ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਕਪੂਰਥਲਾ / ਫਗਵਾੜਾ

ਨਕਲੀ ਸੀਮੈਂਟ ਬਣਾਉਣ ਦੀ ਫ਼ੈਕਟਰੀ ਦਾ ਕੀਤਾ ਪਰਦਾਫਾਸ਼

ਕਪੂਰਥਲਾ, 14 ਜੁਲਾਈ (ਸਡਾਨਾ)- ਥਾਣਾ ਸਿਟੀ ਪੁਲਿਸ ਨੇ ਨਕਲੀ ਸੀਮੈਂਟ ਬਣਾਉਣ ਵਾਲੀ ਇਕ ਫ਼ੈਕਟਰੀ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਸ ਗਰੋਹ ਦੇ ਮੁਖੀ ਸਮੇਤ ਤਿੰਨ ਵਿਅਕਤੀਆਂ ਦੇ ਭਾਲ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ | ਡੀ.ਐਸ.ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਜਿਸ ਵਿਚ ਏ.ਐਸ.ਆਈ. ਪਰਮਜੀਤ ਸਿੰਘ, ਏ.ਐਸ.ਆਈ. ਹਰੀ ਸਿੰਘ ਤੇ ਏ.ਐਸ.ਆਈ. ਜਸਬੀਰ ਸਿੰਘ ਸ਼ਾਮਿਲ ਸਨ, ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਕੀਰਤ ਸਿੰਘ ਉਰਫ਼ ਬਾਬਾ ਵਾਸੀ ਨਰੋਤਮ ਵਿਹਾਰ, ਚਰਨਜੀਤ ਸਿੰਘ ਉਰਫ਼ ਸੋਨੂੰ ਵਾਸੀ ਸੈਦੋ ਭੁਲਾਣਾ ਨੇ ਔਜਲਾ ਜੋਗੀ ਤੋਂ ਰਜ਼ਾਪੁਰ ਰੋਡ 'ਤੇ ਇਕ ਗੋਦਾਮ ਕਿਰਾਏ 'ਤੇ ਲੈ ਕੇ ਆਪਣੇ ਨੌਕਰ ਸ਼ਿਵ ਕੁਮਾਰ, ਰਾਜੂ, ਮੇਯੰਕਰ ਸਿੰਘ, ਆਤਮਾ ਰਾਮ ਤੇ ਪਰਮਜੀਤ ਸਿੰਘ ਉਰਫ਼ ਪੰਮਾ ਦੇ ਨਾਲ ਨਕਲੀ ਸੀਮੈਂਟ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਤੇ ਉਹ ਵੱਖ-ਵੱਖ ਕੰਪਨੀਆਂ ਦੇ ਮਾਰਕੇ ਹੇਠ ਨਕਲੀ ਸੀਮੈਂਟ ਬਣਾ ਕੇ ਵੇਚਦੇ ਹਨ ਤੇ ਅੱਜ ਵੀ ਨਕਲੀ ਸੀਮੈਂਟ ਦਾ ਇਕ ਕੈਂਟਰ ਲੱਦ ਕੇ ਸ਼ਹਿਰ ਵੱਲ ਨੂੰ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਔਜਲਾ ਫਾਟਕ ਨੇੜੇ ਨਾਕਾਬੰਦੀ ਦੌਰਾਨ ਉਕਤ ਕੈਂਟਰ ਨੂੰ ਕਾਬੂ ਕੀਤਾ ਜਿਸ ਦਾ ਡਰਾਈਵਰ ਪਰਮਜੀਤ ਸਿੰਘ ਉਰਫ਼ ਪੰਮਾ ਪੁਲਿਸ ਨੂੰ ਦੇਖ ਕੇ ਗੱਡੀ ਛੱਡ ਕੇ ਫ਼ਰਾਰ ਹੋ ਗਿਆ ਤੇ ਕੈਂਟਰ ਦੀ ਤਲਾਸ਼ੀ ਕਰਨ 'ਤੇ ਇਸ ਵਿਚੋਂ ਨਕਲੀ ਮਾਰਕਾ ਏ.ਸੀ.ਸੀ. ਸੀਮੈਂਟ ਦੇ 100 ਬੋਰੇ ਬਰਾਮਦ ਹੋਏ ਉਪਰੰਤ ਗੱਡੀ ਦੇ ਕਲੀਨਰ ਆਤਮਾ ਰਾਮ ਦੇ ਨਾਲ ਗੋਦਾਮ 'ਤੇ ਛਾਪੇਮਾਰੀ ਕਰਕੇ ਉੱਥੋਂ ਸ਼ਿਵ ਕੁਮਾਰ, ਰਾਜੂ, ਤੇ ਮੇਯੰਕਰ ਸਿੰਘ ਵਾਸੀਆਨ ਯੂ.ਪੀ. ਨੂੰ ਨਕਲੀ ਸੀਮੈਂਟ ਤਿਆਰ ਕਰਦਿਆਂ ਗਿ੍ਫ਼ਤਾਰ ਕੀਤਾ ਗਿਆ | ਡੀ.ਐਸ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਇਕ ਕੈਂਟਰ, ਨਕਲੀ ਏ.ਸੀ.ਸੀ. ਸੀਮੈਂਟ ਦੀਆਂ 401 ਬੋਰੀਆਂ, ਰਾਜਸਥਾਨ ਤੋਂ ਲਿਆਂਦੇ ਗਏ ਓ.ਪੀ.ਸੀ. ਸੀਮੈਂਟ ਦੀਆਂ 40 ਬੋਰੀਆਂ, ਨਕਲੀ ਕਾਲੀ ਰਾਖ ਦੀਆਂ 300 ਬੋਰੀਆਂ, ਇਕ ਇਲੈਕਟੋ੍ਰਨਿਕ ਕੰਡਾ, ਬੋਰੇ ਸੀਨ ਵਾਲੀ ਮਸ਼ੀਨ, ਧਾਗਾ, ਏ.ਸੀ.ਸੀ. ਤੇ ਅੰਬੂਜਾ ਸੀਮੈਂਟ ਦਾ ਮਾਰਕਾ ਲੱਗੇ 156 ਬੋਰੇ ਬਰਾਮਦ ਹੋਏ ਹਨ | ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਉਰਫ਼ ਬਾਬਾ, ਚਰਨਜੀਤ ਉਰਫ਼ ਸੋਨੂੰ ਤੇ ਪਰਮਜੀਤ ਉਰਫ਼ ਪੰਮਾ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ | ਡੀ.ਐਸ.ਪੀ. ਗਿੱਲ ਨੇ ਦੱਸਿਆ ਕਿ ਚਰਨਜੀਤ ਸਿੰਘ ਉਰਫ਼ ਸੋਨੂੰ ਵਿਰੁੱਧ ਨਕਲੀ ਸੀਮੈਂਟ ਤਿਆਰ ਕਰਨ ਦੇ ਥਾਣਾ ਸਦਰ, ਥਾਣਾ ਸਿਟੀ ਤੇ ਥਾਣਾ ਲੰਬੀ ਜ਼ਿਲ੍ਹਾ ਬਠਿੰਡਾ ਵਿਖੇ 3 ਮਾਮਲੇ ਪਹਿਲਾਂ ਹੀ ਦਰਜ ਹਨ ਤੇ ਇਕ ਮਾਮਲਾ ਨਸ਼ਾ ਤਸਕਰੀ ਦਾ ਥਾਣਾ ਸਦਰ ਵਿਖੇ ਦਰਜ ਹੈ | ਉਨ੍ਹਾਂ ਦੱਸਿਆ ਕਿ ਇਹ ਨਕਲੀ ਸੀਮੈਂਟ ਹਫ਼ਤੇ ਵਿਚ ਕਰੀਬ 500 ਬੋਰਾ ਤਿਆਰ ਕਰਦੇ ਸਨ ਤੇ ਇਸ ਨੂੰ ਲੁਧਿਆਣਾ ਤੇ ਗੁਰਦਾਸਪੁਰ ਦੇ ਇਲਾਕਿਆਂ ਵਿਚ ਵੇਚਦੇ ਸਨ | ਡੀ. ਐਸ. ਪੀ. ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਜਿਸ ਜਗ੍ਹਾ 'ਤੇ ਇਹ ਸੀਮੈਂਟ ਵੇਚਦੇ ਸਨ, ਉੱਥੇ ਵੀ ਪੁਲਿਸ ਪਾਰਟੀਆਂ ਭੇਜੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ |

ਦੋ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖ਼ਮੀ

ਫਗਵਾੜਾ, 14 ਜੁਲਾਈ (ਹਰੀਪਾਲ ਸਿੰਘ)-ਥਾਣਾ ਸਤਨਾਮਪੁਰਾ ਇਲਾਕੇ ਦੇ ਵਿਚ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਦੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਮਿ੍ਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਪੁੱਤਰ ਰਾਮ ਜੀ ਦਾਸ ਵਾਸੀ ਪਿੰਡ ਗੋਹਾਵਰ ਦੇ ਰੂਪ ਵਿਚ ...

ਪੂਰੀ ਖ਼ਬਰ »

ਢਿਲਵਾਂ ਦੇ ਡਾਕਟਰ ਮਨਜੀਤ ਸਿੰਘ ਨੇ 14,800 ਫੁੱਟ ਚੋਟੀ ਨੂੰ ਕੀਤਾ ਸਰ

ਢਿਲਵਾਂ, 14 ਜੁਲਾਈ (ਸੁਖੀਜਾ, ਪਲਵਿੰਦਰ)- ਘੁੰਮਣ ਫ਼ਿਰਨ ਦਾ ਸ਼ੌਕ ਰੱਖਣ ਵਾਲੇ ਢਿੱਲਵਾਂ ਦੇ ਡਾਕਟਰ ਮਨਜੀਤ ਸਿੰਘ ਨੇ ਬੀਤੇ ਦਿਨੀਂ ਨੈਸ਼ਨਲ ਹਿਮਾਲੀਅਨ ਟਰੇਨਿੰਗ ਵਿਚ ਹਿੱਸਾ ਲੈ ਕੇ 'ਸਰਪਾਸ' ਨਾਂਅ ਦੇ ਗਲੇਸ਼ੀਅਰ ਨੂੰ ਪਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਪੰਚਾਇਤ ਵਲੋਂ ਬਣਾਏ ਗਏ ਕੂੜੇ ਦੇ ਡੰਪ ਦੇ ਵਿਰੋਧ 'ਚ ਲਗਾਇਆ ਧਰਨਾ ਚੌਥੇ ਦਿਨ 'ਚ ਦਾਖ਼ਲ

ਖਲਵਾੜਾ, 14 ਜੁਲਾਈ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਸਾਂਝੀ ਸ਼ਾਮਲਾਤ 'ਚ ਬਣਾਏ ਗਏ ਕੂੜੇ ਦੇ ਡੰਪ ਦੇ ਵਿਰੋਧ 'ਚ ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਅਗਵਾਈ ਹੇਠ ਲਗਾਏ ਗਏ ਰੋਸ ਧਰਨੇ ਦਾ ਅੱਜ ਤੀਜਾ ਦਿਨ ...

ਪੂਰੀ ਖ਼ਬਰ »

ਅਮਾਨੀਪੁਰ ਤੋਂ ਬਿਧੀਪੁਰ ਤੱਕ ਕੁਝ ਦਿਨ ਪਹਿਲਾਂ ਬਣੀ ਨਵੀਂ ਸੜਕ ਪਹਿਲੀ ਬਾਰਿਸ਼ ਨਾਲ ਟੁੱਟੀ

ਤਲਵੰਡੀ ਚੌਧਰੀਆਂ, 14 ਜੁਲਾਈ (ਪਰਸਨ ਲਾਲ ਭੋਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਮਨਾਉਣ ਲਈ ਸੁਲਤਾਨਪੁਰ ਲੋਧੀ ਤੇ ਇਲਾਕੇ ਦੀਆਂ ਸੜਕਾਂ ਨੂੰ ਅਤਿ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਗਰਾਂਟ ਦਿੱਤੀ ਹੈ ਜੋ ਹਲਕਾ ਵਿਧਾਇਕ ...

ਪੂਰੀ ਖ਼ਬਰ »

ਹੋਟਲਾਂ ਤੇ ਰੈਸਟੋਰੈਂਟਾਂ 'ਚ ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤਾਂ 'ਤੇ ਪਾਬੰਦੀ

ਕਪੂਰਥਲਾ, 14 ਜੁਲਾਈ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚਲੇ ਹੋਟਲਾਂ/ਰੈਸਟੋਰੈਂਟ ਤੇ ਹੁੱਕਾਂ ਬਾਰਾਂ ਆਦਿ ਵਿਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ...

ਪੂਰੀ ਖ਼ਬਰ »

ਨਡਾਲਾ ਪੁਲਿਸ ਨੇ 'ਨੋ-ਐਾਟਰੀ' ਦੀ ਉਲੰਘਣਾ ਕਰਨ ਵਾਲੇ ਟਰੱਕ-ਟਰਾਲਿਆਂ ਦੇ ਚਲਾਨ ਕੱਟੇ

ਨਡਾਲਾ, 14 ਜੁਲਾਈ (ਮਾਨ)- ਨਡਾਲਾ ਪੁਲਿਸ ਨੇ ਨਡਾਲਾ ਬੇਗੋਵਾਲ ਸੜਕ ਤੋਂ ਦਿਨ ਵੇਲੇ ਨੋ ਐਾਟਰੀ ਦੀ ਉਲੰਘਣਾ ਕਰਨ ਵਾਲੇ ਟਰੱਕ ਟਰਾਲਿਆਂ ਦੇ ਚਲਾਨ ਕੱਟੇ ਹਨ | ਇਸ ਸਬੰਧੀ ਏ.ਐਸ.ਪੀ. ਭੁਲੱਥ ਡਾ: ਸਿਮਰਤ ਕੌਰ ਦੇ ਹੁਕਮਾਂ 'ਤੇ ਨਡਾਲਾ ਪੁਲਿਸ ਵਲੋਂ ਚੌਕੀ ਮੁਖੀ ਪਰਮਜੀਤ ਸਿੰਘ ...

ਪੂਰੀ ਖ਼ਬਰ »

ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਢਿਲਵਾਂ, 14 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਵਲ ਲਹਿਰ ਤਹਿਤ ਰਣਜੀਤ ਸਿੰਘ ਰਾਣਾ ਹਲਕਾ ਭੁਲੱਥ ਇੰਚਾਰਜ ਕੇ ਦਿਸ਼ਾ-ਨਿਰਦੇਸ਼ ਹੇਠ ਐਡਵੋਕੇਟ ਹਰਸਿਮਰਨ ਘੁੰਮਣ ਵਲੋਂ ...

ਪੂਰੀ ਖ਼ਬਰ »

ਭੁਲੱਥ ਵਿਖੇ ਲੋਕ ਅਦਾਲਤ ਰਾਹੀਂ 167 ਕੇਸਾਂ 'ਚੋਂ 79 ਕੇਸ ਨਿਪਟਾਏ

ਭੁਲੱਥ, 14 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ ਡਵੀਜ਼ਨ ਕੋਰਟ ਭੁਲੱਥ ਵਿਖੇ ਐਸ.ਡੀ.ਜੇ.ਐਮ. ਡਾ: ਸੁਸ਼ੀਲ ਬੋਧ ਕਮ ਐਡੀਸ਼ਨ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ ਜਿਸ ਵਿਚ 167 ਕੇਸਾਂ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਚੌਗਿਰਦੇ ਦੀ ਸਫ਼ਾਈ ਜ਼ਰੂਰੀ-ਡਾ: ਜਸਵਿੰਦਰ ਸਿੰਘ

ਨਡਾਲਾ, 14 ਜੁਲਾਈ (ਮਾਨ)- ਸਿਵਲ ਸਰਜਨ ਕਪੂਰਥਲਾ ਡਾ: ਜਸਮੀਤ ਕੌਰ ਬਾਵਾ ਦੇ ਨਿਰਦੇਸ਼ 'ਤੇ ਕਾਰਜਕਾਰੀ ਐਸ.ਐਮ.ਓ. ਢਿਲਵਾਂ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਨਡਾਲਾ 'ਚ ਡੇਂਗੂ ਦੇ ਖ਼ਾਤਮੇ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬਲਾਕ ਨਡਾਲਾ ਦੀਆਂ ਆਂਗਣਵਾੜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਵਿੱਤੀ ਮਦਦ

ਫਗਵਾੜਾ, 14 ਜੁਲਾਈ (ਟੀ.ਡੀ. ਚਾਵਲਾ)- ਵਰਿੰਦਰ ਸ਼ਰਮਾ ਜੋ ਸਾਲਾਨਾ ਚੋਣ ਵਿਚ ਲੋਕ ਸੇਵਾ ਦਲ ਦੇ 10ਵੀਂ ਵਾਰ ਪ੍ਰਧਾਨ ਚੁਣੇ ਗਏ ਸਨ, ਦੀ ਅਗਵਾਈ ਵਿਚ ਅੱਜ ਇਕ ਮਰੀਜ਼ ਜੌਲੀ ਜੋ ਸੜਕ ਹਾਦਸੇ ਵਿਚ ਜ਼ਖ਼ਮੀ ਹੋਇਆ ਸੀ, ਦੀ 12500 ਰੁਪਏ ਦੀ ਸਹਾਇਤਾ ਕਰਕੇ ਇਲਾਜ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਵਿਨਾਸ਼ ਸ਼ਰਮਾ ਰੋਟਰੀ ਕਲੱਬ ਡਾਉਨ ਟਾਊਨ ਦੇ ਦੂਸਰੀ ਵਾਰ ਪ੍ਰਧਾਨ ਬਣੇ

ਕਪੂਰਥਲਾ, 14 ਜੁਲਾਈ (ਸਡਾਨਾ)- ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਡਿਸਟਿ੍ਕਟ ਗਵਰਨਰ ਡਾ: ਸਰਬਜੀਤ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਅਵਿਨਾਸ਼ ਸ਼ਰਮਾ ਨੂੰ ਕਾਲਰ ਪਾ ਕੇ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਾਪੀ ਤੇ ...

ਪੂਰੀ ਖ਼ਬਰ »

ਸਰਕਾਰ ਝੋਨੇ ਦਾ ਮੁੱਲ 3500 ਰੁਪਏ ਕੁਇੰਟਲ ਦੇਵੇ-ਬੀ.ਕੇ.ਯੂ.

ਨਡਾਲਾ, 14 ਜੁਲਾਈ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮਹੀਨਾਵਾਰ ਮੀਟਿੰਗ ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰਾ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਪਿੰਡ ਰਾਮਪੁਰ ਸੁੰਨੜਾ ਵਿਖੇ ਕਰਵਾਇਆ ਬੂਟੇ ਲਗਾਉਣ ਦਾ ਸ਼ੁੱਭ ਆਰੰਭ

ਫਗਵਾੜਾ, 14 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਨਜ਼ਦੀਕੀ ਪਿੰਡ ਰਾਮਪੁਰ ਸੁਨੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਗਰਾਮ ਪੰਚਾਇਤ ਵਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਪ੍ਰਵਾਸੀ ਮਜ਼ਦੂਰ ਨੂੰ ਇਲਾਜ ਲਈ ਆਰਥਿਕ ਸਹਾਇਤਾ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਤਲਵੰਡੀ ਚੌਧਰੀਆਂ ਰੋਡ 'ਤੇ ਸਥਿਤ ਝੁੱਗੀ ਝੌਾਪੜੀ ਅਦਾਲਤ ਚੱਕ ਬਸਤੀ ਵਿਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਪੁਜਾਰੀ ਜੋ ਕਿ ਬੀਤੇ ਦਿਨੀਂ ਝੁੱਗੀਆਂ ਵਿਚ ਅੱਗ ਲੱਗਣ ਕਾਰਨ ...

ਪੂਰੀ ਖ਼ਬਰ »

ਸਰਵਣ ਸਿੰਘ ਬੱਲ ਨੂੰ ਸਨਮਾਨਿਤ ਕੀਤੇ ਜਾਣ 'ਤੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, 14 ਜੁਲਾਈ (ਥਿੰਦ, ਹੈਪੀ)- ਸਾਰੀ ਜ਼ਿੰਦਗੀ ਮਾਂ ਖੇਡ ਕਬੱਡੀ ਦੇ ਲੇਖੇ ਲਗਾਉਣ ਤੇ ਦੁਨੀਆ ਭਰ ਵਿਚ ਕਬੱਡੀ ਖੇਡ ਦਾ ਨਾਂਅ ਉੱਚਾ ਕਰਨ ਵਾਲੇ ਬਾਬਾ ਬੋਹੜ ਸਰਵਣ ਸਿੰਘ ਬੱਲ ਰਮੀਦੀ ਨੂੰ ਪੰਜਾਬ ਸਰਕਾਰ ਵਲੋਂ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਸੁਲਤਾਨਪੁਰ ਲੋਧੀ 'ਚ ਮੁਫ਼ਤ ਵਰਲਡ ਮੈਗਾ ਐਜੂਕੇਸ਼ਨ ਸੈਮੀਨਾਰ

ਸੁਲਤਾਨਪੁਰ ਲੋਧੀ, 14 ਜੁਲਾਈ (ਥਿੰਦ, ਹੈਪੀ)- ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਪਿਛਲੇ 20 ਸਾਲਾਂ ਤੋਂ ਸ਼ਾਨਦਾਰ ਤਜਰਬਾ ਰੱਖਣ ਵਾਲੇ ਰਾਇਲ ਟਰੈਵਲਜ਼ ਜਲੰਧਰ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਚ ਹੋਟਲ ਗਰੈਂਡ ਕਿੰਗਜ਼ ਵਿਖੇ ਵੱਖ-ਵੱਖ ਦੇਸ਼ਾਂ ਵਿਚ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਨੂੰ ਸਮਾਰਟ ਬਣਾਉਣ ਦਾ ਸੁਪਨਾ ਪੂਰਾ ਕਰਾਂਗੇ– ਹਰਭਜਨ ਸਿੰਘ ਸਰਪੰਚ

ਖਲਵਾੜਾ, 14 ਜੁਲਾਈ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸ ਨੂੰ ਸਮਾਰਟ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੇ ਸਰਪੰਚ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਕਰਦਿਆਂ ਕਿਹਾ ਕਿ ਉਹ ਪਿੰਡ ...

ਪੂਰੀ ਖ਼ਬਰ »

17 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਲਵੰਡੀ ਚੌਧਰੀਆਂ, 14 ਜੁਲਾਈ (ਪਰਸਨ ਲਾਲ ਭੋਲਾ)- ਤਲਵੰਡੀ ਚੌਧਰੀਆਂ ਪੁਲਿਸ ਨੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦੇ ਵਿਅਕਤੀ ਤੋਂ 17 ਬੋਤਲਾਂ ਅੰਗਰੇਜ਼ੀ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ | ਐਸ. ਐਚ. ਓ. ਦਲਜੀਤ ਸਿੰਘ ਹੁੰਦਲ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਵਾਉਂਦਾ ਇਕ ਵਿਅਕਤੀ ਕਾਬੂ

ਕਪੂਰਥਲਾ, 14 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਦੜ੍ਹਾ ਸੱਟਾ ਲਗਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਅੰਮਿ੍ਤਸਰ ਰੋਡ ਨੇੜੇ ਇਕ ਦੁਕਾਨ 'ਤੇ ...

ਪੂਰੀ ਖ਼ਬਰ »

ਪੰਚਾਇਤ ਨੇ ਨਰੇਗਾ ਦੇ ਸਹਿਯੋਗ ਨਾਲ ਬੂਟੇ ਲਗਾਏ

ਤਲਵੰਡੀ ਚੌਧਰੀਆਂ, 14 ਜੁਲਾਈ (ਪਰਸਨ ਲਾਲ ਭੋਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਲੜੀ ਤਹਿਤ ਪਿੰਡ ਬਸਤੀ ਬੂਲਪੁਰ ਦੀ ਪੰਚਾਇਤ ਦੁਆਰਾ ਪਿੰਡ ਦੀਆਂ ਸਾਂਝੀਆਂ ਜਗ੍ਹਾ 'ਤੇ ...

ਪੂਰੀ ਖ਼ਬਰ »

ਨੇਤਰਹੀਣ ਆਸ਼ਰਮ ਸਪਰੋੜ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਫਗਵਾੜਾ, 14 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 30 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਅੱਜ ਆਸ਼ਰਮ ਵਿਖੇ ਰੱਖੇ ਗਏ ਸਮਾਗਮ ਦੌਰਾਨ ਬਚਿੱਤਰ ਸਿੰਘ ਕੁਹਾੜ ਹਲਕਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਿ੍ੰਸ ਨੇ ਸਰਕਾਰੀ ਸਕੂਲ ਅਕਬਰਪੁਰ ਨੂੰ ਇਕ ਸਾਲ ਲਈ ਗੋਦ ਲਿਆ

ਬੇਗੋਵਾਲ, 14 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੇ ਸਮੁੱਚੀ ਟੀਮ ਨੇ ਮੈਂਬਰਾਂ ਵਲੋਂ ਆਪਣੇ ਸਮਾਜ ਸੈਵੀ ਕੰਮਾਂ 'ਚ ਵਾਧਾ ਕਰਦਿਆਂ ਸਾਲ 2019-20 ਲਈ ਸਰਕਾਰੀ ਐਲੀਮੈਂਟਰੀ ਸਕੂਲ ਅਕਬਰਪੁਰ ਨੂੰ ਇਕ ਸਾਲ ਲਈ ਗੋਦ ਲਿਆ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਚ ਕਰਵਾਏ ਗਏ ਤਿੰਨ ਰੋਜ਼ਾ ਅੰਤਰ ਵਿਭਾਗੀ ਸ਼ਤਰੰਜ ਮੁਕਾਬਲੇ

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਕਰਵਾਏ ਗਏ ਤਿੰਨ ਰੋਜ਼ਾ ਅੰਤਰ ਵਿਭਾਗੀ ਸ਼ਤਰੰਜ ਮੁਕਾਬਲੇ ਵਿਚ ਬਲਬੀਰ ਸਿੰਘ ਨੇ ਪਹਿਲਾ, ਸੇਵਾ ਸਿੰਘ ਨੇ ਦੂਜਾ ਤੇ ਰਾਜਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ | ਆਰ.ਸੀ.ਐਫ. ਦੇ ਸੁਪਰ ਟਰਫ ਹਾਕੀ ...

ਪੂਰੀ ਖ਼ਬਰ »

ਪੰਜਾਬ ਯੰਗ ਪੀਸ ਕੌਾਸਲ ਨੇ ਬਣਵਾਇਆ ਪੁਲਿਸ ਕੰਪਲੈਕਸ 'ਚ ਪਿਆਉ ਤੇ ਪਬਲਿਕ ਰੈਸਟ ਰੂਮ

ਫਗਵਾੜਾ, 14 ਜੁਲਾਈ (ਹਰੀਪਾਲ ਸਿੰਘ)- ਪੰਜਾਬ ਦੇ ਏ.ਡੀ.ਜੀ.ਪੀ. ਸੰਜੀਵ ਕਾਲੜਾ ਆਈ.ਪੀ.ਐਸ. ਦੀ ਸਰਪ੍ਰਸਤੀ ਵਿਚ ਚੱਲਣ ਵਾਲੀ ਸੰਸਥਾ ਪੰਜਾਬ ਯੰਗ ਪੀਸ ਕੌਾਸਲ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ 16 ਨੂੰ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ 16 ਜੁਲਾਈ ਦਿਨ ਮੰਗਲਵਾਰ ਮੁਹੱਲਾ ਹਕੀਮਾਂ, ਨੇੜੇ ਐਸ.ਡੀ. ਕਾਲਜ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸਰਪੰਚ ਜੀਤ ਸਿੰਘ ਮੀਰਪੁਰ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋੜਵੰਦ ਪਰਿਵਾਰਾਂ ਦੇ ਸਮਾਰਟ ਕਾਰਡ ਬਣਾਏ-ਸੁਲਤਾਨਪੁਰੀ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗਰੀਬ ਪਰਿਵਾਰਾਂ ਦੇ ਸਮਾਰਟ ਕਾਰਡ ਬਣਾਏ ਨਾ ਕਿ ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕਾਂ ਦੇ ਕਾਰਡ ਕੱਟੇੇ | ਇਹ ਸ਼ਬਦ ਬਸਪਾ (ਅ) ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨਰਿੰਦਰ ਸਿੰਘ ਟਿੱਬਾ ਵਲੋਂ ਸਕੂਲ ਨੂੰ ਪੱਖੇ ਭੇਟ

ਤਲਵੰਡੀ ਚੌਧਰੀਆਂ, 14 ਜੁਲਾਈ (ਪਰਸਨ ਲਾਲ ਭੋਲਾ)- ਆਪਣੀ ਦਸਾਂ ਨੌਹਾਂ ਦੀ ਕਿਰਤ ਵਿਚੋਂ ਕੁਝ ਹਿੱਸਾ ਸਮਾਜ ਦੇ ਚੰਗੇ ਕੰਮਾਂ 'ਤੇ ਲਾਉਣਾ ਤੇ ਫਿਰ ਉਹ ਵੀ 'ਵਿੱਦਿਆ ਮੰਦਿਰ' ਤੇ ਜਿੱਥੇ ਸਾਡੇ ਸਮਾਜ ਤੇ ਦੇਸ਼ ਦਾ ਭਵਿੱਖ ਪੜ੍ਹ ਰਿਹਾ ਹੈ ਕਿਸੇ ਕਿਸੇ ਦੇ ਹੀ ਹਿੱਸੇ ਆਉਂਦਾ ਹੈ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪਿੰਡ ਦਰੀਏਵਾਲ ਵਿਚ ਬੀ.ਡੀ.ਪੀ.ਓ. ਵਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 14 ਜੁਲਾਈ (ਥਿੰਦ, ਹੈਪੀ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਦੀ ਯੋਜਨਾ ਤਹਿਤ ਅੱਜ ਪਿੰਡ ਦਰੀਏਵਾਲ ਵਿਚ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ 18 ਨੂੰ

ਤਲਵੰਡੀ ਚੌਧਰੀਆਂ, 14 ਜੁਲਾਈ (ਪਰਸਨ ਲਾਲ ਭੋਲਾ)- ਮਹਾਨ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀਆਂ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਦਾ ਜਨਮ ਦਿਹਾੜਾ ਪਿੰਡ ਗੁੱਗੂਬੂਆ ਜ਼ਿਲ੍ਹਾ ਤਰਨਤਾਰਨ ਵਿਖੇ 18 ਜੁਲਾਈ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਦਸਤਾਰਾਂ ਬੰਨ੍ਹਣ ਦੇ ਮੁਕਾਬਲੇ ਕਰਵਾਏ

ਖਡੂਰ ਸਾਹਿਬ, 14 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਗੁਰੂੁ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਵਿਖੇ ਸਵ. ਰਾਜਵੰਤ ਸਿੰਘ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਸਥਾਨ 'ਤੇ 10 ਤੋਂ 15 ਅਤੇ 16 ਤੋਂ 20 ਸਾਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੱਕ ਲੈਣ ਲਈ ਧੱਕੇ ਖਾ ਰਿਹਾ ਮਿ੍ਤਕ ਸ਼ਰਨਜੀਤ ਸਿੰਘ ਦਾ ਪਰਿਵਾਰ

ਭੋਗਪੁਰ, 14 ਜੁਲਾਈ (ਕੁਲਦੀਪ ਸਿੰਘ ਪਾਬਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਭੋਗਪੁਰ ਡਵੀਜ਼ਨ 'ਚ ਆਉਂਦੇ ਨੰਗਲ ਸਲਾਲਾ ਫੀਡਰ ਦੇ ਪਿੰਡ ਲੁਹਾਰਾਂ-ਮਾਣਕਰਾਏ ਵਿਖੇ ਬੀਤੀ 8 ਜੁਲਾਈ ਨੂੰ ਵਿਭਾਗ ਵਲੋਂ ਠੇਕੇ 'ਤੇ ਰੱਖੇ ਪਿੰਡ ਲੁਹਾਰਾਂ ਮਾਣਕਰਾਏ ਦੇ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਤਾਰਾਂ ਨਾ ਚੁੱਕੀਆਂ ਤਾਂ ਬਿਜਲੀ ਬੋਰਡ ਿਖ਼ਲਾਫ਼ ਦਿੱਤਾ ਜਾਵੇਗਾ ਧਰਨਾ

ਫਿਲੌਰ/ਅੱਪਰਾ, 14 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਕਸਬਾ ਅੱਪਰਾ ਦੇ ਮੁਹੱਲਾ ਡਾ. ਅੰਬੇਡਕਰ ਅਤੇ ਮੁਹੱਲਾ ਢਾਬ ਵਾਲਾ ਦੇ ਘਰਾਂ ਉੱਪਰੋਂ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਲਈ ਬੀਤੇ ਦਿਨੀਂ ਬਿਜਲੀ ਘਰ ਵਿਖੇ ਧਰਨਾ ਦੇ ਕੇ ਤਾਰਾਂ ਚੁਕਵਾਉਣ ਦੀ ਮੰਗ ਕੀਤੀ ਸੀ, ਜਿੱਥੇ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ 16 ਨੂੰ

ਕਪੂਰਥਲਾ, 14 ਜੁਲਾਈ (ਸਡਾਨਾ)- ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਾਉਣ ਦੇ ਮਹੀਨੇ ਦੀ ਸੰਗਰਾਂਦ ਸਬੰਧੀ ਕੀਰਤਨ ਦਰਬਾਰ 16 ਜੁਲਾਈ ਦਿਨ ਮੰਗਲਵਾਰ ਨੂੰ ਰਾਤ 7 ਤੋਂ 10 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

260 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਝਬਾਲ, 14 ਜੁਲਾਈ (ਸੁਖਦੇਵ ਸਿੰਘ)- ਥਾਣਾ ਝਬਾਲ ਦੀ ਪੁਲਿਸ ਨੇ ਦੌਰਾਨ ਗਸ਼ਤ ਇਕ ਵਿਅਕਤੀ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਦੇਸਾ ਮਸੀਹ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ | ਜਦ ਉਹ ਪਿੰਡ ਠੱਠਗੜ੍ਹ ...

ਪੂਰੀ ਖ਼ਬਰ »

ਕੈਮਿਸਟ ਆਰਗੇਨਾਈਜੇਸ਼ਨ ਨੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਬੂਟੇ ਲਗਾਉਣ ਲਈ ਅਪੀਲ ਕੀਤੀ ਜਾ ਰਹੀ ਹੈ | ਇਸੇ ਤਹਿਤ ਜ਼ਿਲ੍ਹਾ ਕੈਮਿਸਟ ਆਰਗੇਨਾਈਜੇਸ਼ਨ ਵਲੋਂ ਸ਼ਹਿਰ ਅਤੇ ਵੱਖ-ਵੱਖ ਇਲਾਕਿਆਂ 'ਚ ...

ਪੂਰੀ ਖ਼ਬਰ »

ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਖਡੂਰ ਸਾਹਿਬ, 14 ਜੁਲਾਈ (ਮਾਨ ਸਿੰਘ)¸ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 14 ਜੁਲਾਈ (ਸੰਘਾ)- ਇੱਥੋਂ ਕਪੂਰਥਲਾ ਰੋਡ 'ਤੇ ਗੁਰਦੁਆਰਾ ਟਾਹਲੀ ਸਾਹਿਬ ਨੇੜੇ ਐਕਟੀਵਾ ਸਵਾਰ ਲੜਕੀ ਕੁੱਤਾ ਮੂਹਰੇ ਆਉਣ ਨਾਲ ਗੰਭੀਰ ਜ਼ਖਮੀ ਹੋ ਗਈ | ਬੇਹੋਸ਼ ਹੋ ਕੇ ਡਿੱਗੀ ਲੜਕੀ ਨੂੰ ਵੇਖਣ ਲਈ ਤਾਂ ਬਹੁਤ ਵਿਅਕਤੀ ਇਕੱਠੇ ਹੋ ਗਏ ਪਰ ਕਿਸੇ ਨੇ ਵੀ ਉਸ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਕਪੂਰਥਲਾ, 14 ਜੁਲਾਈ (ਸਡਾਨਾ)-ਇਕ ਔਰਤ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਏ ਤਿੰਨ ਅਣਪਛਾਤੇ ਲੁਟੇਰਿਆਂ ਵਿਰੁੱਧ ਥਾਣਾ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਪਾਲ ਕੌਰ ਵਾਸੀ ਆਰੀਆਂਵਾਲ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 14 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਦਰਬਾਰਾ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਗੋਗੀ ਉਰਫ਼ ਜਸਬੀਰ ਵਾਸੀ ...

ਪੂਰੀ ਖ਼ਬਰ »

ਕਰਨਾਟਕ ਤੋਂ ਪਹੁੰਚ ਰਹੀ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਵੱਖ-ਵੱਖ ਪੜਾਵਾਂ 'ਤੇ ਹੋਵੇਗਾ ਭਰਵਾਂ ਸਵਾਗਤ

ਚੋਹਲਾ ਸਾਹਿਬ, 14 ਜੁਲਾਈ (ਬਲਵਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਬਿਦਰ (ਕਰਨਾਟਕ) ਤੋਂ ਗੁਰੂ ਨਾਨਕ ਪ੍ਰਕਾਸ਼ ਯਾਤਰਾ, ਜੋ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ 21 ਜੁਲਾਈ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਪੱਟੀ ਵਿਖੇ 3 ਜ਼ਿੰਦਾ ਗ੍ਰਨੇਡ ਰੋਹੀ 'ਚੋਂ ਬਰਾਮਦ

ਪੱਟੀ, 14 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਪੱਟੀ ਵਿਚ ਅੱਜ ਇਕ ਅਣਸੁਖਾਵੀਂ ਘਟਨਾ ਵਾਪਰਨ ਤੋਂ ਟਲ ਗਈ ਜਦਕਿ ਇਕ ਰਿਕਸ਼ਾ ਵਾਲਾ ਤੇ ਉਸ ਦਾ ਪਰਿਵਾਰ ਖੁਸ਼ਕਿਸਮਤੀ ਕਰਕੇ ਬਚ ਗਿਆ | ਰਾਜੂ ਪੁੱਤਰ ਕਰਨੈਲ ਸਿੰਘ ਵਾਸੀ ਵਾਰਡ ਨੰ. 1 ਪੱਟੀ ਨੇ ਪੱਤਰਕਾਰਾਂ ਨੂੰ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰੀਤ ਨਗਰ ਵਿਖੇ ਕਥਾ ਕੀਰਤਨ ਸਮਾਗਮ

ਫਗਵਾੜਾ, 14 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਮੁੱਖ ਬਾਜ਼ਾਰ ਪਾਣੀ ਨਾਲ ਭਰਿਆ

ਕਾਲਾ ਸੰਘਿਆ, 14 ਜੁਲਾਈ (ਸੰਘਾ) - ਥੋੜੇ ਜਹੇ ਮੀਂਹ ਕਾਰਨ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਾਲਾ ਸੰਘਿਆਂ ਦਾ ਮੁੱਖ ਬਾਜ਼ਾਰ ਪਾਣੀ ਦਾ ਭਰਿਆ ਪਿਆ ਹੈ | ਪੋਲੀਥੀਨ ਦੇ ਲਿਫ਼ਾਫੇ ਨਿਕਾਸੀ ਨਾ ਹੋਣ ਦਾ ਇਕ ਵੱਡਾ ਕਾਰਨ ਹਨ, ਇਸੇ ਕਰਕੇ ਹੀ ਰਾਮ ਸਰਾ ਛੱਪੜ ਪਾਣੀ ਨਾਲ ਨੱਕੋ ਨੱਕ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਰੱਖਿਆ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਨਿਕਲੀ ਫੂਕ

ਸੁਲਤਾਨਪੁਰ ਲੋਧੀ, 14 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਜ਼ਿਲ੍ਹਾ ਪੁਲਿਸ ਵਲੋਂ ਭਾਵੇਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਅਪਰਾਧੀ ਇਨ੍ਹਾਂ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 14 ਜੁਲਾਈ (ਸੰਘਾ)- ਇੱਥੋਂ ਕਪੂਰਥਲਾ ਰੋਡ 'ਤੇ ਗੁਰਦੁਆਰਾ ਟਾਹਲੀ ਸਾਹਿਬ ਨੇੜੇ ਐਕਟੀਵਾ ਸਵਾਰ ਲੜਕੀ ਕੁੱਤਾ ਮੂਹਰੇ ਆਉਣ ਨਾਲ ਗੰਭੀਰ ਜ਼ਖਮੀ ਹੋ ਗਈ | ਬੇਹੋਸ਼ ਹੋ ਕੇ ਡਿੱਗੀ ਲੜਕੀ ਨੂੰ ਵੇਖਣ ਲਈ ਤਾਂ ਬਹੁਤ ਵਿਅਕਤੀ ਇਕੱਠੇ ਹੋ ਗਏ ਪਰ ਕਿਸੇ ਨੇ ਵੀ ਉਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX