ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  58 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 7 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 7 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 7 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 7 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 8 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 8 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 8 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 8 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 8 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 9 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 9 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 9 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 minute ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 10 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 10 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 10 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 11 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 11 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 11 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 12 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 12 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 12 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 12 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 13 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 13 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਬਰਨਾਲਾ

ਬਰਸਾਤੀ ਨਾਲਿਆਂ ਦੀ ਸਫ਼ਾਈ ਸਬੰਧੀ ਡੀ. ਸੀ. ਦੇ ਹੁਕਮ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਸੜਕਾਂ ਉੱਪਰੋਂ ਸਾਰਾ-ਸਾਰਾ ਦਿਨ ਮੀਂਹ ਦੇ ਪਾਣੀ ਦੀ ਨਹੀਂ ਹੁੰਦੀ ਨਿਕਾਸੀ

ਬਰਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂਕਿ ਅੱਤ ਦੀ ਗਰਮੀ ਤੋਂ ਬਾਅਦ ਪੈ ਰਹੇ ਮੀਂਹ ਨੇ ਮੌਸਮ ਖ਼ੁਸ਼ਗਵਾਰ ਬਣਾ ਦਿੱਤਾ ਹੈ ਅਤੇ ਇਸ ਤਰ੍ਹਾਂ ਦੇ ਮੌਸਮ ਨੇ ਕਿਸਾਨਾਂ ਦੇ ਚਿਹਰਿਆਂ ਉੱਪਰ ਵੀ ਰੌਣਕ ਲਿਆ ਦਿੱਤੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਹਿਰ ਬਰਨਾਲਾ 'ਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਕੋਈ ਅਗਾਊਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਾਸੀਆਂ ਲਈ ਇਸ ਮੀਂਹ ਨੇ ਬਿਪਤਾ ਵੀ ਖੜ੍ਹੀ ਕਰ ਦਿੱਤੀ ਹੈ | ਬੇਸ਼ੱਕ ਡਿਪਟੀ ਕਮਿਸ਼ਨਰ ਵਲੋਂ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਲਗਭਗ ਮਹੀਨਾ ਪਹਿਲਾਂ ਮੀਟਿੰਗ ਕਰ ਕੇ ਵੱਖ-ਵੱਖ ਵਿਭਾਗਾਂ ਨੂੰ ਬਰਸਾਤੀ ਨਾਲਿਆਂ ਸਮੇਤ ਸਮੂਹ ਗਲੀਆਂ-ਨਾਲੀਆਂ ਦੀ ਸਫ਼ਾਈ ਦੇ ਹੁਕਮ ਦਿੱਤੇ ਗਏ ਸਨ ਪਰ ਇਹ ਹੁਕਮ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹਨ ਕਿਉਂਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਵਿਚਲੇ ਬਰਸਾਤੀ/ਗੰਦੇ ਨਾਲੇ ਦੀ ਨਗਰ ਕੌਾਸਲ ਬਰਨਾਲਾ ਵਲੋਂ ਕੀਤੀ ਗਈ ਸਫ਼ਾਈ ਸਾਹਮਣੇ ਨਹੀਂ ਆਈ | ਜਿਸ ਕਾਰਨ ਮੀਂਹ ਪੈਣ ਤੋਂ ਬਾਅਦ ਸ਼ਹਿਰ ਬਰਨਾਲਾ ਦੇ ਬਹੁਤ ਸਾਰੇ ਖੇਤਰਾਂ 'ਚ ਸਾਰਾ-ਸਾਰਾ ਦਿਨ ਪਾਣੀ ਸੜਕਾਂ ਉੱਪਰ ਖੜ੍ਹਾ ਰਹਿੰਦਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮੀਂਹ ਦਾ ਪਾਣੀ ਨਾ ਕੇਵਲ ਦੁਕਾਨਾਂ ਤੇ ਘਰਾਂ ਵਿਚ ਜਾ ਵੜਦਾ ਹੈ ਬਲਕਿ ਦੁਕਾਨਦਾਰਾਂ ਦਾ ਵਪਾਰ ਵੀ ਬਿਲਕੁਲ ਠੱਪ ਹੋ ਕੇ ਰਹਿ ਜਾਂਦਾ ਹੈ | ਇਸੇ ਤਰ੍ਹਾਂ ਹੀ ਅੱਜ ਸਵੇਰੇ ਪਏ ਮੀਂਹ ਤੋਂ ਬਾਅਦ ਸ਼ਹਿਰ ਬਰਨਾਲਾ ਦੇ ਰਾਮ ਬਾਗ਼ ਰੋਡ, ਜੰਡਾ ਵਾਲਾ ਰੋਡ ਅਤੇ ਕਈ ਹੋਰ ਥਾਵਾਂ 'ਤੇ ਸ਼ਾਮ ਤੱਕ ਪਾਣੀ ਦੀ ਨਿਕਾਸੀ ਨਹੀਂ ਹੋਈ | ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਸ਼ਾਸਨ ਪ੍ਰਬੰਧਾਂ ਸਬੰਧੀ ਸਿਰਫ਼ ਮੀਟਿੰਗਾਂ ਕਰਨ ਅਤੇ ਇਨ੍ਹਾਂ ਮੀਟਿੰਗਾਂ ਦੀ ਕਾਰਵਾਈ ਸਰਕਾਰ ਤੱਕ ਪਹੁੰਚਾਉਣ ਲਈ ਕਾਗ਼ਜ਼ ਕਾਲੇ ਕਰਨ ਤੋਂ ਵੱਧ ਕੁਝ ਨਹੀਂ ਰਿਹਾ ਜਦੋਂਕਿ ਅਸਲੀਅਤ 'ਚ ਗੰਦੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ |

ਟਾਟਾ 407 ਗੱਡੀ ਚੋਰੀ ਕਰਨ ਦੇ ਮਾਮਲੇ 'ਚ ਪਰਚਾ ਦਰਜ

ਬਰਨਾਲਾ, 14 ਜੁਲਾਈ (ਰਾਜ ਪਨੇਸਰ)-ਸਿਟੀ-2 ਪੁਲਿਸ ਵਲੋਂ ਟਾਟਾ 407 ਗੱਡੀ ਚੋਰੀ ਕਰਨ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਿੰਦਰ ਕੁਮਾਰ ਪੱੁਤਰ ਬਲੀ ਰਾਮ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਬਰਨਾਲਾ, 14 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਮਿਲਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਵਲੋਂ ਸੂਚਨਾ ਮਿਲੀ ਕਿ ਹਰ ਰੋਜ਼ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ

ਬਰਨਾਲਾ, 14 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨੂੰ 200 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਧਰਮਪਾਲ ਸੰਘੇੜਾ ਤੋਂ ਆਈ.ਟੀ.ਆਈ. ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨਾਲ ਮੰਡੀ ਹੋਈ ਜਲ-ਥਲ

ਧਨੌਲਾ, 14 ਜੁਲਾਈ (ਜਤਿੰਦਰ ਸਿੰਘ ਧਨੌਲਾ)-ਅੱਧਾ-ਅੱਧਾ ਘੰਟਾ ਤਕਰੀਬਨ ਤਿੰਨ ਵਾਰ ਪਈ ਬਾਰਿਸ਼ ਨਾਲ ਮੰਡੀ ਧਨੌਲਾ ਜਲਥਲ ਹੋ ਗਈ | ਭਾਵੇਂ ਨਗਰ ਕੌਾਸਲ ਦੇ ਯਤਨਾਂ ਸਦਕਾ ਬਰਸਾਤੀ ਪਾਣੀ ਕੱਢਣ ਲਈ ਢੁਕਵੇਂ ਉਪਰਾਲੇ ਕੀਤੇ ਗਏ | ਪ੍ਰੰਤੂ ਬਾਰਿਸ਼ ਦੇ ਪ੍ਰਭਾਵ ਅੱਗੇ ਕੀਤੇ ਗਏ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ 3 'ਤੇ ਪਰਚਾ ਦਰਜ

ਮਹਿਲ ਕਲਾਂ 14 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਹਰਜੋਤ ਸਿੰਘ ਦੇ ਮਾਮਲੇ 'ਚ ਪੁਲਿਸ ਥਾਣਾ ਠੁੱਲੀਵਾਲ ਨੇ ਤਿੰਨ ਜਣਿਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਮਿ੍ਤਕ ਦੇ ਪਿਤਾ ਬਲਵੀਰ ਸਿੰਘ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਹੰਡਿਆਇਆ ਵਿਖੇ 10 ਕਿੱਲੋ ਭੱੁਕੀ ਚੂਰਾ ਪੋਸਤ ਸਮੇਤ ਇਕ ਔਰਤ ਕਾਬੂ

ਹੰਡਿਆਇਆ, 14 ਜੁਲਾਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਵਲੋਂ ਇਕ ਔਰਤ ਨੂੰ 10 ਕਿੱਲੋ ਭੱੁਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਨੇੜੇ ਗਊਸ਼ਾਲਾ ...

ਪੂਰੀ ਖ਼ਬਰ »

ਹਾਕਮ ਰੂੜੇਕੇ ਦਾ ਕਾਵਿ-ਸੰਗ੍ਰਹਿ 'ਹਲੂਣਾ' ਲੋਕ ਅਰਪਣ ਕੀਤਾ

ਬਰਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ ¢ ਜਿਸ ਵਿਚ ਪ੍ਰਸਿੱਧ ਗੀਤਕਾਰ ਅਤੇ ਲੋਕ ਪੱਖੀ ਸ਼ਾਇਰ ਹਾਕਮ ਰੂੜੇਕੇ ਦੇ ਕਾਵਿ-ਸੰਗ੍ਰਹਿ 'ਹਲੂਣਾ' ਦਾ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨਾਲ ਕਿਤੇ ਆਫ਼ਤ, ਕਿਤੇ ਰਾਹਤ

ਕੁੱਪ ਕਲਾਂ, 14 ਜੁਲਾਈ (ਕੁਲਦੀਪ ਸਿੰਘ ਲਵਲੀ)-ਅੱਜ ਲਾਗਲੇ ਪਿੰਡਾਂ 'ਚ ਹੋਈ ਭਰਵੀਂ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਆਮ ਜਨਤਾ ਲਈ ਬੜੀਆਂ ਸਮੱਸਿਆਵਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ | ਰਾਤ ਤੋਂ ਰੁਕ ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਨਾਲ ...

ਪੂਰੀ ਖ਼ਬਰ »

ਭਾਜਪਾ ਮੰਡਲ ਦੇ ਆਗੂਆਂ ਵਲੋਂ ਪਾਰਟੀ ਮੈਂਬਰਸ਼ਿਪ ਲਈ ਮੁਹਿੰਮ ਜ਼ੋਰਾਂ 'ਤੇ

ਅਹਿਮਦਗੜ੍ਹ, 14 ਜੁਲਾਈ (ਰਣਧੀਰ ਸਿੰਘ ਮਹੋਲੀ)-ਭਾਜਪਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਹੇਤੂ ਦੇਸ਼ ਭਰ 'ਚ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ | ਸਥਾਨਕ ਸ਼ਹਿਰ 'ਚ ਇਸ ਮੁਹਿੰਮ ਤਹਿਤ ਬੀ.ਜੇ.ਪੀ ਮੰਡਲ ਵਲੋਂ ਨਵੀਂ ਮੈਂਬਰਸ਼ਿਪ ਲਈ ਪ੍ਰਧਾਨ ਅਵਤਾਰ ਬੜਿੰਗ, ਆਸ਼ੂ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਤੇ ਰੁੱਖ ਲਗਾਓ ਮੁਹਿੰਮ 'ਚ ਭਰਵਾਂ ਸਹਿਯੋਗ ਦੇਣ ਦਾ ਫ਼ੈਸਲਾ

ਮਲੇਰਕੋਟਲਾ, 14 ਜੁਲਾਈ (ਕੁਠਾਲਾ)-ਅੱਜ ਪੰਜਾਬ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਦੇ ਮੀਤ ਪ੍ਰਧਾਨ ਰਾਜ ਸਿੰਘ ਦੁੱਲਮਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਨੰਬਰਦਾਰਾਂ ਨੇ ਜਿੱਥੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੇ ਜਥੇਬੰਦਕ ਕਾਰਜਾਂ ਬਾਰੇ ਚਰਚਾ ਕੀਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਦੂਜੇ ਦਿਨ ਵੀ ਕੀਤਾ ਚੀਮਾ ਥਾਣੇ ਦਾ ਘਿਰਾਓ

ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਪੁਲਿਸ ਪ੍ਰਸਾਸਨ ਦੇ ਟਾਲ ਮਟੋਲ ਵਾਲੇ ਰਵੱਈਏ ਤੋਂ ਦੁੱਖੀ ਹੋਏ ਪਿੰਡ ਨਮੋਲ ਦੇ ਲੋਕਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ...

ਪੂਰੀ ਖ਼ਬਰ »

ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾਂ ਲਈ ਪ੍ਰੇਰਨਾਦਾਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਪਿੰ੍ਰਸੀਪਲ ਸ੍ਰੀਮਤੀ ਕਮਲਜੀਤ ਕੌਰ ਅਤੇ ਸਾਇੰਸ ਅਧਿਆਪਕ ਸ੍ਰੀ ਵਿਜੈ ਕੁਮਾਰ ਨੇ ਅਧਿਆਪਕਾਂ ਨੂੰ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ

ਟੱਲੇਵਾਲ, 14 ਜੁਲਾਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ.ਕਾਮ. ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਗੁਰਵੀਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਨੇ 379/550 (68.90 ਫ਼ੀਸਦੀ), ...

ਪੂਰੀ ਖ਼ਬਰ »

ਲਾਈਨਜ਼ ਕਲੱਬ ਬਰਨਾਲਾ ਸੁਪਰੀਮ ਨੇ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ

ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਲਾਈਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਜਿੰਦਲ ਪ੍ਰਦੂਸ਼ਣ ਸੈਂਟਰ ਦੇ ਸਹਿਯੋਗ ਨਾਲ ਪ੍ਰਦੂਸ਼ਣ ਜਾਂਚ ਕੈਂਪ ਜੋੜੇ ਪੈਟਰੋਲ ਪੰਪਾਂ ਨਜ਼ਦੀਕ ਲਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਪ੍ਰੋਫੈਸਰ ਦਰਸ਼ਨ ਕੁਮਾਰ, ਸਕੱਤਰ ...

ਪੂਰੀ ਖ਼ਬਰ »

ਪਿੰਡ ਗਹਿਲ ਦਾ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ

ਟੱਲੇਵਾਲ, 14 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਦਾ ਇਕ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਭੇਦਭਰੀ ਹਾਲਤ ਤੋਂ ਗ਼ਾਇਬ ਹੈ | ਇਸ ਸਬੰਧੀ ਲਾਪਤਾ ਹੋਏ ਨੌਜਵਾਨ ਦੇ ਚਾਚੇ ਦੇ ਲੜਕੇ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦਾ ਲੜਕਾ ਹਰਪ੍ਰੀਤ ...

ਪੂਰੀ ਖ਼ਬਰ »

ਕਾਂਗਰਸ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀ-ਸੰਤ ਘੁੰਨਸ

ਟੱਲੇਵਾਲ, 14 ਜੁਲਾਈ (ਸੋਨੀ ਚੀਮਾ)-ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਲੋਕ ਵਿਰੋਧੀ ਹੈ ਤੇ ਜਿਸ ਨੂੰ ਪੰਜਾਬ, ਪੰਜਾਬੀਅਤ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ ¢ ਇਹ ਸ਼ਬਦ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੇ ਪਿੰਡ ...

ਪੂਰੀ ਖ਼ਬਰ »

ਸੰਧੂ ਪੱਤੀ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਾਂਝੇ ਉੱਦਮ ਸਦਕਾ ਪਿ੍ੰਸੀਪਲ ਡਾ: ਰਵਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਪੀ.ਡਬਲਯੂ.ਡੀ. ਦਫ਼ਤਰ ਅੱਗੇ ਧਰਨਾ ਅੱਜ

ਬਰਨਾਲਾ, 14 ਜੁਲਾਈ (ਧਰਮਪਾਲ ਸਿੰਘ)-ਬਰਨਾਲਾ-ਸੰਗਰੂਰ ਮੁੱਖ ਮਾਰਗ ਤੋਂ ਪਿੰਡ ਫਰਵਾਹੀ, ਧੂਰੀ ਵਾਇਆ ਰਾਜਗੜ੍ਹ, ਉਪਲੀ, ਕੱਟੂ, ਬਾਲੀਆ, ਕਾਂਝਲਾ, ਕਿਲ੍ਹਾ ਹਕੀਮਾ, ਲੱਡਾ ਵੱਲ ਜਾਂਦੀ ਸੜਕ ਦੀ ਮਾੜੀ ਹਾਲਤ ਨੂੰ ਦੇਖਦਿਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮੀਂਹ ਨਾਲ ਗਰਮੀ ਤੋਂ ਰਾਹਤ

ਹੰਡਿਆਇਆ, 14 ਜੁਲਾਈ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਤੇ ਇਲਾਕੇ ਦੇ ਪਿੰਡਾਂ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਉੱਥੇ ਫ਼ਸਲਾਂ ਨੂੰ ਵੀ ਇਸ ਮੀਂਹ ਨਾਲ ਲਾਭ ਹੋਵੇਗਾ | ਇਕ ਮਹੀਨੇ ਦੀ ਪਈ ਔੜ ਤੋਂ ਬਾਅਦ ਅੱਜ ਪਈ ਬਰਸਾਤ ਨੇ ਕਸਬਾ ...

ਪੂਰੀ ਖ਼ਬਰ »

ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਤਪਾ ਮੰਡੀ, 14 ਜੁਲਾਈ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ, ਉੱਥੇ ਅੱਜ ਤਪਾ ਅਤੇ ਆਲ਼ੇ ਦੁਆਲੇ ਦੇ ਇਲਾਕੇ 'ਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ ਤੇ ਮੌਸਮ ਪੂਰੀ ਤਰ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX