ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਜਗਰਾਓਂ

ਮੁੱਲਾਂਪੁਰ-ਦਾਖਾ ਨਗਰ ਕੌ ਾਸਲ ਦੀ ਮਾਸਿਕ ਮੀਟਿੰਗ 'ਚ 3 ਕਰੋੜ 70 ਲੱਖ ਘਾਟੇ ਵਾਲਾ ਬਜਟ ਪੇਸ਼

ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਬਿਜਲੀ 'ਤੇ ਚੁੰਗੀ, ਪ੍ਰਾਪਰਟੀ ਟੈਕਸ, ਐਕਸਾਈਜ਼ ਡਿਊਟੀ, ਬਿਲਡਿੰਗ ਐਪਲੀਕੇਸ਼ਨ ਫੀਸ, ਚੁੰਗੀ ਵੈਟ, ਕਈ ਹੋਰ ਸਾਧਨਾਂ ਰਾਹੀਂ ਕਰੋੜਾਂ ਰੁਪਏ ਕਮਾਉਣ ਵਾਲੀ ਨਗਰ ਕੌਾਸਲ ਮੁੱਲਾਂਪੁਰ ਦਾਖਾ ਆਪਣੇ ਨਿੱਜੀ ਖਰਚਿਆਂ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਲਈ ਅੱਜ ਬਜਟ ਮੀਟਿੰਗ ਵਿਚ ਵੀ ਕੁਝ ਨਾ ਕਰ ਸਕੀ | ਵਾਟਰ ਸਪਲਾਈ ਅਤੇ ਸੀਵਰੇਜ ਦਾ ਕੰਮ ਕਿਸੇ ਹੋਰ ਮਹਿਕਮੇ ਹੇਠ ਚਲੇ ਜਾਣ ਬਾਅਦ ਬਾਕੀ ਰਹਿੰਦੀ ਸ਼ਹਿਰ ਦੀ ਸਫ਼ਾਈ ਅਤੇ ਕੂੜੇ ਕਰਕਟ ਨੂੰ ਡੰਪ ਤੱਕ ਲਿਜਾਣ ਤੋਂ ਵੀ ਨਗਰ ਕੌਾਸਲ ਅਸਮਰੱਥ ਹੈ | ਮੁੱਲਾਂਪੁਰ ਦਾਖਾ ਨਗਰ ਕੌਾਸਲ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਮਹਿਲਾ ਕੌਾਸਲਰ ਸੁਦੇਸ਼ ਗੋਇਲ, ਹਰਨੀਤ ਕੌਰ ਮੱਕੜ, ਤਰਸੇਮ ਕੌਰ ਮਾਨ, ਰੁਪਾਲੀ ਜੈਨ, ਰੇਖਾ ਰਾਣੀ, ਸਕੁੰਤਲਾ ਦੇਵੀ, ਬਲਬੀਰ ਚੰਦ, ਸੁਭਾਸ਼ ਮੁਨੀਮ, ਜਸਵਿੰਦਰ ਹੈਪੀ ਸਾਰੇ ਕੌਾਸਲਰ, ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਦੀ ਸਾਂਝੀ ਮਾਸਿਕ ਮੀਟਿੰਗ ਵਿਚ ਸਾਲ 2018-19 ਵਿਚ ਕੌਾਸਲ ਨੂੰ 55.36 ਲੱਖ ਰੁਪਏ ਦੀ ਆਮਦਨ ਵੇਰਵਿਆਂ ਦੇ ਨਾਲ ਬਜਟ ਵਿਚ ਸਾਲ 2019 ਲਈ 260.00 ਲੱਖ ਰੁਪਏ ਟੀਚਾ ਰੱਖਿਆ ਗਿਆ ਹੈ | ਵੱਖ-ਵੱਖ ਖਰਚਿਆਂ ਵਾਲੇ 3 ਕਰੋੜ 70 ਲੱਖ ਘਾਟੇ ਵਾਲੇ ਬਜਟ 'ਚ ਸ਼ਹਿਰ ਦਾ ਵਿਕਾਸ ਜਾਂ ਆਮਦਨ ਵਧਾਉਣ ਦੀ ਕੋਈ ਬਹੁਤੀ ਗੱਲ ਨਹੀਂ ਕੀਤੀ | ਸ਼ਹਿਰ ਅੰਦਰ ਅਧੂਰੇ ਪਏ ਸੀਵਰੇਜ ਨੂੰ ਪੂਰਾ ਕਰਨ ਲਈ ਕੌਾਸਲਰਾਂ ਵਲੋਂ ਚਰਚਾ ਜ਼ਰੂਰ ਕੀਤੀ ਗਈ, ਪ੍ਰੰਤੂ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਅੱਗੋਂ ਕੀ ਹੋਵੇ, ਬਾਰੇ ਕੋਈ ਫ਼ੈਸਲਾ ਨਾ ਹੋ ਸਕਿਆ |
ਮੀਤ ਪ੍ਰਧਾਨ ਨੇ ਰੋਸ ਜਿਤਾਇਆ
ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ ਵਲੋਂ ਕੌਾਸਲ ਦੀ ਬਜਟ ਮੀਟਿੰਗ ਵਿਚ ਰੋਸ ਜਿਤਾਇਆ ਕਿ ਉਸ ਦੇ 4 ਨੰਬਰ ਵਾਰਡ ਵਿਚ ਵਿਕਾਸ ਤਾਂ ਬਹੁਤ ਦੂਰ ਦੀ ਗੱਲ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ | ਮੁੱਢਲੀਆਂ ਲੋੜਾਂ ਤੋਂ ਵਾਂਝੇ ਵਾਰਡ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਲੋਂ ਆਪਣੀ ਹੀ ਸਰਕਾਰ ਦੇ ਰਾਜ ਵਿਚ ਆਪਣੀ ਨਗਰ ਕੌਾਸਲ ਵਿਰੁੱਧ ਗੰਭੀਰਤਾ ਵਾਲੇ ਮਸਲੇ ਦਾ ਕੋਈ ਹੱਲ ਨਾ ਹੋਣ 'ਤੇ ਵਾਰਡ ਦੇ ਲੋਕਾਂ ਨੂੰ ਨਾਲ ਲੈ ਕੇ ਨਗਰ ਕੌਾਸਲ ਦਫ਼ਤਰ ਧਰਨਾ ਦੇਣ ਦੀ ਗੱਲ ਕੀਤੀ | ਮੀਤ ਪ੍ਰਧਾਨ ਵਲੋਂ ਧਰਨੇ ਦੀ ਧਮਕੀ ਵਿਚ ਸਹਿਜੇ ਹੀ ਅਨੁਮਾਨ ਲੱਗ ਜਾਂਦਾ ਕਿ ਕਾਂਗਰਸ ਸਰਕਾਰ ਵਿਕਾਸ ਪੱਖੋਂ ਊਣੀ ਤਾਂ ਦੂਰ ਖਾਲੀ ਹੈ |

ਜਗਰਾਉਂ ਪੁਲਿਸ ਵੱਲੋਂ ਕ੍ਰਿਕਟ ਵਰਲਡ ਕੱਪ ਮੈਚ 'ਤੇ ਸੱਟਾਂ ਲਗਾਉਂਦੇ ਦੋ ਬੁਕੀਜ਼ ਗਿ੍ਫ਼ਤਾਰ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਂਣ ਲਈ ਚਲਾਈ ਮੁਹਿੰਮ ਤਹਿਤ ਆਏ ਦਿਨ ਅਜਿਹੇ ਅਨਸਰਾਂ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਜਗਰਾਉਂ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਪੁਲਿਸ ਦੇ ਦਬਾਅ ਦੇ ਚਲਦੇ ਤੀਜੇ ਵਿਅਕਤੀ ਵਲੋਂ ਆਤਮ ਸਮਰਪਣ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-22 ਮਈ ਨੂੰ ਇਕ ਮੋਟਰਸਾਈਕਲ ਸਵਾਰ ਤੋਂ ਨਗਦੀ ਖੋਹਣ ਦੇ ਮਾਮਲੇ ਵਿਚ ਸ਼ਾਮਿਲ ਤੀਜੇ ਵਿਅਕਤੀ ਵੱਲੋਂ ਪੁਲਿਸ ਦੇ ਦਬਾਅ ਦੇ ਚਲਦਿਆ ਆਤਮ ਸਮਰਪਣ ਕੀਤਾ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਨਗਰ ਕੌ ਾਸਲ ਤੋਂ ਕੀਤੀ ਕਿਸ਼ਤੀਆਂ ਦੀ ਮੰਗ

ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਰਾਣੀ ਝਾਂਸੀ ਚੌਾਕ ਵਿਖੇ ਸ਼ਹਿਰ ਦੇ ਉਘੇ ਸਮਾਜ ਸੇਵੀਆਂ ਨੇ ਮੀਟਿੰਗ ਕਰਨ ਉਪਰੰਤ ਇਕ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਨਗਰ ਕੌਾਸਲ ਜਗਰਾਉਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਰਾਣੀ ਝਾਂਸੀ ਚੌਕ ਵਿਖੇ ...

ਪੂਰੀ ਖ਼ਬਰ »

ਫੀਡ ਫੈਕਟਰੀ ਦੇ ਮੁਲਾਜ਼ਮਾਂ ਿਖ਼ਲਾਫ਼ 10 ਕੁਇੰਟਲ ਮੱਕੀ ਚੋਰੀ ਕਰਨ ਦਾ ਮੁਕੱਦਮਾ ਦਰਜ, ਨਿਸ਼ਾਨਦੇਹੀ 'ਤੇ ਬਰਾਮਦੀ ਹੋਈ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਫੀਡ ਫੈਕਟਰੀ ਗੋਂਦਵਾਲ ਦੇ ਤਿੰਨ ਮੁਲਾਜਮਾਂ ਨੇ ਮੱਕੀ ਚੋਰੀ ਕੀਤੀ, ਜਿਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਨਿਸ਼ਾਨਦੇਹੀ 'ਤੇ ਮੱਕੀ ਬਰਾਮਦ ਕੀਤੀ ਗਈ | ਇਸ ਮੌਕੇ ਐਸ.ਐਚ.ਓ ਸਿਟੀ ਅਮਰਜੀਤ ਸਿੰਘ ਗੋਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਦੀ ਟੀਮ ਨੇ ਗੌ ਾਸਪੁਰ 'ਚ ਗੰਦੇ ਨਾਲੇ ਦੀ ਸਮੱਸਿਆ ਸਬੰਧੀ ਸਰਕਾਰ ਨੂੰ ਕੋਸਿਆ

ਹੰਬੜਾਂ, 15 ਜੁਲਾਈ (ਹਰਵਿੰਦਰ ਸਿੰਘ ਮੱਕੜ)-ਗੌਾਸਪੁਰ ਵਿਖੇ ਲੰਘਦੇ ਬੁੱਢੇ ਦਰਿਆ ਜਿਸ ਵਿਚ ਸ਼ਹਿਰ ਅਤੇ ਇੰਡਸਰੀਆਂ ਦੇ ਤੇਜਾਬੀ ਤੇ ਕਾਲੇ ਲੁੱਕ ਵਰਗੇ ਪਾਣੀ ਦੇ ਵਗਣ ਕਾਰਨ ਅੱਜ-ਕੱਲ੍ਹ ਇਸ ਨੂੰ ਗੰਦਾ ਨਾਲਾ ਕਰਕੇ ਜਾਣਿਆ ਜਾਂਦਾ ਹੈ | ਇਹ ਗੰਦਾ ਪਾਣੀ ਸਤਲੁਜ ਦਰਿਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮਾਂ ਦੀ ਸੂਚੀ ਤੇ ਨੰਬਰ ਜਾਰੀ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ 'ਤੇ ਹੜ੍ਹ ...

ਪੂਰੀ ਖ਼ਬਰ »

ਮੋਬਾਈਲਾਂ ਤੋਂ ਬੱਚਿਆਂ ਨੂੰ ਆਜ਼ਾਦ ਕਰਵਾਉਣ ਲਈ ਖੇਡਾਂ ਤੇ ਕਿਤਾਬਾਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਅੱਜ ਦੇ ਵਿਗਿਆਨਿਕ ਯੱੁਗ 'ਚ ਮੋਬਾਇਲ ਨੇ ਮਨੱੁਖ ਨੂੰ ਆਪਣੇ ਨਾਲ ਇਸ ਤਰ੍ਹਾਂ ਬੰਨ੍ਹ ਲਿਆ ਕਿ ਮਨੱੁਖ ਆਪਣੇ ਸਰੀਰਕ ਵਿਕਾਸ ਲਈ ਕੁਝ ਵੀ ਕਰਨ ਲਈ ਤਿਆਰ ਨਹੀਂ, ਸਿਵਾਏ ਮੋਬਾਇਲ ਦੀ ਗੁਲਾਮੀ ਦੇ ਤੇ ਇਸ ਗੁਲਾਮੀ 'ਚੋਂ ਸ਼ਾਇਦ ਹੀ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਸਿੰਘ ਧਨੇਰ 'ਤੇ ਹਮਲੇ ਿਖ਼ਲਾਫ਼ ਰੋਸ ਪ੍ਰਗਟਾਵਾ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਭਾਰਤੀ ਕਿਸਾਨ ਯੂਨੀਅਨ ਏਕਦਾ ਡੰਕੋਦਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ 'ਤੇ ਹਮਲਾ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਦਾ ਡੰਕੋਦਾ ਦੀ ਲੁਧਿਆਣਾ ...

ਪੂਰੀ ਖ਼ਬਰ »

ਐੱਸ. ਐੱਸ. ਪੀ ਬਰਾੜ ਵਲੋਂ ਮੰਡੀ ਮੁੱਲਾਂਪੁਰ 'ਚ ਆਲ ਇੰਡੀਆ ਕ੍ਰਾਈਮ ਪ੍ਰੋਵੈਨਸ਼ਨ ਦੇ ਦਫ਼ਤਰ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਆਲ ਇੰਡੀਆ ਕ੍ਰਾਈਮ ਪ੍ਰੋਵੈਨਸ਼ਨ ਦੀ ਲੁਧਿਆਣਾ ਜ਼ਿਲ੍ਹਾ ਕਮੇਟੀ ਦੇ ਲਿੰਕ ਰੋਡ ਮੁੱਲਾਂਪੁਰ ਮੁੱਖ ਦਫ਼ਤਰ ਦੇ ਉਦਘਾਟਨ ਲਈ ਪਹੁੰਚੇ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ ਵਲੋਂ ਸੁਸਾਇਟੀ ਦੇ ...

ਪੂਰੀ ਖ਼ਬਰ »

ਗੀਤਕਾਰ ਸ਼ੇਰਪੁਰੀ ਦੀ ਪਲੇਠੀ ਪੁਸਤਕ 'ਗਾਉਂਦੇ ਹਰਫ਼' ਲੋਕ ਪਸੰਦ ਬਣੀ

ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)-ਕੌਮੀ ਸਾਹਿਤ ਅਤੇ ਕਲਾ ਪ੍ਰੀਸ਼ਦ ਅਤੇ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਮਰਜੀਤ ਸ਼ੇਰਪੁਰੀ ਦੁਆਰਾ ਲਿਖੀ ਹੋਈ ਗੀਤਾਂ ਦੀ ਪਲੇਠੀ ਕਾਵਿ-ਪੁਸਤਕ 'ਗਾਉਂਦੇ ਹਰਫ਼' ਜੋ ਬੀਤੇ ਦਿਨ੍ਹੀਂ ...

ਪੂਰੀ ਖ਼ਬਰ »

ਲਾਈਨਮੈਨ ਗੁਰਦੀਪ ਸਿੰਘ ਮਾਨ ਦੀ ਸੇਵਾ ਮੁਕਤੀ 'ਤੇ ਮੰਡਲ ਦਾਖਾ 'ਚ ਸਨਮਾਨ

ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਉਪ ਮੰਡਲ ਅੱਡਾ ਦਾਖਾ ਤੋਂ ਲਾਈਨਮੈਨ ਸੇਵਾ ਮੁਕਤ ਹੋਏ ਗੁਰਦੀਪ ਸਿੰਘ ਮਾਨ ਦੀ ਸੇਵਾ ਮੁਕਤੀ ਮੌਕੇ ਟੈਕਨੀਕਲ ਸਰਵਿਸ ਯੂਨੀਅਨ (ਟੀ.ਐੱਸ.ਯੂ) ਦੀ ਸਮੁੱਚੀ ਜੱਥੇਬੰਦੀ ਵਲੋਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਾਕੀਦਾਰਾਂ ਯੂਨੀਅਨ ਦੀ 21 ਮੈਂਬਰੀ ਕਮੇਟੀ ਦੀ ਚੋਣ

ਰਾਏਕੋਟ, 15 ਜੁਲਾਈ (ਸੁਸ਼ੀਲ)-ਲਾਲ ਝੰਡਾ ਪੇਂਡੂ ਚੌਾਕੀਦਾਰਾਂ ਯੂਨੀਅਨ ਦੀ ਮੀਟਿੰਗ ਅੱਜ ਇੱਥੇ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੀਟੂ ਦੇ ਮੀਤ ਪ੍ਰਧਾਨ ਸਾਥੀ ਜਤਿੰਦਰਪਾਲ ਸਿੰਘ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਆਪਣੇ ...

ਪੂਰੀ ਖ਼ਬਰ »

ਪੀਰ ਬਾਬਾ ਜੱਲੋ ਸ਼ਾਹ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਵਿਖੇ ਪੀਰ ਬਾਬਾ ਜੱਲੋ ਸ਼ਾਹ ਦੀ ਦਰਗਾਹ 'ਤੇ ਹਰੇਕ ਸਾਲ ਦੀ ਤਰ੍ਹਾਂ ਭੁਪਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੌਕੇ ਪੀਰ ਜੱਲੋ ਸ਼ਾਹ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ 23 ਨੂੰ ਪੰਜਾਬ ਪੱਧਰੀ ਜ਼ਿਲ੍ਹਾ ਕੇਂਦਰਾਂ 'ਤੇ ਵੱਡੇ ਇਕੱਠ ਕਰੇਗੀ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-23 ਜੁਲਾਈ ਨੂੰ ਪੰਜਾਬ ਪੱਧਰੀ ਜ਼ਿਲ੍ਹਾ ਕੇਂਦਰਾਂ ਉੱਪਰ ਕੀਤੇ ਜਾ ਰਹੇ ਇਕੱਠ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਪਿੰਡ ਕੋਠਾ ਪੋਨਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਮੈਂਬਰਸ਼ਿਪ ਭਰਨ ਲਈ ਸਰਕਲ ਪ੍ਰਧਾਨਾਂ ਨਾਲ ਹਲਕਾ ਇੰਚਾਰਜ ਸੰਧੂ ਵਲੋਂ ਮੀਟਿੰਗ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਅਤੇ ਹੋਰ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਪਾਰਟੀ ਹਾਈ ਕਮਾਂਡ ਵੱਲੋਂ ਸ਼ੁਰੂ ...

ਪੂਰੀ ਖ਼ਬਰ »

ਅੱਡਾ ਚੌਕੀਮਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਬੂਟੇ ਲਗਾਏ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵੱਲੋਂ ਫਾਊਡੇਸ਼ਨ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ...

ਪੂਰੀ ਖ਼ਬਰ »

ਬਜ਼ੁਰਗ ਨਾਲ ਠੱਗੀ ਦੇ ਦੋਸ਼ ਹੇਠ ਦਾਖਾ ਪੁਲਿਸ ਵਲੋਂ ਪਤੀ-ਪਤਨੀ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਵਧਦੀ ਉਮਰ ਵਾਲੇ ਬਜ਼ੁਰਗ ਨੂੰ ਭਰੋਸੇ ਵਿਚ ਲੈ ਕੇ ਨਰਿੰਦਰ ਮੋਦੀ ਦੀਆਂ ਸਕੀਮਾਂ ਦਾ ਲਾਭ ਲੈ ਕੇ ਦੇਣ ਅਤੇ ਪਰਿਵਾਰ ਦੀ ਕਿਸੇ ਉਲਝਣ ਨੂੰ ਪੁਲਿਸ ਦੁਆਰਾ ਹੱਲ ਕਰਵਾਉਣ ਬਦਲੇ ਲੱਖਾਂ ਦੀ ਠੱਗੀ ਮਾਰਨ ਵਾਲੇ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਚਕਰ ਵਿਖੇ ਪੂਲ ਪਾਰਟੀ ਕੀਤੀ

ਹਠੂਰ, 15 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਕੋਆਰਡੀਨੇਟਰ ਮੈਡਮ ਸ੍ਰੀਮਤੀ ਵਿਮਲ ਚੰਡੋਕ ਦੀ ਨਿਗਰਾਨੀ ਹੇਠ ਨਰਸਰੀ ਜਮਾਤ ਦੇ ਬੱਚਿਆਂ ਲਈ ਪੂਲ ਪਾਰਟੀ ਕਰਵਾਈ | ਜਿਸ ਵਿਚ ਬੱਚਿਆ ਨੇ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਦੇ ਇਜਲਾਸ 'ਚ ਜਥੇਬੰਦੀ ਦੀ ਚੋਣ

ਜਗਰਾਉਂ, 15 ਜੁਲਾਈ (ਗੁਰਦੀਪ ਸਿੰਘ ਮਲਕ)-ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ.) ਤਹਿਸੀਲ ਜਗਰਾਉਂ ਦਾ ਇਜਲਾਜ ਹੋਇਆ | ਜਿਸ ਵਿਚ ਡੀ.ਵਾਈ.ਐਫ.ਆਈ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਮੁਹੱਲਾ ਪ੍ਰੇਮ ਨਗਰ ਬਰਸਾਤੀ ਪਾਣੀ ਦੀ ਮੁੜ ਮਾਰ ਹੇਠ ਆਉਣ ਕਾਰਨ ਵਸਨੀਕ ਫਿਕਰਮੰਦ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਮੁਹੱਲਾ ਪ੍ਰੇਮ ਨਗਰ ਰਾਏਕੋਟ ਵਿਖੇ ਪਿਛਲੇ ਸਾਲ ਬਰਸਾਤੀ ਮੌਸਮ ਦੌਰਾਨ ਛੱਪੜ ਦੀ ਕੰਧ ਡਿੱਗ ਕੇ ਬਰਸਾਤੀ ਪਾਣੀ ਮੁਹੱਲੇ ਵਿਚ ਦਾਖਲ ਹੋ ਗਿਆ ਸੀ | ਜਿਸ ਕਾਰਨ ਮੁਹੱਲੇ ਦੇ ਇਕ ਦਰਜਨ ਦੇ ਕਰੀਬ ਗਰੀਬ ਪਰਿਵਾਰਾਂ ਦੇ ਰਿਹਾਇਸੀ ...

ਪੂਰੀ ਖ਼ਬਰ »

ਪਿੰਡ ਮੰਡਿਆਣੀ ਵਿਖੇ ਡਾਇਰੈਕਟਰ ਰੁਪਿੰਦਰ ਸਿੰਘ ਜੌਹਲ ਨੇ ਆਪਣਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਵਿਖੇ ਡਾਇਰੈਕਟਰ ਰੁਪਿੰਦਰ ਸਿੰਘ ਜੌਹਲ ਨੇ ਆਪਣਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ | ਇਸ ਮੌਕੇ ਉਸ ਨੇ ਆਪਣੇ ਘਰ ਅਤੇ ਪਿੰਡ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ | ਇਸ ਮੌਕੇ ਡਾਇਰੈਕਟਰ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਹਾਕੀ ਟੀਮ ਦੀ ਚੋਣ ਲਈ ਟਰਾਇਲ ਕਰਵਾਏ

ਗੁਰੂਸਰ ਸੁਧਾਰ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਸੈਸ਼ਨ 2019-20 ਲਈ ਹਾਕੀ ਟੀਮ ਦੀ ਚੋਣ ਕਰਨ ਹਿੱਤ ਟਰਾਇਲ ਕਰਾਏ ਗਏ | ਕਾਲਜ ਪਿ੍ੰਸੀਪਲ ਸ. ਜਸਵੰਤ ਸਿੰਘ ਨੇ ਸ਼ਾਮਿਲ ਹੋਣ ਵਾਲੇ ਖਿਡਾਰੀਆਂ, ਉਨ੍ਹਾਂ ਦੇ ਕੋਚ ...

ਪੂਰੀ ਖ਼ਬਰ »

ਸਮਾਰਟ ਸਕੂਲ ਹੰਬੜਾਂ 'ਚ ਐੱਚ. ਡੀ. ਐੱਫ. ਸੀ ਬੈਂਕ ਵਲੋਂ ਹੋਣਹਾਰ ਦਾ ਸਨਮਾਨ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਸਨੇਹ ਲਤਾ ਸੈਣੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਰੋਹ ਵਿਚ ਐੱਚ.ਡੀ.ਐੱਫ.ਸੀ ਦੀ ਬ੍ਰਾਂਚ ਹੰਬੜਾਂ ਵੱਲੋਂ ਬੈਂਕ ਦੇ ਮੈਨੇਜਰ ...

ਪੂਰੀ ਖ਼ਬਰ »

ਬਲਕਾਰ ਸਿੰਘ ਡੰਕੋਦਾ ਦੀ ਬਰਸੀ ਸਮਾਗਮ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਦੀਆਂ ਪਿੰਡਾਂ 'ਚ ਮੀਟਿੰਗਾਂ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਸੰਘਰਸ਼ਸੀਲ ਕਿਸਾਨ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡੰਕੋਦਾ) ਦੇ ਮਰਹੂਮ ਸੂਬਾਈ ਪ੍ਰਧਾਨ ਬਲਕਾਰ ਸਿੰਘ ਡੰਕੋਦਾ ਦੀ ਸੂਬਾਈ ਪੱਧਰ 'ਤੇ ਮਿਤੀ 17 ਜੁਲਾਈ ਨੂੰ ਦਾਣਾ ਮੰਡੀ ਪਟਿਆਲਾ ਵਿਖੇ ਮਨਾਈ ਜਾ ਰਹੀ 9ਵੀਂ ਬਰਸੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਲੋਕ ਲਹਿਰ ਜਗਰਾਉਂ ਵਲੋਂ ਸੈਮੀਨਾਰ ਕਰਵਾਇਆ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਪੰਜਾਬ ਦੇ ਭਖਦੇ ਮਸਲੇ ਪਾਣੀ, ਨਸ਼ੇ ਅਤੇ ਸਮਾਜਿਕ ਕੁਰੀਤੀਆਂ ਤੇ ਲੋਕ ਲਹਿਰ ਜਗਰਾਉ ਵੱਲੋਂ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਿਮਰਨਜੀਤ ਕੌਰ ਗਿੱਲ ਐਡਵੋਕੇਟ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਏਕੋਟ ਵਿਖੇ ਡਾ: ਸੁਰਿੰਦਰਪਾਲ ਕੌਰ ਨੇ ਬਤੌਰ ਐਸ. ਐਮ. ਓ. ਚਾਰਜ ਸੰਭਾਲਿਆ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਿਵਲ ਹਸਪਤਾਲ ਰਾਏਕੋਟ ਵਿਖੇ ਐਸ.ਐਮ.ਓ. ਦੀ ਖਾਲੀ ਪਈ ਅਸਾਮੀ ਸਿਹਤ ਵਿਭਾਗ ਪੰਜਾਬ ਵਲੋਂ ਭਰੀ ਗਈ | ਜਿਸ ਤਹਿਤ ਡਾ. ਸੁਰਿੰਦਰਪਾਲ ਕੌਰ ਨੇ ਬਤੌਰ ਐਸ. ਐਮ. ਓ ਰਾਏਕੋਟ ਦਾ ਚਾਰਜ ਸੰਭਾਲਿਆ ਹੈ | ਉਨ੍ਹਾਂ ਚਾਰਜ ਸੰਭਾਲਦਿਆਂ ...

ਪੂਰੀ ਖ਼ਬਰ »

ਪਿੰਡ ਕਾਲਸਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਮਾਣਯੋਗ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ.ਐਮ.ਓ ਡਾ. ਨੀਨਾ ਨਾਕਰਾ ਗੁਰੂਸਰ ਸੁਧਾਰ ਦੇ ਹੁਕਮਾਂ ਅਨੁਸਾਰ ਪਿੰਡ ਕਾਲਸਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ 'ਚ 'ਰੁੱਖ ਬਚਾਓ-ਵੰਸ਼ ਬਚਾਓ' ਮੁਹਿੰਮ ਤਹਿਤ ਬੂਟੇ ਲਗਾਏ

ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀ 'ਰੁੱਖ ਲਗਾਓ ਵੰਸ਼ ਬਚਾਓ' ਮੁਹਿੰਮ ਨੂੰ ਸਹਿਯੋਗ ਕਰਦਿਆਂ ਅੱਜ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਦਿਆਰਥੀ, ਅਧਿਆਪਕਾਂ ਵਲੋਂ ਹਰਿਆਵਲ ਤਹਿਤ ਬੂਟੇ ਲਾਉਣ ਦੀ ਮੁਹਿੰਮ ਸਮੇਂ ਸਕੂਲ ਦੇ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਚਲਾਈ ਗਈ ਮੁਹਿੰਮ 'ਰੁੱਖ ਲਗਾਉ-ਵੰਸ਼ ਬਚਾਉ' ਤਹਿਤ ਲਾਗਲੇ ਪਿੰਡ ਭਰੋਵਾਲ ਕਲਾਂ ਵਿਖੇ ਸਰਪੰਚ ਪਰਦੀਪ ਸਿੰਘ ਭਰੋਵਾਲ ਦੀ ਅਗਵਾਈ ਚ ਸਮੂਹ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਕਲੱਬ ਵੱਲੋਂ ਸ਼ੂਗਰ ਜਾਂਚ ਕੈਂਪ ਲਗਾਇਆ

ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਮਿੱਡ ਟਾਊਨ ਜਗਰਾਉਂ ਵਲੋਂ ਸ਼ੂਗਰ ਜਾਂਚ ਕੈਂਪ ਲਾਲਾ ਲਾਜਪਤ ਰਾਏ ਪਾਰਕ ਜਗਰਾਉਂ ਵਿਖੇ ਲਗਾਇਆ | ਕੈਂਪ ਦੀ ਸ਼ੁਰੂਆਤ ਪ੍ਰਧਾਨ ਪਿ੍ੰ: ਚਰਨਜੀਤ ਕੌਰ ਭੰਡਾਰੀ ਨੇ ਕਰਵਾਈ | ਸੁਖਦੇਵ ਗਰਗ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੀ. ਸੀ. ਡਿਜ਼ਾਈਨ ਸ਼ੋਅ ਰੂਮ ਵਾਲਿਆਂ ਦੀ ਸਾਲਾਨਾ ਸੇਲ ਸ਼ੁਰੂ

ਰਾਏਕੋਟ, 15 ਜੁਲਾਈ (ਸੁਸ਼ੀਲ)-ਸ਼ਹਿਰ ਦੇ ਮਸ਼ਹੂਰ ਕੱਪੜਾ ਸ਼ੋਅ ਰੂਮ ਪੀ. ਸੀ. ਡਿਜ਼ਾਇਨ (ਫੂਲ ਚੰਦ ਜੈਨ ਦੀ ਹੱਟੀ) ਵਾਲਿਆਂ ਵੱਲੋਂ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਮੈਗਾ ਸੇਲ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਕੱਪੜੇ ਦੇ ...

ਪੂਰੀ ਖ਼ਬਰ »

ਲੱਖਾ ਰੌਣੀ ਨਾਲ ਰੂਬਰੂ ਸਮਾਗਮ ਮੁਲਤਵੀ

ਜੌੜੇਪੁਲ ਜਰਗ, 15 ਜੁਲਾਈ (ਪਾਲਾ ਰਾਜੇਵਾਲੀਆ)-ਲਿਖਾਰੀ ਸਭਾ ਪਾਇਲ ਵਲੋਂ ਸਾਹਿਤਕਾਰ ਰਾਜਿੰਦਰ ਸਿੰਘ ਲੱਖਾ ਰੌਣੀ ਨਾਲ 21 ਜੁਲਾਈ ਨੂੰ ਕੀਤਾ ਜਾਣ ਵਾਲਾ ਰੂਬਰੂ ਸਮਾਗਮ ਮੁਲਤਵੀ ਕੀਤਾ ਗਿਆ | ਪੈ੍ਰੱਸ ਨੂੰ ਜਾਣਕਾਰੀ ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ਸਕੱਤਰ ਬੰਤ ...

ਪੂਰੀ ਖ਼ਬਰ »

ਪ੍ਰੇਮ ਨਗਰ ਨਿਵਾਸੀਆਂ ਵਲੋਂ ਐਸ. ਡੀ. ਐਮ. ਨੂੰ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਮੰਗ ਪੱਤਰ

ਰਾਏਕੋਟ, 15 ਜੁਲਾਈ (ਸੁਸ਼ੀਲ)-ਬਰਸਾਤੀ ਪਾਣੀ ਦੀ ਨਿਕਾਸੀ ਤੋਂ ਬੇਹੱਦ ਪ੍ਰੇਸ਼ਾਨ ਸਥਾਨਕ ਮੁਹੱਲਾ ਪ੍ਰੇਮ ਨਗਰ ਦੇ ਨਿਵਾਸੀਆਂ ਵੱਲੋਂ ਅੱਜ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਸੀਟੂ ਆਗੂ ਦਲਜੀਤ ਕੁਮਾਰ ਗੋਰਾ ਦੀ ਅਗਵਾਈ 'ਚ ਅੱਜ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ 'ਚੋਂ ਡੇਅਰੀਆਂ ਬਾਹਰ ਕੱਢਣ ਲਈ ਨੇੜਲੇ ਪਿੰਡਾਂ ਦਾ ਨਿਰੀਖਣ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਨੂੰ ਸੁੰਦਰ ਬਨਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਜਾਰੀ ਪ੍ਰੋਗਰਾਮ ਤਹਿਤ ਲੁਧਿਆਣਾ ਸ਼ਹਿਰ ਵਿਚੋਂ ਡੇਅਰੀਆਂ ਬਾਹਰ ਲਿਜਾਣ ਲਈ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ

ਪੱਖੋਵਾਲ/ਸਰਾਭਾ, 15 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲਾਮਬੰਦ ਕਰਕੇ ਮੁੜ ਤੋ ਜੱੱਥੇਬੰਦਕ ਢਾਂਚੇ 'ਚ ਨਵੀਂ ਰੂਹ ਫੂਕਣ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਹਲਕਾ ਇੰਚਾਰਜ ਸ: ਮਨਪ੍ਰੀਤ ਸਿੰਘ ਇਆਲੀ (ਸਾਬਕਾ ...

ਪੂਰੀ ਖ਼ਬਰ »

ਨਿਰ ਵਿਰੋਧ ਚੁਣੇ ਗਏ ਭੱਠਾ ਮਾਲਕ ਐਸੋ: ਲੁਧਿਆਣਾ ਦੇ ਪ੍ਰਧਾਨ ਤੇ ਜਨ: ਸਕੱਤਰ

ਇਯਾਲੀ/ਥਰੀਕੇ, 15 ਜੁਲਾਈ (ਰਾਜ ਜੋਸ਼ੀ)-ਭੱਠਾ ਮਾਲਕ ਐਸੋਸੀਏਸ਼ਨ ਲੁਧਿਆਣਾ ਜੱਥੇਬੰਦੀ ਦੇ ਪ੍ਰਧਾਨ ਰਮੇਸ਼ ਕਾਂਸਲ ਮੋਹੀ ਅਤੇ ਜਨ ਸਕੱਤਰ ਪ੍ਰਵੀਨ ਜਿੰਦਲ ਅਗਲੇ 2 ਸਾਲਾਾ ਲਈ ਨਿਰਵਿਰੋਧ ਫਿਰ ਤੋਂ ਪ੍ਰਧਾਨ ਅਤੇ ਜਨ ਸਕੱਤਰ ਚੁਣੇ ਗਏ ਹਨ¢ ਨਵੀਂ ਕਾਰਜਕਾਰਨੀ ਲਈ ਗਠਿਤ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਪੀਰਾਂ ਦੀ ਦਰਗਾਹ 'ਤੇ ਕਰਵਾਇਆ ਸੱਭਿਆਚਾਰਕ ਮੇਲਾ

ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)-ਸਮੂਹ ਗ੍ਰਾਮ ਪੰਚਾਇਤ, ਮੇਲਾ ਕਮੇਟੀ, ਨਗਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬੁਢੇਲ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਗੁਰੂਸਰ ਸੁਧਾਰ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਬੁਢੇਲ ਵਿਖੇ ਗਰਾਮ ਪੰਚਾਇਤ ਵਲੋਂ ਸੂਬਾ ਸਰਕਾਰ ਦੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਪੌਦੇ 'ਰੁੱਖ ਲਗਾਓ-ਵੰਸ਼ ਬਚਾਓ' ਸਕੀਮ ...

ਪੂਰੀ ਖ਼ਬਰ »

ਕੈਲੇ 'ਚ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਪੱਖੋਵਾਲ/ਸਰਾਭਾ, 15 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਵੱਲੋ ਹਰ ਪਿੰਡ 'ਚ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਰੁੱਖ ਲਗਾਓ ਮੁਹਿੰਮ ਤਹਿਤ ਅੱਜ ਲਾਗਲੇ ਪਿੰਡ ਕੈਲੇ ਵਿਖੇ ਗ੍ਰਾਮ ਪੰਚਾਇਤ ਵੱਲੋਂ 550 ਛਾਂਦਾਰ ਤੇ ...

ਪੂਰੀ ਖ਼ਬਰ »

ਵੈੱਲਫੇਅਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਜਥੇਦਾਰ ਸਿੱਧੂ ਪ੍ਰਧਾਨ ਤੇ ਲੀਲ ਸਕੱਤਰ ਜਨਰਲ ਚੁਣੇ

ਇਯਾਲੀ/ਥਰੀਕੇ, 15 ਜੁਲਾਈ (ਰਾਜ ਜੋਸ਼ੀ)-ਹਾਊਸਿੰਗ ਬੋਰਡ ਕਲੋਨੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸਨ ਦੀ ਇਕ ਅਹਿਮ ਮੀਟਿੰਗ ਹਾਉਸਿੰਗ ਬੋਰਡ ਕਲੋਨੀ ਵਿਖੇ ਜਥੇਦਾਰ ਨਛੱਤਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਡਾਕਟਰ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਜਿਸ ਦੀ ...

ਪੂਰੀ ਖ਼ਬਰ »

ਪਿੰਡ ਤਲਵੰਡੀ ਖੁਰਦ ਵਿਖੇ ਸਵ: ਮਾਸਟਰ ਅਜੀਤ ਸਿੰਘ ਦੀ ਯਾਦ ਵਿਚ ਦੂਸਰਾ ਖੂਨਦਾਨ ਕੈਂਪ ਲਗਾਇਆ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਐੱਨ.ਆਰ.ਆਈ ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਤਲਵੰਡੀ ਖੁਰਦ (ਲੁਧਿਆਣਾ) ਵੱਲੋਂ ਸਮਾਜ ਸੇਵੀ ਕੁਲਦੀਪ ਸਿੰਘ ਰਛੀਨ ਦੇ ਵਿਸ਼ੇਸ਼ ਸਹਿਯੋਗ ਨਾਲ ਸਵ: ਮਾਸਟਰ ਅਜੀਤ ਸਿੰਘ ਦੀ ਯਾਦ ਵਿਚ ਦੂਸਰਾ ਖੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੇ ਆਏ ਸ਼ਾਨਦਾਰ ਨਤੀਜੇ

ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿੱਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਜਿੱਥੇ ਲੜਕੀਆਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ, ਉੱਥੇ ਇਸ ਕਾਲਜ ਦੀਆਂ ...

ਪੂਰੀ ਖ਼ਬਰ »

ਮਲੇਸ਼ੀਆ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਕਮਲਦੀਪ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿੱਪ ਵਿਚ ਕਮਲਦੀਪ ਕੌਰ ਗੁੜੇ ਨੇ ਚਾਂਦੀ ਦਾ ਤਗਮਾ ਜਿੱਤ ਕਿ ਪਿੰਾਡ ਦਾ ਹੀ ਨਹੀਂ ਸਗੋ ਜ਼ਿਲ੍ਹਾ ਲੁਧਿਆਣਾ ਦਾ ਨਾਂਅ ਸਾਰੀ ਦੁਨੀਆਂ ਵਿਚ ਰੌਸ਼ਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX