ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ-ਭਾਟੀਆ

ਬਟਾਲਾ, 15 ਜੁਲਾਈ (ਕਾਹਲੋਂ)-ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੀਆਂ ਟੁੱਟੀਆਂ ਸੜਕਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਅਤੇ ਬਰਸਾਤ ਦੇ ਦਿਨਾਂ 'ਚ ਇਹ ਸਮੱਸਿਆ ਹੋਰ ਵੀ ਡੂੰਘੀ ਹੋਈ ਪਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਮਿ੍ਤਸਰ ਰੋਡ, ਕਾਹਨੂੰਵਾਨ ਰੋਡ, ਗੁਰਦਾਸਪੁਰ ਰੋਡ, ਸਟਾਫ਼ ਰੋਡ, ਮੁਰਗੀ ਮੁਹੱਲਾ, ਠਠਿਆਰੀ ਗੇਟ ਆਦਿ ਖੇਤਰਾਂ ਦਾ ਬੁਰਾ ਹਾਲ ਹੈ ਅਤੇ ਬਰਸਾਤ ਦੇ ਦਿਨਾਂ 'ਚ ਇਹ ਮੁਸ਼ਕਿਲ ਹੋਰ ਵੱਧ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਤੰਬਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਆ ਰਿਹਾ ਹੈ ਅਤੇ ਸ਼ਹਿਰ ਦੀ ਹਾਲਤ ਹੁਣ ਵੀ ਬਦ ਤੋਂ ਬਦਤਰ ਹੋਈ ਪਈ ਹੈ, ਜਦਕਿ ਪਿਛਲੇ ਵਰ੍ਹੇੇ ਬਾਬੇ ਦੇ ਵਿਆਹ ਪੁਰਬ ਮੌਕੇ ਇਕ ਬੱਚੇ ਦੀ ਖੱੁਲ੍ਹੇ ਮੂੰਹ ਵਾਲੇ ਗਟਰ 'ਚ ਡਿੱਗਣ ਕਾਰਨ ਮੌਤ ਹੋਈ ਸੀ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਦੀ ਆਪਸੀ ਖਿੱਚੋਤਾਣ ਕਾਰਨ ਸ਼ਹਿਰ ਨਰਕ ਬਣਿਆ ਹੋਇਆ ਹੈ ਅਤੇ ਜੇਕਰ ਸ਼ਹਿਰ ਦੀ ਹਾਲਤ ਨਾ ਸੁਧਰੀ ਤਾਂ ਸੜਕਾਂ 'ਤੇ ਉਤਰਾਂਗੇ | ਇਸ ਮੌਕੇ ਵਿਜੇ ਭਲਵਾਨ, ਧੀਰਜ ਕੁੰਦਰਾ, ਕੁਲਵੰਤ ਸਿੰਘ, ਵਲੈਤੀ ਰਾਮ, ਰਕੇਸ਼ ਭੱਟੀ, ਪ੍ਰਦੀਪ ਚੌਧਰੀ, ਦੀਪਕ ਭਾਟੀਆ, ਮਹਿੰਦਰ ਭਾਟੀਆ, ਸੁਰਿੰਦਰ ਮਹਿਰਾ, ਨਰਿੰਦਰ ਤਿ੍ਪਾਠੀ, ਅਭਿਨਵ ਮਲਹੋਤਰਾ ਆਦਿ ਹਾਜ਼ਰ ਸਨ |

ਸੇਖਵਾਂ ਦੇ ਅਕਾਲੀ ਵਰਕਰ ਵਲੋਂ ਮੌਜੂਦਾ ਸਰਪੰਚ ਉੱਪਰ ਜਬਰੀ ਦਰੱਖ਼ਤ ਵੱਢਣ ਦਾ ਦੋਸ਼

ਅਲੀਵਾਲ, 15 ਜੁਲਾਈ (ਅਵਤਾਰ ਸਿੰਘ ਰੰਧਾਵਾ)-ਅੱਜ ਨਜ਼ਦੀਕੀ ਪਿੰਡ ਸੇਖਵਾਂ ਦੇ ਇਕ ਵਿਅਕਤੀ ਨੇ ਪਿੰਡ ਦੇ ਸਰਪੰਚ ਅਤੇ ਉਸ ਦੇ ਹੋਰ ਸਾਥੀਆਂ ਵਲੋਂ ਧੱਕੇਸ਼ਾਹੀ ਕਰਦਿਆਂ ਉਨ੍ਹਾਂ ਦੇ ਖੇਤਾਂ 'ਚ ਲੱਗੇ ਕੀਮਤੀ ਦਰੱਖ਼ਤ ਵੱਢ ਕੇ ਲੈ ਜਾਣ ਅਤੇ ਉਨ੍ਹਾਂ ਨੂੰ ਗਾਲੀ-ਗਲੋਚ ਕਰਨ ...

ਪੂਰੀ ਖ਼ਬਰ »

ਲਾਈਨਮੈਨ ਅਤੇ ਏ.ਜੀ.ਈ. ਦੀ ਬਦਲੀ ਰੱਦ ਕਰਵਾਉਣ ਸਬੰਧੀ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਬਟਾਲਾ, 15 ਜੁਲਾਈ (ਕਾਹਲੋਂ)-ਟੈਕਨੀਕਲ ਸਰਵਿਸ ਯੂਨੀਅਨ ਗੁਰਦਾਸਪੁਰ ਦੇ ਸੱਦੇ ਉੱਪਰ ਸਬ-ਡਵੀਜਨ ਪੱਛਮ ਵਿਖੇ ਦਰਸ਼ਨ ਸਿੰਘ ਲਾਈਨਮੈਨ ਨੂੰ ਬਹਾਲ ਕਰਨ ਅਤੇ ਤੇਜਪਾਲ ਏ.ਜੀ.ਈ. ਦੀ ਬਦਲੀ ਰੱਦ ਕਰਵਾਉਣ ਵਾਸਤੇ ਰੋਸ ਰੈਲੀ ਕੀਤੀ ਗਈ | ਸਰਕਾਰ ਅਤੇ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਕੀਤਾ ਜ਼ਬਤ

ਕਾਦੀਆਂ, 15 ਜੁਲਾਈ (ਗੁਰਪ੍ਰੀਤ ਸਿੰਘ)-ਨਗਰ ਕੌਾਸਲ ਕਾਦੀਆਂ ਪ੍ਰਧਾਨ ਜਰਨੈਲ ਸਿੰਘ ਮਾਹਲ ਅਤੇ ਨਗਰ ਕੌਾਸਲ ਕਾਦੀਆਂ ਦੇ ਕਾਰਜ ਸਾਧਕ ਅਫ਼ਸਰ ਜਤਿੰਦਰ ਕੁਮਾਰ ਮਹਾਜਨ ਦੀ ਅਗਵਾਈ ਵਿਚ ਇੰਸਪੈਕਟਰ ਮਨਜਿੰਦਰ ਪਾਲ ਸਿੰਘ ਦੀ ਟੀਮ ਵਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਅਵਾਰਾ ਕੱੁਤਿਆਂ ਨੇ ਚਾਰ ਜ਼ਿੰਦਾ ਪਸ਼ੂਆਂ ਨੂੰ ਨੋਚ-ਨੋਚ ਕੇ ਖਾਧਾ

ਪੰਜਗਰਾਈਆਂ, 15 ਜੁਲਾਈ (ਬਲਵਿੰਦਰ ਸਿੰਘ)-ਕਸਬਾ ਪੰਜਗਰਾਈਆਂ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕਰੀਬ ਦੋ ਤਿੰਨ ਮਹੀਨਿਆਂ 'ਚ ਵੱਖ-ਵੱਖ ਕਿਸਾਨਾਂ ਦੇ ਡੰਗਰਾਂ ਨੂੰ ਕੁੱਤਿਆਂ ਵਲੋਂ ਨੋਚ-ਨੋਚ ਕੇ ਖਾਧਾ ਜਾ ਰਿਹਾ ਹੈ, ਪਰ ਸਰਕਾਰ ਜਾਂ ਸਬੰਧਿਤ ਮਹਿਕਮੇ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਵਿਰੁੱਧ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਦੀਨਾਨਗਰ, 15 ਜੁਲਾਈ (ਸੰਧੂ/ਸੋਢੀ/ਸ਼ਰਮਾ)-ਟੈਕਨੀਕਲ ਸਰਵਸਿਜ਼ ਯੂਨੀਅਨ ਸਬ ਡਿਵੀਜ਼ਨ ਦੀਨਾਨਗਰ ਦੇ ਮੁਲਾਜ਼ਮਾਾ ਵਲੋਂ ਯੂਨੀਅਨ ਆਗੂ ਤੇਜਪਾਲ ਦੀ ਬਦਲੀ ਨੂੰ ਰੋਕਣ ਅਤੇ ਦੋ ਹੋਰ ਮੁਲਾਜ਼ਮਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਦੀਨਾਨਗਰ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਤੇਲ ਪੁਆ ਰਹੇ ਵਿਅਕਤੀ ਕੋਲੋਂ ਪਲਸਰ ਸਵਾਰ 2 ਨੌਜਵਾਨਾਂ ਨੇ ਲੁੱਟੇ 10 ਹਜ਼ਾਰ

ਕਾਦੀਆਂ, 15 ਜੁਲਾਈ (ਗੁਰਪ੍ਰੀਤ ਸਿੰਘ)-ਕਾਦੀਆਂ ਦੇ ਪਿੰਡ ਨੰਗਲ ਨਜ਼ਦੀਕ ਪੈਟਰੋਲ ਪੰਪ ਤੋਂ ਤੇਲ ਪੁਆ ਰਹੇ ਵਿਅਕਤੀ ਕੋਲੋਂ ਦੋ ਪਲਸਰ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ 10 ਹਜ਼ਾਰ ਰੁਪਏ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੁਖਮਨ ਇਮੀਗ੍ਰੇਸ਼ਨ ਨੇ 6 ਸਾਲ ਗੈਪ ਵਾਲੀ ਵਿਦਿਆਰਥਣ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਸੁਖਮਨ ਇਮੀਗ੍ਰੇਸ਼ਨ ਨੇ ਇਕ ਹੋਰ ਉਪਲਬਧੀ ਹਾਸਲ ਕਰਦਿਆਂ ਇਕ ਵਿਦਿਆਰਥਣ ਦਾ ਪੜ੍ਹਾਈ ਵਿਚੋਂ 6 ਸਾਲ ਦਾ ਗੈਪ ਹੋਣ ਦੇ ਬਾਵਜੂਦ ਉਸ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੀਜ਼ਾ ਮਾਹਿਰ ਕਰਮਜੀਤ ਕੌਰ ਨੇ ...

ਪੂਰੀ ਖ਼ਬਰ »

ਦਿਨ ਦਿਹਾੜੇ ਲੁਟੇਰਾ ਨੌਜਵਾਨ ਤੋਂ ਪਰਸ ਖੋਹ ਕੇ ਫ਼ਰਾਰ

ਪੁਰਾਣਾ ਸ਼ਾਲਾ, 15 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਪੰਧੇਰ ਦੇ ਮੋੜ 'ਤੇ ਇਕ ਲੁਟੇਰੇ ਵਲੋਂ ਇਕ ਨੌਜਵਾਨ ਕੋਲੋਂ ਪਰਸ ਖੋਹ ਕੇ ਫ਼ਰਾਰ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ | ਪੀੜਤ ਜਗਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਛਿੱਛਰਾਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ 'ਚ ਕਰਵਾਇਆ ਸਮਾਗਮ

ਬਟਾਲਾ, 15 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ: ਐਡਵਰਡ ਮਸੀਹ ਹੁਰਾਂ ਦੀ ਰਹਿਨੁਮਾਈ ਵਿਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਵਿਚ ਇਕ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਡਾ: ਡੇਵਿਡ ਤੇਜਾ ...

ਪੂਰੀ ਖ਼ਬਰ »

ਪਿੰਡ ਡੇਰਾ ਪਠਾਣਾ ਦੇ ਦੋ ਗੁਰਦੁਆਰਿਆਂ 'ਚ ਚੋਰੀ

ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪਿੰਡ ਡੇਰਾ ਪਠਾਣਾ ਦੇ ਦੋ ਗੁਰਦੁਆਰਾ ਸਾਹਿਬਾਂ 'ਚੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਵਲੋਂ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਗੋਲਕ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੱਚਾ ਸਿੰਘ, ...

ਪੂਰੀ ਖ਼ਬਰ »

ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨਨਕਾਣਾ ਸਾਹਿਬ ਸਿੱਖ ਭਾਈਚਾਰੇ ਲਈ ਸ਼ਾਨਦਾਰ ਤੋਹਫਾ-ਬੁੱਧੀਜੀਵੀ

ਬਟਾਲਾ, 15 ਜੁਲਾਈ (ਕਾਹਲੋਂ)-ਸਿੱਖ ਬੁੱਧੀਜੀਵੀ ਕੌਾਸਲ ਪੰਜਾਬ ਦੀ ਮੀਟਿੰਗ ਬਟਾਲਾ ਵਿਖੇ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਕਿਸਤਾਨ ਵਿਖੇ 10 ਏਕੜ 'ਚ 258 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨਨਕਾਣਾ ...

ਪੂਰੀ ਖ਼ਬਰ »

ਡਬਲਯੂ. ਡਬਲਯੂ. ਈ. ਸੀ. ਨੇ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਵਲੋਂ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ.ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਸੰਸਥਾ ਵਲੋਂ ਜਸਪ੍ਰੀਤ ਸਿੰਘ ਵਾਸੀ ਜੌੜਾ ਛੱਤਰਾਂ ਦਾ ...

ਪੂਰੀ ਖ਼ਬਰ »

30 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਪੁਰਾਣਾ ਸ਼ਾਲਾ, 15 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਬਾਜੇਚੱਕ 'ਚ ਪੁਲਿਸ ਵਲੋਂ ਇਕ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ 30 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਤਿੱਬੜ ਥਾਣਾ ਮੁਖੀ ਜਬਰਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਨੂੰ ਸੱਪ ਨੇ ਡੰਗਿਆ

ਧਿਆਨਪੁਰ, 15 ਜੁਲਾਈ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਜ਼ਦੀਕ ਪਿੰਡ ਸ਼ਾਹਪੁਰ ਜਾਜਨ 'ਚ ਅੱਜ ਸਵੇਰ ਸਮੇਂ ਕਿਸਾਨ ਨੂੰ ਆਪਣੇ ਖੇਤਾਂ 'ਚ ਕੰਮ ਕਰਦਿਆਂ ਸੱਪ ਨੇ ਡੰਗ ਮਾਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਦੇ ਬੇਟੇ ਦਲਜੀਤ ਸਿੰਘ ਨੇ ਦੱਸਿਆ ਕਿ ਖੇਤਾਂ 'ਚ ...

ਪੂਰੀ ਖ਼ਬਰ »

ਪਿੰਡ ਮੁਸਤਫ਼ਾਪੁਰ 'ਚ ਹੋਏ ਵਿਕਾਸ ਕਾਰਜ ਰੰਧਾਵਾ ਦੀ ਦੇਣ-ਪਨੂੰ, ਖੈਹਿਰਾ

ਵਡਾਲਾ ਬਾਂਗਰ, 15 ਜੁਲਾਈ (ਮਨਪ੍ਰੀਤ ਸਿੰਘ ਘੰੁਮਣ)-ਪੰਜਾਬ ਸੂਬੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਉਣ ਤੋਂ ਬਾਅਦ 2 ਸਾਲਾਂ ਦੇ ਕਾਰਜਕਾਲ ਵਿਚ ਪੰਜਾਬ ਇਕ ਵਾਰ ਫਿਰ ਤਰੱਕੀ ਦੇ ਰਾਹ ਵਲ ਤੁਰ ਪਿਆ ਹੈ, ਜਿਸ ਤਹਿਤ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਨੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਕੀਤਾ ਜਾਗਰੂਕ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਆਈਲੈਟਸ,.ਪੀ.ਟੀ.ਈ ਅਤੇ ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਕਰਕੇ ਦੀ ਬਿ੍ਟਿਸ਼ ਲਾਇਬ੍ਰੇਰੀ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਦੀ ਬਿ੍ਟਿਸ਼ ਲਾਇਬ੍ਰੇਰੀ ਵਲੋਂ ਵਿਦਿਆਰਥੀਆਂ ਨੰੂ ਆਸਟ੍ਰੇਲੀਆ ...

ਪੂਰੀ ਖ਼ਬਰ »

ਟੀ.ਸੀ. ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਗੁਰਦਾਸਪੁਰ, 15 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਟੀ.ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸ.ਐਸ.ਪੀ.ਦੇ ਦਿਸ਼ਾ ਨਿਰਦੇਸ਼ਾਂ ਅਤੇ ਚੇਅਰਮੈਨ ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਮਜਾਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਮਨਾਇਆ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਜੇ.ਐਸ. ਮਾਨ)-ਪਿੰਡ ਹਰਦੋਰਵਾਲ ਖੁਰਦ ਵਿਖੇ ਸ਼ਾਹ ਪੀਰ ਮਜਾਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਪਿੰਡ ਦੀ ਪੰਚਾਇਤ ਤੇ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਪੀਰ ਬਾਬਾ ਸ਼ਾਹ ਮਜਾਰ ਦੀ ਦਰਗਾਹ 'ਤੇ ਮੁੱਖ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦੇ ਅੰਗਰੇਜ਼ੀ ਵਿਭਾਗ 'ਚ ਸਤਪਾਲ ਸਿੰਘ ਸਹਾਇਕ ਪ੍ਰੋਫ਼ੈਸਰ ਵਜੋਂ ਨਿਯੁਕਤ

ਬਟਾਲਾ, 15 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਤੇ ਮੁਖੀ ਪ੍ਰੋ: ਪਵਨ ਸ਼ਰਮਾ ਦਾ ਅਗਵਾਈ ਹੇਠ ਚੱਲ ਰਹੇ ਅੰਗਰੇਜ਼ੀ ਵਿਭਾਗ ਵਿਚ ਸਤਪਾਲ ਸਿੰਘ ਪੁੱਤਰ ਰਣਧੀਰ ਸਿੰਘ (ਪਿੰਡ ਭਿਖਾਰੀਵਾਲ) ਦੀ ...

ਪੂਰੀ ਖ਼ਬਰ »

ਬਾਬਾ ਭੂਰਾ ਜੀ ਸਨਖਰਤਾ ਦੇ ਸਥਾਨ 'ਤੇ ਚੂਰਮੇ ਦਾ ਮੇਲਾ ਮਨਾਇਆ

ਕਲਾਨੌਰ, 15 ਜੁਲਾਈ (ਪੁਰੇਵਾਲ)-ਬਾਬਾ ਭੂਰਾ ਜੀ ਯੂਥ ਕਲੱਬ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਕਸਬੇ 'ਚ ਹਕੀਮਪੁਰ ਮਾਰਗ 'ਤੇ ਸਥਿਤ ਦਿਓ ਬਰਾਦਰੀ ਦੇ ਬਾਬਾ ਭੂਰਾ (ਸਨਖਤਰਾ) ਦੇ ਸਥਾਨ 'ਤੇ ਚੂਰਮੇਂ ਦਾ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਹਰੇਕ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੰੁਚਾਇਆ ਜਾ ਰਿਹਾ-ਨਰਿੰਦਰ ਸੋਨੀ

ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੋਹਲੋਵਾਲੀ ਦੇ ਨੌਜਵਾਨ ਕਾਂਗਰਸੀ ਆਗੂ ਤੇ ਸਰਪੰਚ ਨਰਿੰਦਰ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਰੇਕ ਵਰਗ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਹਰੇਕ ਵਰਗ ਦੁਖੀ-ਅਕਾਲੀ ਆਗੂ

ਵਡਾਲਾ ਗ੍ਰੰਥੀਆਂ, 15 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਢਿੱਲੀ ਕਾਰਗੁਜ਼ਾਰੀ ਕਾਰਨ ਪੰਜਾਬ ਦਾ ਹਰੇਕ ਵਰਗ ਦੁਖ਼ੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਚੀਮਾ ਸਰਕਲ ਪ੍ਰਧਾਨ ਹਲਕਾ ...

ਪੂਰੀ ਖ਼ਬਰ »

ਜਵਾਨੀ ਤੇ ਕਿਰਸਾਨੀ ਬਚਾਉਣ ਲਈ ਕਾਂਗਰਸ ਸਰਕਾਰ ਦੇ ਯਤਨ ਸ਼ਾਲਾਘਾਯੋਗ-ਸਾਬੀ ਬਿਸ਼ਨਕੋਟ

ਕਲਾਨੌਰ, 15 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਲਾਕ ਕਾਂਗਰਸ ਪ੍ਰਧਾਨ ਸ੍ਰੀ ਸਰਬਜੀਤ ਪਾਲ ਬਿੱਟੂ ਖੁੱਲਰ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ 'ਚ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਬੀ ...

ਪੂਰੀ ਖ਼ਬਰ »

ਸਿਹਤ ਅਮਲੇ ਵਲੋਂ ਅਚਨਚੇਤ ਜਾਂਚ, ਗਲੇ-ਸੜ੍ਹੇ ਫਲ ਕਰਵਾਏ ਨਸ਼ਟ

ਕਲਾਨੌਰ, 15 ਜੁਲਾਈ (ਪੁਰੇਵਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀਆਂ ਹਦਾਇਤਾਂ ਤਹਿਤ ਪੈਰਾ ਮੈਡੀਕਲ ਅਮਲੇ ਵਲੋਂ ਕਲਾਨੌਰ 'ਚ ਸਥਿਤ ਖਾਣ-ਪੀਣ ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨੀ ਜਥੇ ਵਲੋਂ ਕੀਰਤਨ ਸਮਾਗਮ ਅੱਜ ਤੋਂ

ਗੁਰਦਾਸਪੁਰ, 15 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ 16 ਜੁਲਾਈ ਤੋਂ ਕਰਵਾਏ ਜਾ ਰਹੇ ਹਨ | ਜਿਸ ਤਹਿਤ ਜਥੇ ਵਲੋਂ 16 ਜੁਲਾਈ ਦਾ ਕੀਰਤਨ ਸਮਾਗਮ ਭੰਮਵਾਰੀ (ਹਰਚੋਵਾਲ) ਵਿਖੇ, 17 ਜੁਲਾਈ ਦਾ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਅੰਦਰ ਕੀਤੀਆਂ ਦੋ ਨਿਯੁਕਤੀਆਂ ਹੋਈਆਂ ਰੱਦ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ਼ ਵਲੋਂ 13 ਜੁਲਾਈ 2019 ਨੰੂ ਹਲਕਾ ਗੁਰਦਾਸਪੁਰ ਨਾਲ ਸਬੰਧਿਤ ਦੋ ਕਾਂਗਰਸੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ | ਜਿਨ੍ਹਾਂ ਨੰੂ ਅੱਜ ਐਡਵੋਕੇਟ ਸੈਕਟਰੀ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਵਿਧਾਇਕਾ ਅਰੁਣਾ ਚੌਧਰੀ ਦੇ ਨਿਰਦੇਸ਼ਾਂ 'ਤੇ ਪਿੰਡ ਬਰਿਆਰ ਵਿਖੇ ਕਰਵਾਈ ਸਫ਼ਾਈ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਕੈਬਨਿਟ ਮੰਤਰੀ ਤੇ ਹਲਕਾ ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਆਰੰਭੀ ਗਈ ਮੁਹਿੰਮ ਤਹਿਤ ਪਿੰਡ ਬਰਿਆਰ ਵਿਖੇ ਸਾਫ਼ ਸਫ਼ਾਈ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਵਾਹਗਾ ਸਰਹੱਦ 'ਤੇ ਕੀਤਾ ਜਾਵੇਗਾ ਜੋਸ਼ ਭਰਪੂਰ ਸਵਾਗਤ-ਕਾਹਲੋਂ

ਡੇਰਾ ਬਾਬਾ ਨਾਨਕ, 15 ਜੁਲਾਈ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਨੇ ਦਾਣਾ ਮੰਡੀ ਵਿਖੇ ਮੈਂਬਰ ਵਰਕਿੰਗ ਕਮੇਟੀ ਜਥੇ: ਅਮਰੀਕ ਸਿੰਘ ਖਲੀਲਪੁਰ, ਸਾਬਕਾ ਚੇਅਰਮੈਨ ਮਨਮੋਹਨ ਸਿੰਘ ...

ਪੂਰੀ ਖ਼ਬਰ »

ਪਿੰਡ ਕਲੇਰ ਖੁਰਦ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ 20 ਨੂੰ

ਧਾਰੀਵਾਲ, 15 ਜੁਲਾਈ (ਨਿਸ਼ਾਨ ਸਿੰਘ ਕਾਹਲੋਂ)-ਪਿੰਡ ਕਲੇਰ ਖੁਰਦ ਵਿਚ ਸਥਿਤ ਪੀਰ ਬਾਬਾ ਮੋਤੀ ਸ਼ਾਹ ਪੀਰ ਬਾਬਾ ਨਾਗੇ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ 20 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਘੁਮਾਣ 'ਚ ਅਵਾਰਾ ਕੁੱਤਿਆਂ ਦੀ ਬਹੁਗਿਣਤੀ ਕਾਰਨ ਮਾਪੇ ਚਿੰਤਾ 'ਚ

ਘੁਮਾਣ, 15 ਜੁਲਾਈ (ਬੰਮਰਾਹ)-ਅਵਾਰਾ ਕੁੱਤਿਆਂ ਵਲੋਂ ਨਿੱਤ ਆਏ ਦਿਨ ਛੋਟੇ-ਛੋਟੇ ਬੱਚਿਆਂ ਨੂੰ ਕੱਟੇ ਜਾਣ ਨਾਲ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਪਰ ਪ੍ਰਸ਼ਾਸਨ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਸਰਕਾਰਾਂ ਨੇ ਕੁੱਤੇ ਨੂੰ ਮਾਰਨ ਵਾਲੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਬੁੱਧੀਜੀਵੀਆਂ ਵਲੋਂ ਮਹਾਂ ਪੰਚਾਇਤ

ਡੇਰਾ ਬਾਬਾ ਨਾਨਕ, 15 ਜੁਲਾਈ (ਮਾਂਗਟ, ਸ਼ਰਮਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅੱਜ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਸਾਬਕਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਢਾਂਡੇ ਨੂੰ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ 10 ਲੱਖ ਦੀ ਦਿੱਤੀ ਗ੍ਰਾਂਟ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਢਾਂਡੇ ਦੀ ਪੰਚਾਇਤ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ | ...

ਪੂਰੀ ਖ਼ਬਰ »

ਰਿਆਲਟੀ ਸ਼ੋਅ 'ਚ ਏਕਨੂਰ ਸਿੰਘ ਧਾਰੋਵਾਲੀ ਨੇ ਪਹਿਲਾ ਇਨਾਮ ਕੀਤਾ ਹਾਸਲ

ਡੇਰਾ ਬਾਬਾ ਨਾਨਕ, 15 ਜੁਲਾਈ (ਹੀਰਾ ਸਿੰਘ ਮਾਂਗਟ)-ਡੀ.ਡੀ. ਪੰਜਾਬੀ ਵਲੋਂ ਚਲਾਏ ਜਾ ਰਹੇ ਇਆਲਟੀ ਸ਼ੋਅ ਕਿਸ ਮੇਂ ਕਿਤਨਾ ਹੈ ਦਮ' 'ਚ ਤਬਲਾ ਵਾਦਨ ਏਕਨੂਰ ਸਿੰਘ ਪੁੱਤਰ ਭਾਈ ਜਸਵਿੰਦਰ ਸਿੰਘ ਪਿੰਡ ਧਾਰੋਵਾਲੀ (ਡੇਰਾ ਬਾਬਾ ਨਾਨਕ) ਨੇ ਸਖ਼ਤ ਮਿਹਨਤ ਪਿੱਛੋਂ ਆਪਣੇ ਸਾਥੀਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ-ਵਿਧਾਇਕ ਬਾਜਵਾ

ਕਾਦੀਆਂ, 15 ਜੁਲਾਈ (ਪ੍ਰਦੀਪ ਸਿੰਘ ਬੇਦੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਹਰਦੇਵ ਸਿੰਘ ਬੱਦੋਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ

ਘੁਮਾਣ, 15 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਹਰਦੇਵ ਸਿੰਘ ਬੱਦੋਵਾਲ ਨੂੰ ਜ਼ਿਲ੍ਹਾ ਗੁਰਦਾਸਪੁਰ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਹੈ | ਇਸ ਨਿਯੁਕਤੀ 'ਤੇ ਹਰਦੇਵ ਸਿੰਘ ਬੱਦੋਵਾਲ ਵਲੋਂ ਪਾਰਟੀ ਹਾਈਕਮਾਂਡ, ਹਲਕਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ-ਵਿਧਾਇਕ ਬਾਜਵਾ

ਕਾਦੀਆਂ, 15 ਜੁਲਾਈ (ਪ੍ਰਦੀਪ ਸਿੰਘ ਬੇਦੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਬਾਸਕਿਟਬਾਲ ਖੇਡ ਮੁਕਾਬਲੇ 'ਚ ਸੰਤ ਫਰਾਂਸਿਸ ਸਕੂਲ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ

ਬਟਾਲਾ, 15 ਜੁਲਾਈ (ਕਾਹਲੋਂ)-ਸਥਾਨਕ ਬੇਰਿੰਗ ਸਕੂਲ ਵਿਖੇ ਜ਼ੋਨ ਪੱਧਰੀ ਬਾਸਕਿਟਬਾਲ (ਅੰਡਰ-14 ਸਾਲ ਲੜਕੇ) ਖੇਡ ਮੁਕਾਬਲਿਆਂ 'ਚ ਸੰਤ ਫਰਾਂਸਿਸ ਸਕੂਲ ਬਟਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਮੰਡ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸੰੁਡਲ ਨੂੰ ਜਨਰਲ ਸਕੱਤਰ ਕੀਤਾ ਨਿਯੁਕਤ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਐਮ.ਐਸ. ਫੁੱਲ)-ਬੀਤੇ ਦਿਨੀ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰੌਸ਼ਨ ਜੋਸਫ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਨਾਲ ਸਬੰਧਿਤ ਉੱਘੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸ਼ਹਿਰੀ ਸਬ-ਡਵੀਜ਼ਨ ਵਿਖੇ ਰੋਸ ਰੈਲੀ

ਗੁਰਦਾਸਪੁਰ, 15 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਲਾਈਨਮੈਨ ਦਰਸ਼ਨ ਸਿੰਘ ਦੀ ਕੀਤੀ ਮੁਅੱਤਲੀ ਅਤੇ ਜੇ.ਈ ਤੇਜਪਾਲ ਦੀ ਕੀਤੀ ਬਦਲੀ ਨੰੂ ਲੈ ਕੇ ਸ਼ਹਿਰੀ ਸਬ ਡਵੀਜ਼ਨ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਲਾਕ ਪੱਧਰ ਦੇ ਕੁਇਜ਼ ਮੁਕਾਬਲੇ 'ਚ ਆਰ.ਡੀ. ਖੋਸਲਾ ਸਕੂਲ ਦੀ ਟੀਮ ਪਹਿਲੇ ਸਥਾਨ 'ਤੇ

ਬਟਾਲਾ, 15 ਜੁਲਾਈ (ਕਾਹਲੋਂ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਅੰਤੀ ਦੇ ਸ਼ੁਭ ਮੌਕੇ 'ਤੇ ਬਲਾਕ ਪੱਧਰ 'ਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ 20 ਟੀਮਾਂ ਨੇ ਭਾਗ ਲਿਆ | ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀ: ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਬੁੱਧੀਜੀਵੀਆਂ ਵਲੋਂ ਮਹਾਂ ਪੰਚਾਇਤ

ਡੇਰਾ ਬਾਬਾ ਨਾਨਕ, 15 ਜੁਲਾਈ (ਮਾਂਗਟ, ਸ਼ਰਮਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅੱਜ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਸਾਬਕਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

-ਮਾਮਲਾ ਫ਼ਤਹਿਗੜ੍ਹ ਚੂੜੀਆਂ ਦੀ ਪਾਰਕ ਨੂੰ ਸੰੁਦਰੀਕਰਨ ਦਾ- ਐਕਸੀਅਨ ਗਮਾਡਾ ਅਤੇ ਈ.ਓ. ਵਲੋਂ ਫ਼ਤਹਿਗੜ੍ਹ ਚੂੜੀਆਂ ਦੀ ਪਾਰਕ ਦਾ ਦੌਰਾ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਧਰਮਿੰਦਰ ਸਿੰਘ ਬਾਠ)-ਮਨਦੀਪ ਸਿੰਘ ਐਕਸੀਅਨ ਗਮਾਡਾ ਅਤੇ ਭੁਪਿੰਦਰ ਸਿੰਘ ਕਾਰਜ ਸਾਧਕ ਅਫਸਰ ਫਤਹਿਗੜ੍ਹ ਚੂੜੀਆਂ ਵਲੋਂ ਕਾਂਗਰਸੀ ਆਗੂਆਂ ਸਮੇਤ ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਦਾ ਦੌਰਾ ਕੀਤਾ ਗਿਆ, ...

ਪੂਰੀ ਖ਼ਬਰ »

ਬਾਲ ਕ੍ਰਿਸ਼ਨ ਮਿੱਤਲ ਦੀ ਅਗਵਾਈ ਵਿਚ ਕੋਚ ਸੁਰਿੰਦਰ ਆਸ਼ੂ ਭਾਜਪਾ ਵਿਚ ਸ਼ਾਮਿਲ

ਧਾਰੀਵਾਲ, 15 ਜੁਲਾਈ (ਜੇਮਸ ਨਾਹਰ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਦੀ ਅਗਵਾਈ ਵਿਚ ਅੱਜ ਇੱਥੇ ਲਾਈਫ਼ ਟਾਈਮ ਫਿਟਨਸ ਜਿੰਮ ਦੇ ਸੰਚਾਲਕ ਸੁਰਿੰਦਰ ਕੁਮਾਰ ਉਰਫ਼ ਆਸ਼ੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਦੱਸ ਦਈਏ ਕਿ ਭਾਜਪਾ ਵਲੋਂ ਆਨਲਾਈਨ ਭਾਜਪਾ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ 10 ਰੋਜ਼ਾ ਮੁਫ਼ਤ ਯੋਗ ਕੈਂਪ ਸ਼ੁਰੂ

ਧਾਰੀਵਾਲ, 15 ਜੁਲਾਈ (ਜੇਮਸ ਨਾਹਰ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਦੀ ਪ੍ਰਬੰਧਕੀ ਕਮੇਟੀ ਦੁਆਰਾ ਪਤੰਜਲੀ ਯੋਗ ਸਮਿਤੀ ਧਾਰੀਵਾਲ ਦੇ ਸਹਿਯੋਗ ਨਾਲ ਸਬੰਧਤ ਸਕੂਲ ਅੰਦਰ 10 ਰੋਜਾ ਮੁਫ਼ਤ ਯੋਗ ਕੈਂਪ ਚੱਲ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਯੂਨੈਸਕੋ ...

ਪੂਰੀ ਖ਼ਬਰ »

ਗ੍ਰਾਮ ਸਭਾ ਤੁਗਲਵਾਲ ਵਲੋਂ ਪਿੰਡ ਦੇ ਸੁਧਾਰ ਤੇ ਵਿਕਾਸ ਲਈ ਯਤਨ ਸ਼ੁਰੂ

ਕਾਦੀਆਂ, 15 ਜੁਲਾਈ (ਗੁਰਪ੍ਰੀਤ ਸਿੰਘ)-ਗ੍ਰਾਮ ਸਭਾ ਤੁਗਲਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਮਾਸਟਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੁਲਦੀਪ ਸਿੰਘ ਰਿਆੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪਿੰਡ ਦੀ ਭਲਾਈ ਅਤੇ ਵਿਕਾਸ ਕਰਨ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ-ਬਟਾਲਾ ਮਾਰਗ 'ਤੇ ਬਣਨ ਵਾਲੇ ਸਵਾਗਤੀ ਗੇਟ ਲਈ ਕੈਬਨਿਟ ਮੰਤਰੀ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਨੇ ਜਗ੍ਹਾ ਦੀ ਕੀਤੀ ਚੋਣ

ਡੇਰਾ ਬਾਬਾ ਨਾਨਕ, 15 ਜੁਲਾਈ (ਵਤਨ)-ਕਸਬਾ ਡੇਰਾ ਬਾਬਾ ਨਾਨਕ ਨੂੰ ਆਉਂਦੇ ਸਾਰੇ ਮਾਰਗਾਂ 'ਤੇ ਸਵਾਗਤੀ ਗੇਟ ਬਣ ਾਉਣ ਦੀ ਕਵਾਇਦ ਤਹਿਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਸਾਂਝੇ ਤੌਰ 'ਤੇ ਡੇਰਾ ਬਾਬਾ ...

ਪੂਰੀ ਖ਼ਬਰ »

ਟੀ.ਵੀ. ਰਿਆਲਟੀ ਸ਼ੋਅ ਦੇ ਡਾਂਸ ਮੁਕਾਬਲੇ 'ਚ ਹਰਪ੍ਰਭਜੋਤ ਕੌਰ ਨੇ ਜਿੱਤਿਆ ਫਸਟ ਰਨਰ ਅੱਪ ਦਾ ਿਖ਼ਤਾਬ

ਡੇਰਾ ਬਾਬਾ ਨਾਨਕ, 15 ਜੁਲਾਈ (ਸ਼ਰਮਾ)-ਡੇਰਾ ਬਾਬਾ ਨਾਨਕ ਦੇ ਪਿੰਡ ਖਾਸਾਂਵਾਲੀ ਦੀ ਹਰਪ੍ਰਭਜੋਤ ਕੌਰ ਨੇ ਟੀ.ਵੀ. ਰਿਆਲਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਦੇ ਗਰੈਂਡ ਫਿਨਾਲੇ ਦੇ ਡਾਂਸ ਮੁਕਾਬਲੇ 'ਚ ਫ਼ਸਟ ਰਨਰ ਅੱਪ ਦਾ ਿਖ਼ਤਾਬ ਹਾਸਲ ਕਰ ਕੇ ਨਾ ਕੇਵਲ ਆਪਣੇ ਪਰਿਵਾਰ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵਲੋਂ ਨਗਰ ਕੌਾਸਲ ਈ.ਓ. ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਹਰਿਗੋਬਿੰਦਪੁਰ, 15 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤਲਵਾੜਾ ਰਾਮਪੁਰ ਵਾਡਰ 'ਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 'ਡੈਪੋ' ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ 'ਡੈਪੋ' ਮੁਹਿੰਮ ਚਲਾਈ ਜਾ ਰਹੀ ਹੈ | ਜਿਸ ...

ਪੂਰੀ ਖ਼ਬਰ »

ਸਵੱਛਤਾ ਬਹਾਲ ਨਾ ਹੋ ਸਕਣ ਕਰਕੇ ਬਿਮਾਰੀਆਂ ਦੇ ਵਧਣ ਦਾ ਖਦਸ਼ਾ-ਜਥੇ: ਹਰਜੀਤ ਸਿੰਘ

ਕਾਲਾ ਅਫਗਾਨਾ, 15 ਜੁਲਾਈ (ਅਵਤਾਰ ਸਿੰਘ ਰੰਧਾਵਾ)-ਜੇਕਰ ਅਸੀਂ ਕਾਇਨਾਤ 'ਚ ਸਥਿਰਤਾ ਕਾਇਮ ਰੱਖਣੀ ਚਾਹੁੰਦੇ ਹਾਂ ਤਾਂ ਸਾਨੂੰ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਠੀਕ ਕਰਨ ਲਈ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਢੁਕਵੇਂ ਕਦਮ ਚੁੱਕਣੇ ਪੈਣਗੇ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤੋਂ ਹਰ ਵਰਗ ਖੁਸ਼-ਵਿਰਕ, ਮੱਲ੍ਹੀ

ਵਡਾਲਾ ਬਾਂਗਰ, 15 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ 'ਚ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਉੱਚੀ ਤੇ ਸੱਚੀ-ਸੁੱਚੀ ਸੋਚ ਸਦਕਾ ਜਿੱਥੇ ਸਮੂਚੇ ਹਲਕੇ ਅੰਦਰ ਹਰ ਵਰਗ ਨੂੰ ਬਿਨਾਂ ਭੇਦ-ਭਾਵ ਸਹੂਲਤਾਂ ਦਾ ਆਨੰਦ ਮਾਨਣ ਨੂੰ ਮਿਲ ...

ਪੂਰੀ ਖ਼ਬਰ »

20 ਜੁਲਾਈ ਨੂੰ ਲੱਗਣਗੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 20 ਜੁਲਾਈ ਨੂੰ ਸਬ-ਡਵੀਜ਼ਨ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ-ਬਟਾਲਾ ਮਾਰਗ 'ਤੇ ਬਣਨ ਵਾਲੇ ਸਵਾਗਤੀ ਗੇਟ ਲਈ ਕੈਬਨਿਟ ਮੰਤਰੀ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਨੇ ਜਗ੍ਹਾ ਦੀ ਕੀਤੀ ਚੋਣ

ਡੇਰਾ ਬਾਬਾ ਨਾਨਕ, 15 ਜੁਲਾਈ (ਵਤਨ)-ਕਸਬਾ ਡੇਰਾ ਬਾਬਾ ਨਾਨਕ ਨੂੰ ਆਉਂਦੇ ਸਾਰੇ ਮਾਰਗਾਂ 'ਤੇ ਸਵਾਗਤੀ ਗੇਟ ਬਣ ਾਉਣ ਦੀ ਕਵਾਇਦ ਤਹਿਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਸਾਂਝੇ ਤੌਰ 'ਤੇ ਡੇਰਾ ਬਾਬਾ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵਲੋਂ ਨਗਰ ਕੌਾਸਲ ਈ.ਓ. ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਹਰਿਗੋਬਿੰਦਪੁਰ, 15 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤਲਵਾੜਾ ਰਾਮਪੁਰ ਵਾਡਰ 'ਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 'ਡੈਪੋ' ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ 'ਡੈਪੋ' ਮੁਹਿੰਮ ਚਲਾਈ ਜਾ ਰਹੀ ਹੈ | ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤੋਂ ਹਰ ਵਰਗ ਖੁਸ਼-ਵਿਰਕ, ਮੱਲ੍ਹੀ

ਵਡਾਲਾ ਬਾਂਗਰ, 15 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ 'ਚ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਉੱਚੀ ਤੇ ਸੱਚੀ-ਸੁੱਚੀ ਸੋਚ ਸਦਕਾ ਜਿੱਥੇ ਸਮੂਚੇ ਹਲਕੇ ਅੰਦਰ ਹਰ ਵਰਗ ਨੂੰ ਬਿਨਾਂ ਭੇਦ-ਭਾਵ ਸਹੂਲਤਾਂ ਦਾ ਆਨੰਦ ਮਾਨਣ ਨੂੰ ਮਿਲ ...

ਪੂਰੀ ਖ਼ਬਰ »

20 ਜੁਲਾਈ ਨੂੰ ਲੱਗਣਗੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 20 ਜੁਲਾਈ ਨੂੰ ਸਬ-ਡਵੀਜ਼ਨ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ

ਪਠਾਨਕੋਟ, 15 ਜੁਲਾਈ (ਚੌਹਾਨ)-ਏ.ਪੀ.ਕੇ. ਰੋਡ 'ਤੇ ਪਿੰਡ ਛਤਵਾਲ ਕੋਲ ਆਪਣਾ ਢਾਬਾ ਦੇ ਸਾਹਮਣੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨਾਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੱਕੀ ਵਲੋਂ ਆ ਰਹੇ ...

ਪੂਰੀ ਖ਼ਬਰ »

ਦਾ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਗਠਨ ਦੀ ਮੀਟਿੰਗ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਬਲਾਕ ਪਠਾਨਕੋਟ ਵਿਚ ਖੇਤੀ ਵਸਤਾਂ ਦੇ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨ ਕਿਸਾਨਾਂ ਦੇ ਗਠਿਤ ਕੀਤੇ 'ਦਾ ਪਠਾਨਕੋਟ ਕਿਸਾਨ ਉਤਪਾਦਕ ਸੰਗਠਨ' ਦੀ ਮੀਟਿੰਗ ਖੇਤੀਬਾੜੀ ਦਫ਼ਤਰ ਪਠਾਨਕੋਟ ਵਿਖੇ ਹੋਈ | ਜਿਸ ਵਿਚ ਡਾ: ...

ਪੂਰੀ ਖ਼ਬਰ »

ਆਲ ਇੰਡੀਆ ਲੋਕੋ ਰਨਿੰਗ ਸਟਾਫ਼ ਐਸੋਸੀਏਸ਼ਨ ਵਲੋਂ ਹੰਗਰ ਫਾਸਟ ਪ੍ਰੋਗਰਾਮ ਦੀ ਸ਼ੁਰੂਆਤ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਪਠਾਨਕੋਟ ਰੇਲਵੇ ਸਟੇਸ਼ਨ ਵਿਖੇ ਆਲ ਇੰਡੀਆ ਲੋਕੋ ਰਨਿੰਗ ਸਟਾਫ਼ ਐਸੋਸੀਏਸ਼ਨ ਪਠਾਨਕੋਟ ਸ਼ਾਖਾ ਵਲੋਂ ਕੇਂਦਰੀ ਕਾਰਜਕਾਰਨੀ ਦੇ ਨਿਰਦੇਸ਼ਾਂ 'ਤੇ ਹੰਗਰ ਫਾਸਟ ਪ੍ਰੋਗਰਾਮ ਜੋ ਕਿ ਅਗਲੇ 24 ਘੰਟੇ ਤੱਕ ਚੱਲੇਗਾ ਦੀ ਸ਼ੁਰੂਆਤ ਸ਼ਾਖਾ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਪਠਾਨਕੋਟ ਵਿਖੇ ਕੰਪਿਊਟਰ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਆਰੰਭ

ਪਠਾਨਕੋਟ , 15 ਜੁਲਾਈ (ਆਰ. ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪਠਾਨਕੋਟ ਵਿਖੇ ਪਿ੍ੰਸੀਪਲ ਮੋਨਿਕਾ ਦੀ ਦੇਖ ਰੇਖ ਵਿਚ ਕੰਪਿਊਟਰ ਅਧਿਆਪਕਾਂ ਦੇ ਦੋ ਰੋਜ਼ਾ ਸੈਮੀਨਾਰ ਦਾ ਸ਼ੁੱਭ ਆਰੰਭ ਕੀਤਾ ਗਿਆ | ਇਸ ਸੈਮੀਨਾਰ ਵਿਚ ਕੰਪਿਊਟਰ ਅਧਿਆਪਕ ਡੀ.ਜੀ. ਸਿੰਘ, ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥਣ ਨੂੰ ਵਜ਼ੀਫ਼ਾ ਰਾਸ਼ੀ ਭੇਟ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਅਗਵਾਈ ਹੇਠ ਬੀ.ਐੱਸ.ਸੀ. ਇਕਨਾਮਿਕਸ ਦੀ ਵਿਦਿਆਰਥਣ ਕ੍ਰਿਆ ਨੂੰ 10 ਹਜ਼ਾਰ ਦਾ ਵਜ਼ੀਫ਼ਾ ਭੇਟ ਕੀਤਾ ਗਿਆ | ਇਸ ਮੌਕੇ ਪ੍ਰਧਾਨ ਵਿਜੇ ਕੁਮਾਰ ਪਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਹਲੀਆਂ ਤੋਂ ਪਲਾਹ ਸੜਕ ਦੇ ਨਿਰਮਾਣ 'ਚ ਹੋ ਰਹੀ ਦੇਰੀ, ਲੋਕ ਹੋ ਰਹੇ ਹਾਦਸਿਆਂ ਦੇ ਸ਼ਿਕਾਰ

ਬਮਿਆਲ, 15 ਜੁਲਾਈ (ਰਾਕੇਸ਼ ਸ਼ਰਮਾ)-ਅਕਾਲੀ/ਭਾਜਪਾ ਸਰਕਾਰ ਦੇ ਸਮੇਂ 'ਤੇ ਕਰੀਬ 7 ਸਾਲ ਪਹਿਲਾਂ ਮਨਜ਼ੂਰ ਹੋਈ ਸਰਹੱਦੀ ਇਲਾਕੇ ਵਿਚ ਪਿੰਡ ਕੋਹਲੀਆਂ ਤੋਂ ਪਲਾਹ ਦੀ ਸੜਕ ਦਾ ਨਿਰਮਾਣ ਕਾਰਜ ਹਾਲੇ ਤੱਕ ਪੂਰਾ ਨਾ ਹੋ ਸਕਣ 'ਤੇ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਤੇ ...

ਪੂਰੀ ਖ਼ਬਰ »

ਉਦਯੋਗ ਮੰਤਰੀ ਵਲੋਂ 18 ਕਰੈਸ਼ਰਾਂ ਦਾ ਨਿਰੀਖ਼ਣ

ਡਮਟਾਲ, 15 ਜੁਲਾਈ (ਰਾਕੇਸ਼ ਕੁਮਾਰ)-ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਦੇ ਨਾਲ ਅੱਜ ਉਦਯੋਗ ਮੰਤਰੀ ਹਿਮਾਚਲ ਪ੍ਰਦੇਸ਼ ਵਿਕਰਮ ਠਾਕੁਰ ਨੇ ਇੰਦੌਰਾ ਤਹਿਸੀਲ ਦੇ ਡਮਟਾਲ, ਮਾਜਰਾ, ਟਿਪਰੀ ਅਤੇ ਜੰਬਾਲੀ ਵਿਚ ਕਰੈਸ਼ਰਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਕਰੈਸ਼ਰ ਨੰੂ ...

ਪੂਰੀ ਖ਼ਬਰ »

ਰਮਨ ਕੁਮਾਰ ਬਣੇ ਯੁਵਾ ਸੈਨਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ

ਪਠਾਨਕੋਟ, 15 ਜੁਲਾਈ (ਚੌਹਾਨ)-ਸ਼ਿਵ ਸੈਨਾ ਦੀ ਮੀਟਿੰਗ ਵਿਧਾਨ ਸਭਾ ਦੇ ਪਿੰਡ ਦਰਸੋਪੁਰ ਵਿਖੇ ਪ੍ਰਦੇਸ਼ ਜਨਰਲ ਸਕੱਤਰ ਜੋਗਿੰਦਰਪਾਲ ਜੱਗੀ ਤੇ ਪ੍ਰਦੇਸ਼ ਸਕੱਤਰ ਹਰਵਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਨੇ ਦੋ ਲੱਖ ਦਾ ਚੈੱਕ ਭੇਟ ਕਰ ਕੇ ਪ੍ਰੀਸ਼ਦ ਦਾ ਮਨੋਬਲ ਵਧਾਇਆ

ਪਠਾਨਕੋਟ, 15 ਜੁਲਾਈ (ਚੌਹਾਨ)-ਰਾਸ਼ਟਰ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦੇਣ ਵਾਲੇ ਜਾਂਬਾਜ ਸੈਨਿਕਾਂ ਦੇ ਸਨਮਾਨ ਨੰੂ ਬਹਾਲ ਰੱਖਣ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੱਕਾਂ ਦੀ ਲੜਾਈ ਲੜਦੇ ਹੋਏ ਉਨ੍ਹਾਂ ਨੰੂ ਫਿਰ ਤੋਂ ਆਪਣੇ ਪੈਰਾਂ 'ਤੇ ਖੜਾ ਕਰਨ ਵਾਲੀ ਪੰਜਾਬ ਦੀ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਹਰੇਕ ਵਰਗ ਦੁਖੀ-ਅਕਾਲੀ ਆਗੂ

ਵਡਾਲਾ ਗ੍ਰੰਥੀਆਂ, 15 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਢਿੱਲੀ ਕਾਰਗੁਜ਼ਾਰੀ ਕਾਰਨ ਪੰਜਾਬ ਦਾ ਹਰੇਕ ਵਰਗ ਦੁਖ਼ੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਚੀਮਾ ਸਰਕਲ ਪ੍ਰਧਾਨ ਹਲਕਾ ...

ਪੂਰੀ ਖ਼ਬਰ »

ਕਿਸਾਨ ਨੂੰ ਸੱਪ ਨੇ ਡੰਗਿਆ

ਧਿਆਨਪੁਰ, 15 ਜੁਲਾਈ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਜ਼ਦੀਕ ਪਿੰਡ ਸ਼ਾਹਪੁਰ ਜਾਜਨ 'ਚ ਅੱਜ ਸਵੇਰ ਸਮੇਂ ਕਿਸਾਨ ਨੂੰ ਆਪਣੇ ਖੇਤਾਂ 'ਚ ਕੰਮ ਕਰਦਿਆਂ ਸੱਪ ਨੇ ਡੰਗ ਮਾਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਦੇ ਬੇਟੇ ਦਲਜੀਤ ਸਿੰਘ ਨੇ ਦੱਸਿਆ ਕਿ ਖੇਤਾਂ 'ਚ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ 10 ਰੋਜ਼ਾ ਮੁਫ਼ਤ ਯੋਗ ਕੈਂਪ ਸ਼ੁਰੂ

ਧਾਰੀਵਾਲ, 15 ਜੁਲਾਈ (ਜੇਮਸ ਨਾਹਰ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਦੀ ਪ੍ਰਬੰਧਕੀ ਕਮੇਟੀ ਦੁਆਰਾ ਪਤੰਜਲੀ ਯੋਗ ਸਮਿਤੀ ਧਾਰੀਵਾਲ ਦੇ ਸਹਿਯੋਗ ਨਾਲ ਸਬੰਧਤ ਸਕੂਲ ਅੰਦਰ 10 ਰੋਜਾ ਮੁਫ਼ਤ ਯੋਗ ਕੈਂਪ ਚੱਲ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਯੂਨੈਸਕੋ ...

ਪੂਰੀ ਖ਼ਬਰ »

ਗ੍ਰਾਮ ਸਭਾ ਤੁਗਲਵਾਲ ਵਲੋਂ ਪਿੰਡ ਦੇ ਸੁਧਾਰ ਤੇ ਵਿਕਾਸ ਲਈ ਯਤਨ ਸ਼ੁਰੂ

ਕਾਦੀਆਂ, 15 ਜੁਲਾਈ (ਗੁਰਪ੍ਰੀਤ ਸਿੰਘ)-ਗ੍ਰਾਮ ਸਭਾ ਤੁਗਲਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਮਾਸਟਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੁਲਦੀਪ ਸਿੰਘ ਰਿਆੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪਿੰਡ ਦੀ ਭਲਾਈ ਅਤੇ ਵਿਕਾਸ ਕਰਨ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX