ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  8 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  44 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  48 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 4 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 4 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  about 5 hours ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 5 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 5 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 6 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 5 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 6 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 6 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 6 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 3 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 7 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 7 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 7 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 8 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 8 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 8 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 8 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 9 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 9 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 9 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 9 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 9 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 9 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 10 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 12 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 20 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਖੰਨਾ / ਸਮਰਾਲਾ

ਔਰਤਾਂ ਕੋਲੋਂ ਸੋਨੇ ਦੇ ਗਹਿਣੇ ਖੋਹਣ ਵਾਲੇ ਗਰੋਹ ਦਾ ਇਕ ਵਿਅਕਤੀ ਕਾਬੂ, ਇਕ ਫ਼ਰਾਰ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਥਾਣਾ ਸਿਟੀ 2 ਦੇ ਐਸ. ਐਚ. ਓ. ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਕੀਤੀ ਜਦੋਂ ਹਰਮਨਪ੍ਰੀਤ ਸਿੰਘ ਵਾਸੀ ਗੁਰੂ ਹਰਕ੍ਰਿਸ਼ਨ ਨਗਰ ਖੰਨਾ ਨੂੰ ਪਿਛਲੇ ਸਮੇਂ ਦੌਰਾਨ ਲੁੱਟ ਖੋਹੀਆਂ ਵੱਖ ਵੱਖ ਵਾਰਦਾਤਾਂ ਕਰਨ ਦੇ ਦੋਸ਼ ਵਿਚ ਆਈ. ਪੀ. ਸੀ ਦੀ ਧਾਰਾ 379-ਬੀ ਅਧੀਨ ਕਾਬੂ ਕਰ ਲਿਆ | ਪੁਲਿਸ ਅਨੁਸਾਰ ਇਸ ਵਿਅਕਤੀ ਵਲੋਂ 10 ਜੁਲਾਈ 2019 ਨੂੰ ਸਵੇਰੇ ਇਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆ ਝਪਟ ਮਾਰ ਕੇ ਖੋਹ ਲਈਆਂ ਸਨ | ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਉਸ ਨੇ ਖੰਨਾ ਸ਼ਹਿਰ ਵਿਚ 25 ਜੂਨ 2019 ਨੂੰ ਬਾਬਾ ਬਾਲਕ ਨਾਥ ਮੰਦਿਰ ਕਰਤਾਰ ਨਗਰ ਖੰਨਾ ਵਿਖੇ ਆਪਣੇ ਸਾਥੀ ਨਾਲ ਮਿਲ ਕੇ ਇਕ ਔਰਤ ਕੋਲੋਂ ਲੁੱਟ ਖੋਹ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ | 7 ਜੁਲਾਈ 2019 ਨੂੰ ਆਨੰਦ ਨਗਰ ਮੜ੍ਹੀਆਂ ਰੋਡ ਖੰਨਾ ਵਿਖੇ ਵੀ ਇਕ ਬਜ਼ੁਰਗ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਮਾਰ ਕੇ ਖੋਹ ਲਈਆਂ ਸਨ | ਦੋਸ਼ੀ ਪਾਸੋਂ ਖੋਹੀਆਂ ਸੋਨੇ ਦੀਆਂ ਵਾਲੀਆਂ ਵੀ ਬਰਾਮਦ ਹੋਈਆਂ ਹਨ | ਕਥਿਤ ਦੋਸ਼ੀ ਨੇ ਪੁੱਛਗਿੱਛ ਵਿਚ ਮੰਨਿਆ ਹੈ ਕਿ ਉਸ ਨਾਲ ਉਸ ਦਾ ਸਾਥੀ ਅੰਕੁਸ਼ ਵਾਸੀ ਜੇਠੀ ਨਗਰ ਖੰਨਾ ਵੀ ਸੀ, ਜਿਸ ਨੂੰ ਪੁਲਿਸ ਅਜੇ ਤੱਕ ਭਾਲ ਰਹੀ ਹੈ | ਪੁਲਿਸ ਨੇ ਦਾਅਵਾ ਕੀਤਾ ਕਿ ਉਸ ਨੂੰ ਵੀ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪੁਲਿਸ ਅਨੁਸਾਰ ਇਹ ਵਿਅਕਤੀ ਕਾਫ਼ੀ ਲੰਬੇ ਸਮੇਂ ਤੋਂ ਖੋਹ ਦੀਆਂ ਵਾਰਦਾਤਾਂ ਕਰ ਰਹੇ ਸਨ | ਇਨ੍ਹਾਂ ਵਿਅਕਤੀਆਂ ਤੇ ਪਹਿਲਾਂ ਵੀ ਖੋਹ ਦੀਆਂ ਵਾਰਦਾਤਾਂ ਦੇ ਮੁਕੱਦਮੇ ਦਰਜ ਹਨ | ਐਸ. ਐਚ. ਓ. ਗੁਰਮੇਲ ਸਿੰਘ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਵਲੋਂ ਇਸ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਨਾਲ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਈ ਹੈ ਅਤੇ ਖੰਨਾ ਸ਼ਹਿਰ ਦੇ ਨਿਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਕਥਿਤ ਦੋਸ਼ੀ ਪਾਸੋਂ ਹੋਰ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਇਸ ਗਿ੍ਫ਼ਤਾਰੀ ਲਈ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਵਿਚ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਕਾਫ਼ੀ ਮਦਦ ਮਿਲੀ ਹੈ | ਐਸ. ਐਚ. ਓ. ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਵੱਧ ਤੋਂ ਵੱਧ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣੇ ਚਾਹੀਦੇ ਹਨ |

ਜੇਲ੍ਹ ਵਿਚੋਂ ਪੈਰੋਲ 'ਤੇ ਆਇਆ ਦੋਸ਼ੀ 10 ਗ੍ਰਾਮ ਸਮੈਕ ਸਮੇਤ ਦੁਬਾਰਾ ਕਾਬੂ

ਸਮਰਾਲਾ, 14 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਜੇਲ੍ਹ ਵਿਚੋਂ ਪੈਰੋਲ ਤੇ ਛੁੱਟੀ ਆਏ ਵਿਅਕਤੀ ਨੂੰ ਦੁਬਾਰਾ 10 ਗਰਾਮ ਸਮੈਕ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਗੁਰਮੁੱਖ ਸਿੰਘ ...

ਪੂਰੀ ਖ਼ਬਰ »

ਬਰਸਾਤ ਦੇ ਖ਼ੁਸ਼ਗਵਾਰ ਮੌਸਮ ਵਿਚ ਚਲਦਾ ਰਿਹਾ ਸਾਹਿਤਕ ਰਚਨਾਵਾਂ ਦਾ ਲੰਮਾ ਦੌਰ

ਸਮਰਾਲਾ, 14 ਜੁਲਾਈ (ਸੁਰਜੀਤ ਸਿੰਘ)-ਲੇਖਕ ਮੰਚ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਅੱਜ ਬਰਸਾਤ ਦੇ ਖ਼ੁਸ਼ਗਵਾਰ ਮੌਸਮ ਵਿਚ ਰਚਨਾਵਾਂ ਦਾ ਦਿਲਚਸਪ ਦੌਰ ਸ਼ਾਮ ਤਕ ਚਲਦਾ ਰਿਹਾ | ...

ਪੂਰੀ ਖ਼ਬਰ »

ਇਲਾਕੇ ਵਿਚ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਚਾਰ ਕਾਬੂ

ਪਾਇਲ, 14 ਜੁਲਾਈ (ਪੱਤਰ ਪ੍ਰੇਰਕਾਂ ਰਾਹੀ)-ਡੀ. ਐੱਸ. ਪੀ. ਪਾਇਲ ਸੁਰਜੀਤ ਸਿੰਘ ਧਨੋਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀਆਂ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਪਾਇਲ ਪੁਲਿਸ ਨੇ ਇਲਾਕੇ ਵਿਚ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਨੀਵੇਂ ਥਾਵਾਂ ਵਿਚ ਪਾਣੀ ਭਰਿਆ

ਕੁਹਾੜਾ, 14 ਜੁਲਾਈ (ਤੇਲੂ ਰਾਮ ਕੁਹਾੜਾ)-ਬੀਤੀ ਅੱਧੀ ਰਾਤ ਤੋਂ ਪਿੱਛੋਂ ਕੁਹਾੜਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਭਾਰੀ ਮੀਂਹ ਪੈਣ ਨਾਲ ਨੀਵੇਂ ਥਾਵਾਂ ਵਿਚ ਪਾਣੀ ਭਰ ਗਿਆ ਹੈ | ਇਹ ਪਾਣੀ ਬਾਬਾ ਗੁਲਾਬ ਸ਼ਾਹ ਦੀ ਯਾਦਗਾਰ ਦੇ ਨੇੜੇ ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਦੇਖਣ ...

ਪੂਰੀ ਖ਼ਬਰ »

ਬਾਈਕ ਦਾ ਸੰਤੁਲਨ ਵਿਗੜਨ ਨਾਲ ਇਕ ਜ਼ਖ਼ਮੀ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਵਾਸੀ ਮਜ਼ਦੂਰ ਪ੍ਰਮੋਦ ਕੁਮਾਰ ਜੋ ਹੁਣ ਪਿੰਡ ਗਗੜ ਮਾਜਰਾ ਜੋ ਮਜ਼ਦੂਰੀ ਦਾ ਕੰਮ ਕਰਦਾ ਹੈ, ਆਪਣੇ ਭਾਈ ਦੇ ਨਾਲ ਮੋਟਰਸਾਈਕਲ ਤੇ ਪਿੰਡ ...

ਪੂਰੀ ਖ਼ਬਰ »

ਕਥਿਤ ਚੋਰੀ ਫੜਵਾਉਣ ਪਿੱਛੇ ਚੋਰ ਵਲੋਂ ਦੁਕਾਨਦਾਰ ਦੀ ਕੁੱਟਮਾਰ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਟੈਂਪੂ ਵਿਚੋਂ ਚੋਰੀ ਕਰਕੇ ਲੈ ਜਾਂਦੇ ਵਿਅਕਤੀ ਬਾਰੇ ਦੱਸਣ 'ਤੇ ਕਥਿਤ ਚੋਰ ਵਲੋਂ ਦੁਕਾਨਦਾਰ ਦੀ ਕੁੱਟਮਾਰ ਕੀਤੇ ਜਾਣ ਦੀ ਚਰਚਾ ਹੈ | ਕਰਿਆਨੇ ਦੇ ਦੁਕਾਨਦਾਰ ਦਲਜੀਤ ਸਿੰਘ ਪੁੱਤਰ ਬਾਲਕ ਰਾਮ ਵਾਸੀ ਗੁਰੂ ਤੇਗ਼ ਬਹਾਦਰ ਨਗਰ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਪਿੰਡ ਬੀਜਾ ਦਾ ਟੋਭਾ ਨੱਕੋ-ਨੱਕ ਭਰਿਆ

ਬੀਜਾ, 14 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਬੀਜਾ ਵਿਖੇ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਪਿੰਡ ਦੇ ਵਿਚਾਲੇ ਬਣਿਆ ਟੋਭਾ ਨੱਕੋਂ-ਨੱਕ ਭਰ ਕੇ ਉਸ ਦਾ ਪਾਣੀ ਪਿੰਡ ਦੀਆਂ ਗਲੀਆਂ ਵਿਚੋਂ ਹੁੰਦਾ ਹੋਇਆ ਲੋਕਾਂ ਦੇ ਘਰਾਂ ਵਿਚ ਜਾ ਵੜਿਆ, ਜਿਸ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸੀ:ਸੈ: ਸਕੂਲ ਸਿੱਧਵਾਂ ਖੁਰਦ ਵਿਖੇ ਵਿਦਿਆਰਥੀ ਕੌ ਾਸਲ ਦੇ ਗਠਨ ਸਮੇਂ ਕਰਵਾਇਆ ਸਹੰੁ ਚੁੱਕ ਸਮਾਗਮ

ਚੌਾਕੀਮਾਨ, 14 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਕੂਲ ਦੇ ਬੱਚਿਆਂ ਵਿਚ ਵਿਦਿਆਰਥੀ ਜੀਵਨ ਤੋਂ ਹੀ ਜ਼ਿੰਮੇਵਾਰੀ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਬਣਦੀਆਂ ਜ਼ਿੰਮੇਵਾਰੀਆਂ ਦੇਣੀਆਂ ਚਾਹੀਦੀਆਂ ਹਨ | ਇਸ ਨਾਲ ਬੱਚੇ ਦੇ ਸਰਵਪੱਖੀ ...

ਪੂਰੀ ਖ਼ਬਰ »

ਪੰਜਾਬ ਕੋ-ਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦਰਜਾ ਚਾਰ ਮੁਲਾਜ਼ਮਾਂ ਦੀ ਮੀਟਿੰਗ

ਪਾਇਲ, 14 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਕੋ-ਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦਰਜਾ ਚਾਰ ਮੁਲਾਜ਼ਮਾਂ ਦੀ ਸੂਬਾ ਕਮੇਟੀ ਮੈਂਬਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਸੋਨੀਆਂ ਧਰਮਸ਼ਾਲਾ ਪਾਇਲ ਵਿਖੇ ਹੋਈ | ਇਸ ਮੀਟਿੰਗ ਵੱਡੀ ਗਿਣਤੀ 'ਚ ਦਰਜ਼ਾਂ ਚਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਲੁਧਿਆਣਾ ਦੇ ਸਹਿਯੋਗ ਨਾਲ ਬੂਟੇ ਲਗਾਏ

ਈਸੜੂ, 14 ਜੁਲਾਈ (ਬਲਵਿੰਦਰ ਸਿੰਘ)-ਲਾਇਨਜ਼ ਵੈਜੀਟੇਰੀਅਨ ਕਲੱਬ ਲੁਧਿਆਣਾ ਵਲੋਂ ਡਾ. ਵਿਨੋਦ ਗੁਪਤਾ ਅਤੇ ਡਾ. ਦਰਸ਼ਨ ਸਿੰਘ ਚੀਮਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਚੀਮਾ ਦੇ ਸਟੇਡੀਅਮ ਵਿਚ ਸਕੂਲ ਦੇ ਬੱਚਿਆਂ ਵਲੋਂ ਜਾਮਣ ਅਤੇ ਕਟਾਹਲ ਦੇ ਬੂਟੇ ਲਗਾਏ ਗਏ | ਇਸ ਤੋਂ ...

ਪੂਰੀ ਖ਼ਬਰ »

ਖੰਨਾ ਨੇੜੇ ਰਾਸ਼ਟਰੀ ਮਾਰਗ 'ਤੇ ਬਣਿਆ ਦਹਿੜੂ ਪੁਲ ਖ਼ਤਰੇ ਵਿਚ

ਬੀਜਾ, 14 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਰਾਸ਼ਟਰੀ ਮਾਰਗ 'ਤੇ ਬਣਿਆ ਦਹਿੜੂ ਪੁਲ ਕਿਸੇ ਸਮੇਂ ਵੀ, ਵੱਡੀ ਜਾਨੀ-ਮਾਲੀ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ ¢ ਸਾਡੇ ਪੱਤਰਕਾਰ ਨੇ ਪੁਲ ਦਾ ਮੁਆਇਨਾ ਕਰਦਿਆਂ ਦੇਖਿਆ ਕਿ ਪੁਲ਼ ਨੂੰ ਹਵਾ ਲਈ ਛੱਡੀਆਂ ਖੁੱਡਾਂ ਵਿਚ ਸੈਂਕੜੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 14 ਜੁਲਾਈ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਤੋਂ ਡਿੱਗ ਕੇ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਮੁਖ ਸਿੰਘ ਵਾਸੀ ਸਲੌਦੀ ਨੇ ਦੱਸਿਆ ਕਿ ਮੈਂ ਕਰਿਆਨੇ ਦੀ ਦੁਕਾਨ ਤੇ ਆਪਣੇ ਮੋਟਰਸਾਈਕਲ ਤੇ ਸਮਾਨ ਲੈਣ ਲਈ ਜਾ ਰਿਹਾ ...

ਪੂਰੀ ਖ਼ਬਰ »

ਰਜਿੰਦਰ ਜੀਤ ਤੇ ਧੰਜਲ ਦੀ ਅਗਵਾਈ ਵਿਚ 'ਅਰਦਾਸ ਕਰਾਂ' ਫ਼ਿਲਮ ਦੀ ਟੀਮ ਨੇ ਕੀਤੀ ਪ੍ਰਮੋਸ਼ਨ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਪੰਜਾਬੀ ਫ਼ਿਲਮ 'ਅਰਦਾਸ ਕਰਾਂ' ਦੀ ਟੀਮ ਨੇ ਦੱਸਿਆ ਕਿ 19 ਜੁਲਾਈ ਨੂੰ ਫ਼ਿਲਮ ਦੁਨੀਆ ਭਰ ਵਿਚ ਰਿਲੀਜ਼ ਹੋ ਰਹੀ ਹੈ | ਪੰਜਾਬੀ ਸਿਨੇਮਾ ਦੇ ਨਾਮਵਰ ਅਦਾਕਾਰ ਸਰਦਾਰ ਸੋਹੀ ਨੇ ਦੱਸਿਆ ਕਿ ਤਿੰਨ ਸਾਲ ਪਹਿਲਾ ...

ਪੂਰੀ ਖ਼ਬਰ »

ਵਿਧਾਇਕ ਕੇ. ਡੀ. ਵੈਦ ਵਲੋਂ ਡੀ. ਆਰ. ਸਮੇਤ ਚਾਰ ਅਫ਼ਸਰਾਂ ਦੀ ਕਰਵਾਈ ਬਦਲੀ ਦੀ ਲੋਕਾਂ 'ਚ ਚਰਚਾ

ਡੇਹਲੋਂ, 14 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਸਹਿਕਾਰੀ ਸਭਾਵਾਂ ਦੇ ਜ਼ਿਲਾ ਮੁੱਖ ਅਫ਼ਸਰ (ਡੀ. ਆਰ.) ਸਮੇਤ ਇਕ ਏ. ਆਰ. ਤੇ ਦੋ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਤੁਰੰਤ ਪ੍ਰਭਾਵ ਨਾਲ ਕਰਵਾਈਆਂ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਬੈਂਕ ਗੁੱਜਰਵਾਲ ਵਲੋਂ ਸਿਹਤ ਜਾਂਚ ਕੈਂਪ

ਜੋਧਾਂ, 14 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਇੰਡੀਅਨ ਓਵਰਸੀਜ਼ ਬੈਂਕ ਬਰਾਂਚ ਗੁੱਜਰਵਾਲ ਦੇ ਮੈਨੇਜਰ ਮੈਡਮ ਹਰਮਿੰਦਰ ਕੌਰ ਦੀ ਅਗਵਾਈ ਹੇਠ ਅਪੋਲੋ ਮੁਨੀਕ ਸਿਹਤ ਬੀਮਾ ਕੰਪਨੀ ਦੇ ਪ੍ਰਬੰਧਕ ਡਾ. ਹਰਪ੍ਰੀਤ ਕੌਰ ਬਾਜਵਾ ਦੇ ਸਹਿਯੋਗ ਨਾਲ ਗੁੱਜਰਵਾਲ ਵਿਖੇ ਮੁਫ਼ਤ ...

ਪੂਰੀ ਖ਼ਬਰ »

ਸਰਪੰਚ ਔਜਲਾ ਦੀ ਅਗਵਾਈ ਵਿਚ ਰਸੂਲੜਾ ਵਿਚ ਵੰਡੀ ਕਣਕ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਰਸੂਲੜਾ ਵਿਚ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਰਸੂਲੜਾ ਔਜਲਾ ਦੀ ਅਗਵਾਈ ਵਿਚ ਗ਼ਰੀਬ ਲੋਕਾਂ ਨੂੰ ਸਸਤੇ ਭਾਅ ਦਿੱਤੀ ਜਾਣ ਵਾਲੀ ਕਣਕ ਦੀ ਵੰਡ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਵਿਚ ਕਲੋਜ਼ਰ ਰਿਪੋਰਟ ਵਾਪਸ ਲਵੇ ਸਰਕਾਰ-ਜਥੇ: ਦਲਮੇਘ ਸਿੰਘ ਖੱਟੜਾ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ: ਦਲਮੇਘ ਸਿੰਘ ਖੱਟੜਾ ਨੇ ਸੀ. ਬੀ. ਆੲਾੀ. ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਕਲੋਜ਼ਰ ਰਿਪੋਰਟ ਦਾਇਰ ਕਰਨਾ ਸਰਾਸਰ ਬੇਇਨਸਾਫ਼ੀ ਅਤੇ ਸਿੱਖਾਂ ਨਾਲ ਧੱਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ ਵਾਲ-ਵਾਲ ਬਚੇ

ਬੀਜਾ, 14 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਦਪਿਹਰੇ ਸਮੇਂ ਇਕ ਕਾਰ ਜਿਹੜੀ ਕਿ ਹਰਿਦੁਆਰ ਤੋਂ ਸ਼੍ਰੀ ਅੰਮਿ੍ਤਸਰ ਸਾਹਿਬ ਜਾ ਰਹੀ ਕਾਰ ਦੀ ਅੱਗੇ ਜਾ ਰਹੇ ਇਕ ਟਰੱਕ ਨਾਲ ਟਕਰਾ ਜਾਣ ਕਾਰਨ ਕਾਰ ਸਵਾਰ ਵਾਲ-ਵਾਲ ਬਚ ਗਏ | ਮਿਲੀ ਜਾਣਕਾਰੀ ਦੇ ਅਨੁਸਾਰ ਵਿਸ਼ਾਲ ਵਾਲੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਕੁਹਾੜਾ ਇਕਾਈ ਵਲੋਂ ਕੁਹਾੜਾ ਵਿਚ ਮੀਟਿੰਗ

ਕੁਹਾੜਾ, 14 ਜਲਾਈ (ਤੇਲੂ ਰਾਮ ਕੁਹਾੜਾ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਕੁਹਾੜਾ ਇਕਾਈ ਵਲੋਂ ਕੁਹਾੜਾ ਵਿਚ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਜਥੇਬੰਦਕ ਮੁਖੀ ਦਲਬੀਰ ਕਟਾਣੀ ਨੇ ਕੀਤੀ ¢ ਮੀਟਿੰਗ ਵਿਚ ਤਰਕਸ਼ੀਲ ਮੈਗਜ਼ੀਨ ਦਾ ਜੁਲਾਈ-ਅਗਸਤ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਕਰਵਾਏ

ਬੀਜਾ, 14 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਪੰਥ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਭਾਈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਨੂੰ ਲੱਖਾਂ ਦੇ ਜੁਰਮਾਨੇ ਸਮੇਤ 3 ਸਾਲ ਦੀ ਕੈਦ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਸਾਲ 2010 ਵਿਚ ਖੰਨਾ ਦੀ ਗੁਰਚਰਨ ਅਵੀਨਿਊ ਤੋਂ ਪਾਬੰਦੀਸ਼ੁਦਾ (ਨਸ਼ੇ ਦੇ ਲਈ ਸੇਵਨ ਹੋਣ ਵਾਲੀ) ਦਵਾਈਆਂ ਬਰਾਮਦ ਕਰਨ ਦੇ ਮਾਮਲੇ ਵਿਚ ਹੋਲਸੇਲਰ ਕੈਮਿਸਟ ਨੂੰ 3 ਸਾਲ ਦੀ ਸਜਾ ਹੋਣ ਦੀ ਖ਼ਬਰ ਹੈ | ਸਜ਼ਾ ਦੇ ਨਾਲ ਹੀ ਇਸ ਹੋਲਸੈਲਰ ਨੂੰ 1 ...

ਪੂਰੀ ਖ਼ਬਰ »

ਬਰਿੱਜ ਆਫ਼ ਹੋਪ ਨੇ 'ਮਾਪੇ ਦਿਵਸ' ਮਨਾਇਆ

ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਗ਼ਰੀਬ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੀ ਸੰਸਥਾ ਬਰਿਜ ਆਫ਼ ਹੋਪ ਵੱਲੋਂ 'ਮਾਪੇ ਦਿਵਸ' ਮਨਾਉਣ ਸਮੇਂ ਮਾਪਿਆਂ ਤੇ ਬੱਚਿਆਂ ਨੇ ਭਾਗ ਲਿਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਜਸਪਾਲ ਸਿੰਘ ਕੰਗ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਭਾਜਪਾ ਮੰਡਲ ਦੇ ਆਗੂਆਂ ਵਲੋਂ ਪਾਰਟੀ ਮੈਂਬਰਸ਼ਿਪ ਲਈ ਮੁਹਿੰਮ ਜ਼ੋਰਾਂ 'ਤੇ

ਅਹਿਮਦਗੜ੍ਹ, 14 ਜੁਲਾਈ (ਰਣਧੀਰ ਸਿੰਘ ਮਹੋਲੀ)-ਭਾਜਪਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਹੇਤੁ ਦੇਸ਼ ਭਰ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ | ਸਥਾਨਕ ਸ਼ਹਿਰ ਵਿਚ ਇਸ ਮੁਹਿੰਮ ਤਹਿਤ ਬੀ. ਜੇ. ਪੀ. ਮੰਡਲ ਵਲੋਂ ਨਵੀਂ ਮੈਂਬਰਸ਼ਿਪ ਲਈ ਪ੍ਰਧਾਨ ਅਵਤਾਰ ਬੜਿੰਗ, ...

ਪੂਰੀ ਖ਼ਬਰ »

ਪਿੰਡ ਰਾਣੋਂ ਵਿਖੇ ਗਤਕੇਬਾਜ਼ੀ ਮੁਕਾਬਲੇ ਅੱਜ-ਜਥੇਦਾਰ ਰਾਣੋਂ

ਪਾਇਲ, 14 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਰਾਣੋਂ ਵਿਖੇ ਭਾਈ ਘਨੱਈਆ ਸੇਵਾ ਟਰੱਸਟ ਪੰਜਾਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅਤੇ ਤੇ ਸਿੱਖਾਂ ਦੇ ਛੇਵੇਂ ਗੁਰੂ ਮੀਰੀ-ਪੀਰੀ ਦੇ ਮਾਲਕ ਸ਼੍ਰੀ ਹਰਗੋਬਿੰਦ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਨੇ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 14 ਜੁਲਾਈ (ਸੁਖਸਾਗਰ ਸਿੰਘ ਸੋਢੀ)-ਇਲਾਕੇ ਨਾਮਵਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ¢ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ

ਸਾਹਨੇਵਾਲ, 14 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਪ੍ਰਧਾਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ ਮੀਟਿੰਗ ਦੇ ਮਿਲੇ ਵੇਰਵੇ ਅਨੁਸਾਰ ਮੀਟਿੰਗ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਵਲੋਂ ਉਮਰ ਹੱਦ ਵਧਾਉਣ ਸਬੰਧੀ ਹਲਕਾ ਵਿਧਾਇਕ ਨੂੰ ਮੰਗ-ਪੱਤਰ

ਸਮਰਾਲਾ, 14 ਜੁਲਾਈ (ਪੱਤਰ ਪ੍ਰੇਰਕ)-ਬੇਰੁਜ਼ਗਾਰ ਲਾਈਨ ਮੈਨ ਯੂਨੀਅਨ (ਮਾਨ) ਪੰਜਾਬ ਵਲੋਂ ਪਾਵਰਕਾਮ ਵਿਚ ਭਰਤੀ ਦੀ ਉਮਰ 37 ਤੋਂ 42 ਸਾਲ ਕਰਨ ਹਿੱਤ ਸਥਾਨਕ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ ਹੈ | ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਪਾਵਰਕਾਮ ...

ਪੂਰੀ ਖ਼ਬਰ »

ਸੋੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸ਼ਬਦਾਵਲੀ ਵਾਲੀ ਪੋਸਟ ਸ਼ੇਅਰ ਕਰਨ 'ਤੇ ਮੰਗੀ ਮੁਆਫ਼ੀ

ਰਾਏਕੋਟ, 14 ਜੁਲਾਈ (ਸੁਸ਼ੀਲ)-ਸੋਸ਼ਲ ਮੀਡੀਆ 'ਤੇ ਹਿੰਦੂ ਦੇਵੀ-ਦੇਵਤਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਾਲੀ ਇਕ ਪੋਸਟ ਸ਼ੇਅਰ ਕਰਨ ਵਾਲੇ ਇਕ ਕਥਿਤ ਦੋਸ਼ੀ ਨੇ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਹਾਜ਼ਰੀ 'ਚ ਮੁਆਫ਼ੀ ਮੰਗ ਕੇ ਮਾਮਲੇ ਨੂੰ ਸ਼ਾਂਤ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਰਾਜੋਆਣਾ ਖੁਰਦ ਦੀ ਪੰਚਾਇਤ ਨੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਰਾਏਕੋਟ, 14 ਜੁਲਾਈ (ਸੁਸ਼ੀਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਨੇੜਲੇ ਪਿੰਡ ਰਾਜੋਆਣਾ ਖੁਰਦ ਵਿਖੇ ਸਰਪੰਚ ਅਵਤਾਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਢੋਲਣ ਦੀ ਪੰਚਾਇਤ ਨੇ ਲਿਆ ਪਿੰਡ ਨੂੰ ਮਾਡਲ ਬਣਾਉਣ ਦਾ ਅਹਿਦ

ਜਗਰਾਉਂ, 14 ਜੁਲਾਈ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਢੋਲਣ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਨੂੰ ਮਾਡਲ ਪਿੰਡ ਵਿਕਸਿਤ ਕਰਨ ਦਾ ਅਹਿਦ ਲੈਂਦਿਆਂ ਅੱਜ ਪਿੰਡ ਸੋਲਰ ਲਾਈਟਾਂ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਕਾਰਜ਼ ਦੀ ਅਰੰਭਤਾ ਡੇਰਾ ਬਾਬਾ ਰੋਡੂ ਜੀ ਦੇ ਗੱਦੀ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਹਠੂਰ ਵਿਖੇ ਬਣੇ ਪ੍ਰਾਇਮਰੀ ਹੈਲਥ ਸੈਂਟਰ 'ਚ ਸਟਾਫ਼ ਦੀ ਕਮੀ

ਹਠੂਰ, 14 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਜਗਰਾਉਂ ਬਲਾਕ ਦੇ 54 ਪਿੰਡਾਂ ਨਾਲ ਜੁੜਿਆ ਪ੍ਰਾਇਮਰੀ ਹੈਲਥ ਸੈਂਟਰ ਹਠੂਰ ਦੀ ਇਮਾਰਤ ਕਰੋੜਾਂ ਰੁਪਏ ਖਰਚ ਕੇ ਸ਼ਾਨਦਾਰ ਬਣਾਈ ਗਈ ਹੈ | ਪਰ ਇੱਥੇ ਸਟਾਫ਼ ਦੀ ਹਮੇਸ਼ਾ ਹੀ ਕਮੀ ਰਹੀ ਹੈ ਅਤੇ ਕਈ ਵਾਰ ਤਾਂ ਇੱਥੇ ਐਸ.ਐਮ.ਓ. ਵੀ ਨਹੀਂ ...

ਪੂਰੀ ਖ਼ਬਰ »

ਡਿਜ਼ੀਟਲ ਲਰਨਿੰਗ ਸੈਂਟਰ ਹਠੂਰ ਵਿਖੇ ਸਰਟੀਫਿਕੇਟ ਵੰਡੇ

ਹਠੂਰ, 14 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਲੜਕੀਆਂ ਨੂੰ ਕੰਪਿਊਟਰ ਦੀ ਬੇਸਿਕ ਸਿਖਲਾਈ ਮੁਫ਼ਤ ਦਿੰਦੇ ਆ ਰਹੇ ਡਿਜੀਟਲ ਲਰਨਿੰਗ ਸੈਂਟਰ ਹਠੂਰ ਵਿਖੇ ਚੱਲ ਰਹੇ ਬੈਚ ਨੂੰ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸੈਂਟਰ ਇੰਚਾਰਜ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਰਾਏਕੋਟ, 14 ਜੁਲਾਈ (ਸੁਸ਼ੀਲ)-ਸਥਾਨਕ ਭਗਵਾਨ ਮਹਾਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਡਾ. ਕੁੰਦਨ ਲਾਲ ਟੱਕਰ ਦੇ ਸਮਾਜ ਸੇਵੀ ਪਰਿਵਾਰ ਵੱਲੋਂ 8ਵੀਂ, 10ਵੀਂ ਤੇ ਬਾਰ੍ਹਵੀਂ ਕਲਾਸ 'ਚ ਸਾਇੰਸ ਵਿਸ਼ੇ 'ਚੋਂ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰਕਾਸ਼ ਸਿੰਘ ਜੀ ਨੱਤਾਂ ਵਾਲਿਆਂ ਦੀ 39ਵੀਂ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ

ਰਾਏਕੋਟ, 14 ਜੁਲਾਈ (ਸੁਸ਼ੀਲ)-ਸੰਤ ਬਾਬਾ ਪ੍ਰਕਾਸ਼ ਸਿੰਘ ਜੀ (ਨੱਤਾਂ ਵਾਲਿਆਂ ਦੀ) ਦੀ 39ਵੀਂ ਸਾਲਾਨਾ ਬਰਸੀ ਸਥਾਨਕ ਨਿਰਭੈ ਨਿਵਾਸ ਵਿਖੇ ਭਾਈ ਸੁਖਚਰਨ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾ ਨਾਲ ਮਨਾਈ ਗਈ | ਇਸ ਸਬੰਧ 'ਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਰਾਏਕੋਟ 'ਚ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਬੂਥ ਪੱਧਰ 'ਤੇ ਯੂਥ ਅਕਾਲੀ ਦਲ ਦੀਆਂ ਨਿਯੁਕਤੀਆਂ ਕਰਨ ਸਬੰਧੀ ਯੂਥ ਵਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX