ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  about 7 hours ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  about 7 hours ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  about 7 hours ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 8 hours ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  about 8 hours ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  about 8 hours ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 8 hours ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  about 9 hours ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 9 hours ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  about 9 hours ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  about 9 hours ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  about 9 hours ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  about 9 hours ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  about 10 hours ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  about 10 hours ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  about 10 hours ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  about 11 hours ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  about 11 hours ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  about 11 hours ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  about 11 hours ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 minute ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 12 hours ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  about 12 hours ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  about 12 hours ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  about 13 hours ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 13 hours ago
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  about 13 hours ago
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  about 14 hours ago
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗ਼ੈਰ-ਕਾਨੂੰਨੀ ਰਹਿ ਰਹੇ ਲੋਕਾਂ ਨੂੰ ਫੜਨ ਲਈ ਵਿਸ਼ੇਸ਼ ਛਾਪੇਮਾਰੀ ਸ਼ੁਰੂ

ਸਿਆਟਲ, 14 ਜੁਲਾਈ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਬੀਤੇ ਦਿਨੀਂ ਇਮੀਗ੍ਰੇਸ਼ਨ ਕਾਨੂੰਨ 'ਚ ਕੀਤੀ ਤਬਦੀਲੀ ਤਹਿਤ ਅਮਰੀਕਾ 'ਚ ਰਹਿ ਰਹੇ ਗ਼ੈਰ-ਕਾਨੂੰਨੀ ਵਿਅਕਤੀਆਂ 'ਤੇ ਸਿਕੰਜਾ ਕੱਸਦੇ ਹੋਏ ਅੱਜ ਤੋਂ ਅਮਰੀਕਾ ਦੇ 10 ਵੱਡੇ ਸ਼ਹਿਰਾਂ ਜਿਨ੍ਹਾਂ 'ਚ ਨਿਊਯਾਰਕ, ਸ਼ਿਕਾਗੋ, ਹਿਊਸਟਨ, ਮਿਆਮੀ, ਡੈਨਵਰ, ਓਰਲੈਂਡੋ, ਐਲਟਾਲਾ, ਸਨਫ਼ਰਾਂਸਿਸਕੋ, ਲਾਸ ਏਾਜਲਸ ਤੇ ਬਾਲਟੋਮੋਰ ਸ਼ਾਮਿਲ ਹਨ | ਅੱਜ ਤੜਕੇ ਤੋਂ ਹੀ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਦੇ ਸਪੈਸ਼ਲ ਸੈੱਲ 'ਆਈਸ' ਦੀਆਂ ਟੀਮਾਂ ਨੇ ਛਾਪੇਮਾਰੀ ਕਰ ਕੇ ਕਾਫ਼ੀ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 'ਆਈਸ' ਨੇ ਪਹਿਲਾਂ ਇਨ੍ਹਾਂ ਕੱਚੇ ਵਿਅਕਤੀਆਂ, ਜਿਨ੍ਹਾਂ 'ਤੇ ਅਦਾਲਤ ਨੇ ਡਿਪੋਸ਼ਨ ਲਾਈ ਹੋਈ ਹੈ, ਨੂੰ ਫਰਵਰੀ 2019 'ਚ ਨੋਟਿਸ ਭੇਜ ਕੇ ਕਿਹਾ ਸੀ ਕਿ ਤੁਸੀਂ ਅਮਰੀਕਾ ਛੱਡ ਜਾਓ ਪਰ ਜ਼ਿਆਦਾਤਰ ਲੋਕਾਂ ਨੇ ਇਸ ਨੋਟਿਸ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਰਕੇ ਇਕਦਮ ਛਾਪੇਮਾਰੀ ਕਰਕੇ ਇਨ੍ਹਾਂ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ, ਇਨ੍ਹਾਂ ਨੂੰ ਤੁਰੰਤ 72 ਘੰਟਿਆਂ 'ਚ ਅਮਰੀਕਾ 'ਚੋਂ ਉਨ੍ਹਾਂ ਦੇ ਦੇਸ਼ਾਂ ਨੂੰ ਭੇਜ ਦਿੱਤਾ ਜਾਵੇਗਾ | ਗਿ੍ਫ਼ਤਾਰ ਵਿਅਕਤੀਆਂ ਕੋਲ ਹੁਣ ਵਕੀਲ ਕਰਨ ਦਾ ਵੀ ਅਧਿਕਾਰ ਨਹੀਂ ਹੋਵੇਗਾ | ਇਮੀਗ੍ਰੇਸ਼ਨ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਪੂਰੇ ਅਮਰੀਕਾ 'ਚ 1 ਕਰੋੜ 10 ਲੱਖ ਲੋਕ ਬਗ਼ੈਰ ਪੇਪਰਾਂ ਤੋਂ ਰਹਿ ਰਹੇ ਹਨ ਤੇ ਟਰੰਪ ਪ੍ਰਸ਼ਾਸਨ ਨੇ 10 ਲੱਖ ਲੋਕਾਂ ਨੂੰ ਫੜ ਕੇ ਅਮਰੀਕਾ ਤੋਂ ਕੱਢਣ ਲਈ ਕਦਮ ਚੁੱਕੇ ਹਨ | ਇਨ੍ਹਾਂ ਛਾਪੇਮਾਰੀਆਂ ਦਾ ਸਿਲਸਿਲਾ ਕਾਫ਼ੀ ਲੰਮਾ ਚੱਲਣ ਦੀ ਸੰਭਾਵਨਾ ਹੈ | ਅੱਜ ਫੜੇ ਗਏ ਗ਼ੈਰ-ਕਾਨੂੰਨੀ ਵਿਅਕਤੀਆਂ 'ਚ ਕੁਝ ਭਾਰਤੀ ਵੀ ਹੋਣ ਦੀ ਸੂਚਨਾ ਹੈ | 'ਆਈਸ' ਅਧਿਕਾਰੀਆਂ ਨੇ ਦੱਸਿਆ ਕਿ ਜਿਹੜੇ ਕਈ ਪੂਰੇ ਪਰਿਵਾਰ ਗ਼ੈਰ-ਕਾਨੂੰਨੀ ਫੜੇ ਜਾਣਗੇ ਉਨ੍ਹਾਂ ਨੂੰ ਅਜੇ ਪੈਨਸਲਵੇਨੀਆ ਤੇ ਟੈਕਸਸ ਦੇ 'ਡਿਟੈਨਸ਼ਨ ਸੈਂਟਰਾਂ' ਜੇਲ੍ਹਾਂ 'ਚ ਰੱਖਿਆ ਜਾਵੇਗਾ, ਜਿੱਥੇ ਪੂਰੇ ਪ੍ਰਬੰਧ ਕੀਤੇ ਗਏ ਹਨ | ਕਈ ਕੇਸ ਅਜਿਹੇ ਵੀ ਹਨ ਜਿਨ੍ਹਾਂ ਪਰਿਵਾਰਾਂ ਦੇ ਇਕ ਮੈਂਬਰ 'ਤੇ ਕੋਰਟ ਵਲੋਂ ਡੈਪੂਟੇਸ਼ਨ ਲੱਗੀ ਹੈ, ਪਰ ਬਾਕੀ ਮੈਂਬਰ ਪੱਕੇ ਹਨ | ਇਸ ਨਾਲ ਕਈ ਪਰਿਵਾਰ ਬਿਖ਼ਰ ਜਾਣਗੇ | ਇਨ੍ਹਾਂ 10 ਵੱਡੇ ਸ਼ਹਿਰਾਂ ਤੋਂ ਬਾਅਦ ਪੂਰੇ ਅਮਰੀਕਾ 'ਚ ਕਿਤੇ ਵੀ ਛਾਪੇਮਾਰੀ ਹੋਵੇਗੀ ਤੇ ਬਗ਼ੈਰ ਪੇਪਰਾਂ ਵਾਲੇ ਫੜੇ ਜਾਣਗੇ | 'ਆਈਸ' ਅਧਿਕਾਰੀਆਂ ਨੇ ਕਿਹਾ ਕਿ ਜਦੋਂ ਛਾਪੇਮਾਰੀ ਕਿਤੇ ਵੀ ਹੋਵੇਗੀ ਉੱਥੇ ਮੌਜੂਦ ਸਾਰੇ ਵਿਅਕਤੀਆਂ ਦੇ ਪੇਪਰ ਚੈੱਕ ਹੋਣਗੇ | ਬਗ਼ੈਰ ਪੇਪਰਾਂ ਵਾਲਿਆਂ ਨੂੰ ਉਸੇ ਸਮੇਂ ਗਿ੍ਫ਼ਤਾਰ ਕੀਤਾ ਜਾਵੇਗਾ ਤੇ ਡਿਪੋਰਟ ਕੀਤਾ ਜਾਵੇਗਾ | ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਕਈ ਸ਼ਹਿਰਾਂ ਦੇ ਮੇਅਰਾਂ ਨੇ ਵਿਰੋਧ ਵੀ ਕੀਤਾ ਹੈ ਤੇ ਨਾਲ ਹੀ 'ਆਈਸ' ਅਧਿਕਾਰੀਆਂ ਨੂੰ ਲੋਕਲ ਪੁਲਿਸ ਸਹਿਯੋਗ ਨਹੀਂ ਦੇਵੇਗੀ, ਦੀ ਗੱਲ ਵੀ ਕਹੀ ਹੈ | ਇਨ੍ਹਾਂ ਛਾਪੇਮਾਰੀਆਂ ਕਾਰਨ ਕੰਮ ਕਰਨ ਵਾਲੇ ਵਿਅਕਤੀਆਂ ਦੀ ਕਿਲਤ ਵੀ ਸ਼ੁਰੂ ਹੋ ਗਈ | ਬਗ਼ੈਰ ਪੇਪਰਾਂ ਵਾਲੇ ਵਿਅਕਤੀਆਂ 'ਚ ਭਾਰੀ ਸਹਿਮ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਭਾਰਤ ਅਤੇ ਕੈਨੇਡਾ ਦਰਮਿਆਨ ਲਗਾਤਾਰ ਕਿਰਾਏ 'ਚ ਹੋ ਰਹੇ ਵਾਧੇ ਕਾਰਨ ਲੋਕਾਂ 'ਚ ਬੇਚੈਨੀ

ਐਡਮਿੰਟਨ, 14 ਜੁਲਾਈ (ਦਰਸ਼ਨ ਸਿੰਘ ਜਟਾਣਾ)- ਗਰਮੀਆਂ ਦੇ ਅਖੀਰ 'ਚ ਆਪਣੇ ਮੁਲਕ ਨੂੰ ਜਾਣ ਵਾਲੇ ਖਾਸ ਕਰ ਪੰਜਾਬੀਆਂ ਨੂੰ ਇਸ ਵਾਰ ਆਪਣੇ ਪਿਛਲੇ ਘਰ ਜਾਣਾ ਕੁਝ ਮੁਸ਼ਕਿਲ ਮਹਿਸੂਸ ਹੋ ਰਿਹਾ ਹੈ | ਕੈਨੇਡਾ ਤੋਂ ਭਾਰਤ ਤੇ ਭਾਰਤ ਕੈਨੇਡਾ ਜਾਣ ਵਾਲਿਆਂ ਲਈ ਹਵਾਈ ਸਫਰ ਦਿਨ ...

ਪੂਰੀ ਖ਼ਬਰ »

ਲੰਡਨ 'ਚ ਲੋਕਾਂ 'ਤੇ ਕਾਰ ਚੜ੍ਹਨ ਤੋਂ ਹੋਏ ਝਗੜੇ ਕਾਰਨ 7 ਜ਼ਖ਼ਮੀ

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥ ਵੈਸਟ ਲੰਡਨ 'ਚ ਇਕ ਲੋਕਾਂ ਦੇ ਗਰੁੱਪ 'ਤੇ ਕਾਰ ਚਾੜ੍ਹਨ ਤੋਂ ਬਾਅਦ ਹੋਏ ਝਗੜੇ 'ਚ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਰਾਤੀਂ 11:15 ਵਜੇ ਕਰੀਬ ਜਿਉਂ ਹੀ ਕੁਝ ਲੋਕ ਬਾਟਰਸੀ ...

ਪੂਰੀ ਖ਼ਬਰ »

7.3 ਤੀਬਰਤਾ ਦੇ ਭੁਚਾਲ ਨਾਲ ਕੰਬਿਆ ਪੂਰਬੀ ਇੰਡੋਨੇਸ਼ੀਆ

ਜਕਾਰਤਾ, 14 (ਏਜੰਸੀ)- ਪੂਰਬੀ ਇੰਡੋਨੇਸ਼ੀਆ ਦੇ ਮੁਲੁਕ ਸੂਬੇ 'ਚ ਐਤਵਾਰ ਨੂੰ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਰੈਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 7.3 ਮਾਪੀ ਗਈ | ਅਮਰੀਕਾ ਦੇ ਭੂ-ਵਿਗਿਆਨੀਆਂ ਨੇ ਇਹ ਜਾਣਕਾਰੀ ਦਿੱਤੀ ਹੈ | ਹਾਲਾਂਕਿ ਸੁਨਾਮੀ ਦੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ 6.6 ਤੀਬਰਤਾ ਦਾ ਭੁਚਾਲ

ਕੈਨਬਰਾ, 14 ਜੁਲਾਈ (ਏਜੰਸੀ)- ਉੱਤਰ-ਪੱਛਮ ਆਸਟ੍ਰੇਲੀਆ 'ਚ ਐਤਵਾਰ ਨੂੰ ਭੁਚਾਲ ਦੇ ਭਟਕੇ ਮਹਿਸੂਸ ਕੀਤੇ ਗਏ | ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.6 ਮਾਪੀ ਗਈ | ਖ਼ਬਰ ਏਜੰਸੀ ਨੇ ਯੂ.ਐਸ.ਜੀ.ਐਸ. ਦੇ ਹਵਾਲੇ ਨਾਲ ਕਿਹਾ ਕਿ ਭੁਚਾਲ ਦੁਪਹਿਰ ਬਾਅਦ 1.39 ਵਜੇ ਆਇਆ | ਭੁਚਾਲ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀ ਤਿੰਨ ਦਿਨਾਂ ਤੋਂ ਲਾਪਤਾ

ਮੈਲਬੌਰਨ, 14 ਜੁਲਾਈ (ਸਰਤਾਜ ਸਿੰਘ ਧੌਲ)-ਭਾਰਤੀ ਵਿਦਿਆਰਥੀ ਜੋ ਕਿ ਤਿੰਨ ਦਿਨਾਂ ਤੋਂ ਲਾਪਤਾ ਹੈ, ਨੂੰ ਲੱਭਣ ਲਈ ਐਮਰਜੈਂਸੀ ਸਰਵਿਸਿਜ਼ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ, ਪਰ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ | ਪੋਸ਼ਿਕ ਸ਼ਰਮਾ (21) ਜੋ ਕਿ ਆਪਣੇ ਦੋਸਤਾਂ ਨਾਲ ...

ਪੂਰੀ ਖ਼ਬਰ »

ਮੈਕਰੋਨ ਵਲੋਂ ਹਵਾਈ ਸੈਨਾ 'ਚ 'ਸਪੇਸ ਕਮਾਂਡ' ਬਣਾਉਣ ਦਾ ਐਲਾਨ

ਪੈਰਿਸ, 14 ਜੁਲਾਈ (ਏਜੰਸੀ)- ਫਰਾਂਸ ਦੇ ਰਾਸ਼ਟਰਪਤੀ ਇਨੈਮੁਅਲ ਮੈਕਰੋਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਦੇਸ਼ ਦੀ ਅਦਰੂਨੀ ਰੱਖਿਆ ਨੀਤੀ ਨੂੰ ਉਤਸ਼ਾਹਿਤ ਕਰਨ ਤੇ ਆਪਣੇ ਹਿੱਤਾਂ ਦੀ ਰੱਖਿਆ ਬਿਹਤਰ ਤਰੀਕੇ ਨਾਲ ਕਰਨ ਲਈ ਹਵਾਈ ਸੈਨਾ 'ਚ ਇਕ 'ਸਪੇਸ ਕਮਾਂਡ' ਬਣਾਉਣ ...

ਪੂਰੀ ਖ਼ਬਰ »

ਨਿਊਯਾਰਕ 'ਚ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਹਨੇਰੇ 'ਚ ਬਿਤਾਉਣੀ ਪਈ ਰਾਤ

ਨਿਊਯਾਰਕ, 14 ਜੁਲਾਈ (ਏਜੰਸੀ)- ਨਿਊਯਾਰਕ 'ਚ ਬੀਤੇ ਦਿਨ ਅਚਾਨਕ ਬਿਜਲੀ ਚਲੀ ਗਈ ਅਤੇ ਪੂਰਾ ਸ਼ਹਿਰ ਹਨੇਰੇ 'ਚ ਡੁੱਬ ਗਿਆ | ਇਸ ਨਾਲ 50 ਹਜ਼ਾਰ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ 'ਚ ਸਭ ਤੋਂ ਜਿਆਦਾ ਮਿਡਟਾਊਨ ਮੈਨਹਟਨ ਅਤੇ ਅਪਰ ਵੈਸਟ ਇਲਾਕੇ ਦੇ ਹਨ | ਖ਼ਬਰ ...

ਪੂਰੀ ਖ਼ਬਰ »

ਪਾਕਿਸਤਾਨ ਨੇ ਭਾਰਤ ਤੋਂ 1 ਅਰਬ 37 ਕਰੋੜ ਦੀਆਂ ਦਵਾਈਆਂ ਮੰਗਵਾਈਆਂ

ਪਾਕਿਸਤਾਨ, 14 ਜੁਲਾਈ (ਏਜੰਸੀ) - ਪਾਕਿਸਤਾਨ ਨੇ ਬੀਤੇ ਸਾਲ ਭਾਰਤ ਤੋਂ 1 ਅਰਬ 37 ਕਰੋੜ 99 ਲੱਖ ਤੇ 87 ਹਜ਼ਾਰ ਰੁਪਏ ਦੀ ਦਵਾਈ ਅਤੇ ਵੈਕਸੀਨ ਆਯਾਤ ਕੀਤੀ | ਇਹ ਜਾਣਕਾਰੀ ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਦਿੱਤੀ ਹੈ | ਐਕਸਪ੍ਰੈੱਸ ਨਿਊਜ਼ ਦੀ ਰਿਪੋਰਟ ਅਨੁਸਾਰ ਆਯਾਤ ਕੀਤੀਆਂ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲੇ ਪੰਜਾਬ ਰਵਾਨਾ

ਮੈਲਬੌਰਨ, 14 ਜੁਲਾਈ (ਸਰਤਾਜ ਸਿੰਘ ਧੌਲ)- ਪਿਛਲੇ ਕਰੀਬ ਡੇਢ ਮਹੀਨੇ ਤੋਂ ਧਾਰਮਿਕ ਫੇਰੀ ਦੇ ਲਈ ਆਸਟਰੇਲੀਆ 'ਚ ਆਏ ਹੋਏ ਪੰਥ ਦੇ ਉੱਘੇ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲੇ ਆਪਣੇ ਜਥੇ ਸਮੇਤ ਪੰਜਾਬ ਲਈ ਰਵਾਨਾ ਹੋ ਗਏ | ਪੰਜਾਬ ਰਵਾਨਾ ਹੋਣ ਸਮੇਂ ਏਅਰਪੋਰਟ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਦਾ ਨਿਊਜ਼ੀਲੈਂਡ 'ਚ ਹੋਇਆ ਸਪੈਸ਼ਲ ਸ਼ੋਅ

ਆਕਲੈਂਡ, 14 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਸਥਿਤ ਸਿਲਵੀਆਂ ਪਾਰਕ ਮਾਲ ਦੇ ਸਿਨੇਮਾ ਹਾਲ 'ਚ ਪ੍ਰੀਮੀਅਮ ਸ਼ੋਅ ਕਰਵਾਇਆ ਗਿਆ | ਫ਼ੋਰਮ ਫ਼ਿਲਮ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਕੰਪਨੀ ਵਲੋਂ ਕਰਵਾਏ ਗਏ ਇਸ ਪ੍ਰੀਮੀਅਮ ਸ਼ੋਅ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਦਿਖਾਈ ਸ਼ੈਫ਼ ਵਿਕਾਸ ਖੰਨਾ ਦੇ ਨਿਰਦੇਸ਼ਨ ਵਾਲੀ ਪਹਿਲੀ ਫ਼ਿਲਮ

ਸੰਯੁਕਤ ਰਾਸ਼ਟਰ, 14 ਜੁਲਾਈ (ਏਜੰਸੀ)-ਮਲੇਸ਼ੀਅਨ ਸਟਾਰ ਸ਼ੈੱਫ਼ ਵਿਕਾਸ ਖੰਨਾ ਦੇ ਨਿਦਰੇਸ਼ਨ ਵਾਲੀ ਫ਼ਿਲਮ 'ਦ ਲਾਸਟ ਕਲਰ' ਸੰਯੁਕਤ ਰਾਸ਼ਟਰ 'ਚ ਦਿਖਾਈ ਗਈ | ਰਾਸ਼ਟਰੀ ਪੁਰਸਕਾਰ ਵਿਜੇਤਾ ਅਭਿਨੇਤਰੀ ਨੀਨਾ ਗੁਪਤਾ ਦੀ ਅਦਾਕਾਰੀ ਵਾਲੀ ਇਸ ਫ਼ਿਲਮ 'ਚ ਮਹਿਲਾ ...

ਪੂਰੀ ਖ਼ਬਰ »

ਸਿਆਟਲ 'ਚ ਹਜ਼ੂਰੀ ਰਾਗੀ ਸਰਬਜੀਤ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਸਿਆਟਲ, 14 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਸਿਆਟਲ ਪਹੁੰਚੇ, ਜਿਥੇ ਸੇਮ ਵਿਰਕ ਦੇ ਗ੍ਰਹਿ ਵਿਖੇ ਰਸਭਿੰਨਾ ਕੀਰਤਨ ਕੀਤਾ, ਜਿਸ ਦਾ ਸੰਗਤ ਨੇ ਅਨੰਦ ਮਾਣਿਆ | ਇਸ ਮੌਕੇ ਅਮਰੀਕ ਸਿੰਘ ਵਿਰਕ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬੁਸੇਤੋ 'ਚ ਪੰਜਾਬਣਾਂ ਵਲੋਂ ਤੀਆਂ ਦਾ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ) 14 ਜੁਲਾਈ(ਬਲਦੇਵ ਸਿੰਘ ਬੂਰੇ ਜੱਟਾਂ)- ਪੰਜਾਬਣਾਂ ਦਾ ਤਿਉਹਾਰ 'ਤੀਆਂ' ਅੱਜ ਪੰਜਾਬ ਤੋਂ ਇਲਾਵਾ ਵਿਸ਼ਵ ਭਰ 'ਚ ਵਸਦੀਆਂ ਪੰਜਾਬਣਾਂ ਵਲੋਂ ਮਨਾਇਆ ਜਾ ਰਿਹਾ ਹੈ | ਇਟਲੀ ਦੇ ਸ਼ਹਿਰ ਬੁਸੇਤੋ (ਪਾਰਮਾ) 'ਚ ਵਸਦੀਆਂ ਪੰਜਾਬਣਾਂ ਵਲੋਂ 'ਹੈਂਡ ਟੂ ਹੈਂਡ ...

ਪੂਰੀ ਖ਼ਬਰ »

ਐਡੀਲੇਡ 'ਚ ਤੀਆਂ ਦਾ ਮੇਲਾ 20 ਨੂੰ

ਐਡੀਲੇਡ, 14 ਜੁਲਾਈ (ਗੁਰਮੀਤ ਸਿੰਘ ਵਾਲੀਆ)-'ਧੀਆਂ ਪੰਜਾਬ ਦੀਆਂ' ਸੱਭਿਆਚਾਰਕ ਸੰਸਥਾ ਦੇ ਮੁੱਖ ਅਹੁਦੇਦਾਰ ਰੁਪਿੰਦਰ ਕੌਰ ਕਾਹਲੋਂ, ਨਵਨੀਤ ਕੌਰ ਢਿੱਲੋਂ ਤੇ ਗੁਰਪ੍ਰੀਤ ਕੌਰ ਭੰਗੂ ਅਨੁਸਾਰ ਹਰ ਸਾਲ ਵਾਂਗ ਐਡੀਲੇਡ 'ਚ 'ਤੀਆਂ ਦਾ ਮੇਲਾ' 20 ਜੁਲਾਈ ਐਡੀਲੇਡ ਸ਼ੋਅ ...

ਪੂਰੀ ਖ਼ਬਰ »

ਫ਼ਿਲਮੀ ਅਦਾਕਾਰ ਸ਼ਵਿੰਦਰ ਮਾਹਲ ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਪਣੀ ਫ਼ਿਲਮ ਦੀ ਯੂ.ਕੇ. 'ਚ ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਫ਼ਿਲਮੀ ਅਦਾਕਾਰ ਸ਼ਵਿੰਦਰ ਮਾਹਲ ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX