ਤਾਜਾ ਖ਼ਬਰਾਂ


ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  3 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  3 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  6 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  12 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  14 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  24 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  26 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  42 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  47 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  1 minute ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  43 minutes ago
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਤੇ ਕੋਟਕਪੂਰਾ ਪੁਲਿਸ ਵਲੋਂ ਕ੍ਰਮਵਾਰ ਲੁੱਟ ਖੋਹ ਅਤੇ ਮੋਟਰਸਾਈਕਲ...
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  about 2 hours ago
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  about 3 hours ago
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  about 4 hours ago
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  about 4 hours ago
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  about 4 hours ago
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 4 hours ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  about 4 hours ago
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 5 hours ago
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 5 hours ago
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 5 hours ago
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 5 hours ago
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 6 hours ago
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 6 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 6 hours ago
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 7 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 6 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 8 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 8 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਖੇਡ ਸੰਸਾਰ

ਵਿੰਬਲਡਨ: ਨੋਵਾਕ ਜੋਕੋਵਿਕ ਬਣੇ ਚੈਂਪੀਅਨ

ਲੰਡਨ, 14 ਜੁਲਾਈ (ਏਜੰਸੀ)-ਵਿਸ਼ਵ ਦੇ ਨੰਬਰ ਇਕ ਖਿਡਾਰੀ ਸਰਬੀਆ ਦੇ ਸਟਾਰ ਨੋਵਾਕ ਜੋਕੋਵਿਕ ਨੇ ਵਿੰਬਲਡਨ ਦਾ ਿਖ਼ਤਾਬ ਜਿੱਤ ਲਿਆ | ਐਤਵਾਰ ਨੂੰ ਖੇਡੇ ਗਏ ਫਾਈਨਲ ਵਿਚ ਉਨ੍ਹਾਂ ਨੇ ਸਵਿਟਜ਼ਰਲੈਂਡ ਦੇ ਰੋਜ਼ਰ ਫੈਡਰਰ ਨੂੰ ਪੰਜ ਸੈੱਟਾਂ ਤੱਕ ਚੱਲੇ ਬੇਹੱਦ ਸੰਘਰਸ਼ਪੂਰਨ ਮੁਕਾਬਲੇ ਵਿਚ 7 (7)-6, 1-6, 7 (7)-6, 4-6, 13(7)-12(3) ਨਾਲ ਮਾਤ ਦਿੱਤੀ | ਜੋਕੋਵਿਕ ਲਗਾਤਾਰ ਦੂਸਰੇ ਸਾਲ ਵਿੰਬਲਡਨ ਸਿੰਗਲ ਦਾ ਿਖ਼ਤਾਬ ਜਿੱਤਣ ਵਿਚ ਕਾਮਯਾਬ ਰਹੇ | ਉਨ੍ਹਾਂ ਦੇ ਖ਼ਾਤੇ ਵਿਚ ਹੁਣ 5 ਵਿੰਬਲਡਨ ਿਖ਼ਤਾਬ ਆ ਚੁੱਕੇ ਹਨ | ਨਾਲ ਹੀ ਜੋਕੋਵਿਕ ਦਾ ਇਹ 16ਵਾਂ ਗ੍ਰੈਂਡਸਲੈਮ ਿਖ਼ਤਾਬ ਹੈ | ਦੂਜੇ ਪਾਸੇ ਫੈਡਰਰ ਦੇ ਹੱਥੋਂ 21ਵਾਂ ਗ੍ਰੈਂਡ ਸਲੈਮ ਨਿਕਲ ਗਿਆ |

ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ

ਇੰਸਤਾਬੁਲ, 14 ਜੁਲਾਈ (ਏਜੰਸੀ)-ਸਟਾਰ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਥੇ ਰੂਸ ਦੀ ਕੈਟਰੀਨਾ ਪੋਲੇਸਚੁਕ 'ਤੇ ਸ਼ਾਨਦਾਰ ਜਿੱਤ ਨਾਲ ਯਾਸਰ ਡੋਗੂ ਅੰਤਰਰਾਸ਼ਟਰੀ ਮੁਕਾਬਲੇ ਵਿਚ 53 ਕਿਲੋ ਵਰਗ ਵਿਚ ਲਗਾਤਾਰ ਦੂਸਰਾ ਸੋਨ ਤਗਮਾ ਹਾਸਲ ਕੀਤਾ | ਵਿਨੇਸ਼ ਨੇ ...

ਪੂਰੀ ਖ਼ਬਰ »

ਹਿਮਾ ਦਾਸ ਨੇ 2 ਹਫ਼ਤਿਆਂ 'ਚ ਜਿੱਤਿਆ ਤੀਸਰਾ ਸੋਨ ਤਗਮਾ

ਕਲਾਂਦੋ, 14 ਜੁਲਾਈ (ਏਜੰਸੀ)-ਭਾਰਤ ਦੀ ਚੋਟੀ ਦੀ ਮਹਿਲਾ ਦੌੜਾਕ ਹਿਮਾ ਦਾਸ ਨੇ ਦੋ ਹਫ਼ਤਿਆਂ ਦੇ ਅੰਦਰ ਹੀ ਤੀਸਰਾ ਸੋਨ ਤਗਮਾ ਜਿੱਤਿਆ ਹੈ | ਹਿਮਾ ਨੇ ਕਲਾਂਦੋ ਮੇਮੋਰੀਅਲ ਅਥਲੈਟਿਕਸ ਮੁਕਾਬਲੇ ਵਿਚ ਔਰਤਾਂ ਦੇ 200 ਮੀਟਰ ਮੁਕਾਬਲੇ ਵਿਚ ਸੋਨ ਤਗਮਾ ਆਪਣੇ ਨਾਂਅ ਕੀਤਾ | ...

ਪੂਰੀ ਖ਼ਬਰ »

ਵਿਜੇਂਦਰ ਨੇ ਲਗਾਤਰ 11ਵੀਂ ਪੇਸ਼ੇਵਰ ਬਾਊਟ ਜਿੱਤੀ

ਨੇਵਾਰਕ (ਅਮਰੀਕਾ), 14 ਜੁਲਾਈ (ਏਜੰਸੀ)-ਭਾਰਤੀ ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਇੱਥੇ ਅਮਰੀਕੀ ਪੇਸ਼ੇਵਰ ਸਰਕਿਟ ਵਿਚ ਆਗਾਜ਼ ਕਰਦੇ ਹੋਏ ਆਪਣੇ ਤੋਂ ਜ਼ਿਆਦਾ ਤਜ਼ਰਬੇਕਾਰ ਮਾਇਕ ਸਨਾਈਡਰ 'ਤੇ ਤਕਨੀਕੀ ਨਾਕਆਊਟ ਦੇ ਜ਼ਰੀਏ ਫ਼ਤਹਿ ਹਾਸਲ ਕੀਤੀ | ਸਨਿਚਰਵਾਰ ਦੀ ...

ਪੂਰੀ ਖ਼ਬਰ »

ਪਟਨਾ ਵਿਖੇ 66ਵੀਂ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਰੇਲਵੇ ਟੀਮ..

...

ਪੂਰੀ ਖ਼ਬਰ »

ਮਾਨਸਾ ਦੇ ਉਦੇਵੀਰ ਨੇ 25 ਮੀਟਰ ਪਿਸਟਲ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਿਆ

ਮਾਨਸਾ, 14 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਆਈ. ਐਸ. ਐਸ. ਐਫ. ਜੂਨੀਅਰ ਵਿਸ਼ਵ ਕੱਪ ਜੋ ਜਰਮਨੀ 'ਚ ਚੱਲ ਰਿਹਾ ਹੈ, ਦੇ 25 ਮੀਟਰ ਸਟੈਂਡਰਡ ਪਿਸਟਲ ਮੁਕਾਬਲੇ 'ਚ ਮਾਨਸਾ ਦੇ ਉਦੇਵੀਰ ਸਿੰਘ ਸਿੱਧੂ ਨੇ 575 /600 ਅੰਕ ਹਾਸਲ ਕਰ ਕੇ ਸੋਨ ਤਗਮਾ ਜਿੱਤ ਕੇ ਦੇਸ਼ ਦੀ ਝੋਲੀ ਪਾਇਆ ਹੈ | ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਦੀ ਰੱਖਿਅਕ ਪੰਕਤੀ ਦੀ ਮਜ਼ਬੂਤੀ ਲਈ ਵਿਸ਼ੇਸ਼ ਸਿਖਲਾਈ ਕੈਂਪ

ਪਟਿਆਲਾ, 14 ਜੁਲਾਈ (ਚਹਿਲ)-ਟੋਕੀਓ ਉਲੰਪਿਕ ਲਈ ਕੁਆਲੀਫਾਈਾਗ ਟੂਰਨਾਮੈਂਟ ਦੀ ਤਿਆਰੀ ਲਈ ਹਾਕੀ ਇੰਡੀਆ ਭਾਰਤੀ ਟੀਮ ਨੂੰ ਹਰ ਖੇਤਰ 'ਚ ਮਜ਼ਬੂਤ ਬਣਾਉਣ ਦੇ ਇਰਾਦੇ ਨਾਲ ਪੂਰੀ ਯੋਜਨਾਬੰਦੀ ਨਾਲ ਕੰਮ ਕਰ ਰਹੀ ਹੈ | ਜਿਸ ਤਹਿਤ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX