ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

'ਸਾਡਾ ਪਾਣੀ, ਸਾਡਾ ਹੱਕ' ਲਹਿਰ ਤਹਿਤ 21 ਲੱਖ ਲੋਕਾਂ ਤੋਂ ਹਸਤਾਖ਼ਰ ਕਰਵਾ ਕੇ ਵਿਧਾਨ ਸਭਾ 'ਚ ਪਟੀਸ਼ਨ ਦਾਇਰ ਕੀਤੀ ਜਾਵੇਗੀ-ਬੈਂਸ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ, ਸਾਡਾ ਹੱਕ' ਲੋਕ ਲਹਿਰ ਤਹਿਤ ਸ਼ੁਰੂ ਕੀਤੀ ਜਨ-ਅੰਦੋਲਨ ਦੇ ਮੱਦੇਨਜ਼ਰ ਪੰਜਾਬ 'ਚ 10 ਦਿਨਾਂ 'ਚ 21 ਲੱਖ ਲੋਕਾਂ ਕੋਲੋਂ ਹਸਤਾਖ਼ਰ ਕਰਵਾ ਕੇ ਵਿਧਾਨ ਸਭਾ 'ਚ ਪਟੀਸ਼ਨ ਦਾਇਰ ਕੀਤੀ ਜਾਵੇਗੀ | ਇਹ ਵਿਚਾਰ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਬਣ ਰਹੀ ਹੈ ਅਤੇ ਦੂਸਰੇ ਪਾਸੇ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਰਾਜਸਥਾਨ ਨੂੰ ਪਾਣੀ ਬੰਦ ਕਰਨ ਦਾ ਟੀਚਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ 14 ਲੱਖ ਟਿਊਬਵੈੱਲ ਰੋਜ਼ਾਨਾ ਧਰਤੀ ਹੇਠੋਂ ਪਾਣੀ ਖਿੱਚ ਰਹੇ ਹਨ ਅਤੇ ਜੇਕਰ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਰਿਹਾ ਪਾਣੀ ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇ ਤਾਂ ਸੂਬੇ 'ਚ ਜਿੱਥੇ ਪਾਣੀ ਦਾ ਪੱਧਰ ਉੱਚਾ ਹੋ ਸਕੇਗਾ ਤੇ ਉੱਥੇ ਸੂਬੇ ਦੇ ਕਰੋੜਾਂ ਰੁਪਏ ਬਚ ਸਕਣਗੇ | ਇੱਕ ਸਵਾਲ ਦੇ ਜਵਾਬ 'ਚ ਬੈਂਸ ਨੇ ਕਿਹਾ ਕਿ ਜੇਕਰ ਹੋਰਨਾਂ ਸੂਬਿਆਂ ਨੂੰ ਪਾਣੀ ਦੇਣਾ ਹੈ ਤਾਂ ਇਸ ਦਾ ਮੁੱਲ ਵਸੂਲ ਕੀਤਾ ਜਾਵੇ, ਨਹੀਂ ਤਾਂ ਪਾਣੀ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 2016 'ਚ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਗਿਆ ਸੀ ਕਿ ਹੋਰਨਾਂ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਦਾ ਮੁੱਲ ਵਸੂਲ ਕੀਤਾ ਜਾਵੇਗਾ, ਪ੍ਰੰਤੂ ਵੋਟਾਂ ਦੀ ਰਾਜਨੀਤੀ ਕਾਰਨ ਅਜਿਹਾ ਨਹੀਂ ਹੋ ਸਕਿਆ, ਜੋ ਪੰਜਾਬ ਨਾਲ ਸਰਾਸਰ ਧੱਕਾ ਹੈ | ਕਾਂਗਰਸੀ ਮੰਤਰੀ ਤਿ੍ਪਤਇੰਦਰ ਬਾਜਵਾ ਵਲੋਂ ਦਿੱਤੇ ਬਿਆਨ 'ਤੇ ਟਿੱਪਣੀ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਣੀਆਂ 'ਤੇ ਪੰਜਾਬ ਦਾ ਕਾਨੂੰਨਣ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਬਾਜਵਾ ਵਲੋਂ ਦਿੱਤਾ ਗਿਆ ਬਿਆਨ ਬਿਲਕੁਲ ਗਲਤ ਹੈ | ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਿੱਲੀ ਨੂੰ ਦਿੱਤੇ ਜਾਣ ਵਾਲੇ ਪਾਣੀ ਦਾ ਬਿੱਲ ਵਸੂਲ ਕਰ ਸਕਦੇ ਹਨ ਤਾਂ ਪੰਜਾਬ ਵਲੋਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤੇ ਜਾਣ ਵਾਲੇ ਪਾਣੀ ਦਾ ਬਿੱਲ ਕਿਉਂ ਨਹੀਂ ਵਸੂਲਿਆ ਜਾ ਸਕਦਾ | ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਅਸਤੀਫ਼ੇ ਸਬੰਧੀ ਬੋਲਦਿਆਂ ਬੈਂਸ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਬੇਹੱਦ ਕਮਜ਼ੋਰ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਿੱਧੂ ਵਲੋਂ 10 ਜੂਨ 2019 ਨੂੰ ਅਸਤੀਫ਼ਾ ਦਿੱਤਾ ਗਿਆ ਸੀ, ਪ੍ਰੰਤੂ 1 ਮਹੀਨਾ 'ਚ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਨਹੀਂ ਸਕੇ | ਉਨ੍ਹਾਂ ਕਿਹਾ ਕਿ ਸਿੱਧੂ ਇੱਕ ਇਮਾਨਦਾਰ ਅਤੇ ਸੱਚਾ ਵਿਅਕਤੀ ਹੈ, ਜਿਸ ਨੂੰ ਅਸਤੀਫ਼ਾ ਨਹੀਂ ਸਗੋਂ ਕਾਂਗਰਸ ਪਾਰਟੀ ਹੀ ਛੱਡ ਦੇਣੀ ਚਾਹੀਦੀ ਹੈ | ਲੋਕ ਸਭਾ ਚੋਣਾਂ 'ਚ ਪੀ.ਡੀ.ਏ. ਦੀ ਹੋਈ ਹਾਰ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗਠਜੋੜ ਨੂੰ ਪਸੰਦ ਨਹੀਂ ਕਰਦੇ, ਸਗੋਂ ਉਨ੍ਹਾਂ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ 'ਇੱਕ ਨਿਸ਼ਾਨ, ਇੱਕ ਵਿਧਾਨ ਤੇ ਇੱਕ ਪ੍ਰਧਾਨ' ਹੋਣਾ ਚਾਹੀਦਾ ਹੈ, ਤਾਂ ਹੀ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨੂੰ ਹਰਾਇਆ ਜਾ ਸਕਦਾ ਹੈ, ਪਰ ਅਜਿਹਾ ਨਹੀਂ ਹੋ ਸਕਿਆ | ਇਸ ਮੌਕੇ ਗੁਰਿੰਦਰਜੀਤ ਸਿੰਘ ਬੋਦਲ ਮੈਂਬਰ ਪੀ.ਏ.ਸੀ., ਹਰਦੇਵ ਸਿੰਘ ਕੌਾਸਲ ਪ੍ਰਧਾਨ ਬੀ.ਸੀ. ਵਿੰਗ, ਜਗਵਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ, ਅਵਤਾਰ ਸਿੰਘ ਡਾਂਡੀਆ ਆਦਿ ਹਾਜ਼ਰ ਸਨ |

ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਤਾਂਬਾ ਵੇਚਣ ਦੇ ਦੋਸ਼ 'ਚ 3 ਨਾਮਜ਼ਦ

ਬੁੱਲ੍ਹੋਵਾਲ, 15 ਜੁਲਾਈ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ ਲੁਗਾਣਾ)-ਬੁੱਲ੍ਹੋਵਾਲ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਦਾ ਤਾਂਬਾ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਮੁੱਖ ਥਾਣਾ ...

ਪੂਰੀ ਖ਼ਬਰ »

ਅੰਨਪੂਰਨਾ ਦਿਵਸ ਮੌਕੇ ਰੋਟਰੀ ਕਲੱਬ ਨੇ ਫ਼ਲ ਤੇ ਰਾਸ਼ਨ ਵੰਡਿਆ

ਦਸੂਹਾ, 15 ਜੁਲਾਈ (ਕੌਸ਼ਲ)-ਰੋਟਰੀ ਕਲੱਬ ਦਸੂਹਾ ਵਲੋਂ ਅਨਾਜ ਮੰਡੀ ਦਸੂਹਾ ਵਿਖੇ ਅੰਨਪੂਰਨਾ ਦਿਵਸ ਮਨਾਇਆ ਗਿਆ | ਕਲੱਬ ਵਲੋਂ ਝੁੱਗੀ ਝੌਾਪੜੀ 'ਚ ਰਹਿਣ ਵਾਲੇ ਲੋਕਾਂ ਨੂੰ ਫਲ ਫਰੂਟ ਤੇ ਅਨਾਜ ਵੰਡਿਆ ਗਿਆ | ਇਸ ਮੌਕੇ ਕਲੱਬ ਆਗੂਆਂ ਨੇ ਕਿਹਾ ਕਿ ਰੋਟਰੀ ਕਲੱਬ ਦਸੂਹਾ ...

ਪੂਰੀ ਖ਼ਬਰ »

ਦੋਨਾਲੀ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਸ਼ਾਮ ਘਰ 'ਚ ਦੋਨਾਲੀ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਦਰ ਦੇ ਏ.ਐਸ.ਆਈ. ਸਤੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਪਿੰਡ ਬਸੀ ਕਿੱਕਰਾਂ ਦਾ ਵਾਸੀ ਇਕ ...

ਪੂਰੀ ਖ਼ਬਰ »

ਸੁਸ਼ਾਂਤ ਸ਼ਰਮਾ ਨੇ 'ਕਿਸਮੇ ਕਿਤਨਾ ਹੈ ਦਮ' ਵਿਚ ਸਥਾਨ ਹਾਸਲ ਕਰ ਕੇ ਇਲਾਕੇ ਦਾ ਨਾਂਅ ਚਮਕਾਇਆ

ਦਸੂਹਾ 15 ਜੁਲਾਈ (ਕੌਸ਼ਲ)-ਦਸੂਹਾ ਦਾ ਸੁਸ਼ਾਂਤ ਸ਼ਰਮਾ ਜਿਸ ਨੇ ਸ਼ਹਿਰ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕਰਦੇ ਹੋਏ ਲੁਧਿਆਣਾ 'ਚ ਹੋਏ 'ਕਿਸਮੇ ਕਿਤਨਾ ਹੈ ਦਮ' ਪ੍ਰੋਗਰਾਮ ਵਿਚ ਸੈਕਿੰਡ ਰਨਰ ਅੱਪ ਦੀ ਪੁਜ਼ੀਸ਼ਨ ਹਾਸਲ ਕੀਤੀ | ਇਸ ਮੌਕੇ ਸ਼ਰਮਾ ਦੇ ਪਿਤਾ ਅਰਵਿੰਦ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਮਿਆਣੀ, 15 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਸਲੇਮਪੁਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਘਰ 'ਚ ਨਾਟਕੀ ਢੰਗ ਨਾਲ ਸੁੱਤੇ ਪਏ ਦਾਦੇ ਪੋਤਰੇ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਚੋਰੀ ਕਰਨ ਦਾ ਸਮਾਚਾਰ ਹੈ | ਚੋਰੀ ਦਾ ਸ਼ਿਕਾਰ ਹੋਏ ਬਜ਼ੁਰਗ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਵਲੋਂ ਅਧਿਆਪਕ 'ਤੇ ਕਾਤਲਾਨਾ ਹਮਲਾ

ਮਾਹਿਲਪੁਰ 15 ਜੁਲਾਈ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਪਿੰਡ ਨੰਗਲ ਖ਼ੁਰਦ ਦੇ ਬਾਹਰਵਾਰ ਦੋ ਮੋਟਰਸਾਈਕਲਾਂ 'ਤੇ ਸਵਾਰ 6 ਨੌਜਵਾਨਾਂ ਨੇ ਇੱਕ ਐਕਟਿਵਾ 'ਤੇ ਜਾ ਰਹੀ ਅਧਿਆਪਕਾ ਨੂੰ ਲੁੱਟਣ ਦੀ ਨੀਅਤ ਨਾਲ ਕਾਤਲਾਨਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਲਈ ਲਾਭਦਾਇਕ ਸਾਬਤ ਹੋਣਗੇ ਆਊਟਡੋਰ ਜਿੰਮ-ਅਰੋੜਾ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਵੱਖ-ਵੱਖ ਪਾਰਕਾਂ ਵਿੱਚ ਲਗਾਏ ਜਾ ਰਹੇ ਆਊਟਡੋਰ ਜਿੰਮ ਇਲਾਕਾ ਵਾਸੀਆਂ ਦੀ ਤੰਦਰੁਸਤੀ ਲਈ ਲਾਭਦਾਇਕ ਸਾਬਤ ਹੋਣਗੇ | ਪਾਰਕ ਵਿਚ ਸੈਰ ਕਰਨ ਦੇ ਨਾਲ-ਨਾਲ ਲੋਕ ਆਪਣੇ ਸਰੀਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਸ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਅਹਿਰਾਣਾ ਕਲਾਂ ਵਿਖੇ ਮਨਰੇਗਾ ਵਰਕਰਾਂ ਦੀ ਮੀਟਿੰਗ ਤਰਲੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤਾ ਦੀ ਤਸਵੀਰ ਜਨਤਕ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 15 ਜੁਲਾਈ (ਭਗਵਾਨ ਸਿੰਘ ਸੈਣੀ)-ਹੋਮ ਗਾਰਡ ਦੇ 2 ਕਰਮਚਾਰੀਆਂ ਵਲੋਂ ਚੌਲਾਂਗ ਰੇਲਵੇ ਸਟੇਸ਼ਨ 'ਤੇ ਨਾਬਾਲਗ ਲੜਕੀ ਨਾਲ ਕੀਤੇ ਗਏ ਜਬਰ ਜਨਾਹ ਤੋਂ ਬਾਅਦ ਇਕ ਲੋਕਲ ਅਖ਼ਬਾਰ ਦੇ ਸੰਪਾਦਕ ਤੇ ਇਕ ਪੱਤਰਕਾਰ ਵਲੋਂ ਪੀੜਤ ਲੜਕੀ ਦੀ ਪਹਿਚਾਣ ਜਨਤਕ ਕਰਨ ਵਾਲਿਆਂ ...

ਪੂਰੀ ਖ਼ਬਰ »

ਸੇਰੂ ਕਲਾਸਿਕ ਮੁਕਾਬਲੇ 'ਚ ਜੇਤੂ ਰਹੇ ਬਿੱਕੀ ਸਿੰਘ ਦਾ ਜਥੇਦਾਰ ਗੇਰਾ ਵਲੋਂ ਸਨਮਾਨ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੀਤੇ ਦਿਨੀਂ ਸੇਰੂ ਕਲਾਸਿਕ ਵਲੋਂ ਪ੍ਰਗਤੀ ਮੈਦਾਨ ਨਵੀਂ ਦਿੱਲੀ 'ਚ ਹੋਏ ਬਾਡੀ ਬਿਲਡਿੰਗ ਮੁਕਾਬਲਿਆਂ 'ਚ (ਪੁਰਸ਼ ਵਰਗ) ਵਿਚ ਜੇਤੂ ਰਹੇ ਬਿੱਕੀ ਸਿੰਘ ਵਾਸੀ ਮਿਆਣੀ (ਦਸੂਹਾ) ਦਾ ਅੱਜ ਸ੍ਰੀ ਗੁਰੂ ਨਾਨਕ ਸੇਵਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਕੀਰਤਨ ਦਰਬਾਰ ਅੱਜ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ, ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਗੁਰੂ ਪੁੰਨਿਆ ਤੇ ਸੰਤ ਚਰਨ ਸਿੰਘ ਭੀਖੋਵਾਲ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ 16 ਜੁਲਾਈ ਨੂੰ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਪੰਜਾਬ ਰੋੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਜਨਰਲ ਸਕੱਤਰ ਗਿਆਨ ਸਿੰਘ ਭਲੇਠੂ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ¢ ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 15 ਜੁਲਾਈ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਗਈ ਕੀਰਤਨ ਦਰਬਾਰ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਵਲੋਂ ਨਵੇਕਲਾ ਕਾਰਜ ਕਰਦਿਆਂ 1937 ਫੁੱਟ ਲੰਬਾ ਤਿਰੰਗਾ ਝੰਡਾ ਤਿਆਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਪਿਛਲੇ ਕਰੀਬ 3 ਦਹਾਕਿਆਂ ਤੋਂ ਮਾਨਵਤਾ ਦੀ ਸੇਵਾ 'ਚ ਲੱਗੇ ਹੋਏ ਗੁਰਦਿਆਲ ਸਿੰਘ ਵਲੋਂ ਨਵੇਕਲਾ ਕਾਰਜ ਕਰਦਿਆਂ 1937 ਫੁੱਟ ਲੰਬਾ ਤਿਰੰਗਾ ਝੰਡਾ ਤਿਆਰ ਕੀਤਾ ਗਿਆ | ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੈਰਾਬਾਦ ...

ਪੂਰੀ ਖ਼ਬਰ »

ਅਨਿਲ ਕੁਮਾਰ ਭਨੋਟ ਨੇ ਡੀ.ਐਸ.ਪੀ ਦਸੂਹਾ ਵਜੋਂ ਚਾਰਜ ਸੰਭਾਲਿਆ

ਦਸੂਹਾ, 15 ਜੁਲਾਈ (ਭੁੱਲਰ)- ਅਨਿਲ ਕੁਮਾਰ ਭਨੋਟ ਪੀ. ਪੀ. ਐਸ. ਨੇ ਬਤੌਰ ਡੀ. ਐਸ. ਪੀ. ਦਸੂਹਾ ਵਜੋਂ ਚਾਰਜ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਇੰਟੈਲੀਜੈਂਸ ਐਸ.ਏ.ਐਸ. ਨਗਰ ਮੁਹਾਲੀ ਵਿਖੇ ਤਾਇਨਾਤ ਸਨ | ਉਹ ਏ. ਆਰ. ਸ਼ਰਮਾ ਦੀ ਜਗ੍ਹਾ ...

ਪੂਰੀ ਖ਼ਬਰ »

ਸੜਕ 'ਚ ਬਣੇ ਖੱਡੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਬੀਣੇਵਾਲ, 15 ਜੁਲਾਈ (ਬੈਜ ਚੌਧਰੀ)-ਗੜ੍ਹਸ਼ੰਕਰ-ਨੰਗਲ ਰੋਡ 'ਤੇ ਵੱਡੇ ਵੱਡੇ ਖੱਡੇ ਬਣੇ ਹੋਏ ਹਨ ਜਿਸ ਕਾਰਨ ਹਰ ਵੇਲੇ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਪਰ ਗੂੜੀ ਨੀਂਦ ਸੁੱਤਾ ਪੀ. ਡਬਲਯੂ. ਡੀ. ਵਿਭਾਗ ਕਿਸੇ ਵੱਡੇ ਹਾਦਸੇ ਦਾ ਇੰਤਜਾਰ ਕਰ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ-ਜੱਗੀ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)-ਅੱਜ ਰੈਸਟ ਹਾਊਸ ਮੁਕੇਰੀਆਂ ਵਿਖੇ ਸਾਂਝੀ ਗੰਨਾ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਗੁਰਨਾਮ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਕੀਤੀ ਜਿਸ ਵਿਚ ਸੰਬੋਧਨ ਕਰਦਿਆਂ ਸੁਲੱਖਣ ਸਿੰਘ ਜੱਗੀ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਸ਼ਲਾਘਾਯੋਗ-ਨਰਿੰਦਰ ਟੱਪੂ

ਦਸੂਹਾ, 15 ਜੁਲਾਈ (ਕੌਸ਼ਲ)- ਨਗਰ ਕੌਾਸਲ ਦਸੂਹਾ ਵਲੋਂ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਕਾਂਗਰਸੀ ਆਗੂ ਨਰਿੰਦਰ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਖੁੱਡਾ, 15 ਜੁਲਾਈ (ਸਰਬਜੀਤ ਸਿੰਘ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ. ਡਾ. ਰਜਿੰਦਰ ਕੁਮਾਰ ਪੀ. ਐੱਚ. ਸੀ. ਮੰਡ ਪੰਧੇਰ ਦੀ ਅਗਵਾਈ ਹੇਠ ਮਿੰਨੀ ਪੀ. ਐੱਚ. ਸੀ. ਖੁਣ-ਖੁਣ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਰੁੱਖ ਅਤੇ ਮਨੁੱਖ ਦੀ ਜਨਮ ਤੋਂ ਲੈ ਕੇ ਮੌਤ ਤੱਕ ਆਪਸ ਵਿਚ ਡੂੰਘੀ ਸਾਂਝ-ਸੰਤ ਜਸਪਾਲ ਸਿੰਘ

ਦਸੂਹਾ, 15 ਜੁਲਾਈ (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜਸਪਾਲ ਸਿੰਘ ਮੁੱਖ ਸੇਵਾ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਉਡਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੱਕ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਧਾਰਮਿਕ ਮੇਲਾ 20 ਨੂੰ

ਚੇਤਨਪੁਰਾ, 15 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਸੋਹੀਆਂ ਕਲਾਂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ 31ਵਾਂ ਸਾਲਾਨਾ ਜੋੜ ਮੇਲਾ 20 ਜੁਲਾਈ ਦਿਨ ਸਨਿਚਰਵਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਭਲਾਈ ਟਰੱਸਟ ਰਜਿ: ਚੰਡੀਗੜ੍ਹ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਮੀਟਿੰਗ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਡਾ: ਸਰਬਜੀਤ ਸਿੰਘ ਧੂਲਕਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਸ ਪਾਸ ਪਿੰਡਾਂ ਤੋਂ ਡਾਕਟਰਾਂ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਉ ਅੱਜ

ਸਠਿਆਲਾ, 15 ਜੁਲਾਈ (ਜਗੀਰ ਸਿੰਘ ਸਫਰੀ)-ਗੁਰਦੁਆਰਾ ਬੁੰਗਾ ਸਾਹਿਬ ਸਠਿਆਲਾ ਵਿਖੇ ਪੰਜਾਬ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਸਤਨਾਮ ਸਿੰਘ ਸਠਿਆਲਾ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਗ੍ਰਾਮ ਪੰਚਾਇਤ ਗੁਰੂ ਤੇਗ਼ ਬਹਾਦਰ ਨਗਰ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ

ਸਠਿਆਲਾ, 15 ਜੁਲਾਈ (ਜਗੀਰ ਸਿੰਘ ਸਫਰੀ)¸ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗ੍ਰਾਮ ਪੰਚਾਇਤ ਗੁਰੂ ਤੇਗ਼ ਬਹਾਦਰ ਨਗਰ (ਸਠਿਆਲਾ) ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਪੰਚ ਦਲਬੀਰ ਸਿੰਘ ਬੱਲ ਦੀ ...

ਪੂਰੀ ਖ਼ਬਰ »

18 ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਐਸ. ਡੀ. ਐਮ. ਦਫ਼ਤਰ ਅਜਨਾਲਾ ਦਾ ਕਰੇਗੀ ਘਿਰਾਓ

ਗੱਗੋਮਾਹਲ, 15 ਜੁਲਾਈ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇ ਨੰਗਲ ਦੀ ਪ੍ਰਧਾਨਗੀ ਹੇਠ ਪਿੰਡ ਧੰਗਾਈ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿੱਥੇ ਕਰੀਬ 10 ਮਹੀਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਸੰਦ ਮੁਹੱਈਆ ਕਰਵਾਉਣ ਦੀ ਤਰੀਕ 'ਚ 31 ਤੱਕ ਵਾਧਾ-ਵਿਧਾਇਕ ਅਜਨਾਲਾ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਕਿਸਾਨਾਂ ਦੀ ਵਿਧਾਇਕ ਅਜਨਾਲਾ ਨਾਲ ਮੀਟਿੰਗ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਮਾਝੀਮੀਆਂ ਵਿਖੇ 'ਆਪ' ਵਲੋਂ ਮੀਟਿੰਗ ਮਾਝੀਮੀਆਂ ਦੇ ਅਬਾਦਕਾਰਾਂ ਨੂੰ ਨਿਆਂ ਦਿਵਾਇਆ ਜਾਵੇਗਾ-ਚੀਮਾ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਐਨ ਸਥਿਤ ਪਿੰਡ ਮਾਝੀਮੀਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੇ ਉੱਦਮ ਨਾਲ ਪਿੰਡ 'ਚ ਵਾਦ-ਵਿਵਾਦਤ ਜ਼ਮੀਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ

ਅਜਨਾਲਾ, 15 ਜੁਲਾਈ (ਸੁੱਖ ਮਾਹਲ)-ਅੱਜ ਇੱਥੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਇਕੱਠੇ ਹੋਏ ਵਰਕਰਾਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਦੁਖੀ-ਸੰਦੀਪ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਚੋਣਾਂ ਵੇਲੇ ਅਨੇਕਾਂ ਸਬਜ਼ਬਾਗ ਵਿਖਾ ਕੇ ਸੱਤਾ ਤਾਂ ਹਥਿਆ ਲਈ, ਪਰ ਹੁਣ ਲੋਕਾਂ ਨਾਲ ਵਾਅਦੇ ਪੂਰੇ ਨਾ ਹੋਣ ਕਾਰਨ ਸਰਕਾਰ ...

ਪੂਰੀ ਖ਼ਬਰ »

ਸੀ.ਐਚ.ਸੀ. ਭੂੰਗਾ 'ਚ ਕੁਕਰਿਆਂ ਦੀ ਬਿਮਾਰੀ ਸਬੰਧੀ ਸੈਮੀਨਾਰ ਲਗਾਇਆ

ਹਰਿਆਣਾ, 15 ਜੁਲਾਈ (ਹਰਮੇਲ ਸਿੰਘ ਖੱਖ)-ਸਿਵਲ ਸਰਜਨ ਡਾ: ਜਸਬੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਟਰੈਕੌਮਾਂ ਅਲੀਮੀਨੇਸ਼ਨ ਪ੍ਰੋਗਰਾਮ ਸਬੰਧੀ ਸੀ.ਐਚ.ਸੀ. ਭੂੰਗਾ ਵਿਖੇ ਐਸ.ਐਮ.ਓ. ਡਾ: ਮਨੋਹਰ ਲਾਲ ਦੀ ਅਗਵਾਈ 'ਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਮੂਹ ਮੈਡੀਕਲ ...

ਪੂਰੀ ਖ਼ਬਰ »

ਕਾਰ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 15 ਜੁਲਾਈ (ਸ.ਰ.)-ਜਾਅਲਸਾਜ਼ੀ ਕਰਕੇ ਕਾਰ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਜੋਤੀ ਵਾਸੀ ਦਸਮੇਸ਼ ਨਗਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਮੁਨੀਸ਼ ਭਾਟੀਆ ਵਾਸੀ ਖ਼ਾਨਪੁਰੀ ਗੇਟ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਭਾਰਤ ਬਣੇਗਾ ਟਰਕੋਮਾ ਮੁਕਤ-ਡਾ. ਰਘਵੀਰ ਸਿੰਘ

ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)-ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਐਸ.ਐਮ.ਓ. ਪੋਸੀ ਡਾ. ਰਘਵੀਰ ਸਿੰਘ ਦੀ ਅਗਵਾਈ ਹੇਠ ਇੱਥੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਲਈ ਟਰਕੋਮਾ (ਅੱਖਾਂ ਦੀਆਂ ਕੁਕਰੀਆਂ ਦੀ ਬਿਮਾਰੀ) ਐਲੀਮੀਨੇਸ਼ਨ ਟ੍ਰੇਨਿੰਗ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਡਵੋਕੇਟ ਸਭਿਆ ਸਾਂਚੀ ਨੇ ਤੱਗੜ ਕਲਾਂ ਵਿਖੇ ਗਲੀਆਂ-ਨਾਲੀਆਂ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਨਾਲ ਹੁਣ ਪਿੰਡਾਂ 'ਚ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ | ਇਸੇ ਲੜੀ 'ਚ ਅੱਜ ਉਪ ਮੰਡਲ ਮੁਕੇਰੀਆਂ ਦੇ ਪਿੰਡ ਤਗੜ ਕਲਾਂ ਵਿਖੇ ਵਿਧਾਇਕ ਰਜਨੀਸ਼ ...

ਪੂਰੀ ਖ਼ਬਰ »

ਨਸ਼ੇ ਦੀ ਸਪਲਾਈ ਦੇਣ ਆ ਰਹੇ ਸਹੁਰਾ ਤੇ ਜਵਾਈ ਗਿ੍ਫ਼ਤਾਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਨਸ਼ੇ ਦੀ ਸਪਲਾਈ ਦੇਣ ਆ ਰਹੇ ਸਹੁਰੇ ਅਤੇ ਜਵਾਈ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਬਡਾਲਾ ਦੇ ਵਾਸੀ ਜਸਵੰਤ ਸਿੰਘ ਨੇ ਥਾਣਾ ਮੇਹਟੀਆਣਾ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪਿੱਪਲਾਂਵਾਲਾ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਡੈਪੋ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਰੇਲਵੇ ਮੰਡੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟਰੀ ਕਲੱਬ ਵਲੋਂ ਸਕੂਲ ਦੀਆਂ 5 ਹੋਣਹਾਰ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ 3 ਭਗੌੜੇ ਗਿ੍ਫ਼ਤਾਰ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਪੁਲਿਸ ਦੇ ਐੱਸ.ਐੱਚ.ਓ. ਮੁਕੇਰੀਆਂ ਸਤਵਿੰਦਰ ਸਿੰਘ (ਦਾਰਾ) ਦੀ ਅਗਵਾਈ ਹੇਠ ਤਿੰਨ ਭਗੌੜੇ ਦੋਸ਼ੀ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਅਮਨ ਕੁਮਾਰ ਉਰਫ਼ ਸ਼ੰਕੂ ਪੁੱਤਰ ਰਜੇਸ਼ ਕੁਮਾਰ ਪਿੰਡ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜਥੇਬੰਦੀ ਵਲੋਂ ਤਹਿਸੀਲ ਕੰਪਲੈਕਸ ਵਿਖੇ ਦਿੱਤਾ ਰੋਸ ਧਰਨਾ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)-ਅੱਜ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਮੁਕੇਰੀਆਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਜ਼ਖ਼ਮੀ

ਕੋਟਫ਼ਤੂਹੀ, 15 ਜੁਲਾਈ (ਅਟਵਾਲ)-ਸਥਾਨਕ ਬਿਸਤ ਦੋਆਬ ਨਹਿਰ ਵਾਲੀ ਸੜਕ 'ਤੇ ਪਿੰਡ ਭਗਤੂਪਰ ਦੇ ਮੋੜ ਨਜ਼ਦੀਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋਣ ਨਾਲ ਇਕ ਦੇ ਗੰਭੀਰ ਤੇ ਦੂਸਰੇ ਦੇ ਮਾਮੂਲੀ ਸੱਟਾਂ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਹਰਦੀਪ ਕੁਮਾਰ ...

ਪੂਰੀ ਖ਼ਬਰ »

ਕਲੱਸਟਰ ਜਲੋਟਾ ਵਿਖੇ ਪ੍ਰੀ ਪ੍ਰਾਇਮਰੀ ਦਾ ਤਿੰਨ ਰੋਜ਼ਾ ਸੈਮੀਨਾਰ ਸਮਾਪਤ

ਦਸੂਹਾ, 15 ਜੁਲਾਈ (ਭੁੱਲਰ)- ਸੀ. ਆਰ. ਸੀ. ਜਲੋਟਾ ਕਲੱਸਟਰ ਜਲੋਟਾ ਵਿਖੇ ਬੀ.ਪੀ.ਈ.ਓ. ਮਨਜੀਤ ਸਿੰਘ ਦੀ ਅਗਵਾਈ ਵਿਚ ਲਗਾਇਆ ਪ੍ਰੀ ਪ੍ਰਾਇਮਰੀ ਦਾ ਤਿੰਨ ਰੋਜ਼ਾ ਸੈਮੀਨਾਰ ਸਮਾਪਤ ਹੋ ਗਿਆ | ਇਸ ਮੌਕੇ ਪੜ੍ਹੋ ਪੰਜਾਬ ਦੀ ਟੀਮ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਦਾ ਵਫ਼ਦ ਹਲਕਾ ਵਿਧਾਇਕ ਨੂੰ ਮਿਲਿਆ

ਤਲਵਾੜਾ, 15 ਜੁਲਾਈ (ਸੁਰੇਸ਼ ਕੁਮਾਰ)-ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਚੌਧਰੀ ਵਿਨੈ ਧਰਵਾਲ ਹੁਸ਼ਿਆਰਪੁਰ ਦੀ ਅਗਵਾਈ ਹੇਠ ਬੇਰੁਜ਼ਗਾਰ ਲਾਈਨਮੈਨ ਸਾਥੀਆਂ ਵਲੋਂ ਹਲਕਾ ਦਸੂਹਾ ਦੇ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪੇਪਰ ਬੈਗ ਡੇਅ ਮਨਾਇਆ

ਮੁਕੇਰੀਆਂ, 15 ਜੁਲਾਈ (ਸਰਵਜੀਤ ਸਿੰਘ)-ਅੱਜ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪੇਪਰ ਬੈਗ ਡੇਅ ਮੌਕੇ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਸਮੇਂ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਬੱਚਿਆਂ ਕੋਲੋਂ ਪੇਪਰ ਬੈਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਸਰਕਾਰ ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 15 ਜੁਲਾਈ (ਭਗਵਾਨ ਸਿੰਘ ਸੈਣੀ/ਗੁਰਾਇਆ)-ਪੰਜਾਬ ਸਰਕਾਰ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਨੁਮਾਇੰਦਿਆਂ ਨਾਲ 27 ਮਈ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਸਬੰਧੀ ਇੱਕ ਕੈਬਨਿਟ ਸਬ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਕਲੱਬ ਵਲੋਂ ਬੰਬੇਲੀ 'ਚ ਖ਼ੂਨਦਾਨ ਕੈਂਪ

ਮਾਹਿਲਪੁਰ, 15 ਜੁਲਾਈ (ਦੀਪਕ ਅਗਨੀਹੋਤਰੀ)-ਬਲੱਡ ਡੋਨਰਜ਼ ਕਲੱਬ ਹੁਸ਼ਿਆਰਪੁਰ ਵਲੋਂ ਆਈ ਐਮ ਏ ਬਲੱਡ ਬੈਂਕ ਦੀ ਸਹਾਇਤਾ ਨਾਲ ਰਸ਼ਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਪਿੰਡ ਬੰਬੇਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 55 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਜਲ ਸ਼ਕਤੀ ਅਭਿਆਨ ਤਹਿਤ ਸਮਾਗਮ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਜਲ ਸ਼ਕਤੀ ਅਭਿਆਨ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ 7ਵੀਂ ਤੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

'ਜਲ ਸ਼ਕਤੀ ਅਭਿਆਨ' ਤਹਿਤ ਸਰਕਾਰੀ ਕਾਲਜ 'ਚ ਸੈਮੀਨਾਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ. ਪਰਮਜੀਤ ਸਿੰਘ ਅਤੇ ਐਨ. ਐਸ. ਐਸ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਸੋਗ ਨਾਲ 'ਜਲ ਸ਼ਕਤੀ ਅਭਿਆਨ' ਦੇ ਅਧੀਨ ਸੈਮੀਨਾਰ ਅਤੇ ਸਹੁੰ ਚੁਕਾਉਣ ਸਬੰਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ੰਕਰ ਨਹਿਰ 'ਚ 20 ਫੁੱਟ ਪਾੜ ਪੈਣ ਨਾਲ ਫ਼ਸਲਾਂ ਨੂੰ ਨੁਕਸਾਨ, ਜਲਦੀ ਮੁਰੰਮਤ ਦੀ ਮੰਗ

ਭੰਗਾਲਾ, 15 ਜੁਲਾਈ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਬਰੀਓਵਾਲ, ਮਹਿਮੂਦਪੁਰ ਬਟਾਲਾ, ਕੌਲਪੁਰ ਕਲਾਂ, ਹਿਯਾਤਪੁਰ, ਕੋਟਲੀ ਖ਼ਾਸ, ਅਕਾਮ ਅਤੇ ਠਾਕਰਦੁਆਰਾ ਦੇ ਖੇਤਾਂ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਵਾਲੀ ਸ਼ੰਕਰ ਨਹਿਰ 'ਚ ਕਰੀਬ ਵੀਹ ਫੁੱਟ ਪਾੜ ...

ਪੂਰੀ ਖ਼ਬਰ »

ਮਿਆਣੀ ਦੇ ਬਿਕਰਮਜੀਤ ਵਿੱਕੀ ਨੇ ਕੌਮੀ ਪੱਧਰ ਦਾ ਬਾਡੀ ਬਿਲਡਿੰਗ ਮੁਕਾਬਲਾ ਜਿੱਤਣ 'ਤੇ ਪਿੰਡ ਵਾਸੀਆਂ ਕੀਤਾ ਸਨਮਾਨ

ਮਿਆਣੀ, 15 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਮਿਆਣੀ ਦੇ ਲੰਬੜਦਾਰ ਅਜੀਤ ਸਿੰਘ ਦੇ ਪੋਤੇ ਤੇ ਸੁਰਿੰਦਰ ਸਿੰਘ ਬਾਲੂ ਦੇ ਪਿਆਰੇ ਬਿਕਰਮਜੀਤ ਸਿੰਘ ਵਿੱਕੀ ਬਾਡੀ ਬਿਲਡਿੰਗ ਕੌਮਾਂਤਰੀ ਸੰਸਥਾ ਸ਼ੇਰੂ ਕਲਾਸਿਕ ਵਲੋਂ ਦਿੱਲੀ ਵਿਚ ਕਰਵਾਈ ਗਈ ਆਈ. ਐਫ. ਬੀ. ਬੀ. ਪ੍ਰੋ ਲੀਗ ...

ਪੂਰੀ ਖ਼ਬਰ »

ਬਾਬਾ ਸੁਮੰਦ ਸਿੰਘ ਦੀ 91ਵੀਂ ਬਰਸੀ ਸਬੰਧੀ 2 ਦਿਨਾ ਸਮਾਗਮ ਕੱਲ੍ਹ ਤੋਂ

ਮਿਆਣੀ, 15 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਕਲਗ਼ੀਧਰ ਕੋਟ ਤਪ ਅਸਥਾਨ ਬਾਬਾ ਸੁਮੰਦ ਸਿੰਘ ਰੜਾਂ ਵਿਖੇ ਬਾਬਾ ਸੁਮੰਦ ਸਿੰਘ ਦੀ 91ਵੀਂ ਬਰਸੀ ਦੇ ਸਬੰਧ 'ਚ 2 ਦਿਨਾਂ ਧਾਰਮਿਕ ਤੇ ਛਿੰਝ ਮੇਲਾ 17 ਅਤੇ 18 ਜੁਲਾਈ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਬੰਧਕਾਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਆਈ ਲੀਗ ਐਜੂਕੇਸ਼ਨ ਦੁਆਰਾ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ 12 ਪੰਜਾਬ ਐੱਨ.ਸੀ.ਸੀ. ਬਟਾਲੀਅਨ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਕਮਾਂਡਿੰਗ ਅਫ਼ਸਰ ਕਰਨਲ ...

ਪੂਰੀ ਖ਼ਬਰ »

ਬਸਪਾ ਦੇ ਵਫ਼ਦ ਵਲੋਂ ਏ.ਡੀ.ਸੀ. ਰਾਹੀਂ ਗਵਰਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਵਫਦ ਵਲੋਂ ਠੇਕੇਦਾਰ ਭਗਵਾਨ ਦਾਸ ਸਿੱਧੂ ਜਨਰਲ ਸਕੱਤਰ ਪੰਜਾਬ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗੀ

ਪੱਸੀ ਕੰਢੀ, 15 ਜੁਲਾਈ (ਜਗਤਾਰ ਸਿੰਘ ਰਜਪਾਲਮਾ)-ਕੰਢੀ ਦੇ ਪਿੰਡ ਤਿਹਾੜਾ ਵਿਖੇ ਇਕ ਗਰੀਬ ਪਰਿਵਾਰ ਬਲਵੀਰ ਸਿੰਘ ਪੁੱਤਰ ਕਾਬਲ ਸਿੰਘ ਦੇ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਹੈ | ਇਸ ਸਬੰਧੀ ਬਲਵੀਰ ਸਿੰਘ ਨੇ ਦੱਸਿਆ ਸਾਡੇ ਮਕਾਨ ਦੀ ਛੱਤ ਦੀ ਹਾਲਤ ਬਹੁਤ ਖਸਤਾ ਸੀ ਜਿਸ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਦੁਕਾਨਦਾਰਾਂ ਦੇ ਪਲਾਸਿਟਕ ਦੇ ਲਿਫ਼ਾਫੇ ਕੀਤੇ ਜ਼ਬਤ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦੀ ਚੈਕਿੰਗ ਕੀਤੀ ਤੇ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਕੋਠੀ 'ਚ ਚੋਰੀ

ਚੱਬੇਵਾਲ, 15 ਜੁਲਾਈ (ਸਖ਼ੀਆ)-ਲੰਘੀ ਰਾਤ ਪਿੰਡ ਚੱਬੇਵਾਲ 'ਚ ਸਥਿਤ ਇਕ ਪ੍ਰਵਾਸੀ ਭਾਰਤੀ ਦੀ ਕੋਠੀ ਦੇ ਤਾਲੇ ਅਤੇ ਦਰਵਾਜ਼ੇ ਤੋੜ ਕੇ ਚੋਰੀ ਹੋਣ ਦਾ ਪਤਾ ਲੱਗਾ ਹੈ | ਜਾਣਕਾਰੀ ਅਨੁਸਾਰ ਉਕਤ ਕੋਠੀ ਮਨਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਚੱਬੇਵਾਲ ਦੀ ਹੈ, ਜਿਹੜਾ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀਆਂ ਵਾਲ਼ੀਆਂ ਲਾਹ ਕੇ ਫ਼ਰਾਰ

ਐਮਾਂ ਮਾਂਗਟ, 15 ਜੁਲਾਈ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪਿੰਡ ਮਨਸੂਰਪੁਰ ਵਿਖੇ ਸੈਰ ਕਰਨ ਰਹੀਆਂ ਔਰਤਾਂ ਦੀਆਂ ਚੋਣ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕਮਲਜੀਤ ਕੌਰ ਪਤਨੀ ਸਵ. ਹਰਬੰਸ ਸਿੰਘ ਵਾਸੀ ਮਨਸੂਰਪੁਰ ਜੋ ਕਿ ਸ਼ੇਰਪੁਰ ਰੋਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ 'ਚ ਮੌਤ

ਹਰਿਆਣਾ, 15 ਜੁਲਾਈ (ਖੱਖ)- ਪਿੰਡ ਦੌਲੋਵਾਲ ਤੋਂ 9 ਜੁਲਾਈ ਨੂੰ ਇਕ ਅਣਪਛਾਤਾ ਵਿਅਕਤੀ ਪੁਲਿਸ ਨੂੰ ਮਿਲਿਆ ਸੀ, ਜਿਸ ਦੀ ਬੀਤੀ ਰਾਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀੇ ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ 9 ਜੁਲਾਈ ਨੂੰ ...

ਪੂਰੀ ਖ਼ਬਰ »

20 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਚੱਕਾ ਜਾਮ

ਮਾਹਿਲਪੁਰ, 15 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਹਵੇਲੀ ਦੇ ਵਾਸੀਆਂ ਵਲੋਂ ਪੀਣ ਵਾਲੇ ਪਾਣੀ ਦੀ ਪਿਛਲੇ 20 ਦਿਨਾਂ ਤੋਂ ਚੱਲ ਰਹੀ ਕਿੱਲਤ ਤੋਂ ਦੁਖੀ ਪਿੰਡ ਵਾਸੀਆਂ ਨੇ ਸਬੰਧਿਤ ਵਿਭਾਗ ਤੋਂ ਕੋਈ ਵੀ ਤਸੱਲੀ ਬਖ਼ਸ਼ ਉੱਤਰ ਨਾ ਮਿਲਣ ਕਾਰਨ ਅੱਜ ਸ਼ਹਿਰ 'ਚ ਮਾਹਿਲਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX