ਤਾਜਾ ਖ਼ਬਰਾਂ


ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 minute ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਵਿੱਤ ਮਹਿਕਮੇ (ਐੱਫ. ਡੀ.) ਦੀਆਂ ਬਰਾਂਚਾਂ ਤੋੜ ਕੇ ਡਾਇਰੈਕਟੋਰੇਟ 'ਚ ਤਬਦੀਲ ਕਰਨ ਅਤੇ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਪੂਰਨ ਦੀਆਂ...
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  55 minutes ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਥਾਣਾ ਜੈਤੋ ਦੇ ਐੱਸ. ਐੱਚ. ਓ. ਸੰਜੀਵ ਕੁਮਾਰ ਵਲੋਂ ਟਕਸਾਲੀ ਕਾਂਗਰਸੀ ਆਗੂ ਸਤਪਾਲ ਡੋਡ (ਸਕੱਤਰ ਪੰਜਾਬ ਕਾਂਗਰਸ ਕਮੇਟੀ) ਨੂੰ ਅਪ ਸ਼ਬਦ ਬੋਲਣ 'ਤੇ...
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 1 hour ago
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਟਰੇਡ ਯੂਨੀਅਨਾਂ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ...
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  14 minutes ago
ਮੋਹਾਲੀ, 11 ਦਸੰਬਰ (ਕੇਵਲ ਸਿੰਘ ਰਾਣਾ)- ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਅਤੇ ਗੁੰਡਾ ਟੈਕਸ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਜਾਇਜ਼...
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 2 hours ago
ਗਾਂਧੀਨਗਰ, 11 ਦਸੰਬਰ- ਗੁਜਰਾਤ ਦੇ ਸਾਲ 2002 ਦੇ ਦੰਗਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਵਾਰ ਨਾਨਾਵਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਦਿੱਤੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਚੰਡੀਗੜ੍ਹ, 11 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾਵਾਂ ਵਲੋਂ ਨਾਗਰਿਕਤਾ ਸੋਧ ਬਿੱਲ...
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 2 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 2 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 2 hours ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਕਥਿਤ ਦੋਸ਼ੀ ਸ਼ਿੰਦਰ ਕੌਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 2 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 2 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 minute ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 3 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 4 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 5 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 5 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 5 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 6 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 6 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 6 hours ago
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੁਝ ਮਿੰਟਾਂ ਦੇ ਮੀਂਹ ਨੇ ਖੋਲ੍ਹੀ ਖੇਡ ਸਟੇਡੀਅਮ ਫ਼ਿਰੋਜ਼ਪੁਰ ਦੇ ਪ੍ਰਬੰਧਾਂ ਦੀ ਪੋਲ

ਫ਼ਿਰੋਜ਼ਪੁਰ, 14 ਜੁਲਾਈ (ਨਿਰਮਲ ਸਿੰਘ ਗਿੱਲ)-ਅੱਜ ਆਏ ਅਚਾਨਕ ਮੀਂਹ ਨਾਲ ਜਿਥੇ ਸਾਰੇ ਜਨ-ਜੀਵਨ ਨੂੰ ਭਖਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਦੂਜੇ ਪਾਸੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ 'ਚ ਪਾਣੀ ਦੀ ਉੱਚ ਨਿਕਾਸੀ ਨਾ ਹੋਣ ਕਾਰਨ ਥਾਂ-ਥਾਂ ਪਾਣੀ ਭਰ ਗਿਆ | ਨਿਰਾਸ਼ ਹੋ ਕੇ ਵਾਪਸ ਘਰ ਨੂੰ ਮੁੜਦੇ ਹੋਏ ਕੁਝ ਖਿਡਾਰੀਆਂ ਨੇ ਆਪਣਾ ਰੋਸ ਜਾਹਿਰ ਕਰਦੇ ਹੋਏ ਦੱਸਿਆ ਕਿ ਇਹ ਕੋਈ ਨਵੀਂ ਗੱਲ ਨਹੀਂ, ਇਥੇ ਅਕਸਰ ਹੀ ਬਾਰਿਸ਼ ਦੇ ਦਿਨਾਂ 'ਚ ਖੇਡ ਮੈਦਾਨ, ਟਰੈਕ ਆਦਿ ਵਿਚ ਪਾਣੀ ਭਰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਇਸ ਦੀ ਸ਼ਿਕਾਇਤ ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਨੂੰ ਕਰ ਚੁੱਕੇ ਹਾਂ, ਪਰ ਕੋਈ ਪੁਖ਼ਤਾ ਹੱਲ ਨਹੀਂ ਹੋਇਆ | ਇਸ ਸਬੰਧ 'ਚ ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਸੁਨੀਲ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਮੈਡੀਕਲ ਛੁੱਟੀ 'ਤੇ ਹੋਣ ਦੀ ਗੱਲ ਕਹਿ ਕੇ ਸਾਰੀ ਸਮੱਸਿਆ ਤੋਂ ਆਪਣਾ ਪੱਲਾ ਝਾੜ ਲਿਆ | ਹੁਣ ਵੇਖਣਾ ਇਹ ਹੋਵੇਗਾ ਕਿ ਕਦੋਂ ਤੱਕ ਇਥੇ ਅਭਿਆਸ ਕਰਨ ਆਉਣ ਵਾਲੇ ਖਿਡਾਰੀਆਂ ਨੂੰ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ |

ਅਬੋਹਰ ਦੀਆਂ ਵੱਖ-ਵੱਖ ਅਦਾਲਤਾਂ 'ਚ ਲੋਕ ਅਦਾਲਤ ਲਗਾਈ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀਆਂ ਵੱਖ-ਵੱਖ ਅਦਾਲਤਾਂ 'ਚ ਰਾਸ਼ਟਰੀ ਲੋਕ ਅਦਾਲਤ ਲਾ ਕੇ ਕਈ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ | ਜਾਣਕਾਰੀ ਅਨੁਸਾਰ ਸੀਨੀਅਰ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ 'ਚ ਕਰੀਬ 66 ਮਾਮਲੇ ਰੱਖੇ ਗਏ | ਜਿਨ੍ਹਾਂ 'ਚੋਂ 60 ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ 522 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨ ਜੱਜ, ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਲੋਕ ਅਦਾਲਤ 'ਚ ਦੋਵਾਂ ਪਾਰਟੀਆਂ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤ ਔਰਤ ਨੇ ਦੱਸਿਆ ਕਿ ਬਲਜਿੰਦਰ ਸਿੰਘ ਫ਼ੌਜੀ ਪੁੱਤਰ ਤੇਜਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਗ੍ਰੰਥੀ ਤੋਂ ਖੋਹੇ 90 ਹਜ਼ਾਰ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਅੰਦਰ ਦੋ ਮੋਟਰਸਾਈਕਲ ਸਵਾਰਾਂ ਨੇ ਸੀਮਿੰਟ ਦੀ ਦੁਕਾਨ 'ਤੇ ਬੈਠੇ ਗ੍ਰੰਥੀ ਸਿੰਘ ਨੂੰ ਲੁੱਟ ਦਾ ਸ਼ਿਕਾਰ ਬਣਾ 90 ਹਜ਼ਾਰ ਰੁਪਏ ਖੋਹ ਕੇ ਭੱਜ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਨਕਦੀ ਖੋਹਣ 'ਤੇ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਜ਼ਿਲ੍ਹੇ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਅੱਜ ਮਿਰਚਾਂ ਵੇਚਣ ਲਈ ਮੰਡੀ ਜਾਣ ਵਾਲੇ ਇਕ ਵਿਅਕਤੀ ਪਾਸੋਂ ਦਿਨ-ਦਿਹਾੜੇ ਲੁੱਟ-ਖੋਹ ਕਰ ਲਈ ਗਈ | ਘਟਨਾ ਦੀ ...

ਪੂਰੀ ਖ਼ਬਰ »

ਕੱੁਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਬਸਤੀ ਹਜ਼ਾਰਾ ਸਿੰਘ ਵਾਲੀ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੀ ਖ਼ਬਰ ਹੈ | ਰਜੀਵ ਹਸਪਤਾਲ ਮੋਗਾ ਵਿਖੇ ਇਲਾਜ ਅਧੀਨ ਸ਼ਾਮ ਸਿੰਘ ...

ਪੂਰੀ ਖ਼ਬਰ »

ਤਲਵੰਡੀ ਭਾਈ 'ਚ ਮਾਰਕਫੈੱਡ ਦੇ ਅਮਲੇ ਦਾ ਕਾਰਨਾਮਾ

ਤਲਵੰਡੀ ਭਾਈ, 14 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਰਕਾਰ ਵਲੋਂ ਅਰਬਾਂ ਰੁਪਏ ਦਾ ਅਨਾਜ ਖ਼ਰੀਦ ਕੇ ਸਾਂਭ-ਸੰਭਾਲ ਲਈ ਫੂਡ ਏਜੰਸੀਆਂ ਦੇ ਹਵਾਲੇ ਕੀਤਾ ਜਾਂਦਾ ਹੈ ਤਾਂ ਜੋ ਸਮੇਂ-ਸਮੇਂ 'ਤੇ ਉਸ ਅਨਾਜ ਨੂੰ ਪੇਟ ਭਰਨ ਲਈ ਲੋਕਾਂ ਤੱਕ ਪਹੁੰਚਾਇਆ ਜਾ ਸਕੇ, ਪਰ ਫੂਡ ਏਜੰਸੀਆਂ ...

ਪੂਰੀ ਖ਼ਬਰ »

ਜਬਰ-ਜਨਾਹ ਦਾ ਸ਼ਿਕਾਰ ਔਰਤ ਨੇ ਪੁਲਿਸ 'ਤੇ ਬਿਆਨ ਨਾ ਦਰਜ ਕਰਨ ਦੇ ਲਗਾਏ ਦੋਸ਼

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਜਾਮਾ ਰੱਖਈਆ ਹਿਠਾੜ ਵਿਖੇ ਘਰ ਅੰਦਰ ਇਕੱਲੀ ਔਰਤ ਨਾਲ ਉਸ ਦੇ ਘਰ ਵੜ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਅੰਦਰ ਇਲਾਜ ਅਧੀਨ ਉਕਤ ਪੀੜਤਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਇਕ ਕਾਬੂ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਲਿਆ ਹੈ, ਜਦ ਕਿ 2 ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਸਹਾਇਕ ਥਾਣੇਦਾਰ ਭਗਵਾਨ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਮਲੋਟ ਰੋਡ ...

ਪੂਰੀ ਖ਼ਬਰ »

ਮੁੱਦਕੀ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 14 ਜੁਲਾਈ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਇਕਾਈ ਮੁੱਦਕੀ ਵਲੋਂ ਬਾਬਾ ਫ਼ਰੀਦ ਇੰਸਟੀਚਿਊਟ 'ਚ 12 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨਾਂ ਵੰਡੀਆਂ ਗਈਆਂ, ਜਿਸ 'ਚ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੁਰੂਹਰਸਹਾਏ ਹਲਕੇ ਅੰਦਰ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਨੋਨੀ ਮਾਨ ਵਲੋਂ ਆਗਾਜ਼

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਗੁਰੂਹਰਸਹਾਏ ਹਲਕੇ ਅੰਦਰ ਆਗਾਜ਼ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਇਸ ਹਲਕੇ ਤੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ

ਤਲਵੰਡੀ ਭਾਈ, 14 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਵਿੱਤੀ ਸਹਾਇਤਾ ਲਈ ਚੁਣੇ ਪਰਿਵਾਰਾਂ ਨੂੰ ਪੈਨਸ਼ਨਾਂ ਤਕਸੀਮ ਕਰਨ ਲਈ ਇਥੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਐਡਵੋਕੇਟ ਮਿੰਟੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਕਰਵਾਈ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਲੈ ਕੇ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੇ ਨਿੱਜੀ ਸਕੱਤਰ ਐਡਵੋਕੇਟ ਅਰਵਿੰਦਰਜੀਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਸਤੀ ਜੱਸਾ ਸਿੰਘ ਵਲੋਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਪਿੰਡ ਮੋਠਾਂਵਾਲਾ 'ਚੋਂ ਨਵੀਂ ਬਣੀ ਗ੍ਰਾਮ ਪੰਚਾਇਤ ਬਸਤੀ ਜੱਸਾ ਸਿੰਘ ਵਾਲਾ ਵਲੋਂ ਪਿੰਡ ਅੰਦਰ ਵਿਕਾਸ ਕਾਰਜ ਸ਼ੁਰੂ ਕਰਵਾਉਣ ਸ਼ੁਰੂ ਕਰ ਦਿੱਤੇ ਹਨ | ਇਸੇ ਹੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਦੀਆਂ ਗਲੀਆਂ ਨੂੰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 14 ਜੁਲਾਈ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ ਪ੍ਰਧਾਨ ਪ੍ਰੇਮ ਕੁਮਾਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ 10 ਅਗਸਤ ਨੂੰ ਲਈ ਜਾ ਰਹੀ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਸਬੰਧੀ ਇਕਾਈ ...

ਪੂਰੀ ਖ਼ਬਰ »

ਬੇਸਹਾਰਾ ਗਾਂ ਨਾਲੇ 'ਚ ਡਿੱਗੀ

ਮੱਲਾਂਵਾਲਾ, 14 ਜੁਲਾਈ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ-ਮਖੂ ਰੋਡ 'ਤੇ ਬਣਿਆ ਨਾਲਾ ਜਿਸ ਦੀ ਡੂੰਘਾਈ ਚਾਰ ਤੋਂ 5 ਫੁੱਟ ਡੂੰਘੀ ਹੈ ਤੇ ਨਾਲਾ ਖੁੱਲ੍ਹਾ ਹੈ, ਇਸ ਨਾਲੇ 'ਚ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਅੱਜ ਸਵੇਰੇ-ਸਵੇਰੇ ਇਕ ਬੇਸਹਾਰਾ ਗਾਂ ਇਸ ਨਾਲੇ 'ਚ ਡਿੱਗ ਗਈ, ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਵਲੋਂ ਨਵੀਂ ਪਹਿਲ...

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਮਯੰਕ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪ੍ਰਕਾਸ਼ ਨੂੰ ਸਮਰਪਿਤ 550 ਬੂਟੇ ਲਗਾ ਕੇ ਉਨ੍ਹਾਂ ਦੇ ਪਾਲਣ-ਪੋਸ਼ਣ ਨੂੰ ਯਕੀਨੀ ਬਣਾਉਣ ਲਈ ਹਰੇਕ ਬੂਟਾ ਸੰਸਥਾ ਦੇ ਮੈਂਬਰ ਤੇ ਸਕੂਲੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈ ਐਾਟੀ ਸਮੋਕਿੰਗ ਟਾਸਕ ਫੋਰਸ ਨੇ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਪਹੰੁਚ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ ਉਨ੍ਹਾਂ ਤੋਂ ਸਰਕਾਰੀ ਨਿਯਮਾਂ ਅਨੁਸਾਰ ਜੁਰਮਾਨਾ ...

ਪੂਰੀ ਖ਼ਬਰ »

ਸਮਾਗਮ ਕੱਲ੍ਹ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)-ਉੱਤਰੀ ਭਾਰਤ ਦੀ ਪ੍ਰਮੁੱਖ ਧਾਰਮਿਕ ਸੰਸਥਾ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸਾਲਾਨਾ ਸਮਾਗਮ 16 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਥਾਨ ਦੀ ਸਥਾਪਨਾ ਮਹਾਨ ਤਪੱਸਵੀ ਸੰਤ ਵਚਨ ਸਿੰਘ ਨੇ ਪਿੰਡ ਲਾਲੇ ਵਾਲਾ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਮਖੂ, 14 ਜੁਲਾਈ (ਵਰਿੰਦਰ ਮਨਚੰਦਾ)-ਸਵੱਛ ਭਾਰਤ ਮੁਹਿੰਮ ਦੇ ਤਹਿਤ ਨਹਿਰੂ ਯੂਵਾ ਕੇਂਦਰ ਫ਼ਿਰੋਜ਼ਪੁਰ ਨਾਲ ਸਬੰਧਤ ਦਸਮੇਸ਼ ਯੂਥ ਕਲੱਬ ਫੇਮੀਵਾਲਾ ਦੇ ਪ੍ਰਧਾਨ ਹਰਦਵਿੰਦਰ ਸਿੰਘ ਫੇਮੀਵਾਲਾ ਤੇ ਮੈਂਬਰਾਂ ਵਲੋਂ ਸੜਕਾਂ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ...

ਪੂਰੀ ਖ਼ਬਰ »

ਬਾਬਾ ਖੈਰ ਦੀਨ ਦਾ ਸਾਲਾਨਾ ਮੇਲਾ 20 ਨੂੰ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)-ਬਾਬਾ ਖੈਰ ਦੀਨ ਦੀ ਯਾਦ ਨੂੰ ਸਮਰਪਿਤ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸਾਲਾਨਾ ਮੇਲਾ 20 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਸਰਪੰਚ ਸੁਰਜੀਤ ਸਿੰਘ ਧਵਨ ਨੇ ਦੱਸਿਆ ਕਿ ਮੇਲੇ 'ਚੋਂ ਬਾਹਰੋਂ ਆਈਆਂ ਸੰਗਤਾਂ ਲਈ ਗੁਰੂ ਕਾ ...

ਪੂਰੀ ਖ਼ਬਰ »

ਟੁੱਟੀ ਸੜਕ 'ਤੇ ਖੜ੍ਹਦੇ ਪਾਣੀ ਕਾਰਨ ਵਾਪਰਦੇ ਨੇ ਹਾਦਸੇ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਬਹੁਪੱਖੀ ਵਿਕਾਸ ਕਰਨ ਤੇ ਕਰਵਾਉਣ ਦੇ ਸਰਕਾਰੀ ਦਾਅਵੇ ਫ਼ਿਰੋਜ਼ਪੁਰ ਦੇ ਮੁੱਖ ਮਾਰਗਾਂ ਤੋਂ ਇਲਾਵਾ ਸਰਕੂਲਰ ਰੋਡ ਅੰਮਿ੍ਤਸਰੀ ਗੇਟ ਨਜ਼ਦੀਕ ਪੈਂਦੇ ਜੈ ਮਾਂ ਲਕਸ਼ਮੀ ਇਨਕਲੇਵ ਵਾਲੀ ਟੁੱਟੀ ਸੜਕ ਝੂਠੇ ਸਾਬਤ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸੂਬੇ 'ਚੋਂ ਸਭ ਤੋਂ ਵੱਧ ਹੋਵੇਗੀ ਅਕਾਲੀ ਦਲ ਦੀ ਭਰਤੀ-ਸ਼ੇਰਖਾਂ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦੀ ਯੋਗ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨਾਂ 'ਤੇ ਮਹਿਲਾ ਯਾਤਰੀਆਂ ਦੀ ਸੁਰੱਖਿਆ ਹਿੱਤ ਆਰ.ਪੀ.ਐਫ ਨੇ ਫਿਰੋਜ਼ਪੁਰ ਮੰਡਲ 'ਚ ਚਲਾਇਆ ਆਪ੍ਰੇਸ਼ਨ 'ਮਨਚਲੇ'

ਫਿਰੋਜ਼ਪੁਰ,14 ਜੁਲਾਈ (ਗੁਰਿੰਦਰ ਸਿੰਘ)- ਰੇਲ ਗੱਡੀਆਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਹਿੱਤ ਆਰ ਪੀ ਐਫ ਫਿਰੋਜਪੁਰ ਮੰਡਲ ਵੱਲੋਂ ਮੰਡਲ ਅਧੀਨ ਆਉਂਦੇ ਰੇਲ ਗੱਡੀਆਂ ਤੇ ਰੇਲਵੇ ਸਟੇਸ਼ਨਾਂ 'ਤੇ ਜ਼ਰੂਰੀ ਕਦਮ ਚੁੱਕੇ ਹਨ | ਆਰ.ਪੀ.ਐਫ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੇ ਕੀਤੀ ਰਾਹਤ ਮਹਿਸੂਸ

ਮਖੂ, 14 ਜੁਲਾਈ (ਵਰਿੰਦਰ ਮਨਚੰਦਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਜਿਥੇ ਆਮ ਆਦਮੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਥੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਨੂੰ ਪਾਣੀ ਲਗਾਉਣ ਲਈ ਮਹਿੰਗੇ ਭਾਅ ਵਾਲਾ ਡੀਜ਼ਲ ਲੈਣਾ ਪੈ ...

ਪੂਰੀ ਖ਼ਬਰ »

ਬੀਕਾਨੇਰ ਮਠਿਆਈ ਦੇ ਦੁਕਾਨ ਮਾਲਕ 'ਤੇ ਹਮਲਾ ਕਰ ਖੋਹੇ 51 ਹਜ਼ਾਰ ਰੁਪਏ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਮੋਟਰਸਾਈਕਲ ਸਵਾਰਾਂ ਨੇ ਸ੍ਰੀ ਗਣੇਸ਼ ਬੀਕਾਨੇਰ ਮਿਸ਼ਠਾਨ ਭੰਡਾਰ ਮਾਲਕ 'ਤੇ ਹਮਲਾ ਕਰ ਕੇ ਉਸ ਕੋਲੋਂ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਸ਼ਿਵ ਕੁਮਾਰ ਪਿੰਡ ਗੋਲੂ ਕਾ ਨੇ ਜਿੱਤਿਆ ਕਿੱਕ ਬਾਕਸਿੰਗ ਦੇ ਵਿਚ ਸੋਨ ਤਗਮਾ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਪਿੰਡੀ ਵਿਖੇ ਸਥਿਤ ਐੱਸ.ਐਮ.ਡੀ ਸਮਾਰਟ ਸਕੂਲ ਦੇ ਵਿਦਿਆਰਥੀ ਸ਼ਿਵ ਕੁਮਾਰ ਪੁੱਤਰ ਸੁਖਦੇਵ ਰਾਜ ਵਾਸੀ ਗੋਲੂ ਕਾ ਨੇ ਸੋਲ੍ਹਵੀਂ ਪੰਜਾਬ ਸਟੇਟ ਕੈਡਿਟ ਐਾਡ ਜੂਨੀਅਰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਮਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਦੋ ਭਰਾਵਾਂ ਦੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਮਖੂ ਵਿਖੇ ਇਲਾਜ ਅਧੀਨ ਮਹਿਲ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਪੱਧਰੀ ਨੇ ...

ਪੂਰੀ ਖ਼ਬਰ »

ਬਾਬਾ ਪੀਰੇ ਸ਼ਾਹ ਦੇ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਨੇੜੇ ਪਿੰਡ ਸ਼ਰੀਂਹਵਾਲਾ ਬਰਾੜ ਵਿਖੇ ਬਾਬਾ ਪੀਰੇ ਸ਼ਾਹ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਕਰਵਾਇਆ | ਮੇਲੇ 'ਚ ਆਸ-ਪਾਸ ਪਿੰਡਾਂ ਤੋਂ ਪਹੁੰਚੇ ਲੋਕਾਂ ਨੇ ਰੌਣਕਾਂ ਨੂੰ ਵਧਾਇਆ ਤੇ ਮੇਲੇ ਦਾ ਅਨੰਦ ਮਾਣਿਆ | ਪ੍ਰਬੰਧਕਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਈ ਭਾਈ ਮਰਦਾਨੇ ਦੇ ਪਰਿਵਾਰ ਦੀ ਪੈਨਸ਼ਨ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਦੇ ਪਰਿਵਾਰ ਦੀ ਸਾਰ ਲੈਂਦਿਆਂ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਅਤੇ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਹਬੀਬ ਕੇ ਅੰਦਰ ਇਕ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਵਾਲੇ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਨਾਬਾਲਗ ਬੱਚੇ ਨੂੰ ...

ਪੂਰੀ ਖ਼ਬਰ »

ਜ਼ਮੀਨ 'ਚ ਲੱਗੇ ਬੂਟੇ ਵਾਹ ਕੇ ਕੀਤਾ ਕਬਜ਼ਾ

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਬੂਈਆਂ ਵਾਲਾ ਅੰਦਰ ਪੰਚਾਇਤੀ ਜ਼ਮੀਨ 40 ਮਰਲੇ ਵਾਹ ਕੇ ਉਸ 'ਚ ਲੱਗੇ ਬੂਟਿਆਂ ਨੂੰ ਨਸ਼ਟ ਕਰ ਕੇ ਕਬਜ਼ਾ ਜਮਾਉਣ ਵਾਲੇ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 14 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੱੁਲਗੜ੍ਹੀ ਨੇ ਮੋਬਾਈਲ ਟਾਵਰਾਂ ਤੋਂ ਬੈਟਰੀਆਂ ਆਦਿ ਕੀਮਤੀ ਸਾਮਾਨ ਚੋਰੀ ਕਰ ਕੇ ਕਬਾੜੀਆਂ ਨੂੰ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਚੋਰੀ ਦੀਆਂ ਬੈਟਰੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਬਾਬਾ ਫ਼ਰੀਦ ਇਨਕਲੇਵ ਅੰਦਰ ਰਹਿੰਦੇ ਰਾਜਨ ਬਾਵਾ ਪੁੱਤਰ ਪੂਰਨ ਬਾਵਾ ਦੇ ਘਰ ਕੁਝ ਦਿਨ ਪਹਿਲਾਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਬੱਸ ਅੱਡੇ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ, ਮੁਸਾਫ਼ਰ ਤੇ ਸਟਾਫ਼ ਪ੍ਰੇਸ਼ਾਨ

ਫਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸਥਾਨਕ ਬੱਸ ਅੱਡੇ 'ਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਬੱਸ ਅੱਡੇ 'ਚ ਜਮ੍ਹਾਂ ਹੋ ਗਿਆ ਹੈ | ਜਿਸ ਨਾਲ ਸਟਾਫ਼ ਤੇ ਮੁਸਾਫ਼ਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਰਭਜਨ ਸਿੰਘ, ਰਜਿੰਦਰ ਪਾਲ, ...

ਪੂਰੀ ਖ਼ਬਰ »

ਅਕਾਲੀ ਦਲ ਗੁਆਚੀ ਸਾਖ ਬਹਾਲ ਕਰਵਾਉਣ ਲਈ ਲੋਕਾਂ ਨੂੰ ਕਰ ਰਿਹਾ ਹੈ ਗੁੰਮਰਾਹ-ਗੋਲਡੀ ਕੰਬੋਜ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲੋਕਾਂ 'ਚ ਗੁਆਚੀ ਹੋਈ ਸਾਖ ਬਹਾਲ ਕਰਵਾਉਣ ਲਈ ਅਕਾਲੀ ਦਲ ਫਿਰ ਦੁਬਾਰਾ ਝੂਠ ਬੋਲ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ | 10 ਸਾਲ ਸੱਤਾ 'ਚ ਰਹਿ ਕੇ ਅਕਾਲੀ ਦਲ ਨੇ ਸਿਰਫ਼ ਲੋਕਾਂ ਨੂੰ ਕੁੱਟਿਆ ਤੇ ...

ਪੂਰੀ ਖ਼ਬਰ »

ਬਿਜਲੀ ਦੀਆਂ ਵਧੀਆਂ ਦਰਾਂ ਵਿਰੁੱਧ ਸੁਖਬੀਰ ਵਲੋਂ ਅੰਦੋਲਨ ਕਰਨ ਦਾ ਐਲਾਨ

ਮੰਡੀ ਘੁਬਾਇਆ, 14 ਜੁਲਾਈ (ਅਮਨ ਬਵੇਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਕਿਸਾਨਾਂ ਤੇ ਗ਼ਰੀਬਾਂ, ਜਿਨ੍ਹਾਂ ਨੰੂ ਬਿਜਲੀ ਦੇ ਵੱਡੇ ਬਿੱਲ ਭੇਜੇ ਗਏ ਹਨ, ਨੂੰ ਭਰੋਸਾ ਦਿਵਾਇਆ ਹੈ ਕਿ ਅਕਾਲੀ ਦਲ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਇਕ ...

ਪੂਰੀ ਖ਼ਬਰ »

ਵਿਧਵਾ ਨੇ ਆਪਣੇ ਲੜਕੇ 'ਤੇ ਦਰਜ ਮੁਕੱਦਮਾ ਰੱਦ ਕਰਨ ਦੀ ਐਸ. ਐਸ. ਪੀ. ਨੂੰ ਲਗਾਈ ਗੁਹਾਰ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂੰਵੰਤਾ ਦੀ ਰਹਿਣ ਵਾਲੀ ਵਿਧਵਾ ਕਮਲੇਸ਼ ਰਾਣੀ ਨੇ ਐਸ. ਐਸ. ਪੀ. ਫ਼ਾਜ਼ਿਲਕਾ ਨੂੰ ਦਿੱਤੀ ਦਰਖ਼ਾਸਤ 'ਚ ਉਸ ਦੇ ਪੁੱਤਰ ਰੋਹਿਤ ਤੇ ਉਸ ਦੇ ਸਾਥੀ ਲੇਖਾਕਾਰ ਜਸਵਿੰਦਰ ਸਿੰਘ 'ਤੇ ਐਸ. ਐਮ. ਓ. ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੰਡੇ ਜਾ ਰਹੇ ਹਨ ਬੂਟੇ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਮੁੱਖ ਰੱਖਦਿਆਂ ਸੂਬੇ ਭਰ 'ਚ ਬੂਟੇ ਲਾਉਣ ਦੀ ਮੁਹਿੰਮ ਚੱਲ ਰਹੀ ਹੈ | ਇਸੇ ਤਹਿਤ ਨਿਊ ਅਬੋਹਰ ਆਇਲ ਕੰਪਨੀ ਵਲੋਂ ਪੈਟਰੋਲ ਪੰਪ 'ਤੇ ਹਰੇਕ ਆਉਣ-ਜਾਣ ਵਾਲੇ ਵਿਅਕਤੀ ...

ਪੂਰੀ ਖ਼ਬਰ »

ਸਬੂਤਾਂ ਦੀ ਘਾਟ ਦੇ ਚਲਦਿਆਂ ਮੁਲਜ਼ਮ ਬਰੀ

ਅਬੋਹਰ, 14 ਜੁਲਾਈ (ਕੁਲਦੀਪ ਸਿੰਘ ਸੰਧੂ)-ਅਬੋਹਰ ਸਬ ਡਵੀਜ਼ਨ ਦੇ ਜੱਜ ਦਲੀਪ ਕੁਮਾਰ ਦੀ ਅਦਾਲਤ ਨੇ ਐਡਵੋਕੇਟ ਹਰਪ੍ਰੀਤ ਸਿੰਘ ਦੀਆਂ ਦਲੀਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ 41 ਪੇਟੀ ਅੰਗਰੇਜ਼ੀ ਸ਼ਰਾਬ ਦੇ ਮੁਲਜ਼ਮ ਜਗਤਾਰ ਸਿੰਘ ਨੂੰ ਸਬੂਤਾ ਦੀ ਅਣਹੋਂਦ 'ਚ ਬਰੀ ਕਰ ...

ਪੂਰੀ ਖ਼ਬਰ »

ਸਿਮੀਗੋ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਸਕੂਲ ਵਿਖੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਕਵਿਤਾ ਉਚਾਰਨ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਕਵਿਤਾਵਾਂ ਸੁਣਾਈਆਂ | ਇਸ ਤੋਂ ਇਲਾਵਾ ਹਿਸਾਬ ਸਬੰਧੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਸ਼ੁਰੂਆਤ

ਫ਼ਾਜ਼ਿਲਕਾ, 14 ਜੁਲਾਈ (ਅਮਰਜੀਤ ਸ਼ਰਮਾ)-ਢਾਣੀ ਰਾਮ ਨਗਰ ਦੀ ਸਮੂਹ ਪੰਚਾਇਤ ਵਲੋਂ ਸਰਪੰਚ ਪਾਰੋ ਬਾਈ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਸਾਲਾ ਪ੍ਰਕਾਸ਼ ਪੁਰਬ ਸਮਰਪਿਤ 550 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪਿੰਡ ਅੰਦਰ ਢਾਣੀ ਰਾਮ ਨਗਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਟਰੋਕੋਮਾ ਰੋਗ ਸਬੰਧੀ ਸੈਮੀਨਾਰ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਅੰਦਰ ਐਸ. ਐਮ. ਓ. ਸੁਧੀਰ ਪਾਠਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਟਾਫ਼, ਆਂਗਣਵਾੜੀ ਵਰਕਰਾਂ ਨੂੰ ਟਰੋਕੋਮਾ ਐਲਮੀਨੇਸ਼ਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਅੱਖਾਂ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ ਨੌਜਵਾਨਾਂ ਵਲੋਂ 125 ਯੂਨਿਟ ਖ਼ੂਨਦਾਨ

ਮੰਡੀ ਲਾਧੂਕਾ, 14 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਲਾਧੂਕਾ ਤੇ ਪਿੰਡ ਲਾਧੂਕਾ ਦੇ ਨੌਜਵਾਨਾ ਦੇ ਸਹਿਯੋਗ ਨਾਲ ਮੰਡੀ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਲਗਾਏ ਗਏ 6ਵੇਂ ਖ਼ੂਨਦਾਨ ਕੈਂਪ ਦੌਰਾਨ 125 ਯੂਨਿਟ ਖ਼ੂਨਦਾਨ ਕੀਤਾ | ਸ੍ਰੀ ਰਾਮ ਕਿਰਪਾ ਸੇਵਾ ਸੰਘ ਤੇ ਮੰਡੀ ਦੀ ...

ਪੂਰੀ ਖ਼ਬਰ »

ਸੁਖਬੀਰ ਨੂੰ ਯੂਥ ਵਰਕਰਾਂ ਨੇ ਕੀਤਾ ਸਿਰੋਪਾਓ ਦੇ ਕੇ ਸਨਮਾਨਿਤ

ਮੰਡੀ ਰੋੜਾਂਵਾਲੀ, 14 ਜੁਲਾਈ (ਮਨਜੀਤ ਸਿੰਘ ਬਰਾੜ)-ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਦੌਰੇ ਦੌਰਾਨ ਜੰਡਵਾਲਾ ਭੀਮੇਸ਼ਾਹ ਵਿਖੇ ਯੂਥ ਅਕਾਲੀ ਆਗੂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਖੇੜਾ ਦੀ ਅਗਵਾਈ ਹੇਠ ਯੂਥ ਵਰਕਰਾਂ ਵਲੋਂ ਸੁਖਬੀਰ ਸਿੰਘ ...

ਪੂਰੀ ਖ਼ਬਰ »

ਬਸਤੀ ਘੁਮਿਆਰਾਂ ਵਾਲੀ ਵਿਖੇ ਐਸ. ਐਸ. ਪੀ. ਫ਼ਾਜ਼ਿਲਕਾ ਦਾ ਪੁਤਲਾ ਫ਼ੂਕਿਆ

ਜਲਾਲਾਬਾਦ, 14 ਜੁਲਾਈ (ਜਤਿੰਦਰ ਪਾਲ ਸਿੰਘ)-ਜ਼ਿਲੇ੍ਹ 'ਚ ਵਿਕ ਰਹੇ ਨਸ਼ੇ, ਰੇਤ ਮਾਫ਼ੀਆ ਤੇ ਪੁਲਿਸ ਥਾਣਿਆਂ ਅੰਦਰ ਲੋਕਾਂ ਨੂੰ ਨਿਆਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਵਲੋਂ ਐਸ. ਐਸ. ਪੀ. ਫ਼ਾਜ਼ਿਲਕਾ ਿਖ਼ਲਾਫ਼ ਲਗਾਤਾਰ ਪੁਤਲੇ ਫ਼ੂਕ ...

ਪੂਰੀ ਖ਼ਬਰ »

ਨਹਿਰੀ ਪਾਣੀ ਘਾਟ ਤੇ ਵਰਖਾ ਨਾ ਹੋਣ ਕਾਰਨ ਸੀਤੋ ਗੰੁਨੋ੍ਹ ਖੇਤਰ 'ਚ ਬਾਗ਼ ਸੁੱਕਣ ਲੱਗੇ

ਸੀਤੋ ਗੁਨ੍ਹੋਂ, 14 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸਮੇਂ ਸਿਰ ਮੀਂਹ ਨਾ ਪੈਣ ਕਾਰਨ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਸੀਤੋ ਗੰੁਨੋ੍ਹ ਖੇਤਰ ਦੇ ਪਿੰਡਾਂ ਦੇ ਕਿਸਾਨਾਂ ਦੇ ਬਾਗ਼ ਸੁੱਕਣ ਲੱਗ ਪਏ ਹਨ | ਜ਼ਿਕਰਯੋਗ ਹੈ ਕਿ ਖੈਰਪੁਰ ਪਿੰਡ ਨੂੰ ਪਾਣੀ ਦੇਣ ਲਈ ਨਹਿਰੀ ਵਿਭਾਗ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ 'ਚ 450 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ)-ਅਰੋੜ ਵੰਸ਼ ਸਭਾ ਤੇ ਨੇਤਰਦਾਨ ਸੇਵਾ ਸੰਮਤੀ ਵਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ 32ਵਾਂ ਮੁਫਤ ਅੱਖਾਂ, ਦਿਲ, ਸ਼ੂਗਰ ਤੇ ਚਮੜੀ ਦੇ ਰੋਗਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਸ੍ਰੀ ਜਗਦੰਬਾ ਪਰਮਾਰਥ ਨੇਤਰ ਹੋਸਪਿਟਲ ਸ੍ਰੀ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਪਰਤੀਆਂ ਰੌਣਕਾਂ

ਸੀਤੋ ਗੰੁਨੋ੍ਹ, 14 ਜੁਲਾਈ (ਬਲਜਿੰਦਰ ਸਿੰਘ ਭਿੰਦਾ)-ਮੌਸਮ 'ਚ ਅਚਾਨਕ ਤਬਦੀਲੀ ਆਉਣ ਤੇ ਬੀਤੀ ਰਾਤ ਮੀਂਹ ਪੈਣ ਕਾਰਨ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ ਅਤੇ ਉਥੇ ਹੀ ਕਿਸਾਨਾਂ ਵਲੋਂ ਬੀਜੀ ਨਰਮੇ, ਝੋਨੇ ਦੀਆਂ ਫ਼ਸਲਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਮਹਿਸੂਸ ਹੋਣ 'ਤੇ ...

ਪੂਰੀ ਖ਼ਬਰ »

ਅਪਟੈਕ ਲਰਨਿੰਗ ਸੈਂਟਰ ਦਾ ਆਈਲਟਸ ਦਾ ਨਤੀਜਾ ਵਧੀਆ ਰਿਹਾ

ਅਬੋਹਰ, 14 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਅਪਟੈਕ ਲਰਨਿੰਗ ਸੈਂਟਰ ਦਾ ਆਈਲਟਸ ਦਾ ਨਤੀਜਾ ਵਧੀਆ ਰਿਹਾ ਹੈ | ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਰੁਪੇਸ਼ ਕੁਮਾਰ ਨੇ ਦੱਸਿਆ ਕਿ ਸੈਂਟਰ ਦੀਆਂ ਵਿਦਿਆਰਥਣਾਂ ਅਮਨਜੋਤ ਕੌਰ, ਅਨਮੋਲ ਪ੍ਰੀਤ ਸਿੰਘ, ਪ੍ਰਦੀਪ ਕੌਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX