ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  6 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  47 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 minute ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  1 minute ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  7 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  58 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਵਲੋਂ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਅੰਮਿ੍ਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਨਵਨਿਯੁੱਕਤ ਚੇਅਰਮੈਨ ਦਿਨੇਸ਼ ਬੱਸੀ ਨੇ ਅੱਜ ਪਹਿਲੇ ਦਿਨ ਜਿਥੇ ਟਰੱਸਟ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ, ਉਥੇ ਹੀ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਨ ਉਪਰੰਤ ਮੌਕੇ 'ਤੇ ਹੀ ਨਿਪਟਾਰਾ ਕੀਤਾ |
ਇਸ ਦੌਰਾਨ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬੱਸੀ ਨੇ ਕਿਹਾ ਕਿ ਟਰੱਸਟ ਨਾਲ ਸਬੰਧਿਤ ਜਾਇਦਾਦਾਂ ਦੇ ਨਾਜਾਇਜ਼ ਕਬਜ਼ੇ ਛੁਡਾਉਣਾ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ | ਇਸ ਤੋਂ ਇਲਾਵਾ ਐਨ.ਜੀ.ਓ. ਤੇ ਸਮਾਜ ਸੇਵੀ ਪਰਿਵਾਰਾਂ ਦੇ ਸਹਿਯੋਗ ਨਾਲ ਜਲਦ ਹੀ ਪੂਰੀ ਸਰਗਰਮੀ ਅਤੇ ਸ਼ਿੱਦਤ ਨਾਲ ਹਰਿਆਵਲ ਮੁਹਿੰਮ ਵਿੱਢੀ ਜਾਵੇਗੀ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਲੋਕ ਲਹਿਰ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਇਕ ਇਕ ਪੈਸੇ ਦੀ ਵਰਤੋਂ ਵਿਸ਼ਵ ਪੱਧਰੀ ਵਿਕਾਸ ਕਾਰਜਾਂ ਤੇ ਲੋਕਾਂ ਦੀ ਭਲਾਈ ਉਪਰ ਖ਼ਰਚ ਕੀਤੀ ਜਾਵੇਗੀ | ਬੱਸੀ ਨੇ ਕਿਹਾ ਕਿ ਟਰੱਸਟ ਦੀਆਂ ਸਮੂਹ ਸਕੀਮਾਂ ਤਹਿਤ ਬਣੀਆਂ ਕਾਲੋਨੀਆਂ ਅਤੇ ਸਬੰਧਿਤ ਇਲਾਕਿਆਂ 'ਚ ਸਾਫ਼ ਸਫ਼ਾਈ ਦਾ ਕੰਮ ਤੇ ਰੇਹੜੀ ਵਾਲਿਆਂ ਲਈ ਵੈਂਡਿੰਗ ਜ਼ੋਨ ਜਲਦ ਬਣਾਇਆ ਜਾ ਰਿਹਾ ਹੈ | ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾ ਰਹੀ ਜਾਂਚ ਪੜਤਾਲ 'ਚ ਪੂਰਾ ਸਹਿਯੋਗ ਦੇਣ ਦਾ ਦਾਅਵਾ ਕਰਦਿਆਂ ਬੱਸੀ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਸ਼ੇਸ਼ ਸਾਫ਼ਟਵੇਅਰ ਤਿਆਰ ਕਰਵਾਉਣ ਦੇ ਨਾਲ-ਨਾਲ ਦਫ਼ਤਰ ਦੇ ਬਾਹਰ ਵੱਟਸਅਪ ਨੰਬਰ ਤੇ ਸ਼ਿਕਾਇਤ ਬਕਸਾ ਲਗਾਇਆ ਜਾਵੇਗਾ ਜਿਥੇ ਆਮ ਲੋਕ ਆਪਣੀ ਪ੍ਰੇਸ਼ਾਨੀ ਜਾਂ ਫਿਰ ਸ਼ਿਕਾਇਤ ਭੇਜ ਸਕਦੇ ਹਨ ਜਿਸ ਦੀ ਜਾਂਚ ਉਹ ਖੁਦ ਕਰਨਗੇ ਤੇ ਸ਼ਿਕਾਇਤਕਰਤਾ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਿੱਧੂ ਵਲੋਂ ਦਿੱਤੇ ਅਸਤੀਫ਼ੇ ਸਬੰਧੀ ਬੱਸੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਉਨ੍ਹਾਂ ਦਾ ਮਾਮਲਾ ਪਾਰਟੀ ਹਾਈਕਮਾਂਡ ਦੇ ਵਿਚਾਰ ਅਧੀਨ ਹੈ | ਉਨ੍ਹਾਂ ਦੱਸਿਆ ਕਿ ਮਕਬੂਲ ਰੋਡ ਸਥਿਤ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਕੈਂਪ ਆਫ਼ਿਸ ਨੂੰ ਖ਼ਾਲੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਲਿਖਤੀ ਚਿੱਠੀ ਭੇਜੀ ਗਈ ਹੈ | ਦੱਸਣਯੋਗ ਹੈ ਕਿ ਫਿਲਹਾਲ ਕੈਂਪ ਦਫ਼ਤਰ ਵਿਖੇ ਏ.ਡੀ.ਸੀ ਦੀ ਰਿਹਾਇਸ਼ ਹੈ ਜਦਕਿ ਇਸ ਤੋਂ ਪਹਿਲਾਂ ਉਕਤ ਕੈਂਪ ਆਫ਼ਿਸ ਸਾਬਕਾ ਮੰਤਰੀ ਅਨਿਲ ਜੋਸ਼ੀ ਵਲੋਂ ਵਰਤਿਆ ਜਾਂਦਾ ਸੀ ਅਤੇ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਨਵਜੋਤ ਸਿੰਘ ਸਿੱਧੂ ਵਲੋਂ ਇਥੇ ਆਪਣਾ ਕੈਂਪ ਦਫ਼ਤਰ ਬਣਾਇਆ ਗਿਆ ਸੀ, ਜਿਸ ਨੂੰ ਖਾਲੀ ਕਰਵਾਉਣ ਲਈ ਬੱਸੀ ਨੇ ਡੀ. ਸੀ. ਨੂੰ ਲਿਖ਼ਤੀ ਪੱਤਰ ਭੇਜਿਆ ਹੈ | ਇਸ ਮੌਕੇ ਐਸ. ਈ. ਰਾਕੇਸ਼ ਗਰਗ ਵੀ ਹਾਜ਼ਰ ਸਨ |

ਰਾਤ ਦੇ ਹਨੇਰੇ 'ਚ ਚੋਰਾਂ ਨੇ ਨਕਦੀ ਤੇ ਗਹਿਣੇ ਉਡਾਏ

ਛੇਹਰਟਾ, 15 ਜੁਲਾਈ (ਸੁਰਿੰਦਰ ਸਿੰਘ ਵਿਰਦੀ/ਸੁੱਖ ਵਡਾਲੀ) - ਪਿੰਡ ਘੰਣੂੰਪੁਰ ਕਾਲੇ ਰੋਡ ਵਿਖੇ ਚੋਰਾਂ ਨੇ ਰਾਤ ਦੇ ਹਨੇਰੇ ਵਿਚ ਕਿ੍ਸ਼ਨਾ ਇਲੈਕਟ੍ਰੋਨਿਕਸ ਦੀ ਦੁਕਾਨ ਵਿਚ ਲੱਖਾਂ ਦੀ ਚੋਰੀ ਨੂੰ ਅੰਜਾਮ ਦਿੱਤਾ ਹੈ¢ ਪੀੜਤ ਮਨਵਿੰਦਰ ਕੁਮਾਰ ਪੁੱਤਰ ਗੁਰਦੇਵ ਰਾਜ ...

ਪੂਰੀ ਖ਼ਬਰ »

ਪੰਜਾਬ ਭਰ ਦੇ ਫਾਇਰਮੈਨ ਅਤੇ ਡਰਾਈਵਰਾਂ ਨੂੰ ਰੈਗੂਲਰ ਹੋਣ ਦਾ ਇੰਤਜ਼ਾਰ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਭਰ ਦੇ 500 ਦੇ ਕਰੀਬ ਫਾਇਰਮੈਨ ਤੇ ਡਰਾਈਵਰਾਂ ਨੂੰ ਰੈਗੂਲਰ ਹੋਣ ਦਾ ਇੰਤਜ਼ਾਰ ਹੈ | ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ 10 ਸਾਲ ਗੁਜਰ ਗਏ | ਫਾਇਰ ਸਟੇਸ਼ਨਾਂ 'ਚ ਨਵੀਆਂ ਗੱਡੀਆਂ ਤਾਂ ਆਈਆਂ ਪਰ 7-8 ਸਾਲਾਂ ਤੋਂ ਨਾਮਾਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਬੇਅਦਬੀ ਦੀ ਵਾਪਰੀ ਘਟਨਾ ਦੀ ਨਿੰਦਾ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਬਠਿੰਡਾ ਦੀ ਧੋਬੀਆਣਾ ਬਸਤੀ ਵਿਖੇ ਇਕ ਔਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ 'ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਛੇਹਰਟਾ ਖੇਤਰ ਵਿਖੇ ਨਵ ਉਸਾਰੀਆਂ ਨੂੰ ਕੀਤਾ ਜਾ ਰਿਹੈ ਨਜ਼ਰ ਅੰਦਾਜ਼

ਛੇਹਰਟਾ, 15 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਨਵ ਉਸਾਰੀਆਂ ਨੂੰ ਨਜ਼ਰ ਅੰਦਾਜ ਕਰ ਆਪਣੀਆਂ ਜੇਬਾਂ ਗਰਮ ਕਰ ਕੇ ਸਰਕਾਰੀ ਖਜਾਨੇ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ | ਮੇਅਰ ਕਰਮਜੀਤ ਸਿੰਘ ਰਿੰਟੂ ਤੇ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ 50 ਸਾਲ ਪੁਰਾਣੇ ਖੋਖੇ ਨੂੰ ਤੋੜਿਆ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਤੇ ਐਮ. ਟੀ. ਪੀ. ਵਿਭਾਗ ਵਲੋਂ ਹਿਰਦੇ ਪ੍ਰਾਜੇਕਟ ਤਹਿਤ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਸੁਲਤਾਨਵਿੰਡ ਗੇਟ 'ਤੇ ਸਥਿਤ ਕਰੀਬ 50 ਸਾਲ ਪੁਰਾਣਾ ਖੋਖਾ ਡਿੱਚ ਮਸ਼ੀਨ ਦੀ ਮਦਦ ਨਾਲ ਤੋੜ ਦਿੱਤਾ | ਖੋਖੇ ...

ਪੂਰੀ ਖ਼ਬਰ »

ਸੀ.ਬੀ.ਆਈ ਵਲੋਂ ਬੇਅਦਬੀ ਮਾਮਲੇ ਦਾ ਕੇਸ ਬੰਦ ਕਰਨ ਦੀ ਕੀਤੀ ਸ਼ਿਫਾਰਸ਼ ਪਿਛੇ ਕੇਂਦਰ ਸਰਕਾਰ- ਪ੍ਰੋ: ਬਲਜਿੰਦਰ ਸਿੰਘ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਵਲੋਂ ਕੇਸ ਬੰਦ ਕਰਨ ਦੀ ਕੀਤੀ ਸ਼ਿਫਾਰਸ਼ 'ਤੇ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਭਾਈ ਜਗਤਾਰ ਸਿੰਘ ਹਵਾਰਾ 21 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਸਹਿਤ ਵਿਭਾਗ ਨੇ ਦੁੱਧ ਦੇ ਨਮੂਨੇ ਭਰੇ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਅੱਜ ਸਿਹਤ ਅਧਿਕਾਰੀ ਡਾ: ਚਰਨਜੀਤ ਸਿੰਘ ਵਲੋਂ ਲਗਾਈ ਜਾਂਚ ਮੁਹਿੰਮ ਤਹਿਤ ਡੇਅਰੀਆਂ 'ਤੇ ਛਾਪੇਮਾਰੀ ਕਰ ਕੇ ਵੱਖ-ਵੱਖ ਥਾਵਾਂ ਤੋਂ ਦੁੱਧ ਦੇ ਨਮੂਨੇ ਭਰੇ ਗਏ ਹਨ | ਮਿਲੇ ਵੇਰਵਿਆਂ ਅਨੁਸਾਰ ਅੱਜ ਉਨ੍ਹਾਂ ਵਲੋਂ ਇਥੇ ਰਾਮ ਤੀਰਥ ਰੋਡ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਸਿਹਤ ਸਹੂਲਤਾਂ ਦਾ ਹਾਲ ਮੰਦੜਾ, ਲੋਕ ਮਹਿੰਗੇ ਇਲਾਜ ਕਰਵਾਉਣ ਲਈ ਮਜਬੂਰ

ਜੈਂਤੀਪੁਰ, 15 ਜੁਲਾਈ (ਭੁਪਿੰਦਰ ਸਿੰਘ)-ਕੈਪਟਨ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਕਈ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦਾ ਐਲਾਨ ਤਾਂ ਕਰ ਦਿੱਤਾ ਗਿਆ ਪਰ ਜ਼ਮੀਨੀ ਪੱਧਰ 'ਤੇ ਸਰਕਾਰੀ ਸਿਹਤ ਸਹੂਲਤਾਵਾਂ ਦਾ ਮੰਦੜਾ ਹਾਲ ਹੈ ...

ਪੂਰੀ ਖ਼ਬਰ »

ਕੈਪਟਨ ਤੇ ਸੁਖਬੀਰ ਦੇ ਪੁਤਲੇ ਫ਼ੂਕੇ

ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਭਾਰੀ ਵਾਧੇ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪ੍ਰਾਈਵੇਟ ਥਰਮਲ ਪਲਾਂਟਾ ...

ਪੂਰੀ ਖ਼ਬਰ »

'ਆਪ' ਦੇ ਬਾਗੀ ਵਿਧਾਇਕ ਸਾਡੇ ਸੰਪਰਕ 'ਚ-ਚੀਮਾ

ਅਜਨਾਲਾ, (ਸੁੱਖ ਮਾਹਲ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਜੋ ਅੱਜ ਇੱਥੇ 'ਆਪ' ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੇ ਤਹਿਤ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਧਾਰਮਿਕ ਮੇਲਾ 20 ਨੂੰ

ਚੇਤਨਪੁਰਾ, 15 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਸੋਹੀਆਂ ਕਲਾਂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ 31ਵਾਂ ਸਾਲਾਨਾ ਜੋੜ ਮੇਲਾ 20 ਜੁਲਾਈ ਦਿਨ ਸਨਿਚਰਵਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਭਲਾਈ ਟਰੱਸਟ ਰਜਿ: ਚੰਡੀਗੜ੍ਹ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਮੀਟਿੰਗ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਡਾ: ਸਰਬਜੀਤ ਸਿੰਘ ਧੂਲਕਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਸ ਪਾਸ ਪਿੰਡਾਂ ਤੋਂ ਡਾਕਟਰਾਂ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਉ ਅੱਜ

ਸਠਿਆਲਾ, 15 ਜੁਲਾਈ (ਜਗੀਰ ਸਿੰਘ ਸਫਰੀ)-ਗੁਰਦੁਆਰਾ ਬੁੰਗਾ ਸਾਹਿਬ ਸਠਿਆਲਾ ਵਿਖੇ ਪੰਜਾਬ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਸਤਨਾਮ ਸਿੰਘ ਸਠਿਆਲਾ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਗ੍ਰਾਮ ਪੰਚਾਇਤ ਗੁਰੂ ਤੇਗ਼ ਬਹਾਦਰ ਨਗਰ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ

ਸਠਿਆਲਾ, 15 ਜੁਲਾਈ (ਜਗੀਰ ਸਿੰਘ ਸਫਰੀ)¸ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗ੍ਰਾਮ ਪੰਚਾਇਤ ਗੁਰੂ ਤੇਗ਼ ਬਹਾਦਰ ਨਗਰ (ਸਠਿਆਲਾ) ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਪੰਚ ਦਲਬੀਰ ਸਿੰਘ ਬੱਲ ਦੀ ...

ਪੂਰੀ ਖ਼ਬਰ »

18 ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਐਸ. ਡੀ. ਐਮ. ਦਫ਼ਤਰ ਅਜਨਾਲਾ ਦਾ ਕਰੇਗੀ ਘਿਰਾਓ

ਗੱਗੋਮਾਹਲ, 15 ਜੁਲਾਈ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇ ਨੰਗਲ ਦੀ ਪ੍ਰਧਾਨਗੀ ਹੇਠ ਪਿੰਡ ਧੰਗਾਈ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿੱਥੇ ਕਰੀਬ 10 ਮਹੀਨੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਕਿਸਾਨਾਂ ਦੀ ਵਿਧਾਇਕ ਅਜਨਾਲਾ ਨਾਲ ਮੀਟਿੰਗ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਮਾਝੀਮੀਆਂ ਵਿਖੇ 'ਆਪ' ਵਲੋਂ ਮੀਟਿੰਗ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਐਨ ਸਥਿਤ ਪਿੰਡ ਮਾਝੀਮੀਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੇ ਉੱਦਮ ਨਾਲ ਪਿੰਡ 'ਚ ਵਾਦ-ਵਿਵਾਦਤ ਜ਼ਮੀਨ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ

ਅਜਨਾਲਾ, 15 ਜੁਲਾਈ (ਸੁੱਖ ਮਾਹਲ)-ਅੱਜ ਇੱਥੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਇਕੱਠੇ ਹੋਏ ਵਰਕਰਾਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਦੁਖੀ-ਸੰਦੀਪ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਚੋਣਾਂ ਵੇਲੇ ਅਨੇਕਾਂ ਸਬਜ਼ਬਾਗ ਵਿਖਾ ਕੇ ਸੱਤਾ ਤਾਂ ਹਥਿਆ ਲਈ, ਪਰ ਹੁਣ ਲੋਕਾਂ ਨਾਲ ਵਾਅਦੇ ਪੂਰੇ ਨਾ ਹੋਣ ਕਾਰਨ ਸਰਕਾਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਨਸ਼ਿਆਂ ਿਖ਼ਲਾਫ਼ ਰੋਡ ਮਾਰਚ

ਚਵਿੰਡਾ ਦੇਵੀ, 15 ਜੁਲਾਈ (ਸਤਪਾਲ ਸਿੰਘ ਢੱਡੇ)¸ਕਸਬਾ ਚਵਿੰਡਾ ਦੇਵੀ ਦੇ ਮੇਨ ਬਾਜ਼ਾਰ 'ਚ ਅੱਜ ਹਲਕਾ ਮਜੀਠਾ ਦੇ ਸਾਰੇ (ਜੀ ਓ ਜੀ) ਸਾਬਕਾ ਫ਼ੌਜੀਆ ਵਲੋਂ ਨਸ਼ਿਆਂ ਿਖ਼ਲਾਫ਼ ਰੋਡ ਮਾਰਚ ਕੱਢਿਆ ਗਿਆ | ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਅਗਵਾਈ 'ਚੋਂ ਇਹ ਰੋਡ ਸ਼ੋਅ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ 'ਤੇ ਭਾਈ ਲੌਾਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਕਮੇਟੀ ਮੈਂਬਰ ਸ: ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣਾ ਕਰਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ: ਅਰਾਈਆਂਵਾਲਾ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਲੋਕ ਮੋਰਚਾ ਨੇ ਭੰਡਾਰੀ ਪੁਲ ਵਿਖੇ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਮੋਰਚਾ ਪੰਜਾਬ ਇਕਾਈ ਅੰਮਿ੍ਤਸਰ ਦੇ ਸੱਦੇ 'ਤੇ ਮਜ਼ਦੂਰਾਂ, ਕਿਸਾਨਾਂ ਤੇ ਮੁਲਾਜ਼ਮਾਂ ਵਲੋਂ ਕਨਵੀਨਰ ਅਜੀਤ ਸਿੰਘ ਦੀ ਅਗਵਾਈ ਭੰਡਾਰੀ ਪੁੱਲ ਵਿਖੇ ਜਲਿ੍ਹਆਂਵਾਲਾ ਬਾਗ਼ ਦੀ ਸਾਮਰਾਜ ਵਿਰੋਧੀ ਵਿਰਾਸਤ ਤੇ ...

ਪੂਰੀ ਖ਼ਬਰ »

ਕਿਸਾਨ ਖੇਤੀ ਸੰਦਾਂ 'ਤੇ ਲੈ ਸਕਦੇ ਹਨ 80 ਫ਼ੀਸਦੀ ਤੱਕ ਸਬਸਿਡੀ

ਅੰਮਿ੍ਤਸਰ, 15 ਜੁਲਾਈ (ਵਰਪਾਲ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉੱਪਰ 80 ਫ਼ੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ ਅਤੇ ਗਰੁੱਪ 'ਚ ਖੇਤੀ ਕਰਨ ਵਾਲੇ ਕਿਸਾਨ, ਭਾਵ ਜੋ ਸਾਂਝੀ ਖੇਤੀ ਲਈ ਸੰਦ ਖ਼ਰਦੀਣ ਉਨ੍ਹਾਂ ਨੂੰ 80 ਫ਼ੀਸਦੀ ਤੱਕ ਸਬਸਿਡੀ ਸੰਦਾਂ ...

ਪੂਰੀ ਖ਼ਬਰ »

ਜਿਨਸੀ ਛੇੜਛਾੜ ਦੀ ਸ਼ਿਕਾਰ ਬਾਲੜੀ ਦੇ ਹੱਕ 'ਚ ਇਲਾਕਾ ਨਿਵਾਸੀਆਂ ਵਲੋਂ ਸਕੂਲ ਅੱਗੇ ਧਰਨਾ

ਅਟਾਰੀ, 15 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪਿੰਡ ਨੇਸ਼ਟਾ ਦੇ ਸਕੂਲ ਦੀ ਬਾਲੜੀ ਨਾਲ ਹੋਈ ਜਿਣਸੀ ਸ਼ੋਸਣ ਦੀ ਕਥਿਤ ਘਟਨਾ ਨੂੰ ਲੈ ਕੇ ਇਲਾਕੇ ਦੇ ਵਾਸੀਆਂ ਵਲੋਂ ਸਕੂਲ ਸਾਹਮਣੇ ਧਰਨਾ ਦਿੰਦਿਆਂ ਇਸ ਘਟਨਾ ਨਾਲ ਸਬੰਧਿਤ ਦੋਸ਼ੀਆਂ ਨੂੰ ਫੜਨ ਤੇ ਸਖ਼ਤ ਕਾਰਵਾਈ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਨਾਨਕਸਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਭਲਕੇ ਤੋਂ-ਮੈਨੇਜਰ

ਵੇਰਕਾ, 15 ਜੁਲਾਈ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਲਈ ਕਾਰ ਸੇਵਾ 17 ਜੁਲਾਈ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ | ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਖੇ ਨਵੇਂ ਮੰਦਰ ਦੇ ਗੁੰਮਟਾਂ ਦੀ ਤਿਆਰੀ ਲਈ ਪੂਜਨ ਕੀਤਾ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਰਾਜਨ)-ਅੱਜ ਇੱਥੇ ਸ਼ਿਵ ਮੰਦਰ ਵਿਖੇ ਸ਼ਿਵ ਮੰਦਰ ਕਮੇਟੀ ਵਲੋਂ ਨਵੇਂ ਮੰਦਰ ਰਾਮ ਦਰਬਾਰ, ਰਾਧਾ ਕਿ੍ਸ਼ਨ, ਮਾਤਾ ਰਾਣੀ ਅਤੇ ਸ਼ਿਵ ਜੀ ਆਦਿ ਮੰਦਰਾਂ ਦੇ ਨਵੇਂ ਗੁੰੰਮਟਾਂ ਦੀ ਉਸਾਰੀ ਲਈ ਪੂਜਨ ਕੀਤਾ ਗਿਆ | ਪੰਡਿਤ ਰਾਜੇਸ਼ ਨੇ ਪੂਜਾ ਕੀਤੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੂਪੁਰਾ 'ਚ ਸਰਚ ਅਭਿਆਨ

ਜੰਡਿਆਲਾ ਗੁਰੂ, 15 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦਾ ਮੁਹੱਲਾ ਸ਼ੇਖੂਪੁਰਾ ਜੋ ਚਿੱਟੇ ਤੇ ਹੋਰ ਮਾਰੂ ਨਸ਼ਿਆਂ ਦੀ ਹੱਬ ਵਜੋਂ ਜਾਣਿਆ ਜਾਂਦਾ ਹੈ, ਨੂੰ ਅੱਜ ਤੜਕੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਪੀ. (ਓ. ਸੀ. ਸੀ. ਯੂ.) ਨਰੇਸ਼ ਕੁਮਾਰ ਦੀ ...

ਪੂਰੀ ਖ਼ਬਰ »

ਚੱਲਣ ਫਿਰਨ ਤੋਂ ਅਸਮਰੱਥ ਹੋਈ ਵਿਦਿਆਰਥਣ ਨੂੰ ੂ ਫਿਜ਼ਿਓਥਰੈਪੀ ਦੇ ਇਲਾਜ਼ ਨਾਲ ਮਿਲੀ ਰਾਹਤ - ਡਾ: ਬਾਵਾ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਜੀ.ਬੀ. ਸਿੰਡਰੋਮ ਦੀ ਭਿਆਨਕ ਬਿਮਾਰੀ ਕਾਰਨ ਅਚਾਨਕ ਚਲਣ ਫਿਰਨ ਤੋਂ ਅਸਮਰੱਥ ਹੋ ਕੇ ਬੈੱਡ 'ਤੇ ਪਏ ਰਹਿਣ ਲਈ ਮਜ਼ਬੂਰ ਹੋਈ ਇਕ ਹੋਣਹਾਰ ਵਿਦਿਆਰਥਣ ਨੂੰ ਨਿਊਰੋ ਫ਼ਿਜਿਓਥਰੈਪੀ ਦੇ ਇਲਾਜ ਨਾਲ ਰਾਹਤ ਮਿਲੀ ਹੈ ਤੇ ਚੰਦ ਦਿਨਾਂ ਦੇ ਹੀ ...

ਪੂਰੀ ਖ਼ਬਰ »

ਪਤੀ-ਪਤਨੀ ਵਲੋਂ ਪੁਲਿਸ 'ਤੇ ਲੁਟੇਰਿਆਂ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਦੋਸ਼

ਰਾਜਾਸਾਂਸੀ, 15 ਜੁਲਾਈ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਕੰਬੋਅ ਅਧੀਨ ਆਉਂਦੇ ਖੇਤਰ ਅੰਮਿ੍ਤਰਸ-ਹਵਾਈ ਅੱਡਾ ਮਾਰਗ 'ਤੇ ਸਥਿਤ ਚੌਕ ਮੀਰਾਂਕੋਟ ਨੇੜੇ ਮੋਟਰਸਾਇਕਲ 'ਤੇ ਅੰਮਿ੍ਤਰਸ ਨੂੰ ਜਾ ਰਹੇ ਪਤੀ ਪਤਨੀ ਕੋਲੋਂ ਦੋ ਮੋਟਸਾਇਕਲ ਸਵਾਰ ਅਣਪਛਾਤੇ ਲੁਟੇਰਿਆਂ ਨੇ ਝਪਟ ...

ਪੂਰੀ ਖ਼ਬਰ »

ਸੋਨੀਆ ਨੇ ਪੈਨਸ਼ਨ ਲਾਭਪਾਤੀਆਂ ਨੂੰ ਵੰਡੇ ਮਨਜ਼ੂਰੀ ਪੱਤਰ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾਕਾਂਗਰਸ ਪ੍ਰਧਾਨ ਜਤਿੰਦਰ ਸੋਨੀਆ ਨੇ ਅੱਜ ਇਥੇ ਕਾਂਗਰਸ ਭਵਨ ਸ਼ਹਿਰੀ ਵਿਖੇ ਬੁਢਾਪਾ, ਵਿਧਵਾ, ਅਪਾਹਜ ਤੇ ਆਸ਼ਰਿਤ ਪੈਨਸ਼ਨ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਨੂੰ ਚੈਕਿੰਗ ਦੌਰਾਨ ਕੀਤੇ ਜਾ ਰਹੇ ਹਨ ਭਾਰੀ ਜੁਰਮਾਨੇ- ਐਸ. ਡੀ. ਓ.

ਬੰਡਾਲਾ, 15 ਜੁਲਾਈ (ਅੰਗਰੇਜ਼ ਸਿੰਘ ਹੁੰਦਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਬੰਡਾਲਾ ਦੇ ਐੱਸ.ਡੀ.ਓ. ਇੰਜੀ. ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰ ਕਾਮ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬਿਜਲੀ ਚੋਰੀ ਵਾਲੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਗੁਰਦੇਵ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਜੇ. ਈ.

ਬਿਆਸ, 15 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਪੀ. ਐਸ. ਪੀ. ਸੀ. ਐੱਲ. ਉਪ ਮੰਡਲ ਦਫ਼ਤਰ ਬਿਆਸ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੁਰਦੇਵ ਸਿੰਘ ਨੂੰ ਪਦ ਉੱਨਤ ਹੋਣ 'ਤੇ ਸਟਾਫ ਵਲੋਂ ਸ਼ੁੱਭਕਾਮਨਾਵਾਂ ਦਿੱਤੇ ਜਾਣ ਦੀ ਖਬਰ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ-1 ਦੇ ਬੰਡਾਲਾ ਵਿਖੇ ਹੋਵੇਗਾ ਕਬੱਡੀ ਟੂਰਨਾਮੈਂਟ-ਵਿਧਾਇਕ ਡੈਨੀ

ਬੰਡਾਲਾ, 15 ਜੁਲਾਈ (ਅੰਗਰੇਜ ਸਿੰਘ ਹੁੰਦਲ)-ਸੂਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਵਲੋਂ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ 'ਚ ਅਮਨ ਕਾਨੂੰਨ ਕਾਇਮ ਰੱਖਣ 'ਚ ਨਾਕਾਮ- ਜੋਧ ਸਿੰਘ ਸਮਰਾ

ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ 'ਚ ਅਮਨ ਕਾਨੂੰਨ ਕਾਇਮ ਰੱਖਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ ਜਿਸ ਕਾਰਨ ਪੰਜਾਬ ਅੰਦਰ ਦਿਨ-ਦਿਹਾੜੇ ਕਤਲ, ਲੁੱਟਾਂ ਖੋਹਾਂ ...

ਪੂਰੀ ਖ਼ਬਰ »

ਸਾਇੰਸ ਸਿਟੀ ਕਪੂਰਥਲਾ ਤੋਂ ਪ੍ਰਦਰਸ਼ਨੀ ਬੱਸ ਅਟਾਰੀ ਸਕੂਲ 'ਚ ਪੁੱਜੀ

ਅਟਾਰੀ, 15 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਤੋਂ ਮੋਬਾਈਲ ਸਾਇੰਸ ਪ੍ਰਦਰਸ਼ਨੀ ਬੱਸ ਦੇ ਪੁੱਜਣ 'ਤੇ ਸਕੂਲ ਦੀ ਪਿ੍ੰਸੀਪਲ ਰਿੰਪੀ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸ਼ੁਰੂਆਤ

ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਸਰਵਾਈਕਲ ਤੋਂ ਵਿਦਿਆਰਥਣ ਨੂੰ ਮਿਲੀ ਫਿਜ਼ਿਓਥਰੈਪੀ ਨਾਲ ਰਾਹਤ- ਡਾ: ਸੁਪਰੀਤ ਕੌਰ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਹੌਲੀ-ਹੌਲੀ ਲੋਕੀ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਮੂੰਹ ਮੋੜ ਰਹੇ ਹਨ ਅਤੇ ਉਹ ਫਿਜਿਓਥਰੈਪੀ ਦੇ ਇਲਾਜ ਨੂੰ ਤਰਜ਼ੀਹ ਦੇ ਰਹੇ ਹਨ ਜੋ ਕਿ ਕਈ ਬਿਮਾਰੀਆਂ 'ਚ ਕਾਰਗਾਰ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਇਥੇ 10 ਮਾਡਲ ਟਾਊਨ ਰਾਣੀ ਕਾ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਗੁ: ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਸਾਹਿਬ ਵਿਖੇ ਮਨਾਇਆ ਗਿਆ¢ ਇਸ ਮੌਕੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ...

ਪੂਰੀ ਖ਼ਬਰ »

ਬਾਸਮਤੀ ਦੀ 1509 ਕਿਸਮ 'ਤੇ ਗਾਲਾ ਰੋਗ ਨੇ ਕੀਤਾ ਹਮਲਾ

ਬੱਚੀਵਿੰਡ, 15 ਜੁਲਾਈ (ਬਲਦੇਵ ਸਿੰਘ ਕੰਬੋ)-ਸਾਉਣੀ ਰੁੱਤ ਦੀ ਬਾਸਮਤੀ ਦੀ ਇਕ ਕਿਸਮ 1509 ਗਾਲਾ ਰੋਗ ਦੀ ਮਾਰ ਹੇਠ ਆ ਗਈ ਹੈ, ਜਿਸ ਕਾਰਨ ਕਿਸਾਨ ਡਾਹਢੇ ਅਵਾਜ਼ਾਰ ਹਨ | ਕਿਸਾਨ ਦਿਲਬਾਗ ਸਿੰਘ, ਰਵੇਲ ਸਿੰਘ, ਸਿਤਾਰਾ ਸਿੰਘ ਵਾਸੀ ਪਿੰਡ ਸਾਰੰਗੜਾ ਨੇ ਦੱਸਿਆ ਕੇ ਇਸ ਨਾਲ ਫ਼ਸਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX