ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  4 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  43 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  42 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 minute ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 minute ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 2 hours ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  about 2 hours ago
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  about 2 hours ago
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  about 2 hours ago
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  about 2 hours ago
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  about 3 hours ago
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  about 3 hours ago
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 3 hours ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 3 hours ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 3 hours ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 4 hours ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 4 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 4 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 5 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  about 4 hours ago
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  about 5 hours ago
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  about 6 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  about 6 hours ago
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  about 6 hours ago
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  about 6 hours ago
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 7 hours ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  about 7 hours ago
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 7 hours ago
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਬਠਿੰਡਾ /ਮਾਨਸਾ

ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਤੋਂ ਸ਼ੁਰੂ ਕੀਤੀ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ

ਬਠਿੰਡਾ, 14 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਹੋਰ ਵਿਸਥਾਰ ਲਈ ਸ਼ੁਰੂ ਕੀਤੀ ਭਰਤੀ ਮੁਹਿੰਮ ਜਿਸ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ, ਨੂੰ ਕਾਫ਼ੀ ਉਤਸ਼ਾਹ ਮਿਲ ਰਿਹਾ ਹੈ | ਅੱਜ ਇਸੇ ਲੜੀ ਤਹਿਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਬਠਿੰਡਾ ਵਿਖੇ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਦੇ ਦਫ਼ਤਰ ਵਿਖੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ | ਇਸ ਮੌਕੇ ਮੇਅਰ ਨਗਰ ਨਿਗਮ ਬਠਿੰਡਾ ਬਲਵੰਤ ਰਾਏ ਨਾਥ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਆਗੂ ਦਲਜੀਤ ਸਿੰਘ ਬਰਾੜ, ਕੌਾਸਲਰ ਹਰਪਾਲ ਸਿੰਘ ਢਿੱਲੋਂ, ਕੌਾਸਲਰ ਹਰਵਿੰਦਰ ਸ਼ਰਮਾ ਗੰਜੂ, ਯੂਥ ਆਗੂ ਰਾਕੇਸ਼ ਸਿੰਗਲਾ, ਮੋਹਨਜੀਤ ਪੁਰੀ ਸਮੇਤ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਪੁੱਜੇ | ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਨੂੰ ਲੈ ਕੇ ਨੌਜਵਾਨਾਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਬੀਬਾ ਬਾਦਲ ਨੇ ਕਿਹਾ ਪੰਜਾਬ 'ਚ ਜੁਰਮ ਅਤੇ ਨਸ਼ਿਆਂ ਦੀ ਦਰ ਵਿਚ ਵਾਧਾ ਹੋ ਗਿਆ ਹੈ | ਮਹਿਲਾਵਾਂ 'ਤੇ ਅੱਤਿਆਚਾਰ ਪਹਿਲਾਂ ਦੇ ਮੁਕਾਬਲੇ ਕਈ ਗੁਣਾ ਵੱਧ ਗਏ ਹਨ | ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੋਂ ਲੋਕਾਂ ਨੂੰ ਇਨਸਾਫ਼ ਲੈਣ ਲਈ ਠੋਕਰਾਂ ਖਾਣੀਆਂ ਪੈ ਰਹੀਆਂ ਹਨ | ਬੀਬਾ ਬਾਦਲ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਤੋਂ ਪੂਰੀ ਤਰਾਂ ਵਿਸ਼ਵਾਸ ਭੰਗ ਹੋ ਚੁੱਕਾ ਹੈ | ਜਿਸ ਕਾਰਨ ਵੱਡੀ ਗਿਣਤੀ 'ਚ ਲੋਕ ਸ਼ੋ੍ਰਮਣੀ ਅਕਾਲੀ ਦਲ ਦੀਆਂ ਲੋਕ ਹਿਤ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਭਰਤੀ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ |

ਹਰਿਆਣਾ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 48 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ 2 ਔਰਤਾਂ ਸਮੇਤ 6 ਗਿ੍ਫ਼ਤਾਰ

ਬਠਿੰਡਾ, 14 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ, ਹੈਰੋਇਨ ਆਦਿ ਨਸ਼ੀਲੇ ਪਦਾਰਥਾਂ ਸਮੇਤ ਵੱਖ-ਵੱਖ ਥਾਵਾਂ ਤੋਂ 2 ਔਰਤਾਂ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਕੱਤਰ ਕੀਤੀ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਵਿਰੁੱਧ ਰੋਸ ਮੁਜ਼ਾਹਰਾ

ਬਾਲਿਆਂਵਾਲੀ, 14 ਜੁਲਾਈ (ਕੁਲਦੀਪ ਮਤਵਾਲਾ)-ਬਿਜਲੀ ਦਰਾਂ 'ਚ ਕੀਤੇ ਲੱਕ-ਤੋੜ ਵਾਧੇ ਵਿਰੁੱਧ ਲੋਕ ਮੋਰਚਾ ਪੰਜਾਬ ਇਕਾਈ ਬਠਿੰਡਾ ਵਲੋਂ ਪਿੰਡ ਕੋਟੜਾ ਕੌੜਾ ਵਿਖੇ ਰੈਲੀ ਕਰਨ ਉਪਰੰਤ ਪਿੰਡ 'ਚ ਰੋਸ ਮਾਰਚ ਕਰਕੇ ਲੋਕਾਂ ਨੂੰ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਇਕ-ਜੁੱਟ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੇ ਬੇਅਦਬੀ ਮਾਮਲੇ 'ਤੇ ਵਲੂੰਧਰੇ ਸਿੱਖ ਕੌਮ ਦੇ ਹਿਰਦੇ

ਬਠਿੰਡਾ, 14 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਨੇ ਬੇਅਦਬੀ ਮਾਮਲੇ 'ਤੇ ਸਿੱਖ ਕੌਮ ਦੇ ਹਿਰਦੇ ਵਲੰੂਧਰ ਦਿੱਤੇ ਹਨ, ਸੀ.ਬੀ.ਆਈ ਦਾ ਫ਼ੈਸਲਾ ਸਿੱਖ਼ ਕੌਮ ਨੂੰ ਮੁੜ ਸੰਘਰਸ਼ ਦੇ ਰਾਹ ਤੋਰਨ ਦੀ ਤਿਆਰੀ ਸਾਬਤ ਹੋ ਸਕਦਾ ਹੈ | ਇਹ ਬਿਆਨ ਸਰਬੱਤ ...

ਪੂਰੀ ਖ਼ਬਰ »

26 ਨੂੰ ਬਠਿੰਡਾ ਵਿਖੇ 'ਚੁਣੌਤੀ ਕਬੂਲ ਰੈਲੀ' ਲਈ ਦਿਓਣ 'ਚ ਕਿਸਾਨਾਂ ਦੀ ਮੀਟਿੰਗ

ਬੱਲੂਆਣਾ, 14 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਦਿਓਣ ਵਿਖੇ ਬਠਿੰਡਾ (ਬਲਾਕ) ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਜ਼ਿਲ੍ਹਾ ਜਨਰਲ ਸੈਕਟਰੀ ਹਰਜਿੰਦਰ ਸਿੰਘ, ਅਮਰੀਕ ਸਿੰਘ ਬਲਾਕ ਪ੍ਰਧਾਨ, ਗੁਰਪਾਲ ਸਿੰਘ ਦਿਓਣ ਨੇ ਸੰਬੋਧਨ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਐਕਟ ਤਹਿਤ ਮਾਮਲੇ ਦਰਜ

ਨਥਾਣਾ, 14 ਜੁਲਾਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਪੁਲਿਸ ਨੇ 2 ਵੱਖ-ਵੱਖ ਵਿਅਕਤੀਆਂ ਵਿਰੁੱਧ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਫੜ੍ਹੇ ਜਾਣ ਉਪਰੰਤ ਨਸ਼ਾ ਰੋਕੂ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ | ਪੁਲਿਸ ਸੂਤਰਾਂ ਅਨੁਸਾਰ ਭੁੱਚੋ ਮੰਡੀ ਵਾਸੀ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਥਾਣਾ ਸਿਟੀ ਰਾਮਪੁਰਾ ਦਾ ਮੁਖ ਅਧਿਕਾਰੀ ਮੁਅੱਤਲ

ਮਹਿਰਾਜ, 14 ਜੁਲਾਈ (ਸੁਖਪਾਲ ਮਹਿਰਾਜ)-ਪਿਛਲੇ ਲੰਬੇ ਸਮੇ ਤੋ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖਦਿਆਂ ਪੁਲਿਸ ਮਹਿਕਮੇ ਵਲੋਂ ਥਾਣਾ ਸਿਟੀ ਰਾਮਪੁਰਾ ਦੇ ਮੁਖ ਅਫ਼ਸਰ ਗੋਰਵ ਬੰਸ਼ ਸਿੰਘ ਨੰੂ ਮੁਅੱਤਲ ਕਰ ਦਿੱਤਾ ਗਿਆ ਹੈ | ਭਰੋਸੇਯੋਗ ਸੂਰਤਾਂ ਤੋ ਮਿਲੀ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਬਠਿੰਡਾ-ਬਾਦਲ ਸੜਕ 'ਤੇ ਜਾਮ ਲਗਾ ਕੇ ਵਿੱਤ ਮੰਤਰੀ ਿਖ਼ਲਾਫ਼ ਲਗਾਏ ਨਾਅਰੇ

ਬਠਿੰਡਾ, 14 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਨੂੰ ਮੁਅੱਤਲ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਨੇ ਹੱਥਾਂ 'ਚ ਕਾਲੇ ਝੰਡੇ ਚੁੱਕ ਕੇ ਬਠਿੰਡਾ-ਬਾਦਲ ਸੜਕ 'ਤੇ ਧਰਨਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਨੇਤਾ ਇੰਦਰਜੀਤ ਸਿੰਘ ਸਾਹਨੀ ਦਾ ਦਿਹਾਂਤ

ਬਠਿੰਡਾ, 14 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਪ੍ਰਦੇਸ਼ ਕਾਂਗਰਸ ਬਠਿੰਡਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਟਕਸਾਲੀ ਆਗੂ ਇੰਦਰਜੀਤ ਸਿੰਘ ਸਾਹਨੀ ਦਾ ਅੱਜ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਵਿਖੇ ਕੀਤਾ ਗਿਆ¢ ਇਸ ਮੌਕੇ ਖਜਾਨਾ ...

ਪੂਰੀ ਖ਼ਬਰ »

ਕੁਸ਼ਲ ਮਿੱਤਲ ਵਲੋਂ ਮਿੱਤਲ ਗਰੁੱਪ ਦੀਆਂ ਵੱਖ-ਵੱਖ ਕਾਲੋਨੀਆਂ 'ਚ ਮੌਜੂਦ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੇ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ, 14 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬੀਸੀਐਲ ਇੰਡਸਟਰੀ ਦੇ ਏਐਮਡੀ ਕੁਸ਼ਲ ਮਿੱਤਲ ਵਲੋਂ ਅੱਜ ਮਿੱਤਲ ਗਰੁੱਪ ਦੀਆਂ ਵੱਖ-ਵੱਖ ਰਿਹਾਇਸ਼ੀ ਕਾਲੋਨੀਆਂ 'ਚ ਬਾਰਿਸ਼ ਦੇ ਪਾਣੀ ਦੀ ਯੋਗ ਵਰਤੋਂ ਲਈ ਬਣਾਏ ਗਏ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਕਿਸਾਨ ਸਾਖਰਤਾ ਕੈਂਪ ਲਗਾ ਕੇ ਮਨਾਇਆ ਨਬਾਰਡ ਦਾ 38ਵਾਂ ਸਥਾਪਨਾ ਦਿਵਸ

ਬਠਿੰਡਾ, 14 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)-ਰਾਸ਼ਟਰੀ ਖੇਤੀਬਾੜੀ ਪੇਂਡੂ ਵਿਕਾਸ ਬੈਂਕ (ਨਬਾਰਡ) ਦੀ ਬਠਿੰਡਾ ਸ਼ਾਖਾ ਵਲੋਂ ਅੱਜ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਇਕ ਕਿਸਾਨ ਸਾਖਰਤਾ ਕੈਂਪ ਲਗਾਕੇ ਨਬਾਰਡ ਦਾ 38ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਡੀ.ਡੀ.ਐਮ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 77ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਰਾਮਾਂ ਜਲਘਰ ਦੀ ਚੈਕਿੰਗ, ਲੋਕਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਤਾੜਣਾ

ਰਾਮਾਂ ਮੰਡੀ, 14 ਜੁਲਾਈ (ਤਰਸੇਮ ਸਿੰਗਲਾ)-ਲੋਕਾਂ ਵਲੋਂ ਵਾਰ-ਵਾਰ ਸਿਹਤ ਵਿਭਾਗ ਨੂੰ ਰਾਮਾਂ ਮੰਡੀ ਵਿਚ ਜਲਘਰ ਦੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋਣ, ਪੀਲੀਆ ਅਤੇ ਹੋਰ ਪੇਟ ਰੋਗ ਦੇ ਸ਼ਿਕਾਰ ਹੋਣ ਦੀਆਂ ਲਗਾਤਾਰ ਮਿਲ ਰਹੀਆ ਸ਼ਿਕਾਇਤਾਂ 'ਤੇ ਗੌਰ ਕਰਦੇ ਹੋਏ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਬੱਚਿਆਂ ਨੂੰ ਦਿੱਤੀ ਜਾਣਕਾਰੀ

ਰਾਮਾਂ ਮੰਡੀ, 14 ਜੁਲਾਈ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਸੇਖੂ ਵਿਖੇ ਬੱਚਿਆਂ ਨੂੰ ਦਸਤ ਲੱਗਣ, ਉਸਦੀ ਰੋਕਥਾਮ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਏ.ਐਨ.ਐਮ. ਰਾਣੀ ਕੌਰ ਮਲਕਾਣਾ ਨੂੰ ਸੂਬਾ ਪੱਧਰੀ ਸਨਮਾਨ

ਰਾਮਾਂ ਮੰਡੀ, 14 ਜੁਲਾਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਵਿਸ਼ਵ ਅਬਾਦੀ ਦਿਵਸ 'ਤੇ ਮੁਹਾਲੀ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਵਲੋਂ ਜ਼ਿਲ੍ਹਾ ਬਠਿੰਡਾ ਦੇ ਸਿਵਲ ਸਰਜਨ ਡਾ: ਹਰੀ ਨਰਾਇਣ ਦੇ ਨਾਲ ਏ.ਐਨ.ਐਮ. ਰਾਣੀ ਕੌਰ ਵਾਸੀ ਮਲਕਾਣਾ ਸੱਬ ਸੈਂਟਰ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਲਹਿਰਾ ਮੁਹੱਬਤ, 14 ਜੁਲਾਈ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਤੀਜਾ (ਸਮੈਸਟਰ ਛੇਵਾਂ) ਦੇ ਨਤੀਜਿਆਂ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਜਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਬੀ. ਕਾਮ ਤੇ ਬੀ. ਐਸ. ਸੀ. ਐਗਰੀਕਲਚਰ 'ਚੋਂ ਮੱਲਾਂ ਮਾਰੀਆਂ

ਗੋਨਿਆਣਾ, 14 ਜੁਲਾਈ (ਲਛਮਣ ਦਾਸ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਬੀ. ਕਾਮ. ਭਾਗ ਤੀਜਾ, ਸਮੈਸਟਰ-ਛੇਵਾਂ ਅਤੇ ਬੀ. ਐੱਸ. ਸੀ. ਐਗਰੀਕਲਚਰ ਭਾਗ ਚੌਥਾ, ਸਮੈਸਟਰ ਅੱਠਵਾਂ ਦੇ ਘੋਸ਼ਿਤ ਕੀਤੇ ਗਏ ਨਤੀਜੇ 'ਚੋਂ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਅੱਜ ਕਰਨਗੇ ਸ਼ਹੀਦ ਫ਼ੌਜੀ ਹੈਪੀ ਸਿੰਘ ਦੀ ਯਾਦ 'ਚ ਬਣੇ ਸਮਾਰਕ ਦਾ ਉਦਘਾਟਨ

ਮੌੜ ਮੰਡੀ, 14 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿੰਡ ਰਾਮਨਗਰ ਦੇ ਫ਼ੌਜੀ ਜਵਾਨ ਹੈਪੀ ਸਿੰਘ ਜੋ ਕਿ 27 ਸਤੰਬਰ 2018 ਨੂੰ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ, ਦੀ ਯਾਦ 'ਚ ਬਣੇ ਸ਼ਹੀਦ ਸਮਾਰਕ ਦਾ ਉਦਘਾਟਨ ਹਰਸਿਮਰਤ ਕੌਰ ਬਾਦਲ ਕੇਂਦਰੀ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਤ ਰੋਜ਼ਾ ਗੁਰਮਤਿ ਕੈਂਪ 'ਚ ਵਿਦਿਆਰਥੀ ਸਨਮਾਨਿਤ

ਸੀਂਗੋ ਮੰਡੀ, 14 ਜੁਲਾਈ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਦਮਦਮਾ ਸਾਹਿਬ ਵਲੋਂ ਸੀਂਗੋ ਮੰਡੀ, ਗੋਲੇਵਾਲਾ, ਬਹਿਮਣ ਜੱਸਾ ਸਿੰਘ, ਬਹਿਮਣ ਕੌਰ ...

ਪੂਰੀ ਖ਼ਬਰ »

ਕਮਲਦੀਪ ਸਿੰਘ ਭਾਈ ਰੂਪਾ ਸਹਾਇਕ ਲਾਈਨਮੈਨ ਫਰੰਟ ਦੇ ਪ੍ਰਧਾਨ ਬਣੇ

ਭਗਤਾ ਭਾਈਕਾ, 14 ਜੁਲਾਈ (ਸੁਖਪਾਲ ਸਿੰਘ ਸੋਨੀ)-ਪੀ.ਐਸ.ਪੀ.ਸੀ.ਐਲ. ਸਹਾਇਕ ਲਾਈਨਮੈਨ ਫਰੰਟ ਦੇ ਸੂਬਾਈ ਪ੍ਰਧਾਨ ਦਲਜੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਸਬ ਡਵੀਜਨ ਭਗਤਾ ਭਾਈਕਾ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆ ਨੂੰ ਲੈ ਕੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਬੀਕੇਯੂ ਏਕਤਾ ਉਗਰਾਹਾਂ ਵਲੋਂ 'ਚੁਣੌਤੀ ਕਬੂਲ ਰੈਲੀ' ਦੀਆਂ ਤਿਆਰੀਆਂ

ਭਗਤਾ ਭਾਈਕਾ, 14 ਜੁਲਾਈ (ਸੁਖਪਾਲ ਸਿੰਘ ਸੋਨੀ)-ਭੁੱਚੋਂ ਖੁਰਦ ਦੇ ਕਿਸਾਨ ਦੀ ਖੁਦਕੁਸ਼ੀ ਸਬੰਧੀ ਕਥਿਤ ਦੋਸ਼ੀਆਂ ਦੀ ਗਿ੍ਫਤਾਰੀ ਨੰੂ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਸੂਬਾਈ ਆਗੂ ...

ਪੂਰੀ ਖ਼ਬਰ »

ਪਿੰਡ ਸਿਰੀਏਵਾਲਾ ਵਿਖੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ

ਭਗਤਾ ਭਾਈਕਾ, 14 ਜੁਲਾਈ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਪਿੰਡ ਸਿਰੀਏਵਾਲਾ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਪਿੰਡ ਵਾਸੀਆਂ ਵਲੋਂ ਵੱਡੀ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਅੱਜ ਕਰਨਗੇ ਸ਼ਹੀਦ ਫ਼ੌਜੀ ਹੈਪੀ ਸਿੰਘ ਦੀ ਯਾਦ 'ਚ ਬਣੇ ਸਮਾਰਕ ਦਾ ਉਦਘਾਟਨ

ਮੌੜ ਮੰਡੀ, 14 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿੰਡ ਰਾਮਨਗਰ ਦੇ ਫ਼ੌਜੀ ਜਵਾਨ ਹੈਪੀ ਸਿੰਘ ਜੋ ਕਿ 27 ਸਤੰਬਰ 2018 ਨੂੰ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ, ਦੀ ਯਾਦ 'ਚ ਬਣੇ ਸ਼ਹੀਦ ਸਮਾਰਕ ਦਾ ਉਦਘਾਟਨ ਹਰਸਿਮਰਤ ਕੌਰ ਬਾਦਲ ਕੇਂਦਰੀ ...

ਪੂਰੀ ਖ਼ਬਰ »

-ਮਾਮਲਾ ਬੀਕਾਨੇਰ ਕੈਂਸਰ ਹਸਪਤਾਲ ਬਾਹਰ ਲੱਗੇ ਲੰਗਰ ਨੂੰ ਬੰਦ ਕਰਵਾਉਣ ਦਾ-

ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਰਾਜਸਥਾਨ ਦੇ ਬੀਕਾਨੇਰ ਵਿਚ ਸਥਿੱਤ ਪ੍ਰਸਿੱਧ ਕੈਂਸਰ ਹਸਪਤਾਲ ਵਿਚ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਅਤੇ ਹੋਰ ਦਰਜਨ ਪਿੰਡਾਂ ਦੀ ਸੰਗਤ ਦੇ ਸਹਿਯੋਗ ਨਾਲ ਪਿਛਲੇ ਛੇ ਸਾਲਾਂ ਤੋਂ ਮਰੀਜ਼ਾਂ ਦੀ ਮਦਦ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਤ ਰੋਜ਼ਾ ਗੁਰਮਤਿ ਕੈਂਪ 'ਚ ਵਿਦਿਆਰਥੀ ਸਨਮਾਨਿਤ

ਸੀਂਗੋ ਮੰਡੀ, 14 ਜੁਲਾਈ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਦਮਦਮਾ ਸਾਹਿਬ ਵਲੋਂ ਸੀਂਗੋ ਮੰਡੀ, ਗੋਲੇਵਾਲਾ, ਬਹਿਮਣ ਜੱਸਾ ਸਿੰਘ, ਬਹਿਮਣ ਕੌਰ ...

ਪੂਰੀ ਖ਼ਬਰ »

ਗੁਰੂ ਸਤਿਕਾਰ ਕਮੇਟੀ ਵਲੋਂ ਐਾਬੂਲੈਂਸ ਤੇ ਪਾਲਕੀ ਸਾਹਿਬ ਲੋਕ ਅਰਪਣ

ਭਾਈਰੂਪਾ, 14 ਜੁਲਾਈ (ਵਰਿੰਦਰ ਲੱਕੀ)-ਪਿਛਲੇ ਲੰਬੇ ਸਮੇਂ ਤੋਂ ਕਸਬੇ ਅੰਦਰ ਝਾੜੂ ਦੀ ਸੇਵਾ ਕਰ ਰਹੀ ਗੁਰੂ ਸਤਿਕਾਰ ਕਮੇਟੀ ਭਾਈਰੂਪਾ ਨੇ ਨਗਰ ਵਾਸੀਆਂ ਦੀ ਸਹੂਲਤ ਲਈ ਐਾਬੂਲੈਂਸ ਤੇ ਪਾਲਕੀ ਸਾਹਿਬ ਦੀ ਸੇਵਾ ਸ਼ੁਰੂ ਕੀਤੀ ਹੈ ਜਿਸ ਨੂੰ ਅੱਜ ਸਾਦੇ ਪ੍ਰੰਤੂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ

ਭਾਈਰੂਪਾ, 14 ਜੁਲਾਈ (ਵਰਿੰਦਰ ਲੱਕੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਬਲਵੰਤ ਮਹਿਰਾਜ ਤੇ ਅਵਤਾਰ ਮਹਿਮਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਖਜ਼ਾਨਚੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ 'ਚ ਦੋ ਔਰਤਾਂ ਗਿ੍ਫ਼ਤਾਰ

ਬਠਿੰਡਾ, 14 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਕੱਚੀ ਧੋਬੀਆਣਾ ਬਸਤੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਸ਼ਿਕਾਇਤ 'ਤੇ ਉਕਤ ਇਲਾਕੇ ਦੀਆਂ ਰਹਿਣ ਵਾਲੀਆਂ ਦੋ ...

ਪੂਰੀ ਖ਼ਬਰ »

ਨਗਰ ਚਾਉਂਕੇ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉ ੱਠ ਕੇ ਨਸ਼ਿਆਂ ਿਖ਼ਲਾਫ਼ ਹੋਏ ਲਾਮਬੰਦ

ਚਾੳਾੁਕੇ, 14 ਜੁਲਾਈ (ਮਨਜੀਤ ਸਿੰਘ ਘੜੈਲੀ)-ਕਸਬਾ ਚਾਉਕੇ ਵਿਖੇ ਅੱਜ ਨਗਰ ਨਿਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਨਗਰ ਵਿਚ ਨਸ਼ਿਆਂ ਿਖ਼ਲਾਫ਼ ਨਕੇਲ ਕੱਸਣ ਦਾ ਬੀੜਾ ਚੁੱਕ ਲਿਆ ਹੈ | ਪਿੰਡ ਵਾਸੀਆਂ ਨੇ ਅੱਜ ਭਰਵੇਂ ਇਕੱਠ ਦੌਰਾਨ ਸਰਬਸੰਮਤੀ ਨਾਲ ਨਸ਼ਿਆਂ ...

ਪੂਰੀ ਖ਼ਬਰ »

ਪਿ੍ਥੀਪਾਲ ਰੰਧਾਵਾ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਬਠਿੰਡਾ 'ਚ ਮਾਰਚ

ਬਠਿੰਡਾ, 14 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨੌਜਵਾਨ ਭਾਰਤ ਸਭਾ ਵਲੋਂ 1970ਵਿਆਂ ਦੀ ਇਨਕਲਾਬੀ ਲਹਿਰ ਦੇ ਨਾਇਕ ਸ਼ਹੀਦ ਪਿ੍ਥੀਪਾਲ ਰੰਧਾਵਾ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਬਠਿੰਡਾ ਸ਼ਹਿਰ 'ਚ ਮਾਰਚ ਕੱਢਿਆ ਗਿਆ, ਜੋ ਪੈਨਸ਼ਨਰ ਭਵਨ ਤੋਂ ਸ਼ੁਰੂ ਹੋ ਕੇ ਫ਼ੌਜੀ ਚੌਕ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਕਾਰਨ ਅਰਜੁਨ ਨਗਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 14 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਗੁਰੂਕੁਲ ਰੋਡ 'ਤੇ ਪੈਂਦੇ ਅਰਜੁਨ ਨਗਰ ਦੇ ਵਸਨੀਕਾਂ ਵਲੋਂ ਸੀਵਰੇਜ ਪਿਛਲੇ ਕਰੀਬ ਇਕ ਮਹੀਨੇ ਤੋਂ ਬੰਦ ਪਏ ਹੋਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਲਾਕੇ ਦੇ ਇਕੱਠੇ ਹੋਏ ਮਰਦ-ਔਰਤਾਂ ਨੇ ਨਗਰ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਦੇ ਹੱਲ ਲਈ ਭਾਕਿਯੂ ਕ੍ਰਾਂਤੀਕਾਰੀ ਵਲੋਂ ਮੀਟਿੰਗ

ਬਾਲਿਆਂਵਾਲੀ, 14 ਜੁਲਾਈ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸੁਰਮੁੱਖ ਸਿੰਘ ਸੇਲਬਰਾਹ ਦੀ ਅਗਵਾਈ ਹੇਠ ਪਿੰਡ ਖੋਖਰ ਵਿਖੇ ਕਿਸਾਨਾਂ ਦਾ ਆਮ ਇਜਲਾਸ ਕੀਤਾ ਗਿਆ | ਜਿਸ 'ਚ ਬੈਂਕਾਂ ਵਲੋਂ ਖ਼ਾਲੀ ਚੈੱਕ ਲੈ ਕੇ ਕਿਸਾਨਾਂ ਤੋਂ ਜ਼ਬਰਦਸਤੀ ...

ਪੂਰੀ ਖ਼ਬਰ »

ਪੇਂਡੂ ਸਿਹਤ, ਸਫ਼ਾਈ ਅਤੇ ਖੁਰਾਕ ਕਮੇਟੀ ਦੀ ਮੀਟਿੰਗ

ਭਾਈਰੂਪਾ, 14 ਜੁਲਾਈ (ਵਰਿੰਦਰ ਲੱਕੀ)-ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ: ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਸੈਂਟਰ ਗੁੰਮਟੀ ਕਲਾਂ ਵਿਖੇ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਗੁਰਪ੍ਰੀਤ ਸਿੰਘ ਜੀ.ਓ.ਜੀ. ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਟਰਾਂਸਪੋਰਟ ਯੂਨੀਅਨਾਂ ਦੀ ਗੁੰਡਾਗਰਦੀ ਕਾਰਨ ਪੰਜਾਬ 'ਚ ਪਸ਼ੂ ਮੇਲਾ ਠੇਕੇ ਤੋਂ 80 ਕਰੋੜ ਰੁਪਏ ਦੀ ਆਮਦਨ ਖ਼ਤਰੇ 'ਚ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 14 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਬੰਦੀ ਦੇ ਬਾਵਜੂਦ ਟਰੱਕ ਯੂਨੀਅਨਾਂ ਅਤੇ ਪਿਕਅੱਪ ਯੂਨੀਅਨਾਂ ਦੇ ਜ਼ਬਰ-ਜੁਲਮ ਅਤੇ ਗੁੰਡਾਗਰਦੀ ਕਾਰਨ ਪੰਜਾਬ 'ਚ ਪਸ਼ੂ ਮੇਲਾ ਕਾਰੋਬਾਰ ਠੱਪ ਹੋਣ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਬਲਾਕ ਪੱਧਰੀ ਮੀਟਿੰਗ

ਬਾਲਿਆਂਵਾਲੀ, 14 ਜੁਲਾਈ (ਕੁਲਦੀਪ ਮਤਵਾਲਾ)- ਪਿੰਡ ਭੂੰਦੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਮਹਿਰਾਜ, 14 ਜੁਲਾਈ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਇਕ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਪਿੰਡ ਦੀ ਪੱਤੀ ਕਰਮਚੰਦ ਵਸਨੀਕ ਬੀਬੀ ਹਰਬੰਸ ਕੌਰ ਪਤਨੀ ਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਜ਼ਿਆਦਾ ਆਉਣ ਕਾਰਨ ਸਰਕਾਰ ਪ੍ਰਤੀ ਰੋਸ

ਸੀਂਗੋ ਮੰਡੀ, 14 ਜੁਲਾਈ (ਪਿ੍ੰਸ ਸੌਰਭ ਗਰਗ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨਿਆਂ 'ਚ ਕੀਤੇ ਬਿਜਲੀ ਦਰਾਂ 'ਚ ਵਾਧੇ ਕਾਰਨ ਇਸ ਵਾਰ ਬਿਜਲੀ ਦੇ ਬਿੱਲ ਜ਼ਿਆਦਾ ਆਉਣ ਕਾਰਨ ਲੋਕਾਂ 'ਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX