ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  1 day ago
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  1 day ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  1 day ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  1 day ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  1 day ago
ਕੱਲ੍ਹ ਸ਼ਾਮ ਤੱਕ ਘਾਟੀ 'ਚ ਕਈ ਥਾਵਾਂ 'ਤੇ ਸ਼ੁਰੂ ਹੋ ਜਾਵੇਗੀ ਟੈਲੀਫ਼ੋਨ ਸੇਵਾ- ਰੋਹਿਤ ਕੰਸਲ
. . .  1 day ago
ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ
. . .  1 day ago
'ਏ ਟਰੀਸਟ ਵਿੱਦ ਰੋਇਲਟੀ, ਦੀ ਹਿਡਨ ਕਾਰਨਜ਼ ਆਫ਼ ਜੀਂਦ ਸਟੇਟ' ਪੁਸਤਕ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਲਾਂਸ ਨਾਇਕ ਸੰਦੀਪ ਥਾਪਾ ਸ਼ਹੀਦ
. . .  1 day ago
ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੀ ਕੁੱਟਮਾਰ ਨੂੰ ਲੈ ਕੇ ਵਕੀਲਾਂ ਨੇ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਕਿਸ਼ਤਵਾੜ 'ਚ ਪੂਰੇ ਦਿਨ ਲਈ ਧਾਰਾ 144 'ਚ ਦਿੱਤੀ ਗਈ ਢਿੱਲ
. . .  1 day ago
ਪਤੀ ਵਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਸ਼ੀਲੇ ਟੀਕਿਆਂ ਸਣੇ ਇੱਕ ਕਾਬੂ
. . .  1 day ago
ਸੰਗਰੂਰ 'ਚ ਨਸ਼ਿਆਂ ਵਿਰੁੱਧ ਸਮਾਜ ਚਿੰਤਕਾਂ ਵਲੋਂ ਕੱਢੇ ਗਏ ਮਾਰਚ 'ਚ ਸ਼ਾਮਲ ਹੋਏ ਕਈ ਆਗੂ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ 'ਆਪ' ਆਗੂ ਕਪਿਲ ਮਿਸ਼ਰਾ
. . .  1 day ago
ਦੋ ਦਿਨਾਂ ਦੌਰੇ 'ਤੇ ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਘਾਟੀ ਦੇ ਕਈ ਇਲਾਕਿਆਂ 'ਚ ਬਹਾਲ ਹੋਈ ਲੈਂਡਲਾਈਨ ਸੇਵਾ
. . .  1 day ago
ਚਟਾਨਾਂ ਡਿੱਗਣ ਕਾਰਨ ਸ਼ਾਹਪੁਰ ਕੰਢੀ ਤੋਂ ਰਣਜੀਤ ਸਾਗਰ ਡੈਮ ਨੂੰ ਜਾਣ ਵਾਲਾ ਰਸਤਾ ਬੰਦ
. . .  1 day ago
ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ 'ਚ ਰਹੱਸਮਈ ਢੰਗ ਨਾਲ ਮੌਤ
. . .  1 day ago
ਜਲੰਧਰ ਛਾਉਣੀ ਵਿਖੇ ਰਾਤ ਸਮੇਂ ਬਾਹਰੀ ਵਿਅਕਤੀ ਦਾ ਦਾਖ਼ਲਾ ਬੰਦ
. . .  1 day ago
ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਲਦਾਖ਼ ਜਾਣਗੇ ਅਮਿਤ ਸ਼ਾਹ
. . .  1 day ago
ਹਰਸਿਮਰਤ ਬਾਦਲ ਅੱਜ ਆਉਣਗੇ ਸੁਲਤਾਨਪੁਰ ਲੋਧੀ
. . .  1 day ago
ਪ੍ਰਧਾਨ ਮੰਤਰੀ ਭੁਟਾਨ ਲਈ ਹੋਏ ਰਵਾਨਾ
. . .  1 day ago
ਮਹਿਲਾ ਵੱਲੋਂ ਬੇਟੀ ਸਮੇਤ ਟਰੇਨ ਅੱਗੇ ਆ ਕੇ ਖ਼ੁਦਕੁਸ਼ੀ
. . .  1 day ago
ਖ਼ਰਾਬ ਮੌਸਮ ਦੀ ਸੰਭਾਵਨਾ ਦੇ ਮੱਦੇਨਜ਼ਰ ਕਾਂਗੜਾ ਦੇ ਵਿੱਦਿਅਕ ਅਦਾਰੇ ਅੱਜ ਰਹਿਣਗੇ ਬੰਦ
. . .  1 day ago
ਅੱਜ ਦੋ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ ਜਾਣਗੇ ਭੁਟਾਨ
. . .  1 day ago
ਰਾਜਨਾਥ ਸਿੰਘ ਦੇ ਗ੍ਰਹਿ ਵਿਖੇ ਅੱਜ ਹੋਵੇਗੀ ਮੰਤਰੀ ਮੰਡਲ ਸਮੂਹ ਦੀ ਮੀਟਿੰਗ
. . .  1 day ago
ਵਿਦੇਸ਼ ਮੰਤਰੀ ਤੇ ਅਮਰੀਕੀ ਉਪਰਾਜ ਮੰਤਰੀ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਤਾਜ਼ਾ ਖ਼ਬਰਾਂ

ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ

ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ਕੀ ਉਹ ਸੰਗਰੂਰ ਜੇਲ੍ਹ ਵਿਚ 1 ਜਨਵਰੀ 2019 ਤੋਂ ਬੰਦ ਸੀ ਤੇ ਉਸ ਖ਼ਿਲਾਫ਼ ਬਾਰਾਂ ਪਰਚੇ ਦਰਜ ਸਨ ਜਿਨ੍ਹਾਂ ਵਿਚੋਂ ਲਗਭਗ ਅੱਧਿਆਂ ਚ ਉਹ ਬਰੀ ਹੋ ਗਿਆ ਸੀ। ਇਸ ਤੋਂ ਇਲਾਵਾ ਉਹ ਹਵਾਲਾਤੀ ਵਜੋਂ ਉਹ ਛੇ ਮਹੀਨੇ ਤੋਂ ਸੰਗਰੂਰ ਜੇਲ੍ਹ ਵਿਚ ਬੰਦ ਸੀ ਉੱਥੇ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਸੀ ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ

ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ਸਮਾਚਾਰ ਹੈ। ਚੋਰੀ ਦੀ ਵਾਰਦਾਤ ਦਾ ਉਦੋਂ ਪਤਾ ਲੱਗਾ ਜਦੋਂ ਇਸ ਕੋਠੀ ...

ਪੂਰੀ ਖ਼ਬਰ »

ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ਬਾਈਪਾਸ ...

ਪੂਰੀ ਖ਼ਬਰ »

ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ

ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ਕੁਮਾਰ ...

ਪੂਰੀ ਖ਼ਬਰ »

ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ

ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ

ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ਬੱਲੋਪੁਰ, ਚਮਾਰੂ ਅਤੇ ...

ਪੂਰੀ ਖ਼ਬਰ »

ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ

ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ ਦੀ ਵਰਤੋਂ ਕਰਕੇ ...

ਪੂਰੀ ਖ਼ਬਰ »

ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ

ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ...

ਪੂਰੀ ਖ਼ਬਰ »

ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ਸੂਤਰਾਂ ਮੁਤਾਬਿਕ, ਹੁਣ ਕੇਂਦਰ ...

ਪੂਰੀ ਖ਼ਬਰ »

ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ

ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ ਡਾਕਟਰੇਟ ਦੀ ਉਪਾਧੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ

ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ ...

ਪੂਰੀ ਖ਼ਬਰ »

ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ ...

ਪੂਰੀ ਖ਼ਬਰ »

ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ

ਨਵੀਂ ਦਿੱਲੀ, 15 ਜੁਲਾਈ- ਲੋਕ ਸਭਾ 'ਚ ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) (ਸੋਧ) ਬਿੱਲ 2019 ਪਾਸ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ

ਗੁਰਦਾਸਪੁਰ, 15 ਜੁਲਾਈ (ਗੁਰਪ੍ਰਤਾਪ ਸਿੰਘ)- ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਜੋਗੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਪਿੰਡ ਗਾਗੇਵਾਲ(ਬਰਨਾਲਾ) ਵਿਖੇ ਹੋਏ ਹਮਲੇ ਨੂੰ ਲੈ ਕੇ ਯੂਨੀਅਨ ਵੱਲੋਂ ਥਾਣਾ ਟੱਲੇਵਾਲ ਦਾ ਘਿਰਾਓ ਕੀਤਾ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14

ਸ਼ਿਮਲਾ, 15 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਦੇ ਕੁਮਾਰਹੱਟੀ 'ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ 14 ਹੋ ਗਈ ਹੈ। ਮ੍ਰਿਤਕਾਂ 'ਚ 13 ਫੌਜ ਦੇ ਜਵਾਨ ਅਤੇ 1 ਆਮ ਨਾਗਰਿਕ ਸ਼ਾਮਲ ਹੈ। ਉੱਥੇ ਹੀ 28 ਲੋਕਾਂ ਸੁਰੱਖਿਅਤ ਬਾਹਰ ਕੱਢ ਲਏ ਗਏ ਹਨ। ਇਨ੍ਹਾਂ 'ਚ 17 ...

ਪੂਰੀ ਖ਼ਬਰ »

ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ

ਗਾਂਧੀ ਨਗਰ, 15 ਜੁਲਾਈ- ਗੁਜਰਾਤ ਦੇ ਕੱਛ 'ਚ ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ । ਇਸ ਹਾਦਸੇ 'ਚ 10 ਲੋਕ ਗੰਭੀਰ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਕਰਨਾਟਕ 'ਚ ਵੀਰਵਾਰ ਨੂੰ ਬਹੁਮਤ ਸਾਬਤ ਕਰੇਗੀ ਕੁਮਾਰ ਸਵਾਮੀ ਸਰਕਾਰ

ਬੈਂਗਲੁਰੂ, 15 ਜੁਲਾਈ- ਕਰਨਾਟਕ 'ਚ ਚੱਲ ਰਹੇ ਸਿਆਸੀ ਸੰਕਟ 'ਤੇ ਸੋਮਵਾਰ ਨੂੰ ਬੈਠਕ ਤੋਂ ਬਾਅਦ ਕਾਂਗਰਸੀ ਨੇਤਾ ਸਿੱਧਰਾਮਈਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਨਾਟਕ ਵਿਧਾਨਸਭਾ 'ਚ ਵੀਰਵਾਰ ਨੂੰ ਐਚ.ਡੀ. ਕੁਮਾਰ ਸਵਾਮੀ ਵੱਲੋਂ ਬਹੁਮਤ ਸਾਬਤ ਕੀਤਾ ਜਾਵੇਗਾ। ਇਸ ...

ਪੂਰੀ ਖ਼ਬਰ »

ਬਾਘਾਪੁਰਣਾ : ਪੰਚਾਇਤ ਸੰਮਤੀ ਦੀ ਗਿਆਨੀ ਜੈਲ ਸਿੰਘ ਮਾਰਕੀਟ ਦੀਆਂ ਖਸਤਾ ਹਾਲ ਦੁਕਾਨਾਂ ਢਹਿਣੀਆਂ ਸ਼ੁਰੂ

ਬਾਘਾਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)- ਬਾਘਾਪੁਰਣਾ ਸ਼ਹਿਰ ਦੀ ਪੰਚਾਇਤ ਸੰਮਤੀ ਦੀ ਗਿਆਨੀ ਜੈਲ ਸਿੰਘ ਮਾਰਕੀਟ, ਜਿਹੜੀ ਕਿ ਕਰੀਬ ਚਾਰ ਦਹਾਕਿਆਂ ਤੋਂ ਬਣੀ ਹੋਈ ਹੈ। ਇਹ ਮਾਰਕੀਟ ਨੀਵੀਂ ਹੋਣ ਕਾਰਨ ਅਤੇ ਦੁਕਾਨਾਂ ਦੀ ਹਾਲਤ ਖ਼ਸਤਾ ਹੋਣ ਕਾਰਨ ਦੁਕਾਨਾਂ ਢਹਿਣੀਆਂ ...

ਪੂਰੀ ਖ਼ਬਰ »

ਬੰਗਾ 'ਚ ਇੰਡਸਇੰਡ ਬੈਂਕ ਨੂੰ ਲੱਗੀ ਭਿਆਨਕ ਅੱਗ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਗੜ੍ਹਸ਼ੰਕਰ ਰੋਡ 'ਤੇ ਸਥਿਤ ਇੰਡਸਇੰਡ ਬੈਂਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਨੇ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਸਮੇਂ ਲੋਕਾਂ ਵਲੋਂ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸਨ। ਇਸ ਦਾ ਪਤਾ ਲੱਗਦਿਆਂ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ ਕਲਰਾਜ ਮਿਸ਼ਰ

ਨਵੀਂ ਦਿੱਲੀ, 15 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਕਲਰਾਜ ਮਿਸ਼ਰ ਨੂੰ ਹਿਮਾਚਲ ਪ੍ਰਦੇਸ਼ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਸੂਬੇ ਦੇ ਪਹਿਲੇ ਰਾਜਪਾਲ ਆਚਾਰੀਆ ਦੇਵਵਰਤ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਗੁਜਰਾਤ ਦਾ ਰਾਜਪਾਲ ਬਣਾਇਆ ਗਿਆ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ 'ਚ ਮੁਲਾਕਾਤ ਕੀਤੀ ਗਈ। ਦੋਹਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਸ਼ਿਸ਼ਟਤਾ ਵਾਲੀ ...

ਪੂਰੀ ਖ਼ਬਰ »

ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ, ਕਿਹਾ- ਪਹਿਲਾਂ ਅਸਤੀਫ਼ਾ ਪੜ੍ਹਾਂਗਾ, ਫਿਰ ਫ਼ੈਸਲਾ ਕਰਾਂਗਾ

ਚੰਡੀਗੜ੍ਹ, 15 ਜੁਲਾਈ- ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪਹਿਲਾਂ ਸਿੱਧੂ ਦਾ ਅਸਤੀਫ਼ਾ ਪੜ੍ਹਨਗੇ ਅਤੇ ਫਿਰ ਫ਼ੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਨੇ ਬਾਘਾਪੁਰਾਣਾ 'ਚ ਪ੍ਰਬੰਧਾਂ ਦੀ ਖੋਲ੍ਹੀ ਪੋਲ, ਸ਼ਹਿਰ ਹੋਇਆ ਜਲ-ਥਲ

ਬਾਘਾਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)- ਅੱਜ ਸਵੇਰੇ ਪਏ ਮੋਹਲ਼ੇਧਾਰ ਮੀਂਹ ਨੇ ਨਗਰ ਕੌਂਸਲ ਬਾਘਾਪੁਰਾਣਾ ਵਲੋਂ ਪਾਣੀ ਦੇ ਕੀਤੇ ਹੋਏ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਮੀਂਹ ਕਾਰਨ ਸਾਰੀਆਂ ਸੜਕਾਂ, ਤਹਿਸੀਲ ਕੰਪਲੈਕਸ, ਨੀਵੀਆਂ ਬਸਤੀਆਂ ਅਤੇ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਕੇ ਹੋਈ 13

ਸ਼ਿਮਲਾ, 15 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ 'ਚ ਭਾਰੀ ਮੀਂਹ ਕਾਰਨ ਢਹੀ ਇਮਾਰਤ ਦੇ ਮਲਬੇ 'ਚ ਦੱਬਣ ਕਾਰਨ ਮਰਨ ਵਾਲਿਆਂ ਦਾ ਆਂਕੜਾ ਵੱਧ ਕੇ 13 ਹੋ ਗਿਆ ਹੈ। ਇਨ੍ਹਾਂ 'ਚ 6 ਫੌਜ ਦੇ ਜਵਾਨ ਅਤੇ 4 ਆਮ ਨਾਗਰਿਕ ਸ਼ਾਮਲ ਹਨ। ਉੱਥੇ ਹੀ 28 ਲੋਕ ਸੁਰੱਖਿਅਤ ਬਾਹਰ ਕੱਢ ਲਏ ਗਏ ਹਨ। ...

ਪੂਰੀ ਖ਼ਬਰ »

ਜ਼ਮੀਨੀ ਵੰਡ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਪਿੰਡ ਦੀ ਪੰਚਾਇਤ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਦੀ ਪੰਚਾਇਤ ਅੱਜ ਪਿੰਡ ਮੌੜ ਨਾਭਾ ਦੀ ਪੰਚਾਇਤ ਨਾਲ ਜ਼ਮੀਨ (ਪੰਚਾਇਤ) ਦੀ ਵੰਡ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਵਰ੍ਹਦੇ ਮੀਂਹ 'ਚ ਟੈਂਕੀ 'ਤੇ ਚੜ੍ਹੇ ਸਰਪੰਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਸਾਡੀ ਪਾਰਟੀ 'ਚ ਸ਼ਾਮਲ ਹੋਣ ਸਿੱਧੂ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਰਾਂਗੇ ਪੇਸ਼- ਬੈਂਸ

ਕਪੂਰਥਲਾ, 15 ਜੁਲਾਈ (ਅਮਰਜੀਤ ਸਿੰਘ ਸਡਾਨਾ)- ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਅਸਤੀਫ਼ੇ ਨੂੰ ਅਧੂਰਾ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦੇਣਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਦੀ ਸ਼ੁਰੂਆਤ

ਕਪੂਰਥਲਾ, 15 ਜੁਲਾਈ (ਅਮਰਜੀਤ ਸਿੰਘ ਸਡਾਨਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਂਦੇ 10 ਦਿਨਾਂ ਦੌਰਾਨ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ, 15 ਜੁਲਾਈ- ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਆਸਾਰਾਮ ਨੇ ਗੁਜਰਾਤ ਦੇ ਸੂਰਤ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਦੀ ਮੰਗ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ ਨੇ ਸਾਕਸ਼ੀ ਅਤੇ ਅਜਿਤੇਸ਼ ਦੀ ਸੁਰੱਖਿਆ ਦੇ ਪੁਲਿਸ ਨੂੰ ਦਿੱਤੇ ਨਿਰਦੇਸ਼

ਲਖਨਊ, 15 ਜੁਲਾਈ- ਇਲਾਹਾਬਾਦ ਹਾਈਕੋਰਟ ਨੇ ਬਰੇਲੀ ਤੋਂ ਭਾਜਪਾ ਵਿਧਾਇਕ ਰਾਜੇਸ਼ ਮਿਸ਼ਰਾ ਦੀ ਧੀ ਸਾਕਸ਼ੀ ਮਿਸ਼ਰਾ ਅਤੇ ਉਸ ਦੇ ਪਤੀ ਅਜਿਤੇਸ਼ ਦੀ ਸੁਰੱਖਿਆ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਉੱਥੇ ਹੀ ਹਾਈਕੋਰਟ ਅੰਦਰ ਅਜਿਤੇਸ਼ ਦੀ ਕੁੱਟਮਾਰ ਸੰਬੰਧੀ ਦੋਹਾਂ ਦੇ ਵਕੀਲ ...

ਪੂਰੀ ਖ਼ਬਰ »

ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫ਼ਾ

ਚੰਡੀਗੜ੍ਹ, 15 ਜੁਲਾਈ- ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਲੌਂਗੋਵਾਲ, 15 ਜੁਲਾਈ (ਸ. ਸ. ਖੰਨਾ)- ਲੌਂਗੋਵਾਲ ਵਿਖੇ ਇੱਕ ਯੂਨੀਵਰਸਿਟੀ 'ਚ ਪੜ੍ਹਦੇ ਵਿਦਿਆਰਥੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਮੁਕਲ ਕੁਮਾਰ ਚੌਹਾਨ ਪੁੱਤਰ ਮਦਨ ਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ

ਸ਼ਿਮਲਾ, 15 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਦੇ ਕੁਮਾਰਹੱਟੀ 'ਚ ਢਹੀ ਇਮਾਰਤ ਦੇ ਮਲਬੇ 'ਚੋਂ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਇਸ ਤਰ੍ਹਾਂ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ। ਛੇ ਲੋਕ ਅਜੇ ਵੀ ਮਲਬੇ 'ਚ ਫਸੇ ਹੋਏ ਹਨ। ਹੁਣ ਤੱਕ 17 ਸੈਨਿਕਾਂ ...

ਪੂਰੀ ਖ਼ਬਰ »

ਪ੍ਰੇਮ ਵਿਆਹ ਤੋਂ ਬਾਅਦ ਸੁਰੱਖਿਆ ਮੰਗਣ ਹਾਈਕੋਰਟ ਪਹੁੰਚਿਆ ਜੋੜਾ ਬੰਦੂਕ ਦੀ ਨੋਕ 'ਤੇ ਅਗਵਾ

ਲਖਨਊ, 15 ਜੁਲਾਈ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਗੇਟ 'ਤੇ ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਇੱਕ ਵਿਆਹੁਤਾ ਜੋੜੇ ਨੂੰ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਜੋੜਾ ਪ੍ਰੇਮ ਵਿਆਹ ਤੋਂ ਬਾਅਦ ਹਾਈਕੋਰਟ 'ਚ ਆਪਣੀ ਸੁਰੱਖਿਆ ਦੀ ਮੰਗ ...

ਪੂਰੀ ਖ਼ਬਰ »

ਫ਼ਾਜ਼ਿਲਕਾ : ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 15 ਜੁਲਾਈ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ. ਓ. ਪੀ. ਸਾਦਕੀ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਪਾਕਿਸਤਾਨੀ ਕਰੰਸੀ ਸਣੇ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ...

ਪੂਰੀ ਖ਼ਬਰ »

ਤੁਰਕੀ 'ਚ ਵਾਪਰੇ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ

ਅੰਕਾਰਾ, 15 ਜੁਲਾਈ- ਤੁਰਕੀ ਦੇ ਉੱਤਰੀ-ਪੂਰਬੀ ਸੂਬੇ ਗਿਰੇਸਨ 'ਚ ਬੀਤੇ ਦਿਨ ਇੱਕ ਮਿੰਨੀ ਬੱਸ ਪਲਟ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਾਓਵਾਸਿਕਾ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸਾ ਮੰਦਭਾਗਾ - ਜੈਰਾਮ ਠਾਕੁਰ

ਸੋਲਨ, 15 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਤਿੰਨ ਮੰਜ਼ਲਾਂ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਮੁੱਖ ਮੰਤਰੀ ਮੰਤਰੀ ਜੈ ਰਾਮ ਠਾਕੁਰ ਘਟਨਾ ਵਾਲੀ ਥਾਂ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਹਾਦਸੇ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ...

ਪੂਰੀ ਖ਼ਬਰ »

ਗੋਦਾਮ 'ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 15 ਜੁਲਾਈ - ਦਿੱਲੀ ਦੇ ਕੇਸ਼ਵਪੁਮਰ ਇਲਾਕੇ 'ਚ ਜੁੱਤੀਆਂ ਦੇ ਇੱਕ ਗੋਦਾਮ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 22 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ...

ਪੂਰੀ ਖ਼ਬਰ »

ਪੱਛਮੀ ਆਸਟ੍ਰੇਲੀਆ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ

ਸਿਡਨੀ, 15 ਜੁਲਾਈ - ਪੱਛਮੀ ਆਸਟ੍ਰੇਲੀਆ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.5 ...

ਪੂਰੀ ਖ਼ਬਰ »

ਨੇਪਾਲ 'ਚ ਹੜ੍ਹਾਂ ਕਾਰਨ ਹੁਣ ਤੱਕ 65 ਮੌਤਾਂ

ਕਾਠਮਾਂਡੂ, 15 ਜੁਲਾਈ - ਨੇਪਾਲ 'ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਹੁਣ ਤੱਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 36 ਲੋਕ ਜ਼ਖਮੀ ਹਨ। ਇਸ ਤੋਂ ਇਲਾਵਾ 30 ਲੋਕ ਲਾਪਤਾ ਹਨ, ਜਦਕਿ 1146 ਲੋਕਾਂ ਨੂੰ ਬਚਾ ਲਿਆ ਗਿਆ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸਾ : ਹੁਣ ਤੱਕ ਫੌਜ ਦੇ 6 ਜਵਾਨਾਂ ਸਮੇਤ 7 ਲਾਸ਼ਾਂ ਬਰਾਮਦ

ਸੋਲਨ, 15 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਤਿੰਨ ਮੰਜ਼ਲਾਂ ਇਮਾਰਤ ਦੇ ਡਿੱਗਣ ਕਾਰਨ ਮਲਬੇ ਹੇਠਾਂ ਦੱਬੇ ਫੌਜ ਦੇ 6 ਜਵਾਨਾਂ ਸਮੇਤ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਚਾਅ ਕਾਰਜ ਜਾਰੀ ...

ਪੂਰੀ ਖ਼ਬਰ »

ਤਕਨੀਕੀ ਖ਼ਰਾਬੀ ਦੇ ਚੱਲਦਿਆਂ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਟਲੀ

ਨਵੀਂ ਦਿੱਲੀ, 15 ਜੁਲਾਈ - ਤਕਨੀਕੀ ਖ਼ਰਾਬੀ ਦੇ ਚੱਲਦਿਆਂ ਭਾਰਤ ਦੇ ਦੂਸਰੇ ਮਹੱਤਵਪੂਰਨ ਚੰਦਰਮਾ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਟਾਲ ਦਿੱਤੀ ਗਈ ਹੈ। ਇਸਰੋ ਅਨੁਸਾਰ ਲਾਂਚਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਜਲਦ ਹੀ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX