਰਤਾਰਪੁਰ ਦੇ ਖੇਤਰ 'ਚ ਪਿੰਡ ਮੱਲੀਆਂ ਦੇ ਮੋੜ ਨੇੜੇ ਕਾਰਵਾਈ ਕਰਦੇ ਹੋਏ ਇਕ ਕਾਰ 'ਚ ਸਵਾਰ ਹੋ ਕੇ ਜਾ ਰਹੇ ਪੰਜਾਬ ਸਿੰਘ ਤੇ ਦਲਜੀਤ ਸਿੰਘ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਆਪਣੇ ਲੱਕ ਨਾਲ 3-3 ਕਿੱਲੋ ਅਫ਼ੀਮ ਬੰਨ੍ਹੀ ਹੋਈ ਸੀ | ਅਫ਼ੀਮ ਬਰਾਮਦ ਕਰਨ ਤੋਂ ਬਾਅਦ ਕੀਤੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਕਾਰ ਦੇ ਦੋਵੇਂ ਦਰਵਾਜ਼ਿਆਂ 'ਚ ਵੀ 5-5 ਕਿੱਲੋ ਅਫ਼ੀਮ ਲੁਕੋਈ ਹੋਈ ਹੈ | ਜਦੋਂ ਦਰਵਾਜ਼ਿਆਂ ਦੀਆਂ ਸ਼ੀਟਾਂ ਨੂੰ ਖੋਲਿ੍ਹਆ ਗਿਆ ਤਾਂ ਅੰਦਰ ਪੈਕਟਾਂ 'ਚ ਬੰਦ ਕਰਕੇ ਅਫ਼ੀਮ ਰੱਖੀ ਹੋਈ ਸੀ | ਇਸ ਤਰ੍ਹਾਂ ਦੋਵਾਂ ਕੋਲੋਂ ਕੁੱਲ 16 ਕਿੱਲੋ ਅਫ਼ੀਮ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਕਾਰ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਪੰਜਾਬ ਸਿੰਘ ਦੀ ਆਪਣੀ ਕਾਰ ਸੀ | ਪੰਜਾਬ ਸਿੰਘ ਨੇ ਦੱਸਿਆ ਕਿ ਉਸ ਿਖ਼ਲਾਫ਼ ਪਹਿਲਾਂ ਵੀ ਇਸ ਸਾਲ ਦੇ ਮਾਰਚ ਮਹੀਨੇ ਦੌਰਾਨ ਥਾਣਾ ਭੋਗਪੁਰ 'ਚ ਮੁਕੱਦਮਾ ਦਰਜ ਹੋਇਆ ਸੀ, ਜਿਸ 'ਚ ਉਸ ਕੋਲੋਂ 800 ਗਰਾਮ ਅਫ਼ੀਮ ਬਰਾਮਦ ਹੋਈ ਸੀ | ਦਲਜੀਤ ਸਿੰਘ ਿਖ਼ਲਾਫ਼ ਫ਼ਿਲਹਾਲ ਪਹਿਲਾਂ ਕੋਈ ਵੀ ਮੁਕੱਦਮਾ ਦਰਜ ਨਹੀਂ ਹੈ |
ਪੁਲਿਸ ਮੁਕਾਬਲੇ 'ਚ ਮਾਰੇ ਗਏ ਸਨ ਪੰਜਾਬ ਸਿੰਘ ਦੇ ਮਾਂ-ਬਾਪ
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਸਿੰਘ ਤੋਂ ਕੀਤੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਸ ਦਾ ਪਰਿਵਾਰ ਖਾੜਕੂ ਲਹਿਰ ਨਾਲ ਜੁੜਿਆ ਹੋਇਆ ਸੀ | ਉਸ ਦੇ ਪਿਤਾ ਇੰਦਰ ਸਿੰਘ ਉਰਫ਼ ਇੰਦਰਜੀਤ ਸਿੰਘ ਤੇ ਮਾਂ ਦਵਿੰਦਰ ਕੌਰ ਸਾਲ 1992 'ਚ ਇਕ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸਨ | ਉਸ ਦੇ ਪਿਤਾ ਤੇ ਉਨ੍ਹਾਂ ਦੇ ਸਾਥੀਆਂ ਦੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਸਾਥੀਆਂ ਨਾਲ ਅਕਸਰ ਖ਼ੂਨੀ ਹਮਲੇ ਹੁੰਦੇ ਸਨ, ਜਿਨ੍ਹਾਂ 'ਚ ਦੋਵੇਂ ਧਿਰਾਂ ਦਾ ਕੋਈ ਨਾ ਕੋਈ ਵਿਅਕਤੀ ਮਾਰਿਆ ਜਾਂਦਾ ਸੀ |

ਨਹਿਰ 'ਚ ਨਹਾਉਣ ਗਏ ਤਿੰਨ ਬੱਚੇ ਰੁੜੇ੍ਹ

ਸੂਲਰ ਘਰਾਟ, 14 ਜੁਲਾਈ (ਹਰਪਾਲ ਸਿੰਘ ਘੁਮਾਣ)-ਇੱਥੋਂ ਨਜ਼ਦੀਕੀ ਪਿੰਡ ਖ਼ਾਨਪੁਰ ਫ਼ਕੀਰਾਂ ਦੇ ਤਿੰਨ ਬੱਚੇ ਨਹਿਰ 'ਚ ਬਾਅਦ ਦੁਪਹਿਰ ਨਹਾਉਣ ਲਈ ਗਏ ਜੋਕਿ ਨਹਿਰ 'ਚ ਤੈਰਦੇ ਨਾਰੀਅਲ ਤੇ ਹੋਰ ਸਾਮਾਨ ਨੰੂ ਕੱਢਣ ਲਈ ਪੁਲ ਤੋਂ ਨਹਿਰ 'ਚ ਡੁਬਕੀ ਮਾਰਦੇ ਰਹੇ ਪਰ ਇਸ ਦੌਰਾਨ ਇਹ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1620.91 ਫੁੱਟ

ਨੰਗਲ, 14 ਜੁਲਾਈ (ਪ੍ਰੋ: ਅਵਤਾਰ ਸਿੰਘ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1620.91 ਫੁੱਟ ਤੱਕ ਪਹੰੁਚ ਗਿਆ ਹੈ | ਪਿਛਲੇ ਸਾਲ ਅੱਜ ਦੇ ਦਿਨ 1509.98 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ 'ਚ ਪਾਣੀ 110.93 ਫੁੱਟ ਜ਼ਿਆਦਾ ਹੈ | 58555 ਕਿਊਸਿਕ ਪਾਣੀ ਆ ਰਿਹਾ ਹੈ ਤੇ 26106 ...

ਪੂਰੀ ਖ਼ਬਰ »

ਚਿੱਟੇ ਦੀ ਭੇਟ ਚੜਿ੍ਹਆ ਇਕ ਹੋਰ ਨੌਜਵਾਨ

ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਚਿੱਟੇ ਦੇ ਗੜ੍ਹ ਵਜੋਂ ਜਾਣੇ ਜਾਣ ਲੱਗੇ ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ 'ਚ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੈਂਗਲ ਸਿੰਘ ...

ਪੂਰੀ ਖ਼ਬਰ »

ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਮਹਿਕਮੇ ਤੋਂ ਫਾਰਗ ਕਰਕੇ ਸੇਵਾਵਾਂ ਕੀਤੀਆਂ ਪੰਜਾਬ ਪੁਲਿਸ ਹਵਾਲੇ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜੇਲ੍ਹ 'ਚ ਪਿਛਲੇ ਮਹੀਨੇ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਵਿਚਾਲੇ ਹੋਈਆਂ ਖ਼ੂਨੀ ਝੜਪਾਂ ਦੇ ਮਾਮਲੇ ਦੀ ਜਾਂਚ ਮੁਕੰਮਲ ਹੋਣ ਤੋਂ ਪਹਿਲਾਂ ਸਰਕਾਰ ਵਲੋਂ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਨੂੰ ...

ਪੂਰੀ ਖ਼ਬਰ »

ਪਿਓ ਵਲੋਂ ਪੁੱਤਰ ਨੂੰ ਹਿੱਕ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਦੇ ਮਾਮਲੇ 'ਚ 5 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਪਿਓ ਵਲੋਂ ਪੁੱਤਰ ਨੂੰ ਸੀਨੇ ਨਾਲ ਬੰਨ੍ਹ ਕੇ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਥਾਣਾ ਖੂਈਖੇੜਾ ਪੁਲਿਸ ਨੇ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਗੁਰਨਾਮ ਸਿੰਘ ਪੁੱਤਰ ਵਣਜਾਰ ਸਿੰਘ ...

ਪੂਰੀ ਖ਼ਬਰ »

ਕੋਈ ਵੀ ਪਟਵਾਰੀ ਦਫ਼ਤਰੀ ਬੋਝ ਨੂੰ ਘਟਾਉਣ ਲਈ ਨਿੱਜੀ ਸਹਾਇਕ ਨਹੀਂ ਰੱਖੇਗਾ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤੈਨਾਤ ਪਟਵਾਰੀਆਂ ਵਲੋਂ ਆਪਣੀ ਜਥੇਬੰਦੀ ਅਨੁਸਾਰ ਕੰਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪਟਵਾਰੀਆਂ ਦੀ ਸੂਬਾ ਪੱਧਰ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪਾਕਿ ਨੂੰ ਕਰਤਾਰਪੁਰ ਲਾਂਘੇ ਦੀ ਸਫ਼ਲਤਾ ਲਈ ਕੋਈ ਵੱਡਾ ਫ਼ੈਸਲਾ ਲੈਣ ਤੋਂ ਗੁਰੇਜ਼ ਨਹੀਂ

ਅੰਮਿ੍ਤਸਰ, 14 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਲਾਂਘਾ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਚ ਸ਼ਾਮਿਲ ਕੱਟੜਪੰਥੀ ਮੈਂਬਰਾਂ ਬਾਰੇ ਭਾਰਤ ਵਲੋਂ ਇਤਰਾਜ਼ ਦਾਇਰ ਕਰਨ 'ਤੇ ਉਕਤ ਦੋਵੇਂ ਪੁਰਾਣੀਆਂ ...

ਪੂਰੀ ਖ਼ਬਰ »

ਪਾਕਿ 'ਚ ਆਈ.ਐਮ.ਐਫ. ਤੋਂ ਕਰਜ਼ਾ ਲੈਣ 'ਤੇ ਵਿਰੋਧ ਸ਼ੁਰੂ

ਅੰਮਿ੍ਤਸਰ, 14 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਰਥਿਕ ਤੰਗੀ ਨਾਲ ਜੂਝ ਰਹੀ ਇਮਰਾਨ ਖ਼ਾਨ ਸਰਕਾਰ ਨੇ ਕੌਮਾਂਤਰੀ ਮੁਦਰਾ ਕੋਸ਼ (ਆਈ. ਐਮ. ਐਫ.) ਤੋਂ ਕਰਜ਼ਾ ਲੈਣ ਦਾ ਫ਼ੈਸਲਾ ਲਿਆ ਹੈ, ਜਿਸ ਦੇ ਵਿਰੋਧ 'ਚ ਪਾਕਿਸਤਾਨ 'ਚ ਆਮ ਆਦਮੀ ਤੋਂ ਲੈ ਕੇ ਵਪਾਰੀ ਵਰਗ ਤੱਕ ਸੜਕ 'ਤੇ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ 'ਚ ਆਨਲਾਈਨ ਟੈਕਸ ਜਮ੍ਹਾਂ ਕਰਵਾਉਣ ਦੀ ਸਹੂਲਤ ਠੱਪ

ਜਲੰਧਰ, 14 ਜੁਲਾਈ (ਸ਼ਿਵ ਸ਼ਰਮਾ)-ਕਈ ਸਰਕਾਰੀ ਵਿਭਾਗਾਂ 'ਚ ਈ-ਗਵਰਨਸ ਦੇ ਨਾਂਅ 'ਤੇ ਆਨਲਾਈਨ ਕੰਮ ਸ਼ੁਰੂ ਤਾਂ ਕਰ ਦਿੱਤੇ ਗਏ ਹਨ ਪਰ ਸਹੂਲਤ ਦੀ ਬਜਾਏ ਉਲਟਾ ਇਸ ਨਾਲ ਲੋਕਾਂ ਦੀ ਪ੍ਰੇਸ਼ਾਨੀ ਵੱਧ ਗਈ ਹੈ | ਟਰਾਂਸਪੋਰਟ ਵਿਭਾਗ ਸਮੇਤ ਕਈ ਹੋਰ ਸਰਕਾਰੀ ਵਿਭਾਗਾਂ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਤੇ ਕਾਲਜਾਂ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਹਟਾਈਆਂ ਜਾਣਗੀਆਂ

ਜਲੰਧਰ, 14 ਜੁਲਾਈ (ਸ਼ਿਵ ਸ਼ਰਮਾ)-ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਕਾਲਜਾਂ ਦੇ ਬੱਚਿਆਂ ਨੂੰ ਕਿਸੇ ਵੀ ਹਾਦਸੇ ਤੋਂ ਬਚਾਉਣ ਅਤੇ ਕਿਸਾਨਾਂ ਦੀਆਂ ਮੋਟਰਾਂ ਦੇ ਲੋਡ ਵਧਾਉਣ ਦੇ ਮਾਮਲੇ 'ਚ ਪਾਵਰਕਾਮ ਵਲੋਂ ਅਹਿਮ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ 'ਚ ਸਰਕਾਰੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਭਰਤੀ 'ਚ ਸਰਕਾਰ ਨੂੰ ਨੋਟਿਸ

ਫ਼ਿਰੋਜ਼ਪੁਰ, 14 ਜੁਲਾਈ (ਰਾਕੇਸ਼ ਚਾਵਲਾ)-ਹਾਈਕੋਰਟ ਨੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਦੀ ਕੱਢੀ ਗਈ ਭਰਤੀ 'ਚ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ | ਜਾਣਕਾਰੀ ਅਨੁਸਾਰ ਦਾਇਰ ਪਟੀਸ਼ਨ 'ਚ ਸਰੂਚੀ ਪਤਨੀ ਪਰਮਿੰਦਰ ਸਿੱਧੂ ਵਾਸੀ ਲੁਧਿਆਣਾ ਨੇ ਵਕੀਲ ਤਰੁਨ ਝੱਟਾ ਰਾਹੀਂ ...

ਪੂਰੀ ਖ਼ਬਰ »

ਆਯੁਰਵੈਦ ਵਿਭਾਗ ਨੇ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਦਿੱਤੀ 3 ਕੁਇੰਟਲ 75 ਕਿੱਲੋ ਅਫ਼ੀਮ ਦੀ ਸਪਲਾਈ

ਪਾਤੜਾਂ, 14 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਦੇ ਡਾਇਰੈਕਟੋਰੇਟ ਆਫ਼ ਆਯੁਰਵੈਦ ਤੇ ਸਟੇਟ ਡਰੱਗ ਲਾਇਸੈਿਾਸੰਗ ਅਥਾਰਿਟੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਨੂੰ ਜਾਰੀ ਕੀਤੇ ਜਾਂਦੇ ਅਫ਼ੀਮ ਦੇ ਕੋਟੇ 'ਚੋਂ ਸਭ ਤੋਂ ਵੱਧ ਅਫ਼ੀਮ ਦਾ ਕੋਟਾ 365 ਕਿੱਲੋ ਅੰਮਿ੍ਤਸਰ ਨੂੰ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਅੱਧੀ ਰਹਿ ਗਈ ਬਿਜਲੀ ਦੀ ਮੰਗ

ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਮੌਨਸੂਨ ਦੇ ਭਾਰੀ ਮੀਂਹ ਨੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਨਿਜਾਤ ਦਿਵਾਈ ਹੈ, ਉੱਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਰੌਣਕ ਲਿਆਂਦੀ ਹੈ | ਇਸ ਤੋਂ ਇਲਾਵਾ ਮੀਂਹ ਨੇ ...

ਪੂਰੀ ਖ਼ਬਰ »

ਲੰਘੇ ਵਰੇ੍ਹ ਕੁਦਰਤੀ ਆਫ਼ਤਾਂ 'ਚ 17 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਹੋਈ ਸੀ ਪ੍ਰਭਾਵਿਤ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਦੇਸ ਭਰ ਲਗਪਗ ਹਰ ਵਰੇ੍ਹ ਭੂਚਾਲ, ਭਾਰੀ ਮੀਂਹ, ਚੱਕਰਵਰਤੀ ਤੂਫ਼ਾਨ, ਹੜ੍ਹਾਂ, ਗੜੇਮਾਰੀ ਤੇ ਧਰਤੀ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ 'ਚ ਲੱਖਾ ਹੈਕਟੇਅਰ ਫ਼ਸਲ ਖਰਾਬ ਹੁੰਦੀ ਹੈ ਅਤੇ ਵੱਡੀ ਗਿਣਤੀ ਮਨੁੱਖੀ ਜਾਨਾਂ ਚਲੀਆਂ ...

ਪੂਰੀ ਖ਼ਬਰ »

ਦੇਸ਼ ਦੀ ਪ੍ਰਮੁੱਖ ਆਈ.ਟੀ. ਕੰਪਨੀ ਟੀ.ਸੀ.ਐੱਸ. ਵਲੋਂ ਚੰਡੀਗੜ੍ਹ ਯੂਨੀਵਰਸਿਟੀ ਨਾਲ ਅਕਾਦਮਿਕ ਕਰਾਰ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਬਦਲਦੇ ਸਮੇਂ ਦੇ ਨਾਲ ਗਲੋਬਲ ਆਈ. ਟੀ. ਇੰਡਸਟਰੀ ਦੀ ਬਦਲਦੀ ਮੰਗ ਨੂੰ ਦੇਖਦੇ ਹੋਏ ਦੇਸ਼ ਦੀਆਂ ਦਿਗਜ਼ ਕੰਪਨੀਆਂ ਇੰਡਸਟਰੀ-ਅਕਾਦਮੀਆਂ ਗਠਜੋੜ ਨੂੰ ਇਕ ਨਵੀਂ ਦਿਸ਼ਾ ਦੇਣ ਵਿਚ ਅੱਗੇ ਆ ਰਹੀਆਂ ਹਨ | ਇਸੀ ਦਿਸ਼ਾ ਵਿਚ ਦੇਸ਼ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸੰਸਦ 'ਚ ਆਵਾਜ਼ ਉਠਾਉਣ 'ਤੇ ਸਰਹੱਦੀ ਕਿਸਾਨਾਂ ਨੂੰ ਜਾਗੀ ਚੰਗੇ ਦਿਨਾਂ ਦੀ ਆਸ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਰਥਿਕ ਤੇ ਸਮਾਜਿਕ ਤੌਰ 'ਤੇ ਪਛੜੇ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਦਰਦ ਨੂੰ ਸਮਝ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਵਲੋਂ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਜ਼ਮੀਨ ਮਾਲਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ-ਸਰਕਾਰੀਆ

ਐੱਸ.ਏ.ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਨੇ ਜਰਮਨੀ ਆਧਾਰਿਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸੀਂਹਪੁਰ 'ਚ ...

ਪੂਰੀ ਖ਼ਬਰ »

ਅਦਾਲਤ 'ਤੇ ਦਬਾਅ ਬਣਾ ਰਿਹੈ ਪਾਕਿਸਤਾਨੀ ਮਾਫ਼ੀਆ-ਇਮਰਾਨ ਖ਼ਾਨ

ਅੰਮਿ੍ਤਸਰ, 14 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ 'ਤੇ ਨਿਸ਼ਾਨਾ ਕਸਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਵਿਦੇਸ਼ਾਂ 'ਚ ਜਮ੍ਹਾ ਆਪਣੀ ਅਰਬਾਂ ਦੀ ਰਕਮ ਨੂੰ ਸੁਰੱਖਿਅਤ ਰੱਖਣ ਲਈ ਪਾਕਿਸਤਾਨੀ ਮਾਫ਼ੀਆ ...

ਪੂਰੀ ਖ਼ਬਰ »

ਸਨਅਤਕਾਰਾਂ ਲਈ ਕੇਂਦਰ ਵਲੋਂ ਨਵੀਂ ਉਦਯੋਗਿਕ ਨੀਤੀ ਤਿਆਰ ਕਰਨ ਦੀ ਸ਼ੁਰੂਆਤ-ਸੋਮ ਪ੍ਰਕਾਸ਼

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਉਦਯੋਗ ਤੇ ਵਣਜ ਰਾਜ ਮੰਤਰੀ ਨੇ ਅੱਜ ਸਥਾਨਕ ਪੰਜ ਤਾਲਾ ਹੋਟਲ 'ਚ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸਨਅਤਕਾਰਾਂ, ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀ ਸਰਪ੍ਰਸਤੀ 'ਚ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਨਹੀਂ ਬਣਾਂਗੇ-ਦਲ ਖ਼ਾਲਸਾ

ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਦੀ ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸਬੰਧੀ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ 'ਚ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਉਸਾਰੂ ਬਦਲਾਅ ਲਿਆਉਣ ਤੇ ਨਵੰਬਰ ਮਹੀਨੇ ਸ੍ਰੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਸੂਬਾਈ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੋਫਾੜ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਜਥੇਬੰਦੀ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਚੋਣ ਲਈ ਅੱਜ ਲੁਧਿਆਣਾ 'ਚ ਮੀਟਿੰਗ ਹੋਈ, ਜਿਸ ਦੌਰਾਨ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਬੇਅਦਬੀ ਕੇਸ ਬੰਦ ਕਰਨ ਦੀ ਸਿਫ਼ਾਰਸ਼ ਮੰਦਭਾਗੀ-ਗਿ: ਹਰਪ੍ਰੀਤ ਸਿੰਘ

ਜਲੰਧਰ, 14 ਜੁਲਾਈ (ਮੇਜਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਅਮਲੇ 'ਚ 'ਕੇਸ ਬੰਦ' ਕਰਨ ਦੀ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਰਿਪੋਰਟ ਨੂੰ ਬੇਹੱਦ ਮੰਦਭਾਗਾ ਕਰਾਰ ...

ਪੂਰੀ ਖ਼ਬਰ »

ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਅਧਿਆਪਕਾਂ ਲਈ ਬੇਚੈਨੀ ਦਾ ਕਾਰਨ ਬਣੀ

ਕਪੂਰਥਲਾ, 14 ਜੁਲਾਈ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਉਨ੍ਹਾਂ ਦੀ ਬੇਚੈਨੀ ਦਾ ਕਾਰਨ ਬਣਦੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਸ਼ਾਸਤਰੀ ਸੂਬਾਈ ਪ੍ਰਧਾਨ ਡੈਮੋਕਰੈਟਿਕ ਟੀਚਰ ਫ਼ਰੰਟ, ...

ਪੂਰੀ ਖ਼ਬਰ »

ਇਮਾਮ 'ਤੇ ਹਮਲਾ ਕਰਨ ਦੇ ਦੋਸ਼ 'ਚ 12 ਨੌਜਵਾਨ ਨਾਮਜ਼ਦ

ਬਾਗਪਤ, 14 ਜੁਲਾਈ (ਏਜੰਸੀ)- ਇਮਾਮ 'ਤੇ ਹਮਲਾ ਕਰਨ, ਉਸ ਦੀ ਦਾੜੀ ਪੁੱਟਣ ਤੇ ਜ਼ਬਰਦਸਤੀ ਜੈ ਸ੍ਰੀ ਰਾਮ ਦੇ ਨਾਅਰੇ ਲਗਾਉਣ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਪੁਲਿਸ ਨੇ 12 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ | ਸੁਪਰਡੈਂਟ ਆਫ਼ ਪੁਲਿਸ ਸੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਰਗਾੜੀ ਮਾਮਲੇ 'ਚ ਸੁਖਬੀਰ ਦੇ ਬਿਆਨ ਦੀ ਕਾਂਗਰਸ ਵਲੋਂ ਨਿਖੇਧੀ

ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੀ.ਬੀ.ਆਈ. ਵਲੋਂ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਮਾਮਲੇ 'ਚ ਵਿਰੋਧ ਕਰਨ ਦੇ ਬਿਆਨ ...

ਪੂਰੀ ਖ਼ਬਰ »

ਗਿਆਨ ਸਿੰਘ ਮਾਡਲੀਆ ਨਮਿਤ ਸ਼ਰਧਾਂਜਲੀ ਸਮਾਗਮ

ਹਰੀਕੇ ਪੱਤਣ, 14 ਜੁਲਾਈ (ਸੰਜੀਵ ਕੁੰਦਰਾ)-ਸਵ. ਚੇਅਰਮੈਨ ਮੇਲਾ ਸਿੰਘ ਹਰੀਕੇ ਤੇ ਗੁਰਮੁਖ ਸਿੰਘ ਮਾਡਲੀਆ ਦੇ ਛੋਟੇ ਭਰਾ ਗਿਆਨ ਸਿੰਘ ਮਾਡਲੀਆ ਜਿਨ੍ਹਾਂ ਦਾ 4 ਜੁਲਾਈ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਵਾਦੀ 'ਚ ਪਥਰਾਅ ਦੀਆਂ ਘਟਨਾਵਾਂ 'ਚ ਵੱਡੇ ਪੱਧਰ 'ਤੇ ਕਮੀ ਆਈ-ਅਧਿਕਾਰੀ

ਨਵੀਂ ਦਿੱਲੀ, 14 ਜੁਲਾਈ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦ ਪ੍ਰਭਾਵਿਤ ਸੂਬੇ ਜੰਮੂ-ਕਸ਼ਮੀਰ 'ਚ 2019 ਦੇ ਪਹਿਲੇ ਅੱਧੇ ਸਾਲ ਦੌਰਾਨ ਵਿਸ਼ੇਸ਼ ਤੌਰ 'ਤੇ ਪਥਰਾਅ ਦੀਆਂ ਘਟਨਾਵਾਂ 'ਚ ਵੱਡੇ ਪੱਧਰ 'ਤੇ ਕਮੀ ਦਰਜ ਕੀਤੀ ਗਈ ਅਤੇ ...

ਪੂਰੀ ਖ਼ਬਰ »

ਨੱਢਾ ਨੇ ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੇ ਦੋਸ਼ਾਂ ਤੋਂ ਕੀਤਾ ਇਨਕਾਰ

ਰਾਂਚੀ, 14 ਜੁਲਾਈ (ਏਜੰਸੀ)- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਕਰਨਾਟਕ 'ਚ ਚੱਲ ਰਹੇ ਰਾਜਨੀਤਿਕ ਸੰਕਟ ਦੌਰਾਨ ਭਾਜਪਾ 'ਤੇ ਲੱਗ ਰਹੇ ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਸਾਬਕਾ ਸੈਨਿਕ ਤਾਨਾਸ਼ਾਹ ਇਰਸ਼ਾਦ ਦਾ ਦਿਹਾਂਤ

ਢਾਕਾ, 14 ਜੁਲਾਈ (ਏਜੰਸੀ)- ਬੰਗਲਾਦੇਸ਼ ਦੇ ਸਾਬਕਾ ਸੈਨਿਕ ਤਾਨਾਸ਼ਾਹ ਐਚ.ਐਸ. ਇਰਸ਼ਾਦ (91) ਦਾ ਅੱਜ ਸਵੇਰੇ 7.45 ਵਜੇ ਢਾਕਾ ਦੇ ਸੈਨਿਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ | ਉਹ ਲੰਬੇ ਸਮੇਂ ਤੋਂ ਫੇਫੜਿਆਂ ਤੇ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਸਨ ਅਤੇ 22 ਜੂਨ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੰੂ ਦੁਪਹਿਰ 2 ਵਜੇ ਕੋਰ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੱਦੀ ਹੈ | ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕੌਮਾਂਤਰੀ ਆਰਬਿਟਰੇਸ਼ਨ ਅਦਾਲਤ ਨੇ ਪਾਕਿਸਤਾਨ ਨੂੰ 5 ਅਰਬ 97 ਕਰੋੜ ਡਾਲਰ ਦਾ ਜੁਰਮਾਨਾ ਲਾਇਆ

ਇਸਲਾਮਾਬਾਦ, 14 ਜੁਲਾਈ (ਏਜੰਸੀ)-ਕੌਮਾਂਤਰੀ ਆਰਬਿਟਰੇਸ਼ਨ ਅਦਾਲਤ ਨੇ ਬਲੋਚਿਸਤਾਨ ਸਥਿਤ ਰੇਕੋ ਡਿਕ ਪ੍ਰੋਜੈਕਟ ਦਾ ਸੌਦਾ ਰੱਦ ਕਰਨ ਲਈ ਪਾਕਿਸਤਾਨ 'ਤੇ 5 ਅਰਬ 97 ਕਰੋੜ ਡਾਲਰ ਦਾ ਜੁਰਮਾਨਾ ਲਾਇਆ ਹੈ, ਜਿਸ 'ਚ 4.08 ਅਰਬ ਡਾਲਰ ਹਰਜਾਨਾ ਤੇ 1.87 ਅਰਬ ਡਾਲਰ ਵਿਆਜ ਸ਼ਾਮਿਲ ਹੈ | ...

ਪੂਰੀ ਖ਼ਬਰ »

ਲੰਘੇ ਵਰੇ੍ਹ ਕੁਦਰਤੀ ਆਫ਼ਤਾਂ 'ਚ 17 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਹੋਈ ਸੀ ਪ੍ਰਭਾਵਿਤ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਦੇਸ ਭਰ ਲਗਪਗ ਹਰ ਵਰੇ੍ਹ ਭੂਚਾਲ, ਭਾਰੀ ਮੀਂਹ, ਚੱਕਰਵਰਤੀ ਤੂਫ਼ਾਨ, ਹੜ੍ਹਾਂ, ਗੜੇਮਾਰੀ ਤੇ ਧਰਤੀ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ 'ਚ ਲੱਖਾ ਹੈਕਟੇਅਰ ਫ਼ਸਲ ਖਰਾਬ ਹੁੰਦੀ ਹੈ ਅਤੇ ਵੱਡੀ ਗਿਣਤੀ ਮਨੁੱਖੀ ਜਾਨਾਂ ਚਲੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX