ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  3 minutes ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  16 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  27 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  48 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  55 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  12 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 4 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 5 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 minute ago
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 6 hours ago
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 6 hours ago
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 7 hours ago
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 7 hours ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 8 hours ago
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 8 hours ago
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 1 hour ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  6 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  25 minutes ago
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  40 minutes ago
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  19 minutes ago
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਮੋਗਾ

ਗੁਰ ਮਰਿਆਦਾ ਤੇ ਸਤਿਕਾਰ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੈਠਕ

ਕੋਟ ਈਸੇ ਖਾਂ, 14 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਗੁਰੂ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਅਤੇ ਗੁਰੂ ਮਰਿਆਦਾ ਨੂੰ ਧਾਰਮਿਕ ਸਥਾਨਾਂ ਅੰਦਰ ਸਹੀ ਢੰਗ ਨਾਲ ਲਾਗੂ ਕਰਵਾਉਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਵਿਖੇ ਹੋਈ, ਜਿਸ ਵਿਚ ਆਮ ਲੋਕਾਂ ਵਲੋਂ ਗੁਰੂ ਘਰਾਂ ਵਿਚ ਖ਼ੁਸ਼ੀ, ਗ਼ਮੀ ਤੇ ਹੋਰ ਕਈ ਤਰ੍ਹਾਂ ਦੇ ਸਮਾਗਮਾਂ ਸਮੇਂ ਗੁਰੂ ਮਰਿਆਦਾ ਅਨੁਸਾਰ ਕੀਤੇ ਜਾਣ ਵਾਲੇ ਕਾਰਜਾਂ ਵਿਚ ਜਾਣੇ-ਅਣਜਾਣੇ ਹੁੰਦੀਆਂ ਭੁੱਲਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਵੱਖ-ਵੱਖ ਸਿੱਖ ਆਗੂਆਂ ਨੇ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਿਤ ਜ਼ਿਆਦਾਤਰ ਕਈ ਲੋਕ ਸਮੇਂ ਮੁਤਾਬਿਕ ਸਮਾਜ ਅੰਦਰ ਬਦਲੇ-ਬੇਲੋੜੇ ਰੀਤੀ ਰਿਵਾਜ਼ਾਂ ਨੂੰ ਗੁਰੂ ਘਰਾਂ ਅੰਦਰ ਵੀ ਢਾਲਣ ਦੀ ਕੋਸ਼ਿਸ਼ ਕਰਦੇ ਹਨ,ਜਿਸ ਨਾਲ ਗੁਰੂ ਸਾਹਿਬ ਦੇ ਸਤਿਕਾਰ ਵਿਚ ਵੀ ਕਮੀਆਂ ਰਹਿ ਜਾਂਦੀਆਂ ਹਨ | ਆਗੂਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਜਾਤ-ਪਾਤ, ਊਚ-ਨੀਚ ਦੇ ਵਖਰੇਵੇਂ ਵਿਚੋਂ ਕੱਢਣ ਲਈ ਬਰਾਬਰਤਾ ਦਾ ਦਰਜਾ ਦੇ ਕੇ ਲੰਗਰ ਦੀ ਪ੍ਰਥਾ ਚਲਾਈ ਪਰ ਅੱਜ ਗੁਰੂ ਘਰਾਂ ਦੇ 'ਚ ਹੀ ਅਸੀਂ ਮੇਜ਼- ਕੁਰਸੀਆਂ ਤੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾ ਕੇ ਲੰਗਰ ਪ੍ਰਥਾ ਦਾ ਰੂਪ ਹੀ ਵਿਗਾੜ ਰਹੇ ਹਾਂ | ਇਸ ਤੋਂ ਇਲਾਵਾ ਸਾਨੂੰ ਜਾਤ-ਪਾਤ ਦੇ ਆਧਾਰ 'ਤੇ ਗੁਰੂ ਘਰਾਂ ਦੇ ਪ੍ਰਬੰਧ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ ਹੋਰਨਾਂ ਪੰਥ ਦਰਦੀ ਬੁੱਧੀਜੀਵੀਆਂ ਨਾਲ ਮਿਲ ਕੇ ਗੁਰੂ ਘਰਾਂ ਵਿਚ ਸਤਿਕਾਰ ਸਾਹਿਤ ਪੂਰਨ ਰੂਪ 'ਚ ਗੁਰ ਮਰਿਆਦਾ ਬਹਾਲ ਕਰਵਾਉਣ ਲਈ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਬੈਠਕ ਵਿਚ ਭਾਈ ਬਲਜੀਤ ਸਿੰਘ ਸਤਿਕਾਰ ਕਮੇਟੀ ਮੋਗਾ, ਮਹਿਲ ਸਿੰਘ ਦਾਤੇਵਾਲ, ਜਗਜੀਤ ਸਿੰਘ ਖੋਸਾ, ਮਨੋਹਰ ਸਿੰਘ ਖ਼ਾਲਸਾ, ਕੁਲਵੰਤ ਸਿੰਘ ਸਤਿਕਾਰ ਕਮੇਟੀ, ਬਲਵੰਤ ਸਿੰਘ, ਨਛੱਤਰ ਸਿੰਘ ਯੋਧਾ, ਰਮਨਪ੍ਰੀਤ ਸਿੰਘ ਘਲੋਟੀ, ਜਗਦੀਪ ਸਿੰਘ ਰੰਡਿਆਲਾ, ਸੁਖਚੈਨ ਸਿੰਘ ਜਨੇਰ ਟਕਸਾਲ, ਹੈੱਡ ਗ੍ਰੰਥੀ ਬਾਬਾ ਬਾਜ ਸਿੰਘ, ਭਾਈ ਮੁਖਤਿਆਰ ਸਿੰਘ, ਭਾਈ ਗੁਰਸੇਵਕ ਸਿੰਘ, ਭਗਵਾਨ ਸਿੰਘ, ਸ਼ਿੰਗਾਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਐਸ. ਡੀ. ਐੱਮ. ਵਲੋਂ ਸਿਵਲ ਹਸਪਤਾਲ ਦੀ ਅਚਨਚੇਤੀ ਚੈਕਿੰਗ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਉਪ ਮੰਡਲ ਮਜਿਸਟ੍ਰੇਟ ਸਵਰਨਜੀਤ ਕੌਰ ਵਲੋਂ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਹਸਪਤਾਲ ਬਾਘਾ ਪੁਰਾਣਾ ਦੀ ਬੀਤੇ ਦਿਨ ਅਚਨਚੇਤੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਸਿਵਲ ਹਸਪਤਾਲ ਦਾ ਐਸ.ਐਮ.ਓ. ਗ਼ੈਰ-ਹਾਜ਼ਰ ਪਾਇਆ ਗਿਆ | ...

ਪੂਰੀ ਖ਼ਬਰ »

ਤਰੱਕੀ ਵਾਲੇ ਮੁੱਖ ਅਧਿਆਪਕਾਂ ਨੂੰ ਸਕੂਲਾਂ 'ਚ ਹਾਜ਼ਰ ਕਰਵਾਉਣ ਦੀ ਮੰਗ

ਮੋਗਾ, 14 ਜੁਲਾਈ (ਰਾਜੇਸ਼ ਕੋਛੜ)-ਹੈੱਡ ਮਾਸਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਰੰਧਾਵਾ, ਜਨਰਲ ਸਕੱਤਰ ਜਸਪਾਲ ਸਿੰਘ ਲੋਹਾਮ, ਹਰਪ੍ਰੀਤ ਸਿੰਘ ਸਿੱਧੂ, ਰਾਕੇਸ਼ ਕੁਮਾਰ ਬਜਾਜ, ਰਾਕੇਸ਼ ਕੋਹਲੀ ਅਤੇ ਅਨੂਪ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਬੀਤੇ ...

ਪੂਰੀ ਖ਼ਬਰ »

ਬਾਸਮਤੀ ਲਾਉਣ ਵਾਲੇ ਕਿਸਾਨ ਆਧਾਰ ਕਾਰਡ ਲੈ ਕੇ ਖੇਤੀਬਾੜੀ ਦਫ਼ਤਰ ਵਿਖੇ ਪੁੱਜਣ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਭਾਰਤ ਸਰਕਾਰ ਦੀ ਖੇਤੀ ਜਿਨਸਾਂ ਨੂੰ ਵਿਦੇਸ਼ ਵਿਚ ਭੇਜਣ ਦੇ ਕਾਰੋਬਾਰ ਨੂੰ ਕੰਟਰੋਲ ਕਰਨ ਵਾਲੀ ਏਜੰਸੀ ਪੇਡਾ ਵਲੋਂ ਇਸ ਵਾਰ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਦਾ ਵੱਧ ਤੋਂ ਵੱਧ ਰੇਟ ਦੇਣ ਤੇ ਕੀਟਨਾਸ਼ਕ ਜ਼ਹਿਰਾਂ ਤੇ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਵਲੋਂ ਇਕ ਰੋਜ਼ਾ ਵਰਕਸ਼ਾਪ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਪੰਜਾਬ ਬਰਾਂਚ ਮੋਗਾ ਵਲੋਂ ਸ਼ਖ਼ਸੀਅਤ ਉਸਾਰੀ ਵਿਸ਼ੇ ਦੇ ਤਹਿਤ ਸਰਕਾਰੀ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਤੇ ਮਾਤਾ ਦਮੋਦਰੀ ਗਰਲਜ਼ ਕਾਲਜ ਡਰੋਲੀ ਭਾਈ ਵਿਖੇ ਇਕ ...

ਪੂਰੀ ਖ਼ਬਰ »

ਮਕਾਨ 'ਤੇ ਜਬਰੀ ਕਬਜ਼ਾ ਕਰਨ ਨੂੰ ਲੈ ਕੇ ਔਰਤ 'ਤੇ ਕੀਤਾ ਹਮਲਾ

ਮੋਗਾ, 14 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਸਥਾਨਕ ਸ਼ਹਿਰ ਦੇ ਪ੍ਰੀਤ ਨਗਰ ਵਿਖੇ ਜਬਰੀ ਮਕਾਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਇਕ ਔਰਤ 'ਤੇ ਹਮਲਾ ਕਰ ਕੇ ਉਸ ਨੂੰ ਸਖ਼ਤ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜ਼ਖ਼ਮੀ ਹਾਲਤ ...

ਪੂਰੀ ਖ਼ਬਰ »

ਫਾਹਾ ਲੈ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੋਗਾ, 14 ਜੁਲਾਈ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ 28 ਸਾਲਾਂ ਨੌਜਵਾਨ ਵਲੋਂ ਘਰ ਦੇ ਕਮਰੇ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਧਰਮ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਘੱਲ ਕਲਾਂ ਦਾ ਪਰਿਵਾਰ 10-12 ਸਾਲ ਪਹਿਲਾਂ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਮੋਗਾ, 14 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੰਤ ਸਿੰਘ ਤੇ ਉਸ ਨਾਲ ਗਸ਼ਤ ਕਰ ਰਹੀ ਪੁਲਿਸ ਪਾਰਟੀ ਵਲੋਂ ਸ਼ਾਮ ਸਵਾ ਸੱਤ ਵਜੇ ਦੇ ਕਰੀਬ ਪਿੰਡ ਘੱਲ ਕਲਾਂ ਕੋਲੋਂ ਕਰਮਜੀਤ ਸਿੰਘ ਉਰਫ਼ ਪੁਰੀ ਪੁੱਤਰ ਬੇਅੰਤ ਸਿੰਘ ਤੇ ਅਮਨਦੀਪ ਸਿੰਘ ਪੁੱਤਰ ਬੱਗਾ ਸਿੰਘ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜ਼ੀ ਸਕੂਲ ਨੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਦੀ ਪ੍ਰਮੱੁਖ ਵਿੱਦਿਅਕ ਸੰਸਥਾ ਮਾੳਾੂਟ ਲਿਟਰਾ ਜੀ ਸਕੂਲ ਨੇ ਇਕ ਵਾਰ ਫਿਰ ਸਕੂਲ ਦੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਸਰਾਫਾ ਬਾਜ਼ਾਰ ਦੇ ਪ੍ਰਧਾਨ ਨਿਯੁਕਤ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਾਟੀ ਕੁਰੱਪਸ਼ਨ ਅਵੇਅਰਨੈੱਸ ਆਰਗੇਨਾਈਜੇਸ਼ਨ ਪੰਜਾਬ ਵਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟ 'ਚ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਕੜੀ ਤਹਿਤ ਸਰਾਫਾ ...

ਪੂਰੀ ਖ਼ਬਰ »

ਮਾਤਾ-ਪਿਤਾ ਦੀ ਯਾਦ 'ਚ ਸ਼ਮਸ਼ਾਨਘਾਟ ਵਿਖੇ ਸ਼ੈੱਡ ਬਣਵਾਇਆ

ਮੋਗਾ, 14 ਜੁਲਾਈ (ਜਸਪਾਲ ਸਿੰਘ ਬੱਬੀ)-ਪਿੰਡ ਘੱਲ ਕਲਾਂ (ਮੋਗਾ) ਵਿਖੇ ਸੀਨੀਅਰ ਕਾਂਗਰਸ ਆਗੂ ਤੇ ਸਮਾਜ ਸੇਵੀ ਜਬਰਜੰਗ ਸਿੰਘ ਬਰਾੜ ਨੇ ਆਪਣੇ ਪਿਤਾ ਭਗਤ ਸਿੰਘ ਬਰਾੜ ਅਤੇ ਮਾਤਾ ਜਸਵੰਤ ਕੌਰ ਦੀ ਯਾਦ ਵਿਚ ਛੱਪੜ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਕਰੀਬ 1 ਲੱਖ ਰੁਪਏ ਦੀ ਰਾਸੀ ...

ਪੂਰੀ ਖ਼ਬਰ »

ਗੰਦੇ ਪਾਣੀ ਨੇ ਕਸਬੇ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਦੇ ਨੱਕ 'ਚ ਕੀਤਾ ਦਮ

ਕੋਟ ਈਸੇ ਖਾਂ, 14 ਜੁਲਾਈ (ਯਸ਼ਪਾਲ ਗੁਲਾਟੀ)-ਬਾਰਿਸ਼ ਦਾ ਮੌਸਮ ਸ਼ੁਰੂ ਹੋਣ ਕਰ ਕੇ ਭਾਵੇਂ ਕੋਟ ਈਸੇ ਖਾਂ ਕਸਬੇ ਦੇ ਨਿਵਾਸੀਆਂ ਤੇ ਆਮ ਲੁਕਾਈ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਪਰ ਤਰਾਸ਼ਦੀ ਤਾਂ ਇਹ ਹੈ ਕਿ ਕਸਬੇ ਦੇ ਮਸੀਤਾਂ ਰੋਡ ਦੀਆਂ ਕੁਝ ਗਲੀਆਂ ਤੇ ਜ਼ੀਰਾ ...

ਪੂਰੀ ਖ਼ਬਰ »

ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਵਲੋਂ ਜਗਰਾਤਾ 17 ਨੂੰ

ਮੋਗਾ, 14 ਜੁਲਾਈ (ਰਾਜੇਸ਼ ਕੋਛੜ)-ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ 128 ਦੀ ਮੀਟਿੰਗ ਹੋਟਲ ਜੈਸਵਾਲ ਵਿਖੇ ਚੇਅਰਮੈਨ ਰਾਜ ਕਮਲ ਕਪੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਵਲੋਂ 17 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਭਗਵਤੀ ...

ਪੂਰੀ ਖ਼ਬਰ »

ਉੱਦਮੀ ਨੌਜਵਾਨਾਂ ਨੇ ਘਰ-ਘਰ ਜਾ ਕੇ ਬੂਟੇ ਲਗਾਏ

ਬੱਧਨੀ ਕਲਾਂ, 14 ਜੁਲਾਈ (ਸੰਜੀਵ ਕੋਛੜ)-ਇਲਾਕੇ 'ਚ ਨਾਮਣਾ ਖੱਟ ਰਹੀ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਐਮ. ਡੀ. ਅਤੇ ਵਾਤਾਵਰਨ ਪ੍ਰੇਮੀ ਅਮਨਦੀਪ ਸਿੰਘ ਬਿੱਟੂ ਦੀ ਪੇ੍ਰਰਨਾ ਸਦਕਾ ਮਾਸਟਰ ਪਿੰਦਰ ਸਿੰਘ ਦੀ ਅਗਵਾਈ 'ਚ ਉੱਦਮੀ ਨੌਜਵਾਨਾਂ ਵਲੋਂ ਕਸਬਾ ਬੱਧਨੀ ...

ਪੂਰੀ ਖ਼ਬਰ »

ਪਿੰਡ ਖਾਈ ਵਿਖੇ ਮੁਫ਼ਤ ਮੈਡੀਕਲ ਤੇ ਕੈਂਸਰ ਚੈੱਕਅਪ ਕੈਂਪ ਲਾਇਆ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਜੁਲਾਈ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)-ਪਿੰਡ ਖਾਈ ਦੇ ਸਰਕਾਰੀ ਹਾਈ ਸਕੂਲ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪ੍ਰਵਾਸੀ ਪੰਜਾਬੀ ਬਲਬੀਰ ਸਿੰਘ ਧਾਲੀਵਾਲ ਇੰਗਲੈਂਡ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

22 ਜੁਲਾਈ ਦੇ ਪਟਿਆਲਾ ਧਰਨੇ ਸਬੰਧੀ ਨਰੋਆ ਪੰਜਾਬ ਮੰਚ ਜ਼ਿਲ੍ਹਾ ਮੋਗਾ ਦੀ ਮੀਟਿ ੰਗ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫ਼ੈਕਟਰੀਆਂ ਦੇ ਜ਼ਹਿਰੀਲੇ ਅਤੇ ਕੈਮੀਕਲ ਯੁਕਤ ਪਾਣੀ ਕਾਰਨ ਪ੍ਰਦੂਸ਼ਿਤ ਹੋ ਰਹੇ ਦਰਿਆਈ ਪਾਣੀਆਂ ਅਤੇ ਮੁੱਕਣ ਦੀ ਕਾਗਰ 'ਤੇ ਪਹੁੰਚ ਚੁੱਕੇ ਧਰਤੀ ਹੇਠਲੇ ਪਾਣੀਆਂ ਨੂੰ ਬਚਾਉਣ ਲਈ ਹੋਂਦ 'ਚ ਆਏ ਨਰੋਆ ਪੰਜਾਬ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿ ੰਗ

ਨਿਹਾਲ ਸਿੰਘ ਵਾਲਾ, 14 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਮੈਡੀਕਲ ਪ੍ਰਕੈਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ) ਦੇ ਬਲਾਕ ਨਿਹਾਲ ਸਿੰਘ ਦੇ ਮੈਡੀਕਲ ਪ੍ਰਕੈਟੀਸ਼ਨਰਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਬਲਾਕ ...

ਪੂਰੀ ਖ਼ਬਰ »

ਯੂਥ ਵੈੱਲਫ਼ੇਅਰ ਕਲੱਬ ਵਲੋਂ ਸਮਾਜ ਭਲਾਈ ਹਫ਼ਤੇ ਦੀ ਸ਼ੁਰੂਆਤ

ਮੋਗਾ, 14 ਜੁਲਾਈ (ਰਾਜੇਸ਼ ਕੋਛੜ)-ਮੋਗਾ ਯੂਥ ਵੈੱਲਫੇਅਰ ਕਲੱਬ ਦੇ ਸੰਸਥਾਪਕ ਸਵਰਗੀ ਅਮੀਰ ਚੰਦ ਬਠਲਾ ਦੀ ਬਰਸੀ 'ਤੇ ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਸਮਾਜ ਭਲਾਈ ਹਫ਼ਤੇ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹੰਤ ਸ਼ਕਤੀ ਨਾਥ ਨੇ 51 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਮੀਹ ਨੇ ਨਗਰ ਪੰਚਾਇਤ ਦੇ ਸਫ਼ਾਈ ਪ੍ਰਬੰਧਾਂ ਦੀ ਖੋਲ੍ਹੀ ਪੋਲ

ਬੱਧਨੀ ਕਲਾਂ, 14 ਜੁਲਾਈ (ਨਿਰਮਲਜੀਤ ਸਿੰਘ ਧਾਲੀਵਾਲ)-ਅੱਜ ਸਵੇਰੇ ਬੱਧਨੀ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਪਈ ਭਾਰੀ ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਛਾਅ ਗਈ ਪਰ ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਪ੍ਰਬੰਧਾਂ ਦੀ ਵੀ ਪੋਲ ਖੁੱਲ ਗਈ | ਨਾਲੀਆਂ ਦੀ ਸਫ਼ਾਈ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਬੀਬੀ ਭਾਗੀਕੇ ਦੀ ਅਗਵਾਈ ਵਿਚ ਲਗਾਏ ਬੂਟੇ

ਸਮਾਧ ਭਾਈ, 14 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਜ਼ਫ਼ਰਨਾਮਾ ਟਰੱਸਟ ਅਤੇ ਜ਼ਫ਼ਰਨਾਮਾ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਦੀਨਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ੋਕ ਚਟਾਨੀ ਦੀ ਪੁਸਤਕ 'ਗਿਲੇ ਸ਼ਿਕਵੇ' ਲੋਕ ਅਰਪਣ

ਨਿਹਾਲ ਸਿੰਘ ਵਾਲਾ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ਼ਾਈਨਿ ੰਗ ਸਟਾਰ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ (ਰਜਿ:) ਵਲੋਂ ਇਕ ਸਾਹਿਤਕ ਸਮਾਗਮ ਕੀਤਾ ਗਿਆ | ਜਿਸ ਵਿਚ ਰਹਾਉ ਪਬਲੀਕੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਪਬਲਿਸ਼ ਉੱਘੇ ...

ਪੂਰੀ ਖ਼ਬਰ »

ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਦੀ ਤਰਸਯੋਗ ਹਾਲਤ ਸੁਧਾਰਨ ਦੀ ਮੰਗ

ਬੱਧਨੀ ਕਲਾਂ, 14 ਜੁਲਾਈ (ਸੰਜੀਵ ਕੋਛੜ) ਕਸਬਾ ਬੱਧਨੀ ਕਲਾਂ ਵਿਚੋਂ ਲੰਘਦੀ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਚਾਰ ਮਾਰਗੀ ਬਣਨ ਦਾ ਕੰਮ ਤਾਂ ਭਾਵੇਂ ਚੱਲ ਰਿਹਾ ਹੈ ਪਰ ਕਸਬੇ 'ਚੋਂ ਲੰਘਦੀ ਪੁਰਾਣੀ ਨੈਸ਼ਨਲ ਹਾਈਵੇ ਨੰ. 71 ਦੀ ਹਾਲਤ ਅਤੀ ਤਰਸਯੋਗ ਬਣੀ ਹੋਈ ਹੈ | ਇਸ ਸੜਕ ਵਿਚ ...

ਪੂਰੀ ਖ਼ਬਰ »

ਕੋਟ ਈਸੇ ਖਾਂ 'ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ

ਕੋਟ ਈਸੇ ਖਾਂ, 14 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਬੀਤੀ ਰਾਤ ਬੇਖ਼ੌਫ ਚੋਰਾਂ ਵਲੋਂ ਸਥਾਨਕ ਸ਼ਹਿਰ 'ਚ ਮੇਨ ਚੌਕ ਦੇ ਬਿਲਕੁਲ ਨਜ਼ਦੀਕ ਕਿ੍ਸ਼ਨਾ ਮਾਰਕੀਟ ਦੇ ਸ਼ੁਰੂ ਵਿਚ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਚੋਰੀ ਸਬੰਧੀ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿ ੰਗ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਵੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਤਹਿਸੀਲ ਮੋਗਾ ਵਲੋਂ ਮੰਗਾਂ ...

ਪੂਰੀ ਖ਼ਬਰ »

ਫਿਜ਼ੀਸ਼ੀਅਨ ਫਰੈਂਡਜ਼ ਐਸੋਸੀਏਸ਼ਨ ਵਲੋਂ ਕੈਂਸਰ ਆਧਾਰਿਤ ਸੈਮੀਨਾਰ

ਮੋਗਾ, 14 ਜੁਲਾਈ (ਰਾਜੇਸ਼ ਕੋਛੜ)-ਫਿਜ਼ਿਸੀਅਨ ਫਰੈਂਡਜ਼ ਐਸੋਸੀਏਸ਼ਨ ਮੋਗਾ ਵਲੋਂ ਕੈਂਸਰ ਆਧਾਰਿਤ ਇਕ ਸੈਮੀਨਾਰ ਤਾਜ ਹੋਟਲ ਮੋਗਾ ਵਿਖੇ ਕੀਤਾ ਗਿਆ | ਸੈਮੀਨਾਰ ਵਿਚ ਡੀ.ਐਮ.ਸੀ. ਕੈਂਸਰ ਡਿਪਾਰਟਮੈਂਟ ਦੇ ਮੁਖੀ ਕੈਂਸਰ ਦੇ ਸੁਪਰ ਸਪੈਸ਼ਲਿਸਟ ਡਾ. ਦਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪਿ ੰਡ ਖੋਸਾ ਰਣਧੀਰ ਵਿਖੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਦੀ ਮੀਟਿ ੰਗ

ਕੋਟ ਈਸੇ ਖਾਂ, 14 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਵਲੋਂ ਨਿਹਾਲ ਸਿੰਘ ਵਾਲਾ 'ਚ ਸੈਮੀਨਾਰ ਭਲਕੇ

ਸਮਾਧ ਭਾਈ, 14 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਵਲੋਂ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਥਿਤ ਮੈਕਰੋ ਗਲੋਬਲ ਸੰਸਥਾ 'ਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ਸੈਮੀਨਾਰ ਸਬੰਧੀ ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ 16 ਜੁਲਾਈ ...

ਪੂਰੀ ਖ਼ਬਰ »

ਫਿਜ਼ੀਸ਼ੀਅਨ ਫਰੈਂਡਜ਼ ਐਸੋਸੀਏਸ਼ਨ ਵਲੋਂ ਕੈਂਸਰ ਆਧਾਰਿਤ ਸੈਮੀਨਾਰ

ਮੋਗਾ, 14 ਜੁਲਾਈ (ਰਾਜੇਸ਼ ਕੋਛੜ)-ਫਿਜ਼ਿਸੀਅਨ ਫਰੈਂਡਜ਼ ਐਸੋਸੀਏਸ਼ਨ ਮੋਗਾ ਵਲੋਂ ਕੈਂਸਰ ਆਧਾਰਿਤ ਇਕ ਸੈਮੀਨਾਰ ਤਾਜ ਹੋਟਲ ਮੋਗਾ ਵਿਖੇ ਕੀਤਾ ਗਿਆ | ਸੈਮੀਨਾਰ ਵਿਚ ਡੀ.ਐਮ.ਸੀ. ਕੈਂਸਰ ਡਿਪਾਰਟਮੈਂਟ ਦੇ ਮੁਖੀ ਕੈਂਸਰ ਦੇ ਸੁਪਰ ਸਪੈਸ਼ਲਿਸਟ ਡਾ. ਦਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੋਈ ਚੋਣ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਅੱਜ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਚੋਣ ਸਬੰਧੀ ਗਡਵਾਸੂ ਯੂਨੀਵਰਸਿਟੀ ਲੁਧਿਆਣਾ ਦੇ ਕਾਨਫ਼ਰੰਸ ਹਾਲ ਵਿਚ ਹੋਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਤੇ ਨਾਇਬ ...

ਪੂਰੀ ਖ਼ਬਰ »

ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਮੁਲਤਵੀ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ, ਮੋਗਾ ਸੰਦੀਪ ਹੰਸ ਦੀ ਅਗਵਾਈ ਹੇਠ ਕਬੱਡੀ (ਨੈਸ਼ਨਲ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਨੇ ਹਾਸਲ ਕੀਤੇ 7.5 ਬੈਂਡ

ਧਰਮਕੋਟ, 14 ਜੁਲਾਈ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ¢ ਸੰਸਥਾ ਦੇ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਤੋਂ ਹਿੰਮਤਪੁਰਾ ਦੇ ਲੋਕ ਪ੍ਰੇਸ਼ਾਨ

ਨਿਹਾਲ ਸਿੰਘ ਵਾਲਾ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਹਿੰਮਤਪੁਰਾ ਦੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਪਿੰਡ ਵਾਸੀ ਭਾਰੀ ਗ਼ੁੱਸੇ ਵਿਚ ਹਨ ਬਿਜਲੀ ਸਪਲਾਈ ਪਿਛਲੇ ਦੋ ਹਫ਼ਤਿਆਂ ਤੋਂ ਡਾਵਾਂਡੋਲ ਹੈ¢ ਸ਼ਾਮੀ 6-7 ਵਜੇ ਤੋਂ ਰਾਤ 11 ਵਜੇ ਤੱਕ ਵਾਰ-ਵਾਰ ਬਿਜਲੀ ਦੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਦਬਾਉਣਾ ਸਮੇਂ ਦੀ ਮੁੱਖ ਲੋੜ-ਬਾਬਾ ਗੁਰਮੀਤ ਸਿੰਘ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਤੇ ਦੂਸ਼ਿਤ ਹੋ ਰਹੇ ਪਾਣੀ ਨੂੰ ਬਚਾਉਣ ਲਈ ਸੰਘਾ ਸੇਲਜ਼ ਕਾਰਪੋਰੇਸ਼ਨ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਉੱਘੇ ਵਾਤਾਵਰਨ ਪ੍ਰੇਮੀ ਤੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 80 ਮਾਮਲਿਆਂ ਦਾ ਕੀਤਾ ਨਿਪਟਾਰਾ

ਬਾਘਾ ਪੁਰਾਣਾ, 13 ਜੁਲਾਈ (ਬਲਰਾਜ ਸਿੰਗਲਾ)-ਕਾਨੂੰਨੀ ਸੇਵਾ ਅਥਾਰਿਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਕਮ ਸੀ.ਜੇ.ਐਮ. ਬਗੀਚਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਥਾਨਕ ਅਦਾਲਤ ਵਿਚ ਮਾਣਯੋਗ ਜੱਜ ਪੁਸ਼ਪਿੰਦਰ ਸਿੰਘ ਵਲੋਂ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸਮਾਲਸਰ, 14 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਵਾਂਦਰ (ਮੋਗਾ) ਦੇ ਉੱਦਮੀ ਵਿਅਕਤੀਆਂ, ਪਿੰਡ ਦੀ ਸਮੂਹ ਪੰਚਾਇਤ ਅਤੇ ਸਮੂਹ ਕਲੱਬਾਂ ਵਲੋਂ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਂਝੀਆਂ ਥਾਵਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇੰਮੀਗੇ੍ਰਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋਗਲੋਬਲ ਆਈਲਟਸ ਅਤੇ ਇਮੀਗੇ੍ਰਸ਼ਨ ਸਰਵਿਸਜ਼ ਅਕਾਲਸਰ ਚੌਕ ਜੀ. ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਲਈ, ਵਿਜ਼ਟਰ ਜਾਣ ...

ਪੂਰੀ ਖ਼ਬਰ »

ਗੁਰਮੇਲ ਸਿ ੰਘ ਸੰਗਤਪੁਰਾ ਵਲੋ ਸਹਾਇਤਾ ਰਾਸ਼ੀ ਤਕਸੀਮ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਦੇ ਇਲਾਜ ਲਈ ਤੇ ਗੁਰਦੁਆਰਿਆਂ ਲਈ ਸਹਾਇਤਾ ਦੇਣ ਦੀ ਵਿੱਢੀ ਹੋਈ ਮੁਹਿੰਮ ਦੇ ਤਹਿਤ ਅੱਜ ਪਿੰਡ ਸੰਗਤਪੁਰਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX