ਸੰਗਰੂਰ, 14 ਜੁਲਾਈ (ਪਸ਼ੌਰੀਆ, ਗਾਂਧੀ)-ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸੰਗਰੂਰ ਪੁੱਜ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ਦਿੱਤਾ | ਇਸ ਤੋਂ ਪਹਿਲਾਂ ਬੀ.ਐਸ.ਐਨ.ਐਲ ਪਾਰਕ 'ਚ ਇਕੱਠੇ ਹੋਏ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਹਿਰ ਦੇ ਵਿੱਚੋਂ ਦੀ ਰੋਸ ਮੁਜ਼ਾਹਰਾ ਕਰਦੇ ਹੋਏ ਮਹਾਵੀਰ ਚੌਕ (ਬਰਨਾਲਾ ਕੈਂਚੀਆਂ) ਪਹੁੰਚ ਕੇ ਰੋਸ ਵਜੋਂ ਆਪਣੀ ਯੋਗਤਾ ਦੀਆਂ ਡਿਗਰੀਆਂ ਫੂਕੀਆਂ | ਅਧਿਆਪਕਾਂ ਨੇ ਇੱਥੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਕਾਰਨ ਕਰੀਬ ਅੱਧਾ ਘੰਟਾ ਟ੍ਰੈਫ਼ਿਕ ਪੂਰੀ ਤਰ੍ਹਾਂ ਜਾਮ ਰਿਹਾ ਹੈ | ਇਸ ਤੋਂ ਬਾਅਦ ਅਧਿਆਪਕਾਂ ਦੇ ਇਸ ਵੱਡੇ ਕਾਫ਼ਲੇ ਨੇ ਭਾਰੀ ਬਾਰਿਸ਼ ਦੇ ਬਾਵਜੂਦ ਮਹਾਂਵੀਰ ਚੌਕ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਤੱਕ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ | ਸਿੰਗਲਾ ਦੀ ਕੋਠੀ ਨੂੰ ਮੁੱਖ ਸੜਕ ਤੋਂ ਜਾਂਦੇ ਰਸਤੇ 'ਤੇ ਪੁਲਿਸ ਨੇ ਬੈਰੀਕੇਡ ਲਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਇਸ ਕਾਰਨ ਅਧਿਆਪਕਾਂ ਨੇ ਉੱਥੇ ਹੀ ਨਾਅਰੇਬਾਜ਼ੀ ਕਰਦਿਆਂ ਸੜਕ 'ਤੇ ਧਰਨਾ ਲਗਾ ਦਿੱਤਾ ਜਿਸ ਕਾਰਨ ਕਰੀਬ ਇਕ ਘੰਟਾ ਬਾਈਪਾਸ ਰੋਡ ਜਾਮ ਰਿਹਾ | ਇਸ ਮੌਕੇ ਯੂਨੀਅਨ ਪ੍ਰਧਾਨ ਦੀਪਕ ਕੰਬੋਜ, ਦੀਪ ਅਮਨ ਮਾਨਸਾ, ਨਿਰਮਲ ਜੀਰਾ, ਅਮਨ ਸੰਗੂ, ਕੇ. ਦੀਪ ਛੀਨਾ ਸਨਦੀਪ ਸਾਮਾ, ਰਾਜ ਸੁਖਵਿੰਦਰ ਗੁਰਦਾਸਪੁਰ, ਨਵਦੀਪ ਸਿੰਘ ਅੰਮਿ੍ਤਸਰ ਅਤੇ ਹੋਰਨਾਂ ਨੇ ਕਿਹਾ ਕਿ ਉਹ ਵਾਰ-ਵਾਰ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਮਿਲ ਚੁੱਕੇ ਹਨ ਪਰ ਹੁਣ ਸਰਕਾਰ ਘਰ ਘਰ ਨੌਕਰੀ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਰੁਜ਼ਗਾਰ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ | ਬਾਅਦ ਵਿਚ ਸਿੱਖਿਆ ਮੰਤਰੀ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ |
ਅਮਰਗੜ੍ਹ, 14 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਬਾਅਦ ਦੁਪਹਿਰ ਤਕਰੀਬਨ ਤਿੰਨ ਵਜੇ 4 ਸਵਾਰਾਂ ਸਮੇਤ ਇੱਕ ਕਾਰ ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੇ ਬਿਲਕੁਲ ਸਾਹਮਣੇ ਪਾਣੀ ਨਾਲ ਨੱਕੋ ਨੱਕ ਭਰੀ ਕੋਟਲਾ ਬਰਾਂਚ ਨਹਿਰ 'ਚ ਅਚਨਚੇਤ ਡਿਗ ਗਈ | ਇਸ ਕਾਰ ਵਿਚ ਸਵਾਰ ਚਾਰ ...
ਸੰਗਰੂਰ, 14 ਜੁਲਾਈ (ਧੀਰਜ ਪਸ਼ੌਰੀਆ)-ਦਿੜ੍ਹਬਾ ਪੁਲਿਸ ਥਾਣੇ 'ਚ 8 ਸਾਲ ਪਹਿਲਾਂ ਦਰਜ ਧੋਖਾਧੜੀ ਦੇ ਇਕ ਮਾਮਲੇ 'ਚ ਅਦਾਲਤ ਨੇ ਹੁਣ ਦੋ ਸਕੇ ਭਰਾਵਾਂ ਖਿਲਾਫ਼ ਸਾਜ਼ਿਸ਼ ਨਾਲ ਧੋਖਾਧੜੀ ਕਰਨ ਦੇ ਦੋਸ਼ ਆਇਦ ਕੀਤੇ ਹਨ ਤੇ ਸੁਣਵਾਈ ਲਈ 30 ਜੁਲਾਈ ਦੀ ਤਰੀਕ ਮੁਕੱਰਰ ਕਰ ਕੀਤੀ ...
ਕੁੱਪ ਕਲਾਂ, 14 ਜੁਲਾਈ (ਕੁਲਦੀਪ ਸਿੰਘ ਲਵਲੀ)-ਅੱਜ ਲਾਗਲੇ ਪਿੰਡਾਂ 'ਚ ਹੋਈ ਭਰਵੀਂ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਆਮ ਜਨਤਾ ਲਈ ਬੜੀਆਂ ਸਮੱਸਿਆਵਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ | ਰਾਤ ਤੋਂ ਰੁਕ ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਨਾਲ ...
ਭਵਾਨੀਗੜ੍ਹ, 14 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਰਾਏ ਸਿੰਘ ਵਾਲਾ ਵਿਖੇ ਇੱਕ ਵਿਅਕਤੀ ਨੂੰ ਉਸ ਦੇ ਹੀ ਤਾਏ ਦੇ ਲੜਕੇ ਤੇ ਪੋਤੇ ਵਲੋਂ ਕਿਰਚਾਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਜਗਸੀਰ ਖ਼ਾਨ ਦੇ ...
ਲੌਾਗੋਵਾਲ, 14 ਜੁਲਾਈ (ਵਿਨੋਦ)-ਲੌਾਗੋਵਾਲ ਨਾਲ ਸਬੰਧਿਤ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਪੰਜਾਬ ਪੁਲਿਸ ਦੀ ਐਨ.ਆਰ.ਆਈ. ਸ਼ਾਖਾ ਵਲੋਂ ਗਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਦੇ ਦੋਸ਼ਾਂ ਅਧੀਨ ਪਿਓ ਤੇ ਧੀ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ...
ਘਰਚੋਂ, 14 ਜੁਲਾਈ (ਘੁਮਾਣ)-ਪਿੰਡ ਨਾਗਰਾ ਵਿਖੇ ਘੁਮਾਣ ਭਾਈਚਾਰੇ ਦਾ ਵੱਡ ਵਡੇਰਿਆਂ ਦਾ ਯਾਦਗਾਰੀ ਅਸਥਾਨ ਸ਼ਹੀਦ ਬਾਬਾ ਸਿੱਧ ਘੁਮਾਣ 'ਤੇ ਹਰ ਸਾਲ ਦੋ ਵਾਰ ਉਨ੍ਹਾਂ ਦੀ ਯਾਦ ਮਨਾਈ ਜਾਂਦੀ ਹੈ ਜਿਸ 'ਚ ਘੁਮਾਣ ਭਾਈਚਾਰੇ ਦੇ ਲੋਕ ਫ਼ਸਲ ਸਾਂਭਣ ਤੋਂ ਬਾਅਦ ਆਪਣੀ ਕਮਾਈ ...
ਮਹਿਲਾਾ ਚੌਾਕ, 14 ਜੁਲਾਈ (ਸੁਖਵੀਰ ਸਿੰਘ ਢੀਂਡਸਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ ਦੇ ਖੇਤੀਬਾੜੀ ਮਾਹਿਰਾਾ ਦੀ ਟੀਮ ਵਲੋਂ ਇਲਾਕੇ ਦੇ ਕਈ ਪਿੰਡਾਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਾ ਨੂੰ ਨਰਮੇ ਤੇ ਝੋਨੇ ਦੀ ਫਸਲ ...
ਸੰਗਰੂਰ, 14 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਸੰਗਰੂਰ ਵਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਕਰਵਾਈ ਉਪਨ ਜ਼ਿਲ੍ਹਾ ਅਥਲੈਟਿਕ ਚੈਂਪੀਅਨਸ਼ਿਪ ਦਾ ਉਦਘਾਟਨ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ ਨੇ ...
ਲਹਿਰਾਗਾਗਾ, 14 ਜੁਲਾਈ (ਸੂਰਜ ਭਾਨ ਗੋਇਲ)-ਜੋਤ ਕਲਾ ਕੇਂਦਰ ਲਹਿਰਾਗਾਗਾ ਵਲੋਂ ਇੱਕ ਲਘੂ ਫ਼ਿਲਮ 'ਨਾਲਾ' ਬਣਾਈ ਗਈ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਾਲੇ 'ਚ ਸੁੱਟੇ ਜਾਂਦੇ ਕੁੜੇ, ਬੋਤਲਾਂ, ਕੱਚ, ਪਲਾਸਟਿਕ ਆਦਿ ਤੋਂ ਰੋਕਣਾ ਹੈ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ...
ਸੰਗਰੂਰ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰੋਂ ਵਿਖੇ ਮਾਈ ਭਾਗੋ ਯੋਜਨਾ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਦੀ ਰਸਮ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਨੇ ਮੁੱਖ ਮਹਿਮਾਨ ਵਜੋਂ ...
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਧਾਲੀਵਾਲ, ਭੁੱਲਰ)-ਅਗਰਵਾਲ ਸਭਾ ਸੁਨਾਮ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਯੂਥ ਅਤੇ ਮਹਿਲਾ ਵਿੰਗ ਦੇ ਮੈਂਬਰਾਂ ਨੇ ਵੀ ਭਾਗ ਲਿਆ | ਮੀਟਿੰਗ 'ਚ ਸਮਾਜਿਕ ਕੁਰੀਤੀਆਂ ਜਿਵੇਂ ਕਿ ਭਰੂਣ ...
ਸੰਗਰੂਰ, 14 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਿਹਤ ਵਿਭਾਗ ਵਿਚ ਫਾਰਮਾਸਿਸਟ ਦੇ ਅਹੁਦੇ 'ਤੇ ਕੰਮ ਕਰ ਰਹੇ ਫਾਰਮਾਸਿਸਟਾਂ ਨੂੰ ਪੰਜਾਬ ਸਰਕਾਰ ਵਲੋਂ ਫਾਰਮੇਸੀ ਅਫ਼ਸਰ ਬਣਾ ਦਿੱਤੇ ਜਾਣ ਨਾਲ ਸੇਵਾਵਾਂ ਨਿਭਾ ਰਹੇ ਫਾਰਮਾਸਿਸਟ ਬਾਗੋ-ਬਾਗ਼ ਹਨ | ਅਹੁਦੇ ਦੇ ਨਾਂਅ ਬਦਲੇ ...
ਮਾਲੇਰਕੋਟਲਾ, 14 ਜੁਲਾਈ (ਪਾਰਸ ਜੈਨ)-ਕੈਬਨਿਟ ਮੰਤਰੀ ਪੰਜਾਬ ਮੈਡਮ ਰਜ਼ੀਆ ਸੁਲਤਾਨਾ ਵਲੋਂ ਸ਼ਹਿਰ ਤੇ ਆਲੇ-ਦੁਆਲੇ ਪਿੰਡਾਂ ਦੇ ਵਸਨੀਕਾਂ ਦੀ ਮੰਗ ਨੂੰ ਦੇਖਦਿਆਂ ਸਥਾਨਕ ਰਾਏਕੋਟ ਰੋਡ 'ਤੇ ਰੇਲਵੇ ਲਾਈਨਾਂ ਥੱਲੇ ਅੰਡਰਬਿ੍ਜ ਦੇ ਪ੍ਰਾਜੈਕਟ ਨੂੰ ਪਾਸ ਕਰਵਾਉਣ ਅਤੇ ...
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਭੁੱਲਰ, ਧਾਲੀਵਾਲ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਆਮ ਦੁੱਧ ਖਪਤਕਾਰਾਂ ਤੱਕ ਸਾਫ਼ ਅਤੇ ਸ਼ੁੱਧ ਦੁੱਧ ਦੀ ਪਹੁੰਚ ਯਕੀਨੀ ਬਣਾਉਣ ਹਿਤ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਹੁਕਮਾਂ ਅਨੁਸਾਰ ਡਿਪਟੀ ਡਾਇਰੈਕਟਰ ...
ਸੰਗਰੂਰ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗਿੱਪੀ ਗਰੇਵਾਲ ਦੇ ਨਿਰਦੇਸ਼ਨ ਅਧੀਨ ਬਣੀ ਫ਼ਿਲਮੀ 'ਅਰਦਾਸ ਕਰਾਂ' ਜੋ 19 ਜੁਲਾਈ ਨੰੂ ਰੀਲੀਜ਼ ਹੋ ਰਹੀ ਹੈ, ਦੇ ਕਲਾਕਾਰ ਸਰਦਾਰ ਸੋਹੀ, ਮਲਕੀਤ ਰੌਣੀ ਅਤੇ ਗੁਰਪ੍ਰੀਤ ਕੌਰ ਭੰਗੂ ਅੱਜ ਇੱਥੇ ਪਹੁੰਚੇ ਅਤੇ ਦੱਸਿਆ ਕਿ ਗਿੱਪੀ ...
ਕੁੱਪ ਕਲਾਂ, 14 ਜੁਲਾਈ (ਸਰੌਦ)-ਬੀਤੇ ਲੰਮੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾ: ਕੁਲਵਿੰਦਰ ਸਿੰਘ ਗਿੱਲ ਝੁਨੇਰ ਨੰੂ ਅੱਜ ਪੱਤਰਕਾਰ ਭਾਈਚਾਰੇ ਵਲੋਂ ਸਰਬ ਸੰਮਤੀ ਨਾਲ ਪ੍ਰੈੱਸ ਕਲੱਬ ਕੁੱਪ ਕਲਾਂ ਦਾ ਪ੍ਰਧਾਨ ਚੁਣ ਲਿਆ ਗਿਆ | ...
ਸੰਗਰੂਰ, 14 ਜੁਲਾਈ (ਅਮਨਦੀਪ ਸਿੰਘ ਬਿੱਟਾ)-ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆਂ ਦੀ ਰਹਿਨੁਮਾਈ ਹੇਠ ਭਾਜਪਾ ਦੇ ਸਰਗਰਮ ਆਗੂਆਂ ਦਾ ਇਕ ਵਫ਼ਦ ਜਿਸ ਵਿਚ ਕੁਲਭੂਸ਼ਨ ਗੋਇਲ, ਬਲਕਾਰ ਸਿੰਘ ਸਹੋਤਾ ਤੇ ਬਲਵਿੰਦਰ ਸਿੰਘ ਸ਼ਾਮਿਲ ਸਨ ਨੇ ਲੋਕ ਸਭਾ ਦੇ ...
ਭਵਾਨੀਗੜ੍ਹ, 14 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਜੰਮਪਲ ਅਮਰਜੀਤ ਸਿੰਘ ਲਾਲਕਾ ਦੇ ਪੰਜਾਬ ਪੁਲਿਸ 'ਚ ਡੀ.ਐਸ.ਪੀ ਬਣਨ 'ਤੇ ਸ਼ਹਿਰ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਗਿਆ | ਇਸ ਸਬੰਧੀ ਅਮਰਜੀਤ ਸਿੰਘ ਲਾਲਕਾ ਨੇ ਦੱਸਿਆ ਕਿ 24 ਮਾਰਚ 1987 'ਚ ਉਹ ਬਤੌਰ ਸਿਪਾਹੀ ...
ਭਵਾਨੀਗੜ੍ਹ, 14 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਜੰਮਪਲ ਅਮਰਜੀਤ ਸਿੰਘ ਲਾਲਕਾ ਦੇ ਪੰਜਾਬ ਪੁਲਿਸ 'ਚ ਡੀ.ਐਸ.ਪੀ ਬਣਨ 'ਤੇ ਸ਼ਹਿਰ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਗਿਆ | ਇਸ ਸਬੰਧੀ ਅਮਰਜੀਤ ਸਿੰਘ ਲਾਲਕਾ ਨੇ ਦੱਸਿਆ ਕਿ 24 ਮਾਰਚ 1987 'ਚ ਉਹ ਬਤੌਰ ਸਿਪਾਹੀ ...
ਸੰਗਰੂਰ, 14 ਜੁਲਾਈ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਮੈਂਬਰਸ਼ਿਪ ਭਰਤੀ ਦੀ ਮੁਹਿੰਮ ਪੰਜਾਬ 'ਚ ਵੀ ਆਪਣਾ ਰੰਗ ਦਿਖਾਅ ਰਹੀ ਹੈ | ਲੋਕ ਸਭਾ ਚੋਣਾਂ ਉਪਰੰਤ ਆਪਣੀ ਭਰਾਤਰੀ ਪਾਰਟੀ ਅਕਾਲੀ ਦਲ ਤੋਂ ਚੰਗਾ ਪ੍ਰਦਰਸ਼ਨ ਕਰਨ ਕਾਰਨ ਭਾਜਪਾ ਦੇ ...
ਅਹਿਮਦਗੜ੍ਹ, 14 ਜੁਲਾਈ (ਰਣਧੀਰ ਸਿੰਘ ਮਹੋਲੀ)-ਭਾਜਪਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਹੇਤੂ ਦੇਸ਼ ਭਰ 'ਚ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ | ਸਥਾਨਕ ਸ਼ਹਿਰ 'ਚ ਇਸ ਮੁਹਿੰਮ ਤਹਿਤ ਬੀ.ਜੇ.ਪੀ ਮੰਡਲ ਵਲੋਂ ਨਵੀਂ ਮੈਂਬਰਸ਼ਿਪ ਲਈ ਪ੍ਰਧਾਨ ਅਵਤਾਰ ਬੜਿੰਗ, ਆਸ਼ੂ ...
ਸੰਗਰੂਰ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਪਿਛਲੇ ਕਰੀਬ ਡੇਢ ਮਹੀਨੇ ਤੋਂ ਧਾਰਮਿਕ ਫੇਰੀ ਦੇ ਲਈ ਆਸਟੇ੍ਰਲੀਆ ਗਏ ਪੰਥ ਦੇ ਉੱਘੇ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲੇ ਬੀਤੇ ਕੱਲ੍ਹ ਪੰਜਾਬ ਵਾਪਸ ਪਰਤ ਆਏ | ਬਾਬਾ ਦਲੇਰ ਸਿੰਘ ਖ਼ਾਲਸਾ ਦੇ ਨਾਲ ਉਨ੍ਹਾਂ ...
ਭਵਾਨੀਗੜ੍ਹ, 14 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਹਲਕਾ ਸੰਗਰੂਰ 'ਚ ਤੇਜ਼ ਕਰਨ ਲਈ 16 ਜੁਲਾਈ ਨੂੰ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦੁਪਹਿਰ 1 ਵਜੇ ਸਰਕਲ ...
ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਪੁਲਿਸ ਪ੍ਰਸਾਸਨ ਦੇ ਟਾਲ ਮਟੋਲ ਵਾਲੇ ਰਵੱਈਏ ਤੋਂ ਦੁੱਖੀ ਹੋਏ ਪਿੰਡ ਨਮੋਲ ਦੇ ਲੋਕਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ...
ਅਮਰਗੜ੍ਹ, 14 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਸੂਬੇ 'ਚ ਨਸ਼ਿਆਂ ਦੀ ਭੈੜੀ ਅਲਾਮਤ ਤੇ ਸਿੰਥੈਟਿਕ ਨਸ਼ਿਆਂ ਦੇ ਵਗਦੇ ਦਰਿਆ ਦੇ ਚਲਦਿਆਂ ਅਜੋਕੀ ਨੌਜਵਾਨ ਪੀੜ੍ਹੀ ਇਨ੍ਹਾਂ ਦਾ ਜ਼ਬਰਦਸਤ ਸ਼ਿਕਾਰ ਹੋ ਚੁੱਕੀ ਹੈ | ਸੂਬੇ ਦੇ ਕਈ ਹਸਪਤਾਲਾਂ ਤੇ ਪ੍ਰਾਇਮਰੀ ਹੈਲਥ ...
ਮਲੇਰਕੋਟਲਾ, 14 ਜੁਲਾਈ (ਕੁਠਾਲਾ)-ਅੱਜ ਪੰਜਾਬ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਦੇ ਮੀਤ ਪ੍ਰਧਾਨ ਰਾਜ ਸਿੰਘ ਦੁੱਲਮਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਨੰਬਰਦਾਰਾਂ ਨੇ ਜਿੱਥੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੇ ਜਥੇਬੰਦਕ ਕਾਰਜਾਂ ਬਾਰੇ ਚਰਚਾ ਕੀਤੀ ...
ਸੰਗਰੂਰ, 14 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਿਮਿੰਗ ਸਪੋਰਟਸ ਤੇ ਵੈੱਲਫੇਅਰ ਕਲੱਬ ਸੰਗਰੂਰ ਵਲੋਂ ਕਰਵਾਇਆ ਗਿਆ ਦੋ ਦਿਨਾਂ ਤੀਸਰਾ ਸਟੇਟ ਸਵਿਮਿੰਗ ਤੇ ਵਾਟਰ ਪੋਲੋ ਟੂਰਨਾਮੈਂਟ ਸਮਾਪਤ ਹੋ ...
ਅਹਿਮਦਗੜ੍ਹ, 14 ਜੁਲਾਈ (ਪੁਰੀ)-ਸ਼ਹਿਰ ਦੇ ਗੁਰਇਕਬਾਲ ਸਿੰਘ ਨੇ 43ਵੀਂ ਨੈਸ਼ਨਲ ਆਰਮ ਰੇਸਲਿੰਗ ਚੈਂਪੀਅਨਸ਼ਿਪ ਜਿੱਤੀ | ਪੰਜਾਬ ਆਰਮ ਰੈਸਲਿੰਗ ਐਸੋਸੀਏਸ਼ਨ ਵਲੋਂ ਅੰਬੇਰਾ ਗਰੁੱਪ ਤੇ ਇੰਡੀਅਨ ਆਰਮ ਰੇਸਲਿੰਗ ਫੈਡਰੇਸ਼ਨ ਦੇ ਸਹਿਯੋਗ ਨਾਲ ਸੀ.ਟੀ.ਯੂ. ਦੇ ਕੈਂਪਸ 'ਚ ...
ਮੂਣਕ, 14 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਭੱਠਲ ਨੇ ਯੂਥ ਆਗੂ ਸਿਮਰਨਜੀਤ ਸਿੰਘ ਦੇ ਘਰ ਕਾਂਗਰਸੀ ਵਰਕਰਾਂ ...
ਸੰਗਰੂਰ, 14 ਜੁਲਾਈ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਲਾਇਬ੍ਰੇਰੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਗਰੂਰ ਵਿਖੇ ਹੋਈ | ਮੀਟਿੰਗ 'ਚ ਬਿਕਰਮਜੀਤ ਖ਼ਨਾਲ, ਰਣਜੀਤ ਸਿੰਘ, ਗੁਰਜੰਟ ਸਿੰਘ, ਲਖਵੀਰ ਸਿੰਘ, ਹਰਮੇਸ ਸਿੰਘ, ਕਮਲਜੀਤ ਸਿੰਘ, ਅਮਨਦੀਪ ਸਿੰਘ, ...
ਸੰਗਰੂਰ, 14 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਅੱਜ ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਲਾਇਨਿਸਟਿਕ ਸਾਲ 2019-20 ਦੀ ਸ਼ੁਰੂਆਤ ਕਰਦੇ ਹੋਏ ਵਿਨੋਦ ਮਘਾਨ ਦੀ ਪ੍ਰਧਾਨਗੀ 'ਚ ਅਤੇ ਲਾਇਨ ਅਸ਼ੋਕ ਕੁਮਾਰ ਗਰਗ ਪ੍ਰਾਜੈਕਟ ਚੇਅਰਮੈਨ ਦੀ ਦੇਖ-ਰੇਖ ਹੇਠ ਇੱਕ ਰੁੱਖ ਲਗਾਉ ...
ਭਵਾਨੀਗੜ੍ਹ, 14 ਜੁਲਾਈ (ਪਵਿੱਤਰ ਸਿੰਘ ਬਾਲਦ)-ਪਿੰਡ ਰਾਮਪੁਰਾ ਵਿਖੇ ਬੀਤੀ ਰਾਤ ਬਿਜਲੀ ਦੀ ਤਾਰ ਟੁੱਟ ਕੇ ਦੂਜੀਆਂ ਤਾਰਾਂ 'ਤੇ ਡਿੱਗਣ ਕਾਰਨ ਕਾਫ਼ੀ ਘਰਾਂ ਦੇ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਦੇ ਸੜ ਜਾਣ ਕਾਰਨ ਲੋਕਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ...
ਭਵਾਨੀਗੜ੍ਹ, 14 ਜੁਲਾਈ (ਪਵਿੱਤਰ ਸਿੰਘ ਬਾਲਦ)-ਪਿੰਡ ਰਾਮਪੁਰਾ ਵਿਖੇ ਦਲਿਤ ਭਾਈਚਾਰੇ ਦੀਆਂ ਗਲੀਆਂ ਨੀਵੀਂਆਂ ਹੋਣ ਕਾਰਨ ਬਾਰਿਸ਼ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਜਾਣ ਤੋਂ ਪ੍ਰੇਸ਼ਾਨ ਰਵੀਦਾਸ ਮੁਹੱਲੇ ਦੇ ਵਾਸੀਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਧਾਲੀਵਾਲ, ਭੁੱਲਰ) - ਸਥਾਨਕ ਬੱਸ ਸਟੈਂਡ ਵਿਖੇ ਟ੍ਰੈਫਿਕ ਪੁਲਿਸ ਸੁਨਾਮ ਵਲੋਂ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਨਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸਹਾਇਕ ਥਾਣੇਦਾਰ ...
ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ 'ਚੋਂ ਲੰਘਦੀ ਸੁਨਾਮ-ਬਠਿੰਡਾ ਹਾਈਵੇ ਦੇ ਦੋਵੇਂ ਪਾਸੇ ਨਿਕਾਸੀ ਨਾਲਾ ਨਹੀਂ ਬਣਾਇਆ ਗਿਆ ਜਿਸ ਕਰ ਕੇ ਬਾਰਿਸ਼ਾਂ ਦੇ ਸਮੇਂ ਹਾਈਵੇ ਦੇ ਦੁਕਾਨਦਾਰਾਂ ਦਾ ਪਾਣੀ ਜਮ੍ਹਾ ਹੋਣ ਕਾਰਨ ਕੰਮ ਕਾਜ ਠੱਪ ਰਹਿੰਦਾ ਹੈ ...
ਮਾਲੇਰਕੋਟਲਾ, 14 ਜੁਲਾਈ (ਪਾਰਸ ਜੈਨ)-ਸਥਾਨਕ ਪੱਤਰਕਾਰ ਜ਼ਹੂਰ ਅਹਿਮਦ ਚੌਹਾਨ ਨੂੰ ਨੈਸ਼ਨਲ ਮੀਡੀਆ ਕਨਫੈਡਰੇਸ਼ਨ (ਐਨ.ਐਮ.ਸੀ.) ਦੇ ਕੌਮੀ ਚੇਅਰਮੈਨ ਸੁਰੇਸ਼ ਕਦਮ ਤੇ ਕੌਮੀ ਪ੍ਰਧਾਨ ਰੋਨੂੰ ਹਜ਼ਾਰਿਕਾ ਵਲੋਂ ਇੱਕ ਪੱਤਰ ਜਾਰੀ ਕਰਕੇ ਪੰਜਾਬ ਸੂਬੇ ਦਾ ਪ੍ਰਧਾਨ ਥਾਪਿਆ ...
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੀ ਸੁਨਾਮ ਇਕਾਈ ਵਲੋਂ ਸੁਨਾਮ ਮੰਡਲ ਦੇ ਇੰਚਾਰਜ ਕੁਲਭੂਸ਼ਨ ਗੋਇਲ ਦੀ ਅਗਵਾਈ 'ਚ ਰਸਮੀ ਤੌਰ 'ਤੇ ਮੈਂਬਰਸ਼ਿਪ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਮੈਂਬਰਸ਼ਿਪ ਮੁਹਿੰਮ 'ਚ ਵਿਸ਼ੇਸ਼ ਤੌਰ ...
ਭਵਾਨੀਗੜ੍ਹ, 14 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕੈਪਟਨ ਸਰਕਾਰ 'ਤੇ ਦੋਸ਼ ਲਗਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਐਾਡ ਵੈਲਫ਼ੇਅਰ ਸੈੱਲ ਦੇ ਸੂਬਾ ਕਨਵੀਨਰ ਤੇ ...
ਰੂੜੇਕੇ ਕਲਾਂ, 14 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ...
ਭਦੌੜ, 14 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਐਨ.ਐਸ.ਐਸ. ਵਿਭਾਗ, ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕਾਲਜ ਦੇ ਆਲ਼ੇ-ਦੁਆਲੇ ਬੂਟੇ ਲਗਾਏ ਗਏ | ਐਨ.ਐਸ.ਐਸ. ਵਿਭਾਗ ਦੇ ਮੁਖੀ ਪ੍ਰੋਫੈਸਰ ...
ਸ਼ਹਿਣਾ, 14 ਜੁਲਾਈ (ਸੁਰੇਸ਼ ਗੋਗੀ)-ਵਾਤਾਵਰਨ ਦੀ ਸਾਂਭ-ਸੰਭਾਲ ਤੇ ਸਫ਼ਾਈ ਦੇ ਵਿਸ਼ੇ 'ਤੇ ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ¢ ਇਸ ਮੌਕੇ ਗਾਇਕਾ ਮੀਨੰੂ ਸਿੰਘ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ਗਿਆ ¢ ਯਾਦ ਰਹੇ ਮੀਨੰੂ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX